Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    10:18:42 AM

  • trump visit to china

    ਅਮਰੀਕੀ ਰਾਸ਼ਟਰਪਤੀ ਟਰੰਪ ਭਲਕੇ ਤੋਂ ਚੀਨ ਦੌਰੇ 'ਤੇ

  • plane tire fire 289 passengers

    ਜਹਾਜ਼ ਦੇ ਟਾਇਰ ਨੂੰ ਲੱਗੀ ਅੱਗ, 289 ਯਾਤਰੀਆਂ 'ਚ...

  • stock market plunges  both sensex and nifty fall

    ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ ਟੁੱਟੀ, ਢਹਿ ਢੇਰੀ...

  • big announcement made in punjab for may 15

    ਪੰਜਾਬ 'ਚ 15 ਮਈ ਲਈ ਹੋ ਗਿਆ ਵੱਡਾ ਐਲਾਨ, ਪੜ੍ਹੋ ਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕੋਰੋਨਾ ਵਾਇਰਸ : ਕੇਰਲ 'ਚ 3 ਸਾਲਾ ਬੱਚਾ ਇਨਫੈਕਟਡ, ਭਾਰਤ 'ਚ ਮਰੀਜ਼ਾਂ ਦੀ ਗਿਣਤੀ 41 ਹੋਈ

NATIONAL News Punjabi(ਦੇਸ਼)

ਕੋਰੋਨਾ ਵਾਇਰਸ : ਕੇਰਲ 'ਚ 3 ਸਾਲਾ ਬੱਚਾ ਇਨਫੈਕਟਡ, ਭਾਰਤ 'ਚ ਮਰੀਜ਼ਾਂ ਦੀ ਗਿਣਤੀ 41 ਹੋਈ

  • Edited By Disha,
  • Updated: 09 Mar, 2020 10:05 AM
National
corona virus kerala baby infected india patient
  • Share
    • Facebook
    • Tumblr
    • Linkedin
    • Twitter
  • Comment

ਕੇਰਲ— ਕੇਰਲ 'ਚ ਕੋਰੋਨਾ ਵਾਇਰਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਹਾਲ ਹੀ 'ਚ ਇਟਲੀ ਦੀ ਯਾਤਰਾ ਕਰ ਕੇ ਆਏ 3 ਸਾਲਾ ਬੱਚੇ 'ਚ ਕੋਰੋਨਾ ਦਾ ਟੈਸਟ ਪਾਜੀਟਿਵ ਆਇਆ ਹੈ। ਬੱਚੇ ਨੂੰ ਏਨਾਰਕੁਲਮ ਮੈਡੀਕਲ ਕਾਲਜ 'ਚ ਆਈਸੋਲੇਸ਼ਨ ਵਾਰਡ 'ਚ ਰੱਖਿਆ ਗਿਆ ਹੈ। ਦੱਸਣਯੋਗ ਹੈ ਕਿ ਐਤਵਾਰ ਨੂੰ ਇਕ ਪਰਿਵਾਰ ਦੇ 5 ਲੋਕਾਂ 'ਚ ਕੋਰੋਨਾ ਦਾ ਟੈਸਟ ਪਾਜੀਟਿਵ ਪਾਇਆ ਗਿਆ ਸੀ। ਦੇਸ਼ 'ਚ ਹੁਣ ਕੋਰੋਨਾ ਮਰੀਜ਼ਾਂ ਦੀ ਗਿਣਤੀ 41 ਹੋ ਗਈ ਹੈ।

ਕੇਰਲ 'ਚ 5 ਹੋਰ ਲੋਕ ਕੋਰੋਨਾ ਵਾਇਰਸ ਨਾਲ ਇਨਫੈਕਟਡ ਪਾਏ ਗਏ ਹਨ। ਇਨ੍ਹਾਂ 'ਚੋਂ ਤਿੰਨ ਲੋਕ ਹਾਲ ਹੀ 'ਚ ਇਟਲੀ ਤੋਂ ਆਏ ਹਨ। ਰਾਜ ਦੀ ਸਿਹਤ ਮੰਤਰੀ ਕੇ.ਕੇ. ਸ਼ੈਲਜਾ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਰਾਜ 'ਚ ਸਾਵਧਾਨੀ ਵਰਤੀ ਜਾ ਰਹੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਕਰੀਬ ਇਕ ਹਫ਼ਤੇ ਪਹਿਲਾਂ ਇਟਲੀ ਤੋਂ ਆਇਆ ਜੋੜਾ ਅਤੇ ਉਨ੍ਹਾਂ ਦਾ ਬੇਟਾ ਹਵਾਈ ਅੱਡੇ 'ਤੇ ਸਿਹਤ ਜਾਂਚ ਤੋਂ ਬਚ ਨਿਕਲਿਆ ਸੀ, ਜਦੋਂ ਕਿ ਇਨਫੈਕਟਡ ਮਿਲੇ, 2 ਹੋਰ ਲੋਕ ਉਨ੍ਹਾਂ ਦੇ ਰਿਸ਼ਤੇਦਾਰ ਹਨ। ਇਹ ਸਾਰੇ ਲੋਕ ਪਥਨਾਮਥਿੱਟਾ ਜ਼ਿਲੇ ਦੇ ਰਹਿਣ ਵਾਲੇ ਹਨ। ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਹੈ। ਇਸ ਤੋਂ ਪਹਿਲਾਂ ਵੀ ਰਾਜ 'ਚ ਤਿੰਨ ਲੋਕ ਵਾਇਰਸ ਨਾਲ ਇਨਫੈਕਟਡ ਪਾਏ ਗਏ ਸਨ। ਤਿੰਨਾਂ ਨੂੰ ਇਲਾਜ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ।

  • Corona Virus
  • Kerala
  • Baby
  • Infected
  • India
  • Patient
  • ਕੋਰੋਨਾ ਵਾਇਰਸ
  • ਕੇਰਲ
  • ਬੱਚਾ
  • ਇਨਫੈਕਟਡ
  • ਭਾਰਤ
  • ਮਰੀਜ਼

ਲੋਕਾਂ ਨੇ ਸਪਨਾ ਚੌਧਰੀ ਦੇ ਸਟੇਜ 'ਤੇ ਮਾਰੇ ਪੱਥਰ, ਅੱਧ 'ਚ ਸ਼ੋਅ ਕੀਤਾ ਬੰਦ

NEXT STORY

Stories You May Like

  • woman 41 year not getting married fir against parents
    'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ, ਮਾਪਿਆਂ ਤੇ ਭਰਾ ਖ਼ਿਲਾਫ਼...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ ਕਾਂਗਰਸ
  • highcourt seals will made at the age of 45 after 41 years
    45 ਸਾਲ ਦੀ ਉਮਰ 'ਚ ਬਣਾਈ ਵਸੀਅਤ 'ਤੇ 41 ਸਾਲ ਮਗਰੋਂ ਪੰਜਾਬ-ਹਰਿਆਣਾ ਹਾਈਕੋਰਟ ਨੇ ਲਾਈ ਮੋਹਰ, ਪੜ੍ਹੋ ਮਾਮਲਾ
  • fire breaks out in a building in odisha  3 dead
    ਓਡਿਸ਼ਾ ਦੀ ਇਕ ਇਮਾਰਤ ’ਚ ਲੱਗੀ ਅੱਗ, 3 ਦੀ ਮੌਤ
  • team india will play a series of 3 t20 matches in may
    ਮਈ 'ਚ 3 ਟੀ20 ਮੈਚਾਂ ਦੀ ਸੀਰੀਜ਼ ਖੇਡੇਗੀ ਟੀਮ ਇੰਡੀਆ, ਨੋਟ ਕਰ ਲਵੋ ਪੂਰਾ ਸ਼ਡਿਊਲ
  • tamannaah bhatia to be seen in   ragini mms 3
    ‘ਰਾਗਿਨੀ MMS 3’ ’ਚ ਨਜ਼ਰ ਆਵੇਗੀ ਤਮੰਨਾ ਭਾਟੀਆ
  • 9 year old innocent death case
    ਛੱਪੜ ’ਚ ਡੁੱਬਣ ਨਾਲ 9 ਸਾਲਾ ਮਾਸੂਮ ਦੀ ਮੌਤ
  • watermelon family 3 members condition critical
    ਯੂਪੀ 'ਚ ਮੌਤ ਦਾ ਫਲ ਬਣਿਆ 'ਤਰਬੂਜ਼', ਇੱਕੋ ਪਰਿਵਾਰ ਦੇ 3 ਮੈਂਬਰਾਂ ਦੀ ਹਾਲਤ ਨਾਜ਼ੁਕ, ਮੁਟਿਆਰ ਦੀ ਮੌਤ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

young man caught in honey trap

ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • heavy rains to occur in next 4 days
      ਅਗਲੇ 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਦਾ ਅਲਰਟ
    • pm modi made a big statement about petrol diesel
      'ਇੱਕ ਸਾਲ ਤੱਕ ਨਾ ਖਰੀਦੋ ਸੋਨਾ', ਜੰਗਾਂ ਵਿਚਾਲੇ PM ਮੋਦੀ ਨੇ Petrol-Diesel...
    • rp singh warns kejriwal
      RP ਸਿੰਘ ਦੀ ਕੇਜਰੀਵਾਲ ਨੂੰ ਚਿਤਾਵਨੀ, ਕਿਹਾ- ‘ਪੰਜਾਬ ਨੂੰ ਗੁੰਡਾਗਰਦੀ ਦਾ ਅੱਡਾ...
    • gas leak tragedy in rajasthan
      ਗੈਸ ਲੀਕ ਹੋਣ ਨਾਲ ਵਾਪਰਿਆ ਭਾਣਾ, ਮਾਂ ਤੇ 2 ਧੀਆਂ ਜ਼ਿੰਦਾ ਸੜੀਆਂ
    • big expansion of yogi cabinet
      ਯੋਗੀ ਕੈਬਨਿਟ ਦਾ ਵੱਡਾ ਵਿਸਥਾਰ: 6 ਨਵੇਂ ਮੰਤਰੀਆਂ ਨੇ ਚੁੱਕੀ ਸਹੁੰ, 60 ਤੱਕ...
    • indian army gets new cds
      ਭਾਰਤੀ ਫ਼ੌਜ ਨੂੰ ਮਿਲਿਆ ਨਵਾਂ CDS ! ਹੁਣ NS ਰਾਜਾ ਸੁਬਰਾਮਣੀ ਸੰਭਾਲਣੇ ਕਮਾਨ
    • himanta raj again in assam
      ਅਸਾਮ 'ਚ ਫਿਰ 'ਹਿਮੰਤ ਰਾਜ': ਲਗਾਤਾਰ ਦੂਜੀ ਵਾਰ ਸੰਭਾਲਣਗੇ ਮੁੱਖ ਮੰਤਰੀ ਦੀ...
    • haryana municipal corporation elections voting
      ਹਰਿਆਣਾ ਨਗਰ ਨਿਗਮ ਚੋਣਾਂ :  1 ਵਜੇ ਤੱਕ ਹੋਈ 25 ਫੀਸਦੀ ਵੋਟਿੰਗ
    • marriage brother brides punjab family
      ਲੱਖਾਂ ਖ਼ਰਚ 2 ਭਰਾਵਾਂ ਨੇ ਕਰਵਾਇਆ ਵਿਆਹ ! ਹਫ਼ਤੇ ਬਾਅਦ ਹੀ ਲਾੜੀਆਂ ਨੂੰ ਚੱਕ ਕੇ...
    • pm modi gifts telangana with development projects
      PM ਮੋਦੀ ਨੇ ਤੇਲੰਗਾਨਾ ਨੂੰ ਦਿੱਤੀ ₹9,400 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +