Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    12:29:40 PM

  • major action by the municipal corporation ahead of gurpurab

    ਅੰਮ੍ਰਿਤਸਰ: ਗੁਰਪੁਰਬ ਤੋਂ ਪਹਿਲਾਂ ਨਿਗਮ ਦੀ ਵੱਡੀ...

  • know how much discount is available on which car

    ਤਿਉਹਾਰਾਂ ਦਰਮਿਆਨ ਆਫ਼ਰ ਦੀ ਭਰਮਾਰ, ਜਾਣੋ ਕਿਹੜੀ...

  • cyberattack on smart fridges

    ਫਰਾਂਸ : ਸਮਾਰਟ ਫਰਿੱਜਾਂ 'ਤੇ ਸਾਈਬਰ ਹਮਲਾ !...

  • punjab people shaken by the sound of a loud explosion

    ਪੰਜਾਬ : ਜ਼ੋਰਦਾਰ ਧਮਾਕੇ ਦੀ ਆਵਾਜ਼ ਨਾਲ ਕੰਬੇ ਲੋਕ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 'ਕੂਲਰ' ਨੇ ਨਿਗਲ਼ੀਆਂ ਪਰਿਵਾਰ ਦੀਆਂ ਖੁਸ਼ੀਆਂ ! ਰਾਤੀਂ ਪੁੱਤ ਨੇ ਲਿਆ ਜਨਮ, ਸਵੇਰੇ ਪਿਓ ਨੂੰ ਲੈ ਗਿਆ 'ਕਾਲ'

NATIONAL News Punjabi(ਦੇਸ਼)

'ਕੂਲਰ' ਨੇ ਨਿਗਲ਼ੀਆਂ ਪਰਿਵਾਰ ਦੀਆਂ ਖੁਸ਼ੀਆਂ ! ਰਾਤੀਂ ਪੁੱਤ ਨੇ ਲਿਆ ਜਨਮ, ਸਵੇਰੇ ਪਿਓ ਨੂੰ ਲੈ ਗਿਆ 'ਕਾਲ'

  • Edited By Harpreet Singh,
  • Updated: 17 May, 2026 03:45 PM
National
cooler incident
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਜ਼ਿਲ੍ਹੇ ਤੋਂ ਇਕ ਬੇਹੱਦ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਪਿਪਰੀ ਥਾਣਾ ਖੇਤਰ ਦੇ ਨੌਵਾਪੁਰ ਪਿੰਡ 'ਚ ਘਰ ਵਿੱਚ ਰੱਖੇ ਕੂਲਰ ਵਿੱਚ ਪਾਣੀ ਭਰਦੇ ਸਮੇਂ ਕਰੰਟ ਲੱਗਣ ਕਾਰਨ ਇੱਕ 24 ਸਾਲਾ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪੁਲਸ ਨੇ ਐਤਵਾਰ ਨੂੰ ਇਸ ਹਾਦਸੇ ਦੀ ਪੁਸ਼ਟੀ ਕੀਤੀ ਹੈ।

ਪੁਲਸ ਅਨੁਸਾਰ ਮੁਕੇਸ਼ (24) ਐਤਵਾਰ ਸਵੇਰੇ ਆਪਣੇ ਘਰ ਵਿੱਚ ਰੱਖੇ ਕੂਲਰ ਵਿੱਚ ਪਾਣੀ ਪਾ ਰਿਹਾ ਸੀ। ਇਸੇ ਦੌਰਾਨ ਕੂਲਰ ਵਿੱਚ ਕਰੰਟ ਆਉਣ ਕਾਰਨ ਉਹ ਉਸ ਦੀ ਲਪੇਟ ਵਿੱਚ ਆ ਗਿਆ ਅਤੇ ਬੁਰੀ ਤਰ੍ਹਾਂ ਝੁਲਸ ਗਿਆ। ਪਰਿਵਾਰ ਵਾਲੇ ਉਸ ਨੂੰ ਤੁਰੰਤ ਇਲਾਜ ਲਈ ਨੇੜੇ ਦੇ ਇੱਕ ਨਿੱਜੀ ਹਸਪਤਾਲ ਲੈ ਕੇ ਗਏ, ਪਰ ਉੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਮੁਕੇਸ਼ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ- ਨਹੀਂ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! PM ਮੋਦੀ ਦੇ UAE ਦੌਰੇ ਮਗਰੋਂ ਆਈ ਰਾਹਤ ਭਰੀ ਖ਼ਬਰ

ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਮੁਕੇਸ਼ ਦਾ ਵਿਆਹ ਕਰੀਬ ਇੱਕ ਸਾਲ ਪਹਿਲਾਂ ਹੋਇਆ ਸੀ। ਸ਼ਨੀਵਾਰ ਰਾਤ ਨੂੰ ਹੀ ਉਸ ਦੀ ਪਤਨੀ ਜਯੋਤੀ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਸੀ। ਪੂਰੇ ਪਰਿਵਾਰ ਵਿੱਚ ਬੱਚੇ ਦੇ ਜਨਮ ਦੀਆਂ ਖੁਸ਼ੀਆਂ ਮਨਾਈਆਂ ਜਾ ਰਹੀਆਂ ਸੀ ਤੇ ਲੋਕ ਹਾਲੇ ਵਧਾਈਆਂ ਹੀ ਦੇ ਰਹੇ ਸਨ, ਪਰ ਐਤਵਾਰ ਸਵੇਰੇ ਇਸ ਭਿਆਨਕ ਹਾਦਸੇ ਨੇ ਪਰਿਵਾਰ ਦੀਆਂ ਸਾਰੀਆਂ ਖੁਸ਼ੀਆਂ ਨੂੰ ਪਲਾਂ ਵਿੱਚ ਹੀ ਮਾਤਮ ਵਿੱਚ ਬਦਲ ਦਿੱਤਾ। ਬੱਚੇ ਦੇ ਸਿਰ ਤੋਂ ਪਿਤਾ ਦਾ ਸਾਇਆ ਹਮੇਸ਼ਾ ਲਈ ਉੱਠ ਗਿਆ ਹੈ।

ਥਾਣਾ ਮੁਖੀ ਵਿਕਾਸ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਨੌਜਵਾਨ ਦੀ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੂਰੇ ਪਿੰਡ ਵਿੱਚ ਇਸ ਦਰਦਨਾਕ ਘਟਨਾ ਕਾਰਨ ਸੋਗ ਦੀ ਲਹਿਰ ਹੈ।

ਇਹ ਵੀ ਪੜ੍ਹੋ- ਮੁੜ ਲੱਗ ਸਕਦੈ Lockdown ! WHO ਨੇ ਐਲਾਨੀ Global Emergency

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

 

  • Cooler Shock
  • Family Joys
  • Father Son

ਸੋਮਵਾਰ ਤੋਂ ਚੱਲਣਗੀਆਂ 24 ਵਾਧੂ ਟ੍ਰੇਨਾਂ ! PM ਮੋਦੀ ਦੀ ਅਪੀਲ ਮਗਰੋਂ ਦਿੱਲੀ ਮੈਟਰੋ ਦਾ ਵੱਡਾ ਫੈਸਲਾ

NEXT STORY

Stories You May Like

  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • fall in crude oil prices boosted sentiment  sensex rose 329 points
    ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਨੇ ਸੈਂਟੀਮੈਂਟ ਨੂੰ ਦਿੱਤਾ ਹੁਲਾਰਾ, ਸੈਂਸੈਕਸ 329 ਅੰਕ ਵਧਿਆ।
  • fatehgarh sahib news
    ਜ਼ਮੀਨੀ ਵਿਵਾਦ ਦੌਰਾਨ ਚੱਲੀ ਗੋਲ਼ੀ! ਪੁਲਸ ਨੇ ਪਿਓ-ਪੁੱਤ ਨੂੰ ਕੀਤ ਗ੍ਰਿਫ਼ਤਾਰ
  • punjab young man love marriage dispute
    ਪੰਜਾਬ: Love Marriage ਦੀ ਰੰਜ਼ਿਸ਼ 'ਚ ਮੁੰਡੇ ਦਾ ਕਤਲ, ਕੁੜੀ ਵਾਲਿਆਂ ਨੇ ਪਿਓ-ਪੁੱਤ ਨੂੰ ਮਾਰੀਆਂ ਸੀ ਗੋਲੀਆਂ
  • father  daughter  cricket bat  police  arrested
    ਸ਼ਰਾਬ ਪੀ ਕੇ 'ਗੰਦੀਆਂ ਹਰਕਤਾਂ' ਕਰਦਾ ਸੀ ਪਿਓ ! ਅੱਕ ਕੇ ਧੀ ਨੇ ਚੁੱਕ ਲਿਆ ਬੈਟ ਤੇ ਫ਼ਿਰ...
  • pratap bajwa shared his grief with the family of murdered tajinder singh
    ਪ੍ਰਤਾਪ ਬਾਜਵਾ ਨੇ ਕਤਲ ਕੀਤੇ ਤਜਿੰਦਰ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ, ਮਾਂ ਨੇ ਪੁੱਤ ਲਈ ਮੰਗਿਆ ਇਨਸਾਫ਼
  • sample of nestle  s dairy product failed  fssai ordered to stop the sale
    Nestle ਦੇ ਇਕ ਹੋਰ ਡੇਅਰੀ ਉਤਪਾਦ ਦਾ ਸੈਂਪਲ ਹੋ ਗਿਆ ਫੇਲ੍ਹ, FSSAI ਨੇ ਵਿਕਰੀ ਰੋਕਣ ਦਾ ਦਿੱਤਾ ਨਿਰਦੇਸ਼
  • rbi is cautious about crypto  governor malhotra
    ਕ੍ਰਿਪਟੋ ਨੂੰ ਲੈ ਕੇ RBI ਚੌਕਸ, ਗਵਰਨਰ ਮਲਹੋਤਰਾ ਬੋਲੇ- ਨਵੀਆਂ ਤਕਨਾਲੋਜੀਆਂ ਨੂੰ ਮਿਲੇਗਾ ਉਤਸ਼ਾਹ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • write   rum like   instead of   rum    old monk suffers
      'Rum' ਨਹੀਂ 'Rum-like' ਲਿਖੋ, FSSAI ਦੇ ਸਖ਼ਤ ਰੁਖ਼ ਕਾਰਨ Old Monk ਨੂੰ...
    • anti cancer drug  trade margin  30 percent  capped
      ਕੈਂਸਰ ਰੋਕੂ ਦਵਾਈਆਂ ’ਤੇ ਵਪਾਰ ਮਾਰਜਿਨ 30 ਫੀਸਦੀ ਤੱਕ ਰਹੇਗਾ ਸੀਮਤ
    • muscat  passenger  socks  85 76 lakh  gold  seizure
      ਮਸਕਟ ਤੋਂ ਆਏ ਯਾਤਰੀ ਦੀਆਂ ਜੁਰਾਬਾਂ 'ਚ 85.76 ਲੱਖ ਦਾ ਸੋਨਾ; ਦਿੱਲੀ ਏਅਰਪੋਰਟ...
    • zodiac signs
      ਇਨ੍ਹਾਂ ਰਾਸ਼ੀਆਂ ਦਾ 'ਗੋਲਡਨ ਟਾਈਮ' ਸ਼ੁਰੂ, ਨਵਰਾਤਰੀ 'ਚ 100 ਸਾਲਾਂ ਬਾਅਦ ਬਣੇ 3...
    • governors of 6 states changed suddenly
      ਅਚਾਨਕ ਬਦਲ ਗਏ  6 ਸੂਬਿਆਂ 'ਚ ਗਵਰਨਰ, ਰਾਸ਼ਟਰਪਤੀ ਮੁਰਮੂ ਨੇ ਕਰ'ਤਾ ਐਲਾਨ
    • uproar in nightclub after beer spills on woman
      ਨਾਈਟਕਲੱਬ 'ਚ ਔਰਤ 'ਤੇ ਬੀਅਰ ਡਿੱਗਣ 'ਤੇ ਹੰਗਾਮਾ; ਬਾਊਂਸਰਾਂ ਤੇ ਵੇਟਰਾਂ ਨੇ...
    • european car companies to prioritize manufacturing in india
      ਯੂਰਪ ਦੀਆਂ ਕਾਰ ਕੰਪਨੀਆਂ ਭਾਰਤ ’ਚ ਨਿਰਮਾਣ ਨੂੰ ਦੇਣਗੀਆਂ ਤਰਜੀਹ, ਦੇਸ਼ ਬਣੇਗਾ...
    • drought in maharashtra
      ਮਹਾਰਾਸ਼ਟਰ ’ਚ ਸੋਕਾ: ਅੰਗੂਰਾਂ ਦੀ 40 ਫ਼ੀਸਦੀ ਫ਼ਸਲ ’ਤੇ ਵੱਡਾ ਸੰਕਟ, ਪਾਣੀ ਦੀ...
    • people should adopt measures to minimize pollution during diwali
      ਦੀਵਾਲੀ ਦੌਰਾਨ ਲੋਕ ਅਜਿਹੇ ਤਰੀਕੇ ਅਪਣਾਉਣ ਕਿ ਪ੍ਰਦੂਸ਼ਣ ਘੱਟ ਫੈਲੇ: ਸੁਪਰੀਮ ਕੋਰਟ
    • 40 spicejet pilots refuse to fly over salary issues
      ਪਹਿਲਾਂ ਸੈਲਰੀ ਦਿਓ ਫਿਰ ਉੱਡੇਗੀ ਫਲਾਈਟ! ਤਨਖ਼ਾਹਾਂ ਨੂੰ ਲੈ ਕੇ SpiceJet ਦੇ 40...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +