ਨੈਸ਼ਨਲ ਡੈਸਕ- ਛੱਤੀਸਗੜ੍ਹ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਬੀਜਾਪੁਰ ਜ਼ਿਲ੍ਹੇ ’ਚ ਸੀ.ਆਰ.ਪੀ.ਐੱਫ. ਦੇ ਇਕ ਜਵਾਨ ਨੇ ਕਥਿਤ ਤੌਰ ’ਤੇ ਖੁਦਕੁਸ਼ੀ ਕਰ ਲਈ ਹੈ। ਪੁਲਸ ਅਧਿਕਾਰੀਆਂ ਨੇ ਬੁੱਧਵਾਰ ਇਹ ਜਾਣਕਾਰੀ ਦਿੱਤੀ।
ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਨਈਮੇਡ ਥਾਣਾ ਖੇਤਰ ਦੇ ਮਿੰਗਾਚਲ ਪਿੰਡ ’ਚ ਸਥਿਤ ਕੇਂਦਰੀ ਰਿਜ਼ਰਵ ਪੁਲਸ ਫੋਰਸ ਦੀ 22ਵੀਂ ਬਟਾਲੀਅਨ ’ਚ ਤਾਇਨਾਤ ਕਾਂਸਟੇਬਲ ਪੱਪੂ ਯਾਦਵ ਨੇ ਆਪਣੀ ਸਰਵਿਸ ਰਾਈਫਲ ਨਾਲ ਖੁਦ ਨੂੰ ਗੋਲੀ ਮਾਰ ਲਈ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਇਕ ਵਾਰ ਫ਼ਿਰ ਵੱਜਣਗੇ 'ਖ਼ਤਰੇ ਦੇ ਘੁੱਗੂ' ! 1 ਅਗਸਤ ਤੱਕ ਹੋ ਗਿਆ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ਼ਾਤਰ ਠੱਗ ਨਿਕਲਿਆ ਤਾਮਿਲ ਅਦਾਕਾਰ, 1000 ਕਰੋੜ ਦਾ ਕਰਜ਼ਾ ਦਿਵਾਉਣ ਦਾ ਝਾਂਸਾ ਦੇ ਕੇ ਲੁੱਟ ਲਏ 5 ਕਰੋੜ
NEXT STORY