Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    7:53:33 AM

  • pm modi s video message to students

    ਪੇਪਰ ਲੀਕ ਵਿਰੁੱਧ ਸਖ਼ਤ ਕਾਨੂੰਨ ਬਣਾਵਾਂਗੇ, ਅੱਜ...

  • 2 accused arrested with drugs and weapons worth crores

    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ...

  • jewelry shop punjab police blockade

    ਪੰਜਾਬ ਵਿਚ ਦਿਨ ਦਿਹਾੜੇ ਵੱਜ ਗਿਆ ਵੱਡਾ ਡਾਕਾ, ਪੂਰੇ...

  • sonam wangchuk ends hunger strike

    ਸੋਨਮ ਵਾਂਗਚੁਕ ਨੇ ਭੁੱਖ ਹੜਤਾਲ ਕੀਤੀ ਖ਼ਤਮ, ਜੇਪੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕੋਰੋਨਾ ਦੀ ਦੂਜੀ ਲਹਿਰ : ਦੇਸ਼ ਲਈ ਅਗਲੇ 4 ਹਫ਼ਤੇ ਬੇਹੱਦ ਜ਼ੋਖਮ ਭਰੇ

NATIONAL News Punjabi(ਦੇਸ਼)

ਕੋਰੋਨਾ ਦੀ ਦੂਜੀ ਲਹਿਰ : ਦੇਸ਼ ਲਈ ਅਗਲੇ 4 ਹਫ਼ਤੇ ਬੇਹੱਦ ਜ਼ੋਖਮ ਭਰੇ

  • Edited By Tanu,
  • Updated: 07 Apr, 2021 12:40 PM
New Delhi
coronavirus second wave in india
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਕੇਂਦਰੀ ਸਿਹਤ ਮੰਤਰਾਲਾ ਨੇ ਕਿਹਾ ਕਿ ਕੋਰੋਨਾ ਵਾਇਰਸ ਬਹੁਤ ਤੇਜ਼ ਰਫ਼ਤਾਰ ਨਾਲ ਫੈਲ ਰਿਹਾ ਹੈ ਅਤੇ ਮਹਾਮਾਰੀ ਦੀ ਤੀਬਰਤਾ ਵੀ ਵਧੀ ਹੈ। ਇਸ ਨੂੰ ਵੇਖਦਿਆਂ ਆਉਣ ਵਾਲੇ 4 ਹਫਤੇ ਦੇਸ਼ ਲਈ ਕਾਫੀ ਜ਼ੋਖਮ ਭਰੇ ਹਨ। ਮੰਤਰਾਲਾ ਦਾ ਅਨੁਮਾਨ ਹੈ ਕਿ ਅਪ੍ਰੈਲ ਤੋਂ ਬਾਅਦ ਹਾਲਾਤ ਵਿਚ ਕੁਝ ਸੁਧਾਰ ਸੰਭਵ ਹੈ। ਫਿਲਹਾਲ ਦੇਸ਼ ਦੇ 10 ਜ਼ਿਲ੍ਹਿਆਂ ਵਿਚ ਕੋਰੋਨਾ ਦੇ ਕੇਸ ਤੇਜ਼ੀ ਨਾਲ ਵਧਦੇ ਹੋਏ ਨਜ਼ਰ ਆ ਰਹੇ ਹਨ। ਇਨ੍ਹਾਂ ਜ਼ਿਲਿਆਂ ਵਿਚ 7 ਜ਼ਿਲੇ ਮਹਾਰਾਸ਼ਟਰ, ਇਕ-ਇਕ ਜ਼ਿਲਾ ਪੰਜਾਬ, ਦਿੱਲੀ ਤੇ ਛੱਤੀਸਗੜ੍ਹ ਤੋਂ ਹੈ।

PunjabKesari

ਕੋਰੋਨਾ ਸਬੰਧੀ ਮੰਗਲਵਾਰ ਨੂੰ ਸਿਹਤ ਮੰਤਰਾਲਾ ਤੇ ਨੀਤੀ ਆਯੋਗ ਦੀ ਹੋਈ ਸਾਂਝੀ ਪ੍ਰੈੱਸ ਕਾਨਫਰੰਸ ਵਿਚ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਦੱਸਿਆ ਕਿ ਮੌਜੂਦਾ ਸਮੇਂ ’ਚ ਮਹਾਰਾਸ਼ਟਰ, ਪੰਜਾਬ ਤੇ ਛੱਤੀਸਗੜ੍ਹ ਦੇ ਹਾਲਾਤ ਚਿੰਤਾਜਨਕ ਹਨ। ਮਹਾਰਾਸ਼ਟਰ ’ਚ ਸਥਿਤੀ ਲਗਾਤਾਰ ਖਰਾਬ ਹੁੰਦੀ ਜਾ ਰਹੀ ਹੈ। ਇੱਥੇ ਫਰਵਰੀ ਦੇ ਦੂਜੇ ਹਫ਼ਤੇ ’ਚ ਰੋਜ਼ਾਨਾ ਲਗਭਗ 3 ਹਜ਼ਾਰ ਨਵੇਂ ਮਾਮਲੇ ਆਉਂਦੇ ਸਨ, ਇਹ ਹੁਣ ਵਧ ਕੇ 44 ਹਜ਼ਾਰ ਰੋਜ਼ਾਨਾ ਹੋ ਚੁੱਕੇ ਹਨ। ਮਹਾਰਾਸ਼ਟਰ ਦਾ ਅੰਕੜਾ ਪੂਰੇ ਦੇਸ਼ ਵਿਚ ਆਉਣ ਵਾਲੇ ਕੋਰੋਨਾ ਕੇਸਾਂ ਦਾ 58 ਫੀਸਦੀ ਹੈ। ਇੱਥੇ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵੀ ਪਿਛਲੇ 2 ਮਹੀਨਿਆਂ ਵਿਚ 32 ਤੋਂ ਵਧ ਕੇ 250 ਰੋਜ਼ਾਨਾ ਹੋ ਗਈ ਹੈ, ਜੋ ਦੇਸ਼ ਵਿਚ ਹੋ ਰਹੀਆਂ ਕੁਲ ਮੌਤਾਂ ਦਾ 34 ਫ਼ੀਸਦੀ ਹੈ। ਪੰਜਾਬ ਵਿਚ ਕੋਰੋਨਾ ਦੀ ਪਾਜ਼ੇਟਿਵਿਟੀ ਦਰ 8.8 ਫੀਸਦੀ ਹੈ ਅਤੇ ਮੌਤ ਦਰ ਦੇਸ਼ ਦੇ ਔਸਤ ਦਾ 4.5 ਫੀਸਦੀ ਹੈ।

PunjabKesari

ਚੰਗੀ ਗੱਲ ਤਾਂ ਇਹ ਹੈ ਕਿ ਪੰਜਾਬ ਵਿਚ 76 ਫੀਸਦੀ ਆਰ. ਟੀ. ਪੀ. ਸੀ. ਆਰ. ਟੈਸਟ ਕੀਤੇ ਜਾ ਰਹੇ ਹਨ। ਮਹਾਰਾਸ਼ਟਰ ਦੇ 30, ਛੱਤੀਸਗੜ੍ਹ ਦੇ 11 ਅਤੇ ਪੰਜਾਬ ਦੇ 9 ਜ਼ਿਲਿਆਂ ਵਿਚ ਕੇਂਦਰੀ ਸਿਹਤ ਮੰਤਰਾਲਾ ਨੇ ਮਾਹਿਰਾਂ ਦੀਆਂ 50 ਟੀਮਾਂ ਭੇਜੀਆਂ ਹਨ। ਪ੍ਰੈੱਸ ਕਾਨਫਰੰਸ ਵਿਚ ਮੌਜੂਦ ਨੀਤੀ ਆਯੋਗ ਦੇ ਮੈਂਬਰ ਡਾ. ਵੀ. ਕੇ. ਪਾਲ ਨੇ ਸਾਵਧਾਨ ਕਰਦਿਆਂ ਕਿਹਾ ਕਿ ਆਉਣ ਵਾਲੇ 4 ਹਫਤੇ ਦੇਸ਼ ਲਈ ਕਾਫੀ  ਜ਼ੋਖਮ ਭਰੇ ਹਨ। ਕੋਰੋਨਾ ਦੀ ਦੂਜੀ ਲਹਿਰ ’ਤੇ ਕਾਬੂ ਪਾਇਆ ਜਾ ਸਕਦਾ ਹੈ। ਲੋਕਾਂ ਨੂੰ ਹੁਣ ਜ਼ਿਆਦਾ ਸਾਵਧਾਨੀ ਰੱਖਣੀ ਚਾਹੀਦੀ ਹੈ, ਕਿਉਂਕਿ ਨਵੇਂ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ।

PunjabKesari

45 ਸਾਲ ਤੇ ਇਸ ਤੋਂ ਵੱਧ ਉਮਰ ਦੇ ਆਪਣੇ ਸਾਰੇ ਮੁਲਾਜ਼ਮਾਂ ਨੂੰ ਕੋਵਿਡ-ਰੋਕੂ ਟੀਕਾ ਲਵਾਉਣ

ਇਸੇ ਦੌਰਾਨ ਕੇਂਦਰ ਸਰਕਾਰ ਨੇ 45 ਸਾਲ ਤੇ ਇਸ ਤੋਂ ਵੱਧ ਉਮਰ ਦੇ ਆਪਣੇ ਸਾਰੇ ਮੁਲਾਜ਼ਮਾਂ ਨੂੰ ਕੋਵਿਡ-ਰੋਕੂ ਟੀਕਾ ਲਵਾਉਣ ਲਈ ਕਿਹਾ ਹੈ। ਕਰਮਚਾਰੀ ਮੰਤਰਾਲਾ ਦੇ ਹੁਕਮ ਵਿਚ ਇਸ ਦੀ ਜਾਣਕਾਰੀ ਦਿੱਤੀ ਗਈ ਹੈ। ਕੇਂਦਰ ਸਰਕਾਰ ਨੇ ਕਿਹਾ ਹੈ ਕਿ 18 ਤੋਂ 44 ਸਾਲ ਦੇ ਸਿਹਤ ਮੁਲਾਜ਼ਮਾਂ ਅਤੇ ਫਰੰਟਲਾਈਨ ਵਰਕਰਾਂ ਲਈ ਕੋਵਿਡ-19 ਟੀਕਾਕਰਨ ਲਈ ਮੌਕੇ ’ਤੇ ਜਾ ਕੇ ਰਜਿਸਟ੍ਰੇਸ਼ਨ ਕਰਵਾਉਣ ਦੀ ਸਹੂਲਤ ਹੁਣ ਸਿਰਫ ਸਰਕਾਰੀ ਟੀਕਾਕਰਨ ਕੇਂਦਰਾਂ ’ਤੇ ਹੀ ਮੁਹੱਈਆ ਹੋਵੇਗੀ।

24 ਘੰਟੇ : 630 ਮੌਤਾਂ, 43 ਲੱਖ ਨੇ ਲਵਾਇਆ ਟੀਕਾ, ਸਭ ਤੋਂ ਵੱਧ ਲੋਕ ਰੋਗ-ਮੁਕਤ
ਦੇਸ਼ ਵਿਚ ਇਕ ਦਿਨ ’ਚ ਕੋਵਿਡ-19 ਦੇ 1,15,736 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਪ੍ਰਭਾਵਿਤਾਂ ਦੀ ਕੁਲ ਗਿਣਤੀ 1,28,01,785 ਹੋ ਗਈ। ਪਿਛਲੇ 24 ਘੰਟਿਆਂ ’ਚ 630 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵਧ ਕੇ 1,66,177 ਹੋ ਗਈ। ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ 43 ਲੱਖ ਤੋਂ ਵੱਧ ਲੋਕਾਂ ਨੂੰ ਕੋਵਿਡ-19 ਰੋਕੂ ਟੀਕਾ ਲਾਇਆ ਗਿਆ, ਜੋ ਹੁਣ ਤਕ ਇਕ ਦਿਨ ਵਿਚ ਦਿੱਤੀਆਂ ਗਈਆਂ ਖੁਰਾਕਾਂ ਦੇ ਲਿਹਾਜ਼ ਨਾਲ ਸਭ ਤੋਂ ਵੱਧ ਹੈ। 24 ਘੰਟਿਆਂ ’ਚ ਮਹਾਰਾਸ਼ਟਰ ਵਿਚ ਸਭ ਤੋਂ ਵੱਧ 26,252 ਮਰੀਜ਼, ਦਿੱਲੀ ਵਿਚ 2,926, ਪੰਜਾਬ ਵਿਚ 2,515, ਮੱਧ ਪ੍ਰਦੇਸ਼ ਵਿਚ 2,064 ਮਰੀਜ਼ ਕੋਰੋਨਾ ਮਹਾਮਾਰੀ ਤੋਂ ਮੁਕਤ ਹੋਏ ਹਨ।
 

  • coronavirus
  • second wave
  • india
  • ਕੋਰੋਨਾ ਵਾਇਰਸ
  • ਦੂਜੀ ਲਹਿਰ
  • ਮੌਤਾਂ
  • ਕੋਵਿਡ19 ਰੋਕੂ ਟੀਕਾ

ਦਿੱਲੀ ਹਾਈ ਕੋਰਟ ਦਾ ਆਦੇਸ਼- ਕਾਰ 'ਚ ਇਕੱਲੇ ਸਫ਼ਰ ਕਰਨ 'ਤੇ ਵੀ ਪਹਿਨਣਾ ਹੋਵੇਗਾ ਮਾਸਕ

NEXT STORY

Stories You May Like

  • heavy rain next 4 days monsoon
    ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ ਅਲਰਟ ਜਾਰੀ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3 ਘੰਟੇ ਬੇਹੱਦ ਅਹਿਮ
  • the fate of these 4 zodiac signs will change
    ਇਨ੍ਹਾਂ 4 ਰਾਸ਼ੀਆਂ ਦੀ ਬਦਲੇਗੀ ਕਿਸਮਤ ! ਭੋਲੇਨਾਥ ਦੀ ਬਰਸੇਗੀ ਅਪਾਰ ਕਿਰਪਾ, ਮਿਲੇਗੀ Good News
  • skill based madrasa education is essential
    ਦੇਸ਼ ਦੇ ਆਰਥਿਕ ਵਿਕਾਸ ਲਈ ਹੁਨਰ-ਅਧਾਰਤ ਮਦਰੱਸਾ ਸਿੱਖਿਆ ਜ਼ਰੂਰੀ
  • police arrest 4 accused with heroin
    ਪੁਲਸ ਨੇ 4 ਮੁਲਜ਼ਮਾਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
  • banks will be closed for 4 days
    4 ਦਿਨ ਬੰਦ ਰਹਿਣਗੇ Bank, ਜਾਣੋ ਕਿਹੜੇ ਸੂਬੇ 'ਚ ਕਦੋਂ ਹੋਵੇਗੀ ਛੁੱਟੀ
  • the doors of fortune will open for these 4 zodiac signs
    ਇਨ੍ਹਾਂ 4 ਰਾਸ਼ੀਆਂ ਲਈ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ ! ਮਿਲੇਗਾ ਜ਼ਬਰਦਸਤ ਲਾਭ ਤੇ ਨੋਟਾਂ ਦੀ ਹੋਵੇਗੀ ਬਾਰਿਸ਼
  • amarnath yatri  4 vehicles collide
    ਰਾਮਬਨ ’ਚ ਵੱਡਾ ਹਾਦਸਾ: ਅਮਰਨਾਥ ਯਾਤਰੀਆਂ ਦੇ 4 ਵਾਹਨ ਆਪਸ 'ਚ ਟਕਰਾਏ, 18 ਸ਼ਰਧਾਲੂ ਜ਼ਖ਼ਮੀ
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
Trending
Ek Nazar
pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • delhi high court  s big decision on paper leak cases
      ਪੇਪਰ ਲੀਕ ਮਾਮਲਿਆਂ 'ਤੇ ਦਿੱਲੀ ਹਾਈ ਕੋਰਟ ਦਾ ਵੱਡਾ ਫੈਸਲਾ, ਫਾਸਟ ਟ੍ਰੈਕ ਕੋਰਟ...
    • government decision during neet controversy
      NEET ਵਿਵਾਦ ਦੌਰਾਨ ਸਰਕਾਰ ਦਾ ਫ਼ੈਸਲਾ: ਸਿੱਖਿਆ ਸਕੱਤਰ ਵਿਨੀਤ ਜੋਸ਼ੀ ਨੂੰ ਹਟਾਇਆ,...
    • rains wreak havoc flood like conditions
      ਮੀਂਹ ਦਾ ਕਹਿਰ: ਗੁਜਰਾਤ, ਮਹਾਰਾਸ਼ਟਰ ਤੇ ਜੰਮੂ-ਕਸ਼ਮੀਰ 'ਚ ਹੜ੍ਹ ਵਰਗੇ ਹਾਲਾਤ;...
    • kusha missile successfully tested
      ਹੁਣ ਹਵਾ 'ਚ ਹੀ ਤਬਾਹ ਹੋਣਗੇ ਦੁਸ਼ਮਣ ਦੇ ਹਮਲੇ, 'ਕੁਸ਼ਾ' ਮਿਜ਼ਾਈਲ ਦਾ ਹੋਇਆ...
    • salman khans appeal to students and sonam wangchuk
      ‘ਬੱਸ ਬਹੁਤ ਹੋ ਗਿਆ, ਹੁਣ ਘਰ ਪਰਤ ਜਾਓ’, ਵਿਦਿਆਰਥੀਆਂ ਤੇ ਸੋਨਮ ਵਾਂਗਚੁਕ ਨੂੰ...
    • three sisters get married to the same boy
      ਤਿੰਨ ਭੈਣਾਂ ਨੇ ਇੱਕੋ ਮੁੰਡੇ ਨਾਲ ਕਰਵਾਇਆ ਵਿਆਹ, ਵੀਡੀਓ ਵਾਇਰਲ ਹੋਣ ਮਗਰੋਂ...
    • internet shut down police deployed in large numbers
      ਬੰਦ ਕਰ'ਤਾ Internet ! ਵੱਡੀ ਗਿਣਤੀ 'ਚ ਤਾਇਨਾਤ ਕਰ ਦਿੱਤੀ ਪੁਲਸ, ਦਿੱਲੀ 'ਚ...
    • high voltage commotion outside rahul gandhis residence
      ਰਾਹੁਲ ਗਾਂਧੀ ਦੀ ਰਿਹਾਇਸ਼ ਬਾਹਰ ਹਾਈਵੋਲਟੇਜ ਹੰਗਾਮਾ !  INDIA ਬਲਾਕ ਦੇ MPs ਦੀ...
    • pure petrol will not be available answer in parliament
      ਹੁਣ ਨਹੀਂ ਮਿਲੇਗਾ ਸ਼ੁੱਧ Petrol,  ਸਰਕਾਰ ਨੇ ਸੰਸਦ 'ਚ ਦਿੱਤਾ ਦੋ-ਟੁੱਕ ਜਵਾਬ
    • cjp on govenrment talks
      ਸਰਕਾਰ ਵੱਲੋਂ ਆਏ ਗੱਲਬਾਤ ਦੇ ਸੱਦੇ 'ਤੇ CJP ਦਾ ਪਹਿਲਾ ਬਿਆਨ ਆਇਆ ਸਾਹਮਣੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +