Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    12:08:39 AM

  • encounter in punjab gunfire exchanged between punjab police

    ਪੰਜਾਬ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ਾਂ...

  • team india changed

    TEAM INDIA ਵਿਚ ਵੱਡਾ ਫ਼ੇਰਬਦਲ! ਧਾਕੜ ਖਿਡਾਰੀ ਦੀ...

  • stunt by getting out of a moving black thar

    ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ...

  • yellow alert in 3 districts of punjab

    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • 5 ਸਾਲਾਂ 'ਚ ਦੁੱਗਣੀ ਤੋਂ ਵੀ ਵੱਧ ਹੋਈ Credit Cards ਦੀ ਗਿਣਤੀ, ਲੋਕਾਂ ਨੇ ਛੱਡਿਆ ਡੈਬਿਟ ਕਾਰਡ

NATIONAL News Punjabi(ਦੇਸ਼)

5 ਸਾਲਾਂ 'ਚ ਦੁੱਗਣੀ ਤੋਂ ਵੀ ਵੱਧ ਹੋਈ Credit Cards ਦੀ ਗਿਣਤੀ, ਲੋਕਾਂ ਨੇ ਛੱਡਿਆ ਡੈਬਿਟ ਕਾਰਡ

  • Edited By Rajwinder Kaur,
  • Updated: 28 Jan, 2025 06:34 PM
New Delhi
credit cards more than doubled in five years
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਭਾਰਤ ਵਿੱਚ ਡਿਜੀਟਲ ਭੁਗਤਾਨ ਦਾ ਦਾਇਰਾ ਤੇਜ਼ੀ ਨਾਲ ਵਧਿਆ ਹੈ। ਭਾਰਤੀ ਰਿਜ਼ਰਵ ਬੈਂਕ (RBI) ਦੀ ਤਾਜ਼ਾ ਰਿਪੋਰਟ ਇਸ ਬਦਲਾਅ ਦੀ ਤਸਵੀਰ ਪੇਸ਼ ਕਰਦੀ ਹੈ। ਦੇਸ਼ ਵਿੱਚ ਕ੍ਰੈਡਿਟ ਕਾਰਡਾਂ ਦੀ ਮੰਗ ਵਿੱਚ ਭਾਰੀ ਵਾਧਾ ਹੋਇਆ ਹੈ। ਬੈਂਕਿੰਗ ਸੈਕਟਰ ਰੈਗੂਲੇਟਰ ਰਿਜ਼ਰਵ ਬੈਂਕ ਆਫ਼ ਇੰਡੀਆ (RBI) ਨੇ ਇੱਕ ਰਿਪੋਰਟ ਜਾਰੀ ਕੀਤੀ ਹੈ, ਜਿਸ ਅਨੁਸਾਰ ਦਸੰਬਰ 2019 ਤੋਂ ਪਿਛਲੇ ਪੰਜ ਸਾਲਾਂ ਵਿੱਚ ਕ੍ਰੈਡਿਟ ਕਾਰਡਾਂ ਦੀ ਗਿਣਤੀ ਦੁੱਗਣੀ ਤੋਂ ਵੱਧ ਹੋ ਕੇ ਲਗਭਗ 10.80 ਕਰੋੜ ਹੋ ਗਈ ਹੈ। ਹਾਲਾਂਕਿ, ਇਸ ਸਮੇਂ ਦੌਰਾਨ ਡੈਬਿਟ ਕਾਰਡਾਂ ਦੀ ਗਿਣਤੀ ਮੁਕਾਬਲਤਨ ਸਥਿਰ ਰਹੀ ਹੈ।

ਇਹ ਵੀ ਪੜ੍ਹੋ - ਅਜੀਬੋਗਰੀਬ ਘਟਨਾ : 35 ਸਾਲਾ ਔਰਤ ਨੇ ਨਿਗਲਿਆ Mobile Phone, ਫਿਰ ਜੋ ਹੋਇਆ...

ਕ੍ਰੈਡਿਟ ਕਾਰਡਾਂ ਦੀ ਗਿਣਤੀ ਦੁੱਗਣੀ ਤੋਂ ਵੱਧ 10.80 ਕਰੋੜ ਹੋਈ
ਦੱਸ ਦੇਈਏ ਕਿ ਜਿੱਥੇ ਇਕ ਪਾਸੇ ਪਿਛਲੇ ਪੰਜ ਸਾਲਾਂ ਵਿੱਚ ਕ੍ਰੈਡਿਟ ਕਾਰਡਾਂ ਦੀ ਗਿਣਤੀ ਦੁੱਗਣੀ ਹੋਈ, ਉਥੇ ਡੈਬਿਟ ਕਾਰਡਾਂ ਦੀ ਵਾਧਾ ਦਰ ਸਥਿਰ ਰਹੀ ਹੈ। ਇਸ ਦੇ ਨਾਲ ਡਿਜੀਟਲ ਲੈਣ-ਦੇਣ ਵਿੱਚ ਵੀ ਜ਼ਬਰਦਸਤ ਵਾਧਾ ਦੇਖਿਆ ਗਿਆ ਹੈ। ਆਰਬੀਆਈ ਦੀ ਰਿਪੋਰਟ ਅਨੁਸਾਰ ਦਸੰਬਰ 2024 ਦੇ ਅੰਤ ਵਿੱਚ ਕ੍ਰੈਡਿਟ ਕਾਰਡਾਂ ਦੀ ਗਿਣਤੀ ਦਸੰਬਰ 2019 ਦੇ ਮੁਕਾਬਲੇ ਦੁੱਗਣੀ ਤੋਂ ਵੀ ਵੱਧ ਕੇ ਲਗਭਗ 10.80 ਕਰੋੜ ਹੋ ਗਈ। ਦਸੰਬਰ 2019 ਵਿੱਚ 5.53 ਕਰੋੜ ਕ੍ਰੈਡਿਟ ਕਾਰਡ ਸਰਕੂਲੇਸ਼ਨ ਵਿੱਚ ਸਨ। ਇਸ ਦੇ ਉਲਟ, ਡੈਬਿਟ ਕਾਰਡਾਂ ਦੀ ਗਿਣਤੀ ਮੁਕਾਬਲਤਨ ਸਥਿਰ ਰਹੀ ਹੈ, ਜੋ ਦਸੰਬਰ 2019 ਵਿੱਚ 805.3 ਮਿਲੀਅਨ ਤੋਂ ਮਾਮੂਲੀ ਤੌਰ 'ਤੇ ਵਧ ਕੇ ਦਸੰਬਰ 2024 ਵਿੱਚ 990.9 ਮਿਲੀਅਨ ਤੋਂ ਥੋੜ੍ਹੀ ਜ਼ਿਆਦਾ ਹੋ ਗਈ ਹੈ।

ਇਹ ਵੀ ਪੜ੍ਹੋ - Alert! WhatsApp Group 'ਤੇ ਹੋ ਰਿਹਾ ਵੱਡਾ Scam..., ਇੰਝ ਤੁਹਾਨੂੰ ਵੀ ਲੱਗ ਸਕਦੈ ਲੱਖਾਂ-ਕਰੋੜਾਂ ਦਾ ਚੂਨਾ

ਡਿਜੀਟਲ ਭੁਗਤਾਨ ਵਿਚ ਤੇਜ਼ੀ
ਪਿਛਲੇ ਦਹਾਕੇ ਵਿੱਚ ਭਾਰਤ ਵਿੱਚ ਡਿਜੀਟਲ ਭੁਗਤਾਨ ਤੇਜ਼ੀ ਨਾਲ ਵਧਿਆ ਹੈ। ਕੈਲੰਡਰ ਸਾਲ 2013 ਵਿੱਚ 772 ਲੱਖ ਕਰੋੜ ਰੁਪਏ ਦੇ 222 ਕਰੋੜ ਡਿਜੀਟਲ ਲੈਣ-ਦੇਣ ਹੋਏ ਸਨ, ਜਿਸ ਦੀ ਕੀਮਤ 772 ਲੱਖ ਕਰੋੜ ਰੁਪਏ ਸੀ। ਜਦੋਂਕਿ ਕੈਲੰਡਰ ਸਾਲ 2024 ਵਿੱਚ ਇਹ ਮਾਤਰਾ 94 ਗੁਣਾ ਅਤੇ ਮੁੱਲ 3.5 ਗੁਣਾ ਤੋਂ ਜ਼ਿਆਦਾ ਵੱਧ ਕੇ 20,787 ਕਰੋੜ ਤੋਂ ਵੱਧ ਦਾ ਲੈਣ-ਦੇਣ ਹੋ ਗਿਆ, ਜਿਸ ਦਾ ਮੁੱਲ 2,758 ਲੱਖ ਕਰੋੜ ਰੁਪਏ ਹੈ। ਦਸੰਬਰ 2024 ਦੀ ਭੁਗਤਾਨ ਪ੍ਰਣਾਲੀ ਰਿਪੋਰਟ ਵਿੱਚ ਕਿਹਾ ਗਿਆ ਕਿ ਪਿਛਲੇ ਪੰਜ ਸਾਲਾਂ ਵਿੱਚ ਭਾਰਤ ਵਿੱਚ ਡਿਜੀਟਲ ਭੁਗਤਾਨਾਂ ਵਿੱਚ ਮਾਤਰਾ ਵਿੱਚ 6.7 ਗੁਣਾ ਅਤੇ ਮੁੱਲ ਵਿੱਚ 1.6 ਗੁਣਾ ਵਾਧਾ ਹੋਇਆ ਹੈ। ਇਹ ਡਿਜੀਟਲ ਭੁਗਤਾਨਾਂ ਦੀ ਮਾਤਰਾ ਦੇ ਮਾਮਲੇ ਵਿੱਚ 45.9 ਫ਼ੀਸਦੀ ਅਤੇ ਡਿਜੀਟਲ ਭੁਗਤਾਨਾਂ ਦੇ ਮੁੱਲ ਦੇ ਮਾਮਲੇ ਵਿੱਚ 10.2 ਫ਼ੀਸਦੀ ਦਾ ਪੰਜ ਸਾਲਾ CAGR ਹੈ।

ਇਹ ਵੀ ਪੜ੍ਹੋ - 2025 ਦੇ ਨਵੇਂ ਟ੍ਰੈਫਿਕ ਨਿਯਮ : ਹੈਲਮੇਟ ਪਾਉਣ 'ਤੇ ਵੀ ਲੱਗੇਗਾ ਜੁਰਮਾਨਾ, ਜਾਣੋ ਵਜ੍ਹਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • RBI
  • Credit Cards
  • 5 years
  • Double
  • Digital Payment
  • Debit Card
  • stable
  • RBI Report
  • ਕ੍ਰੈਡਿਟ ਕਾਰਡ
  • ਦੁੱਗਣੀ
  • ਗਿਣਤੀ
  • ਆਰਬੀਆਈ

NIA ਨੇ ਜੰਮੂ ਕਸ਼ਮੀਰ 'ਚ ਕਈ ਥਾਵਾਂ 'ਤੇ ਕੀਤੀ ਛਾਪੇਮਾਰੀ

NEXT STORY

Stories You May Like

  • from credit cards to tatkal tickets many rules will change from tomorrow
    Credit Card ਤੋਂ ਲੈ ਕੇ ਤਤਕਾਲ ਟਿਕਟਾਂ ਤੱਕ...ਕੱਲ੍ਹ ਤੋਂ ਬਦਲ ਜਾਣਗੇ ਕਈ ਨਿਯਮ, ਸਿੱਧਾ ਤੁਹਾਡੀ ਜੇਬ 'ਤੇ ਪਵੇਗਾ ਅਸਰ
  • voter id  aadhar card  pan card indian citizenship
    'ਆਧਾਰ ਕਾਰਡ, ਪੈਨ ਕਾਰਡ ਤੇ ਵੋਟਰ ID ਭਾਰਤੀ ਨਾਗਰਿਕਤਾ ਦਾ ਸਬੂਤ ਨਹੀਂ', ਹਾਈ ਕੋਰਟ ਦਾ ਵੱਡਾ ਬਿਆਨ
  • debit credit usage will be expensive 2 private banks increase dcc charge
    Debit-Credit ਦਾ ਇਸਤੇਮਾਲ ਹੋਵੇਗਾ ਮਹਿੰਗਾ, 2 ਨਿੱਜੀ ਬੈਂਕਾਂ ਨੇ ਵਧਾਇਆ DCC Charge
  • maintaining debit cards has become expensive
    Debit Cards ਰੱਖਣਾ ਹੋਇਆ ਮਹਿੰਗਾ, ਚਾਰਜ ਦੇ ਨਾਂ 'ਤੇ ਬੈਂਕਾਂ ਇਕੱਠਾ ਕੀਤਾ ਮੋਟਾ ਫੰਡ
  • green card
    ਅਮਰੀਕਾ 'ਚ ਰਹਿ ਰਹੇ ਭਾਰਤੀਆਂ ਨੂੰ ਮਿਲੇਗਾ ਗ੍ਰੀਨ ਕਾਰਡ! ਬਿੱਲ ਪੇਸ਼
  • h 1b green card
    H-1B ਅਤੇ Green card ਦੀ ਰਾਹ ਹੋਵੇਗੀ ਹੋਰ ਔਖੀ! ਉੱਠੀ 20 ਸਾਲ ਤੋਂ ਵੱਧ ਪੁਰਾਣੇ ਨਿਯਮ ਬਦਲਣ ਦੀ ਮੰਗ
  • government  property  aadhar card  delhi land records bill
    ਹੁਣ Property ਦਾ ਵੀ ਬਣੇਗਾ 'ਆਧਾਰ ਕਾਰਡ', ਨਵਾਂ ਬਿੱਲ ਲਿਆ ਰਹੀ ਦਿੱਲੀ ਸਰਕਾਰ
  • 8 lakh job cards cancelled in punjab
    ਪੰਜਾਬ 'ਚ 8 ਲੱਖ ਜੌਬ ਕਾਰਡ ਰੱਦ! 14 ਲੱਖ ਕਾਮੇ ਇਸ ਸਕੀਮ 'ਚੋਂ ਬਾਹਰ, ਪੜ੍ਹੋ ਕੀ ਰਿਹਾ ਕਾਰਨ
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • major accident occurred among devotees
      ਮਹਾਕਾਲ ਮੰਦਰ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰ ਗਿਆ ਵੱਡਾ ਹਾਦਸਾ ! ਸੜਕ...
    • farmer burying lakhs of rupees in the field and forgetting
      ਖੇਤ 'ਚ ਲੱਖਾਂ ਰੁਪਏ ਦੱਬ ਕੇ ਭੁੱਲਿਆ ਕਿਸਾਨ ! ਜਦੋਂ ਕੱਢੇ ਤਾਂ ਦੇਖ ਸਭ ਦੇ ਉੱਡ...
    • fssai cancels licenses of two companies
      ਖਾਣ-ਪੀਣ ਦੀਆਂ ਵਸਤਾਂ 'ਚ ਮਿਲੇ ਜ਼ਿੰਦਾ ਕੀੜੇ, ਉੱਲੀ ਤੇ ਚੂਹਿਆਂ ਦਾ ਮਲ; FSSAI...
    • bus falls off bridge in andhra pradesh  s anantapur district
      ਪੁਲ ਤੋਂ ਡਿੱਗੀ ਸਵਾਰੀਆਂ ਨਾਲ ਭਰੀ ਬੱਸ ! ਪੈ ਗਿਆ ਚੀਕ-ਚਿਹਾੜਾ
    • gursimran singh mand case
      ਗੁਰਸਿਮਰਨ ਸਿੰਘ ਮੰਡ ਮਾਮਲਾ: ਨੌਜਵਾਨਾਂ ਦੀ ਰਿਹਾਈ ਲਈ ਸਿੱਖ ਭਾਈਚਾਰੇ ਵੱਲੋਂ ਥਾਣੇ...
    • india greens oil gas project
      ਤੇਲ-ਗੈਸ ਲਈ ਹੁਣ ਦੂਜੇ ਦੇਸ਼ਾਂ 'ਤੇ ਨਿਰਭਰ ਨਹੀਂ ਰਹੇਗਾ ਭਾਰਤ ! ਕੇਂਦਰ ਨੇ 840...
    • cm vijay demarcation issue mps meeting
      CM ਵਿਜੇ ਨੇ ਹੱਦਬੰਦੀ ਦੇ ਮੁੱਦੇ 'ਤੇ ਸੰਸਦ ਮੈਂਬਰਾਂ ਦੀ ਬੁਲਾਈ ਮੀਟਿੰਗ, ਵਿਰੋਧੀ...
    • former cm mamata banerjee  s convoy attacked
      ਸਾਬਕਾ CM ਮਮਤਾ ਬੈਨਰਜੀ ਦੇ ਕਾਫਲੇ 'ਤੇ ਹਮਲਾ ! ਪ੍ਰਦਰਸ਼ਨਕਾਰੀਆਂ ਨੇ ਗੱਡੀ 'ਤੇ...
    • airports  cyber   security  strong
      ਹਵਾਈ ਅੱਡਿਆਂ ਦੀ ‘ਸਾਈਬਰ ਸੁਰੱਖਿਆ’ ਹੋਵੇਗੀ ਹੋਰ ਜ਼ਿਆਦਾ ਮਜ਼ਬੂਤ, CIFS ਨੇ IIT...
    • monday  lok sabha  4 important bills
      ਸੋਮਵਾਰ ਨੂੰ ਲੋਕ ਸਭਾ 'ਚ ਪੇਸ਼ ਹੋਣਗੇ 4 ਅਹਿਮ ਬਿੱਲ, ਟ੍ਰਿਬਿਊਨਲਾਂ-ਖਣਿਜਾਂ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +