Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    9:17:56 AM

  • borewell 3 year  girl rescue operation

    ਫਰੀਦਾਬਾਦ : ਜ਼ਿੰਦਗੀ ਦੀ ਜੰਗ ਹਾਰੀ 3 ਸਾਲਾਂ...

  • kerala  government department  website hacked

    ਕੇਰਲਮ ’ਚ ਸਰਕਾਰੀ ਵਿਭਾਗ ਦੀ ਵੈੱਬਸਾਈਟ ਹੈਕ, ਸ਼ੱਕੀ...

  • rajnath singh pakistan statement

    'ਅੱਤਵਾਦ ਨੂੰ ਪਨਾਹ ਦਿੱਤੀ ਤਾਂ ਗੱਲਬਾਤ ਦੀ...

  • lpu closed for 10 days following violent incidents

    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕੋਰੋਨਾ ਦੇ ਨਵੇਂ ‘ਸਟ੍ਰੇਨ’ ਦਾ ਖ਼ੌਫ: ਭਾਰਤ ਸਰਕਾਰ ਨੇ UK ਤੋਂ ਉਡਾਣਾਂ ’ਤੇ ਰੋਕ ਦੀ ਵਧਾਈ ਤਾਰੀਖ਼

NATIONAL News Punjabi(ਦੇਸ਼)

ਕੋਰੋਨਾ ਦੇ ਨਵੇਂ ‘ਸਟ੍ਰੇਨ’ ਦਾ ਖ਼ੌਫ: ਭਾਰਤ ਸਰਕਾਰ ਨੇ UK ਤੋਂ ਉਡਾਣਾਂ ’ਤੇ ਰੋਕ ਦੀ ਵਧਾਈ ਤਾਰੀਖ਼

  • Edited By Tanu,
  • Updated: 30 Dec, 2020 12:07 PM
New Delhi
coronavirus strain uk flights extended 7 january
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਦੀ ਵਜ੍ਹਾ ਕਰ ਕੇ ਕੇਂਦਰ ਸਰਕਾਰ ਨੇ ਬਿ੍ਰਟੇਨ ਤੋਂ ਆਉਣ-ਜਾਣ ਵਾਲੀਆਂ ਸਾਰੀਆਂ ਹਵਾਈ ਉਡਾਣਾਂ ’ਤੇ ਪਾਬੰਦੀ ਨੂੰ 7 ਜਨਵਰੀ 2021 ਤੱਕ ਵਧਾ ਦਿੱਤਾ ਹੈ। ਕੇਂਦਰੀ ਨਾਗਰਿਕ ਹਵਾਬਾਜ਼ੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ 7 ਜਨਵਰੀ 2021 ਤੱਕ ਬਿ੍ਰਟੇਨ ਤੋਂ ਆਉਣ ਅਤੇ ਜਾਣ ਵਾਲੀਆਂ ਹਰ ਤਰ੍ਹਾਂ ਦੀਆਂ ਉਡਾਣਾਂ ਨੂੰ ਅਸਥਾਈ ਤੌਰ ’ਤੇ ਮੁਲਤਵੀ ਦਾ ਫ਼ੈਸਲਾ ਲਿਆ ਗਿਆ ਹੈ। ਇਸ ਤੋਂ ਬਾਅਦ ਵੀ ਸਖ਼ਤੀ ਨਾਲ ਸੇਵਾਵਾਂ ਦਾ ਸੰਚਾਲਨ ਕੀਤਾ ਜਾਵੇਗਾ।

PunjabKesari

ਕੇਂਦਰੀ ਨਾਗਰਿਕ ਹਵਾਬਾਜ਼ੀ ਮੰਤਰੀ ਹਰਦੀਪ ਪੁਰੀ ਨੇ ਟਵੀਟ ਕੀਤਾ ਕਿ 7 ਜਨਵਰੀ 2021 ਤੱਕ ਬਿ੍ਰਟੇਨ ਤੋਂ ਆਉਣ ਅਤੇ ਜਾਣ ਵਾਲੀਆਂ ਹਰ ਤਰ੍ਹਾਂ ਦੀਆਂ ਉਡਾਣਾਂ ਨੂੰ ਅਸਥਾਈ ਤੌਰ ’ਤੇ ਮੁਲਤਵੀ ਦਾ ਫ਼ੈਸਲਾ ਲਿਆ ਗਿਆ ਹੈ। ਇਸ ਤੋਂ ਬਾਅਦ ਵੀ ਸਖ਼ਤੀ ਨਾਲ ਉਡਾਣਾਂ ਦੀ ਬਹਾਲੀ ਹੋਵੇਗੀ, ਜਿਸ ਲਈ ਵੇਰਵਾ ਜਲਦੀ ਹੀ ਐਲਾਨ ਕੀਤਾ ਜਾਵੇਗਾ।

ਦੱਸ ਦੇਈਏ ਕਿ ਬਿ੍ਰਟੇਨ ’ਚ ਕੋਰੋਨਾ ਵਾਇਰਸ ਦਾ ਨਵਾਂ ਵੈਰੀਐਂਟ ‘ਸਟ੍ਰੇਨ’ ਮਿਲਣ ਤੋਂ ਬਾਅਦ ਦੁਨੀਆ ਭਰ ਦੇ ਦੇਸ਼ਾਂ ’ਚ ਦਹਿਸ਼ਤ ਦਾ ਮਾਹੌਲ ਹੈ। ਭਾਰਤ ਨੇ 21-22 ਦਸੰਬਰ 2020 ਨੂੰ ਬਿ੍ਰਟੇਨ ਤੋਂ ਆਉਣ ਵਾਲੀਆਂ ਉਡਾਣਾਂ ’ਤੇ ਪਾਬੰਦੀ ਲਾ ਦਿੱਤੀ ਸੀ। ਨਾਲ ਹੀ ਦੇਸ਼ ਤੋਂ ਵੀ ਬਿ੍ਰਟੇਨ ਜਾਣ ਵਾਲੀਆਂ ਉਡਾਣਾਂ ’ਤੇ ਰੋਕ ਲਾ ਦਿੱਤੀ ਸੀ। ਇਹ ਰੋਕ 31 ਦਸੰਬਰ ਤੱਕ ਲਈ ਸੀ, ਜਿਸ ਨੂੰ ਹੁਣ ਭਾਰਤ ਸਰਕਾਰ ਨੇ 7 ਜਨਵਰੀ 2021 ਤੱਕ ਲਈ ਵਧਾ ਦਿੱਤਾ ਹੈ। ਦੱਸ ਦੇਈਏ ਕਿ ਇਸ ਨਵੇਂ ਵਾਇਰਸ ਕਾਰਨ ਭਾਰਤ ਤੋਂ ਇਲਾਵਾ ਫਰਾਂਸ, ਜਰਮਨੀ, ਨੀਦਰਲੈਂਡ  ਸਮੇਤ ਯੂਰਪ ਦੇ ਕਈ ਦੇਸ਼ਾਂ ਨੇ ਵੀ ਬਿ੍ਰਟੇਨ ’ਤੇ ਹਵਾਈ ਪਾਬੰਦੀ ਲਾਇਆ ਹੋਈ ਹੈ। 

ਦੱਸਣਯੋਗ ਹੈ ਕਿ ਭਾਰਤ ’ਚ ਵੀ ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਦੇ ਮਾਮਲੇ ਵੱਧਦੇ ਜਾ ਰਹੇ ਹਨ। ਬਿ੍ਰਟੇਨ ਤੋਂ ਆਏ 20 ਯਾਤਰੀਆਂ ’ਚ ਹੁਣ ਤੱਕ ਕੋਰੋਨਾ ਵਾਇਰਸ ਦਾ ਨਵਾਂ ਸਟ੍ਰੇਨ ਪਾਇਆ ਗਿਆ ਹੈ। ਇਸ ਨੂੰ ਵੇਖਦਿਆਂ ਬਿ੍ਰਟੇਨ ਤੋਂ ਜਿੰਨੇ ਵੀ ਲੋਕ ਆਏ ਹਨ, ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਬਿ੍ਰਟੇਨ ’ਚ ਪੂਰਨ ਤੌਰ ’ਤੇ ਤਾਲਾਬੰਦੀ ਲਾਗੂ ਕੀਤੀ ਗਈ ਹੈ।

  • coronavirus
  • strain
  • UK Flights
  • extended
  • 7 january
  • ਕੋਰੋਨਾ ਵਾਇਰਸ
  • ਨਵੇਂ ਸਟ੍ਰੇਨ
  • ਉਡਾਣਾਂ
  • ਬਿ੍ਰਟੇਨ
  • ਪਾਬੰਦੀ

ਸ਼੍ਰੀਨਗਰ ’ਚ ਫ਼ੌਜ ਨੂੰ ਮਿਲੀ ਵੱਡੀ ਸਫ਼ਲਤਾ, ਮੁਕਾਬਲੇ ’ਚ ਇਕ ਅੱਤਵਾਦੀ ਢੇਰ

NEXT STORY

Stories You May Like

  • uk breakup
    ਟੁੱਟਣ ਕੰਢੇ ਪਹੁੰਚਿਆ UK ! ਬਣਨਗੇ 3 ਨਵੇਂ ਦੇਸ਼
  • uk sikh driver
    UK 'ਚ ਸਿੱਖ ਡਰਾਈਵਰ 'ਤੇ ਹਮਲਾ ! ਮੁਲਜ਼ਮ ਨੇ ਬੱਸ ਖੋਹ ਕੇ ਕਈ ਗੱਡੀਆਂ ਨੂੰ ਮਾਰੀ ਟੱਕਰ
  • uk referendum
    ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ ! ਕਾਰਡਿਫ਼ 'ਚ ਹੋ ਗਏ 'ਦਸਤਖ਼ਤ'
  • a major question regarding the uk  s future
    UK ਦੇ ਭਵਿੱਖ ਬਾਰੇ ਵੱਡਾ ਸਵਾਲ, ਸਕਾਟਲੈਂਡ, ਵੇਲਜ਼ ਅਤੇ ਉੱਤਰੀ ਆਇਰਲੈਂਡ ਦੇ ਨੇਤਾ ਕਰਨਗੇ ਅਹਿਮ ਮੀਟਿੰਗ
  • india  s economy is strong  moody  s raises growth forecast
    ਸੰਕਟ ਦੇ ਬਾਵਜੂਦ ਭਾਰਤ ਦੀ ਅਰਥਵਿਵਸਥਾ ਮਜ਼ਬੂਤ, ਮੂਡੀਜ਼ ਨੇ ਵਧਾਇਆ ਗ੍ਰੋਥ ਦਾ ਅਨੁਮਾਨ
  • news of merger of 9 government banks creates stir  viral documents
    9 ਸਰਕਾਰੀ ਬੈਂਕਾਂ ਦੇ ਰਲੇਵੇਂ ਦੀ ਖਬ਼ਰ ਨੇ ਮਚਾਈ ਹਲਚਲ, ਵਾਇਰਲ ਦਸਤਾਵੇਜ਼ਾਂ ਨੇ ਵਧਾਈ ਚਿੰਤਾ, ਜਾਣੋ ਸੱਚ
  • wholesale inflation nears 10 percent for fourth consecutive month
    ਲਗਾਤਾਰ ਚੌਥੇ ਮਹੀਨੇ 10 ਪ੍ਰਤੀਸ਼ਤ ਦੇ ਨੇੜੇ ਥੋਕ ਮਹਿੰਗਾਈ, ਪੈਟਰੋਲ ਤੇ ਬਿਜਲੀ ਦੀਆਂ ਕੀਮਤਾਂ ਨੇ ਵਧਾਈ ਚਿੰਤਾ
  • paracetamol and bp fail quality test  government hospital bans it
    Paracetamol ਤੇ BP ਦੀ ਦਵਾਈ Quality test 'ਚ ਫ਼ੇਲ,  ਸਰਕਾਰੀ ਹਸਪਤਾਲ ਨੇ ਲਗਾਈ ਰੋਕ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
  • heavy police presence at lpu
    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
Trending
Ek Nazar
incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • minister parvesh verma slapped the young man after an argument
      ਮੰਤਰੀ ਪ੍ਰਵੇਸ਼ ਵਰਮਾ ਨੇ ਬਹਿਸ ਤੋਂ ਬਾਅਦ ਨੌਜਵਾਨ ਨੂੰ ਮਾਰਿਆ ਥੱਪੜ
    • cm suvendu makes a major announcement
      'ਸੰਤਾਂ ਦਾ ਅਪਮਾਨ ਕਰਨ ਵਾਲਿਆਂ ਨੂੰ ਭੇਜਾਂਗੇ ਜੇਲ', CM ਸ਼ੁਭੇਂਦੂ ਨੇ ਕਰ 'ਤਾ...
    • breaking news building slab collapses in ambala several workers trapped
      ਵੱਡੀ ਖ਼ਬਰ: ਅੰਬਾਲਾ 'ਚ ਇਮਾਰਤ ਦਾ ਲੈਂਟਰ ਡਿੱਗਿਆ, ਕਈ ਮਜ਼ਦੂਰਾਂ ਦੇ ਦੱਬੇ
    • gold theft
      ਤਾਮਿਲਨਾਡੂ ’ਚ ਯੂ-ਟਿਊਬਰ ਦੇ ਘਰ ਡਾਕਾ ! 148 ਤੋਲੇ ਸੋਨੇ ਦੀ ਚੋਰੀ
    • kunal ghosh  mla  tmc  car  window
      ਵਿਧਾਇਕ 'ਤੇ 2 ਦਿਨਾਂ 'ਚ 2 ਵਾਰ ਹਮਲਾ ! TMC ਦੇ MLA ਨੇ ਕੀਤਾ ਦਾਅਵਾ
    • cjp elections
      ਕਾਕਰੋਚ ਜਨਤਾ ਪਾਰਟੀ ਚੋਣਾਂ ਦਾ ਬਾਈਕਾਟ ਚਾਹੁੰਦੀ ਹੈ; ਵਿਰੋਧੀ ਧਿਰ ਮੁਸ਼ਕਲ ’ਚ
    • neet  paper leak  nta office  cisf
      ਹੁਣ ਨਹੀਂ ਹੋਵੇਗਾ ਪੇਪਰ ਲੀਕ ! NTA ਦੇ ਦਫ਼ਤਰ 'ਚ ਤਾਇਨਾਤ ਕੀਤੀ ਜਾਵੇਗੀ CISF
    • guwahati  female student  lover  arrested  police
      ਗੁਹਾਟੀ ’ਚ 22 ਸਾਲਾ ਵਿਦਿਆਰਥਣ ਦੀ ਸ਼ੱਕੀ ਮੌਤ; ਪ੍ਰੇਮੀ ਆਸਿਫ਼ ਅਲੀ ਗ੍ਰਿਫ਼ਤਾਰ
    • india fiji
      ਫਿਜੀ ਨਾਲ ਸਬੰਧ ਮਜ਼ਬੂਤ ਕਰਨ ਵੱਲ ਭਾਰਤ ਦਾ ਵੱਡਾ ਕਦਮ ! ਅਹਿਮ ਸੈਕਟਰਾਂ 'ਚ ਮਦਦ...
    • house  flour  motorcycle  youth  police
      ਘਰੋਂ ਆਟਾ ਲੈਣ ਗਏ ਨੌਜਵਾਨ ਦੀ ਹਾਦਸੇ 'ਚ ਮੌਤ, ਦਾਦਾ-ਦਾਦੀ ਦਾ ਇਕਲੌਤ ਸਹਾਰਾ ਸੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +