Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 02, 2025

    11:44:37 AM

  • sukhbir singh badal  police  custody

    ਸੁਖਬੀਰ ਸਿੰਘ ਬਾਦਲ ਨੂੰ ਪੁਲਸ ਨੇ ਹਿਰਾਸਤ ਵਿਚ ਲਿਆ

  • actress gave 8 films in her 13 year career  all of them flopped

    Actress ਨੇ 13 ਸਾਲਾਂ ਦੇ ਕਰੀਅਰ 'ਚ ਦਿੱਤੀਆਂ 8...

  • inquiry ordered against asian paints birla paints filed complaint

    Asian Paints ਖਿਲਾਫ ਜਾਂਚ ਦੇ ਆਦੇਸ਼, Birla...

  • the flood gates of sukhna lake will be opened

    ਖੋਲ੍ਹੇ ਜਾਣਗੇ ਸੁਖਨਾ ਝੀਲ ਦੇ ਫਲੱਡ ਗੇਟ! ਖ਼ਤਰੇ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਦੇਸ਼ਵਾਸੀਆਂ ਨੂੰ PM ਮੋਦੀ ਦੀ ਅਪੀਲ: 5 ਅਪ੍ਰੈਲ ਨੂੰ ਰਾਤ 9 ਵਜੇ, 9 ਮਿੰਟ ਦੇਸ਼ ਦੇ ਨਾਂ

NATIONAL News Punjabi(ਦੇਸ਼)

ਦੇਸ਼ਵਾਸੀਆਂ ਨੂੰ PM ਮੋਦੀ ਦੀ ਅਪੀਲ: 5 ਅਪ੍ਰੈਲ ਨੂੰ ਰਾਤ 9 ਵਜੇ, 9 ਮਿੰਟ ਦੇਸ਼ ਦੇ ਨਾਂ

  • Updated: 03 Apr, 2020 09:57 AM
New Delhi
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ-ਦੇਸ਼ 'ਤੇ ਮੰਡਰਾ ਰਹੇ ਕੋਰੋਨਾ ਆਫਤ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਵ ਸ਼ੁੱਕਰਵਾਰ ਨੂੰ ਦੇਸ਼ ਵਾਸੀਆਂ ਲਈ ਵੀਡੀਓ ਸੁਨੇਹਾ ਜਾਰੀ ਕੀਤਾ। ਉਨ੍ਹਾਂ ਨੇ ਕਿਹਾ ਹੈ ਕਿ ਕੋਰੋਨਾਵਾਇਰਸ ਗਲੋਬਲ ਮਹਾਮਾਰੀ ਦੌਰਾਨ ਦੇਸ਼ ਵਿਆਪੀ ਲਾਕਡਾਊਨ ਨੂੰ ਅੱਜ 9 ਦਿਨ ਹੋ ਗਏ ਹਨ। ਇਸ ਦੌਰਾਨ ਸਰਕਾਰ, ਪ੍ਰਸ਼ਾਸਨ ਅਤੇ ਲੋਕਾਂ ਨੇ ਲਾਕਡਾਊਨ ਨੂੰ ਸਫਲ ਬਣਾਉਣ ਲਈ ਜੋ ਮਿਹਨਤ ਕੀਤੀ ਹੈ, ਉਹ ਦੁਨੀਆ ਦੇ ਲਈ ਇਕ ਮਿਸਾਲ ਹੈ।

ਪੀ.ਐੱਮ ਮੋਦੀ ਨੇ ਕਿਹਾ ਕਿ ਇਸ ਐਤਵਾਰ ਭਾਵ 5 ਅਪ੍ਰੈਲ ਨੂੰ ਅਸੀਂ ਸਾਰਿਆਂ ਨੇ ਮਿਲ ਕੇ ਕੋਰੋਨਾ ਆਫਤ ਦੇ ਹਨੇਰੇ ਨੂੰ ਚੁਣੌਤੀ ਦੇਣੀ ਹੈ ਅਤੇ ਰੋਸ਼ਨੀ ਦੀ ਤਾਕਤ ਪੇਸ਼ ਕਰਨੀ ਹੈ। 5 ਅਪ੍ਰੈਲ ਨੂੰ ਘਰ ਦੀਆਂ ਸਾਰੀਆਂ ਲਾਈਟਾਂ ਬੰਦ ਕਰਕੇ, ਘਰ ਦੇ ਦਰਵਾਜ਼ੇ 'ਤੇ ਜਾਂ ਬਾਲਕੋਨੀ 'ਚ ਖੜ੍ਹੇ ਹੋ ਕੇ 9 ਮਿੰਟ ਲਈ ਮੋਮਬੱਤੀਆਂ, ਦੀਵੇ, ਟਾਰਚ ਜਾਂ ਮੋਬਾਇਲ ਦੀ ਫਲੈਸ਼ ਲਾਈਟ ਜਗਾਓ ਅਤੇ ਉਸ ਸਮੇਂ ਜੇਕਰ ਘਰ ਦੀਆਂ ਸਾਰੀਆਂ ਲਾਈਟਾਂ ਬੰਦ ਕਰੋਗੇ, ਚਾਰੇ ਪਾਸੇ ਜਦੋਂ ਹਰ ਵਿਅਕਤੀ ਇਕ-ਇਕ ਦੀਵਾ ਜਗਾਏਗਾ ਤਾਂ ਰੋਸ਼ਨੀ ਦੀ ਉਸ ਸ਼ਕਤੀ ਦਾ ਅਹਿਸਾਸ ਹੋਵੇਗਾ, ਜਿਸ 'ਚ ਇਕ ਹੀ ਮਕਸਦ ਨਾਲ ਅਸੀਂ ਸਾਰੇ ਲੜ ਰਹੇ ਹਾਂ। ਉਸ ਪ੍ਰਕਾਸ਼ 'ਚ, ਉਸ ਰੋਸ਼ਨੀ 'ਚ, ਉਸ ਉਜਾਲੇ 'ਚ, ਅਸੀ ਆਪਣੇ ਮਨ 'ਚ ਇਹ ਦ੍ਰਿੜ ਇਰਾਦਾ ਬਣਾਉਣਾ ਹੈ ਕਿ ਅਸੀਂ ਇਕੱਲੇ ਨਹੀਂ ਹਾਂ, ਕੋਈ ਵੀ ਇੱਕਲਾ ਨਹੀਂ ਹੈ। 130 ਕਰੋੜ ਦੇਸ਼ਵਾਸੀਆਂ ਨੇ ਇਕ ਹੀ ਦ੍ਰਿੜ ਇਰਾਦਾ ਧਾਰਿਆ ਹੈ।

ਪੀ.ਐੱਮ. ਮੋਦੀ ਨੇ ਕਿਹਾ ਕਿ ਤੁਸੀ ਜਿਸ ਤਰ੍ਹਾਂ 22 ਮਾਰਚ ਭਾਵ ਐਤਵਾਰ ਦੇ ਦਿਨ ਕੋਰੋਨਾਵਾਇਰਸ ਖਿਲਾਫ ਲੜਾਈ ਲੜਨ ਵਾਲੇ ਹਰ ਕਿਸੇ ਦਾ ਧੰਨਵਾਦ ਕੀਤਾ ਉਹ ਵੀ ਅੱਜ ਸਾਰੇ ਦੇਸ਼ਾਂ ਲਈ ਇਕ ਮਿਸਾਲ ਬਣ ਗਿਆ ਹੈ। ਦੱਸਣਯੋਗ ਹੈ ਕਿ ਕੋਰੋਨਾਵਾਇਰਸ ਨਾਲ ਨਜਿੱਠਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਦਿਨ ਵੀਰਵਾਰ ਨੂੰ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕੀਤੀ, ਜਿਸ 'ਚ ਕਈ ਮੁੱਦਿਆਂ 'ਚੇ ਚਰਚਾ ਹੋਈ। ਇਸ ਦੌਰਾਨ ਪੀ.ਐੱਮ. ਮੋਦੀ ਨੇ ਇਸ਼ਾਰਾ ਕੀਤਾ ਕਿ 15 ਅਪ੍ਰੈਲ ਨੂੰ ਲਾਕਡਾਊਨ ਖਤਮ ਹੋਵੇਗਾ ਪਰ ਪਾਬੰਦੀ ਜਾਰੀ ਰਹੇਗੀ।

  • Corona
  • PM Modi

ਭਾਰਤ 'ਚ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ ਕੋਰੋਨਾਵਾਇਰਸ, ਵਧੀ ਪੀੜਤਾਂ ਦੀ ਗਿਣਤੀ

NEXT STORY

Stories You May Like

  • google pixel 9 discount
    Google Pixel 9 'ਤੇ ਮਿਲ ਰਿਹਾ 12000 ਦਾ Discount! ਜਾਣੋ ਕੀ ਹੈ ਪੂਰੀ ਡੀਲ
  • 9 children mother killed husband with her lover
    OH My God! 9 ਜਵਾਕਾਂ ਦੀ ਮਾਂ ਨੂੰ ਚੜ੍ਹੀ ਆਸ਼ਕੀ, ਕੀਤਾ ਅਜਿਹਾ ਕਾਂਡ ਕਿ ਸੁਣ ਕੰਬ ਜਾਵੇ ਰੂਹ
  • 9 year old indian player holds carlsen to a draw
    ਭਾਰਤ ਦੇ 9 ਸਾਲਾ ਖਿਡਾਰੀ ਨੇ ਕਾਰਲਸਨ ਨੂੰ ਡਰਾਅ ’ਤੇ ਰੋਕਿਆ
  • we are back to the post 9 11 situation
    ਅਸੀਂ 9/11 ਤੋਂ ਬਾਅਦ ਦੀ ਸਥਿਤੀ ’ਚ ਵਾਪਸ ਆ ਗਏ ਹਾਂ
  • pm modi will visit these 5 countries in 8 days
    8 ਦਿਨਾਂ 'ਚ ਇਨ੍ਹਾਂ 5 ਦੇਸ਼ਾਂ ਦਾ ਦੌਰਾ ਕਰਨਗੇ PM ਮੋਦੀ, ਜਾਣੋ ਕਿਉਂ ਖ਼ਾਸ ਹੈ ਇਹ ਯਾਤਰਾ
  • pm modi 8 countries visit in 5 days
    8 ਦਿਨਾਂ 'ਚ 5 ਦੇਸ਼ਾਂ ਦੀ ਯਾਤਰਾ, ਜਾਣੋ ਕਿਉਂ ਇਤਿਹਾਸਕ ਹੈ PM ਮੋਦੀ ਦਾ ਇਹ ਦੌਰਾ
  • narendra modi india brics 5 countries
    PM ਮੋਦੀ 5 ਦੇਸ਼ਾਂ ਦੀ ਯਾਤਰਾ 'ਤੇ ਰਵਾਨਾ, ਬ੍ਰਿਕਸ ਸੰਮੇਲਨ 'ਚ ਲੈਣਗੇ ਹਿੱਸਾ
  • consensus reached on reinstating ambassador after 9 months
    9 ਮਹੀਨਿਆਂ ਪਿੱਛੋਂ ਰਾਜਦੂਤ ਨੂੰ ਬਹਾਲ ਕਰਨ 'ਤੇ ਬਣੀ ਸਹਿਮਤੀ, ਮੁੜ ਪਟੜੀ 'ਤੇ ਆਉਣਗੇ ਭਾਰਤ-ਕੈਨੇਡਾ ਦੇ ਰਿਸ਼ਤੇ
  • girl dies tragically in road accident
    ਜਲੰਧਰ ਵਿਖੇ ਸਕਾਰਪੀਓ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ, ਕੁੜੀ ਦੀ ਦਰਦਨਾਕ ਮੌਤ
  • deadbody of unidentified person recovered from suchi village
    ਸੁੱਚੀ ਪਿੰਡ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ, ਫੈਲੀ ਸਨਸਨੀ
  • punjab weather update
    ਪੰਜਾਬ 'ਚ ਅੱਜ ਅਸਮਾਨੀ ਬਿਜਲੀ ਡਿੱਗਣ ਦਾ ਖ਼ਤਰਾ! ਮੀਂਹ-ਹਨੇਰੀ ਦੀ ਵੀ ਸੰਭਾਵਨਾ;...
  • bullets fired at rti activist in jalandhar
    ਮੁੜ ਗੋਲੀਆਂ ਨਾਲ ਦਹਿਲਿਆ ਜਲੰਧਰ, RTI activist 'ਤੇ ਹੋਈ ਫਾਇਰਿੰਗ
  • weather department issues warning for many areas in punjab
    ਪੰਜਾਬ 'ਚ ਮੌਸਮ ਵਿਭਾਗ ਵੱਲੋਂ ਕਈ ਇਲਾਕਿਆਂ ਲਈ ਵੱਡੀ ਚੇਤਾਵਨੀ, ਪੜ੍ਹੋ ਖ਼ਬਰ
  • commissionerate police jalandhar arrested 15 accused
    ਕਮਿਸ਼ਨਰੇਟ ਪੁਲਸ ਜਲੰਧਰ ਨੇ ਜੂਨ ਮਹੀਨੇ 'ਚ 15 ਭਗੌੜੇ ਮੁਲਜ਼ਮਾਂ ਨੂੰ ਕੀਤਾ...
  • today  s top 10 news
    ਘੱਗਰ ਦਰਿਆ 'ਚ ਵਧਿਆ ਪਾਣੀ ਤੇ ਸਿੱਖ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ, ਅੱਜ ਦੀਆਂ...
  • punjab husband wife
    ਪੰਜਾਬ 'ਚ ਵੱਡੀ ਵਾਰਦਾਤ! ਹਸਪਤਾਲ 'ਚ ਦਾਖ਼ਲ ਘਰਵਾਲੀ ਤੇ ਸੱਸ ਨੂੰ ਮਾਰ'ਤੀਆਂ...
Trending
Ek Nazar
weather department issues warning for many areas in punjab

ਪੰਜਾਬ 'ਚ ਮੌਸਮ ਵਿਭਾਗ ਵੱਲੋਂ ਕਈ ਇਲਾਕਿਆਂ ਲਈ ਵੱਡੀ ਚੇਤਾਵਨੀ, ਪੜ੍ਹੋ ਖ਼ਬਰ

a serious cri sis may arise in punjab

ਪੰਜਾਬ 'ਚ ਪੈਦਾ ਹੋ ਸਕਦੈ ਗੰਭੀਰ ਸੰਕਟ ! ਇੱਟਾਂ ਵਾਲੇ ਭੱਠਿਆਂ ਦੇ ਰਾਹ ’ਚ...

angry daughter hits mother after asking her to study

ਪੰਜਾਬ: ਮਾਂ ਵੱਲੋਂ ਪੜ੍ਹਨ ਲਈ ਕਹਿਣ ’ਤੇ ਗੁੱਸੇ ’ਚ ਆਈ ਧੀ ਨੇ...

indonesia evacuated citizens

ਇੰਡੋਨੇਸ਼ੀਆ ਨੇ ਈਰਾਨ ਤੋਂ 97 ਅਤੇ ਇਜ਼ਰਾਈਲ ਤੋਂ 26 ਨਾਗਰਿਕ ਕੱਢੇ

latest weather of punjab storm and heavy rain will come

ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ...

terrorist attacks in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ, ਪੰਜ ਲੋਕਾਂ ਦੀ ਮੌਤ

man held for   raping   domestic help in arunachal

ਦੋ ਸਾਲ ਘਰ 'ਚ ਰੱਖੀ ਨੌਕਰਾਨੀ ਨਾਲ ਮਾਲਕ ਧੱਕੇ ਨਾਲ ਕਰਦਾ ਰਿਹਾ 'ਗੰਦਾ ਕੰਮ',...

german foreign minister visits kyiv

ਜਰਮਨ ਵਿਦੇਸ਼ ਮੰਤਰੀ ਨੇ ਕੀਵ ਦੌਰੇ 'ਤੇ, ਕੀਤਾ ਇਹ ਵਾਅਦਾ

pakistan army chief asim munir statement

ਪਾਕਿ ਫੌਜ ਮੁਖੀ ਨੇ ਜੰਮੂ-ਕਸ਼ਮੀਰ 'ਚ ਅੱਤਵਾਦ ਨੂੰ ਦੱਸਿਆ 'ਜਾਇਜ਼ ਸੰਘਰਸ਼'

big blow to iran nuclear program due to american attacks

ਅਮਰੀਕੀ ਹਮਲਿਆਂ ਨਾਲ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਵੱਡਾ ਝਟਕਾ

afghan refugee families returned

ਤਿੰਨ ਹਜ਼ਾਰ ਅਫਗਾਨ ਸ਼ਰਨਾਰਥੀ ਪਰਿਵਾਰ ਪਰਤੇ ਵਾਪਸ

sikh community in canada

ਕੈਨੇਡਾ 'ਚ ਸਿੱਖ ਭਾਈਚਾਰੇ ਨੂੰ ਸਾਵਧਾਨ ਰਹਿਣ ਦੀ ਅਪੀਲ, ਜਾਣੋ ਪੂਰਾ ਮਾਮਲਾ

weather has changed punjab

ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਜਾਣੋ ਅਗਲੇ...

large consignment of drugs seized

ਵੱਡੀ ਸਫਲਤਾ, ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ

pakistan closes border

ਸੁਰੱਖਿਆ ਖਤਰਾ! ਪਾਕਿਸਤਾਨ ਨੇ ਅਫਗਾਨਿਸਤਾਨ ਨਾਲ ਲੱਗਦੀ ਮੁੱਖ ਸਰਹੱਦ ਕੀਤੀ ਬੰਦ

6 year old teghbir singh conquers highest peak in russia sets world record

ਛੋਟੀ ਉਮਰ 'ਚ ਰੋਪੜ ਦੇ ਤੇਗਬੀਰ ਨੇ ਮਾਰੀਆਂ ਵੱਡੀਆਂ ਮੱਲ੍ਹਾਂ, ਰੂਸ ’ਚ ਹਾਸਲ...

terrorist attack attempt failed in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ ਦੀ ਕੋਸ਼ਿਸ਼ ਅਸਫਲ, ਮਾਰੇ ਗਏ ਦੋ ਸ਼ੱਕੀ ਅੱਤਵਾਦੀ

eighth festival of faiths held in ohio

ੳਹਾਈੳ ਵਿਖੇ ਅੱਠਵਾਂ ਫੈਸਟੀਵਲ ਆਫ ਫੇਥਸ ਆਯੋਜਿਤ (ਤਸਵੀਰਾਂ)

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • easily get australia uk work visa
      ਆਸਟ੍ਰੇਲੀਆ ਅਤੇ UK 'ਚ ਕਾਮਿਆਂ ਦੀ ਭਾਰੀ ਮੰਗ, ਤੁਰੰਤ ਕਰੋ ਅਪਲਾਈ
    • bsf rajouri battalion apprehended pakistani
      ਘੁਸਪੈਠ ਦੀ ਕੋਸ਼ਿਸ਼ ਨਾਕਾਮ; ਫੌਜ ਨੇ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਗ੍ਰਿਫ਼ਤਾਰ
    • american tourists attacked with a knife and robbed  2 miscreants arrested
      ਅਮਰੀਕੀ ਸੈਲਾਨੀਆਂ 'ਤੇ ਚਾਕੂ ਨਾਲ ਹਮਲਾ ਕਰ ਕੀਤੀ ਲੁੱਟ-ਖੋਹ, ਪੁਲਸ ਐਨਕਾਊਂਟਰ...
    • 500 tariff will be imposed on india and china if they trade with russia
      ਅਮਰੀਕਾ ਦੀ ਧਮਕੀ : ਰੂਸ ਨਾਲ ਵਪਾਰ ਕੀਤਾ ਤਾਂ ਭਾਰਤ ਤੇ ਚੀਨ 'ਤੇ ਲੱਗੇਗਾ 500...
    • cartridges recovered from hakim salauddin s house
      ਹਕੀਮ ਸਲਾਊਦੀਨ ਦੇ ਘਰੋਂ ਹਥਿਆਰਾਂ ਦਾ ਜ਼ਖੀਰਾ ਬਰਾਮਦ
    • iran will soon make a nuclear bomb  un organization warns
      ਈਰਾਨ ਜਲਦੀ ਬਣਾ ਲਵੇਗਾ ਪ੍ਰਮਾਣੂ ਬੰਬ! ਸੰਯੁਕਤ ਰਾਸ਼ਟਰ ਦੇ ਸੰਗਠਨ ਨੇ ਦਿੱਤੀ...
    • is railways going to implement new rules  now reservation chart
      ਕੀ ਰੇਲਵੇ ਨਵਾਂ ਨਿਯਮ ਲਾਗੂ ਕਰਨ ਜਾ ਰਿਹੈ? ਹੁਣ 8 ਘੰਟੇ ਪਹਿਲਾਂ ਹੀ ਰਿਜ਼ਰਵੇਸ਼ਨ...
    • hpv key factor for rise in cancer cases among indian youth
      ਦੇਸ਼ ’ਚ ਕੈਂਸਰ ਦੇ ਮਾਮਲਿਆਂ ’ਚ ਵਾਧੇ ਦਾ ਮੁੱਖ ਕਾਰਨ ਬਣਦਾ ਜਾ ਰਿਹਾ ਹੈ ‘ਹਿਊਮਨ...
    • maoists should lay down arms and join mainstream  shah
      ਮਾਓਵਾਦੀ ਹਥਿਆਰ ਸੁੱਟਣ ਤੇ ਮੁੱਖ ਧਾਰਾ ’ਚ ਸ਼ਾਮਲ ਹੋਣ : ਸ਼ਾਹ
    • mumbai mosques launched mobile app
      ਮੁੰਬਈ ਦੇ ਲੋਕ ਐਪ ਰਾਹੀਂ ਅਜ਼ਾਨ ਸੁਣ ਸਕਣਗੇ
    • residents of karnail singh street forced to live a life of misery
      ਸੀਵਰੇਜ ਦੇ ਓਵਰਫਲੋਅ ਕਾਰਨ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਨੇ ਕਰਨੈਲ...
    • ਦੇਸ਼ ਦੀਆਂ ਖਬਰਾਂ
    • big news young man dies of heart attack while working out at gym
      ਵੱਡੀ ਖਬਰ: Gym 'ਚ ਵਰਕਆਊਟ ਕਰ ਰਿਹਾ ਸੀ ਨੌਜਵਾਨ, ਅਚਾਨਕ ਜ਼ਮੀਨ 'ਤੇ ਡਿੱਗਿਆ...
    • narendra modi india brics 5 countries
      PM ਮੋਦੀ 5 ਦੇਸ਼ਾਂ ਦੀ ਯਾਤਰਾ 'ਤੇ ਰਵਾਨਾ, ਬ੍ਰਿਕਸ ਸੰਮੇਲਨ 'ਚ ਲੈਣਗੇ ਹਿੱਸਾ
    • has anyone taken a loan on your aadhaar card check this way
      ਕਿਤੇ ਤੁਹਾਡੇ ਆਧਾਰ ਕਾਰਡ 'ਤੇ ਕਿਸੇ ਨੇ Loan ਤਾਂ ਨਹੀਂ ਲੈ ਲਿਆ? ਇਸ ਤਰ੍ਹਾਂ ਕਰੋ...
    • jai baba barfani  first batch of pilgrims leaves from jammu for amarnath yatra
      ਜੈ ਬਾਬਾ ਬਰਫ਼ਾਨੀ! ਅਮਰਨਾਥ ਯਾਤਰਾ ਲਈ ਜੰਮੂ ਤੋਂ ਸ਼ਰਧਾਲੂਆਂ ਦਾ ਪਹਿਲਾ ਜੱਥਾ ਹੋਇਆ...
    • from ghana to namibia    pm modi will visit these 5 countries
      ਘਾਨਾ ਤੋਂ ਲੈ ਕੇ ਨਾਮੀਬੀਆ ਤੱਕ... PM ਮੋਦੀ ਕਰਨਗੇ ਇਨ੍ਹਾਂ 5 ਦੇਸ਼ਾਂ ਦੀ ਯਾਤਰਾ,...
    • rbi  s big on 2000 notes
      2000 ਦੇ ਨੋਟਾਂ ਨੂੰ ਲੈ ਕੇ RBI ਦਾ ਵੱਡਾ ਅਪਡੇਟ
    • government increases shagun amount
      ਸਰਕਾਰ ਨੇ ਧੀਆਂ ਦੇ ਵਿਆਹ 'ਤੇ ਮਿਲਣ ਵਾਲੀ ਸ਼ਗਨ ਰਾਸ਼ੀ 'ਚ ਕੀਤਾ ਵਾਧਾ, ਹੁਣ...
    • humans will have many superpowers
      ਅਗਲੇ ਪੰਜ ਸਾਲ ’ਚ ਇਨਸਾਨ ਕੋਲ ਹੋਣਗੀਆਂ ਕਈ ਸੁਪਰ ਪਾਵਰਸ
    • india s 5 most expensive storytellers who charge the highest fees
      ਭਾਰਤ ਦੇ 5 ਸਭ ਤੋਂ ਮਹਿੰਗੇ ਕਥਾਵਾਚਕ, ਜਿਹੜੇ ਲੈਂਦੇ ਹਨ ਸਭ ਤੋਂ ਜ਼ਿਆਦਾ ਫੀਸ!
    • cricketer mohammed shami gets a shock
      ਕ੍ਰਿਕਟਰ ਮੁਹੰਮਦ ਸ਼ਮੀ ਨੂੰ ਲੱਗਾ ਝਟਕਾ, ਹਸੀਨ ਜਹਾਂ ਅਤੇ ਧੀ ਨੂੰ ਹਰ ਮਹੀਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +