Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 27, 2026

    9:25:03 AM

  • students attendance exam sitting

    ਘੱਟ ਹਾਜ਼ਰੀ ਵਾਲੇ ਇਹ ਵਿਦਿਆਰਥੀ ਹੁਣ ਨਹੀਂ ਦੇ...

  • voting process for municipal and council elections in punjab ends

    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ...

  • gunshots fired in suchi pind

    ਦੇਰ ਰਾਤ ਸੁੱਚੀ ਪਿੰਡ ’ਚ ਚੱਲੀਆਂ ਗੋਲੀਆਂ, ਲੋਕਾਂ...

  • election office timings in punjab will remain as before

    ਚੋਣ ਕਮਿਸ਼ਨ ਨੇ ਬਦਲਿਆ ਫ਼ੈਸਲਾ, ਪੰਜਾਬ ’ਚ ਚੋਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕੋਰਟ ਨੇ ਅਮੂਲ ਆਈਸਕ੍ਰੀਮ ਦੇ ਡੱਬੇ 'ਚ ਕਨਖਜ਼ੂਰਾ ਨਿਕਲਣ ਸੰਬੰਧੀ ਪੋਸਟ ਹਟਾਉਣ ਦੇ ਦਿੱਤੇ ਨਿਰਦੇਸ਼

NATIONAL News Punjabi(ਦੇਸ਼)

ਕੋਰਟ ਨੇ ਅਮੂਲ ਆਈਸਕ੍ਰੀਮ ਦੇ ਡੱਬੇ 'ਚ ਕਨਖਜ਼ੂਰਾ ਨਿਕਲਣ ਸੰਬੰਧੀ ਪੋਸਟ ਹਟਾਉਣ ਦੇ ਦਿੱਤੇ ਨਿਰਦੇਸ਼

  • Edited By Disha,
  • Updated: 05 Jul, 2024 02:32 PM
New Delhi
court ordered to remove post found in an amul ice cream box
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)- ਦਿੱਲੀ ਹਾਈ ਕੋਰਟ ਨੇ ਨੋਇਡਾ ਦੀ ਇਕ ਔਰਤ ਨੂੰ ਅਮੂਲ ਦੀ ਆਈਸਕ੍ਰੀਮ ਦੇ ਡੱਬੇ 'ਚੋਂ ਕਨਖਜ਼ੂਰਾ ਮਿਲਣ ਦੇ ਦੋਸ਼ ਵਾਲਾ ਆਪਣਾ ਪੋਸਟ ਹਟਾਉਣ ਦੇ ਨਿਰਦੇਸ਼ ਦਿੱਤੇ ਹਨ। ਜੱਜ ਮਨਮੀਤ ਪੀ.ਐੱਸ. ਅਰੋੜਾ ਨੇ ਅਮੂਲ ਬਰਾਂਡ ਦੇ ਅਧੀਨ ਉਤਪਾਦਾਂ ਦੀ ਮਾਰਕੀਟਿੰਗ ਕਰਨ ਵਾਲੇ ਗੁਜਰਾਤ ਸਹਿਕਾਰੀ ਦੁੱਧ ਮਾਰਕੀਟਿੰਗ ਸੰਘ ਵਲੋਂ ਦਾਇਰ ਮੁਕੱਦਮੇ 'ਤੇ ਸੁਣਵਾਈ ਕਰਦੇ ਹੋਏ ਗਾਹਕ 'ਤੇ ਅਗਲੇ ਆਦੇਸ਼ ਤੱਕ ਸੋਸ਼ਲ ਮੀਡੀਆ ਮੰਚ 'ਤੇ ਇਸ ਤਰ੍ਹਾਂ ਦੀ ਸਮੱਗਰੀ ਪੋਸਟ ਕਰਨ ਅਤੇ ਅਪੋਲਡ ਕਰਨ 'ਤੇ ਰੋਕ ਲਗਾਈ ਹੈ। ਦਰਅਸਲ ਸੋਸ਼ਲ ਮੀਡੀਆ ਮੰਚ 'ਐਕਸ' 'ਤੇ 15 ਜੂਨ ਨੂੰ ਦੀਪਾ ਦੇਵੀ ਨੇ ਇਕ ਤਸਵੀਰ ਸਾਂਝੀ ਕੀਤੀ ਸੀ, ਜਿਸ 'ਚ ਕਥਿਤ ਤੌਰ 'ਤੇ ਅਮੂਲ ਦੀ ਆਈਸਕ੍ਰੀਮ ਦੇ ਡੱਬੇ ਦੇ ਅੰਦਰ ਇਕ ਕਨਖਜ਼ੂਰਾ ਦਿਖਾਈ ਦੇ ਰਿਹਾ ਹੈ। ਔਰਤ ਨੇ ਇਹ ਆਈਸਕ੍ਰੀਮ ਇਕ ਐਪ ਦੇ ਮਾਧਿਅਮ ਨਾਲ ਮੰਗਵਾਈ ਸੀ। ਮੁਕੱਦਮਾ ਦਾਇਰ ਕਰਨ ਵਾਲੀ ਕੰਪਨੀ ਨੇ ਹਾਈ ਕੋਰਟ 'ਚ ਤਰਕ ਦਿੱਤਾ ਕਿ ਇਹ ਦਾਅਵਾ ਝੂਠਾ ਅਤੇ ਗਲਤ ਹੈ, ਕਿਉਂਕਿ ਉਸ ਦੇ ਕਾਰਖਾਨੇ 'ਚ ਪਕ ਕੀਤੇ ਗਏ ਆਈਸਕ੍ਰੀਮ ਦੇ ਡੱਬੇ 'ਚ ਕੋਈ ਵੀ ਬਾਹਰੀ ਸਾਮਾਨ ਭਾਵੇਂ ਉਹ ਕੀੜਾ ਹੀ ਕਿਉਂ ਨਾ ਹੋਵੇ, ਮੌਜੂਦ ਹੋਣਾ ਬਿਲਕੁੱਲ ਅਸੰਭਵ ਹੈ
ਅਦਾਲਤ ਨੇ ਇਹ ਆਦੇਸ਼ 4 ਜੁਲਾਈ ਨੂੰ ਪਾਸ ਕੀਤਾ। ਇਸ 'ਚ ਕਿਹਾ ਗਿਆ ਕਿ ਗਾਹਕ ਮੌਜੂਦਾ ਸਮੇਂ ਕਾਰਵਾਈ 'ਚ ਅੱਜ ਵੀ ਮੌਜੂਦ ਨਹੀਂ ਹੈ ਅਤੇ ਉਸ ਦੇ ਅਸਹਿਯੋਗ ਵਾਲੇ ਰਵੱਈਏ ਨੇ ਕੰਪਨੀ ਦੇ ਮਾਮਲੇ ਨੂੰ ਮਜ਼ਬੂਤ ਕੀਤਾ ਹੈ। ਆਦੇਸ਼ 'ਚ ਕਿਹਾ ਗਿਆ ਕਿ ਗਾਹਕ ਨੂੰ ਅਦਾਲਤੀ ਕਾਰਵਾਈ 'ਚ ਹਿੱਸਾ ਲੈਣ ਅਤੇ ਆਪਣੇ ਸੋਸ਼ਲ ਮੀਡੀਆ ਪੋਸਟ 'ਚ ਕੀਤੇ ਗਏ ਦਾਅਵੇ ਨੂੰ ਸਹੀ ਸਾਬਿਤ ਕਰਨ ਦਾ ਮੌਕਾ ਦਿੱਤਾ ਸੀ ਪਰ ਉਨ੍ਹਾਂ ਨੇ ਹਾਜ਼ਰ ਨਹੀਂ ਹੋਣ ਨੂੰ ਤਰਜੀਹ ਦਿੱਤੀ ਅਤੇ ਜਾਂਚ ਲਈ ਆਈਸਕ੍ਰੀਮ ਦਾ ਡੱਬਾ ਵੀ ਕੰਪਨੀ ਨੂੰ ਨਹੀਂ ਦਿੱਤਾ। ਅਦਾਲਤ ਨੇ ਸਪੱਸ਼ਟ ਕੀਤਾ ਕਿ ਜੇਕਰ ਪ੍ਰਤੀਵਾਦੀ ਤਿੰਨ ਦਿਨ 'ਚ ਸੋਸ਼ਲ ਮੀਡੀਆ ਪੋਸਟ ਨਹੀਂ ਹਟਾਉਂਦਾ ਤਾਂ ਕੰਪਨੀ 'ਐਕਸ' ਨੂੰ ਆਪਣੇ ਮੰਚ ਤੋਂ ਇਸ ਨੂੰ ਹਟਾਉਣ ਲਈ ਕਹਿ ਸਕਦੀ ਹੈ। ਮੁਕੱਦਮੇ ਦਾਖ਼ਲ ਕਰਨ ਵਾਲੀ ਕੰਪਨੀ ਵਲੋਂ ਪੇਸ਼ ਸੀਨੀਅਰ ਐਡਵੋਕੇਟ ਸੁਨੀਲ ਦਲਾਲ ਅਤੇ ਵਕੀਲ ਅਭਿਸ਼ੇਕ ਸਿੰਘ ਨੇ ਆਪਣੀ ਦਲੀਲ 'ਚ ਕਿਹਾ ਕਿ ਕੰਪਨੀ ਮਾਮਲੇ ਦੀ ਜਾਂਚ ਲਈ ਤਿਆਰ ਸੀ ਅਤੇ ਉਸ ਨੇ 15 ਜੂਨ ਨੂੰ ਗਾਹਕ ਨਾਲ ਸੰਪਰਕ ਵੀ ਕੀਤਾ ਸੀ ਪਰ ਉਨ੍ਹਾਂ ਨੇ ਅਧਿਕਾਰੀਆਂ ਨੂੰ ਆਈਸਕ੍ਰੀਮ ਦਾ ਡੱਬਾ ਉਪਲੱਬਧ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇                             

https://whatsapp.com/channel/0029Va94hsaHAdNVur4L170e

  • Delhi
  • High Court
  • Amul Ice Cream
  • Kankhazura
  • Post
  • ਦਿੱਲੀ
  • ਹਾਈ ਕੋਰਟ
  • ਅਮੂਲ ਆਈਸਕ੍ਰੀਮ
  • ਕਨਖਜ਼ੂਰਾ
  • ਪੋਸਟ

ਅਸਾਮ 'ਚ ਹੜ੍ਹ ਦੀ ਸਥਿਤੀ ਗੰਭੀਰ, ਮੁੱਖ ਮੰਤਰੀ ਨੇ ਡਿਬਰੂਗੜ੍ਹ ਦੇ ਹਾਲਾਤ ਦਾ ਲਿਆ ਜਾਇਜ਼ਾ

NEXT STORY

Stories You May Like

  • allahabad high court  police  child marriage  dgp
    ਪੁਲਸ ਦੀ 'ਢਿੱਲ' ਕਾਰਨ ਵਧ ਰਹੇ ਬਾਲ-ਵਿਆਹ ! ਇਲਾਹਾਬਾਦ ਹਾਈ ਕੋਰਟ ਨੇ DGP ਨੂੰ ਦਿੱਤੇ ਸਖ਼ਤ ਨਿਰਦੇਸ਼
  • fsd seals unlicensed ice cream factory in indore
    ਇੰਦੌਰ 'ਚ ਪ੍ਰਸ਼ਾਸਨ ਦੀ ਵੱਡੀ ਕਾਰਵਾਈ, ਬਿਨਾਂ ਲਾਇਸੈਂਸ ਵਾਲੀ ਆਈਸਕ੍ਰੀਮ ਫੈਕਟਰੀ ਸੀਲ
  • elephant  heat  ice cream  yogurt  fruit  mathura
    ਭਿਆਨਕ ਗਰਮੀ ਵਿਚਾਲੇ ਹਾਥੀਆਂ ਨੂੰ ਠੰਡਕ ਪਹੁੰਚਾਉਣ ਲਈ ਦਿੱਤੀ ਜਾ ਰਹੀ ਆਈਸਕ੍ਰੀਮ, ਦਹੀਂ ਤੇ ਮੌਸਮੀ ਫ਼ਲ
  • aircraft engine fails at airport starts emitting smoke deputy cm
    ਅਚਾਨਕ ਡਿਪਟੀ CM ਪਾਠਕ ਦੇ ਜਹਾਜ਼ ਦੇ ਇੰਜਣ 'ਚੋਂ ਨਿਕਲਣ ਲੱਗਿਆ ਧੂੰਆਂ, ਕਰਵਾਈ ਐਮਰਜੈਂਸੀ ਲੈਂਡਿੰਗ
  • the command of schools is now in the hands of parents
    ਸਕੂਲਾਂ ਦੀ ਕਮਾਨ ਹੁਣ ਮਾਪਿਆਂ ਹੱਥ! ਹੋਣ ਜਾ ਰਿਹਾ ਵੱਡਾ ਬਦਲਾਅ, ਪੜ੍ਹੋ ਕੇਂਦਰ ਦੇ ਨਵੇਂ ਦਿਸ਼ਾ-ਨਿਰਦੇਸ਼
  • poor quality cement  panchayat work
    ਪੰਚਾਇਤ ਦੇ ਕੰਮਾਂ 'ਚ ਘਟੀਆ ਸੀਮਿੰਟ ਵਰਤਣ ਦੇ ਦੋਸ਼, ਲੋਕਾਂ ਨੇ ਕੀਤੀ ਕਾਰਵਾਈ ਦੀ ਮੰਗ
  • supreme court dismisses petition against caste based census
    ਸੁਪਰੀਮ ਕੋਰਟ ਨੇ ਖਾਰਿਜ ਕੀਤੀ ਜਾਤੀਗਤ ਮਰਦਮਸ਼ੁਮਾਰੀ ਦੇ ਖ਼ਿਲਾਫ਼ ਪਟੀਸ਼ਨ
  • women commission orders
    ਮੇਅਰ ਦੇ ਪਤੀ ਦੀਆਂ ਵਧੀਆਂ ਮੁਸ਼ਕਲਾਂ, ਮਹਿਲਾ ਕਮਿਸ਼ਨ ਨੇ ਕਮਿਸ਼ਨਰ ਨੂੰ ਦਿੱਤੇ ਜਾਂਚ ਦੇ ਆਦੇਸ਼
  • voting process for municipal and council elections in punjab ends
    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
  • gunshots fired in suchi pind
    ਦੇਰ ਰਾਤ ਸੁੱਚੀ ਪਿੰਡ ’ਚ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
  • ashiana burnt down in jalandhar during children s play
    ਜਲੰਧਰ 'ਚ ਬੱਚਿਆਂ ਦੀ ਖੇਡ-ਖੇਡ ’ਚ ਸੜ ਗਿਆ ਆਸ਼ਿਆਨਾ, ਮਾਚਿਸ ਦੀ ਤੀਲੀ ਕਾਰਨ...
  • big fraud in bhogpur
    ਭੋਗਪੁਰ 'ਚ ਵੱਡੀ ਹੇਰਾਫੇਰੀ: 12 ਨੌਜਵਾਨਾਂ ਨੂੰ ਕੁਵੈਤ ਭੇਜਣ ਦਾ ਲਾਲਚ ਦੇ ਕੇ...
  • election office timings in punjab will remain as before
    ਚੋਣ ਕਮਿਸ਼ਨ ਨੇ ਬਦਲਿਆ ਫ਼ੈਸਲਾ, ਪੰਜਾਬ ’ਚ ਚੋਣ ਦਫ਼ਤਰਾਂ ਦਾ ਸਮਾਂ ਰਹੇਗਾ ਪਹਿਲਾਂ...
  • raman arora issued court summons in disproportionate assets case
    ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਰਮਨ ਅਰੋੜਾ ਨੂੰ ਸੰਮਨ ਜਾਰੀ
  • fate of 41 candidates from 13 wards of nurmahal municipal council
    ਨੂਰਮਹਿਲ ਨਗਰ ਕੌਂਸਲ ਦੇ 13 ਵਾਰਡਾਂ ਤੋਂ 41 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ...
  • municipal councils and nagar panchayats election in jalandhar
    ਜਲੰਧਰ 'ਚ ਅਮਨ-ਸ਼ਾਂਤੀ ਨਾਲ ਵੋਟਾਂ ਦਾ ਕੰਮ ਮੁਕੰਮਲ, ਜਾਣੋ ਕਿੰਨੇ ਫ਼ੀਸਦੀ ਹੋਈ...
Trending
Ek Nazar
rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

3 days school holidays

ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ

viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

mobile internet services suspended

ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...

big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ranveer singh issues official statement after fwice boycott

ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • students attendance exam sitting
      ਘੱਟ ਹਾਜ਼ਰੀ ਵਾਲੇ ਇਹ ਵਿਦਿਆਰਥੀ ਹੁਣ ਨਹੀਂ ਦੇ ਸਕਣਗੇ ਪ੍ਰੀਖਿਆ! ਸੁਪਰੀਮ ਕੋਰਟ ਦਾ...
    • 12 states  5100 sarees  chunni  kashi  maa ganga
      ਅਯੁੱਧਿਆ 'ਚ ਮਾਂ ਗੰਗਾ ਦਾ ਅਲੌਕਿਕ ਰੂਪ: 5100 ਸਾੜੀਆਂ ਦੀ ਚੁੰਨੀ ਨਾਲ ਸ਼ਿੰਗਾਰ,...
    • fir registered mamata banerjee
      ਮਾਮਲਾ ਹਿੰਦੂਆਂ ਵਿਰੁੱਧ ਬਿਆਨ ਦੇਣ ਦਾ : ਸਾਬਕਾ CM ਮਮਤਾ ਬੈਨਰਜੀ ਵਿਰੁੱਧ FIR ਦਰਜ
    • trinamool congress  bjp  18 mp
      ਤ੍ਰਿਣਮੂਲ ਕਾਂਗਰਸ ’ਚ ਵੱਡੀ ਫੁੱਟ ਦੇ ਆਸਾਰ, ਭਾਜਪਾ ’ਚ ਜਾ ਸਕਦੇ ਹਨ 18 ਸੰਸਦ...
    • red fort car  umar  fake identity
      ਲਾਲ ਕਿਲ੍ਹਾ ਧਮਾਕਾ: ਉਮਰ ਨੇ ਨਕਲੀ ਪਛਾਣ ਰਾਹੀਂ ਖ਼ਰੀਦੇ ਸਨ ਧਮਾਕਾਖੇਜ਼ ਸਮੱਗਰੀ...
    • massive fire breaks out in kasauli forests
      ਕਸੌਲੀ ਦੇ ਜੰਗਲਾਂ 'ਚ ਭਿਆਨਕ ਅੱਗ, ਹਵਾਈ ਫੌਜ ਨੇ ਸੰਭਾਲਿਆ ਮੋਰਚਾ
    • big shock to the general public
      ਆਮ ਜਨਤਾ ਨੂੰ ਵੱਡਾ ਝਟਕਾ: ਦਿੱਲੀ-NCR ਤੋਂ ਬਾਅਦ ਹੁਣ ਜੈਪੁਰ 'ਚ ਵੀ ਵਧੀਆਂ CNG...
    • ongc drills india s deepest geothermal well in ladakh at 1 000m
      ਲੱਦਾਖ ’ਚ ONGC ਨੇ ਪੁੱਟਿਆ 1000 ਮੀਟਰ ਡੂੰਘਾ ਖੂਹ, ਭੂ-ਤਾਪੀ ਊਰਜਾ ’ਚ ਭਾਰਤ ਦੀ...
    • my boyfriend will also stay in this house
      "ਮੇਰਾ ਬੁਆਏਫ੍ਰੈਂਡ ਵੀ ਇਸੇ ਘਰ 'ਚ ਰਹੇਗਾ", ਪਤੀ ਨੇ ਕੀਤਾ ਵਿਰੋਧ ਤਾਂ ਪਤਨੀ ਨੇ...
    • bjp has no advantage in the elections for 24 rajya sabha seats
      ਰਾਜ ਸਭਾ ਦੀਆਂ 24 ਸੀਟਾਂ ਲਈ ਹੋਣ ਵਾਲੀਆਂ ਚੋਣਾਂ ’ਚ ਭਾਜਪਾ ਨੂੰ ਕੋਈ ਫਾਇਦਾ ਨਹੀਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +