ਨਵੀਂ ਦਿੱਲੀ— ਸਿਹਤ ਮੰਤਰਾਲੇ ਨੇ ਐਤਵਾਰ ਨੂੰ ਦੇਸ਼ 'ਚ ਕੋਰੋਨਾ ਵਾਇਰਸ ਦੇ ਮ੍ਰਿਤਕਾਂ ਦੀ ਸੰਖਿਆਂ 826 ਤਕ ਪਹੁੰਚਣ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਦੇ ਪਾਜ਼ੀਟਿਵ ਦੇ ਮਾਮਲਿਆਂ ਦੀ ਸੰਖਿਆਂ ਵੱਧ ਕੇ 26,917 ਹੋ ਗਈ ਹੈ। ਮੰਤਰਾਲੇ ਵਲੋਂ ਜਾਰੀ ਬਿਆਨ ਦੇ ਅਨੁਸਾਰ, ਪਾਜ਼ੀਟਿਵ ਮਰੀਜ਼ ਇਲਾਜ਼ ਤੋਂ ਬਾਅਦ 5913 ਲੋਕਾਂ ਨੂੰ ਠੀਕ ਹੋਣ 'ਤੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪਾਜ਼ੀਟਿਵ ਤੋਂ ਠੀਕ ਹੋਏ ਮਰੀਜ਼ਾਂ ਦਾ ਪ੍ਰਤੀਸ਼ਤ ਵੀ ਵੱਧ ਕੇ 21.90 ਹੋ ਗਿਆ ਹੈ।
ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' 'ਚ ਦੇਸ਼ਵਾਸੀਆਂ ਨੂੰ ਅਤਿ-ਆਤਮਵਿਸ਼ਵਾਸ ਪ੍ਰਤੀ ਕੀਤਾ ਸੁਚੇਤ
NEXT STORY