Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    1:18:44 AM

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • holidays in punjab

    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

  • punjab bandh parvinder singh jhota

    'ਪੰਜਾਬ ਬੰਦ' ਮਗਰੋਂ ਪਰਵਿੰਦਰ ਸਿੰਘ ਝੋਟੇ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਸਾਵਧਾਨ ! ਕਿਤੇ ਤੁਹਾਡੇ ਬੱਚੇ ਤਾਂ ਨਹੀਂ ਖੇਡ ਰਹੇ 'ਮੌਤ ਦੀ Game' ? 3 ਭੈਣਾਂ ਨੇ ਕਰ ਲਈ ਆਪਣੀ GAME OVER

NATIONAL News Punjabi(ਦੇਸ਼)

ਸਾਵਧਾਨ ! ਕਿਤੇ ਤੁਹਾਡੇ ਬੱਚੇ ਤਾਂ ਨਹੀਂ ਖੇਡ ਰਹੇ 'ਮੌਤ ਦੀ Game' ? 3 ਭੈਣਾਂ ਨੇ ਕਰ ਲਈ ਆਪਣੀ GAME OVER

  • Edited By Harpreet Singh,
  • Updated: 04 Feb, 2026 03:01 PM
New Delhi
dangerous gaming
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਟੈਕਨਾਲੋਜੀ ਦੀ ਚਮਕ-ਧਮਕ ਦੇ ਪਿੱਛੇ ਲੁਕਿਆ 'ਡਾਰਕ ਵੈੱਬ' ਅਤੇ ਖ਼ਤਰਨਾਕ ਗੇਮਿੰਗ ਐਪਸ ਹੁਣ ਮਾਸੂਮਾਂ ਦੇ ਦਿਮਾਗ ਨਾਲ ਖੇਡਣ ਲੱਗ ਪਈਆਂ ਹਨ। ਗਾਜ਼ਿਆਬਾਦ ਦੀ ਤਾਜ਼ਾ ਘਟਨਾ, ਜਿੱਥੇ 3 ਨਾਬਾਲਗ ਭੈਣਾਂ ਨੇ 9ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ, ਨੇ ਸਾਬਤ ਕਰ ਦਿੱਤਾ ਹੈ ਕਿ ਆਨਲਾਈਨ ਗੇਮਾਂ ਸਿਰਫ਼ ਮਨੋਰੰਜਨ ਨਹੀਂ, ਸਗੋਂ ਇਕ ਅਜਿਹਾ ਜਾਲ ਬਣ ਰਹੀਆਂ ਹਨ ਜੋ ਬੱਚਿਆਂ ਨੂੰ ਹਕੀਕਤ ਦੀ ਦੁਨੀਆ ਤੋਂ ਕੱਟ ਕੇ ਮੌਤ ਦੇ ਕਰੀਬ ਲੈ ਜਾਂਦਾ ਹੈ।

ਕੋਰੀਅਨ ਗੇਮਾਂ ਦਾ ਖ਼ਤਰਨਾਕ 'ਟਾਸਕ ਸਿਸਟਮ'
ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਗੇਮਾਂ 'ਬਲੂ ਵੇਲ ਚੈਲੇਂਜ' ਦੇ ਮਾਡਲ 'ਤੇ ਕੰਮ ਕਰਦੀਆਂ ਹਨ। ਇਨ੍ਹਾਂ ਗੇਮਾਂ 'ਚ ਕਈ ਤਰ੍ਹਾਂ ਦੇ ਟਾਸਕ ਹੁੰਦੇ ਹਨ, ਜੋ ਬੱਚਿਆਂ ਦੇ ਦਿਮਾਗ 'ਤੇ ਹਾਵੀ ਹੋ ਕੇ ਉਨ੍ਹਾਂ ਨੂੰ ਆਪਣਾ ਗੁਲਾਮ ਬਣਾ ਲੈਂਦੀਆਂ ਹਨ। ਇਹ ਗੇਮਾਂ ਬੱਚਿਆਂ ਨੂੰ ਛੋਟੇ-ਛੋਟੇ ਟਾਸਕ, ਜਿਵੇਂ ਦੇਰ ਰਾਤ ਤੱਕ ਜਾਗ ਕੇ ਕੋਰੀਅਨ ਸੰਗੀਤ ਸੁਣਨਾ ਜਾਂ ਖ਼ਾਸ ਤਰ੍ਹਾਂ ਦੇ ਨਿਸ਼ਾਨ ਬਣਾਉਣਾ ਆਦਿ ਦੇ ਕੇ ਉਨ੍ਹਾਂ ਦਾ ਵਿਸ਼ਵਾਸ ਜਿੱਤਦੀਆਂ ਹਨ। ਅਜਿਹੇ ਆਸਾਨ ਟਾਸਕ ਪੂਰੇ ਕਰਨ ਮਗਰੋਂ ਬੱਚਿਆਂ ਦੇ ਦਿਮਾਗ ਨੂੰ ਸੰਤੁਸ਼ਟੀ ਮਿਲਦੀ ਹੈ ਤੇ ਉਨ੍ਹਾਂ ਦਾ ਦਿਮਾਗ 'ਡੋਪਾਮਾਈਨ' ਰਿਲੀਜ਼ ਕਰਦਾ ਹੈ, ਜਿਸ ਮਗਰੋਂ ਉਨ੍ਹਾਂ ਨੂੰ ਹਰ ਨਵਾਂ ਟਾਸਕ ਪੂਰਾ ਕਰਨ 'ਤੇ ਇੱਕ ਅਜੀਬ ਜਿਹੀ ਜਿੱਤ ਦਾ ਅਹਿਸਾਸ ਹੁੰਦਾ ਹੈ। ਇਨ੍ਹਾਂ ਗੇਮਾਂ ਦੇ 'ਐਡਮਿਨ' ਬੱਚਿਆਂ ਨੂੰ ਅਜਿਹੇ ਗਰੁੱਪਾਂ ਵਿੱਚ ਸ਼ਾਮਲ ਕਰਦੇ ਹਨ, ਜਿੱਥੇ ਉਨ੍ਹਾਂ ਨੂੰ ਮਹਿਸੂਸ ਕਰਵਾਇਆ ਜਾਂਦਾ ਹੈ ਕਿ ਉਹ ਕਿਸੇ ਖ਼ਾਸ ਮਿਸ਼ਨ ਦਾ ਹਿੱਸਾ ਹਨ।

ਇਹ ਵੀ ਪੜ੍ਹੋ- 'ਜੋ ਸਹੀ ਸਮਝੋ ਉਹ ਕਰੋ..!' ਨਰਵਣੇ ਦੀ ਕਿਤਾਬ ਨੂੰ ਲੈ ਕੇ ਭਖ਼ ਗਿਆ ਮਾਹੌਲ, ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ

ਗੇਮ ਦੇ ਕਹਿਣ 'ਤੇ ਅਜਿਹੇ ਕਦਮ ਕਿਉਂ ਚੁੱਕਦੇ ਹਨ ਬੱਚੇ ?
ਮਾਹਿਰਾਂ ਅਨੁਸਾਰ, ਅਜਿਹੀਆਂ ਗੇਮਾਂ 'ਗੈਸਲਾਈਟਿੰਗ' (Gaslighting) ਤਕਨੀਕ ਦੀ ਵਰਤੋਂ ਕਰਦੀਆਂ ਹਨ। ਜਦੋਂ ਬੱਚਾ ਗੇਮ ਦੇ ਅੱਧ ਵਿਚਕਾਰ ਪਹੁੰਚਦਾ ਹੈ, ਤਾਂ ਉਸ ਨੂੰ ਡਰਾਇਆ ਜਾਂਦਾ ਹੈ ਕਿ ਜੇਕਰ ਉਸ ਨੇ ਅਗਲਾ ਟਾਸਕ ਪੂਰਾ ਨਾ ਕੀਤਾ ਤਾਂ ਉਸ ਦੇ ਮਾਪਿਆਂ ਨੂੰ ਨੁਕਸਾਨ ਪਹੁੰਚਾਇਆ ਜਾਵੇਗਾ। ਹੌਲੀ-ਹੌਲੀ ਬੱਚਾ ਇੰਨਾ ਜ਼ਿਆਦਾ ਮਾਨਸਿਕ ਤੌਰ 'ਤੇ ਟੁੱਟ ਜਾਂਦਾ ਹੈ ਕਿ ਉਹ ਗੇਮ ਦੇ 'ਮਾਸਟਰ' ਨੂੰ ਰੱਬ ਮੰਨਣ ਲੱਗ ਪੈਂਦਾ ਹੈ ਅਤੇ ਉਸ ਦੇ ਹਰ ਹੁਕਮ ਨੂੰ ਮੰਨਣਾ ਆਪਣਾ ਫਰਜ਼ ਸਮਝਦਾ ਹੈ।

ਡਿਜੀਟਲ ਦੁਨੀਆ ਦਾ 'ਬਲੂ ਵੇਲ' ਰਿਟਰਨਸ ?
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਾਲ 2017 ਵਿੱਚ 'ਬਲੂ ਵੇਲ' ਨਾਂ ਦੀ ਗੇਮ ਨੇ ਦੁਨੀਆ ਭਰ ਵਿੱਚ ਦਹਿਸ਼ਤ ਮਚਾਈ ਸੀ, ਜਿਸ ਕਾਰਨ ਟਾਸਕ ਪੂਰਾ ਕਰਨ ਦੀ ਚਾਹ 'ਚ ਕਈ ਲੋਕਾਂ ਨੇ ਆਪਣੀ ਜਾਨ ਗੁਆਈ ਸੀ। ਹੁਣ ਕੋਰੀਅਨ ਡਰਾਮਿਆਂ ਅਤੇ ਗੇਮਾਂ ਦੇ ਵਧਦੇ ਕ੍ਰੇਜ਼ ਦਾ ਫਾਇਦਾ ਚੁੱਕ ਕੇ ਸਾਈਬਰ ਅਪਰਾਧੀ ਨਵੇਂ ਰੂਪ ਵਿੱਚ ਇਨ੍ਹਾਂ ਗੇਮਾਂ ਨੂੰ ਪ੍ਰਮੋਟ ਕਰ ਰਹੇ ਹਨ। ਇਹ ਗੇਮਾਂ ਪਲੇਅ-ਸਟੋਰ ਦੀ ਬਜਾਏ ਥਰਡ ਪਾਰਟੀ ਲਿੰਕਾਂ ਰਾਹੀਂ ਡਾਊਨਲੋਡ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਸਰਕਾਰ ਦੀ ਨਜ਼ਰ ਤੋਂ ਬਚੀਆਂ ਰਹਿਣ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Gaming
  • Online Gaming
  • Blue Whale Korean Game

ਅਰੁਣਾਚਲ ਪ੍ਰਦੇਸ਼ 'ਚ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਨਿਕਲੇ ਲੋਕ

NEXT STORY

Stories You May Like

  • asian games  the pitch was difficult   ishan kishan
    ਏਸ਼ੀਆਈ ਖੇਡਾਂ: ਪਿੱਚ ਮੁਸ਼ਕਿਲ ਸੀ, ਇਸ ਲਈ ਸਹਿਜ ਮਹਿਸੂਸ ਨਹੀਂ ਕਰ ਰਿਹਾ ਸੀ: ਈਸ਼ਾਨ ਕਿਸ਼ਨ
  • online hate is taking away his joy from the game
    ਆਨਲਾਈਨ ਨਫ਼ਰਤ ਖੇਡ ਤੋਂ ਉਸ ਦੀ ਖੁਸ਼ੀ ਖੋਹ ਰਹੀ
  • asian games 2026 if the india pakistan final is cancelled
    Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ ਗੋਲਡ, ਜਾਣੋ ਨਿਯਮ
  • indian tennis contingent to return emptyhanded from asian games
    ਏਸ਼ੀਆਈ ਖੇਡਾਂ ’ਚੋਂ ਖਾਲੀ ਹੱਥ ਪਰਤੇਗਾ ਭਾਰਤੀ ਟੈਨਿਸ ਦਲ, ਘੱਟੋ-ਘੱਟ 3 ਤਮਗਿਆਂ ਦੀ ਸੀ ਉਮੀਦ
  • farmers in bangladesh are blindly using pesticides
    ਉਪਜ ਵਧਾਉਣ ਲਈ ਪਰੋਸਿਆ ਜਾ ਰਿਹੈ ਜ਼ਹਿਰ, ਬੰਗਲਾਦੇਸ਼ 'ਚ ਕਿਸਾਨ ਅੰਨ੍ਹੇਵਾਹ ਕਰ ਰਹੇ ਕੀਟਨਾਸ਼ਕਾਂ ਦੀ ਵਰਤੋਂ
  • asian games 2026  india defeats pakistan 4 3 to secure a spot in the final
    ਏਸ਼ੀਆਈ ਖੇਡਾਂ 2026 : ਭਾਰਤ ਨੇ ਪਾਕਿ ਨੂੰ 4-3 ਨਾਲ ਹਰਾ ਕੇ ਫਾਈਨਲ 'ਚ ਬਣਾਈ ਜਗ੍ਹਾ
  • gold medal haul on day 13 of the asian games
    ਏਸ਼ੀਅਨ ਗੇਮਜ਼ 'ਚ 13ਵੇਂ ਦਿਨ ਹੋਈ ਗੋਲਡ ਦੀ ਬਾਰਿਸ਼, 16 ਸੋਨ ਤਗਮਿਆਂ ਨਾਲ ਭਾਰਤ ਨੇ ਟੌਪ-5 'ਚ ਬਣਾਈ ਜਗ੍ਹਾ
  • asian games ind vs pak
    ਏਸ਼ੀਆਈ ਖੇਡਾਂ 2026 : ਭਾਰਤੀ ਕ੍ਰਿਕਟ ਟੀਮ ਨੇ ਪਾਕਿ ਨੂੰ ਹਰਾ ਕੇ ਜਿੱਤਿਆ ਗੋਲਡ ਮੈਡਲ
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • health of 78 people including 75 bsf personnel
      BSF ਦੇ 75 ਜਵਾਨਾਂ ਸਮੇਤ 78 ਲੋਕਾਂ ਦੀ ਅਚਾਨਕ ਵਿਗੜੀ ਤਬੀਅਤ ! ਐਮਰਜੈਂਸੀ 'ਚ...
    • jairam ramesh  uttar pradesh    viksit bharat ji ram ji   scheme  fraud
      ਉੱਤਰ ਪ੍ਰਦੇਸ਼ 'ਚ ਡਬਲ ਇੰਜਣ ਸਰਕਾਰ 'ਚ ਲੁੱਟ ਦਾ ਖੇਡ ਜ਼ੋਰਾਂ ਨਾਲ ਜਾਰੀ :...
    • rajsthan ex mla
      ਰਾਜਸਥਾਨ 'ਚ ਵੱਡੀ ਵਾਰਦਾਤ ! ਕ੍ਰੱਸ਼ਰ ਪਲਾਂਟ ਮਾਮਲੇ 'ਚ ਸਾਬਕਾ ਵਿਧਾਇਕ ਦਾ ਕਤਲ
    • punjab  rahul gandhi  aap government  parvinder singh jhota
      ਪੰਜਾਬ 'ਚ 'ਨਸ਼ੇ ਦਾ ਸਾਮਰਾਜ' ਖਤਮ ਕੀਤੇ ਬਿਨਾਂ ਆਰਾਮ ਨਾਲ ਹੀਂ ਬੈਠਾਂਗੇ :...
    • droupadi murmu  crorepati didi  country  lakhpati didi
      'ਲੱਖਪਤੀ' ਨਹੀਂ, ਹੁਣ 'ਕਰੋੜਪਤੀ ਦੀਦੀ' ਬਣਾਉਣ ਵੱਲ ਧਿਆਨ ਦੇਵੇ ਦੇਸ਼..!'...
    • srinagar properties attachment police
      ਸ਼੍ਰੀਨਗਰ 'ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਖ਼ਿਲਾਫ਼ ਕਾਰਵਾਈ, 13.43 ਕਰੋੜ ਰੁਪਏ...
    • committee constituted to consider the demands of sugarcane farmers
      ਗੰਨਾ ਕਿਸਾਨਾਂ ਦੀਆਂ ਮੰਗਾਂ ’ਤੇ ਵਿਚਾਰ ਲਈ ਕਮੇਟੀ ਗਠਿਤ
    • 14 out of 15 groundnut seed samples in rajasthan fail quality tests
      ਰਾਜਸਥਾਨ 'ਚ ਮੂੰਗਫਲੀ ਦੇ 15 'ਚੋਂ 14 ਬੀਜ ਸੈਂਪਲ ਫੇਲ੍ਹ! ਕੰਪਨੀਆਂ 'ਤੇ...
    • pm modi brics
      BRICS ਸੰਸਦੀ ਮੰਚ ਦਾ ਉਦਘਾਟਨ ਕਰਨਗੇ PM ਮੋਦੀ ! 3 ਦਿਨ ਤੱਕ ਚੱਲੇਗਾ ਪ੍ਰੋਗਰਾਮ
    • manipur arrest
      ਮਣੀਪੁਰ 'ਚ ਸੁਰੱਖਿਆ ਫੋਰਸਾਂ ਦੀ ਵੱਡੀ ਕਾਰਵਾਈ ! 2 ਅੱਤਵਾਦੀਆਂ ਨੂੰ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +