Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 18, 2026

    12:51:29 PM

  • big decision of dera beas chief gurinder singh dhillon ban on photos

    ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਖਿੱਚੀ...

  • alert of rain and storm in punjab  big weather forecast till 22nd

    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਦਾ Alert! ਮੌਸਮ...

  • mohali murder case congress mla sukhpal khaira

    ਮੋਹਾਲੀ ਕਤਲ ਕਾਂਡ ਕਾਨੂੰਨ-ਵਿਵਸਥਾ ਦਾ ਫੇਲੀਅਰ,...

  • usa assigns 50 jets

    ਅਮਰੀਕਾ ਨੇ ਖਿੱਚ ਲਈ ਹਮਲੇ ਦੀ ਤਿਆਰੀ ! ਜੰਗ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕੋਵਿਡ-19 ਨਾਲ ਸ਼ਿਵ ਸੈਨਾ ਦੇ ਕੌਂਸਲਰ ਅਤੇ ਉਨ੍ਹਾਂ ਦੀ ਮਾਂ ਦੀ ਮੌਤ

NATIONAL News Punjabi(ਦੇਸ਼)

ਕੋਵਿਡ-19 ਨਾਲ ਸ਼ਿਵ ਸੈਨਾ ਦੇ ਕੌਂਸਲਰ ਅਤੇ ਉਨ੍ਹਾਂ ਦੀ ਮਾਂ ਦੀ ਮੌਤ

  • Edited By Disha,
  • Updated: 10 Jun, 2020 08:55 PM
National
covid 19 shiv sena councilor mother death
  • Share
    • Facebook
    • Tumblr
    • Linkedin
    • Twitter
  • Comment

ਠਾਣੇ- ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ 'ਚ ਮੀਰਾ ਭਾਯੰਦਰ ਤੋਂ ਸ਼ਿਵ ਸੈਨਾ ਦੇ ਇਕ ਕੌਂਸਲਰ ਅਤੇ ਉਨ੍ਹਾਂ ਦੀ ਮਾਂ ਦਾ ਕੋਰੋਨਾ ਵਾਇਰਸ ਇਨਫੈਕਸ਼ਨ ਕਾਰਨ 2 ਦਿਨਾਂ ਅੰਦਰ ਦਿਹਾਂਤ ਹੋ ਗਿਆ। ਸਥਾਨਕ ਬਾਡੀ ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਮੀਰਾ ਭਾਯੰਦਰ ਨਗਰ ਨਿਗਮ 'ਚ ਸ਼ਿਵ ਸੈਨਾ ਦੇ ਨੇਤਾ ਹਰਿਸ਼ਚੰਦਰ ਅਮਗਾਵੰਕਰ ਦੀ ਮੌਤ ਮੰਗਲਵਾਰ ਨੂੰ ਹੋਈ, ਉੱਥੇ ਹੀ ਉਨ੍ਹਾਂ ਦੀ ਮਾਂ ਦਾ ਦਿਹਾਂਤ ਬੁੱਧਵਾਰ ਨੂੰ ਸਵੇਰੇ ਹੋ ਗਿਆ।

ਸ਼ਿਵ ਸੈਨਾ ਦੇ ਸਥਾਨਕ ਨੇਤਾ ਨੇ ਦੱਸਿਆ ਕਿ ਬੁੱਧਵਾਰ ਨੂੰ ਅਮਗਾਵੰਕਰ ਦਾ ਜਨਮ ਦਿਨ ਸੀ। ਸ਼ਿਵ ਸੈਨਾ ਪ੍ਰਧਾਨ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਅਮਗਾਵੰਕਰ ਦੇ ਦਿਹਾਂਤ 'ਤੇ ਸੋਗ ਜ਼ਾਹਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਸਾਰੇ ਪਿਆਰ ਕਰਦੇ ਸਨ। ਪਾਰਟੀ ਦੇ ਸਥਾਨਕ ਨੇਤਾਵਾਂ ਨੇ ਕਿਹਾ ਕਿ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਪ੍ਰਸਾਰ ਦੇ ਬਾਅਦ ਤੋਂ ਹੀ ਅਮਗਾਵੰਕਰ ਲਗਾਤਾਰ ਆਪਣੇ ਖੇਤਰ 'ਚ ਘੁੰਮ ਰਹੇ ਸਨ ਅਤੇ ਲੋਕਾਂ ਦੀ ਮਦਦ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਉਨ੍ਹਾਂ ਦੀ ਪਤਨੀ ਅਤੇ ਬੇਟੇ ਨੂੰ ਸਿਹਤਮੰਦ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।

  • Covid 19
  • Shiv Sena
  • Councilor
  • Mother
  • Death
  • ਕੋਵਿਡ 19
  • ਸ਼ਿਵ ਸੈਨਾ
  • ਕੌਂਸਲਰ
  • ਮਾਂ
  • ਮੌਤ

TMC ਨੇਤਾ ਦੀ ਗੋਲੀ ਮਾਰ ਕੇ ਹੱਤਿਆ, ਬੰਬ ਨਾਲ 3 ਲੋਕ ਜ਼ਖਮੀ

NEXT STORY

Stories You May Like

  • girl  peas  patiala
    ਪੰਜਾਬ : ਛਿਲਕੇ ਸਮੇਤ ਮਟਰ ਖਾਣ ਨਾਲ ਕੁੜੀ ਦੀ ਮੌਤ
  • bjp  councilor  husband  knife  attack  maharashtra
    ਭਾਜਪਾ ਦੀ ਨਵੀਂ ਚੁਣੀ ਗਈ ਕੌਂਸਲਰ ਦੇ ਪਤੀ 'ਤੇ ਚਾਕੂ ਨਾਲ ਹਮਲਾ, ਹਾਲਤ ਗੰਭੀਰ
  • important meeting of sgpc  s interim committee to be held on february 19
    19 ਫਰਵਰੀ ਨੂੰ ਹੋਵੇਗੀ SGPC ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ
  • shocking revelation in 19 lakh rupees robbery case jalandhar
    ਜਲੰਧਰ 'ਚ ਜੋੜੇ ਤੋਂ 19 ਲੱਖ ਦੀ ਲੁੱਟ ਦੇ ਮਾਮਲੇ 'ਚ ਨਵਾਂ ਮੋੜ! ਹੋਇਆ ਵੱਡਾ ਖ਼ੁਲਾਸਾ, ਪਤੀ-ਪਤਨੀ ਨੇ...
  • national school games chandigarh s under 19 baseball team wins bronze medal
    ਨੈਸ਼ਨਲ ਸਕੂਲ ਗੇਮਜ਼: ਚੰਡੀਗੜ੍ਹ ਦੀ ਅੰਡਰ-19 ਬੇਸਬਾਲ ਟੀਮ ਨੇ ਜਿੱਤਿਆ ਕਾਂਸੀ ਦਾ ਤਮਗਾ
  • accident in punjab  young son dies
    ਘਰ ਦੇ ਕਮਾਊ ਮੁੰਡੇ ਦੀ ਹਾਦਸੇ 'ਚ ਮੌਤ, ਮਾਂ ਨੇ ਕਿਹਾ ਨੂੰਹ ਨੇ ਕਰਵਾਇਆ ਐਕਸੀਡੈਂਟ
  • 3year old child dies in collision between car and motorcycle
    ਕਾਰ ਅਤੇ ਮੋਟਰਸਾਈਕਲ ਦੀ ਟੱਕਰ ’ਚ 3 ਸਾਲਾ ਬੱਚੇ ਦੀ ਮੌਤ
  • dispute with tenant  punjab police
    ਪੰਜਾਬ : ਦੇਖ ਲਓ ਹਾਲ, ਕਿਰਾਏਦਾਰ ਨਾਲ ਵਿਵਾਦ ਬਣਾਇਆ ਜਾਨ ਲੇਵਾ, ਮਕਾਨ ਮਾਲਕ ਦੀ ਮੌਤ
  • canadian mps met mla pargat singh
    ਕੈਨੇਡੀਅਨ MPs ਨੂੰ ਮਿਲੇ MLA ਪਰਗਟ ਸਿੰਘ, ਪੰਜਾਬੀਆਂ ਨੂੰ ਇਮੀਗ੍ਰੇਸ਼ਨ ਸਬੰਧੀ...
  • big decision of dera beas chief gurinder singh dhillon ban on photos
    ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਖਿੱਚੀ ਨਵੀਂ ਮਰਿਆਦਾ ਰੇਖਾ! ਫੋਟੋਆਂ...
  • alert of rain and storm in punjab  big weather forecast till 22nd
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਦਾ Alert! ਮੌਸਮ ਦੀ 22 ਤਾਰੀਖ਼ ਤੱਕ ਹੋਈ ਵੱਡੀ...
  • newly married girl dies under suspicious circumstances family alleges murder
    ਜਲੰਧਰ: ਦਾਜ ਦੇ ਲਾਲਚੀ ਸਹੁਰਿਆਂ ਨੇ ਮਾਰ 'ਤੀ ਮਾਪਿਆਂ ਦੀ ਸੋਹਣੀ-ਸੁਨੱਖੀ ਧੀ! ਸਾਲ...
  • active theft from outside a person  s shop
    ਸਾਮਾਨ ਲੈਣ ਆਏ ਸਿੱਖ ਵਿਅਕਤੀ ਦੀ ਦੁਕਾਨ ਦੇ ਬਾਹਰੋਂ ਐਕਟਿਵਾ ਹੋਈ ਚੋਰੀ
  • mohan bhagwat punjab visit
    RSS ਦੇ ਸਰਸੰਘਚਾਲਕ ਮੋਹਨ ਭਾਗਵਤ ਦਾ ਪੰਜਾਬ ਦੌਰਾ 25 ਤੋਂ
  • boys molested a girl in jalandhar
    Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...
  • sukhpal singh khaira statement on moga rally
    ਸੁਖਪਾਲ ਖਹਿਰਾ ਦੀ CM ਮਾਨ ਨੂੰ ਚੁਣੌਤੀ, ਕਿਹਾ-ਜੇ ਸ਼ਰਾਬ ਨਹੀਂ ਪੀਂਦੇ ਤਾਂ ਜਨਤਕ...
Trending
Ek Nazar
hindu family 3 children

'ਹਿੰਦੂ ਪਰਿਵਾਰ ’ਚ ਘੱਟੋ-ਘੱਟ 3 ਬੱਚੇ ਹੋਣ', RSS ਮੁਖੀ ਮੋਹਨ ਭਾਗਵਤ ਦਾ ਵੱਡਾ...

australia out of t20 world cup

ਆਸਟ੍ਰੇਲੀਆ T20 ਵਰਲਡ ਕੱਪ 'ਚੋਂ ਬਾਹਰ, ਮੀਂਹ ਬਣਿਆ ਜ਼ਿੰਬਾਬਵੇ ਲਈ ਵਰਦਾਨ

youngest century t20 world cup 2026

6 ਛੱਕੇ, 11 ਚੌਕੇ... 19 ਸਾਲਾ ਬੱਲੇਬਾਜ਼ ਨੇ ਸੈਂਕੜਾ ਜੜ T20 ਵਿਸ਼ਵ ਕੱਪ 'ਚ...

zimbabwe super 8

T20 ਵਰਲਡ ਕੱਪ 'ਚ ਹੋਇਆ ਵੱਡਾ ਉਲਟਫੇਰ, ਬਿਨਾਂ ਮੈਚ ਖੇਡੇ ਸੁਪਰ-8 'ਚ ਪੁੱਜੀ...

surya grahan 2026

ਲੱਗ ਗਿਆ ਸੂਰਜ ਗ੍ਰਹਿਣ, ਜਾਣੋ ਕਦੋਂ ਹੋਵੇਗਾ ਖ਼ਤਮ ਤੇ ਕਿਨ੍ਹਾਂ ਚੀਜ਼ਾਂ ਦਾ ਦਾਨ...

boys molested a girl in jalandhar

Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...

special guest arrive at wedding venue

ਚੱਲਦੇ ਵਿਆਹ 'ਚ ਅਚਾਨਕ ਆ ਗਏ ਦੋ 'Special Guest', ਪਲੇਟਾਂ ਛੱਡ ਭੱਜੇ ਬਰਾਤੀ...

how does licking a lemon cure a hangover

ਨਿੰਬੂ ਚੱਟਣ ਨਾਲ ਕੀ ਸੱਚੀ ਉਤਰ ਜਾਂਦੈ hangover! ਜਾਣੋਂ ਇਸ ਦੇ ਪਿੱਛੇ ਦੀ ਅਸਲ...

do books smell so wonderful

ਪੁਰਾਣੀਆਂ ਕਿਤਾਬਾਂ 'ਚੋਂ ਕਿਉਂ ਆਉਂਦੀ ਹੈ ਖਾਸ ਮਹਿਕ? ਦਿਲਚਸਪ ਹੈ ਕਾਰਨ

shobha yatra incident

ਵੇਲੋਰ ਪਿੰਡ 'ਚ ਵੱਡਾ ਹਾਦਸਾ: ਸ਼ੋਭਾ ਯਾਤਰਾ ਦੌਰਾਨ ਪਲਟਿਆ 60 ਫੁੱਟ ਉੱਚਾ ਰੱਥ,...

college student two groups attack

ਕਾਲਜ 'ਚ ਖ਼ੂਨੀ ਝੜਪ: ਵਿਦਿਆਰਥੀਆਂ ਨੂੰ ਚਾਕੂ ਨਾਲ ਵਿੰਨ੍ਹਿਆ, ਇਕ ਦੀ ਮੌਤ, 3...

driving license canceled

ਅੱਜ ਹੀ ਕਰੋ ਇਹ ਕੰਮ ਨਹੀਂ ਤਾਂ ਰੱਦ ਹੋ ਜਾਵੇਗਾ Driving ਲਾਈਸੈਂਸ, ਗੱਡੀ ਵੀ ਹੋ...

police officers emergency

10 ਪੁਲਸ ਮੁਲਾਜ਼ਮਾਂ ਦੇ ਕਤਲ ਮਗਰੋਂ ਗੁਆਟੇਮਾਲਾ 'ਚ ਲੱਗੀ ਐਮਰਜੈਂਸੀ ! 1 ਮਹੀਨੇ...

warning of heavy rain with thunder and lightning till february 18 alert

18 ਫਰਵਰੀ ਤੱਕ ਭਾਰੀ ਮੀਂਹ ਦੀ ਚਿਤਾਵਨੀ! 7 ਸੂਬਿਆਂ ਲਈ IMD ਦਾ ਅਲਰਟ

more than 50 children fell ill after eating golgappas

ਗੋਲਗੱਪੇ ਖਾ ਕੇ 50 ਤੋਂ ਵਧੇਰੇ ਬੱਚੇ ਪਏ ਬੀਮਾਰ, ਮਹਾਸ਼ਿਵਰਾਤਰੀ ਦੌਰਾਨ ਵਾਪਰੀ...

t20 world cup 2026 ishan kishan pakistani searching on google

ਈਸ਼ਾਨ ਕਿਸ਼ਨ ਦੀ ਬੱਲੇਬਾਜ਼ੀ ਦੌਰਾਨ ਪਾਕਿ 'ਚ 'Google' ਹੋਇਆ ਕ੍ਰੈਸ਼! ਜਾਣੋ...

now make upi payments without internet learn this easy way

ਬਿਨਾਂ ਇੰਟਰਨੈੱਟ ਦੇ ਵੀ ਕਰ ਸਕੋਗੇ UPI ਪੇਮੈਂਟ, ਬੇਹੱਦ ਖਾਸ ਹੈ NPCI ਦੀ ਇਹ...

flour prices skyrocket in quetta  residents demand relief

50 ਕਿੱਲੋ ਆਟੇ ਦੀ ਬੋਰੀ 6,800 ਦੀ! ਅਸਮਾਨੀ ਚੜ੍ਹੀਆਂ ਕੀਮਤਾਂ, ਕੁਵੇਟਾ ਵਾਸੀ ਪਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • gold silver prices rose again know the rates of 24 22 18k
      ਦੋ ਦਿਨਾਂ ਦੀ ਗਿਰਾਵਟ ਤੋਂ ਬਾਅਦ ਅੱਜ ਫਿਰ ਚੜ੍ਹੇ Gold-Silver ਦੇ ਭਾਅ,...
    • haryana will give water to rajasthan
      ਰਾਜਸਥਾਨ ਨੂੰ ਪਾਣੀ ਦੇਵੇਗਾ ਹਰਿਆਣਾ ! 32 ਸਾਲਾਂ ਤੋਂ ਲਟਕਦਾ ਆ ਰਿਹਾ ਮੁੱਦਾ...
    • rajya sabha elections election commission indianpolitics
      ਇਕ ਵਾਰ ਫ਼ਿਰ ਪੈਣਗੀਆਂ ਵੋਟਾਂ ! ਰਾਜ ਸਭਾ ਦੀਆਂ 37 ਸੀਟਾਂ ਲਈ ਚੋਣ ਕਮਿਸ਼ਨ ਨੇ...
    • delhi clouds  rain  weather
      ਦਿੱਲੀ ਦੇ ਆਸਮਾਨ 'ਚ ਛਾਏ ਬੱਦਲ, ਮੀਂਹ ਪੈਣ ਦੀ ਸੰਭਾਵਨਾ ਜਾਰੀ
    • india france deal
      ਹੁਣ ਭਾਰਤ 'ਚ ਬਣਨਗੀਆਂ Hammer ਮਿਜ਼ਾਈਲਾਂ ਤੇ ਸਰਫ਼ਾਨ ਹੈਲੀਕਾਪਟਰ ! ਫਰਾਂਸ ਨਾਲ...
    • holi festival  home  facilities
      ਹੋਲੀ ਦੇ ਤਿਉਹਾਰ ਮੌਕੇ ਘਰ ਜਾਣ ਵਾਲਿਆਂ ਲਈ ਖ਼ਾਸ ਖ਼ਬਰ: ਇਨ੍ਹਾਂ ਸਹੂਲਤਾਵਾਂ ਦਾ...
    • weather update  punjab weather  rain alert  imd
      ਪੰਜਾਬ-ਦਿੱਲੀ ਸਣੇ ਉੱਤਰੀ ਭਾਰਤ ਦੇ ਕਈ ਸੂਬਿਆਂ 'ਚ ਵਿਗੜੇਗਾ ਮੌਸਮ ! IMD ਨੇ...
    • aadhaarcardrecruitment2026 10thpassjob aadhaarsevakendra
      AADHAAR ਸੇਵਾ ਕੇਦਰਾਂ 'ਚ ਨਿਕਲੀਆਂ ਭਰਤੀਆਂ, 10ਵੀਂ ਪਾਸ ਵੀ ਕਰ ਸਕਦੇ ਅਪਲਾਈ
    • hindu family 3 children
      'ਹਿੰਦੂ ਪਰਿਵਾਰ ’ਚ ਘੱਟੋ-ਘੱਟ 3 ਬੱਚੇ ਹੋਣ', RSS ਮੁਖੀ ਮੋਹਨ ਭਾਗਵਤ ਦਾ ਵੱਡਾ...
    • the new aadhar card will now look like this
      ਹੁਣ ਇਸ ਤਰ੍ਹਾਂ ਦਾ ਹੋਵੇਗਾ ਨਵਾਂ Aadhar Card! ਕਈ ਚੀਜ਼ਾਂ 'ਚ ਕੀਤਾ ਜਾਵੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +