helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
THU, MAR 06, 2025
ਦੁਨੀਆ ਦੀ ਸਭ ਤੋਂ ਬਜ਼ੁਰਗ ਮਹਿਲਾ ਨਾਈ ਦੀ ਚੋਣ,...
ਪੰਜਾਬ ਲਈ ਖ਼ਤਰੇ ਦੀ ਘੰਟੀ, ਨਵੀਂ ਮੁਸੀਬਤ 'ਚ ਘਿਰੇ...
ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਟਰੱਕ ਨਾਲ ਟਕਰਾਈ...
ਪੰਜਾਬ ਵਿਚ ਬਣਨਗੀਆਂ ਨਵੀਂ ਅਰਬਨ ਅਸਟੇਟਾਂ, ਸਰਕਾਰ...
ਪੰਜਾਬ
ਮਨੋਰੰਜਨ
Photos
Videos
ਨੈਸ਼ਨਲ ਡੈਸਕ : ਮਹਾਮਾਰੀ ਕੋਰੋਨਾ ਵਾਇਰਸ ਦੇ ਖ਼ਿਲਾਫ਼ ਹੋਣ ਜਾ ਰਹੇ ਮਹਾਂ ਅਭਿਆਨ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। 16 ਜਨਵਰੀ ਮਤਲਬ ਕਿ ਸ਼ਨੀਵਾਰ ਨੂੰ ਹੁਣ ਤੱਕ ਦਾ ਸਭ ਤੋਂ ਵੱਡਾ ਵੈਕਸੀਨ ਪ੍ਰੋਗਰਾਮ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਦਾ ਪੂਰੀ ਦੁਨੀਆ ਨੂੰ ਬੇਸਬਰੀ ਨਾਲ ਇੰਤਜ਼ਾਰ ਹੈ। ਕੋਵਿਡ-19 ਦੇ ਖ਼ਿਲਾਫ਼ ਟੀਕਾਕਰਣ ਮੁਹਿੰਮ ਦੇ ਪਹਿਲੇ ਦਿਨ ਕਰੀਬ 3 ਲੱਖ ਸਿਹਤ ਕਾਮਿਆਂ ਨੂੰ 2,934 ਕੇਂਦਰਾਂ 'ਤੇ ਟੀਕੇ ਲਾਏ ਜਾਣਗੇ। ਹਰੇਕ ਟੀਕਾਕਰਣ ਸੈਸ਼ਨ 'ਚ ਵੱਧ ਤੋਂ ਵੱਧ 100 ਲਾਭਾਰਥੀ ਹੋਣਗੇ। ਸਰਕਾਰ ਵੱਲੋਂ ਖਰੀਦੇ ਗਏ ਕੋਵਿਡਸ਼ੀਲ ਅਤੇ ਕੋਵੈਕਸੀਨ ਟੀਕੇ ਦੀਆਂ 1.65 ਕਰੋੜ ਖੁਰਾਕਾਂ ਉਨ੍ਹਾਂ ਦੇ ਸਿਹਤ ਕਾਮਿਆਂ ਦੇ ਅੰਕੜਿਆਂ ਦੇ ਮੁਤਾਬਕ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਵੰਡ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਉਤਰਨ ਦੇ ਮੂਡ 'ਚ 'ਕਿਸਾਨ', ਲੜ ਸਕਦੇ ਨੇ ਵਿਧਾਨ ਸਭਾ ਚੋਣਾਂ! ਪ੍ਰਧਾਨ ਮੰਤਰੀ ਕਰਨਗੇ ਸ਼ੁਰੂਆਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ੁਦ ਇਸ ਮੁਹਿੰਮ ਦੀ ਸ਼ੁਰੂਆਤ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਪਹਿਲੇ ਦਿਨ ਟੀਕਾ ਲਗਵਾਉਣ ਵਾਲਿਆਂ ਨਾਲ ਉਹ ਗੱਲਬਾਤ ਵੀ ਕਰਨਗੇ। ਪਹਿਲੇ ਰਾਊਂਡ 'ਚ 3 ਕਰੋੜ ਲੋਕਾਂ ਨੂੰ ਵੈਕਸੀਨ ਲਾਉਣ ਦਾ ਟੀਚਾ ਰੱਖਿਆ ਗਿਆ ਹੈ। ਇਨ੍ਹਾਂ 'ਚ ਕੋਰੋਨਾ ਯੋਧੇ ਅਤੇ ਫਰੰਟ ਲਾਈਨ ਵਰਕਰ ਸ਼ਾਮਲ ਹਨ। ਹਾਲਾਂਕਿ ਸਰਕਾਰ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਕੋਵਿਡ-19 ਦਾ ਟੀਕਾ ਲੈਣਾ ਲੋਕਾਂ ਦੀ ਆਪਣੀ ਇੱਛਾ 'ਤੇ ਨਿਰਭਰ ਹੈ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਇਕ ਬਿਆਨ 'ਚ ਦੱਸਿਆ ਗਿਆ ਹੈ ਕਿ ਪ੍ਰਧਾਨ ਮੰਤਰੀ 16 ਜਨਵਰੀ ਨੂੰ ਸਵੇਰੇ 10.30 ਵਜੇ ਵੀਡੀਓ ਕਾਨਫਰੰਸ ਰਾਹੀਂ ਦੇਸ਼ ਵਿਆਪੀ ਕੋਵਿਡ-19 ਟੀਕਾਕਰਣ ਮੁਹਿੰਮ ਦੀ ਸ਼ੁਰੂਆਤ ਕਰਨਗੇ ਅਤੇ ਇਹ ਵਿਸ਼ਵ ਦੀ ਸਭ ਤੋਂ ਵੱਡੀ ਟੀਕਾਕਰਣ ਮੁਹਿੰਮ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਮੰਤਰੀ ਧਰਮਸੋਤ ਨੇ 'ਹੇਮਾ ਮਾਲਿਨੀ' ਨੂੰ ਦਿੱਤਾ ਠੋਕਵਾਂ ਜਵਾਬ, ਜਾਣੋ ਕੀ ਬੋਲੇ ਟੀਕਾਕਰਣ ਦਾ ਆਯੋਜਨ ਕਰਨ ਸੂਬੇ : ਮੰਤਰਾਲੇ ਸੂਬਿਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ 10 ਫ਼ੀਸਦੀ ਸੁਰੱਖਿਅਤ/ਬਰਬਾਦ ਖ਼ੁਰਾਕਾਂ ਅਤੇ ਰੋਜ਼ਾਨਾ ਹਰੇਕ ਸੈਸ਼ਨ 'ਚ ਔਸਤਨ 100 ਟੀਕਾਕਰਣ ਨੂੰ ਧਿਆਨ 'ਚ ਰੱਖਦੇ ਹੋਏ ਟੀਕਾਕਰਣ ਸੈਸ਼ਨਾਂ ਦਾ ਆਯੋਜਨ ਕਰਨ। ਸੂਬਿਆਂ ਨੂੰ ਇਹ ਵੀ ਕਿਹਾ ਗਿਆ ਹੈ ਕਿ ਹਰੇਕ ਟੀਕਾ ਕੇਂਦਰ 'ਤੇ ਜਲਦਬਾਜ਼ੀ 'ਚ ਤੈਅ ਹੱਦ ਤੋਂ ਜ਼ਿਆਦਾ ਲੋਕਾਂ ਨੂੰ ਨਾ ਬੁਲਾਇਆ ਜਾਵੇ।
ਇਹ ਵੀ ਪੜ੍ਹੋ : 'ਰਾਜੇਵਾਲ' ਨੇ ਕਿਸਾਨਾਂ ਦੇ ਨਾਂ ਲਿਖੀ ਖੁੱਲ੍ਹੀ 'ਚਿੱਠੀ', 26 ਜਨਵਰੀ ਦੀ ਪਰੇਡ ਨੂੰ ਲੈ ਕੇ ਆਖੀ ਵੱਡੀ ਗੱਲ
ਮੰਤਰਾਲੇ ਨੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਾਕਰਣ ਸੈਸ਼ਨ ਵਾਲੇ ਸਥਾਨਾਂ ਨੂੰ ਵਧਾਉਣ ਦੀ ਸਲਾਹ ਦਿੱਤੀ ਹੈ ਅਤੇ ਉਨ੍ਹਾਂ ਦੇ ਰੋਜ਼ਾਨਾ ਸੰਚਾਲਨ ਦੀ ਗੱਲ ਕਹੀ ਹੈ ਤਾਂ ਜੋ ਟੀਕਾਕਰਣ ਪ੍ਰਕਿਰਿਆ ਸਥਿਰ ਹੋ ਸਕੇ ਅਤੇ ਅੱਗੇ ਸੁਚਾਰੂ ਰੂਪ ਨਾਲ ਵੱਧ ਸਕੇ। ਧਿਆਨ ਰਹੇ ਕਿ ਪਹਿਲੇ ਪੱਧਰ 'ਚ 3 ਕਰੋੜ ਲੋਕਾਂ ਦਾ ਟੀਕਾਕਰਣ ਕੀਤੇ ਜਾਣ ਦਾ ਟੀਚਾ ਰੱਖਿਆ ਗਿਆ ਹੈ। ਨੋਟ : ਕੋਰੋਨਾ ਵੈਕਸੀਨ ਪ੍ਰੋਗਰਾਮ ਦੀ ਸ਼ੁਰੂਆਤ ਬਾਰੇ ਤੁਹਾਡੀ ਕੀ ਹੈ ਰਾਏ
ਫ਼ੌਜ ਦਿਹਾੜੇ 'ਤੇ ਵਿਸ਼ੇਸ਼- ਸਰਹੱਦਾਂ 'ਤੇ ਜੂਝਣ ਵਾਲੇ ਬਹਾਦਰ ਫ਼ੌਜੀਆਂ ਨੂੰ ਸਲਾਮ, ਜਾਣੋ ਭਾਰਤੀ ਫ਼ੌਜ ਦਾ ਇਤਿਹਾਸ
Stories You May Like
ਜਲੰਧਰ 'ਚ ਇਕ ਵਾਰ ਫਿਰ ਤੋਂ Gas Leak! ਮਚ ਗਈ ਹਫ਼ੜਾ-ਦਫ਼ੜੀ
ਕਸ਼ਮੀਰ ਬਾਰੇ ਜੈਸ਼ੰਕਰ ਦੀਆਂ ਟਿੱਪਣੀਆਂ 'ਤੇ ਪਾਕਿਸਤਾਨ ਦਾ ਬੇਤੁਕਾ ਬਿਆਨ
ਹੁਣ ਫਰਾਂਸ ਦੇਵੇਗਾ ਯੂਕ੍ਰੇਨ ਨੂੰ ਫੌਜੀ ਖੁਫੀਆ ਜਾਣਕਾਰੀ
ਰੂਸ ਨੇ ਜ਼ੇਲੇਂਸਕੀ ਦੇ ਜੱਦੀ ਸ਼ਹਿਰ 'ਤੇ ਦਾਗੀ ਮਿਜ਼ਾਈਲ , ਚਾਰ ਲੋਕਾਂ ਦੀ ਮੌਤ
ਲੱਗਣਗੀਆਂ ਮੌਜਾਂ: ਪੰਜਾਬ 'ਚ ਲਗਾਤਾਰ ਦੋ ਛੁੱਟੀਆਂ
ਰਮਜ਼ਾਨ ਦੌਰਾਨ ਫਲਸਤੀਨੀਆਂ ਲਈ 'ਚੈਰਿਟੀ ਰਸੋਈ' ਬਣੀ ਉਮੀਦ ਦੀ ਕਿਰਨ
ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਚੰਗੀ ਖ਼ਬਰ, ਤਹਿਸੀਲ ਜਾਣ ਵਾਲੇ ਲੋਕ ਦੇਣ ਧਿਆਨ
ਸਰਕਾਰੀ ਸੰਪੱਤੀਆਂ ਵੇਚਣ ਦੀ ਯੋਜਨਾ 'ਤੇ ਟਰੰਪ ਪ੍ਰਸ਼ਾਸਨ ਦਾ ਯੂਟਰਨ
ਜਲੰਧਰ 'ਚ ਦਿਨ-ਦਿਹਾੜੇ ਨੌਜਵਾਨ ਦਾ ਕਤਲ, ਖ਼ੂਨ ਨਾਲ ਲਥਪਥ ਨਸ਼ਾ ਛੁਡਾਊ ਕੇਂਦਰ...
ਕੈਨੇਡਾ ਦਾ PM ਚੁਣੇ ਜਾਣ 'ਤੇ ਭਾਰਤ ਨਾਲ ਸਬੰਧ ਮੁੜ ਕਰਾਂਗਾ ਬਹਾਲ : ਕਾਰਨੀ
ਟਰੰਪ ਪ੍ਰਸ਼ਾਸਨ ਦੀ ਨਵੀਂ ਯੋਜਨਾ ਨਾਲ 80,000 ਕਰਮਚਾਰੀਆਂ 'ਤੇ ਲਟਕੀ ਤਲਵਾਰ
Trump 'ਤੇ ਟਿੱਪਣੀ ਕਰਨਾ ਨਿਊਜ਼ੀਲੈਂਡ ਦੇ ਡਿਪਲੋਮੈਟ ਨੂੰ ਪਿਆ ਮਹਿੰਗਾ, ਗੁਆਈ...
ਮਸ਼ਹੂਰ ਅਦਾਕਾਰਾ ਦੇ ਘਰ ਛਾਪਾ, 17 ਕਰੋੜ ਤੋਂ ਵੱਧ ਦਾ ਸਾਮਾਨ ਜ਼ਬਤ
ਪੰਜਾਬ 'ਚ ਠੰਡੀਆਂ ਹਵਾਵਾਂ ਲਗਾਤਾਰ ਜਾਰੀ, ਮੌਸਮ ਵਿਭਾਗ ਨੇ ਕਰ 'ਤੀ ਭਵਿੱਖਬਾਣੀ
2025 'ਚ ਔਰਤਾਂ ਲਈ 48% ਵਧਣਗੇ ਰੁਜ਼ਗਾਰ ਦੇ ਮੌਕੇ
ਦੱਖਣੀ ਕੋਰੀਆ ਅਤੇ ਅਮਰੀਕਾ ਅਗਲੇ ਹਫ਼ਤੇ ਸ਼ੁਰੂ ਕਰਨਗੇ ਸਾਲਾਨਾ ਫੌਜੀ ਅਭਿਆਸ
ਸੰਬੋਧਨ 'ਚ Trump ਨੇ ਇਨ੍ਹਾਂ ਕਾਰਵਾਈਆਂ ਦਾ ਲਿਆ ਕ੍ਰੈਡਿਟ
ਅਮਰੀਕੀ ਕਾਂਗਰਸਮੈਨ ਅਲ ਗ੍ਰੀਨ ਨੇ ਟਰੰਪ ਦੇ ਭਾਸ਼ਣ 'ਚ ਪਾਇਆ ਵਿਘਨ
Subscribe Now!