Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    11:41:35 AM

  • boy deadbody recoverd

    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ...

  • housing in canada

    ਕੈਨੇਡਾ 'ਚ ਹੋਰ ਸਸਤੇ ਹੋਏ ਮਕਾਨ ! ਪੰਜਾਬੀਆਂ ਦੀਆਂ...

  • 19 districts in punjab in dark zone

    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ...

  • amritsar big blast in the education department

    ਅੰਮ੍ਰਿਤਸਰ: ਸਿੱਖਿਆ ਵਿਭਾਗ ਦਾ ਵੱਡਾ ਧਮਾਕਾ, ਲੱਖਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕੋਵਿਡ-19: 5 ਹਜ਼ਾਰ ਪਾਕਿਸਤਾਨੀ ਸ਼ਰਨਾਰਥੀਆਂ ਨੂੰ ਵੀ ਲਾਈ ਜਾਵੇਗੀ ‘ਕੋਰੋਨਾ ਵੈਕਸੀਨ’

NATIONAL News Punjabi(ਦੇਸ਼)

ਕੋਵਿਡ-19: 5 ਹਜ਼ਾਰ ਪਾਕਿਸਤਾਨੀ ਸ਼ਰਨਾਰਥੀਆਂ ਨੂੰ ਵੀ ਲਾਈ ਜਾਵੇਗੀ ‘ਕੋਰੋਨਾ ਵੈਕਸੀਨ’

  • Edited By Tanu,
  • Updated: 13 Jun, 2021 03:29 PM
National
covid 19 pakistani refugees will vaccinated in indore
  • Share
    • Facebook
    • Tumblr
    • Linkedin
    • Twitter
  • Comment

ਇੰਦੌਰ (ਭਾਸ਼ਾ)— ਮੱਧ ਪ੍ਰਦੇਸ਼ ਦੇ ਇੰਦੌਰ ਜ਼ਿਲ੍ਹਾ ਪ੍ਰਸ਼ਾਸਨ ਨੇ ਇੰਦੌਰ ’ਚ ਰਹਿ ਰਹੇ ਕਰੀਬ 5,000 ਪਾਕਿਸਤਾਨੀ ਸ਼ਰਨਾਰਥੀਆਂ ਨੂੰ ਵੀ ਕੋਵਿਡ-19 ਰੋਕੂ ਟੀਕਾ ਲਾਉਣ ਦਾ ਫ਼ੈਸਲਾ ਕੀਤਾ ਹੈ। ਸਿਹਤ ਮਹਿਕਮੇ ਦੇ ਇਕ ਆਲਾ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾਕਟਰ ਪ੍ਰਵੀਣ ਜੜੀਆ ਨੇ ਦੱਸਿਆ ਕਿ ਸਿੰਧੀ ਹਿੰਦੂ ਭਾਈਚਾਰੇ ਦੇ ਪਾਕਿਸਤਾਨੀ ਸ਼ਰਨਾਰਥੀਆਂ ਦੇ ਨੁਮਾਇੰਦਿਆਂ ਨੇ ਪ੍ਰਸ਼ਾਸਨ ਤੋਂ ਹਾਲ ਹੀ ਵਿਚ ਮੰਗ ਕੀਤੀ ਸੀ ਕਿ ਮਹਾਮਾਰੀ ਦੇ ਬਚਾਅ ਲਈ ਉਨ੍ਹਾਂ ਨੂੰ ਵੀ ਟੀਕਾ ਲਾਇਆ ਜਾਵੇ। ਉਨ੍ਹਾਂ ਨੇ ਦੱਸਿਆ ਕਿ ਪ੍ਰਦੇਸ਼ ਸਰਕਾਰ ਦੀ ਮਨਜ਼ੂਰੀ ਤੋਂ ਬਾਅਦ ਇਹ ਮੰਗ ਮੰਨ ਲਈ ਗਈ ਹੈ।

ਪਾਕਿਸਤਾਨੀ ਸ਼ਰਨਾਰਥੀ ਸ਼ਹਿਰ ਦੇ ਟੀਕਾਕਰਨ ਕੇਂਦਰਾਂ ’ਤੇ ਪਛਾਣ ਪੱਤਰ ਦੇ ਰੂਪ ਵਿਚ ਆਪਣਾ ਪਾਸਪੋਰਟ ਵਿਖਾ ਕੇ ਕੋਵਿਡ-19 ਰੋਕੂ ਟੀਕਾ ਲਗਵਾ ਸਕਣਗੇ। ਜੜੀਆ ਨੇ ਇਕ ਅਨੁਮਾਨ ਦੇ ਹਵਾਲੇ ਤੋਂ ਦੱਸਿਆ ਕਿ ਇੰਦੌਰ ਵਿਚ ਕਰੀਬ 5,000 ਪਾਕਿਸਤਾਨੀ ਸ਼ਰਨਾਰਥੀ ਰਹਿੰਦੇ ਹਨ ਅਤੇ ਇਨ੍ਹਾਂ ’ਚੋਂ ਜ਼ਿਆਦਾਤਰ ਲੋਕ ਸ਼ਹਿਰ ਦੇ ਸਿੰਧੀ ਕਾਲੋਨੀ ਖੇਤਰ ਵਿਚ ਵਸੇ ਹਨ। ਉਨ੍ਹਾਂ ਆਖਿਆ ਕਿ ਅਸੀਂ ਮਨੁੱਖਤਾ ਦੇ ਆਧਾਰ ’ਤੇ ਸਾਰੇ ਬਾਲਗਾਂ ਨੂੰ ਕੋਵਿਡ-19 ਰੋਕੂ ਟੀਕਾ ਲਗਾ ਰਹੇ ਹਾਂ। ਪਿਛਲੇ ਮਹੀਨੇ ਅਸੀਂ ਕਿਸੇ ਕੰਮ ਤੋਂ ਇੰਦੌਰ ਆਏ ਨੀਦਰਲੈਂਡ ਦੇ ਇਕ ਨਾਗਰਿਕ ਨੂੰ ਵੀ ਟੀਕਾ ਲਾਇਆ ਸੀ। 

ਜ਼ਿਕਰਯੋਗ ਹੈ ਕਿ ਇੰਦੌਰ, ਸੂਬੇ ਵਿਚ ਕੋਵਿਡ-19 ਤੋਂ ਸਭ ਤੋਂ ਜ਼ਿਆਦਾ ਪ੍ਰਭਾਵਿਤ ਜ਼ਿਲ੍ਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ ਮਹਾਮਾਰੀ ਦੇ ਕੁੱਲ 1.52 ਲੱਖ ਮਰੀਜ਼ ਮਿਲੇ ਹਨ। ਇਨ੍ਹਾਂ ’ਚੋਂ 1,370 ਲੋਕਾਂ ਦੀ ਇਲਾਜ ਦੌਰਾਨ ਮੌਤ ਹੋ ਚੁੱਕੀ ਹੈ। 35 ਲੱਖ ਦੀ ਆਬਾਦੀ ਵਾਲੇ ਜ਼ਿਲ੍ਹੇ ਵਿਚ ਹੁਣ ਤੱਕ 13.53 ਲੱਖ ਲੋਕਾਂ ਨੂੰ ਕੋਰੋਨਾ ਟੀਕੇ ਦੀ ਪਹਿਲੀ ਖ਼ੁਰਾਕ ਲਾਈ ਜਾ ਚੁੱਕੀ ਹੈ। ਇਨ੍ਹਾਂ ’ਚ ਸ਼ਾਮਲ 2.35 ਲੱਖ ਲੋਕਾਂ ਨੂੰ ਇਸ ਟੀਕੇ ਦੀਆਂ ਦੋਵੇਂ ਖ਼ੁਰਾਕਾਂ ਲਾਈਆਂ ਜਾ ਚੁੱਕੀਆਂ ਹਨ।

  • Covid19
  • Pakistani refugees
  • Vaccination
  • Indore
  • ਮੱਧ ਪ੍ਰਦੇਸ਼
  • ਪਾਕਿਸਤਾਨੀ ਸ਼ਰਨਾਰਥੀ
  • ਕੋਵਿਡ19 ਟੀਕਾ

ਟੀਕਾਕਰਨ ਦੀ ਰਫ਼ਤਾਰ ਵਧਾਉਣ ਲਈ ਰੈਸਟੋਰੈਂਟ ਅਤੇ ਹੋਟਲਾਂ ’ਚ ਵੀ ਲੱਗੇਗੀ ‘ਕੋੋਰੋਨਾ ਵੈਕਸੀਨ’

NEXT STORY

Stories You May Like

  • puri  jagannath temple  19 july  ratan bhandar
    ਪੁਰੀ ਦੇ ਜਗਨਨਾਥ ਮੰਦਰ 'ਚ 19 ਜੁਲਾਈ ਨੂੰ ਬਣਾਈ ਜਾਵੇਗੀ ਰਤਨ ਭੰਡਾਰ ਦੀ ਵਿਸ਼ੇਸ਼ ਸੂਚੀ
  • july 19  government school  haryana cm saini
    19 ਜੁਲਾਈ ਨੂੰ ਸਾਰੇ ਸਰਕਾਰੀ ਸਕੂਲ CM ਸੈਣੀ ਨਾਲ Online ਜੁੜਨਗੇ, ਜਾਣੋ ਸਰਕਾਰ ਦਾ ਮੈਗਾ ਯੋਜਨਾ
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • highway selfie 5 friends crushed vehicle
    ਹਾਈਵੇਅ 'ਤੇ 5 ਦੋਸਤਾਂ ਨੂੰ ਸੈਲਫ਼ੀ ਲੈਣੀ ਮਹਿੰਗੀ, ਤੇਜ਼ ਰਫ਼ਤਾਰ ਵਾਹਨ ਨੇ ਕੁਚਲਿਆ, ਹੋਈ ਦਰਦਨਾਕ ਮੌਤ
  • 5 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 5 ਮੁਲਜ਼ਮ ਗ੍ਰਿਫ਼ਤਾਰ
  • gold silver prices fell sharply  silver fell by 5 thousand rupees
    ਧੜੰਮ ਡਿੱਗੇ Gold-Silver ਦੇ ਭਾਅ, 5 ਹਜ਼ਾਰ ਰੁਪਏ ਟੁੱਟੀ ਚਾਂਦੀ, ਜਾਣੋ 24K ਸੋਨੇ ਦੇ ਰੇਟ
  • smuggling  5 indians  arrested
    ਨੇਪਾਲ 'ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਪਰਦਾਫਾਸ਼, 5 ਭਾਰਤੀ ਗ੍ਰਿਫ਼ਤਾਰ
  • heavy rain next 5 days monsoon
    19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ ਆਰੇਂਜ ਅਲਰਟ ਜਾਰੀ
  • boy deadbody recoverd
    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • minor girl living in the neighborhood kidnapped  case registered
    ਗੁਆਂਢ 'ਚ ਰਹਿੰਦੀ ਨਾਬਾਲਗਾ ਨੂੰ ਕੀਤਾ ਅਗਵਾ, ਕੇਸ ਦਰਜ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
  • punjab bjp president kewal dhillon  s big statement
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ...
  • jalandhar police action
    ਜਲੰਧਰ ਪੁਲਸ ਨੇ ਲੁੱਟ-ਖੋਹ ਕਰਨ ਵਾਲਾ ਮੁਲਜ਼ਮ ਕੀਤਾ ਕਾਬੂ
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
Trending
Ek Nazar
what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • prahlad joshi becomes the country s new education minister
      ਸਿੱਖਿਆ ਮੰਤਰੀ ਬਣਨ ਮਗਰੋਂ ਪ੍ਰਹਿਲਾਦ ਜੋਸ਼ੀ ਦਾ ਵੱਡਾ ਬਿਆਨ, ਆਖੀ ਇਹ ਗੱਲ
    • 18 stations opened delhi sigh of relief
      18 ਸਟੇਸ਼ਨ ਖੁੱਲ੍ਹੇ: ਦਿੱਲੀ ਨੇ ਲਿਆ ਸੁੱਖ ਦਾ ਸਾਹ, 4 ਦਿਨਾਂ ਬਾਅਦ ਯਾਤਰੀਆਂ ਨੂੰ...
    • shah  s statement on dharmendra pradhan  s resignation came to light
      ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ ਸ਼ਾਹ ਦਾ ਬਿਆਨ ਆਇਆ ਸਾਹਮਣੇ, ਕਿਹਾ- 'ਭਾਜਪਾ...
    • pralhad joshi becomes the new education minister
      ਵੱਡੀ ਖ਼ਬਰ : ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਪ੍ਰਹਿਲਾਦ ਜੋਸ਼ੀ ਬਣੇ ਨਵੇਂ...
    • country  s first hydrogen train has covered 1200 km so far
      ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੇ ਹੁਣ ਤੱਕ ਤੈਅ ਕੀਤਾ 1200 km ਦਾ ਸਫ਼ਰ,...
    • ruckus over 650 year old adina mosque in bengal
      ਬੰਗਾਲ ’ਚ 650 ਸਾਲ ਪੁਰਾਣੀ ਅਦੀਨਾ ਮਸਜਿਦ ਨੂੰ ਲੈ ਕੇ ਹੰਗਾਮਾ, ਭਾਜਪਾ ਨੇਤਾ ਨੇ...
    • twisha sharma murder case
      ਟਵਿਸ਼ਾ ਸ਼ਰਮਾ ਕਤਲ ਕੇਸ: ਸੱਸ ਗਿਰੀਬਾਲਾ ਸਿੰਘ ਦੀ ਜ਼ਮਾਨਤ ਅਰਜ਼ੀ ਖਾਰਿਜ, ਅਦਾਲਤ...
    • next number is now the ethanol dealer
      ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ ਨੇਹਾ ਸਿੰਘ ਰਾਠੌਰ ਦਾ ਤੰਜ਼: ਕਿਹਾ- 'ਅਗਲਾ...
    • 400 year old cannon stolen from narwar fort
      ਨਰਵਰ ਕਿਲ੍ਹੇ ਤੋਂ 400 ਸਾਲ ਪੁਰਾਣੀ ਤੋਪ ਚੋਰੀ, JCB ਤੇ ਮੈਟਲ ਡਿਟੈਕਟਰਾਂ ਨਾਲ...
    • delhi  s first female mayor shakuntala arya passes
      ਦਿੱਲੀ ਦੀ ਪਹਿਲੀ ਮਹਿਲਾ ਮੇਅਰ ਸ਼ਕੁੰਤਲਾ ਆਰੀਆ ਦਾ 98 ਸਾਲ ਦੀ ਉਮਰ 'ਚ ਦੇਹਾਂਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +