Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 06, 2026

    4:11:04 PM

  • china block airspace

    ਡਰੈਗਨ ਦੀ ਨਵੀਂ ਚਾਲ: 40 ਦਿਨਾਂ ਲਈ ਏਅਰਸਪੇਸ ਕੀਤਾ...

  • delhi assembly car security gate

    ਭੰਨ'ਤਾ ਦਿੱਲੀ ਵਿਧਾਨ ਸਭਾ ਦਾ ਗੇਟ, ਕਾਰ ਲੈ ਕੇ ਵੜ...

  • tarun chugh punjab

    ਪੰਜਾਬ ਨੂੰ ਭ੍ਰਿਸ਼ਟਾਚਾਰ, ਨਸ਼ੇ ਤੇ ਗੈਂਗਸਟਰਾਂ ਤੋਂ...

  • as soon as the ninth grade begins students are worried

    ਪੰਜਾਬ: ਜਮਾਤਾਂ ਸ਼ੁਰੂ ਪਰ ਨਹੀਂ ਪ੍ਰਕਾਸ਼ਿਤ ਹੋਈਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 40 ਸਾਲਾ ਬੰਦੇ ਦੀ 19 ਸਾਲਾਂ ਦੀ ਘਰਵਾਲੀ, ਅਦਾਲਤ ਨੇ ਬੁਆਏਫਰੈਂਡ ਨਾਲ ਰਹਿਣ ਦੀ ਦਿੱਤੀ ਮਨਜ਼ੂਰੀ

NATIONAL News Punjabi(ਦੇਸ਼)

40 ਸਾਲਾ ਬੰਦੇ ਦੀ 19 ਸਾਲਾਂ ਦੀ ਘਰਵਾਲੀ, ਅਦਾਲਤ ਨੇ ਬੁਆਏਫਰੈਂਡ ਨਾਲ ਰਹਿਣ ਦੀ ਦਿੱਤੀ ਮਨਜ਼ੂਰੀ

  • Edited By Harpreet Singh,
  • Updated: 06 Apr, 2026 01:06 PM
National
court s verdict on marriage case
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਅਕਸਰ ਲੋਕ ਆਪਣੇ ਮਸਲੇ ਹੱਲ ਕਰਵਾਉਣ ਲਈ ਅਦਾਲਤ ਜਾਂਦੇ ਹਨ, ਤਾਂ ਜੋ ਉਨ੍ਹਾਂ ਦੀ ਗੱਲ ਸੁਣੀ ਜਾ ਸਕੇ ਤੇ ਉਨ੍ਹਾਂ ਨੂੰ ਇਨਸਾਫ਼ ਮਿਲ ਸਕੇ। ਇਸੇ ਦੌਰਾਨ ਮੱਧ ਪ੍ਰਦੇਸ਼ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ ਹੈ। ਮੱਧ ਪ੍ਰਦੇਸ਼ ਹਾਈ ਕੋਰਟ ਦੀ ਗਵਾਲੀਅਰ ਬੈਂਚ ਨੇ ਇੱਕ ਮਹੱਤਵਪੂਰਨ ਫੈਸਲਾ ਸੁਣਾਉਂਦੇ ਹੋਏ ਇੱਕ ਵਿਆਹੁਤਾ ਔਰਤ ਨੂੰ ਉਸ ਦੀ ਮਰਜ਼ੀ ਅਨੁਸਾਰ ਆਪਣੇ ਪ੍ਰੇਮੀ ਨਾਲ ਰਹਿਣ ਦੀ ਇਜਾਜ਼ਤ ਦੇ ਦਿੱਤੀ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਜੇਕਰ ਔਰਤ ਬਾਲਗ ਹੈ, ਤਾਂ ਉਸ ਦੀ ਆਪਣੀ ਇੱਛਾ ਸਭ ਤੋਂ ਉੱਪਰ ਹੈ।

ਕੀ ਹੈ ਪੂਰਾ ਮਾਮਲਾ ?
ਮਹਿਲਾ ਦੇ ਪਤੀ ਨੇ ਹਾਈ ਕੋਰਟ ਵਿੱਚ 'ਹੇਬੀਅਸ ਕਾਰਪਸ' ਪਟੀਸ਼ਨ ਦਾਇਰ ਕੀਤੀ ਸੀ। ਪਤੀ ਦਾ ਦੋਸ਼ ਸੀ ਕਿ ਉਸ ਦੀ ਪਤਨੀ ਨੂੰ ਅਨੁਜ ਕੁਮਾਰ ਨਾਂ ਦੇ ਨੌਜਵਾਨ ਨੇ ਨਜਾਇਜ਼ ਤੌਰ 'ਤੇ ਆਪਣੇ ਕੋਲ ਰੱਖਿਆ ਹੋਇਆ ਹੈ। ਪਰ ਜਦੋਂ ਮਹਿਲਾ ਨੂੰ ਜਸਟਿਸ ਆਨੰਦ ਪਾਠਕ ਅਤੇ ਜਸਟਿਸ ਪੁਸ਼ਪੇਂਦਰ ਯਾਦਵ ਦੀ ਬੈਂਚ ਸਾਹਮਣੇ ਪੇਸ਼ ਕੀਤਾ ਗਿਆ, ਤਾਂ ਕਹਾਣੀ ਬਿਲਕੁਲ ਉਲਟ ਨਿਕਲੀ।

ਇਹ ਵੀ ਪੜ੍ਹੋ- ਹੁਣ ਹਰ ਸ਼ਨੀਵਾਰ-ਐਤਵਾਰ ਹੋਵੇਗੀ ਛੁੱਟੀ ! ਤੇਲ ਦੀ ਕਿੱਲਤ ਵਿਚਾਲੇ ਬਾਲੇਨ ਸਰਕਾਰ ਦਾ ਵੱਡਾ ਐਲਾਨ

ਔਰਤ ਨੇ ਦੱਸਿਆ ਕਿ ਉਸ ਦੀ ਉਮਰ 19 ਸਾਲ ਹੈ ਤੇ ਉਸ ਦਾ ਵਿਆਹ ਇੱਕ ਸਾਲ ਪਹਿਲਾਂ 40 ਸਾਲਾ ਵਿਅਕਤੀ ਨਾਲ ਹੋਇਆ ਸੀ। ਪਤੀ ਉਸ ਤੋਂ 21 ਸਾਲ ਵੱਡਾ ਹੈ, ਜਿਸ ਕਾਰਨ ਉਨ੍ਹਾਂ ਦੇ ਜੀਵਨ ਵਿੱਚ ਤਾਲਮੇਲ ਨਹੀਂ ਹੈ। ਉਸ ਨੇ ਇਲਜ਼ਾਮ ਲਗਾਇਆ ਕਿ ਪਤੀ ਦੇ ਘਰ ਉਸ ਨਾਲ ਚੰਗਾ ਸਲੂਕ ਨਹੀਂ ਹੁੰਦਾ ਸੀ। ਉਸ ਨੇ ਆਪਣੇ ਮਾਪਿਆਂ ਦੇ ਘਰ ਜਾਣ ਤੋਂ ਵੀ ਇਨਕਾਰ ਕਰ ਦਿੱਤਾ ਅਤੇ ਆਪਣੇ ਪ੍ਰੇਮੀ ਨਾਲ ਰਹਿਣ ਦੀ ਇੱਛਾ ਜਤਾਈ।

ਅਦਾਲਤ ਦਾ ਫੈਸਲਾ
ਅਦਾਲਤ ਦੇ ਨਿਰਦੇਸ਼ਾਂ 'ਤੇ ਔਰਤ ਦੀ ਕਾਉਂਸਲਿੰਗ ਵੀ ਕਰਵਾਈ ਗਈ ਤਾਂ ਜੋ ਉਹ ਆਪਣੇ ਪਰਿਵਾਰ ਕੋਲ ਵਾਪਸ ਚਲੀ ਜਾਵੇ, ਪਰ ਉਹ ਆਪਣੇ ਫੈਸਲੇ 'ਤੇ ਅਟੱਲ ਰਹੀ। ਪ੍ਰੇਮੀ ਨੇ ਵੀ ਅਦਾਲਤ ਵਿੱਚ ਭਰੋਸਾ ਦਿੱਤਾ ਕਿ ਉਹ ਔਰਤ ਦੀ ਪੂਰੀ ਦੇਖਭਾਲ ਕਰੇਗਾ।

ਅਦਾਲਤ ਨੇ ਕਿਹਾ ਕਿ ਕਿਉਂਕਿ ਔਰਤ ਬਾਲਗ ਹੈ, ਇਸ ਲਈ ਉਸ ਨੂੰ ਉਸ ਦੀ ਮਰਜ਼ੀ ਦੇ ਵਿਰੁੱਧ ਨਹੀਂ ਰੱਖਿਆ ਜਾ ਸਕਦਾ। ਕੋਰਟ ਨੇ ਪਤੀ ਦੀ ਪਟੀਸ਼ਨ ਖ਼ਾਰਜ ਕਰਦਿਆਂ ਮਹਿਲਾ ਨੂੰ ਪ੍ਰੇਮੀ ਨਾਲ ਜਾਣ ਦੀ ਇਜਾਜ਼ਤ ਦੇ ਦਿੱਤੀ। ਸੁਰੱਖਿਆ ਦੇ ਮੱਦੇਨਜ਼ਰ ਅਦਾਲਤ ਨੇ 6 ਮਹੀਨੇ ਤੱਕ 'ਸ਼ੌਰਿਆ ਦੀਦੀ' ਰਾਹੀਂ ਨਿਗਰਾਨੀ ਰੱਖਣ ਦੇ ਨਿਰਦੇਸ਼ ਵੀ ਦਿੱਤੇ ਹਨ।

ਇਹ ਵੀ ਪੜ੍ਹੋ- ਅਮਰੀਕਾ ਤੇ ਇਜ਼ਰਾਈਲ ਲਈ Big Surprise ! ਇਰਾਨ ਦੀ ਜੰਗ ਵਿਚਾਲੇ ਵੱਡੀ ਚਿਤਾਵਨੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • High Court
  • Verdict
  • Husband Wife
  • Boyfriend

ਆਪਣੀ ਹੀ ਰਾਈਫਲ ਤੋਂ ਗਲਤੀ ਨਾਲ ਗੋਲੀ ਚੱਲਣ ਕਾਰਨ ਹਰਿਆਣਾ ਦੇ ਜਵਾਨ ਦੀ ਮੌਤ

NEXT STORY

Stories You May Like

  • 11 airlines closed in 10 years stopped flights
    10 ਸਾਲਾਂ ’ਚ 11 ਏਅਰਲਾਈਨਜ਼ ਬੰਦ, ਘਾਟੇ ਅਤੇ ਵਸੀਲਿਆਂ ਦੀ ਕਮੀ ਨੇ ਰੋਕੀ ਉਡਾਣ
  • 94 children die of measles in bangladesh in 19 days
    ਬੰਗਲਾਦੇਸ਼ 'ਚ ਮੌਤ ਦਾ ਤਾਂਡਵ: ਖ਼ਸਰੇ ਕਾਰਨ 19 ਦਿਨਾਂ 'ਚ 94 ਮਾਸੂਮ ਬੱਚਿਆਂ ਦੀ ਮੌਤ
  • ludhiana police  s major operation  smuggler arrested with 40 narcotic pills
    ਲੁਧਿਆਣਾ ਪੁਲਸ ਦੀ ਵੱਡੀ ਕਾਰਵਾਈ, 40 ਨਸ਼ੀਲੀਆਂ ਗੋਲੀਆਂ ਸਣੇ ਤਸਕਰ ਗ੍ਰਿਫ਼ਤਾਰ
  • patients  dcgi gives permission to sell open pills
    ਮਰੀਜ਼ਾਂ ਲਈ ਵੱਡੀ ਰਾਹਤ: DCGI ਨੇ ਦਿੱਤੀ ਖੁੱਲ੍ਹੀਆਂ ਦਵਾਈ ਦੀਆਂ ਗੋਲੀਆਂ ਵੇਚਣ ਦੀ ਦਿੱਤੀ ਮਨਜ਼ੂਰੀ
  • this player has cost ipl teams rs 40 crores
    ਸ਼ਾਹਰੁਖ ਖ਼ਾਨ ਨੇ IPL ਟੀਮਾਂ ਤੋਂ 'ਠੱਗੇ' 40 ਕਰੋੜ! 5 ਸਾਲਾਂ ਤੋਂ ਲਗਾਤਾਰ ਹੋ ਰਿਹੈ FLOP
  • bjp 40 star campaigners list pm modi cm yogi
    PM ਮੋਦੀ, CM ਯੋਗੀ ਤੇ ਕੰਗਨਾ..., ਪੱਛਮੀ ਬੰਗਾਲ ਚੋਣਾਂ ਲਈ BJP ਨੇ ਜਾਰੀ ਕੀਤੀ 40 ਸਟਾਰ ਪ੍ਰਚਾਰਕਾਂ ਦੀ ਸੂਚੀ
  • more than 40 sheep die
    ਇੱਕੋ ਝਟਕੇ 40 ਤੋਂ ਵੱਧ ਭੇਡਾਂ ਦੀ ਮੌਤ! ਫੁੱਲੇ ਹੋਏ ਪੇਟ ਦੇਖ ਉੱਡੇ ਲੋਕਾਂ ਦੇ ਹੋਸ਼
  • 40 lakhs fraud in the name of sending abroad
    ਵਿਦੇਸ਼ ਭੇਜਣ ਦੇ ਨਾਂ ’ਤੇ 40 ਲੱਖ ਦੀ ਠੱਗੀ, ਏਜੰਟ ਫ਼ਰਾਰ
  • adampur constituency co ordinator buta singh joins bsp
    2027 ਦੀਆਂ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ! ਬਸਪਾ 'ਚ ਸ਼ਾਮਲ ਹੋਏ...
  • auto overturns at jalandhar railway station  driver seriously injured
    ਜਲੰਧਰ ਰੇਲਵੇ ਸਟੇਸ਼ਨ 'ਤੇ ਪਲਟਿਆ ਆਟੋ, ਚਾਲਕ ਗੰਭੀਰ ਜ਼ਖ਼ਮੀ
  • the impact of the war was seen in punjab prices of sports goods increased
    ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ ਮਜ਼ਦੂਰ,...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • jalandhar amritsar national highway to remain closed on april 8
    8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ ਮਸ਼ਹੂਰ ਹਾਈਵੇਅ ਰਹੇਗਾ...
  • tragic accident in jalandhar  boy dies after falling from roof
    ਜਲੰਧਰ 'ਚ ਵਾਪਰਿਆ ਦਰਦਨਾਕ ਹਾਦਸਾ: ਛੱਤ ਤੋਂ ਡਿੱਗਣ ਕਾਰਨ ਨੌਜਵਾਨ ਦੀ ਮੌਤ
  • holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਨੂੰ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫਤਰ...
  • punjab police transfers
    ਇੱਕੋ ਝਟਕੇ ਪੰਜਾਬ ਪੁਲਸ ਸਟੇਸ਼ਨ ਦੇ ਸਾਰੇ ਸਟਾਫ਼ ਦਾ Transfer, ਜਾਣੋ ਕਿਉਂ ਹੋਈ...
Trending
Ek Nazar
woman gives birth to 4 identical girls in russia

1.55 ਕਰੋੜ 'ਚੋਂ ਇੱਕ ਮਾਮਲਾ! ਰੂਸ 'ਚ ਔਰਤ ਨੇ ਇੱਕੋ ਜਿਹੀਆਂ 4 ਬੱਚੀਆਂ ਨੂੰ...

famous actress subhashini

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਪਤੀ ਨਾਲ ਵਿਵਾਦ ਦੀਆਂ ਖਬਰਾਂ ਵਿਚਾਲੇ ਮਸ਼ਹੂਰ...

volcano erupts in indonesia

ਇੰਡੋਨੇਸ਼ੀਆ 'ਚ ਫਟਿਆ ਜਵਾਲਾਮੁਖੀ; ਅਸਮਾਨ 'ਚ 1,100 ਮੀਟਰ ਤੱਕ ਉੱਠਿਆ ਸੁਆਹ ਦਾ...

know how much loan you can get on silver  rule

ਜਾਣੋ 1 ਲੱਖ ਦੀ ਚਾਂਦੀ 'ਤੇ ਕਿੰਨਾ ਮਿਲ ਸਕਦੈ Loan , ਕੀ ਹਨ ਸ਼ਰਤਾਂ ਤੇ ਨਿਯਮ

famous punjabi singer admitted to hospital

ਮਸ਼ਹੂਰ ਪੰਜਾਬੀ ਗਾਇਕ ਹਸਪਤਾਲ 'ਚ ਦਾਖਲ, ਤਸਵੀਰ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਦੀ...

china extends visa free arrangement

ਰੂਸੀ ਨਾਗਰਿਕਾਂ ਨੂੰ ਚੀਨ ਦਾ ਤੋਹਫ਼ਾ ; ਵੀਜ਼ਾ-ਮੁਕਤ ਐਂਟਰੀ ਦੀ ਮਿਆਦ ਵਧਾਈ

husband s attitude changed after going to canada after getting a love marriage

ਪਹਿਲਾਂ ਚਾਵਾਂ ਨਾਲ ਕਰਵਾਈ 'ਲਵ ਮੈਰਿਜ', ਫਿਰ ਕੈਨੇਡਾ ਜਾ ਕੇ ਪਤੀ ਨੇ ਬਦਲੇ ਤੇਵਰ,...

westjet implements temporary surcharge

ਵੈਸਟਜੈੱਟ ਵੱਲੋਂ ਕੈਂਪੇਨਿਅਨ ਵਾਊਚਰ ਬੁਕਿੰਗਾਂ ’ਤੇ ਅਸਥਾਈ ਸਰਚਾਰਜ ਲਾਗੂ

famous punjabi actress makes big allegations against singer aujla

ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗਾਇਕ ਔਜਲਾ 'ਤੇ ਲਾਏ ਵੱਡੇ ਇਲਜ਼ਾਮ, 'ਮੈਨੂੰ ਡੇਢ...

famous hollywood star falls from 6 foot high glass window

ਸ਼ੂਟਿੰਗ ਦੌਰਾਨ ਵੱਡਾ ਹਾਦਸਾ: 6 ਫੁੱਟ ਉੱਚੀ ਕੱਚ ਦੀ ਖਿੜਕੀ ਤੋਂ ਹੇਠਾਂ ਡਿੱਗਿਆ...

shubman gill out of ipl 2026

IPL 2026: ਕਪਤਾਨ ਸ਼ੁਭਮਨ ਗਿੱਲ ਟੀਮ 'ਚੋਂ ਬਾਹਰ! GT ਦੀਆਂ ਵਧੀਆਂ ਮੁਸ਼ਕਲਾਂ

the   golden   time has come for the 4 zodiac signs

4 ਰਾਸ਼ੀਆਂ ਦਾ ਆ ਗਿਆ 'Golden' ਟਾਈਮ! 30 ਸਾਲ ਬਾਅਦ ਬਣ ਰਿਹੈ ਇਹ ਮਹਾਯੋਗ

ai track us military moves

ਈਰਾਨ ਜੰਗ 'ਤੇ ਚੀਨ ਦੀ ਤਿੱਖੀ ਨਜ਼ਰ!  AI ਰਾਹੀਂ ਅਮਰੀਕੀ ਫੌਜ ਦੀਆਂ ਹਰਕਤਾਂ ਨੂੰ...

mpox outbreak  in pak

ਐਮਪੌਕਸ ਦਾ ਪ੍ਰਕੋਪ: ਪਾਕਿਸਤਾਨ 'ਚ 4 ਸੰਕਰਮਿਤ ਬੱਚਿਆਂ ਦੀ ਮੌਤ

weddings on septic tank trucks

ਅਨੋਖਾ ਵਿਆਹ: ਕਾਰਾਂ ਦੀ ਥਾਂ 'Septic tank' ਟਰੱਕਾਂ 'ਤੇ ਲਾੜੀ ਲੈਣ ਪੁੱਜਾ...

zelensky statement

ਈਰਾਨ-ਅਮਰੀਕਾ ਦੀ ਲੰਬੀ ਜੰਗ ਯੂਕਰੇਨ ਲਈ 'ਖ਼ਤਰੇ ਦੀ ਘੰਟੀ'; ਜ਼ੇਲੇਂਸਕੀ ਦਾ...

wildfires in southern california

ਫਾਇਰ ਫਾਈਟਰਾਂ ਦੀ ਮਿਹਨਤ ਲਿਆਈ ਰੰਗ, ਦੱਖਣੀ ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ...

rini sampath washington dc

ਭਾਰਤੀ ਮੂਲ ਦੀ ਰਿਨੀ ਸੰਪਤ ਵਾਸ਼ਿੰਗਟਨ ਡੀ.ਸੀ. ਦੀ ਮੇਅਰ ਬਣਨ ਦੀ ਦੌੜ 'ਚ ਸ਼ਾਮਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • major accident due to blast in steel plant furnace in jharkhand
      ਝਾਰਖੰਡ 'ਚ ਸਟੀਲ ਪਲਾਂਟ ਦੀ ਭੱਠੀ ਫਟਣ ਨਾਲ ਵੱਡਾ ਹਾਦਸਾ; 9 ਮਜ਼ਦੂਰ ਬੁਰੀ...
    • rajya sabha member  oath  cp radhakrishnan  congratulations
      19 ਨਵੇਂ ਰਾਜ ਸਭਾ ਮੈਂਬਰਾਂ ਨੇ ਚੁੱਕੀ ਸਹੁੰਚ, ਰਾਧਾਕ੍ਰਿਸ਼ਨਨ ਨੇ ਦਿੱਤੀ ਵਧਾਈ
    • kidney racket  accused doctor  note  bed
      'ਕਿਡਨੀ ਠੱਗ ਮਹਿਕਮੇ' ਦਾ ਪਰਦਾਫਾਸ਼ ! ਨੋਟਾਂ ਦੀਆਂ ਥੱਦੀਆਂ 'ਤੇ ਸੌਂਦੇ ਸੀ...
    • court s verdict on marriage case
      40 ਸਾਲਾ ਬੰਦੇ ਦੀ 19 ਸਾਲਾਂ ਦੀ ਘਰਵਾਲੀ, ਅਦਾਲਤ ਨੇ ਬੁਆਏਫਰੈਂਡ ਨਾਲ ਰਹਿਣ ਦੀ...
    • iran help leh kargil egg 25 thousand
      25,000 ਰੁਪਏ ਦਾ ਇਕ 'ਆਂਡਾ' ! ਈਰਾਨ ਜੰਗ ਦੇ ਪੀੜਤਾਂ ਦੀ ਮਦਦ ਲਈ ਲੇਹ ਦੇ ਲੋਕਾਂ...
    • jammu kashmir  rifle  haryana  soldier death
      ਆਪਣੀ ਹੀ ਰਾਈਫਲ ਤੋਂ ਗਲਤੀ ਨਾਲ ਗੋਲੀ ਚੱਲਣ ਕਾਰਨ ਹਰਿਆਣਾ ਦੇ ਜਵਾਨ ਦੀ ਮੌਤ
    • student  basketball ring  accident  police  hospital
      ਬਾਸਕਟਬਾਲ ਰਿੰਗ ਡਿੱਗਣ ਕਾਰਨ B.Tech ਵਿਦਿਆਰਥੀ ਦੀ ਮੌਤ, ਪੁਸ਼-ਅੱਪ ਕਰਦੇ ਸਮੇਂ...
    • wedding  accident  car  injured
      ਵਿਆਹ ਦੇ ਸ਼ਗਨਾਂ ਵਿਚਾਲੇ ਵਿਛ ਗਏ ਸੱਥਰ ! MP 'ਚ 4 ਬਾਰਾਤੀਆਂ ਦੀ ਹੋਈ ਦਰਦਨਾਕ ਮੌਤ
    • iran war india s deserts spew out black gold
      ਈਰਾਨ ਜੰਗ ਦੇ ਵਿਚਕਾਰ ਮਿਲੀ ਵੱਡੀ ਸਫਲਤਾ ; ਭਾਰਤ ਦੇ ਰੇਗਿਸਤਾਨ ਨੇ ਉਗਲਿਆ 'ਕਾਲਾ...
    • bjp  47th foundation day  narendra modi  workers congratulations
      ਭਾਜਪਾ ਦਾ 47ਵਾਂ ਸਥਾਪਨਾ ਦਿਵਸ: PM ਮੋਦੀ ਨੇ ਵਰਕਰਾਂ ਨੂੰ ਦਿੱਤੀ ਵਧਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +