Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 02, 2026

    2:09:23 PM

  • bjp alert regarding flood threat in punjab

    ਪੰਜਾਬ 'ਚ ਹੜ੍ਹਾਂ ਦੇ ਖ਼ਤਰੇ ਨੂੰ ਲੈ ਕੇ ਭਾਜਪਾ...

  • punjab bjp  appointments in punjab

    ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ...

  • 300 years old sri guru granth sahib

    300 ਸਾਲ ਪੁਰਾਣੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ...

  • amritsar airport passengers

    ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਨਾ ਜਿਊਣ ਦੇਣਗੇ, ਨਾ ਮਰਨ...! ਕੋਰੋਨਾ ਤੋਂ ਵੀ ਵੱਧ ਖ਼ਤਰਨਾਕ ਚੀਨ 'ਚ ਪੈਦਾ ਹੋ ਰਹੇ ਨਵੇਂ ਵਾਇਰਸ

NATIONAL News Punjabi(ਦੇਸ਼)

ਨਾ ਜਿਊਣ ਦੇਣਗੇ, ਨਾ ਮਰਨ...! ਕੋਰੋਨਾ ਤੋਂ ਵੀ ਵੱਧ ਖ਼ਤਰਨਾਕ ਚੀਨ 'ਚ ਪੈਦਾ ਹੋ ਰਹੇ ਨਵੇਂ ਵਾਇਰਸ

  • Edited By Sunaina,
  • Updated: 25 Jun, 2025 02:29 PM
National
corona dangerous china new virus
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਕੋਰੋਨਾ ਮਹਾਂਮਾਰੀ ਨੇ ਦੁਨੀਆ ਨੂੰ ਸਿਖਾਇਆ ਹੈ ਕਿ ਅਦ੍ਰਿਸ਼ ਦੁਸ਼ਮਣ ਸਭ ਤੋਂ ਵੱਧ ਖ਼ਤਰਨਾਕ ਹੁੰਦਾ ਹੈ। ਇਸਨੇ ਮਾਸੂਮ ਜਾਨਾਂ ਨਿਗਲ ਲਈਆਂ ਹਨ, ਰਿਸ਼ਤੇ ਦੂਰ ਕਰ ਦਿੱਤੇ ਹਨ ਅਤੇ ਸਾਡੇ ਸਾਹਾਂ ਨੂੰ ਡਰ ਨਾਲ ਭਰ ਦਿੱਤਾ ਹੈ ਪਰ ਜੇ ਤੁਸੀਂ ਸੋਚਦੇ ਹੋ ਕਿ ਖ਼ਤਰਾ ਹੁਣ ਖਤਮ ਹੋ ਗਿਆ ਹੈ, ਤਾਂ ਇਹ ਖ਼ਬਰ ਤੁਹਾਨੂੰ ਹਿਲਾ ਸਕਦੀ ਹੈ। ਮਿਲੀ ਜਾਣਕਾਰੀ ਅਨੁਸਾਰ ਵਿਗਿਆਨੀਆਂ ਨੇ ਚਮਗਿੱਦੜਾਂ ਵਿਚ 20 ਨਵੇਂ ਵਾਇਰਸਾਂ ਦੀ ਪਛਾਣ ਕੀਤੀ ਹੈ, ਜੋ ਕੋਰੋਨਾ ਨਾਲੋਂ ਵੀ ਜ਼ਿਆਦਾ ਖਤਰਨਾਕ ਸਾਬਤ ਹੋ ਸਕਦੇ ਹਨ।

ਜ਼ਿਕਰਯੋਗ ਹੈ ਕਿ ਚੀਨ ਦੇ ਯੂਨਾਨ ਸੂਬੇ ਵਿਚ 2017 ਅਤੇ 2021 ਦਰਮਿਆਨ ਕੀਤੀ ਗਈ ਇਕ ਵਿਆਪਕ ਖੋਜ ਵਿਚ, ਵਿਗਿਆਨੀਆਂ ਨੇ 142 ਚਮਗਿੱਦੜਾਂ ਦੇ ਗੁਰਦੇ ਦੇ ਟਿਸ਼ੂ ਦੀ ਜਾਂਚ ਕੀਤੀ ਤੇ ਇਸ ਦੇ ਨਤੀਜੇ ਹੈਰਾਨੀਜਨਕ ਸਨ। ਦੱਸ ਦਈਏ ਕਿ ਇਕ ਜਾਂਚ 'ਚ ਲਗਭਗ 22 ਵੱਖ-ਵੱਖ ਵਾਇਰਸ ਪਾਏ ਗਏ ਜਿਨ੍ਹਾਂ 'ਚੋਂ ਕੁਝ ਕੁ ਇੰਨੇ ਖਤਰਨਾਕ ਹਨ ਕਿ ਉਹ ਸਾਨੂੰ ਹੇਂਦਰਾ ਅਤੇ ਨਿਪਾਹ ਵਾਇਰਸਾਂ ਦੀ ਯਾਦ ਦਿਵਾਉਂਦੇ ਹਨ। ਇੰਨਾ ਹੀ ਨਹੀਂ, ਇਸ 'ਚ ਇਕ ਅਣਜਾਣ ਬੈਕਟੀਰੀਆ ਅਤੇ ਕਲੇਬਸੀਏਲਾ ਯੂਨਾਨੈਂਸਿਸ ਨਾਂ ਦਾ ਇਕ ਪਰਜੀਵੀ ਵੀ ਪਾਇਆ ਗਿਆ ਹੈ, ਜੋ ਮਨੁੱਖਾਂ 'ਚ ਨਵੀਆਂ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ।
  
ਇਕ ਖੋਜ ਤੋਂ ਇਹ ਪਤਾ ਲੱਗਾ ਹੈ ਕਿ ਇਹ ਚਮਗਿੱਦੜ ਫਲਾਂ ਦੇ ਬਾਗਾਂ ਅਤੇ ਮਨੁੱਖੀ ਬਸਤੀਆਂ ਦੇ ਸੰਪਰਕ ਵਿਚ ਆਉਂਦੇ ਹਨ ਅਤੇ ਇਨ੍ਹਾਂ ਵਿਗਿਆਨੀਆਂ ਦਾ ਮੰਨਣਾ ਹੈ ਕਿ ਜੇਕਰ ਉਨ੍ਹਾਂ ਦਾ ਪੇਸ਼ਾਬ ਜਾਂ ਮਲ ਫਲਾਂ ਜਾਂ ਪਾਣੀ 'ਤੇ ਪੈਂਦਾ ਹੈ, ਤਾਂ ਵਾਇਰਸ ਸਿੱਧਾ ਮਨੁੱਖਾਂ ਜਾਂ ਜਾਨਵਰਾਂ ਤੱਕ ਪਹੁੰਚ ਸਕਦਾ ਹੈ ਤੇ ਜੇਕਰ ਅਜਿਹਾ ਹੁੰਦਾ ਹੈ, ਤਾਂ ਇਕ ਵਾਰ ਫਿਰ ਪੂਰੀ ਦੁਨੀਆ ਨੂੰ ਇਕ ਨਵੀਂ ਮਹਾਂਮਾਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਕੁਝ ਵਾਇਰਸਾਂ ਬਾਰੇ ਵਿਗਿਆਨੀਆਂ ਦੀਆਂ ਚਿੰਤਾਵਾਂ ਹੋਰ ਵੀ ਡੂੰਘੀਆਂ ਹਨ। ਇਕ ਰਿਪੋਰਟ ਵਿਚ ਦਾਅਵਾ ਕੀਤਾ ਗਿਆ ਹੈ ਕਿ ਇਨ੍ਹਾਂ 'ਚੋਂ ਕੁਝ ਵਾਇਰਸ ਪਹਿਲਾਂ ਮਨੁੱਖੀ ਦਿਮਾਗ ਨੂੰ ਪ੍ਰਭਾਵਿਤ ਕਰ ਸਕਦੇ ਹਨ ਭਾਵ ਕਿ ਮਾਨਸਿਕ ਅਸੰਤੁਲਨ, ਉਲਝਣ, ਵਿਵਹਾਰ 'ਚ ਤਬਦੀਲੀ ਵਰਗੇ ਲੱਛਣ ਦਿਖਾਈ ਦੇ ਸਕਦੇ ਹਨ ਅਤੇ ਫਿਰ ਹੌਲੀ-ਹੌਲੀ ਸਰੀਰ ਨੂੰ ਸਰੀਰਕ ਤੌਰ 'ਤੇ ਕਮਜ਼ੋਰ ਕਰ ਦਿੰਦੇ ਹਨ, ਇਸ ਦਾ ਮਤਲਬ ਇਹ ਹੈ ਕਿ ਮੌਤ ਵੀ ਸ਼ਾਂਤੀ ਨਾਲ ਨਹੀਂ ਆਵੇਗੀ, ਇਹ ਸਭ ਤੋਂ ਡਰਾਉਣੀ ਗੱਲ ਕਹੀ ਜਾ ਰਹੀ ਹੈ।

ਤੁਹਾਨੂੰ ਦੱਸ ਦੱਈਏ ਕਿ ਸਾਲ 2019 ਦੇ ਅਖੀਰ ਵਿਚ ਵੁਹਾਨ ਲੈਬ ਅਤੇ ਚਮਗਿੱਦੜਾਂ ਵਿਚਕਾਰ ਸਬੰਧ 'ਤੇ ਜ਼ੋਰਦਾਰ ਬਹਿਸ ਹੋਈ ਸੀ? ਅੱਜ ਵੀ, ਬਹੁਤ ਸਾਰੇ ਮਾਹਿਰ ਮੰਨਦੇ ਹਨ ਕਿ ਕੋਵਿਡ-19 ਦੀ ਸ਼ੁਰੂਆਤ ਉੱਥੋਂ ਹੋਈ ਸੀ। ਹੁਣ, ਉਹੀ ਚਮਗਿੱਦੜਾਂ, ਉਹੀ ਲੈਬ ਅਤੇ ਉਹੀ ਚਿਤਾਵਨੀਆਂ ਇਕ ਵਾਰ ਫਿਰ ਸਾਹਮਣੇ ਆਉਣ ਨਾਲ, ਇਹ ਸਵਾਲ ਉੱਠਣਾ ਲਾਜ਼ਮੀ ਹੈ ਕਿ "ਕੀ ਅਗਲੀ ਮਹਾਂਮਾਰੀ ਦੀ ਨੀਂਹ ਉੱਥੇ ਫਿਰ ਰੱਖੀ ਜਾ ਰਹੀ ਹੈ?"
 
ਮਾਹਿਰਾਂ ਦਾ ਕੀ ਹੈ ਕਹਿਣਾ?

ਇਕ ਖੋਜ ਟੀਮ ਇਸ ਖੋਜ ਨੂੰ ਬਹੁਤ ਗੰਭੀਰ ਮੰਨਦੀ ਹੈ। ਹਾਲਾਂਕਿ ਅਜੇ ਤੱਕ ਇਨ੍ਹਾਂ ਵਾਇਰਸਾਂ ਕਾਰਨ ਕਿਸੇ ਵੀ ਮਹਾਂਮਾਰੀ ਦੇ ਫੈਲਣ ਦਾ ਕੋਈ ਠੋਸ ਸਬੂਤ ਨਹੀਂ ਹੈ, ਪਰ ਮਾਹਰ ਸਪੱਸ਼ਟ ਤੌਰ 'ਤੇ ਕਹਿ ਰਹੇ ਹਨ ਕਿ ਇਹ ਇੱਕ "ਮਹਾਂਮਾਰੀ ਚਿਤਾਵਨੀ" ਹੈ। ਦੁਨੀਆ ਨੂੰ ਤਿਆਰ ਰਹਿਣਾ ਪਵੇਗਾ - ਸਮੇਂ ਸਿਰ ਨਿਗਰਾਨੀ, ਟੀਕਾਕਰਨ ਖੋਜ ਅਤੇ ਜਨਤਕ ਸਿਹਤ ਰਣਨੀਤੀ 'ਤੇ ਕੰਮ ਕਰਨਾ। 

  • Corona virus
  • China
  • new virus
  • dangerous virus

ਜਸ਼ਨ ਬਣ ਗਿਆ ਜ਼ਿੰਦਗੀ ਦਾ ਆਖ਼ਰੀ ਦਿਨ, ਵਾਟਰ ਪਾਰਕ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ

NEXT STORY

Stories You May Like

  • don  t forget to eat khichdi on 2 days of the week
    ਹਫਤੇ ਦੇ ਇਨ੍ਹੀਂ ਦਿਨੀਂ ਭੁੱਲ ਕੇ ਵੀ ਨਾ ਖਾਓ ਖਿੱਚੜੀ, ਹੋ ਸਕਦੈ ਵੱਡਾ ਨੁਕਸਾਨ
  • today many major rules have changed across the country
    ਅੱਜ ਤੋਂ ਦੇਸ਼ ਭਰ 'ਚ ਬਦਲ ਗਏ ਹਨ ਕਈ ਵੱਡੇ ਨਿਯਮ, ਜਾਣਕਾਰੀ ਨਾ ਹੋਣ 'ਤੇ ਹੋ ਸਕਦੈ ਨੁਕਸਾਨ
  •  aadhaar  mobile app downloaded more than one crore times
    ‘ਆਧਾਰ’ ਮੋਬਾਈਲ ਐਪ 5 ਮਹੀਨਿਆਂ ’ਚ 3.1 ਕਰੋੜ ਤੋਂ ਵੱਧ ਵਾਰ ਕੀਤੀ ਡਾਊਨਲੋਡ
  • if you also have pain in your heels in the morning then be careful
    ਜੇ ਸਵੇਰੇ-ਸਵੇਰੇ ਤੁਹਾਡੀਆਂ ਵੀ ਅੱਡੀਆਂ 'ਚ ਹੁੰਦੈ ਦਰਦ ਤਾਂ ਹੋ ਜਾਓ ਸਾਵਧਾਨ ! ਬਿਲਕੁਲ ਨਾ ਕਰੋ ਇਗਨੋਰ
  • important news for lpg png users  new rules coming into effect from july 1
    LPG-PNG ਇਸਤੇਮਾਲ ਕਰਨ ਵਾਲਿਆਂ ਲਈ ਅਹਿਮ ਖ਼ਬਰ, 1 ਜੁਲਾਈ ਤੋਂ ਲਾਗੂ ਹੋ ਰਹੇ ਨਵੇਂ ਨਿਯਮ
  • civil hospital khanna
    ਨਾ ਕੋਈ ਡਾਕਟਰ, ਨਾ ਹੀ ਐਂਬੂਲੈਂਸ, ਮਹਿਲਾ ਨੇ ਆਟੋ 'ਚ ਦਿੱਤਾ ਬੱਚੀ ਨੂੰ ਜਨਮ
  • village with no crime in 100 years
    100 ਸਾਲ ਤੋਂ ਨਾ ਕੋਈ ਲੜਾਈ-ਝਗੜਾ, ਨਾ ਕੋਈ FIR ! ਪੂਰੀ ਦੁਨੀਆ ਲਈ ਮਿਸਾਲ ਬਣ ਰਿਹਾ ਇਹ ਪਿੰਡ
  • new rules for epfo   members  major changes in pf
    EPFO ਮੈਬਰਾਂ ਲਈ ਨਵੇਂ ਨਿਯਮ ਲਾਗੂ, PF ਯੋਗਦਾਨ, ਨਿਕਾਸੀ ਤੇ ਸੈਲਰੀ ਸਟਰੱਕਚਰ ਹੋ ਗਏ ਵੱਡੇ ਬਦਲਾਅ
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • 48 hours are important in punjab 5 days heavy rain yellow alert issue
    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ...
  • chief electoral officer punjab inspected evm warehouse  issued instructions
    ਮੁੱਖ ਚੋਣ ਅਧਿਕਾਰੀ ਪੰਜਾਬ ਨੇ EVM ਵੇਅਰਹਾਊਸ ਦਾ ਕੀਤਾ ਨਿਰੀਖਣ, ਜਾਰੀ ਕੀਤੇ...
Trending
Ek Nazar
6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • dalmandi  varanasi  mosques  demolition
      ਦਾਲਮੰਡੀ ਚੌੜੀਕਰਨ : ਵਾਰਾਣਸੀ ’ਚ ਮਸਜਿਦਾਂ ਨੂੰ ਢਾਹੁਣ ਦਾ ਕੰਮ ਸ਼ੁਰੂ, ਪੁਲਸ ਤੇ...
    • congress councilor  husband  knife  attack
      ਕਾਂਗਰਸੀ ਕੌਂਸਲਰ ਦੇ ਪਤੀ ਦਾ ਬੇਰਹਿਮੀ ਨਾਲ ਕਰ 'ਤਾ ਕਤਲ, ਮਹਾਰਾਸ਼ਟਰ ’ਚ ਵਾਪਰੀ...
    • petrol diesel vehicles banned
      ਪੈਟਰੋਲ-ਡੀਜ਼ਲ ਨਾਲ ਚੱਲਣ ਵਾਲੇ ਵਾਹਨ ਹੋਣਗੇ ਬੈਨ! ਇਸ ਸਾਲ ਬਦਲ ਜਾਵੇਗੀ ਦਿੱਲੀ ਦੀ...
    • cow slaughter  ban tamil nadu government
      ਗਊ ਹੱਤਿਆ ’ਤੇ ਪਾਬੰਦੀ ਖਿਲਾਫ ਸੁਪਰੀਮ ਕੋਰਟ ਪੁੱਜੀ ਤਾਮਿਲਨਾਡੂ ਸਰਕਾਰ
    • 5 3 magnitude earthquake hits afghanistan
      ਅਫ਼ਗਾਨਿਸਤਾਨ 'ਚ ਆਇਆ 5.3 ਤੀਬਰਤਾ ਵਾਲਾ ਭੂਚਾਲ, ਜੰਮੂ-ਕਸ਼ਮੀਰ 'ਚ ਵੀ ਮਹਿਸੂਸ...
    • first batch of amarnath yatra left
      'ਬਮ-ਬਮ ਭੋਲੇ' ਦੇ ਜੈਕਾਰਿਆਂ ਵਿਚਾਲੇ ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਰਵਾਨਾ,...
    • indian aviation creates history
      ਭਾਰਤੀ ਹਵਾਬਾਜ਼ੀ ਨੇ ਰਚਿਆ ਇਤਿਹਾਸ: ਪਹਿਲੀ ਵਾਰ ਸੈਟੇਲਾਈਟ ਪ੍ਰਣਾਲੀ 'ਗਗਨ' ਰਾਹੀਂ...
    • japanese prime minister sanae takaichi arrives in india on three day visit
      ਤਿੰਨ ਦਿਨਾਂ ਦੌਰੇ 'ਤੇ ਭਾਰਤ ਪੁੱਜੀ ਜਾਪਾਨੀ ਪ੍ਰਧਾਨ ਮੰਤਰੀ ਸਨਾਏ ਤਾਕਾਇਚੀ, PM...
    • house collapses due to rain in mangaluru  three dead
      ਮੰਗਲੁਰੂ 'ਚ ਲੈਂਡਸਲਾਈਡ ਕਾਰਨ ਮਕਾਨ ਡਿੱਗਿਆ, ਇੱਕੋ ਪਰਿਵਾਰ ਦੇ 3 ਜੀਆਂ ਦੀ ਮੌਤ
    • raja warring will remain the state president of punjab congress
      ਰਾਜਾ ਵੜਿੰਗ ਬਣੇ ਰਹਿਣਗੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ, ਇਨ੍ਹਾਂ ਆਗੂਆਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +