Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 15, 2026

    12:12:03 PM

  • new twist in kapurthala case of mother poisonous substance

    ਕਪੂਰਥਲਾ: ਮਾਂ ਵੱਲੋਂ ਜਵਾਕਾਂ ਸਣੇ ਜ਼ਹਿਰੀਲਾ ਪਦਾਰਥ...

  • gadget dealer commits rs 7 crore mobile scam in jalandhar city

    ਗੈਜੇਟ ਵਾਲੇ ਦਾ ਹੈਰਾਨੀਜਨਕ ਕਾਰਨਾਮਾ! ਜਲੰਧਰ ਸ਼ਹਿਰ...

  • punjabi boy in fbi s most wanted list

    FBI ਦੀ Most Wanted ਲਿਸਟ 'ਚ ਆਇਆ ਪੰਜਾਬੀ ਮੁੰਡੇ...

  • patwari arrested for taking bribe of rs 8 000

    ਪਟਵਾਰੀ ਦਾ ਕਾਰਨਾਮਾ ਜਾਣ ਹੋਵੋਗੇ ਹੈਰਾਨ! ਰੰਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 5 ਜ਼ਿਲ੍ਹਿਆਂ 'ਚ ਕਰਫ਼ਿਊ ! ਇੰਟਰਨੈੱਟ ਵੀ ਹੋ ਗਿਆ ਬੰਦ, ਲੱਗ ਗਈਆਂ ਸਖ਼ਤ ਪਾਬੰਦੀਆਂ

NATIONAL News Punjabi(ਦੇਸ਼)

5 ਜ਼ਿਲ੍ਹਿਆਂ 'ਚ ਕਰਫ਼ਿਊ ! ਇੰਟਰਨੈੱਟ ਵੀ ਹੋ ਗਿਆ ਬੰਦ, ਲੱਗ ਗਈਆਂ ਸਖ਼ਤ ਪਾਬੰਦੀਆਂ

  • Edited By Harpreet Singh,
  • Updated: 09 Jun, 2025 09:49 AM
National
curfew imposed
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਮਣੀਪੁਰ ’ਚ ਮੈਤੇਈ ਸੰਗਠਨ ਦੇ ਨੇਤਾ ਅਰੰਬਾਈ ਤੇਂਗੋਲ ਦੀ ਗ੍ਰਿਫਤਾਰੀ ਨੂੰ ਲੈ ਕੇ ਹੋਈ ਹਿੰਸਾ ਤੋਂ ਬਾਅਦ ਪ੍ਰਸ਼ਾਸਨ ਨੇ ਇੰਫਾਲ ਘਾਟੀ ਦੇ 5 ਜ਼ਿਲ੍ਹਿਆਂ ’ਚ ਕਰਫਿਊ ਲਾ ਦਿੱਤਾ ਹੈ ਅਤੇ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਹਨ।

ਇੰਫਾਲ ਪੱਛਮੀ, ਇੰਫਾਲ ਪੂਰਬੀ, ਥੌਬਲ, ਬਿਸ਼ਨੂਪੁਰ ਅਤੇ ਕਾਕਚਿੰਗ ਜ਼ਿਲ੍ਹਿਆਂ ’ਚ ਸਾਵਧਾਨੀ ਵਜੋਂ ਮਨਾਹੀ ਦੇ ਹੁਕਮ ਲਾਗੂ ਕੀਤੇ ਗਏ ਅਤੇ ਇਨ੍ਹਾਂ ਇਲਾਕਿਆਂ ’ਚ ਵੀ.ਸੈਟ ਅਤੇ ਵੀ.ਪੀ.ਐੱਨ. ਸਹੂਲਤਾਂ ਸਮੇਤ ਇੰਟਰਨੈੱਟ ਅਤੇ ਮੋਬਾਈਲ ਡਾਟਾ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਪ੍ਰਦਰਸ਼ਨਕਾਰੀਆਂ ਨੇ ਨੇਤਾ ਦੀ ਰਿਹਾਈ ਦੀ ਮੰਗ ਕਰਦੇ ਹੋਏ ਕਵਾਕੀਥੇਲ ਅਤੇ ਓਰੀਪੋਕ ’ਚ ਸੜਕ ਦੇ ਵਿਚਾਲੇ ਟਾਇਰਾਂ ਨੂੰ ਅੱਗ ਲਾ ਦਿੱਤੀ। ਸੂਬੇ ਦੀ ਰਾਜਧਾਨੀ ’ਚ ਵੱਖ-ਵੱਖ ਥਾਵਾਂ ’ਤੇ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਫੋਰਸਾਂ ਵਿਚਾਲੇ ਸ਼ਨੀਵਾਰ ਰਾਤ ਨੂੰ ਝੜਪਾਂ ਹੋਈਆਂ। ਗੁੱਸੇ ’ਚ ਆਈ ਭੀੜ ਨੇ ਇੰਫਾਲ ਪੂਰਬੀ ਜ਼ਿਲੇ ਦੇ ਖੁਰਈ ਲਾਮਲੋਂਗ ’ਚ ਇਕ ਬੱਸ ਨੂੰ ਅੱਗ ਲਾ ਦਿੱਤੀ।

ਸੁਰੱਖਿਆ ਫੋਰਸਾਂ ਨੇ ਇੱਥੇ ਰਾਜਭਵਨ ਤੋਂ ਲੱਗਭਗ 200 ਮੀਟਰ ਦੂਰ ਕਾਂਗਲਾ ਗੇਟ ਦੇ ਸਾਹਮਣੇ ਪ੍ਰਦਰਸ਼ਨਕਾਰੀਆਂ ਨੂੰ ਤਿੱਤਰ-ਬਿੱਤਰ ਕਰਨ ਲਈ ਅੱਥਰੂ ਗੈਸ ਦੇ ਗੋਲਿਆਂ ਦੀ ਵਰਤੋਂ ਕੀਤੀ। ਰਾਜਭਵਨ ਵੱਲ ਜਾਣ ਵਾਲੀਆਂ ਸੜਕਾਂ ’ਤੇ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਕੇਂਦਰੀ ਫੋਰਸਾਂ ਦੇ ਜਵਾਨਾਂ ਦੀ ਵਾਧੂ ਤਾਇਨਾਤੀ ਕੀਤੀ ਗਈ ਹੈ।

ਇਹ ਵੀ ਪੜ੍ਹੋ- ਚਾਈਂ-ਚਾਈਂ ਲੈ ਕੇ ਗਿਆ ਸੀ ਬਾਰਾਤ, ਪਿੰਡ ਵਾਲਿਆਂ ਨੇ ਕੁੱਟ-ਕੁੱਟ ਮਾਰ'ਤਾ ਲਾੜਾ

ਜ਼ਿਲ੍ਹਾ ਪ੍ਰਸ਼ਾਸਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ.ਐੱਨ.ਐੱਸ.ਐੱਸ.) ਦੀ ਧਾਰਾ 163 ਦੀ ਉਪ-ਧਾਰਾ 2 ਦੇ ਤਹਿਤ 5 ਜਾਂ ਇਸ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ਅਤੇ ਡੰਡੇ, ਪੱਥਰ, ਹਥਿਆਰ ਜਾਂ ਤੇਜ਼ਧਾਰ ਹਥਿਆਰ ਲੈ ਕੇ ਜਾਣ ’ਤੇ ਪਾਬੰਦੀ ਲਾਈ ਹੈ। ਇੰਫਾਲ ਪੂਰਬੀ ਅਤੇ ਬਿਸ਼ਨੂਪੁਰ ਜ਼ਿਲਿਆਂ ’ਚ ਬੀ.ਐੱਨ.ਐੱਸ.ਐੱਸ. ਦੀ ਧਾਰਾ 163 ਦੀ ਉਪ-ਧਾਰਾ 1 ਦੇ ਤਹਿਤ ਲੋਕਾਂ ਦੇ ਸ਼ਨੀਵਾਰ ਰਾਤ 10 ਵਜੇ ਤੋਂ ਅਗਲਾ ਹੁਕਮ ਦਿੱਤੇ ਜਾਣ ਤੱਕ ਆਪਣੇ ਘਰੋਂ ਬਾਹਰ ਨਿਕਲਣ ’ਤੇ ਰੋਕ ਲਾ ਦਿੱਤੀ ਗਈ ਹੈ।

ਪੁਲਸ ਦੇ ਇਕ ਅਧਿਕਾਰੀ ਨੇ ਕਿਹਾ ਕਿ ਅਰੰਬਾਈ ਤੇਂਗੋਲ ਦੇ ਇਕ ਨੇਤਾ ਦੀ ਗ੍ਰਿਫਤਾਰੀ ਤੋਂ ਬਾਅਦ ਹਿੰਸਕ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ। ਪ੍ਰਦਰਸ਼ਨਕਾਰੀਆਂ ਅਤੇ ਪੁਲਸ ਕਰਮਚਾਰੀਆਂ ਵਿਚਾਲੇ ਝੜਪਾਂ ’ਚ 3 ਲੋਕ ਜ਼ਖਮੀ ਹੋ ਗਏ।

ਪ੍ਰਦਰਸ਼ਨਕਾਰੀਆਂ ਨੇ ਖੁਦ ’ਤੇ ਪੈਟਰੋਲ ਛਿੜਕਿਆ
ਅਰੰਬਾਈ ਤੇਂਗੋਲ ਦੇ ਮੈਂਬਰਾਂ ਨੇ ਗ੍ਰਿਫ਼ਤਾਰੀ ਦਾ ਪ੍ਰਤੀਕਾਤਮਕ ਵਿਰੋਧ ਕਰਦਿਆਂ ਆਪਣੇ ’ਤੇ ਪੈਟਰੋਲ ਛਿੜਕ ਲਿਆ। ਆਪਣੇ ਨੇਤਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਤੁਲਿਹਾਲ ’ਚ ਇੰਫਾਲ ਹਵਾਈ ਅੱਡੇ ਦੇ ਮੁੱਖ ਗੇਟ ਦਾ ਘਿਰਾਓ ਵੀ ਕੀਤਾ। ਉਹ ਹਵਾਈ ਅੱਡੇ ਦੇ ਨੇੜੇ ਸੜਕਾਂ ’ਤੇ ਉਤਰ ਆਏ ਅਤੇ ਗ੍ਰਿਫ਼ਤਾਰ ਨੇਤਾ ਨੂੰ ਸੂਬੇ ਤੋਂ ਬਾਹਰ ਲਿਜਾਣ ਦੀ ਕਿਸੇ ਵੀ ਸੰਭਾਵੀ ਕੋਸ਼ਿਸ਼ ਨੂੰ ਰੋਕਣ ਲਈ ਰਸਤਾ ਬੰਦ ਕਰ ਦਿੱਤਾ। ਸੰਗਠਨ ਨੇ ਆਪਣੇ ਨੇਤਾ ਕਾਨਨ ਅਤੇ 4 ਹੋਰ ਮੈਂਬਰਾਂ ਦੀ ਕੇਂਦਰੀ ਸੁਰੱਖਿਆ ਏਜੰਸੀਆਂ ਵੱਲੋਂ ਗ੍ਰਿਫਤਾਰੀ ਦੇ ਵਿਰੋਧ ’ਚ ਐਤਵਾਰ ਤੋਂ 10 ਦਿਨਾਂ ਦੇ ਬੰਦ ਦਾ ਸੱਦਾ ਦਿੱਤਾ ਹੈ।

ਇਹ ਵੀ ਪੜ੍ਹੋ- ਅਸਮਾਨੋਂ ਵਰ੍ਹਨ ਲੱਗੀ ਅੱਗ ! 47 ਨੂੰ ਟੱਪਿਆ ਪਾਰਾ, ਜਾਣੋ ਕਦੋਂ ਮਿਲੇਗੀ ਰਾਹਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Curfew
  • Impsoed
  • Internet
  • Restrictions

ਸਾਵਧਾਨ! ਫਿਰ ਆਉਣ ਵਾਲਾ ਹੈ ਭਿਆਨਕ ਤੂਫ਼ਾਨ, 4 ਦਿਨ ਲਗਾਤਾਰ ਇਨ੍ਹਾਂ ਸੂਬਿਆਂ 'ਚ ਪਵੇਗਾ ਭਾਰੀ ਮੀਂਹ

NEXT STORY

Stories You May Like

  • school closed july 19
    19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ
  • pf and aadhaar data losr    umang   app
    ਸਰਕਾਰੀ ਐਪ Umang 'ਚ ਲੱਖਾਂ ਭਾਰਤੀਆਂ ਦਾ PF ਤੇ Aadhaar ਡਾਟਾ ਹੋ ਗਿਆ ਲੀਕ
  • these 5 zodiac signs will be in the lottery
    ਇਨ੍ਹਾਂ 5 ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਬਣ ਜਾਣਗੇ ਵਿਗੜੇ ਕੰਮ, ਹੋ ਜਾਵੇਗਾ ਪੈਸਾ ਹੀ ਪੈਸਾ
  • fir filed against 5 people including manager of superhit punjabi singer
    ਸੁਪਰਹਿੱਟ ਪੰਜਾਬੀ ਗਾਇਕ ਦੇ ਮੈਨੇਜਰ ਸਣੇ 5 ਲੋਕਾਂ ਵਿਰੁੱਧ ਹੋ ਗਈ FIR, ਜਾਣੋ ਮਾਮਲਾ
  • heavy traffic jam tanda highway blocked
    ਪੰਜਾਬ ਦਾ ਇਹ ਹਾਈਵੇਅ ਹੋ ਗਿਆ ਬੰਦ! ਲੱਗਾ ਭਾਰੀ ਜਾਮ
  • smuggling  5 indians  arrested
    ਨੇਪਾਲ 'ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਪਰਦਾਫਾਸ਼, 5 ਭਾਰਤੀ ਗ੍ਰਿਫ਼ਤਾਰ
  • 5 food safety officers deployed in amritsar district
    ਅੰਮ੍ਰਿਤਸਰ ਜ਼ਿਲੇ ’ਚ 5 ਫੂਡ ਸੇਫਟੀ ਅਫ਼ਸਰਾਂ ਦੀ ਤਾਇਨਾਤੀ
  • moga district  strict ban  ban in moga
    ਮੋਗਾ ਜ਼ਿਲ੍ਹੇ ਵਿਚ ਲੱਗ ਗਈ ਸਖ਼ਤ ਪਾਬੰਦੀ, ਡੀ. ਸੀ. ਨੇ ਜਾਰੀ ਕੀਤੇ ਹੁਕਮ
  • gadget dealer commits rs 7 crore mobile scam in jalandhar city
    ਗੈਜੇਟ ਵਾਲੇ ਦਾ ਹੈਰਾਨੀਜਨਕ ਕਾਰਨਾਮਾ! ਜਲੰਧਰ ਸ਼ਹਿਰ 'ਚ ਇੰਝ ਕੀਤਾ 7 ਕਰੋੜ ਰੁਪਏ...
  • patwari arrested for taking bribe of rs 8 000
    ਪਟਵਾਰੀ ਦਾ ਕਾਰਨਾਮਾ ਜਾਣ ਹੋਵੋਗੇ ਹੈਰਾਨ! ਰੰਗੇ ਹੱਥੀਂ ਹੋਇਆ ਗ੍ਰਿਫ਼ਤਾਰ
  • charanjit singh channi called a meeting of youth congress today
    ਚਰਨਜੀਤ ਸਿੰਘ ਚੰਨੀ ਨੇ ਅੱਜ ਸੱਦੀ ਯੂਥ ਕਾਂਗਰਸ ਦੀ ਮੀਟਿੰਗ
  • large scale transfers of employees
    ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ
  • grand jagran at nakodar from august 16
    ਸਟਾਰ ਕਾਰ ਬਾਜ਼ਾਰ ਸ਼ੰਕਰ ਰੋਡ ਨਕੋਦਰ 'ਚ ਸਾਲਾਨਾ ਚਾਰ ਦਿਨਾਂ ਵਿਸ਼ਾਲ ਲੰਗਰ 16...
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
  • punjab weather yellow alert
    ਪੰਜਾਬ Weather ਦੀ 18 ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ Alert
  • digital media association releases id cards and vehicle stickers for journalists
    DMA ਦੇ ਪ੍ਰਧਾਨ ਅਮਨ ਬੱਗਾ ਨੇ ਰਿਲੀਜ਼ ਕੀਤੇ ਪੱਤਰਕਾਰਾਂ ਲਈ ਆਈ. ਡੀ. ਕਾਰਡ ਤੇ...
Trending
Ek Nazar
aanchal singh reportedly ties the knot in an intimate ceremony

ਇਕ ਹੋਰ ਮਸ਼ਹੂਰ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਤਸਵੀਰਾਂ ਵੇਖ...

4 arrested including karan aujla  s manager

ਕਰਨ ਔਜਲਾ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ ! ਜਾਣੋ ਕਿਉਂ ਹੋਈ ਕਾਰਵਾਈ

supreme court  s big action on famous comedian

ਮਸ਼ਹੂਰ ਕਾਮੇਡੀਅਨ 'ਤੇ ਸੁਪਰੀਮ ਕੋਰਟ ਦਾ ਵੱਡਾ ਐਕਸ਼ਨ ! ਠੋਕ'ਤਾ ਲੱਖਾਂ ਦਾ...

baba ramdev speaks on aamir khan s third marriage

'ਢਲਦੀ ਉਮਰ 'ਚ ਕਿਉਂ ਸੁੱਝ ਰਹੀਆਂ ਅਜਿਹੀਆਂ ਸ਼ਰਾਰਤਾਂ ?' ਆਮਿਰ ਖਾਨ ਦੇ ਤੀਜੇ ਵਿਆਹ...

illicit relationship wife water tank husband fire

ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • ram temple controversy  amit shah  cm yogi
      ਰਾਮ ਮੰਦਰ ਚੜ੍ਹਾਵਾ ਚੋਰੀ ਵਿਵਾਦ ਦਰਮਿਆਨ ਅਮਿਤ ਸ਼ਾਹ ਨੂੰ ਮਿਲੇ CM ਯੋਗੀ, ਕਰੀਬ...
    • today these 4 zodiac signs will be blessed by goddess lakshmi
      ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਮਾਂ ਲਕਸ਼ਮੀ ਦੀ ਕਿਰਪਾ ! ਮਿਲੇਗਾ ਬੰਪਰ ਲਾਭ...
    • 3 children  poisoning  woman
      3 ਜਵਾਕਾਂ ਨੂੰ ਜ਼ਹਿਰ ਮਗਰੋਂ ਔਰਤ ਨੇ ਖ਼ੁਦ ਵੀ ਚੁੱਕਿਆ ਖੌਫਨਾਕ ਕਦਮ, ਲਖਨਊ 'ਚ...
    • monsoon rain weather imd
      19 ਜੁਲਾਈ ਤੱਕ ਮਾਨਸੂਨ ਦਾ ਕਹਿਰ; ਪੰਜਾਬ, ਹਰਿਆਣਾ ਤੇ ਦਿੱਲੀ ’ਚ ਮੀਂਹ ਨੂੰ ਲੈ ਕੇ...
    • silver is a boon for mental peace
      ਮਾਨਸਿਕ ਸ਼ਾਂਤੀ ਤੋਂ ਮੁਕਤੀ ਲਈ ਵਰਦਾਨ ਹੈ ਚਾਂਦੀ, ਜਾਣੋ ਇਸ ਦੇ ਜੋਤਿਸ਼ੀ ਲਾਭ
    • more than two children will be able to contest panchayat elections
      ਹੁਣ ਦੋ ਤੋਂ ਵੱਧ ਬੱਚਿਆਂ ਵਾਲੇ ਵੀ ਲੜ ਸਕਣਗੇ ਪੰਚਾਇਤ ਚੋਣਾਂ, ਰਾਜਸਥਾਨ 'ਚ...
    • female tourist molested in nashik
      ਨਾਸਿਕ ’ਚ ਮਹਿਲਾ ਸੈਲਾਨੀ ਨਾਲ ਛੇੜਛਾੜ ! ਪਰਿਵਾਰ ’ਤੇ ਹਮਲਾ, 9 ਮੁਲਜ਼ਮ ਗ੍ਰਿਫ਼ਤਾਰ
    • police constable who fled after killing wife shoots himself
      ਪਤਨੀ ਦਾ ਕਤਲ ਕਰਕੇ ਭੱਜੇ ਪੁਲਸ ਮੁਲਾਜ਼ਮ ਨੇ ਖ਼ੁਦ ਨੂੰ ਮਾਰੀ ਗੋਲੀ, ਦੋਵਾਂ ਦੀ ਮੌਤ
    • the meteorological department has issued a high alert in these states
      ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ'ਤਾ High Alert ! ਭਲਕੇ ਭਾਰੀ...
    • while being taken to jammu for the last rites  the youth
      ‘ਮੈਂ ਜ਼ਿੰਦਾ ਹਾਂ!’, ਅੰਤਿਮ ਸੰਸਕਾਰ ਲਈ ਲਿਜਾਂਦੇ ਸਮੇਂ ਰਸਤੇ ’ਚ ਆਇਆ ਨੌਜਵਾਨ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +