ਨਵੀਂ ਦਿੱਲੀ—ਕੇਂਦਰੀ ਰਿਜ਼ਰਵ ਪੁਲਸ ਬਲ (CRPF) ਨੇ ਹੈੱਡ ਕਾਂਸਟੇਬਲ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਵਨ ਜਾਰੀ ਕੀਤੀ ਗਈ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 1,412
ਆਖਰੀ ਤਾਰੀਕ- 6 ਮਾਰਚ, 2020
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 12ਵੀਂ ਪਾਸ ਕੀਤੀ ਹੋਵੇ।
ਉਮਰ ਸੀਮਾ- 32 ਸਾਲ ਤੱਕ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ, ਫਿਜੀਕਲ ਟੈਸਟ, ਮੈਡੀਕਲ ਟੈਸਟ ਅਤੇ ਮੈਰਿਟ ਲਿਸਟ ਦੇ ਆਧਾਰ 'ਤੇ ਹੋਵੇਗਾ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.crpf.gov.in/ ਪੜ੍ਹੋ।
ਸੋਨੀਪਤ: ਫੈਕਟਰੀ ’ਚ ਭਿਆਨਕ ਅੱਗ ਲੱਗਣ ਕਾਰਨ ਝੁਲਸੇ 8 ਮਜ਼ਦੂਰ
NEXT STORY