Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 23, 2026

    5:09:16 PM

  • tehri pickup accident khai girne rescue operation

    ਟਿਹਰੀ 'ਚ ਭਿਆਨਕ ਹਾਦਸਾ: 984 ਫੁੱਟ ਡੂੰਘੀ ਖਾਈ...

  • pentagon warns reopening hormuz may take 6 months

    ਅਜੇ ਲੱਗ ਸਕਦੇ ਨੇ 6 ਮਹੀਨੇ...! Hormuz ਬਾਰੇ...

  • university students collide with prtc bus girl dies

    PRTC ਬੱਸ ਨਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ...

  • iran collects first toll tax

    ਈਰਾਨ ਨੇ ਹੋਰਮੁਜ਼ ਜਲਡਮਰੂ ਤੋਂ ਵਸੂਲਿਆ ਪਹਿਲਾ 'ਟੋਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕੋਰੋਨਾ ਆਫ਼ਤ: ਦੁਨੀਆ ਭਰ 'ਚ ਤੀਜੇ ਨੰਬਰ 'ਤੇ ਪੁੱਜਾ ਭਾਰਤ, ਮਰੀਜ਼ਾਂ ਦਾ ਅੰਕੜਾ 7 ਲੱਖ ਦੇ ਕਰੀਬ

NATIONAL News Punjabi(ਦੇਸ਼)

ਕੋਰੋਨਾ ਆਫ਼ਤ: ਦੁਨੀਆ ਭਰ 'ਚ ਤੀਜੇ ਨੰਬਰ 'ਤੇ ਪੁੱਜਾ ਭਾਰਤ, ਮਰੀਜ਼ਾਂ ਦਾ ਅੰਕੜਾ 7 ਲੱਖ ਦੇ ਕਰੀਬ

  • Edited By Tanu,
  • Updated: 06 Jul, 2020 01:17 PM
New Delhi
covid19 cases in india and 425 deaths
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਵਾਰਤਾ)— ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਅੰਕੜਾ ਤੇਜ਼ੀ ਨਾਲ ਵੱਧਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ 'ਚ ਦੇਸ਼ ਵਿਚ 24, 248 ਨਵੇਂ ਕੇਸ ਸਾਹਮਣੇ ਆਏ ਹਨ ਅਤੇ 425 ਲੋਕਾਂ ਦੀ ਮੌਤ ਹੋ ਗਈ ਹੈ। ਭਾਰਤ ਵਾਇਰਸ ਤੋਂ ਸਭ ਤੋਂ ਵੱਧ ਪ੍ਰਭਾਵਿਤ ਦੇਸ਼ਾਂ ਦੀ ਸੂਚੀ 'ਚ ਤੀਜੇ ਨੰਬਰ 'ਤੇ ਆ ਗਿਆ ਹੈ। ਕੋਰੋਨਾ ਦੇ ਵਧਦੇ ਮਾਮਲਿਆਂ 'ਚ ਭਾਰਤ ਨੇ ਰੂਸ ਨੂੰ ਪਿੱਛੇ ਛੱਡ ਦਿੱਤਾ ਹੈ। ਰੂਸ 'ਚ ਕੋਰੋਨਾ ਕੇਸਾਂ ਦੀ ਗਿਣਤੀ 6,87,862 ਹੈ। ਭਾਰਤ ਉਨ੍ਹਾਂ ਟਾਪ ਤਿੰਨ ਦੇਸ਼ਾਂ ਵਿਚੋਂ ਇਕ ਹੈ, ਜਿੱਥੇ ਕੋਰੋਨਾ ਦੇ ਮਾਮਲੇ ਵਧੇਰੇ ਹਨ। ਪਹਿਲੇ ਨੰਬਰ 'ਤੇ ਅਮਰੀਕਾ ਅਤੇ ਦੂਜੇ ਨੰਬਰ 'ਤੇ ਬ੍ਰਾਜ਼ੀਲ ਹੈ। ਇੱਥੇ ਦੱਸਣਯੋਗ ਹੈ ਕਿ ਅਮਰੀਕਾ ਕੋਰੋਨਾ ਮਾਮਲਿਆਂ ਨੂੰ ਲੈ ਕੇ ਪਹਿਲੇ ਨੰਬਰ 'ਤੇ ਹੈ, ਜਿੱਥੇ ਕੋਰੋਨਾ ਕੇਸਾਂ ਦੀ ਗਿਣਤੀ 2,982,928 ਹੈ। ਦੂਜੇ ਨੰਬਰ 'ਤੇ ਬ੍ਰਾਜ਼ੀਲ ਹੈ, ਜਿੱਥੇ ਕੋਰੋਨਾ ਕੇਸਾਂ ਦੀ ਗਿਣਤੀ 1,604,585 ਹੈ।

PunjabKesari

ਸਿਹਤ ਮੰਤਰਾਲਾ ਵਲੋਂ ਸੋਮਵਾਰ ਯਾਨੀ ਕਿ ਅੱਜ ਯਾਰੀ ਅੰਕੜਿਆਂ ਮੁਤਾਬਕ ਦੇਸ਼ ਵਿਚ ਕੁੱਲ ਮਰੀਜ਼ਾਂ ਦਾ ਅੰਕੜਾ 6,97,413 ਹੈ, ਜੋ ਕਿ 7 ਲੱਖ ਦੇ ਕਰੀਬ ਪਹੁੰਚਣ ਵਾਲਾ ਹੈ। ਇਨ੍ਹਾਂ 'ਚੋਂ 19,693 ਲੋਕਾਂ ਦੀ ਕੋਰੋਨਾ ਕਾਰਨ ਜਾਨ ਜਾ ਚੁੱਕੀ ਹੈ। ਇਸ ਦਰਮਿਆਨ ਵਾਇਰਸ ਤੋਂ ਰੋਗ ਮੁਕਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੀ ਲਗਾਤਾਰ ਵੱਧ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ 15,350 ਰੋਗੀ ਸਿਹਤਯਾਬ ਹੋਏ ਹਨ, ਜਿਨ੍ਹਾਂ ਨੂੰ ਮਿਲਾ ਕੇ ਹੁਣ ਤੱਕ ਕੁੱਲ 4,24,433 ਲੋਕ ਰੋਗ ਮੁਕਤ ਹੋ ਚੁੱਕੇ ਹਨ। ਦੇਸ਼ 'ਚ ਅਜੇ ਕੋਰੋਨਾ ਵਾਇਰਸ ਦੇ 2,53,287 ਸਰਗਰਮ ਮਾਮਲੇ ਹਨ।

PunjabKesari

ਜੇਕਰ ਦੇਸ਼ ਵਿਚ ਕੋਰੋਨਾ ਟੈਸਟਿੰਗ ਦੀ ਗੱਲ ਕੀਤੀ ਜਾਵੇ ਤਾਂ ਵੱਡੇ ਪੱਧਰ 'ਤੇ ਟੈਸਟਿੰਗ ਵਧੀ ਹੈ। ਭਾਰਤੀ ਮੈਡੀਕਲ ਖੋਜ ਪਰੀਸ਼ਦ (ਆਈ. ਸੀ. ਐੱਮ ਆਰ.) ਮੁਤਾਬਕ 5 ਜੁਲਾਈ ਤੱਕ ਕੁੱਲ 99 ਲੱਖ 69 ਹਜ਼ਾਰ 662 ਨਮੂਨਿਆਂ ਦਾ ਟੈਸਟ ਕੀਤਾ ਗਿਆ। ਇਨ੍ਹਾਂ 'ਚੋਂ 1,80,596 ਕੋਰੋਨਾ ਨਮੂਨਿਆਂ ਦੀ ਜਾਂਚ ਐਤਵਾਰ ਨੂੰ ਕੀਤੀ ਗਈ ਹੈ।  ਭਾਰਤ 'ਚ ਕੋਰੋਨਾ ਮਹਾਮਾਰੀ ਨਾਲ ਮਹਾਰਾਸ਼ਟਰ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਇਆ ਹੈ, ਜਿੱਥੇ ਪੀੜਤ ਮਰੀਜ਼ਾਂ ਦਾ ਅੰਕੜਾ 2,06,619 'ਤੇ ਪਹੁੰਚ ਗਿਆ ਹੈ। ਵਾਇਰਸ ਦੇ ਮਾਮਲੇ ਵਿਚ ਦੂਜੇ ਨੰਬਰ 'ਤੇ ਤਾਮਿਲਨਾਡੂ ਹੈ। ਇਸ ਤਰ੍ਹਾਂ ਦੇਸ਼ ਦੇ ਹੋਰ ਸੂਬਿਆਂ 'ਚ ਵੀ ਹਾਲਾਤ ਚਿੰਤਾਜਨਕ ਬਣੇ ਹੋਏ ਹਨ।

  • COVID19 cases
  • india
  • deaths
  • ਕੋਰੋਨਾ ਵਾਇਰਸ
  • ਮਰੀਜ਼
  • ਮੌਤ

ਭਾਰਤ ਸਰਕਾਰ ਦੇ ਇਸ ਮਹਿਕਮੇ 'ਚ ਨੌਕਰੀ ਦਾ ਸੁਨਹਿਰੀ ਮੌਕਾ, ਗਰੈਜੂਏਟ ਪਾਸ ਕਰਨ ਅਪਲਾਈ

NEXT STORY

Stories You May Like

  • world s central banks are buying gold european country is at forefront
    ਸੋਨਾ ਖਰੀਦਣ 'ਚ ਦੁਨੀਆ ਭਰ ਦੇ ਕੇਂਦਰੀ ਬੈਂਕਾਂ ਨੇ ਦਿਖਾਈ ਤੇਜ਼ੀ, ਯੂਰਪ ਦਾ ਇਹ ਦੇਸ਼ ਰਿਹਾ ਸਭ ਤੋਂ ਅੱਗੇ
  • west bengal elections 7 lakh new voters
    ਪੱਛਮੀ ਬੰਗਾਲ: ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਲਗਭਗ 7 ਲੱਖ ਨਵੇਂ ਵੋਟਰ ਕੀਤੇ ਸ਼ਾਮਲ
  • us iran war has a major impact on india  huge in crude oil imports
    ਅਮਰੀਕਾ-ਈਰਾਨ ਜੰਗ ਦਾ ਭਾਰਤ 'ਤੇ ਵੱਡਾ ਅਸਰ: ਕੱਚੇ ਤੇਲ ਦੇ ਆਯਾਤ 'ਚ ਭਾਰੀ ਗਿਰਾਵਟ
  • heavy damage crop destruction to 7 districts in punjab due rain and hailstorm
    ਮੀਂਹ-ਗੜ੍ਹੇਮਾਰੀ ਕਾਰਨ ਪੰਜਾਬ ਦੇ 7 ਜ਼ਿਲ੍ਹਿਆਂ 'ਚ ਭਾਰੀ ਨੁਕਸਾਨ, ਕਿਸਾਨਾਂ ਦੀ 1.30 ਲੱਖ ਏਕੜ ਫ਼ਸਲ ਤਬਾਹ
  • issue of dilapidated roads of nh 7 in bhawanigarh
    ਭਵਾਨੀਗੜ੍ਹ 'ਚ NH-7 ਦੀਆਂ ਖਸਤਾ ਹਾਲ ਸੜਕਾਂ ਦਾ ਮਾਮਲਾ: ਗਡਕਰੀ ਤੇ NHAI ਚੇਅਰਮੈਨ ਨੂੰ ਭੇਜਿਆ ਨੋਟਿਸ
  • over 9 lakh people evacuated from west asia mea
    ਭਾਰਤ ਨੇ ਚਲਾਇਆ ਦੁਨੀਆ ਦਾ ਸਭ ਤੋਂ ਵੱਡਾ ਰੈਸਕਿਊ ਆਪ੍ਰੇਸ਼ਨ, 9 ਲੱਖ ਤੋਂ ਵੱਧ ਭਾਰਤ ਸੁਰੱਖਿਅਤ ਪਰਤੇ
  • janik sinner becomes world number 1 tennis player again
    ਜਾਨਿਕ ਸਿਨਰ ਫਿਰ ਬਣਿਆ ਦੁਨੀਆ ਦਾ ਨੰਬਰ-1 ਟੈਨਿਸ ਖਿਡਾਰੀ
  • iran drafts new 12 point rule for hormuz control toll booths
    Hormuz 'ਤੇ ਈਰਾਨ ਦਾ ਸ਼ਿਕੰਜਾ! 12 Point Rule ਨਾਲ ਦੁਨੀਆ ਭਰ 'ਚ ਹਲਚਲ
  • nooran sister s father treatment controversy
    ਪਿਤਾ ਦਾ ਹਾਲ ਜਾਣਨ ਦੀ ਬਜਾਏ ਜੋਤੀ ਤੇ ਉਸ ਦਾ ਪਤੀ ਦੇ ਰਹੇ ਧਮਕੀਆਂ ! ਫੁੱਟ-ਫੁੱਟ...
  • major accident on jalandhar pathankot national highway
    ਅੰਮ੍ਰਿਤਸਰ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਨਾਲ NH 'ਤੇ ਵਾਪਰਿਆ ਵੱਡਾ ਹਾਦਸਾ!...
  • indian railways hockey coach davinder singh passes away
    ਭਾਰਤੀ ਰੇਲਵੇ ਦੇ ਹਾਕੀ ਕੋਚ ਦਵਿੰਦਰ ਸਿੰਘ ਦਾ ਦੇਹਾਂਤ
  • massive fire breaks out in junk godown in jalandhar
    ਜਲੰਧਰ ਵਿਖੇ ਕਬਾੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • speeding truck wreaks havoc in jalandhar 4 cars damaged
    ਜਲੰਧਰ: ਤੇਜ਼ ਰਫ਼ਤਾਰ ਟਰੱਕ ਨੇ ਮਚਾਈ ਤਬਾਹੀ, ਚਾਰ ਕਾਰਾਂ ਨੂੰ ਪਹੁੰਚਿਆ ਨੁਕਸਾਨ
  • punjab weather update
    ਪੰਜਾਬ 'ਚ 24 ਤੇ 25 ਅਪ੍ਰੈਲ ਲਈ ਵੱਡੀ ਭਵਿੱਖਬਾਣੀ! ਪੜ੍ਹੋ ਮੌਸਮ ਵਿਭਾਗ ਦੀ...
  • death threat received for seeking information under rti
    RTI ਤਹਿਤ ਸੂਚਨਾ ਮੰਗਣ ’ਤੇ ਮਿਲੀ ਜਾਨੋਂ ਮਾਰਨ ਦੀ ਧਮਕੀ, ਮਾਮਲਾ ਪੁਲਸ ਕੋਲ ਪੁੱਜਾ
  • boy dies after being hit by freight train on rail tracks
    ਕੈਂਟ-ਚਹੇੜੂ ਰੇਲ ਟ੍ਰੈਕ ’ਤੇ ਮਾਲਗੱਡੀ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ
Trending
Ek Nazar
social media ban

15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੀ ਪਾਬੰਦੀ, ਤੁਰਕੀ...

chardham yatra kedarnath temple priest rules

6 ਮਹੀਨੇ No Leave...! ਕੇਦਾਰਨਾਥ ਧਾਮ ਦਾ ਪੁਜਾਰੀ ਬਣਨ ਦੇ ਸਖ਼ਤ ਨਿਯਮ, ਸਿਰਫ਼...

if you don t take care mother in law canceled your job

ਸੱਸ ਦੀ ਸੇਵਾ ਨਾ ਕੀਤੀ ਤਾਂ ਜਾਵੇਗੀ ਨੌਕਰੀ, ਬਿਲਾਸਪੁਰ ਹਾਈਕਰੋਟ ਦਾ ਵੱਡਾ ਫੈਸਲਾ

heatwave alert weather

23, 24, 25, 26, 27 ਅਪ੍ਰੈਲ ਨੂੰ ਕਹਿਰ ਵਰ੍ਹਾਏਗੀ ਗਰਮੀ! ਇਨ੍ਹਾਂ ਸੂਬਿਆਂ 'ਚ...

cyber attack in sri lanka

ਹੈਕਰਾਂ ਨੇ ਚੋਰੀ ਕਰ ਲਏ 25 ਲੱਖ ਅਮਰੀਕੀ ਡਾਲਰ! ਸ਼੍ਰੀਲੰਕਾ ਦੇ ਵਿੱਤ ਮੰਤਰਾਲੇ...

lung cancer is affecting young people

ਸਿਗਰੇਟ ਤੋਂ ਬਿਨਾਂ ਨੌਜਵਾਨਾਂ ਨੂੰ ਜਕੜ ਰਿਹਾ ਫੇਫੜਿਆਂ ਦਾ ਕੈਂਸਰ, ਮਾਹਿਰਾਂ ਨੇ...

famous actress divyanka sirohi passes away

ਮੌਤ ਤੋਂ ਬਾਅਦ ਅਦਾਕਾਰਾ ਦੀ ਆਖਰੀ ਪੋਸਟ ਹੋਈ ਵਾਇਰਲ, ਪੰਜਾਬੀ ਗਾਇਕ ਦੇ ਭਜਨ 'ਤੇ...

class mobile phone use teacher ban

ਸਕੂਲ 'ਚ ਅਧਿਆਪਕਾਂ ਦੇ ਮੋਬਾਈਲ ਫੋਨ ਦੀ ਵਰਤੋਂ 'ਤੇ ਲੱਗੀ ਰੋਕ, ਮਧੂਬਨੀ DM ਵਲੋਂ...

road accident

ਭਿਆਨਕ ਹਾਦਸਾ! ਸਵਾਰੀਆਂ ਨਾਲ ਭਰੀ ਪਿਕਅੱਪ ਵੈਨ ਪਲਟੀ, 6 ਦੀ ਮੌਤ, ਕਈ ਗੰਭੀਰ ਜ਼ਖਮੀ

no six in ipl 2026

IPL 2026 ਦਾ ਸਭ ਤੋਂ ਖ਼ਤਰਨਾਕ ਗੇਂਦਬਾਜ਼! ਹੁਣ ਤਕ ਕੋਈ ਵੀ ਬੱਲੇਬਾਜ਼ ਨਹੀਂ ਮਾਰ...

heroin business was going on under the guise of selling pizza  one arrested

ਪਿੱਜ਼ਾ ਵੇਚਣ ਦੀ ਆੜ 'ਚ ਚੱਲ ਰਿਹਾ ਸੀ ਹੈਰੋਇਨ ਦਾ ਧੰਦਾ! ਇਕ ਗ੍ਰਿਫਤਾਰ

drone strike in lebanon

ਲੇਬਨਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ

mohammad nawaz drug test controversy pcb

ਡਰੱਗਜ਼ ਲੈਂਦਾ ਇਹ ਪਾਕਿਸਤਾਨੀ ਕ੍ਰਿਕਟਰ! ਇੰਗਲੈਂਡ ਨਾਲ ਟੁੱਟਿਆ ਕਰਾਰ, PCB...

50 foreigners arrested in sri lanka

ਸ਼੍ਰੀਲੰਕਾ 'ਚ ਗ੍ਰਿਫ਼ਤਾਰ ਕੀਤੇ 50 ਵਿਦੇਸ਼ੀਆਂ 'ਚ ਇੱਕ ਭਾਰਤੀ ਨਾਗਰਿਕ

famous actress passes away

ਮਸ਼ਹੂਰ ਅਦਾਕਾਰਾ ਦੀ ਹੋ ਗਈ ਮੌਤ! ਹਰਿਆਣਾ 'ਚ ਘਰ ਅੰਦਰੋਂ ਮਿਲੀ ਲਾਸ਼

lover western style proposal boyfriend incident

ਹਾਏ, ਮੈਂ ਇੰਝ ਕਰਾਂਗੀ ਪ੍ਰਪੋਜ਼... ਹੱਥ ਪੈਰ ਬੰਨ੍ਹ ਪ੍ਰੇਮੀਕਾ ਨੇ ਮੁੰਡੇ ਨੂੰ...

fourfold compensation for farmers

2 ਨਹੀਂ ਕਿਸਾਨਾਂ ਨੂੰ ਮਿਲੇਗਾ 4 ਗੁਣਾ ਮੁਆਵਜ਼ਾ, CM ਯਾਦਵ ਨੇ ਕਰ 'ਤਾ ਵੱਡਾ ਐਲਾਨ

hindu girls in pakistan

ਪਾਕਿਸਤਾਨ 'ਚ ਹਿੰਦੂ ਕੁੜੀਆਂ 'ਤੇ ਅੱਤਿਆਚਾਰ! ਇਕ ਹੋਰ ਮਾਮਲਾ ਆਇਆ ਸਾਹਮਣੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • family  three generations  chennai  vote  assembly elections
      ਚੇਨਈ 'ਚ ਇਕੱਠੇ ਵੋਟ ਪਾਉਣ ਪਹੁੰਚੀਆਂ ਇਕ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ
    • trump calls india and china hellhole
      ਭਾਰਤ ਤੇ ਚੀਨ ਨੂੰ ਦੱਸਿਆ 'ਨਰਕ' ! ਟਰੰਪ ਨੇ India ਖਿਲਾਫ਼ ਪਾਈ ਪੋਸਟ
    • this simple thing has become expensive amid iran us war
      Iran-US ਜੰਗ ਵਿਚਾਲੇ ਮਹਿੰਗੀ ਹੋ ਗਈ ਇਹ ਮਾਮੂਲੀ ਚੀਜ਼, ਕਿਸਾਨ ਤੇ ਜੰਨਤਾ 'ਤੇ ਪੈ...
    • india  s ultra rich surge  6th globally
      ਭਾਰਤ ਬਣਿਆ ਦੁਨੀਆ ਦਾ 6ਵਾਂ ਅਮੀਰ ਦੇਸ਼, ਅਰਬਪਤੀਆਂ ਦੀ ਗਿਣਤੀ 'ਚ ਵੀ ਭਾਰੀ ਵਾਧਾ
    • delhi airport  indian arrested  customs officer  ganja
      ਦਿੱਲੀ ਏਅਰਪੋਰਟ 'ਤੇ ਫੜੇ ਗਏ 4 ਭਾਰਤੀ ! ਖੋਲ੍ਹੇ ਬੈਗ ਤਾਂ ਕਸਟਮ ਅਧਿਕਾਰੀਆਂ ਦੇ...
    • petrol pump owner murdered for refusing to give loan
      ਖੌਫਨਾਕ ! ਕਰਜ਼ਾ ਦੇਣ ਤੋਂ ਮਨ੍ਹਾਂ ਕਰਨ 'ਤੇ ਪੈਟਰੋਲ ਪੰਪ ਮਾਲਕ ਦਾ ਕਤਲ, 4...
    • heatstroke
      ਗਰਮੀ ਦਾ ਕਹਿਰ ! ਕੇਰਲ 'ਚ ਲੂ ਲੱਗਣ ਕਾਰਨ ਹੋਈ ਵਿਅਕਤੀ ਦੀ ਮੌਤ, ਸੂਬੇ 'ਚ...
    • nirmal baba arrested
      ਸਰੀਰ ਦੁੱਖਦਾ, ਕੋਈ ਨਾ, ਚੱਲ ਮੇਰੇ ਨਾਲ...! ਨਿਰਮਲ ਬਾਬਾ ਨੇ ਔਰਤ ਨੂੰ ਹੋਟਲ ਲਿਜਾ...
    • marriage  bride groom  voting center  tamil nadu  assembly elections
      ਵਿਆਹ ਦੇ ਤੁਰੰਤ ਬਾਅਦ ਵੋਟ ਪਾਉਣ ਪਹੁੰਚੇ ਲਾੜਾ-ਲਾੜੀ
    • chardham yatra kedarnath temple priest rules
      6 ਮਹੀਨੇ No Leave...! ਕੇਦਾਰਨਾਥ ਧਾਮ ਦਾ ਪੁਜਾਰੀ ਬਣਨ ਦੇ ਸਖ਼ਤ ਨਿਯਮ, ਸਿਰਫ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +