Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    4:00:35 PM

  • stock market closes in green  sensex gains 109 points to close at 77 100

    ਸ਼ੇਅਰ ਬਾਜ਼ਾਰ ਦੀ ਹਰੇ ਨਿਸ਼ਾਨ 'ਚ ਕਲੋਜ਼ਿੰਗ :...

  • akal takht sahib  official letter issued

    ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ,...

  • visa applications for canada

    ਕੈਨੇਡਾ ਜਾਣ ਲਈ ਤਿਆਰ ਬੈਠੇ ਪੰਜਾਬੀਆਂ ਨੂੰ ਵੱਡਾ...

  • 300 new buses cm vijay tickets travel

    300 ਨਵੀਆਂ ਬੱਸਾਂ ਨੂੰ ਮਿਲੀ ਹਰੀ ਝੰਡੀ ! CM ਵਿਜੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕਰਨਾਟਕ 'ਚ ਕ੍ਰਾਸ-ਵੋਟਿੰਗ ਕਰਨ ਵਾਲੇ ਵਿਧਾਇਕਾਂ 'ਤੇ ਐਕਸ਼ਨ ਦੀ ਤਿਆਰੀ 'ਚ ਭਾਜਪਾ ਹਾਈਕਮਾਂਡ

NATIONAL News Punjabi(ਦੇਸ਼)

ਕਰਨਾਟਕ 'ਚ ਕ੍ਰਾਸ-ਵੋਟਿੰਗ ਕਰਨ ਵਾਲੇ ਵਿਧਾਇਕਾਂ 'ਤੇ ਐਕਸ਼ਨ ਦੀ ਤਿਆਰੀ 'ਚ ਭਾਜਪਾ ਹਾਈਕਮਾਂਡ

  • Edited By Harpreet Singh,
  • Updated: 25 Jun, 2026 01:25 PM
National
cross voters in karnataka
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਕਰਨਾਟਕ ਵਿਧਾਨ ਪ੍ਰੀਸ਼ਦ ਚੋਣਾਂ ਦੌਰਾਨ ਪਾਰਟੀ ਵਿਧਾਇਕਾਂ ਵੱਲੋਂ ਕੀਤੀ ਗਈ ਕ੍ਰਾਸ-ਵੋਟਿੰਗ ਦੇ ਮਾਮਲੇ ਨੂੰ ਭਾਜਪਾ ਹਾਈਕਮਾਂਡ ਨੇ ਬੇਹੱਦ ਗੰਭੀਰਤਾ ਨਾਲ ਲਿਆ ਹੈ। ਕਰਨਾਟਕ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਆਰ. ਅਸ਼ੋਕਾ ਨੇ ਮੰਗਲਵਾਰ ਨੂੰ ਦੱਸਿਆ ਕਿ ਪਾਰਟੀ ਨਾਲ ਧੋਖਾ ਕਰਨ ਵਾਲਿਆਂ ਵਿਰੁੱਧ ਜਲਦ ਹੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਵਿਰੋਧੀ ਧਿਰ ਦੇ ਨੇਤਾ ਆਰ. ਅਸ਼ੋਕਾ ਅਤੇ ਕਰਨਾਟਕ ਭਾਜਪਾ ਦੇ ਸੂਬਾ ਪ੍ਰਧਾਨ ਬੀ.ਵਾਈ. ਵਿਜੇਂਦਰ ਸਮੇਤ ਪਾਰਟੀ ਆਗੂਆਂ ਦੇ ਇੱਕ ਵਫ਼ਦ ਨੇ ਨਵੀਂ ਦਿੱਲੀ ਵਿੱਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸੂਬੇ ਦੇ ਸਿਆਸੀ ਘਟਨਾਕ੍ਰਮ ਦੀ ਪੂਰੀ ਜਾਣਕਾਰੀ ਦਿੱਤੀ।

ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਰ. ਅਸ਼ੋਕਾ ਨੇ ਦੱਸਿਆ ਕਿ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਉਨ੍ਹਾਂ ਨੂੰ ਇਸ ਮਾਮਲੇ ਦੀ ਚਿੰਤਾ ਲੀਡਰਸ਼ਿਪ 'ਤੇ ਛੱਡਣ ਲਈ ਕਿਹਾ ਹੈ। ਹਾਈਕਮਾਂਡ ਕੋਲ ਆਪਣੇ ਪੱਧਰ 'ਤੇ ਵੀ ਸਾਰੀ ਜਾਣਕਾਰੀ ਮੌਜੂਦ ਹੈ ਅਤੇ ਸਹੀ ਸਮਾਂ ਆਉਣ 'ਤੇ ਕ੍ਰਾਸ-ਵੋਟਿੰਗ ਕਰਨ ਵਾਲਿਆਂ ਨੂੰ ਸਬਕ ਸਿਖਾਇਆ ਜਾਵੇਗਾ। ਉਨ੍ਹਾਂ ਆਗੂਆਂ ਨੂੰ ਇੱਕਜੁੱਟ ਹੋ ਕੇ 2028 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਵੱਲ ਧਿਆਨ ਦੇਣ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ- ਲੱਗ ਗਈ ਐਮਰਜੈਂਸੀ ! ਸਕੂਲ-ਕਾਲਜ ਸਭ ਬੰਦ, ਭੂਚਾਲ ਦੀ ਤਬਾਹੀ ਮਗਰੋਂ ਰਾਸ਼ਟਰਪਤੀ ਡੈਲਸੀ ਨੇ ਕਰ'ਤਾ ਐਲਾਨ

ਇਸ ਦੌਰਾਨ ਹਾਲ ਹੀ 'ਚ ਬੀ.ਵਾਈ. ਵਿਜੇਂਦਰ ਨੇ ਕ੍ਰਾਸ-ਵੋਟਿੰਗ ਕਰਨ ਵਾਲਿਆਂ ਦਾ ਪਤਾ ਲਗਾਉਣ ਲਈ ਭਾਜਪਾ ਵਿਧਾਇਕਾਂ ਦੀ ਬੈਠਕ ਪਵਿੱਤਰ ਸ਼ਹਿਰ 'ਧਰਮਸਥਲ' ਵਿਖੇ ਰੱਖਣ ਅਤੇ ਭਗਵਾਨ ਮੰਜੂਨਾਥ ਦੇ ਸਾਹਮਣੇ ਸੱਚ ਬੋਲਣ ਦੀ ਸਹੁੰ ਚੁਕਵਾਉਣ ਦੀ ਤਜਵੀਜ਼ ਰੱਖੀ ਸੀ। ਕਈ ਸੀਨੀਅਰ ਆਗੂਆਂ ਦੇ ਵਿਰੋਧ ਤੋਂ ਬਾਅਦ ਇਸ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਗਿਆ ਹੈ। ਆਰ. ਅਸ਼ੋਕਾ ਨੇ ਸਾਫ਼ ਕੀਤਾ ਕਿ ਧਾਰਮਿਕ ਸਥਾਨਾਂ ਦੀ ਵਰਤੋਂ ਰਾਜਨੀਤੀ ਲਈ ਨਹੀਂ ਕੀਤੀ ਜਾਵੇਗੀ ਅਤੇ ਪਾਰਟੀ ਆਪਣੇ ਪੱਧਰ 'ਤੇ ਇਸ ਮਸਲੇ ਨੂੰ ਹੱਲ ਕਰੇਗੀ।

ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਕਰਨਾਟਕ ਵਿਧਾਨ ਪ੍ਰੀਸ਼ਦ ਦੀਆਂ 7 ਸੀਟਾਂ 'ਤੇ ਹੋਈਆਂ ਚੋਣਾਂ ਵਿੱਚ ਸੱਤਾਧਾਰੀ ਕਾਂਗਰਸ ਨੇ 5 ਸੀਟਾਂ ਜਿੱਤੀਆਂ ਸਨ, ਜਦਕਿ ਵਿਰੋਧੀ ਧਿਰ ਭਾਜਪਾ ਨੂੰ ਸਿਰਫ਼ 2 ਸੀਟਾਂ ਮਿਲੀਆਂ ਅਤੇ ਜੇ.ਡੀ.(ਐੱਸ.) ਖਾਤਾ ਵੀ ਨਹੀਂ ਖੋਲ੍ਹ ਸਕੀ। ਨਤੀਜਿਆਂ ਤੋਂ ਸਾਫ਼ ਹੋਇਆ ਕਿ ਭਾਜਪਾ ਅਤੇ ਜੇ.ਡੀ.(ਐੱਸ.) ਦੇ ਕੁਝ ਵਿਧਾਇਕਾਂ ਨੇ ਕਾਂਗਰਸ ਦੇ ਹੱਕ ਵਿੱਚ ਵੋਟਿੰਗ ਕੀਤੀ, ਜਿਸ ਕਾਰਨ ਕਾਂਗਰਸ ਨੂੰ ਉਮੀਦ ਤੋਂ 11 ਵੋਟਾਂ ਵੱਧ (ਕੁੱਲ 151 ਵੋਟਾਂ) ਮਿਲੀਆਂ। ਇਸ ਸਬੰਧੀ ਭਾਜਪਾ ਦੇ ਸੀਨੀਅਰ ਆਗੂ ਡੀ.ਵੀ. ਸਦਾਨੰਦ ਗੌੜਾ ਨੇ ਵੀ ਪਹਿਲਾਂ ਹੀ ਸੂਬਾ ਲੀਡਰਸ਼ਿਪ ਨੂੰ ਚੋਣਾਂ ਤੋਂ ਪਹਿਲਾਂ ਬੈਂਗਲੁਰੂ ਦੇ ਇੱਕ ਲਗਜ਼ਰੀ ਟਾਵਰ ਵਿੱਚ ਹੋਈ ਸ਼ੱਕੀ ਗਤੀਵਿਧੀ ਬਾਰੇ ਜਾਣੂ ਕਰਵਾਇਆ ਸੀ, ਜਿਸ ਦੀ ਜਾਂਚ ਸੀ.ਟੀ. ਰਵੀ ਦੀ ਅਗਵਾਈ ਵਾਲੀ ਫੈਕਟ-ਫਾਈਂਡਿੰਗ ਕਮੇਟੀ ਕਰ ਰਹੀ ਹੈ।

ਇਹ ਵੀ ਪੜ੍ਹੋ- ਕੁੱਤੇ ਪਿੱਛੇ ਭੱਜਦਾ-ਭੱਜਦਾ ਘਰ 'ਚ ਆ ਵੜਿਆ ਤੇਂਦੁਆ ! ਨੀਲਗਿਰੀ 'ਚ ਮਚਿਆ ਹੜਕੰਪ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Karnataka
  • Cross Voting
  • BJP Leadership
  • Action

ਅਰੁਣਾਚਲ: ਪੂਸਾ 'ਚ ਅਚਾਨਕ ਆਇਆ ਹੜ੍ਹ, 4 ਲਾਪਤਾ ਲੋਕਾਂ ਦੀ ਭਾਲ ਤੇਜ਼, ਸੜਕ ਮੁਰੰਮਤ ਦਾ ਕੰਮ ਜਾਰੀ

NEXT STORY

Stories You May Like

  • parimal nathwani jharkhand rajya sabha election
    ਰਾਜ ਸਭਾ ਚੋਣਾਂ ’ਚ ਝਾਰਖੰਡ ’ਚ ਕ੍ਰਾਸ ਵੋਟਿੰਗ, ਐੱਨ. ਡੀ. ਏ. ਦੇ ਸਮਰਥਨ ਵਾਲੇ ਨਾਥਵਾਨੀ ਜਿੱਤੇ
  • punjab congress leaders feedback high command
    ਪੰਜਾਬ ਕਾਂਗਰਸ ’ਤੇ ਦਿੱਲੀ ’ਚ ਮੰਥਨ ਜਾਰੀ, ਵੱਖ-ਵੱਖ ਆਗੂਆਂ ਤੋਂ ਫੀਡਬੈਕ ਲੈ ਰਹੀ ਹਾਈਕਮਾਂਡ
  • trump warns to capture hormuz
    ਹੁਣ ਹੋਰਮੁਜ਼ 'ਤੇ ਕਬਜ਼ਾ ਕਰਨ ਦੀ ਤਿਆਰੀ 'ਚ ਟਰੰਪ ! ਇਰਾਨ ਨੇ ਵੀ ਦੇ'ਤਾ ਠੋਕਵਾਂ ਜਵਾਬ
  • robbery incident in jalandhar  doctor  s wife attacked  gold chain looted
    ਜਲੰਧਰ 'ਚ ਲੁੱਟ ਦੀ ਵਾਰਦਾਤ! ਡਾਕਟਰ ਦੀ ਪਤਨੀ 'ਤੇ ਹਮਲਾ ਕਰਕੇ ਲੁੱਟੀ ਚੇਨ
  • new immigration law
    ਸਵੀਡਨ 'ਚ ਨਵਾਂ ਕਾਨੂੰਨ ਲਾਗੂ! ਨਿਯਮ ਤੋੜਨ ਵਾਲੇ ਪ੍ਰਵਾਸੀਆਂ ਨੂੰ ਦੇਸ਼ 'ਚੋਂ ਬਾਹਰ ਕੱਢਣ ਦੀ ਤਿਆਰੀ
  • congress  meeting  state president  kc venugopal  mallikarjun kharge
    ਵੱਡਾ ਐਲਾਨ ਕਰਨ ਦੀ ਤਿਆਰੀ 'ਚ ਕਾਂਗਰਸ ਹਾਈਕਮਾਨ ! ਸਾਰੇ ਸੂਬਿਆਂ ਦੇ ਪ੍ਰਧਾਨਾਂ ਤੇ ਸਕੱਤਰਾਂ ਦੀ ਸੱਦੀ ਮੀਟਿੰਗ
  • 31 crores property gold silver lokayukta raids
    31 ਕਰੋੜ ਦੀ ਜਾਇਦਾਦ ਤੇ ਸੋਨਾ-ਚਾਂਦੀ...! ਕਰਨਾਟਕ 'ਚ 8 ਸੀਨੀਅਰ ਅਧਿਕਾਰੀਆਂ 'ਤੇ ਲੁਕਾਯੁਕਤ ਦਾ ਛਾਪਾ
  • coaching center fire action mode yogi government
    ਕੋਚਿੰਗ ਸੈਂਟਰ ਅਗਨੀਕਾਂਡ ਮਗਰੋਂ ਐਕਸ਼ਨ ਮੋਡ 'ਚ ਯੋਗੀ ਸਰਕਾਰ ! SIT ਤੇ LDA ਨੂੰ ਸੌਂਪੀ ਜਾਂਚ
  • gangster binny gujjar remanded for 3 days in bms fashion firing case
    BMS ਫੈਸ਼ਨ 'ਤੇ ਹੋਈ ਫਾਇਰਿੰਗ ਦਾ ਮਾਮਲਾ: ਗੈਂਗਸਟਰ ਬਿੰਨੀ ਗੁੱਜਰ ਦਾ ਲਿਆ 3 ਦਿਨ...
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
  • municipal administration surrounded by street light tenders
    ਸਟਰੀਟ ਲਾਈਟ ਟੈਂਡਰਾਂ ਨੂੰ ਲੈ ਕੇ ਘਿਰਿਆ ਨਿਗਮ ਪ੍ਰਸ਼ਾਸਨ, ਵਧੀ ਅਧਿਕਾਰੀਆਂ ਦੀ...
  • shiromani akali dal  leader vijay chopra ji
    ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ‘ਪੰਜਾਬ ਕੇਸਰੀ’ ਸਮੂਹ ਦੇ ਮੁੱਖ ਸੰਪਾਦਕ ਵਿਜੇ...
Trending
Ek Nazar
shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

five seater bike

'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ

donald trump statement

ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...

famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • delhi minor stabbed to death in seelampur area
      ਦਿੱਲੀ: ਸੀਲਮਪੁਰ ਇਲਾਕੇ 'ਚ ਨਾਬਾਲਗ ਦੀ ਚਾਕੂ ਮਾਰ ਕੇ ਹੱਤਿਆ, ਪਿਆ ਚੀਕ-ਚਿਹਾੜਾ
    • cbi  raids  digital arrest  punjab  16 states
      ਪੰਜਾਬ ਸਣੇ 16 ਸੂਬਿਆਂ 'ਚ CBI ਨੇ ਮਾਰੇ ਛਾਪੇ, 80 ਟਿਕਾਣਿਆਂ 'ਤੇ ਪਹੁੰਚੀਆਂ...
    • factory incident
      3 ਸਾਲਾਂ ਤੋਂ ਬੰਦ ਪਈ ਫੈਕਟਰੀ 'ਚ ਹੋ ਗਿਆ ਧਮਾਕਾ ! 3 ਨੌਜਵਾਨ ਗੰਭੀਰ ਰੂਪ 'ਚ...
    • selfie  cauvery river  death  police
      ਸੈਲਫ਼ੀ ਦੇ ਚੱਕਰ 'ਚ ਗੁਆਉਣੀ ਪਈ ਜਾਨ ! ਕਾਵੇਰੀ ਨਦੀ 'ਚ ਡੁੱਬਣ ਕਾਰਨ 5 ਦੀ ਮੌਤ
    • cross voters in karnataka
      ਕਰਨਾਟਕ 'ਚ ਕ੍ਰਾਸ-ਵੋਟਿੰਗ ਕਰਨ ਵਾਲੇ ਵਿਧਾਇਕਾਂ 'ਤੇ ਐਕਸ਼ਨ ਦੀ ਤਿਆਰੀ 'ਚ...
    • arunachal  pusa  flood  4 missing  road repair
      ਅਰੁਣਾਚਲ: ਪੂਸਾ 'ਚ ਅਚਾਨਕ ਆਇਆ ਹੜ੍ਹ, 4 ਲਾਪਤਾ ਲੋਕਾਂ ਦੀ ਭਾਲ ਤੇਜ਼, ਸੜਕ...
    • passport is not proof of citizenship ministry of external affairs
      'ਪਾਸਪੋਰਟ ਨਹੀਂ ਹੈ ਨਾਗਰਿਕਤਾ ਦਾ ਸਬੂਤ..!' ਵਿਦੇਸ਼ ਮੰਤਰਾਲੇ ਦੇ ਬਿਆਨ ਨੇ...
    • national player  death  practice  heart attack
      ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ
    • 10 lakh compensation families of deceased 1 lakh injured
      ਕੋਲਕਾਤਾ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਤੇ ਜ਼ਖ਼ਮੀਆਂ ਨੂੰ 1-1...
    • congress  private corporate  jairam ramesh  economic power
      ਨਿੱਜੀ ਕਾਰਪੋਰੇਟ ਨਿਵੇਸ਼ 'ਚ ਤੇਜ਼ੀ ਦੀ ਕਮੀ ਸਭ ਤੋਂ ਗੰਭੀਰ ਚੁਣੌਤੀ : ਜੈਰਾਮ ਰਮੇਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +