Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    11:43:31 AM

  • uncle fulfils niece s falcon wish

    ਭਾਣਜੀ ਦੀ ਇੱਛਾ ਪੂਰਾ ਕਰਨ ਲਈ ਮਾਮੇ ਨੇ ਬਾਜ਼ 'ਤੇ...

  • four cadets from punjab become lieutenants in indian army

    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ...

  • new scam   chemical purse scam   in punjab

    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ!...

  • unfortunate incident happened to two friends

    ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਦੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕੋਵੋਵੈਕਸ ਨੂੰ 10-15 ਦਿਨਾਂ 'ਚ ਮਿਲੇਗੀ ਬੂਸਟਰ ਡੋਜ਼ ਵਜੋਂ ਮਨਜ਼ੂਰੀ: ਅਦਾਰ ਪੂਨਾਵਾਲਾ

NATIONAL News Punjabi(ਦੇਸ਼)

ਕੋਵੋਵੈਕਸ ਨੂੰ 10-15 ਦਿਨਾਂ 'ਚ ਮਿਲੇਗੀ ਬੂਸਟਰ ਡੋਜ਼ ਵਜੋਂ ਮਨਜ਼ੂਰੀ: ਅਦਾਰ ਪੂਨਾਵਾਲਾ

  • Edited By Disha,
  • Updated: 09 Jan, 2023 01:21 PM
National
covovax will be approved as a booster in 10 15 days  adar poonawalla
  • Share
    • Facebook
    • Tumblr
    • Linkedin
    • Twitter
  • Comment

ਪੁਣੇ (ਭਾਸ਼ਾ)- ਸੀਰਮ ਇੰਸਟੀਚਿਊਟ ਆਫ਼ ਇੰਡੀਆ (ਐੱਸਆਈਆਈ) ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਆਦਰ ਪੂਨਾਵਾਲਾ ਨੇ ਕਿਹਾ ਹੈ ਕਿ ਉਨ੍ਹਾਂ ਦੇ ਕੋਵੋਵੈਕਸ ਟੀਕੇ ਨੂੰ ਅਗਲੇ 10 ਤੋਂ 15 ਦਿਨਾਂ 'ਚ ਕੋਰੋਨਾ ਰੋਕੂ 'ਬੂਸਟਰ' ਡੋਜ਼ ਵਜੋਂ ਮਨਜ਼ੂਰੀ ਮਿਲ ਜਾਵੇਗੀ। ਪੂਨਾਵਾਲਾ ਨੇ ਐਤਵਾਰ ਨੂੰ ਇੱਥੇ ਭਾਰਤੀ ਵਿਦਿਆਪੀਠ ਯੂਨੀਵਰਸਿਟੀ 'ਚ ਇਕ ਪ੍ਰੋਗਰਾਮ ਤੋਂ ਵੱਖ ਪੱਤਰਕਾਰਾਂ ਨੂੰ ਕਿਹਾ ਕਿ ਟੀਕਾ ਕੋਰੋਨਾ ਵਾਇਰਸ ਦੇ ਓਮੀਕ੍ਰੋਨ ਰੂਪ ਖ਼ਿਲਾਫ਼ ਬਹੁਤ ਅਸਰਦਾਰ ਹੈ। ਸੂਬਿਆਂ ਅਤੇ ਜ਼ਿਲ੍ਹਿਆਂ ਨੂੰ ਕੋਵਿਸ਼ੀਲਡ ਟੀਕੇ ਨਹੀਂ ਮਿਲਣ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਕੋਲ ਸਪਲਾਈ ਲਈ ਟੀਕੇ ਦਾ ਪੂਰਾ ਭੰਡਾਰ ਹੈ। 

ਉਨ੍ਹਾਂ ਕਿਹਾ,''ਕੋਵੋਵੈਕਸ ਨੂੰ ਅਗਲੇ 10-15 ਦਿਨਾਂ 'ਚ ਬੂਸਟਰ ਡੋਜ਼ ਵਜੋਂ ਮਨਜ਼ੂਰੀ ਮਿਲ ਜਾਵੇਗੀ। ਇਹ ਅਸਲ 'ਚ ਸਭ ਤੋਂ ਚੰਗਾ ਬੂਸਟਰ ਹੈ, ਕਿਉਂਕਿ ਇਹ ਕੋਵਿਸ਼ੀਲਡ ਦੀ ਤੁਲਨਾ 'ਚ ਓਮੀਕ੍ਰੋਨ ਖ਼ਿਲਾਫ਼ ਬਹੁਤ ਅਸਰਦਾਰ ਹੈ।'' ਪੂਨਾਵਾਲਾ ਨੇ ਕਿਹਾ ਕਿ ਹਰ ਕੋਈ ਭਾਰਤ ਵੱਲ ਉਮੀਦ ਦੀ ਨਜ਼ਰ ਨਾਲ ਦੇਖ ਰਿਹਾ ਹੈ, ਨਾ ਸਿਰਫ਼ ਸਿਹਤ ਸੇਵਾ ਦੇ ਮਾਮਲੇ 'ਚ ਸਗੋਂ ਇਸ ਲਈ ਕਿ ਦੇਸ਼ ਇਕ ਵਿਸ਼ਾਲ ਆਬਾਦੀ ਦੀ ਦੇਖਭਾਲ ਕਰਨ 'ਚ ਕਾਮਯਾਬ ਰਿਹਾ ਹੈ ਅਤੇ ਇਸ ਨੇ ਕੋਰੋਨਾ ਦੌਰਾਨ 70 ਤੋਂ 80 ਦੇਸ਼ਾਂ ਦੀ ਮਦਦ ਵੀ ਕੀਤੀ। ਉਨ੍ਹਾਂ ਕਿਹਾ,''ਇਹ ਸਭ ਸਾਡੀ ਕੇਂਦਰ ਸਰਕਾਰ, ਸਾਡੀਆਂ ਸੂਬਾ ਸਰਕਾਰਾਂ, ਸਿਹਤ ਕਰਮਚਾਰੀਆਂ, ਨਿਰਮਾਤਾਵਾਂ ਦੀ ਅਗਵਈ ਕਾਰਨ ਸੰਭਵ ਹੋਇਆ, ਜਿਨ੍ਹਾਂ ਨੇ ਇਕ ਟੀਚੇ ਲਈ ਮਿਲ ਕੇ ਕੰਮ ਕੀਤਾ।'' ਇਸ ਮੌਕੇ ਪੂਨਾਵਾਲਾ ਨੂੰ ਰਾਸ਼ਟਰਵਾਦੀ ਕਾਂਗਰਸ ਪਾਰਟੀ (ਰਾਕਾਂਪਾ) ਮੁਖੀ ਸ਼ਰਦ ਪਵਾਰ ਅਤੇ ਮਹਾਰਾਸ਼ਟਰ ਦੇ ਉੱਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੇ ਹੱਥੋਂ ਡਾ. ਪੰਤੰਗਰਾਵ ਕਦਮ ਮੈਮੋਰੀਅਲ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ।

  • Covovax
  • Booster Dose
  • Adar Poonawalla
  • ਕੋਵੋਵੈਕਸ
  • ਬੂਸਟਰ ਡੋਜ਼
  • ਅਦਾਰ ਪੂਨਾਵਾਲਾ

ਪ੍ਰਵਾਸੀ ਭਾਰਤੀ ਦਿਵਸ ਕਿਉਂ ਮਨਾਇਆ ਜਾਂਦੈ, ਜਾਣੋ ਇਸ ਦੇ ਪਿੱਛੇ ਦਾ ਇਤਿਹਾਸ

NEXT STORY

Stories You May Like

  • september 10  britain cm vijay
    ਨਿਵੇਸ਼ ਵਧਾਉਣ ਲਈ 10 ਸਤੰਬਰ ਨੂੰ ਬ੍ਰਿਟੇਨ ਜਾਣਗੇ ਤਾਮਿਲਨਾਡੂ ਦੇ CM ਵਿਜੇ
  • relief for those undergoing cashless treatment worth rs 10 lakh in punjab
    ਪੰਜਾਬ 'ਚ 10 ਲੱਖ ਦਾ ਕੈਸ਼ਲੈੱਸ ਇਲਾਜ ਕਰਾਉਣ ਵਾਲਿਆਂ ਨੂੰ ਰਾਹਤ, ਪੜ੍ਹੋ ਕੀ ਹੈ ਪੂਰੀ ਖ਼ਬਰ
  • woman trapped in rubble buried house rescued after 10 days
    ਚਮਤਕਾਰ ! ਮਲਬੇ 'ਚ ਫਸੀ ਰਹੀ ਬਜ਼ੁਰਗ ਔਰਤ, 10 ਦਿਨਾਂ ਬਾਅਦ ਨਿਕਲੀ ਜ਼ਿੰਦਾ, ਦੇਖ ਸਭ ਹੋਏ ਹੈਰਾਨ (ਵੀਡੀਓ)
  • sharma remains in top 10 despite three bogeys in closing stages
    ਆਖਰੀ ਪਲਾਂ 'ਚ ਤਿੰਨ ਬੋਗੀਆਂ ਦੇ ਬਾਵਜੂਦ ਸ਼ਰਮਾ ਚੋਟੀ ਦੇ 10 ਵਿੱਚ ਬਰਕਰਾਰ
  • lic to buy 9 99  stake in icici bank  rbi approves
    ICICI ਬੈਂਕ 'ਚ 9.99% ਹਿੱਸੇਦਾਰੀ ਖ਼ਰੀਦੇਗੀ LIC , RBI ਨੇ ਦਿੱਤੀ ਮਨਜ਼ੂਰੀ
  • those using upi and qr code should do this work by september 15
    UPI ਤੇ QR ਕੋਡ ਇਸਤੇਮਾਲ ਕਰਨ ਵਾਲੇ 15 ਸਤੰਬਰ ਤੱਕ ਕਰ ਲੈਣ ਇਹ ਕੰਮ, ਵਧ ਸਕਦੀ ਹੈ ਚਿੰਤਾ
  • taxes  people  house tax
    30 ਸਤੰਬਰ ਤੋਂ ਪਹਿਲਾਂ ਟੈਕਸ ਅਦਾ ਕਰਨ ਵਾਲੇ ਸ਼ਹਿਰੀਆਂ ਨੂੰ 10 ਫ਼ੀਸਦੀ ਦੀ ਮਿਲੇਗੀ ਛੋਟ!
  • rupee becomes strongest in 10 weeks  indian currency gains strength
    10 ਹਫ਼ਤਿਆਂ 'ਚ ਸਭ ਤੋਂ ਮਜ਼ਬੂਤ ਹੋਇਆ ਰੁਪਿਆ, ਇਸ ਕਾਰਨ ਭਾਰਤੀ ਕਰੰਸੀ ਨੂੰ ਮਿਲੀ ਮਜ਼ਬੂਤੀ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • new scam   chemical purse scam   in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ...
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • ruckus outside hmv college in jalandhar
    ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ
  • akali dal waris punjab de punjab politics
    ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ...
Trending
Ek Nazar
school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • fir will be lodged for dumping garbage in rivers in dehradun
      ਦੇਹਰਾਦੂਨ ’ਚ ਨਦੀਆਂ ’ਚ ਕੂੜਾ ਸੁੱਟਣ ’ਤੇ ਹੋਵੇਗੀ FIR, ਡੀਐੱਮ ਨੇ ਜਾਰੀ ਕੀਤੇ...
    • cbi will have to take prior permission for investigation
      ਬਿਹਾਰ ’ਚ ਸਰਕਾਰੀ ਕਰਮਚਾਰੀਆਂ ਸਬੰਧੀ ਜਾਂਚ ਲਈ ਸੀ. ਬੀ. ਆਈ. ਨੂੰ ਪਹਿਲਾਂ ਤੋਂ...
    • sachin pilot will be in charge of the punjab
      ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
    • pm modi spoke at the centenary celebrations
      'ਧੁਰੰਦਰ ਹੋਣ ਜਾਂ ਨਾ, SRCC ਦੇ ਗ੍ਰੈਜੂਏਟਸ ਨੇ ਹਮੇਸ਼ਾ ਮਚਾਈ ਧੂਮ', ਸ਼ਤਾਬਦੀ...
    • warden attacked  attempted to strangle in bengaluru jail
      ਬੈਂਗਲੁਰੂ ਦੀ ਜੇਲ੍ਹ ’ਚ ਵਾਰਡਨ ’ਤੇ ਹਮਲਾ, ਗਲਾ ਘੁੱਟਣ ਦੀ ਕੀਤੀ ਕੋਸ਼ਿਸ਼
    • van falls into pond near dholpur
      ਧੌਲਪੁਰ ਨੇੜੇ ਤਲਾਅ ’ਚ ਡਿੱਗੀ ਵੈਨ, 3 ਬੱਚਿਆਂ ਸਮੇਤ 4 ਦੀ ਮੌਤ
    • cloudburst damages hydropower project in himachal
      ਹਿਮਾਚਲ ’ਚ ਬੱਦਲ ਫਟਣ ਨਾਲ ਪਣ ਬਿਜਲੀ ਪ੍ਰਾਜੈਕਟ ਨੂੰ ਨੁਕਸਾਨ
    • major accident during dahi handi festival in mumbai
      ਮੁੰਬਈ 'ਚ ਦਹੀਂ ਹਾਂਡੀ ਉਤਸਵ ਦੌਰਾਨ ਵੱਡਾ ਹਾਦਸਾ: 168 'ਗੋਵਿੰਦਾ' ਜ਼ਖਮੀ, 81...
    • water accumulated in nepal  s chamelia river
      ਨੇਪਾਲ ਦੀ ਚਮੇਲੀਆ ਨਦੀ ’ਚ ਜਮ੍ਹਾ ਹੋਇਆ ਪਾਣੀ, ਪਿਥੌਰਾਗੜ੍ਹ ’ਚ ਅਲਰਟ ਜਾਰੀ
    • traffic advisory issued for delhi
      BRICS ਸੰਮੇਲਨ: ਦਿੱਲੀ ਲਈ ਟ੍ਰੈਫਿਕ ਐਡਵਾਈਜ਼ਰੀ ਜਾਰੀ, ਅੱਜ ਇਨ੍ਹਾਂ ਰਸਤਿਆਂ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +