Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 05, 2026

    9:46:10 AM

  • sit to question majithia and jagdish bhola today

    6000 ਕਰੋੜ ਦਾ ਡਰੱਗ ਮਾਮਲਾ : ਮਜੀਠੀਆ ਤੇ ਜਗਦੀਸ਼...

  • student protests spiral out of control in france

    ਫਰਾਂਸ 'ਚ ਬੇਕਾਬੂ ਹੋਇਆ ਵਿਦਿਆਰਥੀਆਂ ਦਾ ਪ੍ਰਦਰਸ਼ਨ:...

  • sunny enclave  speeding car  vehicles

    ਸੰਨੀ ਇਨਕਲੇਵ ’ਚ ਅੱਧੀ ਰਾਤ ਨੂੰ ਮਚੀ ਹਾਹਾਕਾਰ,...

  • foreign liquor price 15 cheaper

    ਪਿਆਕੜਾਂ ਲਈ ਵੱਡੀ ਖ਼ੁਸ਼ਖ਼ਬਰੀ; 15% ਸਸਤੇ ਹੋਣਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਵਿਆਹੁਤਾ ਵਿਵਾਦਾਂ ’ਚ ਝੂਠੇ ਮਾਮਲਿਆਂ ਪ੍ਰਤੀ ਚੌਕਸ ਰਹਿਣ ਅਦਾਲਤਾਂ : ਸੁਪਰੀਮ ਕੋਰਟ

NATIONAL News Punjabi(ਦੇਸ਼)

ਵਿਆਹੁਤਾ ਵਿਵਾਦਾਂ ’ਚ ਝੂਠੇ ਮਾਮਲਿਆਂ ਪ੍ਰਤੀ ਚੌਕਸ ਰਹਿਣ ਅਦਾਲਤਾਂ : ਸੁਪਰੀਮ ਕੋਰਟ

  • Edited By Rakesh,
  • Updated: 29 May, 2026 11:20 PM
National
courts should be vigilant against false cases
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਵਿਆਹੁਤਾ ਵਿਵਾਦਾਂ ਤੇ ਵਪਾਰਕ ਝਗੜਿਆਂ ’ਚ ਸ਼ਾਮਲ ਧਿਰਾਂ ਵੱਲੋਂ ਨਿੱਜੀ ਰੰਜਿਸ਼ਾਂ ਦਾ ਨਿਪਟਾਰਾ ਕਰਨ ਲਈ ਫਜ਼ੂਲ ਤੇ ਪਰੇਸ਼ਾਨ ਕਰਨ ਵਾਲੇ ਝੂਠੇ ਅਪਰਾਧਿਕ ਮਾਮਲੇ ਦਰਜ ਕਰਵਾਉਣ ਦੇ ਵਧਦੇ ਰੁਝਾਨ ’ਤੇ ਸ਼ੁੱਕਰਵਾਰ ਚਿੰਤਾ ਪ੍ਰਗਟ ਕੀਤੀ।

ਸੁਪਰੀਮ ਕੋਰਟ ਨੇ ਕਿਹਾ ਕਿ ਅਦਾਲਤਾਂ ਨੂੰ ਅਜਿਹੇ ਮਾਮਲਿਆਂ ਪ੍ਰਤੀ ਚੌਕਸ ਰਹਿਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਧਿਆਨ ਨਾਲ ਜਾਂਚ ਕਰਨੀ ਚਾਹੀਦੀ ਹੈ। ਜਸਟਿਸ ਬੀ. ਵੀ. ਨਾਗਰਥਨਾ ਤੇ ਉੱਜਲ ਭੂਈਆਂ ਦੇ ਬੈਂਚ ਨੇ ਇਹ ਟਿੱਪਣੀ ਬਿਨਾਂ ਕਿਸੇ ਠੋਸ ਆਧਾਰ ਦੇ ਝੂਠੇ ਮਾਮਲੇ ਦਰਜ ਕਰਨ ਦੇ ਵਧ ਰਹੇ ਰੁਝਾਨ ’ਤੇ ਇਕ ਫੈਸਲੇ ’ਚ ਕੀਤੀ।

50 ਪੰਨਿਆਂ ਦੇ ਫੈਸਲੇ ਨੂੰ ਲਿਖਣ ਵਾਲੇ ਜਸਟਿਸ ਨਾਗਰਥਨਾ ਨੇ ਕਿਹਾ ਕਿ ਅਸੀਂ ਇਕ ਚਿੰਤਾਜਨਕ ਰੁਝਾਨ ਵੱਲ ਧਿਆਨ ਖਿੱਚਣਾ ਚਾਹੁੰਦੇ ਹਾਂ ਜੋ ਸਾਡੇ ਧਿਆਨ ’ਚ ਆਇਆ ਹੈ। ਇਸ ’ਚ ਕਿਹਾ ਗਿਆ ਹੈ ਕਿ ਪਤੀ-ਪਤਨੀ ਦਰਮਿਆਨ ਅਜਿਹੇ ਅਸਪਸ਼ਟ ਤੇ ਪਰੇਸ਼ਾਨ ਕਰਨ ਵਾਲੇ ਝਗੜਿਆਂ ਕਾਰਨ ਅਦਾਲਤਾਂ ਦੀ ਦੁਰਵਰਤੋਂ ਹੋ ਰਹੀ ਹੈ ਕਿਉਂਕਿ ਕਈ ਵਾਰ ਬਦਲਾ ਲੈਣ ਲਈ ਕਾਨੂੰਨ ਤੇ ਪੁਲਸ ਦਾ ਸਹਾਰਾ ਅਸਿੱਧੇ ਜਾਂ ਗਲਤ ਤਰੀਕੇ ਨਾਲ ਦੂਜੇ ਜੀਵਨ ਸਾਥੀ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਪਰੇਸ਼ਾਨ ਕਰਨ, ਦਬਾਅ ਪਾਉਣ ਤੇ ਤਸੀਹੇ ਦੇਣ ਲਈ ਲਿਆ ਜਾਂਦਾ ਹੈ।

  • Courts
  • vigilant
  • matrimonial disputes
  • Supreme Court

ਦਿੱਲੀ-ਐੱਨ. ਸੀ. ਆਰ ’ਚ ‘ਗ੍ਰੈਪ’ ਦੀ ਪਹਿਲੀ ਸਟੇਜ ਦੀਆਂ ਪਾਬੰਦੀਆਂ ਹਟਾਈਆਂ

NEXT STORY

Stories You May Like

  • delhi ncr supreme court  notice
    ਦਿੱਲੀ-NCR ’ਚ ਵਾਰ-ਵਾਰ ਹੋ ਰਹੇ ਜਿਨਸੀ ਸ਼ੋਸ਼ਣ ਦੇ ਮਾਮਲਿਆਂ ’ਤੇ ਸੁਪਰੀਮ ਕੋਰਟ ਨੇ ਖੁਦ ਲਿਆ ਨੋਟਿਸ
  • patiala municipal corporation elections  supreme court
    ਪਟਿਆਲਾ ਨਿਗਮ ਚੋਣਾਂ ਬਾਰੇ 28 ਨੂੰ ਆ ਸਕਦੈ ਸੁਪਰੀਮ ਕੋਰਟ ਦਾ ਸੁਪਰੀਮ ਫੈਸਲਾ
  • nsa  custody  supreme court
    ਇਕਬਾਲੀਆ ਬਿਆਨ ਦੇ ਆਧਾਰ ’ਤੇ NSA ਤਹਿਤ ਹਿਰਾਸਤ ’ਚ ਨਹੀਂ ਲਿਆ ਜਾ ਸਕਦਾ : ਸੁਪਰੀਮ ਕੋਰਟ
  • petitions  bench  supreme court  judge
    'ਪਟੀਸ਼ਨਾਂ ਨੂੰ ਵੱਡੀ ਬੈਂਚ ਨੂੰ ਸੌਂਪਣ ਦੇ ਮੁੱਦੇ ’ਤੇ ਸੁਪਰੀਮ ਕੋਰਟ ਦੇ ਜੱਜ ਇਕਮਤ ਨਹੀਂ'
  • former supreme court chief justice arrested
    ਨੇਪਾਲ 'ਚ ਵੱਡਾ ਧਮਾਕਾ: ਸੁਪਰੀਮ ਕੋਰਟ ਦੇ ਸਾਬਕਾ ਚੀਫ਼ ਜਸਟਿਸ ਗ੍ਰਿਫ਼ਤਾਰ, ਕ੍ਰਾਈਮ ਬ੍ਰਾਂਚ ਨੇ ਘਰੋਂ ਚੁੱਕਿਆ
  • india  cyber threats  ashwini vaishnaw  semiconductor
    ਭਾਰਤ ਨੂੰ ਸਾਈਬਰ ਖਤਰਿਆਂ ਤੋਂ ਚੌਕਸ ਰਹਿਣ ਦੀ ਲੋੜ: ਅਸ਼ਵਨੀ ਵੈਸ਼ਨਵ
  • criminal case registered mps  mlas
    ਦੇਸ਼ ਦੇ 40% MP-MLAs ਵਿਰੁੱਧ ਦਰਜ ਕਰ ਹਨ ਅਪਰਾਧਿਕ ਮਾਮਲੇ, ਸੁਪਰੀਮ ਕੋਰਟ ਕਰੇਗਾ ਸੁਣਵਾਈ
  • supreme court  election commission  petition  hearing
    ਚੋਣ ਕਮਿਸ਼ਨ ਦੇ ਫੈਸਲਿਆਂ 'ਤੇ ਸਵਾਲ ਚੁੱਕਣ ਵਾਲੀ ਪਟੀਸ਼ਨ 'ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
  • strong winds heavy rain and storms expected in punjab
    ਪੰਜਾਬ 'ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ ਪਵੇਗਾ ਮੀਂਹ! 10 ਜ਼ਿਲ੍ਹਿਆਂ...
  • kulhad pizza s sahaj arora s statement on mad sandhu murder
    ਮੈਡ ਸੰਧੂ ਦੇ ਕਤਲ 'ਤੇ ਕੁੱਲੜ੍ਹ ਪਿੱਜ਼ਾ ਕੱਪਲ ਦੇ ਸਹਿਜ ਅਰੋੜਾ ਦਾ ਬਿਆਨ, ਪੰਜਾਬ...
  • thieves targeted a mill
    ਚੋਰਾਂ ਨੇ ਚੱਕੀ ਨੂੰ ਬਣਾਇਆ ਨਿਸ਼ਾਨਾ, ਤੇਲ, ਡਰਾਈ ਫਰੂਟ ਤੇ ਨਕਦੀ ਲੈ ਕੇ ਹੋਏ ਫਰਾਰ
  • pargat singh met ambika soni
    ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ...
  • new punjab congress president pargat singh met dr manmohan singh s family
    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ...
  • meeting jalandhar zone of the forum of retired diploma engineers  punjab
    ਫੋਰਮ ਆਫ਼ ਰਿਟਾਇਰਡ ਡਿਪਲੋਮਾ ਇੰਜੀਨੀਅਰਜ਼ (ਪੰਜਾਬ) ਦੇ ਜਲੰਧਰ ਜ਼ੋਨ ਵੱਲੋਂ ਕੀਤੀ...
  • safe return home of two punjabi girls stranded in oman
    ਓਮਾਨ ’ਚ ਫਸੀਆਂ ਦੋ ਪੰਜਾਬੀ ਕੁੜੀਆਂ ਦੀ ਸੁਰੱਖਿਅਤ ਘਰ ਵਾਪਸੀ, ਸੁਣਾਈ ਹੱਡਬੀਤੀ
  • corporation failed to register firs against 100 defaulting colonizers
    3 ਮਹੀਨੇ ਬਾਅਦ ਵੀ ਲਗਭਗ 100 ਡਿਫ਼ਾਲਟਰ ਕਾਲੋਨਾਈਜ਼ਰਾਂ ’ਤੇ FIR ਦਰਜ ਨਹੀਂ ਕਰਵਾ...
Trending
Ek Nazar
nepali congress party

ਨੇਪਾਲੀ ਕਾਂਗਰਸ ਪਾਰਟੀ ਦਾ 15ਵਾਂ ਜਨਰਲ ਸੈਸ਼ਨ ਕਾਠਮੰਡੂ 'ਚ ਸ਼ੁਰੂ

myanmar nationals

ਮਲੇਸ਼ੀਆ ਨੇ 1,500 ਮਿਆਂਮਾਰ ਨਾਗਰਿਕ ਭੇਜੇ ਵਾਪਸ

debris field found missing air ambulance

ਐਟਲਾਂਟਿਕ ਦੇ ਉੱਪਰੋਂ ਗਾਇਬ ਹੋਈ ਏਅਰ ਐਂਬੂਲੈਂਸ ਦਾ ਮਿਲਿਆ "ਮਲਬਾ ਖੇਤਰ"

us iran conflict

ਹੁਣ ਈਰਾਨ ਨਹੀਂ ਬਣਾਏਗਾ ਪਰਮਾਣੂ ਹਥਿਆਰ : ਟਰੰਪ ਦਾ ਦਾਅਵਾ

student protests

ਫਰਾਂਸ 'ਚ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਹੋਏ ਤੇਜ਼, 5 ਹਜ਼ਾਰ ਲੋਕ ਗ੍ਰਿਫ਼ਤਾਰ

rain alert 6 days imd  weather

Rain Alert : 5, 6, 7, 8, 9, 10 ਅਕਤੂਬਰ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ...

new zealand pm takanini gurudwara sahib

ਨਿਊਜ਼ੀਲੈਂਡ ਦੇ PM ਟਾਕਾਨੀਨੀ ਗੁਰਦੁਆਰਾ ਸਾਹਿਬ 'ਚ ਹੋਏ ਨਤਮਸਤਕ, ਭਾਰਤੀ ਭਾਈਚਾਰੇ...

fortune will shine for people of these 3 zodiac signs

3 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ ! ਪਵੇਗਾ ਨੋਟਾਂ ਦਾ ਮੀਂਹ

major restrictions imposed in nawanshahr district until november 29

29 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਨੇ...

komal rani reacts to those raising allegations of her affair with govinda

'ਜੇ ਕਿਸੇ ਨੂੰ ਕੋਈ ਤਕਲੀਫ਼ ਐ, ਤਾਂ ਹੁੰਦੀ ਰਹੇ..!', ਗੋਵਿੰਦਾ ਨਾਲ ਅਫੇਅਰ ਦੇ...

strict orders issued by the civil surgeon

ਅੰਮ੍ਰਿਤਸਰ 'ਚ ਨਵੇਂ ਸਿਵਲ ਸਰਜਨ ਦੇ ਸਖ਼ਤ ਤੇਵਰ, ਇਨ੍ਹਾਂ ਮੁਲਾਜ਼ਮਾਂ ਖਿਲਾਫ...

famous bollywood actress suffers a spinal fracture

ਬਾਲੀ 'ਚ ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਸਰਜਰੀ ਲਈ ਏਅਰ ਐਂਬੂਲੈਂਸ ਰਾਹੀਂ...

famous actress threatens supreme court

'ਜੇ ਮੈਨੂੰ ਕੁਝ ਹੋਇਆ ਤਾਂ..!', ਮਸ਼ਹੂਰ ਅਦਾਕਾਰਾ ਨੇ ਸੁਪਰੀਮ ਕੋਰਟ ਨੂੰ ਹੀ...

salman khan lauds pilot smit machchhar

'ਕਮਾਲ ਕਰ ਦਿੱਤਾ, ਪਾਇਲਟ ਜੀ, ਸਲਾਮ ਐ ਤੁਹਾਨੂੰ..!', ਸਲਮਾਨ ਖਾਨ ਨੇ ਪਾਇਲਟ...

meteorological department has issued an alert for these states

ਭਲਕੇ ਪਵੇਗਾ ਭਾਰੀ ਮੀਂਹ, ਚੜ੍ਹ ਕੇ ਆ ਰਹੀਆਂ ਕਾਲੀਆਂ ਘਟਾਵਾਂ ! ਮੌਸਮ ਵਿਭਾਗ ਨੇ...

asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • lawyers announce strike for tomorrow
      ਵਕੀਲਾਂ ਵੱਲੋਂ ਭਲਕੇ ਹੜਤਾਲ ਦਾ ਐਲਾਨ ! ਰੋਹਿਣੀ ਕੋਰਟ ਬਾਰ ਐਸੋਸੀਏਸ਼ਨ ਵੱਲੋਂ...
    • friend murdered over dispute involving accused arrested
      1000 ਰੁਪਏ ਦੇ ਵਿਵਾਦ ’ਚ ਦੋਸਤ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ
    • himachal speeding car collides with truck on yamuna bridge
      ਹਿਮਾਚਲ 'ਚ ਭਿਆਨਕ ਸੜਕ ਹਾਦਸਾ: ਤੇਜ਼ ਰਫ਼ਤਾਰ ਕਾਰ ਟਰੱਕ ਨਾਲ ਟਕਰਾਈ, 3 ਮੌਤਾਂ
    • sample of cumin powder of this company failed
      ਇਸ ਕੰਪਨੀ ਦੇ ਜੀਰਾ ਪਾਊਡਰ ਦਾ ਸੈਂਪਲ ਫੇਲ੍ਹ ! FSSAI ਵੱਲੋਂ Recall ਦੇ ਹੁਕਮ,...
    • school manager arrested
      ਸਕੂਲ ਮੈਨੇਜਰ ਨੇ ਅਧਿਆਪਕਾ ਨਾਲ ਕੀਤੀ ਸ਼ਰਮਨਾਕ ਕਰਤੂਤ ! ਪੁਲਸ ਨੇ ਕੀਤਾ ਗ੍ਰਿਫ਼ਤਾਰ
    • bjp in punjab
      ਭਾਜਪਾ ਨੂੰ ਪੰਜਾਬ ’ਚ ਇਕ ਚਿਹਰੇ ਦੀ ਭਾਲ
    • india on pakistan  in un
      ਕਸ਼ਮੀਰ ਮੁੱਦੇ 'ਤੇ ਭਾਰਤ ਦਾ ਪਾਕਿਸਤਾਨ ਨੂੰ ਠੋਕਵਾਂ ਜਵਾਬ !
    • same family drowned after the boat capsized
      ਅਸਾਮ 'ਚ ਵਾਪਰਿਆ ਭਾਣਾ! ਕਿਸ਼ਤੀ ਪਲਟਣ ਕਾਰਨ 3 ਲੋਕਾਂ ਨੇ ਤੋੜਿਆ ਦਮ
    • mother father maternity leave
      ਔਰਤਾਂ ਨੂੰ ਨਹੀਂ, ਬੰਦਿਆਂ ਨੂੰ ਮਿਲਿਆ ਕਰੇਗੀ ਜਵਾਕ ਸਾਂਭਣ ਲਈ 1 ਸਾਲ ਦੀ ਛੁੱਟੀ!...
    • rajya sabha elections  bjp candidates
      ਰਾਜ ਸਭਾ ਚੋਣਾਂ: ਭਾਜਪਾ ਨੇ ਉੱਤਰਾਖੰਡ ਤੋਂ ਦਿਨੇਸ਼ ਆਰੀਆ, ਪੱਛਮੀ ਬੰਗਾਲ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +