Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    5:47:02 PM

  • punjab  heroin  police

    ਵੱਡੀ ਖ਼ਬਰ : ਪੰਜਾਬ ਵਿਚ ਫੜੀ ਗਈ 100 ਕਰੋੜ ਦੀ...

  • delhi building collapse

    ਵੱਡੀ ਖ਼ਬਰ ; ਦਿੱਲੀ 'ਚ ਢਹਿ-ਢੇਰੀ ਹੋ ਗਈ 5...

  • five accused of america based gangster lucky patial arrested with weapons

    ਜਲੰਧਰ ਤੇ ਚੰਡੀਗੜ੍ਹ 'ਚ ਟਲੀ ਵਾਰਦਾਤ! ਅਮਰੀਕਾ ਬੈਠੇ...

  • cbi issues 251 page fir in the case involving the cm s osd

    CM ਦੇ OSD ਦੇ ਮਾਮਲੇ 'ਚ CBI ਨੇ ਜਾਰੀ ਕੀਤੀ 251...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਦੇਸ਼ 'ਚ 'ਕੋਰੋਨਾ' ਦਾ ਕਹਿਰ ਜਾਰੀ, ਮਰੀਜ਼ਾਂ ਦੀ ਗਿਣਤੀ 31 ਹਜ਼ਾਰ ਤੋਂ ਪਾਰ

NATIONAL News Punjabi(ਦੇਸ਼)

ਦੇਸ਼ 'ਚ 'ਕੋਰੋਨਾ' ਦਾ ਕਹਿਰ ਜਾਰੀ, ਮਰੀਜ਼ਾਂ ਦੀ ਗਿਣਤੀ 31 ਹਜ਼ਾਰ ਤੋਂ ਪਾਰ

  • Edited By Tanu,
  • Updated: 29 Apr, 2020 10:23 AM
New Delhi
corona cases in india
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਭਾਰਤ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਕੋਰੋਨਾ ਵਾਇਰਸ 'ਤੇ ਨੱਥ ਪਾਉਣ ਲਈ ਦੇਸ਼ 3 ਮਈ ਤੱਕ ਲਾਕਡਾਊਨ ਹੈ ਪਰ ਫਿਰ ਵੀ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਦੇਸ਼ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 31 ਹਜ਼ਾਰ ਤੋਂ ਪਾਰ ਹੋ ਗਈ ਹੈ। ਸਿਹਤ ਮੰਤਰਾਲਾ ਦੇ ਤਾਜ਼ਾ ਅੰਕੜਿਆਂ ਮੁਤਾਬਕ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 31,332 ਤੱਕ ਪੁੱਜ ਗਈ ਹੈ। ਹੁਣ ਤੱਕ ਦੇਸ਼ ਵਿਚ 1,007 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਵਾਇਰਸ ਤੋਂ 7,695 ਲੋਕ ਠੀਕ ਹੋ ਚੁੱਕੇ ਹਨ। ਮੰਤਰਾਲਾ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਅੰਦਰ ਕੋਰੋਨਾ ਦੇ 1,897 ਨਵੇਂ ਕੇਸ ਸਾਹਮਣੇ ਆਏ ਹਨ ਅਤੇ 73 ਲੋਕਾਂ ਦੀ ਮੌਤ ਹੋਈ ਹੈ।

PunjabKesari

ਦੱਸ ਦੇਈਏ ਕਿ ਦੇਸ਼ 'ਚ 32 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰੇਦਸ਼ਾਂ 'ਚ ਇਹ ਵਾਇਰਸ ਫੈਲ ਚੁੱਕਾ ਹੈ। ਚੀਨ ਤੋਂ ਫੈਲਿਆ ਇਹ ਜਾਨਲੇਵਾ ਵਾਇਰਸ ਭਾਰਤ 'ਚ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ। ਦੇਸ਼ ਦੇ ਕਈ ਸੂਬੇ ਕੋਰੋਨਾ ਦੀ ਮਾਰ ਝੱਲ ਰਹੇ ਹਨ। ਸਭ ਤੋਂ ਵਧੇਰੇ ਮਹਾਰਾਸ਼ਟਰ, ਦਿੱਲੀ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਤਾਮਿਲਨਾਡੂ ਅਤੇ ਤੇਲੰਗਾਨਾ 'ਚ ਕੋਰੋਨਾ ਮਰੀਜ਼ ਹਨ। ਮਹਾਰਾਸ਼ਟਰ 'ਚ 400 ਲੋਕ ਇਸ ਜਾਨਲੇਵਾ ਵਾਇਰਸ ਕਾਰਨ ਮਰੇ ਹਨ। ਗੁਜਰਾਤ ਵਿਚ 181 ਮੌਤਾਂ ਹੋਈਆਂ ਹਨ। ਇਸ ਤੋਂ ਇਲਾਵਾ ਮੱਧ ਪ੍ਰਦੇਸ਼ ਵਿਚ 120 ਲੋਕਾਂ ਦੀ ਮੌਤ ਹੋਈ ਹੈ।

ਦੱਸ ਦੇਈਏ ਕਿ ਦੇਸ਼ ਭਰ 'ਚ 3 ਮਈ ਨੂੰ ਲਾਕਡਾਊਨ ਖਤਮ ਹੋ ਰਿਹਾ ਹੈ। ਦੇਸ਼ ਦੇ ਹਾਲਾਤ ਨੂੰ ਦੇਖਦੇ ਹੋਏ ਸਰਕਾਰ ਨੂੰ ਫੈਸਲਾ ਲੈਣਾ ਹੈ ਕਿ ਲਾਕਡਾਊਨ ਵਧਾਇਆ ਜਾਵੇ ਜਾਂ ਨਹੀਂ। ਕੁਝ ਦਿਨ ਪਹਿਲਾਂ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕੀਤੀ ਸੀ, ਜਿਸ 'ਚ ਕੁਝ ਸੂਬੇ ਲਾਕਡਾਊਨ ਵਧਾਉਣ ਦੇ ਪੱਖ 'ਚ ਨਜ਼ਰ ਆਏ।

  • Corona cases
  • India
  • ਕੋਰੋਨਾ ਵਾਇਰਸ
  • ਭਾਰਤ

ਕੇਦਾਰਨਾਥ ਮੰਦਰ ਦੇ ਕਿਵਾੜ ਖੁੱਲੇ, ਪੀ.ਐੱਮ. ਮੋਦੀ ਦੇ ਨਾਂ ਨਾਲ ਹੋਈ ਪੂਜਾ

NEXT STORY

Stories You May Like

  • ebola virus
    ਕਾਂਗੋ 'ਚ ਇਬੋਲਾ ਦਾ ਕਹਿਰ, ਮਰਨ ਵਾਲਿਆਂ ਦੀ ਗਿਣਤੀ 4,000 ਤੋਂ ਪਾਰ
  • major surge in the telecom sector
    ਟੈਲੀਕਾਮ ਸੈਕਟਰ 'ਚ ਵੱਡਾ ਉਛਾਲ ! ਦੇਸ਼ 'ਚ ਮੋਬਾਈਲ ਯੂਜ਼ਰਸ ਦੀ ਗਿਣਤੀ 129 ਕਰੋੜ ਤੋਂ ਪਾਰ
  • boat capsizes
    ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ
  • sensex rises 190 points  nifty crosses 22 700
    ਦੋ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸੈਂਸੈਕਸ 190 ਅੰਕ ਚੜ੍ਹਿਆ ਤੇ ਨਿਫਟੀ 22,700 ਦੇ ਪਾਰ
  • jairam ramesh  patient  expensive medicines  country  government
    ਦੇਸ਼ ਭਰ 'ਚ ਮਰੀਜ਼ਾਂ 'ਤੇ ਮਹਿੰਗੀਆਂ ਦਵਾਈਆਂ ਦਾ ਬੋਝ ਵਧ ਰਿਹੈ : ਜੈਰਾਮ ਰਮੇਸ਼
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ ਦਿੱਤਾ 31 ਲੱਖ ਦਾ ਝਟਕਾ
  • stock market closes in green  sensex rises 685 points  nifty crosses 22 770
    ਸ਼ੇਅਰ ਬਾਜ਼ਾਰ ਦੀ ਹਰੇ ਨਿਸ਼ਾਨ 'ਚ ਕਲੋਜ਼ਿੰਗ: ਸੈਂਸੈਕਸ 685 ਅੰਕ ਚੜ੍ਹਿਆ ਤੇ ਨਿਫਟੀ 22,770 ਦੇ ਪਾਰ
  • joint panthic initiative by sikhs in germany
    ਜਰਮਨੀ ’ਚ ਸਿੱਖਾਂ ਦੀ ਸਾਂਝੀ ਪੰਥਕ ਪਹਿਲ, 31 ਮੈਂਬਰੀ ਕਮੇਟੀ ਦਾ ਗਠਨ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
  • jewelery and cash worth lakhs stolen from home
    ਦਿਨ-ਦਿਹਾੜੇ ਘਰ 'ਚੋਂ ਲੱਖਾਂ ਦੇ ਗਹਿਣੇ ਤੇ ਕੈਸ਼ ਚੋਰੀ, ਸਾਰੀ ਜਮ੍ਹਾ ਪੂੰਜੀ ਲੈ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • two liquor vends targeted in adampur within a week
    ਆਦਮਪੁਰ 'ਚ ਇਕ ਹਫ਼ਤੇ 'ਚ ਸ਼ਰਾਬ ਦੇ 2 ਠੇਕਿਆਂ 'ਤੇ ਧਾਵਾ, ਲੱਖਾਂ ਦੀ ਸ਼ਰਾਬ ਤੇ...
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
Trending
Ek Nazar
ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • 13 navy personnel among 18 suspects of spying for pakistan  andhra police
      ਪਾਕਿ ਲਈ ਜਾਸੂਸੀ ਦੇ 18 ਸ਼ੱਕੀਆਂ ’ਚ 13 ਸਮੁੰਦਰੀ ਫੌਜ ਦੇ ਜਵਾਨ : ਆਂਧਰਾ ਪੁਲਸ
    • indian navy  ship  nilkanth  welcome  visakhapatnam
      ਅੰਡੇਮਾਨ-ਨਿਕੋਬਾਰ ਕਮਾਨ ਦੇ 25 ਸਾਲ ਪੂਰੇ, ਭਾਰਤੀ ਜਲ ਸੈਨਾ ਦੇ ਜਹਾਜ਼...
    • bhutan pm praise narendra modi
      'PM ਮੋਦੀ ਭਗਵਾਨ ਵਿਸ਼ਨੂੰ ਦਾ ਅਵਤਾਰ ਹਨ' !  ਭੂਟਾਨ ਦੇ ਪ੍ਰਧਾਨ ਮੰਤਰੀ ਛੇਰਿੰਗ...
    • delhi  high court  new judge  oath
      ਦਿੱਲੀ ਹਾਈ ਕੋਰਟ ਨੂੰ ਮਿਲਿਆ ਨਵਾਂ ਜੱਜ, ਗਿਣਤੀ ਵੱਧ ਕੇ 50 ਹੋਈ
    • indian traditions  social security  mohan bhagwat
      ਭਾਰਤੀ ਪਰੰਪਰਾਵਾਂ ਦੁਨੀਆ ਭਰ ਦੇ ਸਮਾਜ ਦੀ ਸੁਰੱਖਿਆ ਤੇ ਭਲਾਈ ਲਈ ਮਹੱਤਵਪੂਰਨ:...
    • india nepal border  cannabis seized  sashastra seema bal
      ਭਾਰਤ-ਨੇਪਾਲ ਸਰਹੱਦ 'ਤੇ 235 ਕਿਲੋਗ੍ਰਾਮ ਗਾਂਜਾ ਬਰਾਮਦ
    • pm narendra modi  25 years  amit shah
      ਸੁਨਹਿਰੀ ਅੱਖਰਾਂ 'ਚ ਲਿਖੇ ਜਾਣਗੇ PM ਨਰਿੰਦਰ ਮੋਦੀ ਦੇ 25 ਸਾਲ: ਅਮਿਤ ਸ਼ਾਹ
    • india on russia ukraine
      'ਰੂਸ-ਯੂਕ੍ਰੇਨ ਦੀ ਜੰਗ ਖ਼ਤਮ ਕਰਵਾਉਣ ਲਈ ਦੋਵਾਂ ਦੇਸ਼ਾਂ ਨਾਲ ਸੰਪਰਕ 'ਚ...
    • kullu  manali  3 days  president  s office
      ਕੁੱਲੂ: ਮਨਾਲੀ 'ਚ 3 ਦਿਨ ਕੰਮ ਕਰੇਗਾ ਰਾਸ਼ਟਰਪਤੀ ਦਾ ਦਫ਼ਤਰ, ਹਿਡਿੰਬਾ ਮੰਦਰ 'ਚ...
    • mayawati   akash anand
      ਆਕਾਸ਼ ਆਨੰਦ ਨੂੰ ਮੁੜ ਪਾਰਟੀ ਤੋਂ ਅੱਡ ਕਰਨ ਦੀ ਨੌਬਤ ਨਹੀਂ ਆਵੇਗੀ : ਮਾਇਆਵਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +