Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 15, 2025

    10:08:20 PM

  • nephew trapped in honey trap  kidnapped

    ਪਹਿਲਾਂ ਕੀਤਾ ਕਿਡਨੈਪ, ਨਾ ਬਣੀ ਗੱਲ ਤਾਂ ਭੇਜੀਆਂ...

  • lightning strikes wreak havoc  7 people including 4 of a family die

    ਕਹਿਰ ਬਣ ਡਿੱਗੀ ਅਸਮਾਨੀ ਬਿਜਲੀ, ਇਕ ਪਰਿਵਾਰ ਦੇ 4...

  • punishment saudi arabia  journalist hanged after 7 years in prison

    ਸਾਊਦੀ ਅਰਬ 'ਚ ਸੱਚ ਬੋਲਣ ਦੀ ਸਜ਼ਾ, 7 ਸਾਲ ਜੇਲ...

  • next 5 days heavy rain

    Heavy Rain : ਅਗਲੇ 5 ਦਿਨ ਪਵੇਗਾ ਭਾਰੀ ਮੀਂਹ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • ਸ਼ੋਪੀਆਂ ’ਚ CRPF ਦੇ ਜਵਾਨਾਂ ’ਤੇ ਹਮਲਾ, ਕ੍ਰਾਸ ਫਾਇਰਿੰਗ ਦੌਰਾਨ ਨੌਜਵਾਨ ਦੀ ਮੌਤ

NATIONAL News Punjabi(ਦੇਸ਼)

ਸ਼ੋਪੀਆਂ ’ਚ CRPF ਦੇ ਜਵਾਨਾਂ ’ਤੇ ਹਮਲਾ, ਕ੍ਰਾਸ ਫਾਇਰਿੰਗ ਦੌਰਾਨ ਨੌਜਵਾਨ ਦੀ ਮੌਤ

  • Edited By Disha,
  • Updated: 26 Oct, 2021 03:24 PM
Jammu & Kashmir
crpf jawans attacked in shopian
  • Share
    • Facebook
    • Tumblr
    • Linkedin
    • Twitter
  • Comment

ਸ਼੍ਰੀਨਗਰ/ਪੁੰਛ (ਅਰੀਜ਼, ਧਨੁਜ)- ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ’ਚ ਐਤਵਾਰ ਅੱਤਵਾਦੀਆਂ ਨੇ ਸੀ.ਆਰ.ਪੀ.ਐੱਫ. ਦੇ ਜਵਾਨਾਂ ’ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਸੁਰੱਖਿਆ ਫ਼ੋਰਸਾਂ ਅਤੇ ਅੱਤਵਾਦੀਆਂ ਦਰਮਿਆਨ ਹੋਈ ਗੋਲੀਬਾਰੀ ’ਚ ਇਕ ਨਾਗਰਿਕ ਦੀ ਮੌਤ ਹੋ ਗਈ। ਪੁਲਸ ਨੇ ਐਤਵਾਰ ਦੱਸਿਆ ਕਿ ਸਵੇਰੇ ਲਗਭਗ 10:30 ਵਜੇ ਅੱਤਵਾਦੀਆਂ ਨੇ ਸ਼ੋਪੀਆਂ ਦੇ ਬਾਬਾ ਪੋਰਾ ਇਲਾਕੇ ’ਚ ਸੀ.ਆਰ.ਪੀ.ਐੱਫ. ਦੀ 178ਵੀਂ ਬਟਾਲੀਅਨ ਦੀ ਨਾਕਾ ਪਾਰਟੀ ’ਤੇ ਹਮਲਾ ਕੀਤਾ। ਸੀ.ਆਰ.ਪੀ.ਐੱਫ. ਦੇ ਜਾਵਨਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਇਸ ਦੌਰਾਨ ਕ੍ਰਾਸ ਫਾਇਰਿੰਗ ਦੀ ਲਪੇਟ ’ਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਉਸ ਦੀ ਪਛਾਣ ਅਨੰਤਨਾਗ ਦੇ ਸ਼ਾਹਿਦ ਏਜਾਜ ਵਜੋਂ ਹੋਈ ਹੈ। 

ਪੁੰਛ ਵਿਚ ਅੱਤਵਾਦੀ ਢੇਰ, 3 ਜਵਾਨਾਂ ਸਮੇਤ 4 ਜ਼ਖਮੀ
ਜੰਮੂ-ਪੁੰਛ ਸੜਕ ’ਤੇ ਸਥਿਤ ਭਾਟਾਧੂੜੀਆ ਖੇਤਰ ’ਚ 24 ਘੰਟੇ ਤੱਕ ਬੰਦ ਰਹਿਣ ਪਿੱਛੋਂ ਐਤਵਾਰ ਸਵੇਰੇ ਅੱਤਵਾਦੀਆਂ ਅਤੇ ਸੁਰੱਖਿਆ ਫੋਰਸਾਂ ਦਰਮਿਆਨ ਹੋਈ ਗੋਲੀਬਾਰੀ ’ਚ ਇਕ ਅੱਤਵਾਦੀ ਅਤੇ ਸੁਰੱਖਿਆ ਫੋਰਸਾਂ ਦੇ 3 ਜਵਾਨ ਜ਼ਖਮੀ ਹੋ ਗਏ। ਜ਼ਖਮੀ ਜਵਾਨਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਦੱਸਣਯੋਗ ਹੈ ਕਿ ਬੀਤੇ 11 ਦਿਨ ਤੋਂ ਭਾਟਾਧੂੜੀਆ ਖੇਤਰ ’ਚ ਮੁਕਾਬਲਾ ਜਾਰੀ ਹੈ। ਹੁਣ ਤੱਕ ਫੌਜ ਦੇ ਇਕ ਜੇ.ਸੀ.ਓ. ਸਮੇਤ 4 ਜਵਾਨ ਸ਼ਹੀਦ ਹੋਏ ਹਨ। ਐਤਵਾਰ ਨੂੰ ਜਦੋਂ ਫੌਜ ਦੇ ਜਵਾਨ ਲਸ਼ਕਰ ਦੇ ਗ੍ਰਿਫਤਾਰ ਕੀਤੇ ਇਕ ਪਾਕਿਸਤਾਨੀ ਅੱਤਵਾਦੀ ਜ਼ਿਆ ਮੁਸਤਾਕ ਨੂੰ ਲੈ ਕੇ ਅੱਤਵਾਦੀ ਟਿਕਾਣੇ ਦੀ ਪਛਾਣ ਲਈ ਜੰਗਲ ’ਚ ਗਏ ਸਨ ਤਾਂ ਉਥੇ ਲੁਕੇ ਹੋਏ ਅੱਤਵਾਦੀਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਫਾਇਰਿੰਗ ਦੋਰਾਨ ਜ਼ਿਆ, ਪੁਲਸ ਅਤੇ ਫੌਜ ਦੇ ਕੁਝ ਜਵਾਨ ਜ਼ਖਮੀ ਹੋ ਗਏ। ਭਿਆਨਕ ਗੋਲੀਬਾਰੀ ਹੋਣ ਕਾਰਨ ਜ਼ਖਮੀ ਅੱਤਵਾਦੀ ਨੂੰ ਬਾਹਰ ਨਹੀਂ ਕਢਿਆ ਜਾ ਸਕਿਆ। ਸੁਰੱਖਿਆ ਫੋਰਸਾਂ ਦੇ ਹੋਰ ਜਵਾਨ ਮੌਕੇ ’ਤੇ ਪੁੱਜੇ ਅਤੇ ਉਨ੍ਹਾਂ ਜੰਗਲ ਦੀ ਘੇਰਾਬੰਦੀ ਕਰ ਕੇ ਤਲਾਸ਼ੀਆਂ ਦੀ ਮੁਹਿੰਮ ਹੋਰ ਤੇਜ਼ ਕੀਤੀ।


ਪੁੰਛ ਦੇ ਇਤਿਹਾਸ ਦਾ ਸਭ ਤੋਂ ਲੰਬਾ ਮੁਕਾਬਲਾ ਬਣਿਆ
ਪੁੰਛ ਜ਼ਿਲੇ ਦੇ ਇਤਿਹਾਸ ਵਿਚ ਭਾਟਾਧੂੜੀਆ ਮੁਕਾਬਲਾ ਸਭ ਤੋਂ ਲੰਬਾ ਮੁਕਾਬਲਾ ਬਣ ਗਿਆ ਹੈ। ਇਸ ਤੋਂ ਪਹਿਲਾਂ 2011 ’ਚ ਜ਼ਿਲੇ ਦੀ ਮੇਂਢਰ ਤਹਿਸੀਲ ਦੇ ਭਾਟੀਧਾਰ ਇਲਾਕੇ ’ਚ 9 ਦਿਨ ਤੱਕ ਸੁਰੱਖਿਆ ਫੋਰਸਾਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲਾ ਹੋਇਆ ਸੀ। ਭਾਟਾਧੂੜੀਆ ਦਾ ਮੁਕਾਬਲਾ ਐਤਵਾਰ 11ਵੇਂ ਦਿਨ ਵੀ ਜਾਰੀ ਸੀ। ਮੁਕਾਬਲੇ ਕਾਰਨ ਜੰਮੂ-ਪੁੰਛ ਸੜਕ ਪਿਛਲੇ 11 ਦਿਨ ਤੋਂ ਬੰਦ ਹੈ। ਇਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਨੂੰ ਬਦਲਵੇ ਰਸਤਿਆਂ ਤੋਂ ਆਉਣਾ-ਜਾਣਾ ਪੈ ਰਿਹਾ ਹੈ।

  • Shopian
  • CRPF
  • Attack
  • Jammu and Kashmir
  • Terrorist
  • ਸ਼ੋਪੀਆਂ
  • ਸੀਆਰਪੀਐੱਫ
  • ਹਮਲਾ
  • ਜੰਮੂ ਕਸ਼ਮੀਰ
  • ਅੱਤਵਾਦੀ

ਪਾਕਿਸਤਾਨ ਦੀ ਜਿੱਤ ’ਤੇ ਪਟਾਕੇ ਚਲਾਉਣ ਵਾਲਿਆਂ ਦਾ DNA ਭਾਰਤੀ ਨਹੀਂ ਹੋ ਸਕਦਾ: ਅਨਿਲ ਵਿਜ

NEXT STORY

Stories You May Like

  • ied blast crpf jawan martyred
    ਨਕਸਲ ਵਿਰੋਧੀ ਮੁਹਿੰਮ ਦੌਰਾਨ ਹੋ ਗਿਆ ਧਮਾਕਾ, CRPF ਦਾ ਜਵਾਨ ਸ਼ਹੀਦ
  • 17 accused in attack on crpf camp
    ਪਿਛਲੇ ਸਾਲ ਛੱਤੀਸਗੜ੍ਹ ’ਚ CRPF ਕੈਂਪ ’ਤੇ ਹੋਏ ਹਮਲੇ 'ਚ 17 ਮੁਲਜ਼ਮਾਂ ਵਿਰੁੱਧ ਚਾਰਜਸ਼ੀਟ ਦਾਇਰ
  • youth dies after hit by ball cricket match
    ਕ੍ਰਿਕਟ ਮੈਚ ਦੌਰਾਨ ਗੇਂਦ ਲੱਗਣ ਨਾਲ ਨੌਜਵਾਨ ਦੀ ਮੌਤ
  • youth di es due to heatstroke
    ਤੇਜ਼ ਲੂ ਲੱਗਣ ਨਾਲ ਨੌਜਵਾਨ ਦੀ ਮੌਤ
  • kotkapura youth dies  two injured in road accident
    ਸੜਕ ਹਾਦਸੇ ’ਚ ਕੋਟਕਪੂਰਾ ਦੇ ਨੌਜਵਾਨ ਦੀ ਮੌਤ, ਦੋ ਜ਼ਖ਼ਮੀ
  • youth dies after being hit by motorcycle
    ਮੋਟਰਸਾਈਕਲ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ
  • young man di es of dru g ove rdose
    ਨਸ਼ੇ ਦੇ ਦੈਂਤ ਨੇ ਉਜਾੜਿਆ ਪਰਿਵਾਰ, ਨੌਜਵਾਨ ਦੀ ਮੌਤ
  • firing outside amravati mall  one dead
    ਅਮਰਾਵਤੀ ਮਾਲ ਦੇ ਬਾਹਰ ਫਾਇਰਿੰਗ; ਇਕ ਦੀ ਮੌਤ
  • thunderstorm and heavy rain will hit punjab
    Alert ਰਹਿਣ Punjab ਦੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ! ਆਵੇਗਾ ਤੂਫ਼ਾਨ ਤੇ ਪਵੇਗਾ...
  • big accident in punjab bank guard died due to bullet injury
    ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ
  • 2 people die in amritsar and kharar due to heat
    ਪੰਜਾਬ ਭਿਆਨਕ ਗਰਮੀ ਦੀ ਲਪੇਟ ’ਚ! 'ਲੂ' ਨਾਲ ਅੰਮ੍ਰਿਤਸਰ ਤੇ ਖਰੜ ’ਚ 2 ਲੋਕਾਂ...
  • today  s top 10 news
    ਵਿਦੇਸ਼ ਭੱਜਿਆ ਅੰਮ੍ਰਿਤਪਾਲ ਮਹਿਰੋਂ ਤੇ ਕੇਦਾਰਨਾਥ 'ਚ ਵੱਡਾ ਹੈਲੀਕਾਪਟਰ ਹਾਦਸਾ,...
  • electricity theft from street light lines
    ਸਟਰੀਟ ਲਾਈਟਾਂ ਦੀਆਂ ਲਾਈਨਾਂ ਤੋਂ ਹੋ ਰਹੀ ਬਿਜਲੀ ਚੋਰੀ, ਨਗਰ ਨਿਗਮ ਨੂੰ ਭਰਨਾ ਪੈ...
  • girl died due to drowning in canal
    ਦੁੱਖ਼ਦਾਈ ਖ਼ਬਰ: ਨਾਨਕੇ ਆਈ ਖੇਡ ਰਹੀ ਕੁੜੀ ਨਾਲ ਵਾਪਰਿਆ ਭਾਣਾ, ਡੁੱਬਣ ਕਾਰਨ ਮੌਤ
  • prostitution exposed in punjab
    ਪੰਜਾਬ 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਛਾਪਾ ਮਾਰਨ ਗਈ ਪੁਲਸ ਘਰ ਦੇ ਅੰਦਰ ਦਾ ਹਾਲ...
  • alert for many districts from today till june 18
    ਪੰਜਾਬ ‘ਚ ਮੌਸਮ ਨੇ ਬਦਲਿਆ ਰੁਖ, ਅੱਜ ਤੋਂ 18 ਜੂਨ ਤੱਕ ਕਈ ਜ਼ਿਲ੍ਹਿਆਂ ਲਈ ਅਲਰਟ
Trending
Ek Nazar
thunderstorm and heavy rain will hit punjab

Alert ਰਹਿਣ Punjab ਦੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ! ਆਵੇਗਾ ਤੂਫ਼ਾਨ ਤੇ ਪਵੇਗਾ...

israeli air strikes on iran

ਈਰਾਨ 'ਤੇ ਇਜ਼ਰਾਈਲੀ ਹਵਾਈ ਹਮਲੇ, 31 ਲੋਕਾਂ ਦੀ ਮੌਤ

bridge collapse

ਨਿਰਮਾਣ ਅਧੀਨ ਪੁਲ ਢਹਿ-ਢੇਰੀ, ਤਿੰਨ ਲੋਕਾਂ ਦੀ ਮੌਤ

nuclear talks cancelled  israel and iran

ਇਜ਼ਰਾਈਲ-ਈਰਾਨ ਵਿਚਾਲੇ ਹਮਲੇ ਜਾਰੀ, ਪ੍ਰਮਾਣੂ ਗੱਲਬਾਤ ਰੱਦ

granthi singh drowned while taking bath sarovar of gurdwara sahib

ਪੰਜਾਬ ਦੇ ਇਸ ਇਤਿਹਾਸਕ ਗੁਰਦੁਆਰਾ ਸਾਹਿਬ 'ਚ ਵੱਡੀ ਘਟਨਾ, ਪਈਆਂ ਭਾਜੜਾਂ

big accident in punjab bank guard died due to bullet injury

ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ

uae president discusses tensions in west asia

ਯੂਏਈ ਦੇ ਰਾਸ਼ਟਰਪਤੀ ਨੇ ਫਰਾਂਸੀਸੀ ਅਤੇ ਇਤਾਲਵੀ ਨੇਤਾਵਾਂ ਨਾਲ ਪੱਛਮੀ ਏਸ਼ੀਆ 'ਚ...

bulldozer action against drugs in ludhiana

ਲੁਧਿਆਣਾ 'ਚ ਨਸ਼ਿਆਂ ਖ਼ਿਲਾਫ਼ ਬੁਲਡੋਜ਼ਰ ਐਕਸ਼ਨ, ਨਸ਼ਾ ਤਸਕਰਾਂ ਦੇ ਘਰ ਕੀਤੇ...

punjab police attacked by immigrants

ਪੰਜਾਬ ਪੁਲਸ 'ਤੇ ਪ੍ਰਵਾਸੀਆਂ ਨੇ ਕੀਤਾ ਹਮਲਾ, ਬੁਲਾਉਣੀ ਪੈ ਗਈ ਹੋਰ ਪੁਲਸ, ਮਾਮਲਾ...

netanyahu visits bat yam

ਪ੍ਰਧਾਨ ਮੰਤਰੀ ਨੇਤਨਯਾਹੂ ਨੇ ਈਰਾਨੀ ਹਮਲੇ 'ਚ ਤਬਾਹ ਹੋਏ ਬਾਤ ਯਾਮ ਦਾ ਕੀਤਾ ਦੌਰਾ

pakistan  s nuclear threat to america

ਪਾਕਿਸਤਾਨ ਦੀ ਅਮਰੀਕਾ ਨੂੰ ਪ੍ਰਮਾਣੂ ਧਮਕੀ: ਜੇਕਰ ਈਰਾਨ 'ਤੇ ਹਮਲਾ ਹੁੰਦਾ ਹੈ...

new zealand provide visa exemption facility

ਨਿਊਜ਼ੀਲੈਂਡ 'ਚ ਇਸ ਦੇਸ਼ ਦੇ ਸੈਲਾਨੀਆਂ ਨੂੰ ਮਿਲੇਗੀ ਵੀਜ਼ਾ ਛੋਟ ਸਹੂਲਤ

iranian foreign minister statement

'ਜੇਕਰ ਇਜ਼ਰਾਈਲੀ ਹਮਲੇ ਰੁਕ ਜਾਣ ਤਾਂ....' : ਈਰਾਨੀ ਵਿਦੇਸ਼ ਮੰਤਰੀ

iranians to vacate weapons manufacturing factories

ਈਰਾਨੀਆਂ ਨੂੰ ਹਥਿਆਰ ਬਣਾਉਣ ਵਾਲੀਆਂ ਫੈਕਟਰੀਆਂ ਖਾਲੀ ਕਰਨ ਦਾ ਹੁਕਮ, ਨਵੇਂ ਹਮਲੇ...

third robbery at   virani jewelers   in america

ਅਮਰੀਕਾ ਦੇ 'ਵੈਰਾਨੀ ਜਿਊਲਰਜ' 'ਚ ਤੀਜੀ ਵਾਰ ਲੁੱਟ-ਖੋਹ

girl died due to drowning in canal

ਦੁੱਖ਼ਦਾਈ ਖ਼ਬਰ: ਨਾਨਕੇ ਆਈ ਖੇਡ ਰਹੀ ਕੁੜੀ ਨਾਲ ਵਾਪਰਿਆ ਭਾਣਾ, ਡੁੱਬਣ ਕਾਰਨ ਮੌਤ

prostitution exposed in punjab

ਪੰਜਾਬ 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਛਾਪਾ ਮਾਰਨ ਗਈ ਪੁਲਸ ਘਰ ਦੇ ਅੰਦਰ ਦਾ ਹਾਲ...

another famous influencer amritpal singh targeted threatened

ਇਕ ਹੋਰ ਮਸ਼ਹੂਰ ਇੰਫਲੂਐਂਸਰ ਅੰਮ੍ਰਿਤਪਾਲ ਸਿੰਘ ਦੇ ਨਿਸ਼ਾਨੇ 'ਤੇ, ਦਿੱਤੀ ਸਿੱਧੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਦੇਸ਼ ਦੀਆਂ ਖਬਰਾਂ
    • vijay rupani  funeral  ahmedabad plane crash
      ਭਲਕੇ ਰਾਜਕੋਟ 'ਚ ਹੋਵੇਗਾ ਵਿਜੇ ਰੂਪਾਨੀ ਦਾ ਅੰਤਿਮ ਸੰਸਕਾਰ
    • today  s top 10 news
      ਵਿਦੇਸ਼ ਭੱਜਿਆ ਅੰਮ੍ਰਿਤਪਾਲ ਮਹਿਰੋਂ ਤੇ ਕੇਦਾਰਨਾਥ 'ਚ ਵੱਡਾ ਹੈਲੀਕਾਪਟਰ ਹਾਦਸਾ,...
    • bsf jawan  killed
      BSF ਜਵਾਨ ਨੇ ਸੀਨੀਅਰ ਦਾ ਗੋਲੀ ਮਾਰ ਕੇ ਕੀਤਾ ਕਤਲ
    • tantrik baba arrested in aurangabad for promising rain of money
      'ਬਸ ਇਹ ਟੋਟਕਾ ਕਰ ਲਓ ਅਮੀਰ ਬਣ ਜਾਓਗੇ!' ਕਹਿ ਕੇ ਬਾਬੇ ਨੇ ਬੁਲਾਇਆ ਹੋਟਲ ਤੇ...
    • multi storey building collapsed in mathura
      ਬਹੁ-ਮੰਜ਼ਿਲਾ ਇਮਾਰਤ ਢਹਿ-ਢੇਰੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ
    • the bridge over the river collapsed
      Breaking News : ਅਚਾਨਕ ਢਹਿ ਗਿਆ ਨਦੀ 'ਤੇ ਬਣਿਆ ਪੁਲ, ਦੇਖਦੇ-ਦੇਖਦੇ 30 ਦੇ...
    • rain and lightning
      ਕਿਤੇ ਅੱਗ ਵਰ੍ਹਾਊ ਗਰਮੀ, ਕਿਤੇ ਜਾਨਲੇਵਾ ਬਾਰਿਸ਼ ! ਭਾਰੀ ਮੀਂਹ ਮਗਰੋਂ ਅਸਮਾਨੀ...
    • air india express flight to kolkata delayed plane on runway for an hour
      Takeoff ਤੋਂ ਠੀਕ ਪਹਿਲਾਂ ਹੁਣ Air India Express ਜਹਾਜ਼ 'ਚ ਆਈ ਖਰਾਬੀ,...
    • pilot rajveer kedarnath helicopter crash
      ਕੇਦਾਰਨਾਥ ਹੈਲੀਕਾਪਟਰ ਹਾਦਸੇ 'ਚ ਪਾਇਲਟ ਰਾਜਵੀਰ ਦੀ ਮੌਤ, 4 ਮਹੀਨੇ ਪਹਿਲਾਂ ਹੀ...
    • man lost his life on birthday
      B'Day ਵਾਲੇ ਦਿਨ ਹੀ ਚਲੀ ਗਈ ਨੌਜਵਾਨ ਦੀ ਜਾਨ ! ਨਹੀਂ ਸੋਚਿਆ ਸੀ ਇੰਝ ਆਵੇਗੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +