Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 05, 2026

    8:01:42 PM

  • heavy rains in punjab for 2 days thunderstorm alert in these districts

    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ...

  • special bhandara to be held at dera beas on june 6 and 7

    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ...

  • dispute arises between jyoti nooran s husband abhishek usman

    ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ...

  • married woman commits suicide big secrets revealed in suicide note

    ਪੰਜਾਬ: ਸੋਹਣੀ-ਸੁਨੱਖੀ ਕੁੜੀ ਨੇ ਚੁੱਕਿਆ ਖ਼ੌਫ਼ਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਗਾਂ ਨੂੰ ਬਚਾਉਣ ਦੀ ਕੋਸ਼ਿਸ਼ 'ਚ ਕਾਂਗਰਸੀ ਵਿਧਾਇਕ ਨਾਲ ਵਾਪਰਿਆ ਹਾਦਸਾ, ਕੰਧ ਨਾਲ ਟਕਰਾਈ SUV ਗੱਡੀ, ਲੱਗੀ ਅੱਗ

NATIONAL News Punjabi(ਦੇਸ਼)

ਗਾਂ ਨੂੰ ਬਚਾਉਣ ਦੀ ਕੋਸ਼ਿਸ਼ 'ਚ ਕਾਂਗਰਸੀ ਵਿਧਾਇਕ ਨਾਲ ਵਾਪਰਿਆ ਹਾਦਸਾ, ਕੰਧ ਨਾਲ ਟਕਰਾਈ SUV ਗੱਡੀ, ਲੱਗੀ ਅੱਗ

  • Edited By SATPAL,
  • Updated: 05 Jun, 2026 11:24 AM
National
cow mla suv car accident
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਮੱਧ ਪ੍ਰਦੇਸ਼ ਦੇ ਸਿਓਨੀ ਜ਼ਿਲ੍ਹੇ ਵਿੱਚ ਕਾਂਗਰਸ ਵਿਧਾਇਕ ਯੋਗੇਂਦਰ ਸਿੰਘ ਬਾਬਾ ਦੀ ਐੱਸਯੂਵੀ ਗੱਡੀ ਸੜਕ ਕਿਨਾਰੇ ਕੰਧ ਨਾਲ ਟਕਰਾ ਗਈ, ਜਿਸ ਨਾਲ ਗੱਡੀ ਨੂੰ ਅੱਗ ਲੱਗ ਗਈ। ਇਸ ਹਾਦਸੇ ਦੀ ਜਾਣਕਾਰੀ ਪੁਲਸ ਅਧਿਕਾਰੀ ਨੇ ਵੀਰਵਾਰ ਨੂੰ ਦਿੱਤੀ। ਪੁਲਸ ਦੇ ਅਨੁਸਾਰ, ਇਹ ਘਟਨਾ ਉਸ ਸਮੇਂ ਵਾਪਰੀ, ਜਦੋਂ ਡਰਾਈਵਰ ਨੇ ਇੱਕ ਗਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਸਮੇਂ ਵਾਹਨ ਤੋਂ ਕੰਟਰੋਲ ਗੁਆ ਦਿੱਤਾ, ਜਿਸ ਕਰਕੇ ਉਹ ਕੰਧ ਨਾਲ ਟਕਰਾ ਗਈ। ਪੁਲਸ ਦਾ ਕਹਿਣਾ ਹੈ ਕਿ ਵਿਧਾਇਕ ਇਸ ਹਾਦਸੇ ਵਿਚ ਵਾਲ-ਵਾਲ ਬਚ ਗਏ।

ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਜ਼ਿਲ੍ਹੇ ਦੇ ਧੂਮਾ ਥਾਣਾ ਖੇਤਰ ਦੇ ਅਧੀਨ ਆਉਂਦੇ ਬੰਜਾਰੀ ਪਿੰਡ ਦੇ ਨੇੜੇ ਰਾਸ਼ਟਰੀ ਰਾਜਮਾਰਗ 44 'ਤੇ ਵਾਪਰਿਆ ਹੈ। ਇਸ ਦੌਰਾਨ ਲਖਨਾਦੋਨ ਵਿਧਾਨ ਸਭਾ ਹਲਕੇ ਦੇ ਵਿਧਾਇਕ ਬਾਬਾ ਜਬਲਪੁਰ ਤੋਂ ਆਪਣੇ ਜੱਦੀ ਪਿੱਡ ਘੁਰਵਾੜਾ ਵਾਪਸ ਆ ਰਹੇ ਸਨ। ਵਿਧਾਇਕ, ਉਨ੍ਹਾਂ ਦਾ ਸੁਰੱਖਿਆ ਗਾਰਡ ਰਾਜੂ ਧੁਰਵੇ ਅਤੇ ਡਰਾਈਵਰ ਅੰਨੂ ਗੱਡੀ ਵਿੱਚ ਸਵਾਰ ਸਨ। ਅਧਿਕਾਰੀ ਨੇ ਦੱਸਿਆ ਕਿ ਸੜਕ 'ਤੇ ਅਚਾਨਕ ਇੱਕ ਗਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਸਮੇਂ ਡਰਾਇਵਰ ਨੇ ਗੱਡੀ ਤੋਂ ਆਪਣਾ ਕੰਟਰੋਲ ਗੁਆ ਦਿੱਤਾ ਅਤੇ ਐਸਯੂਵੀ ਬੰਜਾਰੀ ਹਾਈ ਸਕੂਲ (ਹਕਬਲ ਗਾਰਡਨ) ਦੀ ਚਾਰਦੀਵਾਰੀ ਨਾਲ ਟਕਰਾ ਗਈ। ਅਧਿਕਾਰੀ ਦੇ ਅਨੁਸਾਰ, ਹਾਦਸੇ ਤੋਂ ਥੋੜ੍ਹੀ ਦੇਰ ਬਆਦ ਗੱਡੀ ਨੂੰ ਅੱਗ ਲੱਗ ਗਈ ਅਤੇ ਉਹ ਪੂਰੀ ਤਰ੍ਹਾਂ ਅੱਗ ਦੀ ਲਪੇਟ ਵਿੱਚ ਆ ਗਈ।

ਸਥਾਨਕ ਪਿੰਡ ਵਾਸੀਆਂ ਦੀ ਮਦਦ ਨਾਲ ਵਿਧਾਇਕ ਸਮੇਤ ਸਾਰੇ ਲੋਕਾਂ ਨੂੰ ਸਮੇਂ ਸਿਰ ਬਚਾ ਲਿਆ ਗਿਆ। ਉਨ੍ਹਾਂ ਕਿਹਾ ਕਿ ਤਿੰਨਾਂ ਨੂੰ ਇਲਾਜ ਲਈ ਲਖਨਾਡਨ ਹਸਪਤਾਲ ਲਿਜਾਇਆ ਗਿਆ ਹੈ। ਅਧਿਕਾਰੀ ਅਨੁਸਾਰ, ਵਿਧਾਇਕ ਅਤੇ ਉਨ੍ਹਾਂ ਦੇ ਸੁਰੱਖਿਆ ਗਰਾਡ ਨੂੰ ਮਾਮੂਲੀ ਸੱਟਾਂ ਲੱਗੀਆਂ, ਜਦੋਂ ਕਿ ਡਰਾਈਵਰ ਦੇ ਬੁੱਲ੍ਹਾਂ 'ਤੇ ਟਾਂਕੇ ਲਗਾਉਣੇ ਪਏ। ਇਲਾਜ ਤੋਂ ਬਾਅਦ ਤਿੰਨਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਲਖਨਾਡਨ ਦੇ ਸਬ-ਡਿਵੀਜ਼ਨਲ ਪੁਲਸ ਅਧਿਕਾਰੀ (ਐਸਡੀਓਪੀ) ਅਪੂਰਵ ਭਲਵੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਰਾਈਵਰ ਦੀ ਕਾਰ ਗਾਂ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਬੇਕਾਬੂ ਹੋ ਗਈ, ਜਿਸ ਨਾਲ ਇਹ ਹਾਦਸਾ ਵਾਪਰ ਗਿਆ। ਉਨ੍ਹਾਂ ਕਿਹਾ ਕਿ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

  • Cow
  • Congress MLA
  • SUV Car
  • MP
  • ਗਾਂ
  • ਕਾਂਗਰਸੀ ਵਿਧਾਇਕ
  • ਗੱਡੀ

PM ਮੋਦੀ ਨੇ ਉੱਤਰ ਪ੍ਰਦੇਸ਼ ਦੇ CM ਯੋਗੀ ਨੂੰ ਜਨਮ ਦਿਨ ਦੀ ਦਿੱਤੀ ਵਧਾਈ

NEXT STORY

Stories You May Like

  • suv falls 1500 feet deep gorge 8 people
    1500 ਫੁੱਟ ਗਹਿਰੀ ਖੱਡ 'ਚ ਡਿੱਗੀ SUV ਗੱਡੀ, 8 ਲੋਕਾਂ ਦੀ ਦਰਦਨਾਕ ਮੌਤ, ਰਾਏਗੜ੍ਹ 'ਚ ਮਚਿਆ ਚੀਕ-ਚਿਹਾੜਾ
  • ipl final gujarat titans team bus fire
    IPL ਫਾਈਨਲ ਦੀ ਹਾਰ ਮਗਰੋਂ GT ਨਾਲ ਵਾਪਰਿਆ ਵੱਡਾ ਹਾਦਸਾ, ਖਿਡਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ
  • blue cow  collided with cars  seriously injured
    ਨੀਲ ਗਾਂ ਦੀ ਦੋ ਕਾਰਾਂ ਨਾਲ ਟੱਕਰ ’ਚ ਤਿੰਨ ਗੰਭੀਰ ਜ਼ਖਮੀ
  • a terrible fire broke out at gurdwara shaheed sahib
    ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਲੱਗੀ ਭਿਆਨਕ ਅੱਗ, ਸੰਗਤਾਂ ਦੀ ਮੁਸਤੈਦੀ ਨਾਲ ਟਲਿਆ ਵੱਡਾ ਹਾਦਸਾ
  • the massive suv will be launched on june 17th
    17 ਜੂਨ ਨੂੰ ਲਾਂਚ ਹੋਵੇਗੀ ਧਾਕੜ SUV, ਭਾਰਤ 'ਚ ਅਸੈਂਬਲੀ ਹੋਣ ਕਾਰਨ ਕੀਮਤ ਹੋਵੇਗੀ ਘੱਟ
  • fire breaks out at ropar main bazaar shop board
    ਬਿਜਲੀ ਮਹਿਕਮੇ ਦੀ ਲਾਪਰਵਾਹੀ ਕਾਰਨ ਰੋਪੜ ਮੇਨ ਬਾਜ਼ਾਰ ਦੁਕਾਨ ਦੇ ਬੋਰਡ ਨੂੰ ਲੱਗੀ ਅੱਗ
  • britain  fire at tata plant in port talbot brought under control
    ਬਰਤਾਨੀਆ: ਪੋਰਟ ਟੈਲਬੋਟ ਦੇ ਟਾਟਾ ਪਲਾਂਟ 'ਚ ਲੱਗੀ ਅੱਗ 'ਤੇ ਪਾਇਆ ਕਾਬੂ, ਵੱਡਾ ਹਾਦਸਾ ਟਲਿਆ
  • ajmer  fire  car  congress leader
    ਰੂਹ ਕੰਬਾਊ ਹਾਦਸਾ: ਅੱਗ ਦਾ ਗੋਲਾ ਬਣੀ ਸੜਕ 'ਤੇ ਚੱਲਦੀ ਕਾਰ, ਕਾਂਗਰਸੀ ਆਗੂ ਸਣੇ 4 ਜੀਆਂ ਦੀ ਮੌਤ
  • heavy rains in punjab for 2 days thunderstorm alert in these districts
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • captain amarinder singh to remain in the bjp former minister kalia statement
    ਕੈਪਟਨ ਦੀ ਕਾਗਰਸ 'ਚ ਵਾਪਸੀ ਦੀਆਂ ਅਟਕਲਾਂ ਦਰਮਿਆਨ ਭਾਜਪਾ ਆਗੂ ਮਨੋਰੰਜਨ ਕਾਲੀਆ ਦਾ...
  • there will be a long power cut in these areas of punjab tomorrow
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ ਬਿਜਲੀ ਕੱਟ !
  • accused escapes from police custody in jalandhar
    ਜਲੰਧਰ 'ਚ ਪੁਲਸ ਹਿਰਾਸਤ 'ਚੋਂ ਭੱਜਿਆ ਮੁਲਜ਼ਮ, ਫਿਰ 300 ਮੀਟਰ ਪਿੱਛਾ ਕਰਕੇ...
  • 70 percent of hotels in jalandhar are operating in narrow streets
    ਜਲੰਧਰ 'ਚ ਤੰਗ ਗਲੀਆਂ 'ਚ ਚੱਲ ਰਹੇ 70 ਫ਼ੀਸਦੀ ਹੋਟਲ, ਕਦੇ ਵੀ ਵਾਪਰ ਸਕਦੈ ਦਿੱਲੀ...
  • special bhandara to be held at dera beas on june 6 and 7
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
  • ashes stolen from nakodar crematorium
    ਜਲੰਧਰ: ਸ਼ਮਸ਼ਾਨਘਾਟ 'ਚ ਅਸਥੀਆਂ ਲੈਣ ਗਏ ਪਰਿਵਾਰ ਦੇ ਉੱਡੇ ਹੋਸ਼! ਪੂਰਾ ਮਾਮਲਾ ਕਰੇਗਾ...
  • dispute arises between jyoti nooran s husband abhishek usman
    ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਹਮਲੇ...
Trending
Ek Nazar
girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

tata motors car discount offer

Nexon ਤੇ Curvv ਸਣੇ Tata ਦੀਆਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ

cockroaches seized in australia

ਆਸਟ੍ਰੇਲੀਆ 'ਚ 1 ਲੱਖ ਤੋਂ ਵੱਧ ਖ਼ਤਰਨਾਕ ਕਾਕਰੋਚ ਬਰਾਮਦ, ਅਧਿਕਾਰੀਆਂ ਦੇ ਵੀ...

jharkhand  bus owners   association hikes fares

18 ਫੀਸਦੀ ਵਧਿਆ ਬੱਸਾਂ ਦਾ ਕਿਰਾਇਆ! ਝਾਰਖੰਡ 'ਚ ਬੱਸ ਮਾਲਕਾਂ ਦੇ ਸੰਘ ਨੇ ਲਿਆ...

punjabi singer breaks down in tears while going live on social media

ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਪੰਜਾਬੀ ਗਾਇਕ

shehbaz sharif thanks trump

ਭਾਰਤ-ਪਾਕਿ ਜੰਗ ਰੁਕਵਾਉਣ ਲਈ ਟਰੰਪ ਦਾ 'ਹਮੇਸ਼ਾ ਧੰਨਵਾਦੀ' ਰਹੇਗਾ ਪਾਕਿਸਤਾਨ :...

1 crore families will have their own permanent home

1 ਕਰੋੜ ਪਰਿਵਾਰਾਂ ਦਾ ਹੋਵੇਗਾ ਆਪਣਾ ਪੱਕਾ ਘਰ ! ਕੇਂਦਰ ਨੇ ਲਾਂਚ ਕਰ 'ਤੀ PM...

xi jinping wvisit north korea

ਸ਼ੀ ਜਿਨਪਿੰਗ ਅਗਲੇ ਹਫ਼ਤੇ ਜਾਣਗੇ ਉੱਤਰੀ ਕੋਰੀਆ

bill passed in us congress

ਅਮਰੀਕੀ ਸਦਨ 'ਚ ਯੂਕਰੇਨ ਨੂੰ ਸਹਾਇਤਾ ਦੇਣ ਅਤੇ ਰੂਸ 'ਤੇ ਨਵੀਆਂ ਪਾਬੰਦੀਆਂ...

iit pass baba 24 girls relationships mobile videos

IIT ਪਾਸ ਬਾਬੇ ਦੀ ਖੁੱਲ੍ਹੀ ਪੋਲ, 24 ਕੁੜੀਆਂ ਨਾਲ ਬਣਾਏ ਸਬੰਧ, ਮੋਬਾਈਲ 'ਚੋਂ...

security tightened at baba mukteshwar temple after bomb threat

ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਬਾਬਾ ਮੁਕਤੇਸ਼ਵਰ ਮੰਦਰ ਦੀ ਸੁਰੱਖਿਆ ਸਖ਼ਤ,...

40 year old famous actor buys property worth rs 24 crore

40 ਸਾਲਾ ਮਸ਼ਹੂਰ ਅਦਾਕਾਰ ਨੇ ਖਰੀਦੀ 24 ਕਰੋੜ ਦੀ ਪ੍ਰਾਪਰਟੀ ! ਜਾਣੋ ਕਿੰਨੇ ਏਕੜ...

trend of rebirthday

ਛਾਇਆ 'Rebirthday' ਦਾ ਅਨੋਖਾ ਟਰੈਂਡ! ਲੋਕਾਂ ਨੇ ਬਦਲ ਲਿਆ ਆਪਣਾ ਹੀ ਜਨਮਦਿਨ

police arrest son of james handy s girlfriend in actor s stabbing death in la

LA: ਮਸ਼ਹੂਰ ਅਦਾਕਾਰ ਦਾ ਚਾਕੂ ਮਾਰ ਕੇ ਕਤਲ, ਗਰਲਫ੍ਰੈਂਡ ਦਾ ਪੁੱਤਰ ਗ੍ਰਿਫਤਾਰ

heavy rainfall alert 19 states imd

Heavy Rainfall: ਅਗਲੇ ਕੁਝ ਘੰਟੇ ਅਹਿਮ! ਹਨ੍ਹੇਰੀ-ਤੂਫਾਨ ਤੇ ਨਾਲ-ਨਾਲ ਪਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • accident happened to punjabis who went to jammu and kashmir
      ਜੰਮੂ-ਕਸ਼ਮੀਰ ਘੁੰਮਣ ਗਏ ਪੰਜਾਬੀਆਂ ਨਾਲ ਵਾਪਰਿਆ ਹਾਦਸਾ! ਡੋਡਾ ਨਦੀ 'ਚ ਡਿੱਗੀ ਕਾਰ
    • large scale transfers in the haryana police department
      42 ਇੰਸਪੈਕਟਰਾਂ ਦੇ ਟਰਾਂਸਫਰ ! ਹਰਿਆਣਾ ਪੁਲਸ ਵਿਭਾਗ 'ਚ ਵੱਡੇ ਪੱਧਰ 'ਤੇ ਤਬਾਦਲੇ
    • land dispute  uncle  nephew  murder
      ਜ਼ਮੀਨੀ ਵਿਵਾਦ ਮਗਰੋਂ ਚਾਚਿਆਂ ਨੇ ਮਾਰ'ਤਾ 8 ਸਾਲਾ ਭਤੀਜਾ, UP 'ਚ ਦਿਲ ਕੰਬਾਊ...
    • india cracks down on bangladeshi infiltrators
      ਬੰਗਲਾਦੇਸ਼ੀ ਘੁਸਪੈਠੀਆਂ 'ਤੇ ਭਾਰਤ ਸਖ਼ਤ ! ਵਿਦੇਸ਼ ਮੰਤਰਾਲੇ ਨੇ ਤਿਆਰ ਕੀਤਾ ਪਲਾਨ
    • bride reel wedding jaimala groom
      REEL ਦੇ ਚੱਕਰ 'ਚ ਟੁੱਟਿਆ ਵਿਆਹ! ਜੈਮਾਲਾ ਛੱਡ ਡਾਂਸ ਕਰਦੀ ਰਹੀ ਲਾੜੀ, ਫਿਰ ਲਾੜੇ...
    • foreign female tourist molested in manali case escalated after video goes viral
      ਮਨਾਲੀ 'ਚ ਵਿਦੇਸ਼ੀ ਮਹਿਲਾ ਟੂਰਿਸਟ ਨਾਲ ਛੇੜਛਾੜ, ਵੀਡੀਓ ਵਾਇਰਲ ਹੋਣ ਮਗਰੋਂ ਭਖਿਆ...
    • khan sir  firing  video  fir
      ਖਾਨ ਸਰ ਦੀਆਂ ਵਧੀਆਂ ਮੁਸ਼ਕਲਾਂ, ਫਾਇਰਿੰਗ ਦੇ ਵੀਡੀਓ ਮਗਰੋਂ ਦਰਜ ਹੋਈ FIR
    • favorite jeans become cause of death
      ਮਨਪਸੰਦ ਜੀਨਸ ਬਣੀ ਮੌਤ ਦਾ ਕਾਰਨ ! ਇੰਦੌਰ 'ਚ ਨੌਜਵਾਨ ਨੇ ਚੁੱਕਿਆ ਖ਼ੌਫਨਾਕ ਕਦਮ,...
    • cm sukhu raises issue of   khalsa tax   before punjab
      ਮੁੱਖ ਮੰਤਰੀ ਸੁੱਖੂ ਨੇ ਪੰਜਾਬ ਮੂਹਰੇ ਚੁੱਕਿਆ 'ਖਾਲਸਾ ਟੈਕਸ' ਦਾ ਮੁੱਦਾ
    • delhi  lg  taranjit sandhu  land allotment
      ਦਿੱਲੀ ਦੇ LG ਨੇ ਗਊਸ਼ਾਲਾ, ਆਯੂਸ਼ਮਾਨ ਅਰੋਗਿਆ ਮੰਦਰ ਲਈ ਜ਼ਮੀਨ ਅਲਾਟਮੈਂਟ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +