Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    1:23:39 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Results Live : 3 ਸੂਬਿਆਂ 'ਚ ਭਾਜਪਾ ਅੱਗੇ, ਤੇਲੰਗਾਨਾ 'ਚ ਕਾਂਗਰਸ ਨੇ ਬਣਾਈ ਬੜ੍ਹਤ

NATIONAL News Punjabi(ਦੇਸ਼)

Results Live : 3 ਸੂਬਿਆਂ 'ਚ ਭਾਜਪਾ ਅੱਗੇ, ਤੇਲੰਗਾਨਾ 'ਚ ਕਾਂਗਰਸ ਨੇ ਬਣਾਈ ਬੜ੍ਹਤ

  • Edited By Disha,
  • Updated: 03 Dec, 2023 10:44 AM
National
counting of votes for assembly of 4 states has started
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਮੱਧ ਪ੍ਰਦੇਸ਼, ਰਾਜਸਥਾਨ, ਤੇਲੰਗਾਨਾ ਅਤੇ ਛੱਤੀਸਗੜ੍ਹ 'ਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ 8 ਵਜੇ ਤੋਂ ਸ਼ੁਰੂ ਹੋ ਗਈ। ਮੱਧ ਪ੍ਰਦੇਸ਼ ਵਿਧਾਨ ਸਭਾ ਚੋਣ 2023 ਦੇ ਅਧੀਨ ਸਖ਼ਤ ਸੁਰੱਖਿਆ ਵਿਚਾਲੇ 230 ਵਿਧਾਨ ਸਭਾ ਖੇਤਰਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਉੱਥੇ ਹੀ ਰਾਜਸਥਾਨ 'ਚ 199 ਵਿਧਾਨ ਸਭਾ ਖੇਤਰਾਂ ਦੀ ਵੋਟਾਂ ਦੀ ਗਿਣਤੀ 33 ਜ਼ਿਲ੍ਹਾ ਹੈੱਡ ਕੁਆਰਟਰਾਂ ਦੇ 36 ਕੇਂਦਰਾਂ 'ਚ ਸੁਰੱਖਿਆ ਦੇ ਪੂਰੇ ਇੰਤਜ਼ਾਮ ਵਿਚਾਲੇ ਸ਼ੁਰੂ ਹੋਈ। 90 ਮੈਂਬਰੀ ਛੱਤੀਸਗੜ੍ਹ ਵਿਧਾਨ ਸਭਾ ਚੋਣਾਂ 'ਚ ਵੋਟਾਂ ਦੀ ਗਿਣਤੀ ਸਵੇਰੇ ਸ਼ੁਰੂ ਹੋ ਗਈ, ਸੁਰੱਖਿਆ ਕਰਮਚਾਰੀ ਰਾਜ ਦੇ 33 ਜ਼ਿਲ੍ਹਿਆਂ 'ਚ ਵੋਟਾਂ ਦੀ ਗਿਣਤੀ ਵਾਲੇ ਕੇਂਦਰਾਂ 'ਤੇ ਸਖ਼ਤ ਨਿਗਰਾਨੀ ਰੱਖ ਰਹੇ ਹਨ, ਜਿਸ 'ਚ ਖੱਬੇ ਪੱਖੀ ਅੱਤਵਾਦ (ਐੱਲ.ਡਬਲਿਊ.ਈ.) ਨਾਲ ਪ੍ਰਭਾਵਿਤ ਜ਼ਿਲ੍ਹੇ ਵੀ ਸ਼ਾਮਲ ਹਨ। ਸਖ਼ਤ ਸੁਰੱਖਿਆ ਵਿਚਾਲੇ 30 ਨਵੰਬਰ ਨੂੰ ਹੋਈਆਂ ਤੇਲੰਗਾਨਾ ਵਿਧਾਨ ਸਭਾ ਚੋਣਾਂ 'ਚ ਪਈਆਂ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਈ। 

ਇਹ ਵੀ ਪੜ੍ਹੋ : ਹਰਿਆਣਾ ’ਤੇ ਵੀ ਅਸਰ ਪਾ ਸਕਦੇ ਹਨ ਰਾਜਸਥਾਨ ਦੇ ਚੋਣ ਨਤੀਜੇ!

4 ਸੂਬਿਆਂ ਦੇ ਸ਼ੁਰੂਆਤੀ ਰੁਝਾਨ

ਮੱਧ ਪ੍ਰਦੇਸ਼ 'ਚ ਸ਼ੁਰੂਆਤੀ ਰੁਝਾਨਾਂ 'ਚ ਭਾਜਪਾ 166 ਸੀਟਾਂ 'ਤੇ ਅਤੇ ਕਾਂਗਰਸ 62 ਸੀਟਾਂ 'ਤੇ ਅੱਗੇ ਹੈ। ਭਾਜਪਾ ਨੇ 4 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ। 
ਰਾਜਸਥਾਨ 'ਚ ਵੋਟਾਂ ਦੀ ਗਿਣਤੀ ਦੇ ਸ਼ੁਰੂਆਤੀ ਰੁਝਾਨਾਂ ਨਾਲ ਰਾਜ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਕਾਂਗਰਸ ਨਾਲੋਂ ਅੱਗੇ ਚੱਲ ਰਹੀ ਹੈ। ਭਾਜਪਾ ਨੇ 18 ਸੀਟਾਂ 'ਤੇ ਜਿੱਤ ਹਾਸਲ ਕਰ ਲਈ ਹੈ ਅਤੇ 97 ਸੀਟਾਂ 'ਤੇ ਅੱਗ ਚੱਲ ਰਹੀ ਹੈ। ਉੱਥੇ ਹੀ ਕਾਂਗਰਸ 64 ਸੀਟਾਂ 'ਤੇ ਅੱਗੇ ਚੱਲ ਰਹੀ ਹੈ ਅਤੇ 5 ਸੀਟਾਂ 'ਤੇ ਜਿੱਤ ਚੁੱਕੀ ਹੈ। ਹੋਰ ਨੇ ਤਿੰਨ ਸੀਟਾਂ 'ਤੇ ਜਿੱਤ ਪ੍ਰਾਪਤ ਕੀਤੀ ਹੈ। 

ਛੱਤੀਸਗੜ੍ਹ 'ਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਦੇ ਸ਼ੁਰੂਆਤੀ ਰੁਝਾਨਾਂ 'ਚ ਭਾਜਪਾ 53, ਕਾਂਗਰਸ 35 ਸੀਟਾਂ 'ਤੇ ਅਤੇ ਹੋਰ 2 ਸੀਟਾਂ 'ਤੇ ਅੱਗੇ ਹੈ।

ਤੇਲੰਗਾਨਾ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਦੇ ਸ਼ੁਰੂਆਤੀ ਰੁਝਾਨਾਂ 'ਚ ਕਾਂਗਰਸ 119 'ਚੋਂ 59 ਸੀਟਾਂ 'ਤੇ ਬੜ੍ਹਤ ਬਣਾਏ ਹੋਏ ਹੈ। ਜਿਸ ਵਿਚੋਂ ਕਾਂਗਰਸ ਨੇ 4 ਸੀਟਾਂ 'ਤੇ ਜਿੱਤ ਪ੍ਰਾਪਤ ਕੀਤੀ ਹੈ। ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐੱਸ.) 40 'ਚੋਂ 3 ਸੀਟਾਂ 'ਤੇ ਜਿੱਤ ਪ੍ਰਾਪਤ ਕਰ ਲਈ ਹੈ। ਭਾਜਪਾ 9 ਅਤੇ ਹੋਰ 7 'ਤੇ ਅੱਗੇ ਹੈ। 

ਮੱਧ ਪ੍ਰਦੇਸ਼ 'ਚ ਰਾਜ ਦੇ ਲਗਭਗ ਢਾਈ ਹਜ਼ਾਰ ਤੋਂ ਵੱਧ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਹੋ ਜਾਵੇਗਾ ਸਗੋਂ ਦੁਪਹਿਰ ਬਾਅਦ ਤੱਕ ਰਾਜ ਦੀ ਨਵੀਂ ਸਰਕਾਰ ਨੂੰ ਲੈ ਕੇ ਸਥਿਤੀ ਵੀ ਸਾਫ਼ ਹੋ ਲੱਗੇਗੀ। ਮੱਧ ਪ੍ਰਦੇਸ਼ 'ਚ 230 ਵਿਧਾਨ ਸਭਾ ਸੀਟਾਂ 'ਤੇ 17 ਨਵੰਬਰ ਨੂੰ ਵੋਟਾਂ ਪਈਆਂ ਸਨ। ਤੇਲੰਗਾਨਾ 'ਚ ਕਈ ਐਗਜ਼ਿਟ ਪੋਲ ਸੱਤਾਧਾਰੀ ਭਾਰਤ ਰਾਸ਼ਟਰ ਕਮੇਟੀ (ਬੀ.ਆਰ.ਐੱਸ.) 'ਤੇ ਕਾਂਗਰਸ ਦੀ ਬੜ੍ਹਤ ਦਾ ਸੰਕੇਤ ਦਿਖਾ ਰਹੇ ਹਨ ਪਰ ਜ਼ਮੀਨੀ ਹਕੀਕਤ ਇਨ੍ਹਾਂ ਰੁਝਾਨਾਂ ਨਾਲ ਕਿੰਨੀ ਮੇਲ ਖਾਂਦੀ ਹੈ, ਇਸ 'ਤੇ ਐਤਵਾਰ ਦੀ ਵੋਟਾਂ ਦੀ ਗਿਣਤੀ ਤੋਂ ਬਾਅਦ ਫ਼ੈਸਲਾ ਹੋਵੇਗਾ। ਤੇਲੰਗਾਨਾ 'ਚ 119 ਮੈਂਬਰੀ ਵਿਧਾਨ ਸਭਾ ਲਈ 30 ਨਵੰਬਰ ਨੂੰ ਵੋਟਿੰਗ ਹੋਈ ਸੀ। ਐਤਵਾਰ ਸ਼ਾਮ ਤੱਕ ਇਹ ਸਪੱਸ਼ਟ ਹੋ ਜਾਵੇਗਾ ਕਿ ਵੋਟਰਾਂ ਨੇ ਆਖ਼ਿਰ ਅਗਲੇ 5 ਸਾਲਾਂ ਲਈ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਵ ਦੀ ਅਗਵਾਈ ਵਾਲੇ ਸ਼ਾਸਨ ਨੂੰ ਲਗਾਤਾਰ ਤੀਜੀ ਵਾਰ ਮੌਕਾ ਦਿੱਤਾ ਹੈ ਜਾਂ ਫਿਰ ਕਾਂਗਰਸ ਦੀਆਂ '6 ਗਾਰੰਟੀਆਂ' ਨੇ ਆਪਣਾ ਜਾਦੂ ਦਿਖਾਇਆ ਹੈ ਜਾਂ ਭਾਜਪਾ ਦੇ ਪਿਛੜੇ ਵਰਗ ਦੇ ਨੇਤਾ ਨੂੰ ਮੁੱਖ ਮੰਤਰੀ ਬਣਾਉਣ ਦਾ ਦਾਅ ਸਹੀ ਬੈਠਦਾ ਹੈ।

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Madhya Pradesh
  • Rajasthan
  • Telangana
  • Chhattisgarh Assembly Elections
  • Results
  • ਮੱਧ ਪ੍ਰਦੇਸ਼
  • ਰਾਜਸਥਾਨ
  • ਤੇਲੰਗਾਨਾ
  • ਛੱਤੀਸਗੜ੍ਹ
  • ਵਿਧਾਨ ਸਭਾ ਚੋਣਾਂ
  • ਨਤੀਜੇ

ਚਿੰਤਪੂਰਨੀ ’ਚ ਖ਼ਾਲਿਸਤਾਨੀ ਨਾਅਰੇ ਲਿਖਣ ਵਾਲਿਆਂ ਖ਼ਿਲਾਫ਼ ਹਿਮਾਚਲ ਪੁਲਸ ਦੀ ਕਾਰਵਾਈ, ਪੰਜਾਬ ਤੋਂ 3 ਨੌਜਵਾਨ ਕਾਬੂ

NEXT STORY

Stories You May Like

  • jasmine sandlas subjected to misconduct  live show
    ਮਸ਼ਹੂਰ ਪੰਜਾਬੀ ਗਾਇਕਾ ਨਾਲ LIVE ਕੰਸਰਟ ਦੌਰਾਨ ਹੋਈ ਬਦਸਲੂਕੀ ! ਵੀਡੀਓ ਵਾਇਰਲ
  • rain  water  3 children  drown
    ਡੋਂਗਰਗੜ੍ਹ 'ਚ ਮੀਂਹ ਨੇ ਕਰਾਈ 'ਬੱਸ' ! ਪਾਣੀ ਨਾਲ ਭਰੇ ਟੋਏ 'ਚ ਡਿੱਗੇ 3 ਜਵਾਕਾਂ ਦੀ ਦਰਦਨਾਕ ਮੌਤ
  • 3 days yours 3 days me 2 wife divided husband
    3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ ਪੂਰਾ ਮਾਮਲਾ
  • punjab bjp protested near the state congress office
    ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ
  • kakkar family joins bjp from ward number 15
    ਕਾਂਗਰਸ ਨੂੰ ਝਟਕਾ, ਵਾਰਡ ਨੰਬਰ 15 ਤੋਂ ਕੱਕੜ ਪਰਿਵਾਰ ਨੇ ਫੜਿਆ ਭਾਜਪਾ ਦਾ ਪੱਲਾ
  • credit card spending crosses 2 lakh crore  hdfc  sbi cards lead
    ਜੂਨ 'ਚ ਕ੍ਰੈਡਿਟ ਕਾਰਡ ਖਰਚ 2 ਲੱਖ ਕਰੋੜ ਦੇ ਪਾਰ, HDFC ਅਤੇ SBI ਕਾਰਡ ਸਭ ਤੋਂ ਅੱਗੇ
  • vikram kochhar wins acclaim for his role in  raktanchal season 3
    ਵੈੱਬ ਸੀਰੀਜ਼ "ਰਕਤਾਂਚਲ ਸੀਜ਼ਨ 3" 'ਚ ਵਿਕਰਮ ਕੋਚਰ ਦੀ ਭੂਮਿਕਾ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ
  • 3 accused arrested with heroin and capsules
    ਹੈਰੋਇਨ ਅਤੇ ਕੈਪਸੂਲਾਂ ਸਮੇਤ 3 ਮੁਲਜ਼ਮ ਗ੍ਰਿਫ਼ਤਾਰ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • now   junk food   will not be sold inside and outside schools
      ਹੁਣ ਸਕੂਲਾਂ ਦੇ ਅੰਦਰ-ਬਾਹਰ ਨਹੀਂ ਵਿਕੇਗਾ 'ਜੰਕ ਫੂਡ', ਇਸ ਸੂਬੇ ਦੀ ਸਰਕਾਰ ਨੇ...
    • big blow to underworld don chhota rajan
      ਅੰਡਰਵਰਲਡ ਡਾਨ ਛੋਟਾ ਰਾਜਨ ਨੂੰ ਵੱਡਾ ਝਟਕਾ ! ਅਦਾਲਤ ਨੇ ਸੁਣਾਈ 7 ਸਾਲ ਦੀ ਸਜ਼ਾ
    • heavy rains expected tomorrow
      ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ ਕੀਤਾ...
    • is aadhaar necessary for a child  s passport  know rules
      ਕੀ ਬੱਚੇ ਦੇ ਪਾਸਪੋਰਟ ਲਈ ਆਧਾਰ ਜ਼ਰੂਰੀ ਹੈ? ਜਾਣੋ ਪਾਸਪੋਰਟ ਦਫ਼ਤਰ ਦੇ ਨਿਯਮਾਂ...
    • sanjeev arora gets a big setback from the supreme court
      ਸੰਜੀਵ ਅਰੋੜਾ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ! ਮੈਡੀਕਲ ਜ਼ਮਾਨਤ ਪਟੀਸ਼ਨ ਕੀਤੀ...
    • no legal case will be filed against the protesters
      ਪ੍ਰਦਰਸ਼ਨਕਾਰੀਆਂ 'ਤੇ ਨਹੀਂ ਚੱਲੇਗਾ ਕੋਈ ਕਾਨੂੰਨੀ ਕੇਸ, ਦਿੱਲੀ ਸਰਕਾਰ ਨੇ ਲਿਆ...
    • one nation one election bill will not come in the monsoon session
      ਮਾਨਸੂਨ ਸੈਸ਼ਨ 'ਚ ਨਹੀਂ ਆਵੇਗਾ 'ਇੱਕ ਦੇਸ਼, ਇੱਕ ਚੋਣ' ਬਿੱਲ ! ਜਾਣੋ ਕਾਰਨ
    • high court stays rajesh khanna s old bungalow from being called bhutia
      ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...
    • restaurants angry with swiggy zomato  online delivery will be closed
      Swiggy-Zomato ਤੋਂ ਨਾਰਾਜ਼ ਹੋਏ Restaurants, 15 August ਤੋਂ ਬਾਅਦ ਬੰਦ ਹੋ...
    • j k police attaches land of five terrorists in reasi
      ਜੰਮੂ-ਕਸ਼ਮੀਰ ਪੁਲਸ ਨੇ ਰਿਆਸੀ 'ਚ 5 ਅੱਤਵਾਦੀਆਂ ਦੀ ਜ਼ਮੀਨ ਕੀਤੀ ਜ਼ਬਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +