Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    5:51:36 PM

  • patwari and employee arrested during raid in tehsil complex in jalandhar

    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ...

  • warning issued for heavy rain and strong storms in punjab for two days

    ਪੰਜਾਬ 'ਚ 2 ਦਿਨ ਭਾਰੀ ਮੀਂਹ ਤੇ ਤੇਜ਼ ਤੂਫਾਨ ਦੀ...

  • nobel prize in literature

    ਕੈਨੇਡੀਅਨ ਕਵਿੱਤਰੀ ਅਤੇ ਲੇਖਿਕਾ ਐਨ ਕਾਰਸਨ ਨੇ...

  • nana patekar

    ਨਾਨਾ ਪਾਟੇਕਰ ਨੇ ਆਪਣੀ ਮੌਤ ਤੋਂ ਪਹਿਲਾਂ ਹੀ ਕੀਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕੋਰੋਨਾ ਤੋਂ ਬਚਾਅ ਲਈ ਸਿਹਤ ਮੰਤਰਾਲੇ ਨੇ ਜਾਰੀ ਕੀਤੀ ਹੈਲਪਲਾਈਨ ਤੇ Email ID, ਤੁਸੀਂ ਵੀ ਜਾਣੋ

NATIONAL News Punjabi(ਦੇਸ਼)

ਕੋਰੋਨਾ ਤੋਂ ਬਚਾਅ ਲਈ ਸਿਹਤ ਮੰਤਰਾਲੇ ਨੇ ਜਾਰੀ ਕੀਤੀ ਹੈਲਪਲਾਈਨ ਤੇ Email ID, ਤੁਸੀਂ ਵੀ ਜਾਣੋ

  • Edited By Tanu,
  • Updated: 17 Mar, 2020 12:47 PM
New Delhi
coronavirus helpline and email id
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਦੁਨੀਆ ਭਰ ਦੇ ਕਰੀਬ 157 ਦੇਸ਼ਾਂ ’ਚ ਫੈਲਿਆ ਕੋੋਰੋਨਾ ਵਾਇਰਸ ਯਾਨੀ ਕਿ ਕੋਵਿਡ-19 ਦੇ ਇਨਫੈਕਸ਼ਨ ਨੂੰ ਧਿਆਨ ’ਚ ਰੱਖਦਿਆਂ ਕੇਂਦਰੀ ਸਿਹਤ ਮੰਤਰਾਲੇ ਨੇ 24 ਘੰਟੇ ਕੰਮ ਕਰਨ ਵਾਲੇ ਇਕ ਟੋਲ-ਫਰੀ ਰਾਸ਼ਟਰੀ ਹੈਲਪਲਾਈਨ ਨੰਬਰ ‘1075’ ਜਾਰੀ ਕੀਤਾ। ਇਸ ’ਤੇ ਇਨਫੈਕਸ਼ਨ ਨਾਲ ਜੁੜੇ ਹਰ ਸਵਾਲ ਦਾ ਜਵਾਬ ਤੁਹਾਨੂੰ ਮਿਲੇਗਾ। ਮੰਤਰਾਲੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਜਾਰੀ ਹੈਲਪਲਾਈਨ ਨੰਬਰ 011-23978046 ਵੀ ਚਾਲੂ ਰਹੇਗਾ। 

PunjabKesari

ਟੋਲ-ਫਰੀ ਨੰਬਰਾਂ ਤੋਂ ਇਲਾਵਾ ਮੰਤਰਾਲੇ ਨੇ ਇਕ ਹੈਲਪਲਾਈਨ ਈਮੇਲ ਆਈਡੀ ncov2019@gmail.com ਵੀ ਜਾਰੀ ਕੀਤੀ ਹੈ। ਦੱਸ ਦੇਈਏ ਕਿ ਦੇਸ਼ ਵਿਚ ਕੁੱਲ ਪੀੜਤਾਂ ਦੀ ਗਿਣਤੀ 129 ਤਕ ਪਹੁੰਚ ਗਈ ਹੈ, ਜਿਸ ’ਚੋਂ ਹੁਣ ਤਕ 13 ਮਰੀਜ਼ ਠੀਕ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ। ਵਾਇਰਸ ਦੀ ਲਪੇਟ ’ਚ 17 ਵਿਦੇਸ਼ੀ ਵੀ ਸ਼ਾਮਲ ਹਨ। ਦੇਸ਼ ’ਚ 15 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ। ਭਾਰਤ ਸਰਕਾਰ ਵਾਇਰਸ ਤੋਂ ਬਚਾਅ ਲਈ ਪੂਰੀ ਚੌਕਸੀ ਵਰਤ ਰਹੀ ਹੈ। ਪੰਜਾਬ, ਦਿੱਲੀ ਸਮੇਤ ਕਈ ਸੂਬਿਆਂ ’ਚ ਸਕੂਲ-ਕਾਲਜਾਂ, ਸਿਨੇਮਾਘਰ, ਸ਼ੌਪਿੰਗ ਮਾਲ, ਰੈਸਟੋਰੈਂਟਾਂ ’ਚ ਲੋਕਾਂ ਦੇ ਜਾਣ ’ਤੇ ਪਾਬੰਦੀ ਲਾ ਦਿੱਤੀ ਗਈ ਹੈ। ਸਰਕਾਰ ਨੇ ਯਾਤਰਾ ਐਡਵਾਇਜ਼ਰੀ ਵੀ ਜਾਰੀ ਕੀਤੀ ਹੈ। ਵਿਦੇਸ਼ ਤੋਂ ਆਉਣ ਵਾਲੇ ਯਾਤਰੀਆਂ ਨੂੰ 14 ਦਿਨਾਂ ਤਕ ਨਿਗਰਾਨੀ ’ਚ ਰਹਿਣਾ ਹੋਵੇਗਾ, ਜਿੱਥੇ ਕੋਰੋਨਾ ਵਾਇਰਸ ਫੈਲਿਆ ਹੈ। 

ਇਨ੍ਹਾਂ ਗੱਲਾਂ ਦਾ ਰੱਖੋ ਵਿਸ਼ੇਸ਼ ਤੌਰ 'ਤੇ ਧਿਆਨ-
1. ਹੱਥਾਂ ਨੂੰ ਵਾਰ-ਵਾਰ ਸਾਬਣ ਅਤੇ ਪਾਣੀ ਨਾਲ ਧੋਵੋ। ਹੋ ਸਕੇ ਤਾਂ ਹੱਥਾਂ ਨੂੰ ਸਾਫ ਕਰਨ ਲਈ ਸੈਨੇਟਾਈਜ਼ਰ ਦਾ ਇਸਤੇਮਾਲ ਕਰੋ।
2. ਕਿਸੇ ਨਾਲ ਹੱਥ ਮਿਲਾਉਣ ਤੋਂ ਪਰਹੇਜ਼ ਕਰੋ।
3. ਖੰਘਦੇ ਜਾਂ ਛਿੱਕਦੇ ਹੋਏ ਡਿਸਪੋਜ਼ੇਬਲ ਟਿਸ਼ੂ ਦਾ ਇਸਤੇਮਾਲ ਕਰੋ।
4. ਇਸਤੇਮਾਲ ਕੀਤੇ ਗਏ ਟਿਸ਼ੂ ਨੂੰ ਸੁੱਟ ਦਿਓ ਅਤੇ ਇਸ ਤੋਂ ਬਾਅਦ ਹੱਥ ਜ਼ਰੂਰ ਧੋਵੋ।
5. ਟਿਸ਼ੂ ਨਹੀਂ ਹੈ ਤਾਂ ਛਿਕਦੇ ਜਾਂ ਖੰਘਦੇ ਹੋਏ ਬਾਂਹ ਦਾ ਇਸਤੇਮਾਲ ਕਰੋ। ਪਰ ਖੁੱਲ੍ਹੀ ਹਵਾ 'ਚ ਖੰਘਣ ਜਾਂ ਛਿੱਕਣ ਤੋਂ ਪਰਹੇਜ਼ ਕਰੋ।
6. ਬਿਨਾਂ ਹੱਥ ਧੋਏ ਆਪਣੀਆਂ ਅੱਖਾਂ, ਨੱਕ ਅਤੇ ਮੂੰਹ ਨੂੰ ਨਾ ਲਗਾਓ।
7. ਬੀਮਾਰ ਲੋਕਾਂ ਦੇ ਸੰਪਰਕ 'ਚ ਆਉਣ ਤੋਂ ਬਚੋ।
8. ਜਾਨਵਰਾਂ ਦੇ ਸੰਪਰਕ 'ਚ ਆਉਣ ਤੋਂ ਬਚੋ।
9. ਪਾਲਤੂ ਜਾਨਵਰਾਂ ਦੀ ਸਾਫ-ਸਫਾਈ ਦਾ ਪੂਰਾ ਧਿਆਨ ਰੱਖੋ।
10. ਮੀਟ, ਅੰਡੇ ਆਦਿ  ਖਾਣ ਤੋਂ ਪਹਹੇਜ਼ ਕਰੋ। ਹੋ ਸਕੇ ਤਾਂ ਚੰਗੀ ਤਰ੍ਹਾਂ ਪਕਾ ਕੇ ਖਾਓ।
ਜੇਕਰ ਤੁਹਾਨੂੰ ਖੰਘ, ਬੁਖਾਰ ਅਤੇ ਛਿੱਕਾਂ ਆਦਿ ਦੀ ਸਮੱਸਿਆ ਆਉਂਦੀ ਹੈ ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰੋ।

ਇਹ ਵੀ ਪੜ੍ਹੋ : ਦੁਨੀਆ ਭਰ 'ਚ ਕੋਰੋਨਾ ਦਾ ਕਹਿਰ, ਮ੍ਰਿਤਕਾਂ ਦੀ ਗਿਣਤੀ 7,170 ਦੇ ਪਾਰ

ਇਹ ਵੀ ਪੜ੍ਹੋ : ਭਾਰਤ 'ਚ ਕੋਰੋਨਾ ਵਾਇਰਸ ਕਾਰਨ ਤੀਜੀ ਮੌਤ, 64 ਸਾਲ ਦਾ ਸੀ ਬਜ਼ੁਰਗ

  • coronavirus
  • helpline
  • Ministry of Health
  • ਕੋੋਰੋਨਾ ਵਾਇਰਸ
  • ਸਿਹਤ ਮੰਤਰਾਲੇ
  • ਹੈਲਪਲਾਈਨ

ਭਾਰਤ 'ਚ ਕੋਰੋਨਾਵਾਇਰਸ ਦਾ ਕਹਿਰ ਜਾਰੀ, ਪੀੜਤਾਂ ਦੀ ਵਧੀ ਗਿਣਤੀ

NEXT STORY

Stories You May Like

  • panchkula  school  email
    ਬੰਬ ਨਾਲ ਉੱਡਾ ਦੇਵਾਂਗੇ ਪੰਚਕੂਲਾ ਦੇ ਸਕੂਲ! ਈਮੇਲ 'ਚ ਅਮਿਤ ਸ਼ਾਹ, CM ਸੈਣੀ ਤੇ BJP ਦਫ਼ਤਰਾਂ ਦਾ ਵੀ ਜ਼ਿਕਰ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • flood search in nepal
    ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ ਮੁੜ ਵਸੇਬੇ 'ਤੇ ਧਿਆਨ
  • netanyahu spoke to captain machar by phone
    "ਤੁਸੀਂ ਪੂਰੀ ਦੁਨੀਆ ਲਈ ਹੀਰੋ ਹੋ", ਨੇਤਨਯਾਹੂ ਨੇ ਕੈਪਟਨ ਮਛਾਰ ਨਾਲ ਫ਼ੋਨ 'ਤੇ ਕੀਤੀ ਗੱਲਬਾਤ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • no charge to customers on   upi payments    0 4 per cent mdr
    UPI ਭੁਗਤਾਨ ’ਤੇ ਗਾਹਕਾਂ ਤੋਂ ਕੋਈ ਚਾਰਜ ਨਹੀਂ, ਵੱਡੇ ਵਪਾਰੀਆਂ ਲਈ 0.4 ਫੀਸਦੀ MDR ਪ੍ਰਸਤਾਵਿਤ
  • horoscope astrology
    ਇਨ੍ਹਾਂ 6 ਰਾਸ਼ੀਆਂ ਵਾਲਿਆਂ ਲਈ ਮੁਸ਼ਕਲਾਂ ਭਰੇ ਰਹਿਣਗੇ ਅਗਲੇ ਢਾਈ ਮਹੀਨੇ! ਜਾਣੋ ਬਚਾਅ ਦੇ ਸੌਖੇ ਉਪਾਅ
  • rbl bank receives gst notice of over 173 crores  bank challenging it
    RBL ਬੈਂਕ ਨੂੰ ਮਿਲਿਆ 173 ਕਰੋੜ ਤੋਂ ਵੱਧ ਦਾ GST ਨੋਟਿਸ , ਬੈਂਕ ਨੇ ਚੁਣੌਤੀ ਦੇਣ ਦੀ ਕੀਤੀ ਗੱਲ
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਭਾਰੀ ਮੀਂਹ ਤੇ ਤੇਜ਼ ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
  • three person arrested for theft
    ਨਸ਼ੇ ਦੀ ਪੂਰਤੀ ਲਈ ਘਰਾਂ ’ਚ ਚੋਰੀਆਂ ਕਰਨ ਵਾਲੇ 3 ਗ੍ਰਿਫ਼ਤਾਰ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • cbi arrests emrs principal in odisha nuapada in bribery case
      CBI ਨੇ EMRS ਦੇ ਪ੍ਰਿੰਸੀਪਲ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ...
    • husband wife incident
      ਜੱਲਾਦ ਬਣਿਆ ਪਤੀ ! ਪਤਨੀ ਦੀ ਡਾਂਗਾਂ ਮਾਰ-ਮਾਰ ਕੱਢ'ਤੀ ਜਾਨ
    • petrol pump inspection ioc officials police arrest
      ਪੈਟਰੋਲ ਪੰਪ 'ਤੇ ਚੈਕਿੰਗ ਕਰਨ ਆਏ IOC ਅਧਿਕਾਰੀ ਦਾ ਬੇਰਹਿਮੀ ਨਾਲ ਕਤਲ ! ਪੁਲਸ ਨੇ...
    • protests increase among traders over upi payment
      UPI Payment ਨੂੰ ਲੈ ਕੇ ਵਪਾਰੀਆਂ 'ਚ ਵਧਿਆ ਵਿਰੋਧ, ਕਿਹਾ-MDR ਲ਼ੱਗਾ ਤਾਂ...
    • uncle  nephew  knife  injured  hospital  police
      ਵਿਵਾਦ ਮਗਰੋਂ ਚਾਚੇ ਨੇ ਭਤੀਜੇ ਦਾ ਚਾਕੂ ਮਾਰ ਕੀਤਾ ਕਤਲ
    • female students  principal  arrested  school  police
      ਨਾਬਾਲਗ ਵਿਦਿਆਰਥਣਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਸਕੂਲ ਦਾ ਪ੍ਰਿੰਸੀਪਲ ਗ੍ਰਿਫ਼ਤਾਰ
    • voter list  tejashwi yadav  protest  barricade
      ਵੋਟਰ ਸੂਚੀ 'ਚ ਕਥਿਤ ਬੇਨਿਯਮੀਆਂ ਵਿਰੁੱਧ ਤੇਜਸਵੀ ਯਾਦਵ ਦਾ ਪ੍ਰਦਰਸ਼ਨ, ਬੈਰੀਕੇਡ...
    • chhattisgarh  lightning strike  3 villagers
      ਛੱਤੀਸਗੜ੍ਹ 'ਚ ਵੱਡਾ ਹਾਦਸਾ: ਅਸਮਾਨੀ ਬਿਜਲੀ ਡਿੱਗਣ ਨਾਲ 3 ਪਿੰਡ ਵਾਸੀਆਂ ਦੀ ਮੌਤ
    • pulse  disease  heart  kidney  kritika  patient
      ਨਬਜ਼ ਦੇਖ ਕੇ ਦਿਲ ਤੇ ਫੇਫੜਿਆਂ ਦੀਆਂ ਬੀਮਾਰੀਆਂ ਦੱਸ ਰਹੀ 6 ਸਾਲ ਦੀ ਕ੍ਰਿਤਿਕਾ !...
    • president on nana patekar
      'ਭਾਰਤੀ ਸਿਨੇਮਾ ਲਈ ਵੱਡਾ ਘਾਟਾ..!', ਨਾਨਾ ਪਾਟੇਕਰ ਦੇ ਦਿਹਾਂਤ 'ਤੇ ਰਾਸ਼ਟਰਪਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +