Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    1:38:33 PM

  • tarn taran large consignment of foreign weapons along with a drone

    ਪੰਜਾਬ: ਸਰਹੱਦ ਨੇੜਿਓਂ ਡਰੋਨ ਸਮੇਤ ਤੁਰਕੀ ਤੇ ਚੀਨੀ...

  • punjab police asi controversy video viral on social media

    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ...

  • marriage helicopter

    ਵਿਆਹ 'ਤੇ ਬੁੱਕ ਕੀਤਾ ਹੈਲੀਕਾਪਟਰ ਹੋ ਗਿਆ ਕ੍ਰੈਸ਼ !...

  • teachers notice teachers of punjab

    ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕੋਰੋਨਾ ਦੇ ਇਕ ਦਿਨ 'ਚ 28 ਹਜ਼ਾਰ ਤੋਂ ਵੱਧ ਨਵੇਂ ਮਾਮਲੇ, ਮਰੀਜ਼ਾਂ ਦੀ ਗਿਣਤੀ ਸਾਢੇ 8 ਲੱਖ ਦੇ ਕਰੀਬ

NATIONAL News Punjabi(ਦੇਸ਼)

ਕੋਰੋਨਾ ਦੇ ਇਕ ਦਿਨ 'ਚ 28 ਹਜ਼ਾਰ ਤੋਂ ਵੱਧ ਨਵੇਂ ਮਾਮਲੇ, ਮਰੀਜ਼ਾਂ ਦੀ ਗਿਣਤੀ ਸਾਢੇ 8 ਲੱਖ ਦੇ ਕਰੀਬ

  • Edited By Disha,
  • Updated: 12 Jul, 2020 11:27 AM
New Delhi
country corona virus 28 thousand cases patients
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਇਨਫੈਕਸ਼ਨ ਦੇ ਰੋਜ਼ਾਨਾ ਮਾਮਲਿਆਂ 'ਚ ਬਹੁਤ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਪਿਛਲੇ 24 ਘੰਟਿਆਂ 'ਚ ਰਿਕਾਰਡ 28 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਪੀੜਤਾਂ ਦਾ ਅੰਕੜਾ 8.50 ਲੱਖ ਦੇ ਕਰੀਬ ਪਹੁੰਚ ਗਿਆ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਵਲੋਂ ਐਤਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਦੇਸ਼ ਭਰ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਇਨਫੈਕਸ਼ਨ ਦੇ 28,637 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਇਕ ਦਿਨ 'ਚ ਸਭ ਤੋਂ ਵੱਧ ਹੈ ਅਤੇ ਇਸ ਨਾਲ ਪੀੜਤਾਂ ਦੀ ਗਿਣਤੀ 8,49,533 ਹੋ ਗਈ ਹੈ। ਪਿਛਲੇ 3 ਦਿਨਾਂ ਤੋਂ ਲਗਾਤਾਰ 26 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ। ਸ਼ਨੀਵਾਰ ਨੂੰ 27,114 ਅਤੇ ਸ਼ੁੱਕਰਵਾਰ ਨੂੰ 26,506 ਨਵੇਂ ਮਾਮਲੇ ਸਾਹਮਣੇ ਆਏ ਸਨ। ਇਨਫੈਕਸ਼ਨ ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਦਰਮਿਆਨ ਰਾਹਤ ਦੀ ਗੱਲ ਇਹ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲਿਆਂ ਦੀ ਗਿਣਤੀ ਵੀ ਲਗਾਤਾਰ ਵਧ ਰਹੀ ਹੈ।

ਪਿਛਲੇ 24 ਘੰਟਿਆਂ ਦੇ 19,235 ਰੋਗੀ ਸਿਹਤਮੰਦ ਹੋਏ ਹਨ, ਜਿਨ੍ਹਾਂ ਨੂੰ ਮਿਲਾ ਕੇ ਹੁਣ ਤੱਕ ਕੁੱਲ 5,34,621 ਰੋਗ ਮੁਕਤ ਹੋ ਚੁਕੇ ਹਨ। ਦੇਸ਼ 'ਚ ਹੁਣ ਕੋਰੋਨਾ ਇਨਫੈਕਸ਼ਨ ਦੇ 2,92,258 ਸਰਗਰਮ ਮਾਮਲੇ ਹਨ। ਪਿਛਲੇ 24 ਘੰਟਿਆਂ ਦੌਰਾਨ 551 ਲੋਕਾਂ ਦੀ ਮੌਤ ਨਾਲ ਮ੍ਰਿਤਕਾਂ ਦੀ ਗਿਣਤੀ 22,674 ਹੋ ਗਈ ਹੈ। ਕੋਰੋਨਾ ਮਹਾਮਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਮਹਾਰਾਸ਼ਟਰ 'ਚ ਪਿਛਲੇ 24 ਘੰਟਿਆਂ 'ਚ ਇਨਫੈਕਸ਼ਨ ਦੇ ਸਭ ਤੋਂ ਵੱਧ 8,139 ਨਵੇਂ ਮਾਮਲੇ ਦਰਜ ਕੀਤੇ ਗਏ, ਜਿਸ ਨਾਲ ਪੀੜਤਾਂ ਦਾ ਅੰਕੜਾ 2,46,600 'ਤੇ ਪਹੁੰਚ ਗਿਆ ਹੈ। ਸੂਬੇ 'ਚ ਇਸ ਮਿਆਦ ਦੌਰਾਨ 223 ਲੋਕਾਂ ਦੀ ਮੌਤ ਹੋਈ ਹੈ, ਜਿਸ ਕਾਰਨ ਮ੍ਰਿਤਕਾਂ ਦੀ ਗਿਣਤੀ ਵੱਧ 10,116 ਹੋ ਗਈ ਹੈ। ਉੱਥੇ ਹੀ 1,36,985 ਲੋਕ ਰੋਗ ਮੁਕਤ ਹੋਏ ਹਨ। ਇਨਫੈਕਸ਼ਨ ਦੇ ਮਾਮਲੇ 'ਚ ਦੂਜੇ ਸਥਾਨ 'ਤੇ ਪਹੁੰਚੇ ਤਾਮਿਲਨਾਡੂ 'ਚ ਪਿਛਲੇ 24 ਘੰਟਿਆਂ ਦੌਰਾਨ ਇਨਫੈਕਸ਼ਨ ਦੇ ਮਾਮਲੇ 33,965 ਵੱਧ ਕੇ 1,34226 'ਤੇ ਪਹੁੰਚ ਗਏ ਹਨ ਅਤੇ ਇਸ ਮਿਆਦ 'ਚ 69 ਲੋਕਾਂ ਦੀ ਮੌਤ ਨਾਲ ਮ੍ਰਿਤਕਾਂ ਦੀ ਗਿਣਤੀ 1,898 ਹੋ ਗਈ ਹੈ। ਸੂਬੇ 'ਚ 85,915 ਲੋਕਾਂ ਨੂੰ ਇਲਾਜ ਤੋਂ ਬਾਅਦ ਹਸਪਤਾਲਾਂ ਤੋਂ ਛੁੱਟੀ ਦਿੱਤੀ ਜਾ ਚੁਕੀ ਹੈ।

  • Country
  • corona virus
  • 28 thousand cases
  • patients
  • ਦੇਸ਼
  • ਕੋਰੋਨਾ ਵਾਇਰਸ
  • 28 ਹਜ਼ਾਰ ਮਾਮਲੇ
  • ਮਰੀਜ਼

10 ਸਾਲ ਤੱਕ ਇਕ ਵੀ ਦਿਨ ਸਕੂਲ ਤੋਂ ਨਹੀਂ ਲਈ ਛੁੱਟੀ, ਯਸ਼ਸਵੀ ਨੇ ਬਣਾਇਆ ਰਿਕਾਰਡ

NEXT STORY

Stories You May Like

  • epfo new rules implemented  employees may benefit
    EPFO ਦੇ ਨਵੇਂ ਨਿਯਮ ਲਾਗੂ, 51 ਲੱਖ ਤੋਂ ਵੱਧ ਮੁਲਾਜ਼ਮਾਂ ਨੂੰ ਹੋ ਸਕਦੈ ਫ਼ਾਇਦਾ
  • milk prices hike 8 rupees
    8 ਰੁਪਏ ਮਹਿੰਗਾ ਹੋਵੇਗਾ ਦੁੱਧ! ਉਤਪਾਦਕਾਂ ਨੇ ਕਰਨਾਟਕ ਸਰਕਾਰ ਨੂੰ ਦਿੱਤਾ 3 ਦਿਨ ਦਾ ਸਮਾਂ
  • heavy rain warning for 8 districts of punjab today
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ
  • 8 government officials  raids
    ਕਰਨਾਟਕ ਲੋਕਾਯੁਕਤ ਨੇ 8 ਸਰਕਾਰੀ ਅਧਿਕਾਰੀਆਂ ਦੇ ਅਹਾਤਿਆਂ 'ਤੇ ਕੀਤੀ ਛਾਪੇਮਾਰੀ
  • banks will be closed from september 28 to september 30  pnb warns
    ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: 28 ਸਤੰਬਰ ਤੋਂ 30 ਸਤੰਬਰ ਤੱਕ ਬੰਦ ਰਹਿਣਗੇ ਬੈਂਕ, PNB ਨੇ ਕੀਤਾ ਸੁਚੇਤ
  • about rs 67 lakhs duped on the pretext of getting a government job
    ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਕਰੀਬ 67 ਲੱਖ ਰੁਪਏ ਦੀ ਕੀਤੀ ਠੱਗੀ, ਮਾਮਲਾ ਦਰਜ
  • nayab singh saini  ring road  population  national highway
    ਇਕ ਲੱਖ ਤੋਂ ਵੱਧ ਆਬਾਦੀ ਵਾਲੇ ਸ਼ਹਿਰਾਂ ਦੇ ਬਾਹਰ ਬਣਨਗੇ ਰਿੰਗ ਰੋਡ : CM ਸੈਣੀ
  • 8 mla  petition dismissed
    8 ਵਿਧਾਇਕਾਂ ਨੂੰ ਅਯੋਗ ਕਰਾਰ ਦੇਣ ਦੀ ਅਰਜ਼ੀ ਰੱਦ, ਬੀਜਦ ਪਹੁੰਚਿਆ ਹਾਈ ਕੋਰਟ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • truck car collision minister deepika pandey singh daughter
      ਟਰੱਕ-ਕਾਰ ਦੀ ਟੱਕਰ 'ਚ ਮੰਤਰੀ ਦੀਪਿਕਾ ਪਾਂਡੇ ਸਿੰਘ ਦੀ ਧੀ ਸਣੇ 4 ਲੋਕਾਂ ਦੀ...
    • train incident
      ਆਂਧਰਾ ਪ੍ਰਦੇਸ਼ 'ਚ ਟ੍ਰੇਨ ਦੀ ਲਪੇਟ 'ਚ ਆਏ 4 ਵਿਦਿਆਰਥੀ ! ਹੋਈ ਦਰਦਨਾਕ ਮੌਤ
    • g4 in unga
      UNGA 'ਚ G4 ਦੇਸ਼ਾਂ ਨੇ ਚੁੱਕਿਆ ਵੱਡਾ ਮੁੱਦਾ, ਕਿਹਾ- 'ਆਪਣੀ ਜ਼ਿੰਮੇਵਾਰੀ...
    • liquor  son  60 rupees mother
      ਸ਼ਰਾਬ ਲਈ ਪੁੱਤ ਨੂੰ ਨਹੀਂ ਦਿੱਤੇ 60 ਰੁਪਏ...! ਕੁਹਾੜੀ ਮਾਰ ਕਰ 'ਤਾ ਮਾਂ ਦਾ...
    • air force  160 sat saaw bombs
      ਹਵਾਈ ਫੌਜ ਨੂੰ ਮਿਲਣਗੇ 160 SAT-SAAW ਬੰਬ, ਸੁਖੋਈ-30 MKI ਵਰਗੇ ਜਹਾਜ਼ ਵੀ...
    • jaishankar meets rubio
      ਵਿਦੇਸ਼ ਮੰਤਰੀ ਜੈਸ਼ੰਕਰ ਨੇ ਮਾਰਕੋ ਰੂਬੀਓ ਨਾਲ ਕੀਤੀ ਮੁਲਾਕਾਤ ! 'ਪਾਬੰਦੀਆਂ'...
    • rs 200 crore extortion case  court rejects plea to name jacqueline as an accused
      200 ਕਰੋੜ ਦੀ ਵਸੂਲੀ ਦਾ ਮਾਮਲਾ; ਜੈਕਲੀਨ ਨੂੰ ਮੁਲਜ਼ਮ ਬਣਾਉਣ ਦੀ ਮੰਗ ਅਦਾਲਤ ਨੇ...
    • trinamool  20 rebel mps  supreme court
      ਉਮੀਦ ਹੈ ਲੋਕ ਸਭਾ ਸਪੀਕਰ ਤ੍ਰਿਣਮੂਲ ਦੇ 20 ਬਾਗੀ ਸੰਸਦ ਮੈਂਬਰਾਂ ’ਤੇ ਜਲਦ ਫੈਸਲਾ...
    • tasmac buyers pay rs 10  empty liquor bottles refund
      ਸ਼ਰਾਬੀਆਂ ਦੀ ਹੋਈ ਬੱਲੇ-ਬੱਲੇ ! ਦਾਰੂ ਦੀਆਂ ਖ਼ਾਲੀ ਬੋਤਲਾਂ ਖ਼ਰੀਦੇਗੀ ਸਰਕਾਰ, CM...
    • these 4 zodiac signs are set to hit the jackpot today
      ਅੱਜ ਇਨ੍ਹਾਂ 4 ਰਾਸ਼ੀਆਂ ਦਾ ਲੱਗਣ ਵਾਲੈ ਜੈਕਪਾਟ ! ਖੁੱਲ੍ਹਣਗੇ ਤਰੱਕੀ ਦੇ ਰਾਹ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +