Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    4:20:55 AM

  • punjab weather forcast

    ਪੰਜਾਬ 'ਚ ਆ ਰਿਹਾ ਤੂਫ਼ਾਨ! 23 ਸੂਬਿਆਂ 'ਚ ਅਲਰਟ...

  • famous punjabi singer deeply shocked  mother passes away

    ਮਸ਼ਹੂਰ ਪੰਜਾਬੀ ਗਾਇਕ ਨੂੰ ਡੂੰਘਾ ਸਦਮਾ, ਲੰਮੀ...

  • punjab weather heavy raining yellow alert

    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ...

  • major incident in ferozepur

    ਪੰਜਾਬ : ਕਾਰ 'ਚ ਬੈਠੇ ਬੰਦੇ ਦੇ ਵੱਜੀ ਮੱਥੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਹਲਾਲਾ ਦੇ ਨਾਂ 'ਤੇ ਔਰਤ ਨਾਲ ਸ਼ਰਮਨਾਕ ਕਰਤੂਤ ! ਅਦਾਲਤ ਦਾ FIR ਰੱਦ ਕਰਨ ਤੋਂ ਇਨਕਾਰ

NATIONAL News Punjabi(ਦੇਸ਼)

ਹਲਾਲਾ ਦੇ ਨਾਂ 'ਤੇ ਔਰਤ ਨਾਲ ਸ਼ਰਮਨਾਕ ਕਰਤੂਤ ! ਅਦਾਲਤ ਦਾ FIR ਰੱਦ ਕਰਨ ਤੋਂ ਇਨਕਾਰ

  • Edited By Harpreet Singh,
  • Updated: 04 Jul, 2026 11:23 AM
National
court on halala case
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਇਲਾਹਾਬਾਦ ਹਾਈ ਕੋਰਟ ਨੇ ਨਿਕਾਹ ਹਲਾਲਾ ਅਤੇ ਬਹੁਵਿਆਹ ਦੀ ਆੜ ’ਚ ਇਕ ਔਰਤ ਦੇ ਕਥਿਤ ਜਿਨਸੀ ਸ਼ੋਸ਼ਣ ਨਾਲ ਜੁੜੇ ਮਾਮਲੇ ’ਚ ਦਰਜ ਐੱਫ. ਆਈ. ਆਰ. ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਜੇਕਰ ਕਿਸੇ ਔਰਤ ਨਾਲ ਅਪਰਾਧ ਹੋਣ ਦੇ ਪਹਿਲੀ ਨਜ਼ਰੇ ਦੋਸ਼ ਸਾਹਮਣੇ ਆਉਂਦੇ ਹਨ, ਤਾਂ ਸਿਰਫ ਨਿੱਜੀ ਜਾਂ ਧਾਰਮਿਕ ਕਾਨੂੰਨ ਦਾ ਹਵਾਲਾ ਦੇ ਕੇ ਅਪਰਾਧਿਕ ਕਾਰਵਾਈ ਨੂੰ ਰੋਕਿਆ ਨਹੀਂ ਜਾ ਸਕਦਾ ਹੈ।

ਮਾਮਲੇ ’ਚ ਔਰਤ ਨੇ ਦੋਸ਼ ਲਾਇਆ ਹੈ ਕਿ ਤਲਾਕ, ਨਿਕਾਹ ਹਲਾਲਾ ਅਤੇ ਬਹੁਵਿਆਹ ਦੀ ਪ੍ਰਕਿਰਿਆ ਦਾ ਸਹਾਰਾ ਲੈ ਕੇ ਉਸ ਨਾਲ ਵਾਰ-ਵਾਰ ਜਿਨਸੀ ਸ਼ੋਸ਼ਣ ਕੀਤਾ ਗਿਆ। ਸ਼ਿਕਾਇਤ ਦੇ ਆਧਾਰ ’ਚ ਕਈ ਲੋਕਾਂ ਦੇ ਖਿਲਾਫ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਮੁਲਜ਼ਮਾਂ ਨੇ ਇਲਾਹਾਬਾਦ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰ ਕੇ ਐੱਫ. ਆਈ. ਆਰ. ਰੱਦ ਕਰਨ ਦੀ ਮੰਗ ਕੀਤੀ। ਹਾਈ ਕੋਰਟ ਨੇ ਪਟੀਸ਼ਨ ਖਾਰਿਜ ਕਰਦੇ ਹੋਏ ਕਿਹਾ ਕਿ ਇਸ ਪੱਧਰ ’ਤੇ ਮਾਮਲੇ ਦੀ ਜਾਂਚ ’ਚ ਦਖਲਅੰਦਾਜ਼ੀ ਕਰਨਾ ਉਚਿਤ ਨਹੀਂ ਹੋਵੇਗਾ। ਅਦਾਲਤ ਨੇ ਸਪੱਸ਼ਟ ਕੀਤਾ ਕਿ ਜਦੋਂ ਪਹਿਲੀ ਨਜ਼ਰੇ ਘਿਨਾਉਣੇ ਅਪਰਾਧ ਦੇ ਦੋਸ਼ ਮੌਜੂਦ ਹੋਣ, ਤਾਂ ਪੁਲਸ ਨੂੰ ਨਿਰਪੱਖ ਜਾਂਚ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ- 'ਗੋਰੀ ਮੇਮ' ਨਾਲ ਵਿਆਹ ਕਰਵਾ ਪਾਕਿਸਤਾਨ ਲੈ ਆਇਆ ਬੰਦਾ ! 12 ਸਾਲਾਂ 'ਚ ਹੀ ਨਰਕ ਬਣਾ'ਤੀ ਜ਼ਿੰਦਗੀ

ਅਦਾਲਤ ਨੇ ਆਪਣੇ ਹੁਕਮ ’ਚ ਇਹ ਵੀ ਕਿਹਾ ਕਿ ਕਿਸੇ ਵੀ ਨਿੱਜੀ ਜਾਂ ਧਾਰਮਿਕ ਕਾਨੂੰਨ ਦੀ ਆੜ ਲੈ ਕੇ ਅਪਰਾਧਿਕ ਕਾਰੇ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ ਹੈ। ਜੇਕਰ ਦੋਸ਼ ਸਹੀ ਪਾਏ ਜਾਂਦੇ ਹਨ ਤਾਂ ਸਬੰਧਤ ਵਿਅਕਤੀਆਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਅਦਾਲਤ ਦੇ ਇਸ ਹੁਕਮ ਤੋਂ ਬਾਅਦ ਹੁਣ ਮਾਮਲੇ ਦੀ ਪੁਲਸ ਜਾਂਚ ਪਹਿਲਾਂ ਵਾਂਗ ਜਾਰੀ ਰਹੇਗੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Court
  • FIR
  • Halala
  • Marriage

ਤ੍ਰਿਣਮੂਲ ਕਾਂਗਰਸ ਦੇ ਬਾਗੀ ਧੜੇ ਦੇ ਤਿੱਖੇ ਤੇਵਰ ! ਪਾਰਟੀ ਹੈੱਡਕੁਆਰਟਰ 'ਤੇ ਕੀਤਾ ਕਬਜ਼ਾ

NEXT STORY

Stories You May Like

  • fir case
    ਗਾਲੀ-ਗਲੋਚ ਕਰਨ ਅਤੇ ਜਾਨੋਂ ਮਾਰਨ ਦੀ ਨੀਅਤ ਨਾਲ ਫਾਇਰ ਕਰਨ ਦੇ ਦੋਸ਼ ’ਚ 13 ਨਾਮਜ਼ਦ
  • shameful act in train
    ਟ੍ਰੇਨ 'ਚ ਸ਼ਰਮਨਾਕ ਕਰਤੂਤ: ਖਿੜਕੀ ਰਾਹੀਂ ਪਿਸ਼ਾਬ ਕਰਨਾ ਪਿਆ ਮਹਿੰਗਾ, ਔਰਤ ਦੇ ਚਿਹਰੇ 'ਤੇ ਛਿੱਟੇ ਪੈਣ ਮਗਰੋਂ ਹੰਗਾਮਾ
  • cjp  raf jawan  protestor  attack  police  fir
    CJP ਦੇ ਪ੍ਰਦਰਸ਼ਨਾਂ ਦੌਰਾਨ RAF ਜਵਾਨ 'ਤੇ ਹਮਲਾ ! ਪੁਲਸ ਨੇ ਦਰਜ ਕੀਤੀ FIR
  • fir in faridkot
    ਬੱਚਿਆਂ ਸਬੰਧੀ ਅਸ਼ਲੀਲ ਵੀਡੀਓਜ਼ ਫਾਰਵਰਡ ਕਰਨ 'ਤੇ ਪਰਚਾ ਦਰਜ
  • fir registered against famous pollywood singer in mohali
    ਮਸ਼ਹੂਰ ਪਾਲੀਵੁੱਡ ਸਿੰਗਰ Dilpreet Dhillon ਵਿਰੁੱਧ ਮੋਹਾਲੀ 'ਚ FIR ਦਰਜ !
  • cjp protest  fir 118 police officers  injured
    CJP ਵਿਰੋਧ ਪ੍ਰਦਰਸ਼ਨ : ਅਣਪਛਾਤੇ ਵਿਅਕਤੀਆਂ ਖ਼ਿਲਾਫ਼ FIR, 118 ਤੋਂ ਵੱਧ ਪੁਲਸ ਮੁਲਾਜ਼ਮ ਜਖ਼ਮੀ
  • fodder scam  court  lalu yadav  bail
    ਚਾਰਾ ਘੁਟਾਲਾ: ਅਦਾਲਤ ਨੇ ਲਾਲੂ ਯਾਦਵ ਨੂੰ ਜ਼ਮਾਨਤ ਦੇਣ ਦੇ ਹਾਈ ਕੋਰਟ ਦੇ ਹੁਕਮ 'ਚ ਦਖਲ ਦੇਣ ਤੋਂ ਕੀਤਾ ਇਨਕਾਰ
  • fir filed against 5 people including manager of superhit punjabi singer
    ਸੁਪਰਹਿੱਟ ਪੰਜਾਬੀ ਗਾਇਕ ਦੇ ਮੈਨੇਜਰ ਸਣੇ 5 ਲੋਕਾਂ ਵਿਰੁੱਧ ਹੋ ਗਈ FIR, ਜਾਣੋ ਮਾਮਲਾ
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
Trending
Ek Nazar
big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • punjab weather forcast
      ਪੰਜਾਬ 'ਚ ਆ ਰਿਹਾ ਤੂਫ਼ਾਨ! 23 ਸੂਬਿਆਂ 'ਚ ਅਲਰਟ ਜਾਰੀ, ਕਈ ਥਾਈਂ ਸਕੂਲਾਂ 'ਚ...
    • neet case first day of hearing in fast track court postponed
      ਨੀਟ ਮਾਮਲਾ : ਫਾਸਟ ਟ੍ਰੈਕ ਕੋਰਟ ’ਚ ਪਹਿਲੇ ਦਿਨ ਸੁਣਵਾਈ ਟਲੀ, ਸੀ. ਬੀ. ਆਈ....
    • supreme court strict on ram temple
      ਰਾਮ ਮੰਦਰ ਦੇ ਚੜ੍ਹਾਵੇ ਦੀ ਚੋਰੀ ਦਾ ਮਾਮਲੇ 'ਚ ਸੁਪਰੀਮ ਕੋਰਟ ਸਖਤ, 2 ਹਫ਼ਤਿਆਂ...
    • i am a street fighter  dharmendra pradhan
      ਸਟ੍ਰੀਟ ਫਾਈਟਰ ਹਾਂ, ਏ. ਸੀ. ਕਮਰਿਆਂ ’ਚ ਬੈਠਣ ਵਾਲਾ ਐਕਟੀਵਿਸਟ ਨਹੀਂ : ਧਰਮਿੰਦਰ...
    • kapil sibal challenges anti defection law
      ਕਪਿਲ ਸਿੱਬਲ ਨੇ ਦਲ-ਬਦਲ ਵਿਰੋਧੀ ਕਾਨੂੰਨ ਨੂੰ ਦਿੱਤੀ ਚੁਣੌਤੀ, ਸੁਪਰੀਮ ਕੋਰਟ ਦਾ...
    • drug smuggler rams car into policemen in hyderabad
      ਹੈਦਰਾਬਾਦ ’ਚ ਨਸ਼ਾ ਸਮੱਗਲਰ ਨੇ ਪੁਲਸ ਵਾਲਿਆਂ ’ਤੇ ਚੜ੍ਹਾਈ ਕਾਰ, 3 ਮੁਲਾਜ਼ਮ...
    • famous actor leaves the world at the age of 46  sets an example after death
      46 ਸਾਲ ਦੀ ਉਮਰ ਚ ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਮਰਨ ਤੋਂ ਬਾਅਦ ਕਾਇਮ ਕੀਤੀ...
    • vijay sarkar got a big shock the court changed this decision
      ਵਿਜੇ ਸਰਕਾਰ ਨੂੰ ਲੱਗਾ ਵੱਡਾ ਝਟਕਾ ! ਅਦਾਲਤ ਨੇ ਬਦਲ ਦਿੱਤਾ ਇਹ ਫੈਸਲਾ
    • mps protest outside parliament house over lathicharge on sanitation workers
      ਸਫ਼ਾਈ ਸੇਵਕਾਂ 'ਤੇ ਲਾਠੀਚਾਰਜ ਨੂੰ ਲੈ ਕੇ ਸੰਸਦ ਭਵਨ ਦੇ ਬਾਹਰ ਕਾਂਗਰਸ ਸੰਸਦ...
    • girl purchase accused properties bulldozer
      ਕੁੜੀ ਦੀ ਖਰੀਦ-ਫਰੋਖਤ ਕਰਨ ਵਾਲੇ ਦੋਸ਼ੀਆਂ 'ਤੇ ਪ੍ਰਸ਼ਾਸਨ ਦੀ ਕਾਰਵਾਈ, ਢਾਹ ਦਿੱਤੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +