Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    2:07:33 PM

  • tsunami after earth shakes

    7.1 ਤੀਬਰਤਾ ਦੇ ਭੂਚਾਲ ਕਾਰਨ ਬੁਰੀ ਤਰ੍ਹਾਂ ਕੰਬ ਗਈ...

  • tragic accident at panjab university

    ਪੰਜਾਬ ਯੂਨੀਵਰਸਿਟੀ 'ਚ ਦਰਦਨਾਕ ਹਾਦਸਾ, ਕਰੰਟ ਲੱਗਣ...

  • student protests  police action  supreme court  sit

    ਪੇਪਰ ਲੀਕ ਵਿਰੋਧ ਪ੍ਰਦਰਸ਼ਨਾਂ ਦੌਰਾਨ ਪੁਲਸ ਦੀ...

  • powercom s decision electricity connection

    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • 'ਕੋਰੋਨਾ' ਨੇ ਪਟੜੀ ਤੋਂ ਉਤਾਰੀ ਕੁਲੀਆਂ ਦੀ ਜ਼ਿੰਦਗੀ, ਮਦਦ ਲਈ ਨਹੀਂ ਵੱਧ ਰਹੇ ਹੱਥ

NATIONAL News Punjabi(ਦੇਸ਼)

'ਕੋਰੋਨਾ' ਨੇ ਪਟੜੀ ਤੋਂ ਉਤਾਰੀ ਕੁਲੀਆਂ ਦੀ ਜ਼ਿੰਦਗੀ, ਮਦਦ ਲਈ ਨਹੀਂ ਵੱਧ ਰਹੇ ਹੱਥ

  • Edited By Tanu,
  • Updated: 31 May, 2020 03:19 PM
New Delhi
coronavirus coolie life
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)— ਅਮਿਤਾਭ ਬੱਚਨ ਦੀ ਫਿਲਮ 'ਕੁਲੀ' ਨੇ ਪਹਿਲੀ ਵਾਰ ਮੁਸਾਫਰਾਂ ਦਾ ਬੋਝ ਚੁੱਕਣ ਵਾਲੇ ਇਸ ਤਬਕੇ ਦੇ ਸੰਘਰਸ਼ ਨੂੰ ਸਾਰਿਆਂ ਦੇ ਸਾਹਮਣੇ ਰੱਖਿਆ ਪਰ ਇੰਨੇ ਸਾਲਾਂ ਬਾਅਦ ਵੀ ਕੁਲੀਆਂ ਦੀ ਜ਼ਿੰਦਗੀ ਬਦਲੀ ਨਹੀਂ ਅਤੇ ਤਿੰਨ ਮਹੀਨੇ ਦੀ ਤਾਲਾਬੰਦੀ ਨੇ ਉਨ੍ਹਾਂ ਨੂੰ ਰੋਜ਼ੀ-ਰੋਟੀ ਲਈ ਮੋਹਤਾਜ ਕਰ ਦਿੱਤਾ ਹੈ। ਇਸ ਤੋਂ ਵੱਡੀ ਤ੍ਰਾਸਦੀ ਇਹ ਹੈ ਕਿ ਉਨ੍ਹਾਂ ਦੀ ਮਦਦ ਲਈ ਕੋਈ ਹੱਥ ਅੱਗੇ ਨਹੀਂ ਵਧਿਆ। ਦੇਸ਼ ਵਿਆਪੀ ਤਾਲਾਬੰਦੀ ਕਾਰਨ 24 ਮਾਰਚ ਤੋਂ ਰੇਲਗੱਡੀਆਂ ਬੰਦ ਹੁੰਦੇ ਹੀ ਕੁਲੀਆਂ ਦੀ ਜ਼ਿੰਦਗੀ ਦੀ ਗੱਡੀ ਵੀ ਪਟੜੀ ਤੋਂ ਉਤਰ ਗਈ। ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਪਰਤੇ ਕਰੀਬ ਦੋ ਦਰਜਨ ਕੁਲੀਆਂ ਮੁਤਾਬਕ ਢਾਈ ਮਹੀਨੇ ਤੋਂ ਧੇਲੇ ਦੀ ਕਮਾਈ ਨਹੀਂ ਹੋਈ ਅਤੇ ਹੁਣ ਰੇਲਗੱਡੀਆਂ ਫਿਰ ਚੱਲਣ ਦੇ ਬਾਵਜੂਦ ਮਹਾਮਾਰੀ ਦੇ ਡਰ ਤੋਂ ਯਾਤਰੀ ਉਨ੍ਹਾਂ ਤੋਂ ਕੰਨੀ ਕੱਟ ਰਹੇ ਹਨ। ਇਨ੍ਹਾਂ ਦਾ ਕਹਿਣਾ ਹੈ ਕਿ ਨਾ ਤਾਂ ਸਰਕਾਰ ਵਲੋਂ ਇਨ੍ਹਾਂ ਨੂੰ ਆਰਥਿਕ ਮਦਦ ਮਿਲੀ ਅਤੇ ਨਾ ਹੀ ਕਿਸੇ ਸੰਸਥਾ ਵਲੋਂ ਰਾਸ਼ਨ ਪਾਣੀ।

ਪਿਛਲੇ 40 ਸਾਲਾਂ ਤੋਂ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਕੁਲੀ ਦਾ ਕੰਮ ਕਰ ਰਹੇ ਰਾਜਸਥਾਨ ਦੇ ਸੂਬੇ ਸਿੰਘ ਆਪਣੇ 4 ਬੱਚਿਆਂ ਅਤੇ ਪਤਨੀ ਨਾਲ ਪਹਾੜਗੰਜ 'ਚ ਕਿਰਾਏ ਦੇ ਕਮਰੇ 'ਚ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਚੱਟਨੀ ਰੋਟੀ ਖਾ ਕੇ ਗੁਜ਼ਾਰਾ ਕਰ ਰਹੇ ਹਨ ਅਤੇ ਮਕਾਨ ਮਾਲਕ ਨੇ ਕਿਰਾਇਆ ਤੱਕ ਮੁਆਫ਼ ਨਹੀਂ ਕੀਤਾ। ਸਾਡਾ ਤਾਂ ਰਾਸ਼ਨ ਕਾਰਡ ਵੀ ਨਹੀਂ ਹੈ, ਉਧਾਰ 'ਤੇ ਗੁਜ਼ਾਰਾ ਹੋ ਰਿਹਾ ਹੈ। ਅਜਿਹਾ ਬੁਰਾ ਸਮਾਂ ਤਾਂ ਪੂਰੀ ਜ਼ਿੰਦਗੀ ਵਿਚ ਨਹੀਂ ਦੇਖਿਆ। ਕੁਲੀਆਂ ਦੇ ਲਾਇਸੈਂਸ ਦੇ ਅੰਕੜਿਆਂ ਮੁਤਾਬਕ ਭਾਰਤ 'ਚ ਕਰੀਬ 20,000 ਤੋਂ ਵੱਧ ਕੁਲੀ ਹਨ। ਨਵੀਂ ਦਿੱਲੀ ਰੇਲਵੇ ਸਟੇਸ਼ਨ ਤੋਂ ਮਜ਼ਦੂਰ ਸਪੈਸ਼ਲ ਰੇਲਗੱਡੀਆਂ ਸ਼ੁਰੂ ਹੋਣ ਤੋਂ ਬਾਅਦ ਕਰੀਬ 25-30 ਕੁਲੀ ਪਰਤ ਆਏ ਹਨ ਪਰ ਕੋਰੋਨਾ ਦਾ ਕਹਿਰ ਜਾਰੀ ਰਹਿਣ ਨਾਲ ਕਮਾਈ ਦੇ ਅਜੇ ਵੀ ਲਾਲੇ ਪਏ ਹਨ। ਜ਼ਿਆਦਾਤਰ ਸਵਾਰੀਆਂ ਬੀਮਾਰੀ ਦੇ ਡਰ ਤੋਂ ਕੁਲੀਆਂ ਤੋਂ ਸਾਮਾਨ ਨਹੀਂ ਚੁੱਕਵਾ ਰਹੀਆਂ। 

ਕੁਲੀਆਂ ਦਾ ਕਹਿਣਾ ਹੈ ਕਿ ਅਸੀਂ ਤਾਂ ਦਿਹਾੜੀਦਾਰ ਮਜ਼ੂਦਰ ਹੀ ਹਾਂ ਪਰ ਸਾਡੇ ਵੱਲ ਮਦਦ ਦਾ ਇਕ ਹੱਥ ਵੀ ਨਹੀਂ ਵਧਿਆ। ਰੇਲਵੇ ਨੇ ਸਾਡੇ ਤੋਂ 15 ਅਪ੍ਰੈਲ ਨੂੰ ਆਧਾਰ ਕਾਰਡ, ਬੈਂਕ ਖਾਤੇ ਦਾ ਨੰਬਰ ਅਤੇ ਨਿੱਜੀ ਬਿਓਰਾ ਮੰਗਿਆ ਸੀ। ਅਸੀਂ 27 ਅਪ੍ਰੈਲ ਨੂੰ ਆਨਲਾਈਨ ਕਰੀਬ 900 ਕੁਲੀਆ ਦਾ ਬਿਓਰਾ ਭੇਜ ਦਿੱਤਾ ਪਰ ਉਸ ਤੋਂ ਬਾਅਦ ਕੋਈ ਸੂਚਨਾ ਨਹੀਂ ਮਿਲੀ। ਦਿੱਲੀ ਵਿਚ ਜਿੰਨੇ ਕੁਲੀ ਹਨ, ਉਨ੍ਹਾਂ 'ਚੋਂ ਕਰੀਬ 20 ਫੀਸਦੀ 55 ਸਾਲ ਤੋਂ ਵੱਧ ਉਮਰ ਦੇ ਹਨ। ਉਨ੍ਹਾਂ ਦਾ ਗੁਜ਼ਾਰਾ ਕਿਵੇਂ ਹੋਵੇਗਾ ਅਜੇ ਤਾਂ ਉਹ ਵਾਇਰਸ ਦੇ ਡਰ ਤੋਂ ਕੰਮ 'ਤੇ ਵੀ ਨਹੀਂ ਆ ਸਕਦੇ। ਉਨ੍ਹਾਂ ਨੂੰ ਆਰਥਿਕ ਮਦਦ ਦੀ ਸਖਤ ਲੋੜ ਹੈ। ਓਧਰ ਉੱਤਰ ਰੇਲਵੇ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਅਸੀਂ ਵਿਸ਼ੇਸ਼ ਰੇਲਗੱਡੀਆਂ ਚਲਾਏ ਜਾਣ ਤੋਂ ਬਾਅਦ ਕੁਲੀਆਂ ਲਈ ਹੀ ਨਹੀਂ ਸਗੋਂ ਸਾਰਿਆਂ ਲਈ ਸਟੇਸ਼ਨਾਂ 'ਤੇ ਮੁਫ਼ਤ ਖਾਣੇ ਦਾ ਇੰਤਜ਼ਾਮ ਕੀਤਾ ਹੈ। ਹੁਣ 1 ਜੂਨ ਤੋਂ ਹੋਰ ਰੇਲਗੱਡੀਆਂ ਚੱਲਣਗੀਆਂ ਅਤੇ ਦਿੱਲੀ ਦੇ ਲੱਗਭਗ ਸਾਰੇ ਸਟੇਸਨ ਖੁੱਲ੍ਹਣਗੇ ਤਾਂ ਇਨ੍ਹਾਂ ਦੀਆਂ ਸਮੱਸਿਆਵਾਂ ਵੀ ਖਤਮ ਹੋ ਜਾਣਗੀਆਂ।

  • coronavirus
  • Coolie
  • life
  • ਕੁਲੀਆਂ
  • ਜ਼ਿੰਦਗੀ
  • ਤਾਲਾਬੰਦੀ

ਦਿੱਲੀ ਦੇ ਸਭ ਤੋਂ ਵੱਡੇ ਦਵਾਈ ਬਜ਼ਾਰ ਤੱਕ ਪਹੁੰਚਿਆ ਕੋਰੋਨਾ ਦਾ ਖਤਰਾ, 4 ਜੂਨ ਤੱਕ ਕੀਤਾ ਗਿਆ ਬੰਦ

NEXT STORY

Stories You May Like

  • indian in us  tells scary truth  will have to become a   hustler
    10 ਸਾਲਾਂ ਤੋਂ US 'ਚ ਰਹਿ ਰਹੇ ਭਾਰਤੀ ਨੇ ਦੱਸੀ ਡਰਾਵਨੀ ਸੱਚਾਈ, ਬਣਨਾ ਪਵੇਗਾ 'ਹੱਸਲਰ'
  • indian jails overcrowded  criminals are becoming criminals
    ‘ਭਾਰਤੀ ਜੇਲਾਂ ’ਚ ਸਮਰੱਥਾ ਤੋਂ ਵੱਧ ਕੈਦੀ’ ਭੀੜ ਅਤੇ ਸਟਾਫ਼ ਦੀ ਘਾਟ ਨਾਲ ਬਣ ਰਹੇ ਅਪਰਾਧੀ!
  • famous actor reveals the biggest   secret   of his life
    'ਮੈਂ ਆਪਣੇ ਪਿਤਾ ਦੀ ਮਰਨ 'ਚ ਕੀਤੀ ਸੀ ਮਦਦ..!', ਮਸ਼ਹੂਰ ਅਦਾਕਾਰ ਨੇ ਖੋਲ੍ਹਿਆ ਆਪਣੀ ਜ਼ਿੰਦਗੀ ਦਾ ਸਭ ਤੋਂ ਵੱਡਾ...
  • be alert not only for fake 100 200 but also for fake 50 rupee notes
    ਕਿਤੇ ਤੁਹਾਡੇ ਕੋਲ ਤਾਂ ਨਹੀਂ ਨਕਲੀ ਨੋਟ, ਇਨ੍ਹਾਂ ਨੋਟਾਂ ਦੀ ਜਾਅਲੀ ਕਰੰਸੀ ਲਈ RBI ਨੇ ਕੀਤਾ Alert
  • punjabi in canada
    ਕੈਨੇਡਾ 'ਚ ਪੰਜਾਬੀ ਮੁਟਿਆਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੋਕਾਂ ਤੋਂ ਮਦਦ ਮੰਗਣ ਲਈ ਹੋਈ ਮਜਬੂਰ
  • goods train  6 coaches  16 trains cancelled
    ਪਟੜੀ ਤੋਂ ਹੇਠਾਂ ਉਤਰੇ ਮਾਲ ਗੱਡੀ ਦੇ 6 ਡੱਬੇ, ਦਿੱਲੀ-ਗਾਜ਼ੀਆਬਾਦ ਰੂਟ 'ਤੇ ਰੇਲ ਆਵਾਜਾਈ ਠੱਪ, 16 ਟ੍ਰੇਨਾਂ ਰੱਦ
  • chain snatched from woman at sword point  police nab accused
    ਮਹਿਲਾ ਤੋਂ ਲੁੱਟੀ ਚੇਨ, ਪੁਲਸ ਨੇ ਦਬੋਚਿਆ, ਪਲਸਤਰ ਲੱਗੇ ਹੱਥ ਨਾਲ ਮੰਗਣ ਲੱਗਾ ਮੁਆਫ਼ੀ
  • this film has earned 27 crores even before its release
    ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6 ਲੱਖ ਤੋਂ ਵੱਧ ਟਿਕਟਾਂ
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
Trending
Ek Nazar
minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • chamba deep gorge car fall family five members
      ਭਿਆਨਕ ਹਾਦਸੇ ਨੇ ਤਬਾਹ ਕੀਤਾ ਪਰਿਵਾਰ ! ਚੰਬਾ ਦੀ ਖੱਡ 'ਚ ਕਾਰ ਡਿੱਗਣ ਨਾਲ 5...
    • pm modi s video was blocked by mistake
      'ਗ਼ਲਤੀ ਨਾਲ Block ਹੋ ਗਈ ਸੀ PM ਮੋਦੀ ਦੀ Video..!' Meta ਨੇ ਮੁਆਫ਼ੀ ਮੰਗ...
    • punjab drugs
      ਪੰਜਾਬ ਦੇ ਡਰੱਗ ਮਾਮਲਿਆਂ ’ਚ ਡਿਜੀਟਲ ਪਲੇਟਫਾਰਮਾਂ ਦੀ ਵਰਤੋਂ ਵਧੀ
    • heavy rain  next 4 days  weather
      28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...
    • question paper leak prevention bill to be discussed in lok sabha from today
      ਪ੍ਰਸ਼ਨ ਪੱਤਰ ਲੀਕ ਰੋਕਥਾਮ ਬਿੱਲ 'ਤੇ ਅੱਜ ਤੋਂ ਲੋਕ ਸਭਾ 'ਚ ਹੋਵੇਗੀ ਚਰਚਾ
    • amarnath yatra  3000 pilgrims  jatha
      ਹਰ ਹਰ ਮਹਾਦੇਵ! ਅਮਰਨਾਥ ਯਾਤਰਾ ਲਈ 3000 ਤੋਂ ਵੱਧ ਸ਼ਰਧਾਲੂ ਜੰਮੂ ਤੋਂ ਰਵਾਨਾ
    • amarnath yatra  bus  39 pilgrims  falls house
      ਮਕਾਨ 'ਤੇ ਜਾ ਡਿੱਗੀ ਅਮਰਨਾਥ ਸ਼ਰਧਾਲੂਆਂ ਨਾਲ ਭਰੀ ਬੱਸ! ਪਿਆ ਚੀਕ-ਚਿਹਾੜਾ, 39...
    • danger  black sea  indian citizens  advisory issued
      Black Sea 'ਚ ਵਧਿਆ ਹਮਲੇ ਦਾ ਖ਼ਤਰਾ! ਭਾਰਤੀ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ!
    • nepal people enter india without a passport
      ਹੁਣ ਬਿਨਾਂ ਪਾਸਪੋਰਟ ਤੋਂ ਇਨ੍ਹਾਂ ਲੋਕਾਂ ਦੀ ਭਾਰਤ 'ਚ ਹੋਵੇਗੀ ਐਂਟਰੀ! ਜਾਣੋ...
    • be careful if you have 3 zodiac signs
      ਪੈਸਿਆਂ ਦੇ ਮਾਮਲੇ ਇਹ 3 ਰਾਸ਼ੀਆਂ ਹੋ ਜਾਣ ਸਾਵਧਾਨ ! ਟੁੱਟੇਗਾ ਮੁਸੀਬਤਾਂ ਦਾ ਪਹਾੜ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +