Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    4:15:46 PM

  • leader balwinder murder case revealed former sho nagara mobile reveals secrets

    'ਆਪ' ਆਗੂ ਬਲਵਿੰਦਰ ਦੇ ਕਤਲ ਮਾਮਲੇ 'ਚ ਖ਼ੁਲਾਸਾ!...

  • uncle and nephew water turn bathinda police

    ਪੰਜਾਬ 'ਚ ਰਿਸ਼ਤਿਆਂ ਦਾ ਕਤਲ, ਪਾਣੀ ਦੀ ਵਾਰੀ ਪਿੱਛੇ...

  • spa center racket foreign girls

    ਪੰਜਾਬ 'ਚ ਦੇਹ ਵਪਾਰ ਦਾ ਵੱਡਾ ਅੱਡਾ ਬੇਨਕਾਬ, ਰੇਡ...

  • stock market closes in red  sensex falls 331 points  nifty crosses 23 700

    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਰਾਸ਼ਨ ਕਾਰਡਾਂ ਦੀ ਡਿਜੀਟਲ ਜਾਂਚ, 6.77 ਕਰੋੜ ਫਰਜ਼ੀ ਰਾਸ਼ਨ ਕਾਰਡ ਰੱਦ

NATIONAL News Punjabi(ਦੇਸ਼)

ਰਾਸ਼ਨ ਕਾਰਡਾਂ ਦੀ ਡਿਜੀਟਲ ਜਾਂਚ, 6.77 ਕਰੋੜ ਫਰਜ਼ੀ ਰਾਸ਼ਨ ਕਾਰਡ ਰੱਦ

  • Edited By Disha,
  • Updated: 24 Jul, 2026 11:20 AM
New Delhi
country  ration card  digitization  fake ration card  cancellation
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਦੇਸ਼ ਦੀ ਜਨਤਕ ਵੰਡ ਪ੍ਰਣਾਲੀ (ਪੀਡੀਐੱਸ) 'ਚ 99.88 ਫੀਸਦੀ ਰਾਸ਼ਨ ਕਾਰਡਾਂ ਦਾ ਡਿਜਿਟਲੀਕਰਨ ਅਤੇ 99.3 ਫੀਸਦੀ ਲਾਭਪਾਤਰੀਆਂ ਦੀ ਆਧਾਰ ਸੀਡਿੰਗ ਪੂਰੀ ਹੋਣ ਦੇ ਬਾਵਜੂਦ 2.91 ਕਰੋੜ ਰਾਸ਼ਨ ਕਾਰਡਾਂ 'ਚ ਵੱਖ-ਵੱਖ ਤਰ੍ਹਾਂ ਦੀਆਂ ਗੜਬੜੀਆਂ ਸਾਹਮਣੇ ਆਈਆਂ ਹਨ। ਸੰਸਦ ਦੀ ਉਪਭੋਗਤਾ ਮਾਮਲੇ, ਖੁਰਾਕ ਅਤੇ ਜਨਤਕ ਵੰਡ ਸੰਬੰਧੀ ਸਥਾਈ ਕਮੇਟੀ ਦੀ 16ਵੀਂ ਰਿਪੋਰਟ 'ਚ ਕਿਹਾ ਹੈ ਕਿ ਡਾਟਾ ਸ਼ੁੱਧੀਕਰਨ 'ਚ ਗੜਬੜੀਆਂ ਦੀ ਪਛਾਣ ਹੋਈ। ਹਾਲਾਂਕਿ ਇਸੇ ਪ੍ਰਕਿਰਿਆ ਦੀ ਸਭ ਤੋਂ ਵੱਡੀ ਉਪਲੱਬਧੀ 6.77 ਕਰੋੜ ਫਰਜ਼ੀ ਅਤੇ ਅਯੋਗ ਰਾਸ਼ਨ ਕਾਰਡ ਸਨ। ਕਾਰਡ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਰੱਦ ਕਰਨਾ ਹੈ। ਕਮੇਟੀ ਦੇ ਨਾਲ ਹੀ ਪੁਰਾਣੇ ਆਈਟੀ ਬੁਨਿਆਦੀ ਢਾਂਚੇ ਅਤੇ ਵੱਖ-ਵੱਖ ਏਜੰਸੀਆਂ ਦੇ ਕਮਜ਼ੋਰ ਰਿਅਲ ਟਾਈਮ ਡਾਟਾ ਵਿਸ਼ਲੇਸ਼ਣ ਦੀ ਕਮੀ ਨੂੰ ਪੀਡੀਐੱਸ ਦੀਆਂ ਸਭ ਤੋਂ ਵੱਡੀਆਂ ਚੁਣੌਤੀਆਂ 'ਚ ਗਿਣਿਆ ਹੈ। 

ਲੋਕ ਸਭਾ 'ਚ ਕਮੇਟੀ ਦੀ ਪ੍ਰਧਾਨ ਕਨੀਮੋਝੀ ਕਰੁਣਾਨਿਧੀ ਨੇ ਇਹ ਰਿਪੋਰਟ ਪੇਸ਼ ਕੀਤੀ। ਰਿਪੋਰਟ ਅਨੁਸਾਰ ਰਾਸ਼ਟਰੀ ਫੂਡ ਸੁਰੱਖਿਆ ਐਕਟ (ਐੱਨਐੱਫਐੱਸਏ) ਦੇ ਅਧੀਨ 20.5 ਕਰੋੜ ਰਾਸ਼ਨ ਕਾਰਡ ਪੂਰੀ ਤਰ੍ਹਾਂ ਡਿਜੀਟਲ ਕੀਤੇ ਜਾ ਚੁੱਕੇ ਹਨ ਅਤੇ ਕਰੀਬ 80 ਕਰੋੜ ਲਾਭਪਾਤਰੀ ਇਸ ਨਾਲ ਜੁੜੇ ਹਨ। ਆਧਾਰ ਤੋਂ ਰਾਸ਼ਨ ਕਾਰਡ ਅਤੇ ਲਾਭਪਾਤਰੀਆਂ ਦੇ ਵਿਆਪਕ ਜੁੜਾਅ ਕਾਰਨ ਡੁਪਲੀਕੇਟ, ਮ੍ਰਿਤਕ ਅਤੇ ਹੋਰ ਅਯੋਗ ਲਾਭਪਾਤਰੀਆਂ ਦੀ ਪਛਾਣ ਸੰਭਵ ਹੋਈ, ਜਿਸ ਨਾਲ 6.77 ਕਰੋੜ ਫਰਜ਼ੀ ਰਾਸ਼ਨ ਕਾਰਡ ਰੱਦ ਕੀਤੇ ਗਏ। ਕਮੇਟੀ ਨੇ ਇਨ੍ਹਾੀਂ ਮਾਮਲਿਆਂ ਦੇ ਜਲਦ ਹੱਲ, ਨਿਯਮਿਤ ਡਾਟਾ ਆਡਿਟ ਅਤੇ ਡਾਟਾਬੇਸ ਨੂੰ ਲਗਾਤਾਰ ਅਪਡੇਟ ਰੱਖਣ ਦੀ ਸਿਫਾਰਿਸ਼ ਕੀਤੀ ਹੈ। 

ਕਮੇਟੀ ਨੇ ਚਿੰਤਾ ਪ੍ਰਗਟਾਈ ਹੈ ਕਿ ਕਈ ਰਾਜਾਂ 'ਚ ਅਜੇ ਵੀ ਪੁਰਾਣੇ ਸਰਵਰ ਅਤੇ ਸਾਫਟਵੇਅਰ ਵਰਤੇ ਜਾ ਰਹੇ ਹਨ, ਜਿਸ ਕਾਰਨ ਨਿਗਰਾਨੀ ਅਤੇ ਸੇਵਾਵਾਂ ਦੀ ਵੰਡ 'ਚ ਮੁਸ਼ਕਲ ਆ ਰਹੀ ਹੈ। ਇਸ ਸਮੱਸਿਆ ਦੇ ਹੱਲ ਲਈ ਕੇਂਦਰ ਸਰਕਾਰ 349.9 ਕਰੋੜ ਰੁਪਏ ਦੀ ਲਾਗਤ ਨਾਲ'ਸਮਾਰਟ-ਪੀਡੀਐੱਸ' (SMART-PDS) ਪ੍ਰਾਜੈਕਟ ਲਾਗੂ ਕਰ ਰਹੀ ਹੈ, ਜਿਸ ਦਾ ਮਕਸਦ ਖਰੀਦ ਤੋਂ ਲੈ ਕੇ ਵੰਡ ਤੱਕ ਦੀ ਪੂਰੀ ਸਪਲਾਈ ਚੇਨ ਨੂੰ ਆਧੁਨਿਕ ਤਕਨਾਲੋਜੀ ਅਤੇ ਏ.ਆਈ. (AI) ਨਾਲ ਜੋੜਨਾ ਹੈ।

ਰਿਪੋਰਟ 'ਚ ਕਿਹਾ ਗਿਆ ਹੈ ਕਿ ਬਾਇਓਮੈਟ੍ਰਿਕ ਪ੍ਰਮਾਣਿਕਤਾ ਦੌਰਾਨ ਬਜ਼ੁਰਗਾਂ ਅਤੇ ਮਿਹਨਤਕਸ਼ ਲੋਕਾਂ ਨੂੰ ਸਭ ਤੋਂ ਵੱਧ ਦਿੱਕਤ ਆਉਂਦੀ ਹੈ ਕਿਉਂਕਿ ਕਈ ਵਾਰ ਉਨ੍ਹਾਂ ਦੇ ਫਿੰਗਰਪ੍ਰਿੰਟ ਮੈਚ ਨਹੀਂ ਹੁੰਦੇ। ਕਮੇਟੀ ਨੇ ਸਿਫਾਰਸ਼ ਕੀਤੀ ਹੈ ਕਿ ਫੇਸ ਆਥੈਂਟੀਕੇਸ਼ਨ (ਚਿਹਰੇ ਦੀ ਪਛਾਣ) ਵਰਗੇ ਹੋਰ ਵਿਕਲਪਾਂ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਕੋਈ ਵੀ ਯੋਗ ਵਿਅਕਤੀ ਰਾਸ਼ਨ ਤੋਂ ਵਾਂਝਾ ਨਾ ਰਹੇ। ਮੌਜੂਦਾ ਸਮੇਂ 'ਵਨ ਨੇਸ਼ਨ-ਵਨ ਰਾਸ਼ਨ ਕਾਰਡ' ਯੋਜਨਾ ਸਾਰੇ 36 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਲਾਗੂ ਹੈ। ਇਸ ਤਹਿਤ ਹੁਣ ਤੱਕ 200 ਕਰੋੜ ਤੋਂ ਵੱਧ ਪੋਰਟੇਬਿਲਟੀ ਟ੍ਰਾਂਜੈਕਸ਼ਨ ਹੋ ਚੁੱਕੇ ਹਨ, ਜਿਸ ਨਾਲ ਪ੍ਰਵਾਸੀ ਮਜ਼ਦੂਰਾਂ ਨੂੰ ਦੇਸ਼ ਵਿੱਚ ਕਿਤੇ ਵੀ ਰਾਸ਼ਨ ਲੈਣ ਦੀ ਵੱਡੀ ਸਹੂਲਤ ਮਿਲੀ ਹੈ। ਕਮੇਟੀ ਨੇ ਸਰਕਾਰ ਨੂੰ ਸਿਸਟਮ 'ਚ ਹੋਰ ਸੁਧਾਰ ਲਈ ਨਿਯਮਿਤ ਡਾਟਾ ਆਡਿਟ ਅਤੇ ਡਾਟਾਬੇਸ ਨੂੰ ਲਗਾਤਾਰ ਅਪਡੇਟ ਰੱਖਣ ਦੀ ਸਲਾਹ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Country
  • Ration Card
  • Digitization
  • Fake Ration Card
  • Cancellation
  • ਦੇਸ਼
  • ਰਾਸ਼ਨ ਕਾਰਡ
  • ਡਿਜਿਟਲੀਕਰਨ
  • ਫਰਜ਼ੀ ਰਾਸ਼ਨ ਕਾਰਡ
  • ਰੱਦ

ਖ਼ਰਾਬ ਗੋਲਾ-ਬਰੂਦ ਨਾਲ 62 ਕਰੋੜ ਦਾ ਨੁਕਸਾਨ: PAC ਨੇ ਰੱਖਿਆ ਮੰਤਰਾਏ ਨੂੰ ਲਾਈ ਫਟਕਾਰ

NEXT STORY

Stories You May Like

  • new ration cards  civil supplies department
    ਨਵੇਂ ਰਾਸ਼ਨ ਕਾਰਡ ਬਣਾਉਣ ਤੇ ਮੌਜੂਦਾ ਕਾਰਡਾਂ ’ਚ ਮੈਂਬਰਾਂ ਦੇ ਨਾਂ ਦਰਜ ਕਰਨ ਦੀ ਪ੍ਰਕਿਰਿਆ ਸ਼ੁਰੂ
  • mastermind of fake gst billing scam arrested
    55.35 ਕਰੋੜ ਦੇ ਫਰਜ਼ੀ GST ਬਿਲਿੰਗ ਘਪਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ
  • 16 649 crores stuck in lic and epf  unclaimed
    LIC ਅਤੇ EPF 'ਚ ਫਸੇ 16,649 ਕਰੋੜ, ਤੁਰੰਤ ਜਾਂਚ ਕਰੋ ਕਿਤੇ ਇਹ ਤੁਹਾਡਾ ਪੈਸਾ ਤਾਂ ਨਹੀਂ
  • blood pressure  fake medicine  supply  arrested
    ਬਲੱਡ ਪ੍ਰੈਸ਼ਰ ਦੀਆਂ ਫਰਜ਼ੀ ਦਵਾਈਆਂ ਦੀ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 2 ਗ੍ਰਿਫ਼ਤਾਰ
  • delhi airport  foreign citizen  fake documents
    ਦੇਸ਼ ਲਈ ਖ਼ਤਰੇ ਦੀ ਘੰਟੀ ; ਦਿੱਲੀ ਏਅਰਪੋਰਟ ਤੋਂ ਹਰ 5ਵੇਂ ਦਿਨ ਫੜਿਆ ਜਾ ਰਿਹਾ 'ਫਰਜ਼ੀ ਭਾਰਤੀ'
  • drug overdose  death of person
    ਨਸ਼ੇ ਕਾਰਨ ਇਕ ਵਿਅਕਤੀ ਦੀ ਮੌਤ ਹੋਈ, ਪੁਲਸ ਕੇਸ ਦਰਜ ਕਰਕੇ ਸ਼ੁਰੂ ਕੀਤੀ ਜਾਂਚ
  • un to investigate deaths in pok
    POK 'ਚ ਹੋਈਆਂ ਮੌਤਾਂ ਦੀ UN ਕਰੇਗਾ ਜਾਂਚ
  • cbse  digital marking  students
    CBSE ਦੇ ‘ਡਿਜੀਟਲ ਮਾਰਕਿੰਗ ਸਿਸਟਮ’ ਤੋਂ ਨਿਰਾਸ਼ ਵਿਦਿਆਰਥੀ, ਸੁਪਰੀਮ ਕੋਰਟ ਨੇ ਪ੍ਰਗਟਾਈ ਚਿੰਤਾ
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
  • security increased at adampur airport
    ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
Trending
Ek Nazar
famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • mobile phone  accident  lake  doctor  death
      ਮੋਬਾਈਲ ਕੱਢਣ ਦੇ ਚੱਕਰ 'ਚ ਵੱਡਾ ਹਾਦਸਾ, ਝੀਲ 'ਚ ਡੁੱਬਣ ਨਾਲ ਦੋ ਜੂਨੀਅਰ...
    • supreme court  paper
      NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ...
    • cockroach janata party  spider man  hulk  jantar mantar
      'ਕਾਕਰੋਚ' ਪਾਰਟੀ ਦੇ ਪ੍ਰਦਰਸ਼ਨ 'ਚ ਪਹੁੰਚੇ 'ਸਪਾਈਡਰ ਮੈਨ' ਤੇ 'HULK',...
    • ganga river  supreme court  possession  construction
      ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ...
    • monday  adjournment  lok sabha
      ਸੋਮਵਾਰ ਤੱਕ ਮੁਲਤਵੀ ਲੋਕ ਸਭਾ ਦੀ ਕਾਰਵਾਈ, ਸਿੱਖਿਆ ਮੰਤਰੀ ਦੇ ਅਸਤੀਫ਼ੇ 'ਤੇ...
    • delhi police  nsa  custody  authority  18 october
      ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ
    • holidays cancelled police officers
      ਪੁਲਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ, ਦਿੱਲੀ 'ਚ ਸੁਰੱਖਿਆਂ ਨੂੰ...
    • american citizen  waris punjab de  vikramjit singh  nepal border
      ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...
    • cjp protests  generation z  unique appearance
      ਵਿਅੰਗ, ਹਾਸਰਸ ਅਤੇ ਮੀਮਜ਼: CJP ਅੰਦੋਲਨ 'ਤੇ ਜਨਰੇਸ਼ਨ ਜ਼ੈੱਡ ਦਾ ਵਿਲੱਖਣ ਰੂਪ
    • voter list  name  haryana  sir
      ਵੋਟਰ ਸੂਚੀ 'ਚੋਂ ਨਹੀਂ ਕਟਾਉਣਾ ਚਾਹੁੰਦੇ ਨਾਂ ਤਾਂ ਤੁਰੰਤ ਜਮ੍ਹਾਂ ਕਰਵਾਓ ਫਾਰਮ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +