Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    11:55:32 AM

  • garba muslim youth sisters daughters mla

    'ਗਰਬੇ ’ਚ ਇਕੱਲੇ ਨਾ ਆਉਣ ਮੁਸਲਿਮ ਨੌਜਵਾਨ,...

  • electricity bills advisory electricity department

    ਪੰਜਾਬ : ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਵੱਡੀ...

  • big stir in punjab politics before elections

    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ...

  • fluctuations in gold and silver prices continue

    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • ਕਸ਼ਮੀਰ ’ਚ ਹਿਜਾਬ ਨੂੰ ਲੈ ਕੇ ਵਿਵਾਦ, ਸਕੂਲ ’ਚ ਐਂਟਰੀ ਨਾ ਮਿਲਣ ’ਤੇ ਭੜਕੀਆਂ ਵਿਦਿਆਰਥਣਾਂ

NATIONAL News Punjabi(ਦੇਸ਼)

ਕਸ਼ਮੀਰ ’ਚ ਹਿਜਾਬ ਨੂੰ ਲੈ ਕੇ ਵਿਵਾਦ, ਸਕੂਲ ’ਚ ਐਂਟਰੀ ਨਾ ਮਿਲਣ ’ਤੇ ਭੜਕੀਆਂ ਵਿਦਿਆਰਥਣਾਂ

  • Edited By Disha,
  • Updated: 09 Jun, 2023 11:04 AM
Jammu & Kashmir
controversy over hijab in kashmir
  • Share
    • Facebook
    • Tumblr
    • Linkedin
    • Twitter
  • Comment

ਸ਼੍ਰੀਨਗਰ (ਏਜੰਸੀ)- ਜੰਮੂ-ਕਸ਼ਮੀਰ ’ਚ ਹਿਜਾਬ ਨੂੰ ਲੈ ਕੇ ਇਕ ਵਾਰ ਫਿਰ ਹੰਗਾਮਾ ਅਤੇ ਵਿਵਾਦ ਸ਼ੁਰੂ ਹੋ ਗਿਆ ਹੈ। ਤਾਜ਼ਾ ਮਾਮਲਾ ਸ਼੍ਰੀਨਗਰ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਪ੍ਰਾਈਵੇਟ ਹਾਇਰ ਸੈਕੰਡਰੀ ਸਕੂਲ ਪ੍ਰਸ਼ਾਸਨ ਨੇ ‘ਅਬਾਯਾ’ (ਇਕ ਤਰ੍ਹਾਂ ਦਾ ਹਿਜਾਬ, ਜੋ ਸਿਰ ਤੋਂ ਲੈ ਕੇ ਢਿੱਡ ਤੱਕ ਦਾ ਹੁੰਦਾ ਹੈ, ਇਸ ’ਚ ਸਿਰਫ਼ ਚਿਹਰਾ ਖੁੱਲ੍ਹਾ ਹੁੰਦਾ ਹੈ) ਪਹਿਨ ਕੇ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਸਕੂਲ ’ਚ ਦਾਖ਼ਲ ਹੋਣ ਦੀ ਆਗਿਆ ਨਹੀਂ ਦਿੱਤੀ। ਇਸ ਤੋਂ ਬਾਅਦ ਉੱਥੇ ਹੰਗਾਮਾ ਸ਼ੁਰੂ ਹੋ ਗਿਆ। ਪ੍ਰਦਰਸ਼ਨ ਕਰ ਰਹੀਆਂ ਵਿਦਿਆਰਥਣਾਂ ਨੇ ਦੱਸਿਆ ਕਿ ਇਹ ਸਾਡੇ ਅੱਲ੍ਹਾ ਦਾ ਫਰਮਾਨ ਹੈ। ਅਸੀਂ ਨਹੀਂ ਉਤਾਰਾਂਗੇ। ਸਕੂਲ ਆਉਣ ਵਾਲੀਆਂ ਕਈ ਵਿਦਿਆਰਥਣਾਂ ਨੇ ਪ੍ਰਸ਼ਾਸਨ ਦੇ ਇਸ ਫ਼ੈਸਲੇ ਦਾ ਵਿਰੋਧ ਕੀਤਾ ਹੈ। ਵਿਸ਼ਵ ਭਾਰਤੀ ਹਾਇਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ‘ਅਬਾਯਾ’ ਪਹਿਨ ਕੇ ਸਕੂਲ ’ਚ ਦਾਖ਼ਲ ਨਹੀਂ ਹੋਣ ਦਿੱਤਾ ਜਾ ਰਿਹਾ ਹੈ। ਸਕੂਲ ਦੇ ਪ੍ਰਿੰਸੀਪਲ ਨੇ ਦੋਸ਼ਾਂ ਨੂੰ ਸਿਰੇ ਤੋਂ ਖਾਰਿਜ ਕਰ ਦਿੱਤਾ ਅਤੇ ਕਿਹਾ ਕਿ ਵਿਦਿਆਰਥਣਾਂ ਨੂੰ ‘ਉਚਿਤ ਡ੍ਰੈੱਸ ਕੋਡ’ ਦੀ ਪਾਲਣਾ ਕਰਨ ਲਈ ਕਿਹਾ ਗਿਆ ਸੀ ਅਤੇ ਸਿਰਫ ‘ਅਬਾਯਾ’ ਪਹਿਨੇ ਬਿਨਾਂ ਕਲਾਸਾਂ ’ਚ ਜਾਣ ਲਈ ਕਿਹਾ ਗਿਆ ਸੀ।

ਵਿਦਿਆਰਥਣਾਂ ਨੇ ਦੋਸ਼ ਲਾਇਆ ਕਿ ਵੀਰਵਾਰ ਨੂੰ ਜਦੋਂ ਉਹ ਹਮੇਸ਼ਾ ਦੀ ਤਰ੍ਹਾਂ ਸਕੂਲ ਦੇ ਮੇਨ ਗੇਟ ’ਤੇ ਪਹੁੰਚੀਆਂ ਤਾਂ ਉਨ੍ਹਾਂ ਨੂੰ ‘ਅਬਾਯਾ’ ਉਤਾਰਣ ਲਈ ਕਿਹਾ ਗਿਆ। ਵਿਦਿਆਰਥਣਾਂ ਨੇ ਕਿਹਾ ਕਿ ਦੇਸ਼ ਦੇ ਸੰਵਿਧਾਨ ਨੇ ਹਰ ਧਰਮ ਦੇ ਮੰਨਣ ਵਾਲਿਆਂ ਨੂੰ ਆਜ਼ਾਦੀ ਦਿੱਤੀ ਹੈ ਪਰ ਸਕੂਲ ਪ੍ਰਸ਼ਾਸਨ ਉਨ੍ਹਾਂ ’ਤੇ ਬਿਨਾਂ ‘ਅਬਾਯਾ’ ਸਕੂਲ ਆਉਣ ਦਾ ਦਬਾਅ ਬਣਾ ਰਿਹਾ ਹੈ। ਵਿਰੋਧ ਕਰਨ ਵਾਲੀਆਂ ਵਿਦਿਆਰਥਣਾਂ ਦੇ ਮਾਤਾ-ਪਿਤਾ ਨੇ ਦੋਸ਼ ਲਾਇਆ ਕਿ ਪ੍ਰਿੰਸੀਪਲ ਨੇ ਵਿਦਿਆਰਥਣਾਂ ਨੂੰ ਧਮਕੀ ਦਿੱਤੀ ਕਿ ਜੇਕਰ ਉਹ ਫਿਰ ਤੋਂ ‘ਅਬਾਯਾ’ ਪਹਿਨ ਕੇ ਆਈਆਂ ਤਾਂ ਉਨ੍ਹਾਂ ਨੂੰ ਡਿਸਚਾਰਜ ਸਰਟੀਫਿਕੇਟ ਦੇ ਦਿੱਤਾ ਜਾਵੇਗਾ।

  • Jammu and Kashmir
  • hijab
  • school
  • female students
  • ਜੰਮੂ ਕਸ਼ਮੀਰ
  • ਹਿਜਾਬ
  • ਸਕੂਲ
  • ਵਿਦਿਆਰਥਣਾਂ

ਬੱਚਿਆਂ ਦੇ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਗੱਡੀਆਂ, ਪਈ ਭਾਜੜ

NEXT STORY

Stories You May Like

  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • stock market  both sensex and nifty close higher
    ਤੇਲ ਦੀਆਂ ਕੀਮਤਾਂ 'ਚ ਗਿਰਾਵਟ ਕਾਰਨ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ-ਨਿਫਟੀ ਦੋਵੇਂ ਵਾਧਾ ਲੈ ਕੇ ਹੋਏ ਬੰਦ
  • religious event  sp mp  song controversy
    ਧਾਰਮਿਕ ਸਮਾਗਮ 'ਚ ਸਪਾ ਸੰਸਦ ਮੈਂਬਰ ਦੇ ਸਮਰਥਨ 'ਚ ਗੀਤ ਵਜਾਉਣ ਨੂੰ ਲੈ ਕੇ ਵਿਵਾਦ, ਮਾਮਲਾ ਦਰਜ
  • delay in people getting justice
    ‘ਲੋਕਾਂ ਨੂੰ ਨਿਆਂ ਮਿਲਣ ’ਚ ਦੇਰੀ’ ਨਿਆਂ ਪ੍ਰਣਾਲੀ ਚੁਸਤ ਕਰਨ, ਜੱਜਾਂ ਦੀ ਕਮੀ ਦੂਰ ਕਰਨ ਦੀ ਜ਼ਰੂਰਤ!
  • payal police action
    ਸਕੂਲ 'ਚ ਮੋਬਾਈਲ ਲਿਜਾਣ 'ਤੇ ਪਈਆਂ ਝਿੜਕਾਂ ਤਾਂ ਲੁਕ ਗਈਆਂ ਵਿਦਿਆਰਥਣਾਂ, ਪੁਲਸ ਨੇ ਅੱਧੀ ਰਾਤ ਨੂੰ ਲੱਭਿਆ
  • petrol pump salesman beaten up
    150 ਰੁਪਏ ਦੇ ਤੇਲ ਦੇ ਭੁਗਤਾਨ ਨੂੰ ਲੈ ਕੇ ਵਿਵਾਦ, ਪੈਟਰੋਲ ਪੰਪ ਸੇਲਜ਼ਮੈਨ ਦੀ ਕੁੱਟਮਾਰ
  • trump made big announcement
    ਹਜ਼ਾਰਾਂ ਸ਼ਰਨਾਰਥੀਆਂ ਨੂੰ ਅਮਰੀਕਾ 'ਚ ਮਿਲੇਗੀ ਐਂਟਰੀ ! ਟਰੰਪ ਨੇ ਕਰ'ਤਾ ਐਲਾਨ
  • female athletes slam sydney sweeney ad  call it demeaning
    ਅਦਾਕਾਰਾ ਸਿਡਨੀ ਸਵੀਨੀ ਦੇ ਇਸ਼ਤਿਹਾਰ 'ਤੇ ਭੜਕੀਆਂ ਮਹਿਲਾ ਖਿਡਾਰਨਾਂ, ਲਾਏ 'ਸੈਕਸ਼ੂਅਲਾਈਜ਼' ਕਰਨ ਦੇ ਦੋਸ਼
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • man detained on suspicion of kidnapping turns out to be girl  s father
    ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ...
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
Trending
Ek Nazar
aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • gold price reached rs 1 57 lakh in one year
      ਇਕ ਸਾਲ 'ਚ 1.57 ਲੱਖ ਤਕ ਪਹੁੰਚਿਆ ਸੋਨੇ ਦਾ ਭਾਅ, ਵਿਕਰੀ 'ਚ ਆਈ ਵੱਡੀ ਗਿਰਾਵਟ
    • convict released  re arrested  police
      ਰਿਹਾਅ ਦੋਸ਼ੀ ਨੂੰ ਆਪਣੀ ਮਰਜ਼ੀ ਨਾਲ ਮੁੜ ਗ੍ਰਿਫ਼ਤਾਰ ਨਹੀਂ ਕਰ ਸਕਦੀ ਪੁਲਸ,...
    • kundli  marriage  rss  vishwa hindu parishad  temple
      ਬਿਨਾਂ ਕੁੰਡਲੀ ਮਿਲਾਏ ਹੋਣਗੇ ਵਿਆਹ ! RSS ਤੇ VHP ਕਰਨਗੇ ਪ੍ਰਮੋਸ਼ਨ
    • pm narendra modi visit canada
      PM ਨਰਿੰਦਰ ਮੋਦੀ ਜਾਣਗੇ ਕੈਨੇਡਾ ! ਮਾਰਕ ਕਾਰਨੀ ਨੇ ਕੀਤਾ ਵੱਡਾ ਖੁਲਾਸਾ
    • ministry of external affairs  randhir jaiswal  pakistan  border
      ਅੱਤਵਾਦ ਖਿਲਾਫ ਠੋਸ ਕਾਰਵਾਈ ਕਰੇ ਪਾਕਿਸਤਾਨ : ਰਣਧੀਰ ਜਾਇਸਵਾਲ
    • cbi irs officer vinay arrested 40 lakh bribe
      CBI ਦਾ ਵੱਡਾ ਐਕਸ਼ਨ; 40 ਲੱਖ ਰੁਪਏ ਦੇ ਰਿਸ਼ਵਤ ਮਾਮਲੇ 'ਚ IRS ਅਧਿਕਾਰੀ ਵਿਨੈ...
    • bangladesh high commissioner in india
      ਭਾਰਤ-ਬੰਗਲਾਦੇਸ਼ ਦੇ ਰਿਸ਼ਤਿਆਂ 'ਚ ਹੋਵਗਾ ਸੁਧਾਰ ! ਨਵੇਂ ਹਾਈਕਮਿਸ਼ਨਰ ਦੀ ਨਿਯੁਕਤੀ...
    • security forces  landmine  jammu and kashmir
      ਪੁੰਛ ’ਚ ਜੰਗਾਲ ਲੱਗੀਆਂ 3 ਬਾਰੂਦੀ ਸੁਰੰਗਾਂ ਬਰਾਮਦ, ਬੰਬ ਨਕਾਰਾ ਕਰਨ ਵਾਲੇ ਦਸਤੇ...
    • bank of india recruitment job apply candidate
      ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਅਪਲਾਈ ਕਰਨ ਦਾ ਆਖ਼ਰੀ ਮੌਕਾ
    • earthquake
      5 ਵਾਰ ਭੂਚਾਲ ਦੇ ਲੱਗੇ ਝਟਕਿਆਂ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਸਹਿਮੇ ਲੋਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +