Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, NOV 18, 2026

    4:30:11 PM

  • surinder thikriwal arrested

    ਪੰਜਾਬ ਦੇ ਰੇਲਵੇ ਟਰੈਕਾਂ 'ਤੇ ਧਮਾਕਿਆਂ ਦਾ ਸਮਰਥਕ...

  • bku lakhowal  shiromani akali dal  support

    ਬੀ.ਕੇ.ਯੂ. ਲੱਖੋਵਾਲ ਵੱਲੋਂ ਸ਼੍ਰੋਮਣੀ ਅਕਾਲੀ ਦਲ...

  • share market sensex falls by 500 points nifty also closes with a crash

    ਸ਼ੇਅਰ ਬਾਜ਼ਾਰ 'ਚ ਹਾਹਾਕਾਰ! ਸੈਂਸੈਕਸ 'ਚ ਆਈ 500...

  • aam aadmi party candidate elections

    ਆਮ ਆਦਮੀ ਪਾਰਟੀ ਵੱਲੋਂ 22 ਉਮੀਦਵਾਰਾਂ ਦਾ ਐਲਾਨ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਦੇਸ਼ ਨੂੰ ਮਿਲਿਆ ਪਹਿਲਾ ਅਗਨੀਵੀਰ ਬੈਚ, INS ਚਿਲਕਾ 'ਤੇ ਹੋਈ ਪਾਸਿੰਗ ਆਊਟ ਪਰੇਡ

NATIONAL News Punjabi(ਦੇਸ਼)

ਦੇਸ਼ ਨੂੰ ਮਿਲਿਆ ਪਹਿਲਾ ਅਗਨੀਵੀਰ ਬੈਚ, INS ਚਿਲਕਾ 'ਤੇ ਹੋਈ ਪਾਸਿੰਗ ਆਊਟ ਪਰੇਡ

  • Edited By Anmol Tagra,
  • Updated: 29 Mar, 2023 12:24 AM
National
country got its first agniveer batch
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ: ਓਡਿਸ਼ਾ ਵਿਚ ਭਾਰਤੀ ਜਲ-ਸੈਨਾ ਦੇ ਆਈ.ਐੱਨ.ਐੱਸ.-ਚਿਲਕਾ 'ਤੇ ਮੰਗਲਵਾਰ ਨੂੰ 2585 ਅਗਨੀਵੀਰਾਂ ਦੇ ਪਹਿਲੇ ਬੈਚ ਦੀ ਪਾਸਿੰਗ ਆਊਟ ਪਰੇਡ ਦਾ ਆਯੋਜਨ ਕੀਤਾ ਗਿਆ। ਚਾਰ ਮਹੀਨੇ ਦੀ ਲੰਬੀ ਸਿਖਲਾਈ ਪੂਰੀ ਹੋਣ ਤੋਂ ਬਾਅਦ ਇਹ ਅਗਨੀਵੀਰ ਹੁਣ ਆਪਣੀ ਸੇਵਾ ਦੇਣ ਲਈ ਤਿਆਰ ਹਨ। ਜਲ-ਸੈਨਾ  ਦੇ ਮੁੱਕ ਐਡਮਿਰਲ ਆਰ. ਹਰੀ ਕੁਮਾਰ ਨੇ ਪਾਸਿੰਗ ਆਊਟ ਪਰੇਡ ਵਿਚ ਨਵੇਂ ਰੰਗਰੂਟਾਂ ਤੋਂ ਸਲਾਮੀ ਲਈ, ਜੋ ਸੂਰਜ ਡੁੱਬਣ ਤੋਂ ਬਾਅਦ ਕਰਵਾਈ ਗਈ ਸੀ। ਭਾਰਤੀ ਆਰਮਡ ਫੋਰਸਿਜ਼ ਵਿਚ ਪਹਿਲੀ ਵਾਰ ਪਾਸਿੰਗ ਆਊਟ ਸੂਰਜ ਡੁੱਬਣ ਤੋਂ ਬਾਅਦ ਕਰਵਾਈ ਗਈ, ਆਮਤੌਰ 'ਤੇ ਪਾਸਿੰਗ ਆਊਟ ਪਰੇਡ ਸੇਵੇਰ ਕਰਵਾਈ ਜਾਂਦੀ ਹੈ।

ਇਹ ਖ਼ਬਰ ਵੀ ਪੜ੍ਹੋ - ਕੇਂਦਰ ਦਾ ਸਿੱਖਾਂ ਨੂੰ ਤੋਹਫ਼ਾ, ਦੋ ਤਖ਼ਤ ਸਾਹਿਬਾਨ ਵਿਚਾਲੇ ਚਲਾਈ ਜਾਵੇਗੀ ਭਾਰਤ ਗੌਰਵ ਟੂਰਿਸਟ ਟਰੇਨ, ਪੜ੍ਹੋ ਵੇਰਵਾ

ਆਈ.ਐੱਨ.ਐੱਸ.-ਚਿਲਕਾ ਭਾਰਤੀ ਜਲ-ਸੈਨਾ ਦੇ ਅਗਨੀਵੀਰਾਂ ਲਈ ਮੁਖ ਬੁਨਿਆਦੀ ਸਿਖਲਾਈ ਸੰਸਥਾ ਹੈ ਤੇ ਇਕ ਵਿਅਪਕ ਸਿਖਲਾਈ ਪ੍ਰਬੰਧ ਵੱਲੋਂ ਰੰਗਰੂਟਾਂ ਨੂੰ ਮੁੱਢਲੀ ਸਿਖਲਾਈ ਮੁਹੱਈਆ ਕਰਦਾ ਹੈ। ਇਸ ਮੌਕੇ ਰਾਜਸਭਾ ਸੰਸਦ ਪੀ.ਟੀ. ਊਸ਼ਾ ਤੇ ਕ੍ਰਿਕਟਰ ਮਿਤਾਲੀ ਰਾਜ ਇਤਿਹਾਸਕ ਪ੍ਰੋਗਰਾਮ ਵਿਚ ਹਾਜ਼ਰ ਸਨ। ਸਿਖਲਾਈ ਪੂਰੀ ਕਰ ਪਾਸ ਹੋਣ ਵਾਲਿਆਂ ਵਿਚ 272 ਮਹਿਲਾ ਅਗਨੀਵੀਰ ਹਨ।

ਇਹ ਖ਼ਬਰ ਵੀ ਪੜ੍ਹੋ - ਅਗਨੀਪਥ ਯੋਜਨਾ 'ਤੇ ਦਿੱਲੀ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਪਟੀਸ਼ਨ 'ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ

ਇਸ ਮੌਕੇ ਅਗਨੀਵੀਰਾਂ ਨੂੰ ਸੰਬੋਧਨ ਕਰਦਿਆਂ ਜਲ ਸੈਨਾ ਮੁਖ ਐਡਮਿਰਲ ਆਰ. ਹਰੀ ਕੁਮਾਰ ਨੇ ਕਿਹਾ, "ਮੈਂ ਤੁਹਾਨੂੰ (ਅਗਨੀਵੀਰ) ਵਿਸ਼ਵਾਸ ਦਵਾਉਂਦਾ ਹਾਂ ਕਿ ਤੁਸੀਂ ਜਿੱਥੇ ਵੀ ਜਾਓਗੇ, ਜੀਵਨ ਵਿਚੇ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਲਈ ਆਤਮਵਿਸ਼ਵਾਸ ਤੇ ਪ੍ਰੇਰਣਾ ਦੇ ਨਾਲ ਪੂਰੀ ਤਰ੍ਹਾਂ ਤਿਆਰ ਰਹਿਣਗੇ।" ਉਨ੍ਹਾਂ ਨੇ ਅਗਨੀਵੀਰਾਂ ਨੂੰ ਆਪਣਾ ਫਰਜ਼ ਨਿਭਾਉਣ ਲਈ ਵੀ ਪ੍ਰੇਰਿਆ। ਜਲ-ਸੈਨਾ ਮੁਖੀ ਨੇ ਕਿਹਾ ਕਿ ਤੁਸੀਂ ਵੱਡੇ ਪੱਧਰ 'ਤੇ ਦੇਸ਼ ਦੀ ਸੇਵਾ ਕਰਨ ਦਾ ਮੌਕਾ ਮਿਲਣ ਕਾਰਨ ਕੀਸਮਤ ਵਾਲੇ ਹੋ। ਮੈਨੂੰ ਇਹ ਵੀ ਵਿਸ਼ਵਾਸ ਹੈ ਕਿ ਜੇਕਰ ਕਿਸੇ ਦੁਸ਼ਮਨ ਦੇਸ਼ ਤੋਂ ਕੋਈ ਚੁਣੌਤੀ ਆਉਂਦੀ ਹੈ ਤਾਂ ਤੁਸੀਂ ਉਸ ਦਾ ਕਰਾਰਾ ਜਵਾਬ ਦੇਣ ਵਿਚ ਸਮਰੱਥ ਹੋਵੋਗੇ।" ਉਨ੍ਹਾਂ ਰਾਸ਼ਟਰ ਨਿਰਮਾਣ ਲਈ ਜਲ-ਸੈਨਾ ਦੇ ਫਰਜ਼, ਸਨਮਾਨ ਤੇ ਸਾਹਸ ਦੀਆਂ ਮੂਲ ਕੀਮਤਾਂ ਨੂੰ ਬਣਾਈ ਰੱਖਣ ਦੀ ਵੀ ਅਪੀਲ ਕੀਤੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Agniveer
  • First Agniveer Batch
  • INS Chilka
  • Passing Out Parade
  • ਅਗਨੀਵੀਰ
  • ਪਹਿਲਾ ਅਗਨੀਵੀਰ ਬੈਚ
  • ਪਾਸਿੰਗ ਪਰੇਡ

ਜੇਕਰ ਰਾਹੁਲ ਗਾਂਧੀ ਦਾ ਬੰਗਲਾ ਖੋਹਿਆ ਗਿਆ ਤਾਂ ਉਨ੍ਹਾਂ ਦੀ ਸੁਰੱਖਿਆ ਦਾ ਕੀ ਹੋਵੇਗਾ? CRPF ਕਰੇਗੀ ਸਮੀਖਿਆ

NEXT STORY

Stories You May Like

  • surinder thikriwal arrested
    ਪੰਜਾਬ ਦੇ ਰੇਲਵੇ ਟਰੈਕਾਂ 'ਤੇ ਧਮਾਕਿਆਂ ਦਾ ਸਮਰਥਕ ਸੁਰਿੰਦਰ ਠੀਕਰੀਵਾਲ US ਤੋਂ ਡਿਪੋਰਟ ! NIA ਨੇ ਕੀਤਾ ਗ੍ਰਿਫ਼ਤਾਰ
  • car  theft  girl  parents  police
    ਕੁੜੀ ਨੂੰ ਕਾਰ 'ਚ ਸੁੱਤੀ ਛੱਡ ਰੈਸਟੋਰੈਂਟ ਚਲੇ ਗਏ ਮਾਪੇ ! ਜਦੋਂ ਆਏ ਵਾਪਸ ਤਾਂ ਉੱਡ ਗਏ ਹੋਸ਼
  • nda excited
    ਰਾਜਗ ਉਤਸ਼ਾਹਿਤ, ਪਵਾਰ ਦੀਆਂ 8 ਵੋਟਾਂ ਮਿਲੀਆਂ
  • government hospital  ayushman bharat scheme  112 packages  government
    ਸਰਕਾਰੀ ਹਸਪਤਾਲਾਂ ਬਾਰੇ Good News ; ਆਯੂਸ਼ਮਾਨ ਭਾਰਤ ਯੋਜਨਾ ਤਹਿਤ 112 ਤੱਕ ਪੈਕੇਜ ਵਧਾਉਣ ਦੀ ਤਿਆਰੀ
  • 15 crore clothing business renunciation family
    ਸਭ ਮੋਹ ਮਾਇਆ ਹੈ...; 15,00,00,000 ਦਾ ਕਾਰੋਬਾਰ ਛੱਡ ਸੰਨਿਆਸ ਲੈਣ ਜਾ ਰਿਹਾ ਇਹ ਪਰਿਵਾਰ
  • childbirth birth certificate 3 days issued
    ਖ਼ੁਸ਼ਖ਼ਬਰੀ ; ਹੁਣ ਜਨਮ ਸਰਟੀਫਿਕੇਟ ਲਈ ਨਹੀਂ ਲਾਉਣੇ ਪੈਣਗੇ ਦਫ਼ਤਰਾਂ ਦੇ ਗੇੜੇ ! 3 ਦਿਨਾਂ 'ਚ ਹੋਵੇਗਾ ਕੰਮ
  • 18 haryana police  transfer
    ਹਰਿਆਣਾ ਪੁਲਸ 'ਚ ਵੱਡਾ ਫੇਰਬਦਲ; 11 ਇੰਸਪੈਕਟਰਾਂ ਸਣੇ 18 ਪੁਲਸ ਮੁਲਾਜ਼ਮਾਂ ਦੇ ਤਬਾਦਲੇ
  • vips  clear roads  people  mumbai  high court
    VIP ਲੋਕਾਂ ਦੇ ਆਉਣ 'ਤੇ ਸੜਕਾਂ ਸਾਫ਼ ਹੋ ਸਕਦੀਆਂ, ਤਾਂ ਮੁੰਬਈ ਵਾਲਿਆਂ ਲਈ ਕਿਉਂ ਨਹੀਂ: ਹਾਈ ਕੋਰਟ
  • bjp started samarsta sankalp yatra from dera sachkhand ballan
    ਜਲੰਧਰ: ਡੇਰਾ ਸੱਚਖੰਡ ਬੱਲਾਂ ਤੋਂ ਭਾਜਪਾ ਨੇ 'ਸਮਰਸਤਾ ਸੰਕਲਪ ਯਾਤਰਾ' ਦੀ ਕੀਤੀ...
  • cm mann takes a dig at opponents in shahkot
    ਜਲੰਧਰ ਜ਼ਿਲ੍ਹੇ ਦੇ ਸ਼ਾਹਕੋਟ 'ਚ ਬੋਲੇ CM ਮਾਨ, ਕਿਹਾ- ਖਜ਼ਾਨਾ ਕਦੇ ਖਾਲੀ ਨਹੀਂ...
  • kewal singh dhillon statement
    'ਸਮਰਸਤਾ ਸੰਕਲਪ ਯਾਤਰਾ' ਕੱਢੇ ਜਾਣ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ, ਜਾਣੋ ਕੀ...
  • bjp national vice president lal singh arya interview
    2029 ਤੱਕ ਪੰਜਾਬ ਹੋਵੇਗਾ ਨਸ਼ਾ-ਮੁਕਤ, ਕਿਸਾਨਾਂ ਲਈ ਭਾਜਪਾ ਕੋਲ ਵੱਡਾ ਰੋਡਮੈਪ
  • bjp national president nitin nabin pays obeisance at dera sachkhand ballan
    ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਏ ਭਾਜਪਾ ਪ੍ਰਧਾਨ ਨਿਤਿਨ ਨਬੀਨ, ਸ਼ੁਰੂ ਹੋਵੇਗੀ...
  • bjp leader preneet kaur big statement
    ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ ਅਟਕਲਾਂ 'ਤੇ ਜਾਣੋ ਕੀ ਬੋਲੇ ਪਰਨੀਤ ਕੌਰ
  • state president dhillon welcomed nitin nabin at adampur airport
    ਪੰਜਾਬ ਪੁੱਜੇ ਨਿਤਿਨ ਨਬੀਨ, ਆਦਮਪੁਰ ਏਅਰਪੋਰਟ 'ਤੇ ਸੂਬਾ ਪ੍ਰਧਾਨ ਢਿੱਲੋਂ ਨੇ ਕੀਤਾ...
  • bjp leaders meeting in jalandhar
    ਅਕਾਲੀ-ਭਾਜਪਾ ਦੇ ਗਠਜੋੜ ਦੀਆਂ ਚਰਚਾਵਾਂ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ
Trending
Ek Nazar
sunita s style changes amid reports of rift with govinda

ਗੋਵਿੰਦਾ ਨਾਲ ਅਣਬਣ ਦੀਆਂ ਖਬਰਾਂ ਵਿਚਾਲੇ ਸੁਨੀਤਾ ਦਾ ਬਦਲਿਆ ਅੰਦਾਜ਼, ਨਵੇਂ...

italy approved  law

ਇਟਲੀ ਨੇ ਯਹੂਦੀ ਵਿਰੋਧੀ ਭਾਵਨਾ ਨਾਲ ਨਜਿੱਠਣ ਸਬੰਧੀ ਦਿੱਤੀ ਕਾਨੂੰਨੀ ਪ੍ਰਵਾਨਗੀ

transgender soldiers

ਟਰਾਂਸਜੈਂਡਰ ਫੌਜੀਆਂ ਦੀ ਬਰਖਾਸਤਗੀ 'ਤੇ ਲੱਗੀ ਰੋਕ  ! ਅਮਰੀਕੀ ਅਦਾਲਤ ਦਾ ਵੱਡਾ...

sdf exemption

ਭੂਟਾਨ ਨੇ ਭਾਰਤ ਤੋਂ ਇਲਾਵਾ ਹੋਰ ਦੇਸ਼ਾਂ ਦੇ ਸੈਲਾਨੀਆਂ ਲਈ ਵਧਾ'ਤੀ SDF ਛੋਟ

manish goel breaks down after qazi touqeer triggers painful school memories

'ਬਿੱਗ ਬੌਸ' ਦੇ ਘਰ 'ਚ ਫੁੱਟ-ਫੁੱਟ ਰੋਏ ਮਨੀਸ਼, ਕਾਜ਼ੀ 'ਤੇ ਲਾਇਆ ਜਾਣਬੁੱਝ ਕੇ...

shikhar dhawan

40 ਸਾਲ ਦੀ ਉਮਰ 'ਚ ਦੂਜੀ ਵਾਰ ਪਿਤਾ ਬਣਨਗੇ ਸ਼ਿਖਰ ਧਵਨ ! ਪਤਨੀ ਸਾਹਮਣੇ ਆਖੀ ਦਿਲ...

major administrative reshuffle in improvement trusts

ਪੰਜਾਬ: ਨਗਰ ਸੁਧਾਰ ਟਰੱਸਟਾਂ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਧਿਕਾਰੀਆਂ ਦੇ...

waiting for ambulance

ਕੁਈਨਜ਼ਲੈਂਡ ’ਚ ਐਂਬੂਲੈਂਸ ਦੀ ਉਡੀਕ ਦੌਰਾਨ ਚਾਰ ਮਰੀਜ਼ਾਂ ਦੀ ਮੌਤ

israel  s parliament elected a new speaker

ਇਜ਼ਰਾਈਲ ਦੀ ਸੰਸਦ ਨੇ ਨੇਤਨਯਾਹੂ ਦੇ ਵਿਰੋਧੀਆਂ ਦੇ ਸਮਰਥਨ ਨਾਲ ਚੁਣਿਆ ਨਵਾਂ ਸਪੀਕਰ

famous actress becomes a mother for the third time at the age of 44

ਆਸਕਰ ਜੇਤੂ ਦਿੱਗਜ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ ! 44 ਸਾਲ ਦੀ ਉਮਰ 'ਚ...

ipl 2027 punjab kings release 6 players

IPL 2027 : ਪੰਜਾਬ ਕਿੰਗਜ਼ ਨੇ 6 ਖਿਡਾਰੀਆਂ ਨੂੰ ਕੀਤਾ ਰਿਲੀਜ਼, ਦੇਖੋ ਰਿਟੇਨ...

modi received biography

PM ਮੋਦੀ ਨੂੰ ਤੋਹਫ਼ੇ ਵਜੋਂ ਮਿਲੀ ਭਾਰਤੀ ਮੂਲ ਦੇ ਮਨੀਲਾ ਦੇ ਲੰਬੇ ਸਮੇਂ ਤੱਕ ਸੇਵਾ...

indians  turned towards europe and dubai

ਅਮਰੀਕਾ ਵਸਣ ਦੇ ਚਾਹਵਾਨ ਭਾਰਤੀਆਂ ਨੇ ਯੂਰਪ-ਦੁਬਈ ਵੱਲ ਕੀਤਾ ਰੁਖ਼

schools in italy

ਇਟਲੀ ਦੇ ਸਕੂਲਾਂ ਨੂੰ ਬੰਬ ਅਤੇ ਜ਼ਹਿਰ ਦੀਆਂ ਧਮਕੀਆਂ, ਨਵੇਂ ਸੁਰੱਖਿਆ...

grand theft auto 6

ਲਾਂਚ ਤੋਂ ਪਹਿਲਾਂ 11,000 ਕਰੋੜ ਦੀ ਕਮਾਈ! ਇਸ GAME ਨੇ ਤੋੜੇ ਸਾਰੇ ਰਿਕਾਰਡ,...

school timings change

ਠੰਢ ਕਾਰਨ ਬਦਲਿਆ ਸਕੂਲਾਂ ਦਾ ਸਮਾਂ ! ਕਸ਼ਮੀਰ ਸਿੱਖਿਆ ਵਿਭਾਗ ਵਲੋਂ ਨਵਾਂ ਸ਼ਡਿਊਲ...

killer kite string claims another life

ਖੂਨੀ ਡੋਰ ਨੇ ਲਈ ਇਕ ਹੋਰ ਜਾਨ, ਵਧਾਈ ਮੰਗ ਕੇ ਘਰ ਪਰਤ ਰਹੇ ਭੰਡ ਦੀ ਗਲਾ ਕੱਟਣ...

electricity department  recruitment  women  poles  physical test

ਹੈਂ..! ਬਿਜਲੀ ਵਿਭਾਗ 'ਚ ਭਰਤੀ ; ਔਰਤਾਂ ਨੂੰ ਖੰਭਿਆਂ 'ਤੇ ਚੜ੍ਹਾ ਕੇ ਲਿਆ ਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • himachal  school education board  datesheet  exams
      ਹਿਮਾਚਲ: ਸਕੂਲ ਸਿੱਖਿਆ ਬੋਰਡ ਵਲੋਂ 3ਵੀਂ, 5ਵੀਂ ਤੇ 8ਵੀਂ ਜਮਾਤ ਦੀ ਡੇਟਸ਼ੀਟ...
    • sonia gandhi voter list  court  report
      ਸੋਨੀਆ ਗਾਂਧੀ ਦਾ ਨਾਮ ਨਾਗਰਿਕਤਾ ਤੋਂ ਪਹਿਲਾਂ ਵੋਟਰ ਸੂਚੀ 'ਚ ਹੋਣ 'ਤੇ ਅਦਾਲਤ...
    • india japan ties
      ਹੋਰ ਮਜ਼ਬੂਤ ਹੋਵੇਗਾ ਭਾਰਤ-ਜਾਪਾਨ ਦਾ ਰੱਖਿਆ ਸਹਿਯੋਗ ! ਟੋਕੀਓ ਪਹੁੰਚੇ ਰਾਜਨਾਥ...
    • amit shah  latif bhatt  lashkar  terrorist  security forces
      CRPF ਕੈਂਪ 'ਤੇ ਹਮਲਾ ਕਰਨ ਵਾਲਾ ਅੱਤਵਾਦੀ ਢੇਰ ! ਅਮਿਤ ਸ਼ਾਹ ਨੇ ਜਵਾਨਾਂ ਦੀ...
    • grandson  grandfather  friend  bank account  money  police
      ਪੋਤੇ ਨੇ ਦੋਸਤ ਨਾਲ ਮਿਲ ਆਪਣੇ ਹੀ ਦਾਦੇ ਨਾਲ ਕਰ'ਤਾ ਵੱਡਾ ਕਾਂਡ ! ਦੋਵੇਂ ਹੋਏ...
    • obscene images of children being created using ai
      AI ਨਾਲ ਜਵਾਕਾਂ ਦੀਆਂ ਬਣਾਈਆਂ ਜਾ ਰਹੀਆਂ ਅਸ਼ਲੀਲ ਤਸਵੀਰਾਂ ! 2 ਸਾਲਾਂ 'ਚ 30...
    • san francisco declaration
      ਸੈਮੀਕੰਡਟਰਾਂ ਦੀ ਸਪਲਾਈ ਚੇਨ ਨੂੰ ਸੁਰੱਖਿਅਤ ਰੱਖਣ ਲਈ ਭਾਰਤ ਸਣੇ 10 ਦੇਸ਼ਾਂ ਨੇ...
    • congress sp meeting deferred following rahul akhilesh meeting
      ਰਾਹੁਲ-ਅਖ਼ਿਲੇਸ਼ ਦੀ ਮੁਲਾਕਾਤ ਤੋਂ ਬਾਅਦ ਟਲੀ ਕਾਂਗਰਸ-ਸਪਾ ਦੀ ਮੀਟਿੰਗ
    • gold silver prices crash prices reach 14 month low
      Gold-Silver ਦੀਆਂ ਕੀਮਤਾਂ Crash, 14 ਮਹੀਨਿਆਂ ਦੇ ਹੇਠਲੇ ਪੱਧਰ 'ਤੇ ਪਹੁੰਚੇ...
    • kulgam attack jammu kashmir lashkar commander encounter
      ਮਾਰਿਆ ਗਿਆ ਕੁਲਗਾਮ ਹਮਲੇ ਦਾ ਮਾਸਟਰਮਾਈਂਡ ! LeT ਕਮਾਂਡਰ ਲਤੀਫ਼ ਭੱਟ ਐਨਕਾਊਂਟਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +