Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    7:32:48 AM

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • parvinder jhota case update

    ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਜੰਗ ਵਿਚਾਲੇ ਦਲਾਈ ਲਾਮਾ ਦਾ ਵੱਡਾ ਬਿਆਨ, ਪੋਪ ਲਿਓ ਦੀ ਸ਼ਾਂਤੀ ਅਪੀਲ ਦਾ ਕੀਤਾ ਸਮਰਥਨ

NATIONAL News Punjabi(ਦੇਸ਼)

ਜੰਗ ਵਿਚਾਲੇ ਦਲਾਈ ਲਾਮਾ ਦਾ ਵੱਡਾ ਬਿਆਨ, ਪੋਪ ਲਿਓ ਦੀ ਸ਼ਾਂਤੀ ਅਪੀਲ ਦਾ ਕੀਤਾ ਸਮਰਥਨ

  • Edited By Harpreet Singh,
  • Updated: 31 Mar, 2026 12:43 PM
National
dalai lama on peace talks
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਪਿਛਲੇ ਕਰੀਬ 1 ਮਹੀਨੇ ਤੋਂ ਚੱਲਦੀ ਆ ਰਹੀ ਮਿਡਲ ਈਸਟ ਦੀ ਜੰਗ ਅਤੇ ਕਰੀਬ 4 ਸਾਲਾਂ ਤੋਂ ਜਾਰੀ ਰੂਸ-ਯੂਕ੍ਰੇਨ ਜੰਗ ਦੌਰਾਨ ਦੁਨੀਆ ਦੇ ਦੋ ਸਭ ਤੋਂ ਵੱਡੇ ਅਧਿਆਤਮਿਕ ਆਗੂਆਂ ਨੇ ਜੰਗ ਰੋਕਣ ਦੀ ਜ਼ੋਰਦਾਰ ਅਪੀਲ ਕੀਤੀ ਹੈ। ਤਿੱਬਤੀ ਅਧਿਆਤਮਿਕ ਆਗੂ ਦਲਾਈ ਲਾਮਾ ਨੇ ਪੋਪ ਲਿਓ ਦੁਆਰਾ 'ਪਾਮ ਸੰਡੇ' ਦੀ ਪ੍ਰਾਰਥਨਾ ਦੌਰਾਨ ਦਿੱਤੇ ਗਏ ਸ਼ਾਂਤੀ ਸੰਦੇਸ਼ ਦਾ ਪੂਰਨ ਸਮਰਥਨ ਕੀਤਾ ਹੈ।

ਦਲਾਈ ਲਾਮਾ ਨੇ ਐਕਸ 'ਤੇ ਇਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਉਹ ਪੋਪ ਲਿਓ ਦੀ ਹਥਿਆਰ ਸੁੱਟਣ ਅਤੇ ਹਿੰਸਾ ਤਿਆਗਣ ਦੀ ਅਪੀਲ ਦਾ ਤਹਿ ਦਿਲੋਂ ਸਵਾਗਤ ਕਰਦੇ ਹਨ। ਉਨ੍ਹਾਂ ਕਿਹਾ, ''ਚਾਹੇ ਇਸਾਈ ਧਰਮ ਹੋਵੇ, ਬੁੱਧ ਧਰਮ, ਇਸਲਾਮ, ਹਿੰਦੂ, ਯਹੂਦੀ ਜਾਂ ਕੋਈ ਵੀ ਹੋਰ, ਸਾਰਿਆਂ ਦਾ ਮੂਲ ਸੰਦੇਸ਼ ਪਿਆਰ, ਰਹਿਮਦਿਲੀ, ਸਹਿਣਸ਼ੀਲਤਾ ਅਤੇ ਆਤਮ-ਅਨੁਸ਼ਾਸਨ ਹੀ ਹੈ। ਇਤਿਹਾਸ ਗਵਾਹ ਹੈ ਕਿ ਹਿੰਸਾ ਸਿਰਫ਼ ਹਿੰਸਾ ਨੂੰ ਹੀ ਜਨਮ ਦਿੰਦੀ ਹੈ ਅਤੇ ਇਹ ਕਦੇ ਵੀ ਸਥਾਈ ਸ਼ਾਂਤੀ ਦਾ ਆਧਾਰ ਨਹੀਂ ਹੋ ਸਕਦੀ।''

MESSAGE

I wholeheartedly endorse the powerful appeal for peace made by the Holy Father, Pope Leo, during his Palm Sunday Mass. His call for the laying down of arms and the renunciation of violence resonated profoundly with me, as it speaks to the very essence of what all major… pic.twitter.com/Md0riCApbM

— Dalai Lama (@DalaiLama) March 31, 2026

ਉਨ੍ਹਾਂ ਅੱਗੇ ਜ਼ੋਰ ਦੇ ਕੇ ਕਿਹਾ ਕਿ ਮਿਡਲ ਈਸਟ ਅਤੇ ਯੂਕ੍ਰੇਨ ਵਰਗੇ ਸੰਕਟਾਂ ਦਾ ਹੱਲ ਸਿਰਫ਼ ਕੂਟਨੀਤੀ ਅਤੇ ਗੱਲਬਾਤ ਰਾਹੀਂ ਹੀ ਸੰਭਵ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਹ ਸਮਝਣਾ ਪਵੇਗਾ ਕਿ ਅਸੀਂ ਸਾਰੇ ਇੱਕੋ ਮਨੁੱਖੀ ਪਰਿਵਾਰ ਦੇ ਮੈਂਬਰ ਹਾਂ ਅਤੇ ਇੱਕ-ਦੂਜੇ ਦੇ ਭੈਣ-ਭਰਾ ਹਾਂ। ਬਿਆਨ ਦੇ ਅੰਤ ਵਿੱਚ ਦਲਾਈ ਲਾਮਾ ਨੇ ਵਿਸ਼ਵ ਭਰ ਵਿੱਚ ਜਾਰੀ ਹਿੰਸਾ ਦੇ ਜਲਦ ਖ਼ਤਮ ਹੋਣ ਲਈ ਪ੍ਰਾਰਥਨਾ ਕੀਤੀ ਅਤੇ ਅਪੀਲ ਕੀਤੀ ਕਿ ਦੁਨੀਆ ਦੇ ਨੇਤਾ ਨਿੱਜੀ ਹਿੱਤਾਂ ਤੋਂ ਉੱਪਰ ਉੱਠ ਕੇ ਮਨੁੱਖਤਾ ਬਾਰੇ ਸੋਚਣ।

ਇਹ ਵੀ ਪੜ੍ਹੋ- ਜੰਗ ਵਿਚਾਲੇ ਇਜ਼ਰਾਈਲ ਨੇ ਖੇਡਿਆ ਵੱਡਾ ਦਾਅ ! ਸੰਸਦ 'ਚ ਪਾਸ ਕਰ'ਤਾ 'ਇਕਤਰਫ਼ਾ' ਬਿੱਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Dalai Lama
  • Pope Leo
  • Peace Talks
  • Escalation

RBI ਨੇ Loan ਨਿਯਮਾਂ ਦੀ ਤਾਰੀਖ਼ ਵਧਾਈ, ਨਿਵੇਸ਼ਕਾਂ ਨੂੰ ਦਿੱਤਾ 3 ਮਹੀਨੇ ਦਾ ਸਮਾਂ

NEXT STORY

Stories You May Like

  • pope leo xiv
    ਪੋਪ ਲਿਓ XIV ਨੂੰ ਹੋਇਆ ਕੈਂਸਰ ! ਹਟਾਇਆ ਗਿਆ ਸੱਜੇ ਫੇਫੜੇ ਦਾ ਹੇਠਲਾ ਹਿੱਸਾ
  • dig  s major statement on the parvinder jhota murder case
    ਪਰਵਿੰਦਰ ਝੋਟਾ ਦੇ ਕਤਲ ਮਾਮਲੇ 'ਤੇ DIG ਦਾ ਵੱਡਾ ਬਿਆਨ, ਲੋਕਾਂ ਨੂੰ ਕੀਤੀ ਵੱਡੀ ਅਪੀਲ (ਵੀਡੀਓ)
  • hospital bed has become a major source of income for doctors
    ਹਸਪਤਾਲ ਦਾ Bed ਬਣਿਆ ਡਾਕਟਰਾਂ ਦੀ ਕਮਾਈ ਦਾ ਵੱਡਾ ਸਾਧਨ, ਰਿਪੋਰਟ ਕਰੇਗੀ ਹੈਰਾਨ
  • population supports students   protests
    ਫਰਾਂਸ ਦੀ ਅੱਧੀ ਆਬਾਦੀ ਨੇ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਦਾ ਕੀਤਾ ਸਮਰਥਨ
  • another major statement from bibi roop kaur
    ਬੀਬੀ ਰੂਪ ਕੌਰ ਦਾ ਇਕ ਹੋਰ ਵੱਡਾ ਬਿਆਨ, ਕਿਹਾ- ਗਲਤ ਪ੍ਰਚਾਰ ਨਾ ਕੀਤਾ ਜਾਵੇ
  • federation mehta also announces full support for punjab bandh call
    ਪੰਜਾਬ ਬੰਦ ਦੇ ਸੱਦੇ ਨੂੰ ਫੈਡਰੇਸ਼ਨ ਮਹਿਤਾ ਵੱਲੋਂ ਵੀ ਪੂਰਨ ਸਮਰਥਨ ਦਾ ਐਲਾਨ
  • major statement by punjab congress president pargat singh
    ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ
  • sebi notifies new formula for calculating settlement amount
    SEBI ਨੇ ਨਿਪਟਾਰਾ ਸਮਝੌਤੇ ਦੀ ਰਾਸ਼ੀ ਗਣਨਾ ਦਾ ਨਵਾਂ ਫਾਰਮੂਲਾ ਕੀਤਾ ਨੋਟੀਫਾਈ
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • drug problem in punjab has reached an alarming level
      ਪੰਜਾਬ ’ਚ ਨਸ਼ੇ ਦੀ ਸਮੱਸਿਆ ਚਿੰਤਾਜਨਕ ਪੱਧਰ ’ਤੇ ਪਹੁੰਚੀ : ਨਿਤਿਨ ਨਬੀਨ
    • delhi riots case
      ਦਿੱਲੀ ਦੰਗਾ ਮਾਮਲਾ: ਸਾਬਕਾ AAP ਕੌਂਸਲਰ ਤਾਹਿਰ ਹੁਸੈਨ ਨੂੰ 2 ਸਾਲ ਦੀ ਹੋਰ...
    • fire breaks out in ac bus carrying school children
      ਸਕੂਲੀ ਬੱਚਿਆਂ ਨਾਲ ਭਰੀ AC ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ
    • senior bjp leader lal krishna advani admitted to hospital
      ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਹਸਪਤਾਲ 'ਚ ਦਾਖ਼ਲ, ਛਾਤੀ 'ਚ...
    • supreme court s stern warning
      ਸੁਪਰੀਮ ਕੋਰਟ ਦੀ ਸਖ਼ਤ ਚਿਤਾਵਨੀ, ਫੁੱਟਪਾਥਾਂ ਤੋਂ ਕਬਜ਼ੇ ਨਾ ਹਟੇ ਤਾਂ ਧਰਨੇ 'ਤੇ...
    • children suddenly fall ill after consuming milk and bananas
      ਦੁੱਧ-ਕੇਲਾ ਖਾਣ ਤੋਂ ਬਾਅਦ 32 ਬੱਚੇ ਅਚਾਨਕ ਹੋਏ ਬਿਮਾਰ, ਹਸਪਤਾਲ ਦਾਖਲ
    • traders take to the streets against cjp
      'ਗਿਆਨੇਸ਼ ਕੁਮਾਰ ਨੂੰ ਮਿਲੇ ਭਾਰਤ ਰਤਨ', CJP ਖਿਲਾਫ ਸੜਕਾਂ 'ਤੇ ਉਤਰੇ ਵਪਾਰੀ
    • case registered against church priest under pocso act
      ਚਰਚ ਦੇ ਪਾਦਰੀ ਖਿਲਾਫ ਪੋਕਸੋ ਤਹਿਤ ਮਾਮਲਾ ਦਰਜ, ਨਾਬਾਲਗ ਲੜਕਿਆਂ ਦੇ ਜਿਨਸੀ...
    • parvinder jhota case update
      ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ ਐਕਸ਼ਨ! ਪੰਜਾਬ ਦੇ ਮੁੱਖ ਸਕੱਤਰ...
    • deepak and neha bora taken into custody prevented from hoisting the tricolour
      ਦੀਪਕੇ-ਨੇਹਾ ਬੋਰਾ ਹਿਰਾਸਤ ’ਚ, ਤਿਰੰਗਾ ਲਹਿਰਾਉਣ ਤੋਂ ਰੋਕਿਆ, ਮਮਤਾ ਨੇ ਕਿਹਾ-ਇਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +