Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    8:10:38 AM

  • major accident in pratapgarh

    ਪ੍ਰਤਾਪਗੜ੍ਹ: ਢੇਰੀ ਹੋਇਆ 100 ਸਾਲ ਪੁਰਾਣਾ ਮਕਾਨ,...

  • cjp protest supreme court

    ’ਭਟਕੇ ਨੌਜਵਾਨਾਂ ਨੂੰ ਸਮਝਾਓ, ਤਾਕਤ ਦੀ ਵਰਤੋਂ ਨਾ...

  • petrol bomb thrown at former bangladesh captain  s house

    ਬੰਗਲਾਦੇਸ਼ ਦੇ ਸਾਬਕਾ ਕਪਤਾਨ ਦੇ ਘਰ 'ਤੇ ਸੁੱਟਿਆ...

  • punjab boy fortune

    ਪੰਜਾਬ: ਬੰਦੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਜੇਕਰ ਤੁਹਾਡੇ ਬੱਚੇ ਵੀ ਖਾਂਦੇ ਨੇ ਕ੍ਰੀਮ ਰੋਲ ਤਾਂ ਸਾਵਧਾਨ! ਤਸਵੀਰਾਂ ਦੇਖ ਆਉਣਗੀਆਂ ਕਚੀਚੀਆਂ

NATIONAL News Punjabi(ਦੇਸ਼)

ਜੇਕਰ ਤੁਹਾਡੇ ਬੱਚੇ ਵੀ ਖਾਂਦੇ ਨੇ ਕ੍ਰੀਮ ਰੋਲ ਤਾਂ ਸਾਵਧਾਨ! ਤਸਵੀਰਾਂ ਦੇਖ ਆਉਣਗੀਆਂ ਕਚੀਚੀਆਂ

  • Edited By Rajwinder Kaur,
  • Updated: 02 Mar, 2026 10:49 AM
National
cream rolls dirt shocked video
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਕ੍ਰੀਮ ਰੋਲ ਇੱਕ ਅਜਿਹੀ ਚੀਜ਼ ਹੈ, ਜੋ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਸਭ ਦੀ ਪਸੰਦ ਹੈ। ਪਰ ਹਾਲ ਹੀ ਵਿੱਚ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ ਨੇ ਲੋਕਾਂ ਦੇ ਹੋਸ਼ ਉਡਾ ਦਿੱਤੇ ਹਨ। ਇਸ ਵੀਡੀਓ ਵਿੱਚ ਕ੍ਰੀਮ ਰੋਲ ਬਣਾਉਣ ਦੇ ਤਰੀਕੇ ਅਤੇ ਉੱਥੇ ਫੈਲੀ ਗੰਦਗੀ ਨੂੰ ਦੇਖ ਕੇ ਲੋਕਾਂ ਦਾ ਗੁੱਸਾ ਫੁੱਟ ਪਿਆ ਹੈ। ਕ੍ਰੀਮ ਰੋਲ ਬਣਾਉਣ ਦੀ ਗੰਦੀ ਵੀਡੀਓ ਵਾਇਰਲ ਹੁੰਦੇ ਸਾਰੇ ਬਹੁਤੇ ਲੋਕਾਂ ਨੇ ਇਸ ਨੂੰ ਹਮੇਸ਼ਾ ਲਈ ਛੱਡਣ ਦਾ ਫੈਸਲਾ ਕਰ ਲਿਆ।

ਇਹ ਵੀ ਪੜ੍ਹੋ - ਕਾਤਲ ਹਸੀਨਾ ਦਾ ਖ਼ੌਫ਼ਨਾਕ ਜਾਲ : ਪਹਿਲਾਂ ਲੁੱਟਿਆ, ਫਿਰ ਟੁਕੜੇ ਕਰ ਨਦੀ 'ਚ ਸੁੱਟੀ ਲਾਸ਼

PunjabKesari

ਵੀਡੀਓ ਵਿੱਚ ਕੀ ਦਿਖਿਆ?
ਕ੍ਰੀਮ ਰੋਲ ਬਣਾਉਣ ਦੀ ਵਾਇਰਲ ਹੋ ਰਹੀ ਵੀਡੀਓ ਵਿੱਚ ਇੱਕ ਵਿਅਕਤੀ ਬੇਹੱਦ ਗੰਦੀ ਜਗ੍ਹਾ 'ਤੇ ਬੈਠ ਕੇ ਰੋਲ ਦੇ ਅੰਦਰ ਕ੍ਰੀਮ ਭਰਦਾ ਨਜ਼ਰ ਆ ਰਿਹਾ ਹੈ। ਵੀਡੀਓ ਵਿਚ ਬਹੁਤ ਸਾਰੀਆਂ ਗੱਲਾਂ ਅਜਿਹੀਆਂ ਹਨ, ਜਿਨ੍ਹਾਂ ਨੇ ਲੋਕਾਂ ਨੂੰ ਪਰੇਸ਼ਾਨ ਕਰਕੇ ਰੱਖ ਦਿੱਤਾ। ਕ੍ਰੀਮ ਰੋਲ ਬਣਾਉਣ ਵਾਲੀ ਥਾਂ 'ਤੇ ਸਫਾਈ ਦੀ ਬਹੁਤ ਘਾਟ ਦਿਖਾਈ ਦਿੱਤੀ। ਜਿਸ ਮਸ਼ੀਨ ਨਾਲ ਕ੍ਰੀਮ ਭਰੀ ਜਾ ਰਹੀ ਹੈ, ਉਹ ਪੂਰੀ ਤਰ੍ਹਾਂ ਚਿਪਚਿਪੀ ਅਤੇ ਗੰਦੀ ਹੈ। ਕ੍ਰੀਮ ਰੋਲ ਬਣਾਉਣ ਲਈ ਗੰਦੀਆਂ ਟ੍ਰੇਆਂ ਦੀ ਵਰਤੋਂ ਕੀਤੀ ਗਈ। ਰੋਲ ਚੁੱਕਣ ਵਾਲੀਆਂ ਟ੍ਰੇਆਂ 'ਤੇ ਜੰਮੀ ਗੰਦਗੀ ਸਾਫ਼ ਦਿਖਾਈ ਦੇ ਰਹੀ ਹੈ। 

ਇਹ ਵੀ ਪੜ੍ਹੋ - ਵੱਡੀ ਖ਼ਬਰ : ਦਿੱਲੀ ਦੇ ਕਈ ਨਾਮੀ ਸਕੂਲਾਂ 'ਚ ਬੰਬ! ਮਚੀ ਹਾਹਾਕਾਰ

PunjabKesari

ਇਸ ਦੌਰਾਨ ਵਿਅਕਤੀਆਂ ਵਲੋਂ ਨੰਗੇ ਹੱਥਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਵਿਅਕਤੀ ਬਿਨਾਂ ਦਸਤਾਨਿਆਂ (Gloves) ਦੇ ਆਪਣੀਆਂ ਉਂਗਲਾਂ ਨਾਲ ਕ੍ਰੀਮ ਨੂੰ ਸੈੱਟ ਕਰਦੇ ਦਿਖਾਈ ਦੇ ਰਹੇ ਹਨ। ਕ੍ਰੀਮ ਰੋਲ ਬਣਾਉਣ ਤੋਂ ਬਾਅਦ ਉਨ੍ਹਾਂ ਨੂੰ ਬਹੁਤ ਹੀ ਗੰਦੇ ਤਰੀਕੇ ਨਾਲ ਜ਼ਮੀਨ 'ਤੇ ਸੁੱਟਿਆ ਗਿਆ ਹੈ। ਯਾਨੀ ਕਿ ਕ੍ਰੀਮ ਭਰਨ ਤੋਂ ਬਾਅਦ ਤਿਆਰ ਰੋਲਸ ਨੂੰ ਸਿੱਧਾ ਜ਼ਮੀਨ 'ਤੇ ਵਿਛੀ ਇੱਕ ਚਾਦਰ 'ਤੇ ਸੁੱਟਿਆ ਜਾ ਰਿਹਾ ਹੈ। ਕ੍ਰੀਮ ਰੋਲ ਬਣਾਉਣ ਦੀ ਇਹ ਵੀਡੀਓ ਦੇਖ ਲੋਕ ਕਚੀਚੀਆਂ ਲੈਣ ਲੱਗ ਪਏ।

ਇਹ ਵੀ ਪੜ੍ਹੋ - ਵਿਸ਼ਵ ਪ੍ਰਸਿੱਧ ਜੋਤਸ਼ੀ ਦੀ ਡਰਾਉਣੀ ਭਵਿੱਖਬਾਣੀ: ਅਗਲੇ ਕਈ ਸਾਲਾਂ ’ਚ ਹੋਰ ਜੰਗਾਂ ਦਾ ਕਰਨਾ ਪਵੇਗਾ ਸਾਹਮਣਾ!

 

इतने गंदे तरीके से बनते हैं आज पता चला, आज के बाद कभी नहीं खाऊंगा pic.twitter.com/6suYbBxGen

— छपरा जिला 🇮🇳 (@ChapraZila) February 26, 2026

ਸੋਸ਼ਲ ਮੀਡੀਆ (X) 'ਤੇ ਲੋਕਾਂ ਦਾ ਗੁੱਸਾ
ਕ੍ਰੀਮ ਰੋਲ ਬਣਾਉਣ ਦੀ ਜਿਵੇਂ ਹੀ ਇਹ ਵੀਡੀਓ ਐਕਸ (X) 'ਤੇ ਵਾਇਰਲ ਹੋਈ, ਚਾਰੇ ਪਾਸੇ ਹਾਹਾਕਾਰ ਮਚ ਗਈ। ਇਸ ਵੀਡੀਓ ਨੂੰ ਹੁਣ ਤੱਕ 1.26 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਯੂਜ਼ਰਸ ਇਸ ਵੀਡੀਓ ਨੂੰ ਦੇਖ ਕੇ ਕਮੈਂਟ ਕਰਕੇ ਆਪਣੀ ਨਾਰਾਜ਼ਗੀ ਜ਼ਾਹਰ ਕਰ ਰਹੇ ਹਨ। ਇਸ ਦੌਰਾਨ ਇਕ ਯੂਜ਼ਰ ਨੇ ਕਿਹਾ, "ਬਾਜ਼ਾਰ ਦੀਆਂ ਬਹੁਤ ਸਾਰੀਆਂ ਚੀਜ਼ਾਂ ਅਜਿਹੀਆਂ ਗੰਦੀਆਂ ਥਾਵਾਂ 'ਤੇ ਬਣਦੀਆਂ ਹਨ। ਜੇਕਰ ਤੁਸੀਂ ਦੇਖ ਲਵੋਗੇ, ਤਾਂ ਬਾਹਰ ਦਾ ਖਾਣਾ ਹੀ ਛੱਡ ਦਿਓਗੇ।" ਇਕ ਹੋਰ ਯੂਜ਼ਰ ਨੇ ਕਿਹਾ, "ਬਚਪਨ ਵਿੱਚ ਮੈਂ ਬਹੁਤ ਖਾਂਦਾ ਸੀ ਪਰ ਇਹ ਵੀਡੀਓ ਦੇਖਣ ਤੋਂ ਬਾਅਦ ਹੁਣ ਕਦੇ ਨਹੀਂ ਖਾਵਾਂਗਾ, ਚਾਹੇ ਜਿੰਨੀ ਮਰਜ਼ੀ ਭੁੱਖ ਲੱਗੀ ਹੋਵੇ।" ਕੋਈ ਕਹਿੰਦਾ, "ਕੋਈ ਸੇਫਟੀ ਨਹੀਂ, ਕੋਈ ਹਾਈਜੀਨ ਨਹੀਂ। ਮੇਰੇ ਘਰ ਦੇ ਬੱਚੇ ਖਾਂਦੇ ਹਨ, ਮੈਂ ਅੱਜ ਹੀ ਉਨ੍ਹਾਂ ਨੂੰ ਇਹ ਵੀਡੀਓ ਦਿਖਾ ਕੇ ਮਨ੍ਹਾ ਕਰਾਂਗਾ।"

PunjabKesari

ਸਿਹਤ ਮਾਹਿਰਾਂ ਦੀ ਸਲਾਹ
ਇਸ ਤਰ੍ਹਾਂ ਗੰਦਗੀ ਵਿੱਚ ਬਣਿਆ ਖਾਣਾ ਕਈ ਤਰ੍ਹਾਂ ਦੀਆਂ ਪੇਟ ਦੀਆਂ ਬਿਮਾਰੀਆਂ ਅਤੇ ਇਨਫੈਕਸ਼ਨ ਦਾ ਕਾਰਨ ਬਣ ਸਕਦਾ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਲੋਕ ਹੁਣ ਸਥਾਨਕ ਫੂਡ ਸੇਫਟੀ ਵਿਭਾਗ ਤੋਂ ਅਜਿਹੀਆਂ ਫੈਕਟਰੀਆਂ ਵਿਰੁੱਧ ਕਾਰਵਾਈ ਦੀ ਮੰਗ ਕਰ ਰਹੇ ਹਨ।

ਇਹ ਵੀ ਪੜ੍ਹੋ - ਪਿਓ ਦੀ ਲਾਇਸੈਂਸੀ ਪਿਸਤੌਲ ਨਾਲ ਪੁੱਤ ਨੇ ਖੁਦ ਨੂੰ ਮਾਰੀ ਗੋਲੀ, ਮਰਨ ਤੋਂ ਪਹਿਲਾਂ ਜੋ ਕੀਤਾ ਸੁਣ ਉੱਡਣਗੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Cream Rolls
  • dirt
  • diseases
  • Shocked Video
  • Social Media
  • ਕ੍ਰੀਮ ਰੋਲ
  • ਗੰਦਗੀ

YouTuber 'ਤੇ ਹਮਲਾ ਕਰਨ ਵਾਲੇ ਦਾ ਹੋ ਗਿਆ ਐਨਕਾਊਂਟਰ ! UP ਪੁਲਸ ਨੇ ਮੁਕਾਬਲੇ 'ਚ ਕੀਤਾ ਢੇਰ

NEXT STORY

Stories You May Like

  • not only the movement  the country is also watching your language
    ਅੰਦੋਲਨ ਹੀ ਨਹੀਂ, ਤੁਹਾਡੀ ਭਾਸ਼ਾ ਵੀ ਦੇਖ ਰਿਹਾ ਹੈ ਦੇਸ਼
  • canadian pm statemetnt
    ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ
  • abhijit deepke spoke on the scholarship letter
    'ਜੇਕਰ PM ਮੋਦੀ ਆਪਣੀ ਡਿਗਰੀ ਦਿਖਾਉਂਦੇ ਹਨ ਤਾਂ...', ਸਕਾਲਰਸ਼ਿਪ ਪੱਤਰ 'ਤੇ ਬੋਲੇ ਅਭਿਜੀਤ ਦੀਪਕੇ
  • major action by the health department
    ਸਿਹਤ ਵਿਭਾਗ ਦੀ ਵੱਡੀ ਕਾਰਵਾਈ, ਜਲੰਧਰ 'ਚ 10 ਕੁਇੰਟਲ ਸ਼ੱਕੀ ਪਨੀਰ ਅਤੇ 68 ਕਿਲੋ ਕ੍ਰੀਮ ਜ਼ਬਤ
  • be careful if you drink too much cold water
    ਹੱਦ ਤੋਂ ਜ਼ਿਆਦਾ ਪੀਂਦੇ ਹੋ ਠੰਢਾ ਪਾਣੀ ਤਾਂ ਹੋ ਜਾਓ  ਸਾਵਧਾਨ ! ਸਿਹਤ ਲਈ ਹੋ ਸਕਦੈ ਖਤਰਨਾਕ
  • if rc is not transferred  there may be a big problem
    ਸਾਵਧਾਨ! RC ਟਰਾਂਸਫਰ ਨਹੀਂ ਕਰਵਾਈ ਤਾਂ ਖੜ੍ਹੀ ਹੋ ਸਕਦੀ ਹੈ ਵੱਡੀ ਪਰੇਸ਼ਾਨੀ...
  • whatsapp users alert
    WhatsApp ਯੂਜ਼ਰਸ Alert ! ਇਕਨਮ ਟੈਕਸ ਦੇ ਨਾਂ 'ਤੇ ਆਵੇ ਮੈਸੇਜ ਤਾਂ ਹੋ ਜਾਓ ਸਾਵਧਾਨ
  • another powerful role for bobby deol in   jana nayagan
    ਥਾਲਾਪਤੀ ਵਿਜੇ ਦੀ ਫਿਲਮ 'ਜਨ ਨਿਯਾਗਨ' 'ਚ ਬੌਬੀ ਦਿਓਲ ਨੇ ਨਿਭਾਇਆ ਅਹਿਮ ਰੋਲ
  • major action by the health department
    ਸਿਹਤ ਵਿਭਾਗ ਦੀ ਵੱਡੀ ਕਾਰਵਾਈ, ਜਲੰਧਰ 'ਚ 10 ਕੁਇੰਟਲ ਸ਼ੱਕੀ ਪਨੀਰ ਅਤੇ 68 ਕਿਲੋ...
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
  • health department action 1 000 kg of paneer and 68 kg of milk cream seized
    ਜਲੰਧਰ 'ਚ 1,000 ਕਿਲੋਗ੍ਰਾਮ ਮਿਲਾਵਟੀ ਪਨੀਰ ਤੇ 68 ਕਿਲੋਗ੍ਰਾਮ ਮਿਲਕ ਕਰੀਮ ਜ਼ਬਤ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • woman  s unborn baby dies in a mannat hospita hospital in jalandhar
    ਜਲੰਧਰ ਦੇ ਨਿੱਜੀ ਹਸਪਤਾਲ 'ਚ ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਮੌਤ, ਪਰਿਵਾਰ...
  • major incident in jalandhar shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ...
  • punjab kesari gandhi mandela peace award
    ਐਮਸਟਰਡੈਮ 'ਚ ਗੂੰਜਿਆ 'ਪੰਜਾਬ ਕੇਸਰੀ' ਦਾ ਇਤਿਹਾਸ ! 'ਗਾਂਧੀ- ਮੰਡੇਲਾ...
  • cash and documents stolen from kwality sweets and baker
    ਜਲੰਧਰ ਦੇ ਕਵਾਲਿਟੀ ਸਵੀਟਸ ਐਂਡ ਬੇਕਰ 'ਚ ਤੜਕਸਾਰ ਚੋਰੀ, ਲੱਖਾਂ ਦੀ ਨਕਦੀ ਲੈ ਕੇ...
Trending
Ek Nazar
imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

schengen border security

ਸੇਉਟਾ ਸੰਕਟ ਵਿਚਕਾਰ ਸ਼ੈਂਗੇਨ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਉੱਠੀ ਮੰਗ

illegal migration dropped

ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ

salman khan makes fun of rapper badshah

ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ...

russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • criminal arrested
      ਤਿਹਾੜ ਜੇਲ੍ਹ ’ਚ ਕੈਦੀ ’ਤੇ ਹਮਲੇ ਦਾ ਦੋਸ਼ੀ ਉਦੇਪੁਰ ਤੋਂ ਗ੍ਰਿਫ਼ਤਾਰ, ਪੁਲਸ ਨੇ...
    • daughter pregnant out of wedlock
      ਬਿਨਾਂ ਵਿਆਹ ਗਰਭਵਤੀ ਹੋਈ ਧੀ, ਪਿਓ ਨੇ ਨਦੀ ’ਚ ਡੋਬ ਕੇ ਮਾਰੀ
    • body parts found in a trolley bag on the tamil nadu express train
      ਤਾਮਿਲਨਾਡੂ ਐਕਸਪ੍ਰੈੱਸ ਟ੍ਰੇਨ ’ਚ ਟ੍ਰਾਲੀ ਬੈਗ ’ਚੋਂ ਲਾਸ਼ ਦੇ ਟੁਕੜੇ ਮਿਲੇ
    • landmine blast near loc in poonch  jammu and kashmir
      ਜੰਮੂ-ਕਸ਼ਮੀਰ ਦੇ ਪੁੰਛ 'ਚ LoC ਨੇੜੇ ਬਾਰੂਦੀ ਸੁਰੰਗ ਧਮਾਕਾ, ਸੈਨਾ ਦੇ ਦੋ ਜਵਾਨ...
    • canada still waiting for foreign students
      ਕੈਨੇਡਾ ਨੂੰ ਹੁਣ ਵੀ ਵਿਦੇਸ਼ੀ ਵਿਦਿਆਰਥੀਆਂ ਦੀ ਉਡੀਕ: ਕੈਨੇਡਿਆਈ ਰਾਜਦੂਤ
    • ban production and sale of analogue paneer
      'ਐਨਾਲਾਗ ਪਨੀਰ' ਦੇ ਉਤਪਾਦਨ ਤੇ ਵਿਕਰੀ 'ਤੇ ਤੁਰੰਤ ਪ੍ਰਭਾਵ ਨਾਲ ਪਾਬੰਦੀ,...
    • driving license process will be transparent
      ਸੜਕ ਹਾਦਸਿਆਂ 'ਤੇ ਸਰਕਾਰ ਸਖ਼ਤ, ਡਰਾਈਵਿੰਗ ਲਾਇਸੈਂਸ ਪ੍ਰਕਿਰਿਆ ਹੋਵੇਗੀ...
    • harbhajan singh meets pm modi
      ਹਰਭਜਨ ਸਿੰਘ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਦੇਸ਼ ਦੇ ਵਿਕਾਸ ਲਈ ਦਿੱਤਾ ਸਹਿਯੋਗ...
    • bsp mla umashankar singh passes away
      ਦੁਖਦ ਖਬਰ: ਬਸਪਾ ਦੇ ਇਕਲੌਤੇ ਵਿਧਾਇਕ ਉਮਾਸ਼ੰਕਰ ਸਿੰਘ ਦਾ ਦਿਹਾਂਤ
    • zodiac signs
      ਸੂਰਜ ਗ੍ਰਹਿਣ ਤੋਂ ਪਹਿਲਾਂ ਬਣ ਰਿਹਾ 'ਮਹਾਲਕਸ਼ਮੀ ਯੋਗ', ਇਨ੍ਹਾਂ ਰਾਸ਼ੀਆਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +