Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 03, 2026

    2:58:39 PM

  • iran drops cluster bombs on israel

    ਈਰਾਨ ਨੇ ਇਜਲਾਈਲ 'ਤੇ ਸੁੱਟ 'ਤਾ ਕਲੱਸਟਰ ਬੰਬ, ਕਈ...

  • sukhbir singh badal punjab bachao rally

    ਸੁਖਬੀਰ ਬਾਦਲ ਦਾ ਵੱਡਾ ਐਲਾਨ! ਗ਼ਰੀਬ ਬੱਚਿਆਂ ਦੀ...

  • sgpc takes major action in amb sahib land case

    ਗੁ. ਅੰਬ ਸਾਹਿਬ ਦੀ ਜ਼ਮੀਨ ਮਾਮਲੇ ‘ਚ SGPC ਦਾ ਵੱਡਾ...

  • shiromani akali dal announces candidate from chabbewal constituency

    ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ, ਚੋਣਾਂ ਲਈ ਇਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਸਾਵਧਾਨ! ਦੇਸ਼ 'ਚ ਮੁੜ ਪੈਰ ਪਸਾਰ ਰਿਹੈ ਕੋਰੋਨਾ, ਪਿਛਲੇ 24 ਘੰਟਿਆਂ 'ਚ ਇੰਨੇ ਮਾਮਲੇ ਆਏ ਸਾਹਮਣੇ

NATIONAL News Punjabi(ਦੇਸ਼)

ਸਾਵਧਾਨ! ਦੇਸ਼ 'ਚ ਮੁੜ ਪੈਰ ਪਸਾਰ ਰਿਹੈ ਕੋਰੋਨਾ, ਪਿਛਲੇ 24 ਘੰਟਿਆਂ 'ਚ ਇੰਨੇ ਮਾਮਲੇ ਆਏ ਸਾਹਮਣੇ

  • Edited By Disha,
  • Updated: 30 Dec, 2022 12:14 PM
New Delhi
corona spreading again in country
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਦੇ 243 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ ਸ਼ੁੱਕਰਵਾਰ ਨੂੰ ਵੱਧ ਕੇ 4.46 ਕਰੋੜ ਹੋ ਗਈ। ਉੱਥੇ ਹੀ ਇਲਾਜ ਅਧੀਨ ਰੋਗੀਆਂ ਦੀ ਗਿਣਤੀ ਵੱਧ ਕੇ 3,609 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ੁੱਕਰਵਾਰ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪੀੜਤਾਂ ਦੀ ਕੁੱਲ ਗਿਣਤੀ 4,46,78,158 ਹੋ ਗਈ ਅਤੇ ਪਿਛਲੇ 24 ਘੰਟਿਆਂ 'ਚ ਮਹਾਰਾਸ਼ਟਰ 'ਚ ਸੰਕਰਮਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 5,30,699 ਹੋ ਗਈ। ਮੰਤਰਾਲਾ ਨੇ ਦੱਸਿਆ ਕਿ ਰੋਜ਼ਾਨਾ ਸੰਕਰਮਣ ਦਰ 0.11 ਫੀਸਦੀ ਰਹੀ, ਜਦੋਂ ਕਿ ਹਫ਼ਤਾਵਾਰ ਸੰਕਰਮਣ ਦਰ 0.16 ਫੀਸਦੀ ਰਹੀ।

ਇਹ ਵੀ ਪੜ੍ਹੋ : ਹੈਵਾਨੀਅਤ! 7 ਸਾਲਾ ਬੱਚੀ ਨਾਲ ਰੇਪ, ਬਲੇਡ ਨਾਲ ਵੱਢਿਆ ਗਲਾ, ਪੱਥਰ ਨਾਲ ਸਿਰ ਭੰਨ੍ਹ ਜੰਗਲ 'ਚ ਸੁੱਟੀ ਲਾਸ਼ 

ਮੰਤਰਾਲਾ ਅਨੁਸਾਰ ਪਿਛਲੇ 24 ਘੰਟਿਆਂ 'ਚ 2,13,080 ਨਮੂਨਿਆਂ ਦੀ ਕੋਰੋਨਾ ਸੰਬੰਧੀ ਜਾਂਚ ਹੋਈ। ਸਿਹਤ ਮੰਤਰਾਲਾ ਦੀ ਵੈੱਬਸਾਈਟ ਅਨੁਸਾਰ ਇਲਾਜ ਅਧੀਨ ਰੋਗੀਆਂ ਦੀ ਗਿਣਤੀ ਕੁੱਲ ਮਾਮਲਿਆਂ ਦਾ 0.01 ਫੀਸਦੀ ਹੈ, ਜਦੋਂ ਕਿ ਠੀਕ ਹੋਣ ਦੀ ਰਾਸ਼ਟਰੀ ਦਰ ਵਧ ਕੇ 98.80 ਫੀਸਦੀ ਹੋ ਗਈ ਹੈ। ਮੰਤਰਾਲਾ ਨੇ ਦੱਸਿਆ ਕਿ ਪਿਛਲੇ 24 ਘੰਟਿਆਂ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 'ਚ 57 ਦਾ ਵਾਧਾ ਹੋਇਆ ਹੈ। ਰੋਗ ਤੋਂ ਠੀਕ ਹੋਏ ਲੋਕਾਂ ਦੀ ਗਿਣਤੀ ਵੱਧ ਕੇ 4,41,43,850 ਹੋ ਗਈ, ਜਦੋਂ ਕਿ ਮੌਤ ਦਰ 1.19 ਫੀਸਦੀ 'ਤੇ ਬਣੀ ਹੋਈ ਹੈ। ਮੰਤਰਾਲਾ ਦੀ ਵੈੱਬਸਾਈਟ ਅਨੁਸਾਰ ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਕੋਰੋਨਾ ਰੋਕੂ ਟੀਕਿਆਂ ਦੀਆਂ ਹੁਣ ਤੱਕ 220.09 ਕਰੋੜ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

  • Country
  • Coronavirus
  • New Cases
  • Covid 19
  • ਦੇਸ਼
  • ਕੋਰੋਨਾ ਵਾਇਰਸ
  • ਨਵੇਂ ਮਾਮਲੇ
  • ਕੋਵਿਡ 19

ਭੈਰੋਂ ਘਾਟੀ ਤੇ ਕੁਫਰੀ ’ਚ ਮੌਸਮ ਦੀ ਪਹਿਲੀ ਬਰਫਬਾਰੀ, ਮੁਗਲ ਰੋਡ ਤੇ ਸ਼੍ਰੀਨਗਰ-ਲੇਹ ਹਾਈਵੇ ਬੰਦ

NEXT STORY

Stories You May Like

  • amritsar  child kidnapped from hospital recovered within 24 hours
    ਅੰਮ੍ਰਿਤਸਰ: ਹਸਪਤਾਲ ਤੋਂ ਅਗਵਾ ਹੋਇਆ ਬੱਚਾ 24 ਘੰਟਿਆਂ 'ਚ ਬਰਾਮਦ, ਪੁਲਸ ਵੱਲੋਂ ਮੁਲਜ਼ਮ ਮਹਿਲਾ ਗ੍ਰਿਫ਼ਤਾਰ
  • phagwara police arrests accused of extorting 11 000 within 24 hours
    ਫਗਵਾੜਾ ਪੁਲਸ ਨੇ 11,000 ਰੁਪਏ ਦੀ ਖੋਹ ਕਰਨ ਵਾਲਾ ਮੁਲਜ਼ਮ 24 ਘੰਟਿਆਂ ਦੇ ਅੰਦਰ ਕੀਤਾ ਗ੍ਰਿਫਤਾਰ
  • 3 masterminds arrested in punjab with 24 kg heroin and lakhs of rupees in cash
    ਪੰਜਾਬ 'ਚ 24 ਕਿਲੋ ਹੈਰੋਇਨ ਤੇ ਲੱਖਾਂ ਰੁਪਏ ਨਕਦੀ ਸਮੇਤ 3 ਮਾਸਟਰਮਾਈਂਡ ਗ੍ਰਿਫਤਾਰ
  • country  lockdown  narendra modi  24 march 2020
    ਜਦੋਂ ਕੋਰੋਨਾ ਕਾਰਨ ਠਹਿਰ ਗਿਆ ਸੀ ਦੇਸ਼, ਅੱਜ ਦੇ ਦਿਨ ਹੀ ਹੋਇਆ ਸੀ 'ਲੌਕਡਾਊਨ' ਦਾ ਐਲਾਨ
  • gold silver prices saw a big jump again today latest rates of 24 carat gold
    Gold-Silver ਦੀਆਂ ਕੀਮਤਾਂ 'ਚ ਅੱਜ ਮੁੜ ਆਇਆ ਵੱਡਾ ਉਛਾਲ, ਜਾਣੋ 24 ਕੈਰੇਟ ਸੋਨੇ ਦੇ ਤਾਜ਼ਾ ਰੇਟ
  • families of youth arrested in bjp office blast case come forward
    ਭਾਜਪਾ ਦਫ਼ਤਰ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਨੌਜਵਾਨਾਂ ਦੇ ਪਰਿਵਾਰ ਆਏ ਸਾਹਮਣੇ, ਜਾਣੋ ਕੀ ਬੋਲੇ
  • next 24 hours could be critical for j k
    ਜੰਮੂ-ਕਸ਼ਮੀਰ 'ਚ ਅਗਲੇ 24 ਘੰਟੇ ਭਾਰੀ, ਬਰਫਬਾਰੀ ਤੇ ਮਿੱਟੀ ਖਿਸਕਣ ਦੀ ਚਿਤਾਵਨੀ
  • big in gold and silver prices  24 carat gold has become cheaper
    Gold-Silver ਦੀਆਂ ਕੀਮਤਾਂ 'ਚ ਵੱਡੀ ਗਿਰਾਵਟ : 24 ਕੈਰੇਟ ਸੋਨਾ ਹੋਇਆ ਸਸਤਾ, ਜਾਣੋ 10 ਗ੍ਰਾਮ ਦਾ ਨਵਾਂ ਰੇਟ
  • roshan healthcare ayurvedic treatment
    ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਸਾਹ ਦੀ ਅਲਰਜੀ, ਦਮਾ-ਅਸਥਮਾ ਦਾ ਕਾਰਗਰ ਦੇਸੀ...
  • sdo of pspcl arrested by punjab vigilance
    PSPCL ਦਾ SDO ਵਿਜੀਲੈਂਸ ਵੱਲੋਂ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • fir registered against congress councilor neeraj jassal
    ਜਾਗੋ ਦੇ ਪ੍ਰੋਗਰਾਮ 'ਚ ਪੈ ਗਿਆ ਰੌਲਾ, ਕਾਂਗਰਸੀ ਕੌਂਸਲਰ ਨੀਰਜ ਜੱਸਲ ਖ਼ਿਲਾਫ਼...
  • girl who was raped and murdered in jalandhar is again in the discussion
    ਜਲੰਧਰ 'ਚ ਜਬਰ-ਜ਼ਿਨਾਹ ਮਗਰੋਂ ਕਤਲ ਕੀਤੀ ਕੁੜੀ ਦਾ ਮਾਮਲਾ ਗਰਮਾਇਆ! ਮੁਲਜ਼ਮ ਦੀ...
  • young man wanted to go abroad  ends up in jail
    ਵਿਦੇਸ਼ ਜਾਂਦਾ-ਜਾਂਦਾ ਪਹੁੰਚ ਗਿਆ ਹਵਾਲਾਤ, ਡੋਡਿਆਂ ਦਾ ਪਰਚਾ ਬਣਿਆ ਚਰਚਾ ਦਾ ਵਿਸ਼ਾ
  • former cm channi new house
    ਸਾਬਕਾ ਮੁੱਖ ਮੰਤਰੀ ਚੰਨੀ ਦਾ ਨਵਾਂ ਘਰ ਹੁਣ ਬਣੇਗਾ ਕਾਂਗਰਸੀ ਗਤੀਵਿਧੀਆਂ ਦਾ ਕੇਂਦਰ...
  • phagwara becomes a gangland
    ਗੈਂਗਲੈਂਡ ਬਣਿਆ ਫਗਵਾੜਾ, ਹੁਣ ਨੈਸ਼ਨਲ ਹਾਈਵੇਅ ਉੱਪਰ ਕਾਰ ’ਤੇ ਫਾਇਰਿੰਗ
  • terrible accident on jalandhar ludhiana highway
    ਜਲੰਧਰ-ਲੁਧਿਆਣਾ ਹਾਈਵੇਅ 'ਤੇ ਭਿਆਨਕ ਹਾਦਸਾ, 3 ਵਾਹਨਾਂ ਦੀ ਟੱਕਰ ਤੋਂ ਬਾਅਦ...
Trending
Ek Nazar
heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

the weather has changed in amritsar

ਅੰਮ੍ਰਿਤਸਰ 'ਚ ਮੌਸਮ ਨੇ ਬਦਲੀ ਕਰਵਟ, ਆਸਮਾਨ ’ਚ ਛਾਏ ਬੱਦਲ, ਚੱਲੀਆਂ ਠੰਡੀਆਂ...

attack by is linked rebels

ਸਰਹੱਦ ਪਾਰ ਤੋਂ ਆਏ ਅੱਤਵਾਦੀਆਂ ਦਾ ਕਹਿਰ; 43 ਲੋਕਾਂ ਦਾ ਕੀਤਾ ਕਤਲ, ਹਮਲੇ ਨਾਲ...

school principal attack

ਲਖਨਊ ਦੇ ਸਕੂਲ 'ਚ ਖ਼ੂਨੀ ਖੇਡ: ਸਿਰਫਿਰੇ ਨੌਜਵਾਨ ਨੇ ਸ਼ਰੇਆਮ ਪ੍ਰਿੰਸੀਪਲ ਨੂੰ ਮਾਰ...

half day holiday declared in schools on april 7  pathankot dc issues order

ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ ਐਲਾਨ! ਪਠਾਨਕੋਟ ਜ਼ਿਲ੍ਹੇ 'ਚ ਹੁਕਮ ਜਾਰੀ

kali yugi wife  s deed  scorpio attacks husband with lover

ਕਲਯੁੱਗੀ ਪਤਨੀ ਦੀ ਕਰਤੂਤ! ਆਸ਼ਕ ਨਾਲ ਮਿਲ ਕੇ ਪਤੀ 'ਤੇ ਚੜਾ'ਤੀ ਸਕਾਰਪੀਓ

statues of lord krishna and gopis vandalized in karachi

ਪਾਕਿਸਤਾਨ 'ਚ ਹਿੰਦੂਆਂ ਦੀ ਆਸਥਾ 'ਤੇ ਸੱਟ ; ਕਰਾਚੀ 'ਚ ਭਗਵਾਨ ਕ੍ਰਿਸ਼ਨ ਅਤੇ...

canada temples seek protection

ਕੈਨੇਡਾ 'ਚ ਮੰਦਰਾਂ ਨੇ ਕੀਤੀ ਸੁਰੱਖਿਆ ਦੀ ਮੰਗ !

anti gangster helpline receives 592 complaints

ਐਂਟੀ-ਗੈਂਗਸਟਰ ਹੈਲਪਲਾਈਨ ਨੂੰ ਮਿਲੀਆਂ 592 ਸ਼ਿਕਾਇਤਾਂ, ਫਿਰੌਤੀ ਦੀਆਂ ਧਮਕੀਆਂ ਦੇ...

floods in afghanistan

ਅਫਗਾਨਿਸਤਾਨ 'ਚ ਹੜ੍ਹ ; ਮੌਤਾਂ ਦੀ ਗਿਣਤੀ 48 ਹੋਈ

irgc seizes government control

ਜੰਗ ਦੌਰਾਨ ਈਰਾਨ 'ਚ ਸੱਤਾ ਸੰਘਰਸ਼, IRGC ਨੇ ਸਰਕਾਰੀ ਕੰਟਰੋਲ 'ਤੇ ਕੀਤਾ ਕਬਜ਼ਾ

heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • india s lpg supply suffers major setback imports fall by 40 in march
      ਭਾਰਤ 'ਚ LPG ਦੀ ਸਪਲਾਈ ਨੂੰ ਲੱਗਾ ਵੱਡਾ ਝਟਕਾ, ਮਾਰਚ 'ਚ ਦਰਾਮਦ 40% ਤੱਕ ਘਟੀ
    • indian navy recruitment  job
      Indian Navy 'ਚ ਨਿਕਲੀ ਭਰਤੀ, 10ਵੀਂ ਪਾਸ ਕਰ ਸਕਦੇ ਹਨ ਅਪਲਾਈ
    • heavy rainfall 6 days weather
      4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...
    • whether banks are open or closed on good friday today holiday list
      ਜਾਣੋ ਅੱਜ ਗੁੱਡ ਫਰਾਈਡੇ ਦੇ ਦਿਨ ਬੈਂਕ ਖੁੱਲ੍ਹੇ ਹਨ ਜਾਂ ਬੰਦ; ਦੇਖੋ ਅਪ੍ਰੈਲ...
    • high court  funeral  mother in law  son in law  bail
      ਹਾਈ ਕੋਰਟ ਨੇ ਕੀਤੀ ਅਹਿਮ ਟਿੱਪਣੀ, ਅੰਤਿਮ ਸੰਸਕਾਰ ਲਈ ਜਵਾਈ ਨੂੰ ਮਿਲ ਸਕਦੀ ਹੈ...
    • pm modi cm nayab saini punjab political issues
      PM ਮੋਦੀ ਨੂੰ ਮਿਲੇ CM ਨਾਇਬ ਸੈਣੀ, ਪੰਜਾਬ ਦੇ ਸਿਆਸੀ ਮੁੱਦਿਆ 'ਤੇ ਚਰਚਾ ਹੋਣ ਦੀ...
    • punjab and chandigarh on orange alert
      3 ਦਿਨ ਲਗਾਤਾਰ ਪਵੇਗਾ ਮੀਂਹ, ਆਵੇਗੀ ਹਨ੍ਹੇਰੀ ਅਤੇ ਪੈਣਗੇ ਗੜ੍ਹੇ, ਪੰਜਾਬ ਤੋਂ...
    • himachal entry tax
      ਪੰਜਾਬ ਭਾਜਪਾ ਨੇ ਕੇਂਦਰ ਕੋਲ ਚੁੱਕਿਆ ਹਿਮਾਚਲ ਦੇ ਐਂਟਰੀ ਟੈਕਸ ਦਾ ਮੁੱਦਾ, ਨਿਤਿਨ...
    • loco pilot  duty  bihar police  railway employee
      ਡਿਊਟੀ ਕਰ ਕੇ ਘਰ ਜਾ ਰਹੇ ਲੋਕੋ ਪਾਇਲਟ ਦਾ ਗੋਲੀ ਮਾਰ ਕੇ ਕਤਲ
    • new toll tax rates implemented in himachal
      ਹਿਮਾਚਲ 'ਚ ਟੋਲ ਟੈਕਸ ਦੀਆਂ ਨਵੀਆਂ ਦਰਾਂ ਲਾਗੂ: ਜਾਰੀ ਕੀਤੀ ਸੋਧਿਤ ਨੋਟੀਫਿਕੇਸ਼ਨ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +