Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    5:51:31 AM

  • iphone langar to be held in chandigarh on september 22

    ਚੰਡੀਗੜ੍ਹ 'ਚ 22 ਸਤੰਬਰ ਨੂੰ ਲੱਗੇਗਾ 'iPhone ਦਾ...

  • punjab government dearness allowance

    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ,...

  • 1 gram gold ring to babies born in government

    ਸਰਕਾਰੀ ਹਸਪਤਾਲਾਂ 'ਚ ਜਨਮ ਲੈਣ ਵਾਲੇ ਬੱਚਿਆਂ ਨੂੰ...

  • the anti drug campaign must reach every corner of punjab nitin nabin

    ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਨਵੀਂ ਦਿੱਲੀ
  • ਡਾਟਾ ਲੀਕ: 'ਮੇਰਾ ਨਾਂ ਮੋਦੀ' ਦੇ ਜਵਾਬ 'ਚ ਹੁਣ 'ਮੇਰਾ ਨਾਂ ਰਾਹੁਲ'

NATIONAL News Punjabi(ਦੇਸ਼)

ਡਾਟਾ ਲੀਕ: 'ਮੇਰਾ ਨਾਂ ਮੋਦੀ' ਦੇ ਜਵਾਬ 'ਚ ਹੁਣ 'ਮੇਰਾ ਨਾਂ ਰਾਹੁਲ'

  • Updated: 26 Mar, 2018 11:49 AM
ਨਵੀਂ ਦਿੱਲੀ
data leak    my name is rahul   in response to   my name modi
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਫੇਸਬੁੱਕ ਡਾਟਾ ਲੀਕ 'ਤੇ ਵਿਵਾਦ ਦਰਮਿਆਨ ਭਾਜਪਾ ਅਤੇ ਕਾਂਗਰਸ 'ਚ ਟਵਿੱਟਰ ਵਾਰ ਛਿੜ ਗਿਆ ਹੈ। ਦੋਹਾਂ ਹੀ ਮੁੱਖ ਪਾਰਟੀਆਂ ਨੇ ਇਕ-ਦੂਜੇ 'ਤੇ ਜਨਤਾ ਦੀਆਂ ਜਾਣਕਾਰੀਆਂ ਨੂੰ ਬਿਨਾਂ ਦੱਸੇ ਸ਼ੇਅਰ ਕਰਨ ਦੇ ਦੋਸ਼ ਲਗਾਏ ਹਨ। ਇਕ ਦਿਨ ਪਹਿਲਾਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕਰ ਕੇ ਨਮੋ ਐਪ ਦੇ ਸਹਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਹਮਲਾ ਬੋਲਿਆ ਸੀ। ਭਾਜਪਾ ਨੇ ਉਂਝ ਤਾਂ ਕੁਝ ਦੇਰ 'ਚ ਹੀ ਪਲਟਵਾਰ ਕਰ ਦਿੱਤਾ ਸੀ ਪਰ ਉਸੇ ਸਟਾਈਲ 'ਚ ਪਾਰਟੀ ਵੱਲੋਂ ਪੂਰੀ ਰਿਸਰਚ ਨਾਲ ਸੋਮਵਾਰ ਦੀ ਸਵੇਰ ਟਵੀਟ ਕੀਤਾ ਗਿਆ। ਭਾਜਪਾ ਦੀ ਆਈ.ਟੀ. ਟੀਮ ਦੇ ਹੈੱਡ ਅਮਿਤ ਮਾਲਵੀਏ ਨੇ ਟਵੀਟ ਕੀਤਾ,''Hi! ਮੇਰਾ ਨਾਂ ਰਾਹੁਲ ਗਾਂਧੀ ਹੈ। ਮੈਂ ਭਾਰਤ ਦੀ ਸਭ ਤੋਂ ਪੁਰਾਣੀ ਸਿਆਸੀ ਪਾਰਟੀ ਦਾ ਪ੍ਰਧਾਨ ਹਾਂ। ਜਦੋਂ ਤੁਸੀਂ ਸਾਡੇ ਅਧਿਕਾਰਤ ਐਪ 'ਚ ਸਾਈਨਅੱਪ ਕਰਦੇ ਹੋ ਤਾਂ ਮੈਂ ਤੁਹਾਡੇ ਸਾਰੇ ਡਾਟਾ ਨੂੰ ਸਿੰਗਾਪੁਰ 'ਚ ਆਪਣੇ ਦੋਸਤਾਂ ਨੂੰ ਦੇ ਦਿੰਦਾ ਹਾਂ।'' ਇੰਨਾ ਹੀ ਨਹੀਂ, ਭਾਜਪਾ ਨੇ ਦੋਸ਼ ਲਗਾਇਆ ਹੈ ਕਿ ਕਾਂਗਰਸ ਪਾਰਟੀ ਦਾ ਇਕ ਕਦਮ ਅੱਗੇ ਵਧ ਕੇ ਤੁਹਾਡੇ ਡਾਟੇ ਨੂੰ ਕਿਸੇ ਵੀ ਅਣਜਾਣ ਸ਼ਖਸ ਨੂੰ ਦੇ ਸਕਦੀ ਹੈ, ਇਸ 'ਚ ਅਣਪਛਾਤੇ ਵੈਂਡਰਜ਼, ਅਣਪਛਾਤੇ ਵਾਲੰਟੀਅਰਜ਼ ਅਤੇ ਅਜਿਹੇ ਹੀ ਕਿਸੇ ਸਮੂਹ ਨੂੰ ਇਹ ਜਾਣਕਾਰੀ ਦਿੱਤੀ ਜਾ ਰਹੀ ਹੈ। ਅਮਿਤ ਮਾਲਵੀਏ ਨੇ ਆਪਣੀਆਂ ਗੱਲਾਂ ਨੂੰ ਪੂਰਾ ਕਰਨ ਲਈ ਕੁਝ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ।

Hi! My name is Rahul Gandhi. I am the President of India’s oldest political party. When you sign up for our official App, I give all your data to my friends in Singapore. pic.twitter.com/ceCTkod17D

— Amit Malviya (@malviyamit) March 26, 2018


ਭਾਜਪਾ ਨੇ ਵੀ ਅਮਿਤ ਮਾਲਵੀਏ ਵੱਲੋਂ ਕੀਤੇ ਗਏ ਇਨ੍ਹਾਂ ਸਿਲਸਿਲੇਵਾਰ ਟਵੀਟਸ ਨੂੰ ਰੀਟਵੀਟ ਕੀਤਾ ਹੈ। ਕਾਂਗਰਸ ਪਾਰਟੀ ਦੀ ਵੈੱਬਸਾਈਟ 'ਤੇ ਦਿੱਤੀ ਗਈ ਕਥਿਤ ਪ੍ਰਾਈਵੇਸੀ ਪਾਲਿਸੀ ਨੂੰ ਰੇਖਾਂਕਿਤ ਕਰਦੇ ਹੋਏ ਮਾਲਵੀਏ ਨੇ ਲਿਖਿਆ,''ਜਦੋਂ ਕਾਂਗਰਸ ਕਹਿੰਦੀ ਹੈ ਕਿ ਉਹ ਤੁਹਾਡੇ ਡਾਟਾ ਨੂੰ ਲਾਈਕ-ਮਾਇੰਡੇਡ ਗਰੁੱਪਜ਼ ਨੂੰ ਸ਼ੇਅਰ ਕਰੇਗੀ ਤਾਂ ਚਿੰਤਾ ਵਧ ਜਾਂਦੀ ਹੈ। ਮਾਓਵਾਦੀਆਂ, ਪੱਥਰਬਾਜ਼ਾਂ, ਭਾਰਤ ਦੇ ਟੁੱਕੜੇ ਗੈਂਗ, ਚੀਨੀ ਦੂਤਘਰ ਤੋਂ ਲੈ ਕੇ ਦੁਨੀਆ ਭਰ 'ਚ ਮਸ਼ਹੂਰ ਕੈਂਬ੍ਰਿਜ ਐਨਾਲਿਟਿਕਾ (ਸੀ.ਏ.) ਵਰਗਿਆਂ ਤੱਕ ਵੀ ਤੁਹਾਡੀ ਜਾਣਕਾਰੀ ਪੁੱਜ ਸਕਦੀ ਹੈ। ਇਹ ਖੇਤਰ ਕਾਫੀ ਵਿਆਪਕ ਅਤੇ ਪੂਰੀ ਤਰ੍ਹਾਂ ਨਾਲ ਖੁੱਲਿਆ ਹੈ।'' ਆਈ.ਟੀ. ਹੈੱਡ ਨੇ ਅੱਗੇ ਕਿਹਾ,''ਸੋਨੀਆ ਗਾਂਧੀ ਦੇ ਸਾਰੇ ਪਾਵਰ ਕੋਈ ਜਵਾਬਦੇਹੀ ਨਹੀਂ, ਸਿਧਾਂਤ 'ਤੇ ਕੰਮ ਕਰਦੇ ਹੋਏ ਕਾਂਗਰਸ ਤੁਹਾਡਾ ਸਾਰਾ ਡਾਟਾ ਲਵੇਗੀ ਅਤੇ ਦੁਨੀਆ ਭਰ 'ਚ ਇਸ ਨੂੰ ਕੈਂਬ੍ਰਿਜ ਐਨਾਲਿਟਿਕਾ ਵਰਗੇ ਸੰਗਠਨਾਂ ਨਾਲ ਸ਼ੇਅਰ ਕਰੇਗੀ ਪਰ ਇਸ ਦੀ ਜ਼ਿੰਮੇਵਾਰੀ ਵੀ ਨਹੀਂ ਲਵੇਗੀ। ਉਨ੍ਹਾਂ ਦੀ ਆਪਣੀ ਨੀਤੀ ਹੀ ਅਜਿਹਾ ਕਹਿੰਦੀ ਹੈ।'' ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਾਂਗਰਸ ਨੇ ਨਮੋ ਐਪ ਦੀ ਮਦਦ ਨਾਲ ਭਾਰਤੀਆਂ ਦੇ ਨਿੱਜੀ ਡਾਟਾ ਨੂੰ ਲੀਕ ਕਰਨ ਦਾ ਦੋਸ਼ ਲਗਾਇਆ ਸੀ। ਸੋਸ਼ਲ ਮੀਡੀਆ #DeleteNaMoApp 'ਤੇ ਕੈਂਪੇਨ ਵੀ ਚਲਾਇਆ ਗਿਆ। ਐਤਵਾਰ ਨੂੰ ਰਾਹੁਲ ਗਾਂਧੀ ਨੇ ਤੰਜ਼ ਕੱਸਦੇ ਹੋਏ ਕਿਹਾ ਸੀ ਕਿ ਮੈਂ ਨਰਿੰਦਰ ਮੋਦੀ, ਤੁਹਾਡਾ ਸਾਰਾ ਡਾਟਾ ਅਮਰੀਕੀ ਕੰਪਨੀਆਂ ਦੇ ਆਪਣੇ ਦੋਸਤਾਂ ਨੂੰ ਦਿੰਦਾ ਹਾਂ।

Full marks to @INCIndia for stating upfront that they'll give your data to **practically anyone** - undisclosed vendors, unknown volunteers, even 'groups with similar causes'. In theft of all forms, Congress has never been discreet! pic.twitter.com/FCSIv6nPMn

— Amit Malviya (@malviyamit) March 26, 2018

When Congress says they will share your data with like-minded groups, the implications are grave. From Maoists, stone pelters, Bharat Ke Tukde Gang, Chinese embassy to globally ‘renowned’ orgs like Cambridge Analytica, the field is extensive and wide open. pic.twitter.com/E6S8MJwgiy

— Amit Malviya (@malviyamit) March 26, 2018

Inspired by Sonia Gandhi’s ‘all power no accountability’ dictum, Congress will take all your data, even share it worldwide with orgs like Cambridge Analytica but will not take responsibility of it! Their own policy says so. pic.twitter.com/Vj2WH5UbVr

— Amit Malviya (@malviyamit) March 26, 2018

ਰਾਹੁਲ ਨੂੰ ਫਿਰ ਨਮੋ ਐਪ 'ਤੇ ਸਾਧਿਆ ਨਿਸ਼ਾਨਾ
ਰਾਹੁਲ ਗਾਂਧੀ ਨੇ ਸੋਮਵਾਰ ਨੂੰ ਵੀ ਨਮੋ ਐਪ ਨੂੰ ਲੈ ਕੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਮੋ ਐਪ ਗੁਪਤ ਰੂਪ ਨਾਲ ਆਡੀਓ, ਵੀਡੀਓ, ਤੁਹਾਡੇ ਦੋਸਤਾਂ ਅਤੇ ਪਰਿਵਾਰ ਦੇ ਸੰਪਰਕ ਰਿਕਾਰਡ ਕਰ ਲੈਂਦਾ ਹੈ ਅਤੇ ਇੱਥੇ ਤੱਕ ਕਿ ਜੀ.ਪੀ.ਐੱਸ. ਰਾਹੀਂ ਤੁਹਾਡੀ ਲੋਕੇਸ਼ਨ ਨੂੰ ਵੀ ਟਰੈਕ ਕਰ ਲੈਂਦਾ ਹੈ। ਉਨ੍ਹਾਂ ਨੇ ਅੱਗੇ ਕਿਹਾ,''ਉਹ ਬਿਗ ਬੌਸ ਹਨ, ਜਿਨ੍ਹਾਂ ਨੂੰ ਭਾਰਤੀਆਂ ਦੀ ਹੀ ਜਾਸੂਸੀ ਕਰਨਾ ਪਸੰਦ ਹੈ। ਹੁਣ ਉਹ ਸਾਡੇ ਬੱਚਿਆਂ ਦਾ ਡਾਟਾ ਚਾਹੁੰਦੇ ਹਨ।'' ਰਾਹੁਲ ਨੇ ਕਿਹਾ ਕਿ 13 ਲੱਖ ਐੱਨ.ਸੀ.ਸੀ. ਕੈਡੇਟਸ ਨੂੰ ਐਪ ਡਾਊਨਲੋਡ ਕਰਨ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ।

Modi’s NaMo App secretly records audio, video, contacts of your friends & family and even tracks your location via GPS.

He’s the Big Boss who likes to spy on Indians.

Now he wants data on our children. 13 lakh NCC cadets are being forced to download the APP.#DeleteNaMoApp

— Rahul Gandhi (@RahulGandhi) March 26, 2018

 

  • ਡਾਟਾ ਲੀਕ
  • ਰਾਹੁਲ ਗਾਂਧੀ
  • ਨਰਿੰਦਰ ਮੋਦੀ

ਟ੍ਰੇਨ ਤੋਂ ਬਾਹਰ ਲੱਤਾਂ ਲਟਕਾ ਕੇ ਬੈਠੇ 2 ਨੌਜਵਾਨਾਂ ਸਮੇਤ 4 ਹਾਦਸੇ ਦਾ ਸ਼ਿਕਾਰ

NEXT STORY

Stories You May Like

  • private company fraud
    ਪ੍ਰਾਈਵੇਟ ਬੀਮਾ ਕੰਪਨੀ ਦੇ ਨਾਂ 'ਤੇ ਲੱਖਾਂ ਰੁਪਏ ਦੀ ਧੋਖਾਧੜੀ!
  • fraud case
    ਕਾਰ ਵੇਚਣ ਦੇ ਨਾਂ ’ਤੇ 2.30 ਲੱਖ ਰੁਪਏ ਦੀ ਠੱਗੀ
  • fir case
    ਰੂਸ ਭੇਜਣ ਦੇ ਨਾਂ ’ਤੇ 7.50 ਲੱਖ ਰੁਪਏ ਦੀ ਠੱਗੀ
  • fraud under the guise of sending people abroad continues unabated
    ‘ਵਿਦੇਸ਼ ਭੇਜਣ ਦੇ ਨਾਂ ’ਤੇ’ ਠੱਗੀ ਲਗਾਤਾਰ ਜਾਰੀ!
  • bhagwant mann  rahul gandhi  gulzar singh
    CM ਮਾਨ ਦਾ ਰਾਹੁਲ ਗਾਂਧੀ ਨੂੰ ਜਵਾਬ, ਲਾਸ਼ਾਂ 'ਤੇ ਸਿਆਸਤ ਨਾ ਕਰੋ
  • name of biological father in child  s birth certificate will not change
    ਮਾਂ ਦੇ ਦੂਜੇ ਵਿਆਹ ਤੋਂ ਬੱਚੇ ਦੇ ਜਨਮ ਸਰਟੀਫਿਕੇਟ ’ਚ ਨਹੀਂ ਬਦਲੇਗਾ ਜੈਵਿਕ ਪਿਤਾ ਦਾ ਨਾਂ
  • rahul gandhi  mallikarjun kharge  pm modi  birthday
    ਰਾਹੁਲ ਗਾਂਧੀ ਅਤੇ ਮੱਲਿਕਾਰਜੁਨ ਖੜਗੇ ਨੇ PM ਮੋਦੀ ਨੂੰ ਜਨਮਦਿਨ ਦੀਆਂ ਦਿੱਤੀਆਂ ਵਧਾਈਆਂ
  • in punjab the names of sir sucharudharamvir gandhi and family
    ਪੰਜਾਬ ’ਚ ਐੱਸ.ਆਈ.ਆਰ. ਸੁਚਾਰੂ, ਧਰਮਵੀਰ ਗਾਂਧੀ ਅਤੇ ਪਰਿਵਾਰ ਦੇ ਨਾਂ ਵੋਟਰ ਸੂਚੀ ’ਚ ਦਰਜ
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
  • sodhal ram leela park dug up to install swings
    ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
  • kidnapped boy recovered in jalandhar within 12 hours
    ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
  • uproar over encroachment on tradinag stalls market
    ਨਵੀਂ ਮਕਸੂਦਾਂ ਸਬਜ਼ੀ ਮੰਡੀ ’ਚ ਫੜ੍ਹਾਂ ’ਤੇ ਕਬਜ਼ੇ ਨੂੰ ਲੈ ਕੇ ਹੰਗਾਮਾ: ਆੜ੍ਹਤੀ...
  • rail traffic affected by farmers   protest
    ਕਿਸਾਨ ਅੰਦੋਲਨ ਨਾਲ ਰੇਲ ਆਵਾਜਾਈ ਪ੍ਰਭਾਵਿਤ: 1 ਘੰਟਾ ਦੇਰੀ ਨਾਲ ਪਹੁੰਚੀ...
Trending
Ek Nazar
flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • worker drags body along the ground to post mortem facility
      ਇੰਸਾਨੀਅਤ ਸ਼ਰਮਸਾਰ: ਲਾਸ਼ ਨੂੰ ਜ਼ਮੀਨ 'ਤੇ ਘਸੀਟ ਕੇ ਪੋਸਟਮਾਰਟਮ ਲਈ ਲੈ ਗਿਆ...
    • habit of prolonged sitting can harm your kidneys
      ਲਗਾਤਾਰ ਬੈਠੇ ਰਹਿਣ ਦੀ ਆਦਤ ਨਾਲ ਖਰਾਬ ਹੋ ਸਕਦੀ ਹੈ ਕਿਡਨੀ, ਜਾਣੋ ਕਿਵੇਂ ਵਧਦਾ ਹੈ...
    • supreme court to examine measures to prevent paper leaks
      ਪੇਪਰ ਲੀਕ ਰੋਕਣ ਦੇ ਪ੍ਰਬੰਧਾਂ ਦੀ ਜਾਂਚ ਕਰੇਗਾ ਸੁਪਰੀਮ ਕੋਰਟ, ਜੱਜ ਐੱਨ. ਟੀ. ਏ....
    • flower garden opens in ladakh
      10,600 ਫੁੱਟ ਦੀ ਉਚਾਈ 'ਤੇ ਖਿੜੇ 25 ਲੱਖ ਫੁੱਲ, ਲੱਦਾਖ 'ਚ ਖੁੱਲ੍ਹਿਆ 'ਫਲਾਵਰ...
    • 1 gram gold ring to babies born in government
      ਸਰਕਾਰੀ ਹਸਪਤਾਲਾਂ 'ਚ ਜਨਮ ਲੈਣ ਵਾਲੇ ਬੱਚਿਆਂ ਨੂੰ ਮਿਲੇਗੀ 1 ਗ੍ਰਾਮ ਸੋਨੇ ਦੀ...
    • delhi  high court  jaggi johal  bail
      ਜੱਗੀ ਜੌਹਲ ਨੂੰ ਦਿੱਲੀ ਹਾਈ ਕੋਰਟ ਨੇ ਦਿੱਤੀ ਜ਼ਮਾਨਤ, 7 ਮਾਮਲਿਆਂ 'ਚ ਦਰਜ ਸੀ ਕੇਸ
    • hundreds of gold coins recovered
      ਜੰਮੂ-ਸ਼੍ਰੀਨਗਰ ਨੈਸ਼ਨਲ ਹਾਈਵੇ 'ਤੇ ਕਾਰ 'ਚੋਂ ਸੈਂਕੜੇ ਸੋਨੇ ਦੇ ਸਿੱਕੇ ਬਰਾਮਦ
    • trai   ai will identify suspicious calls and messages
      ਸਪੈਮ ’ਚ ਟਰਾਈ ਦੀ ਸਖ਼ਤੀ, AI ਨਾਲ ਹੋਵੇਗੀ ਸ਼ੱਕੀ ਕਾਲ ਅਤੇ ਸੰਦੇਸ਼ਾਂ ਦੀ ਪਛਾਣ
    • shiromani committee delegation relief material for flood victims
      ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 4 ਟਰੱਕ ਲੈ ਕੇ ਨੇਪਾਲ ਪੁੱਜਾ ਸ਼੍ਰੋਮਣੀ ਕਮੇਟੀ...
    • heavy rain expected in these states tomorrow
      ਜਾਰੀ ਹੋ ਗਈ ਵੱਡੀ ਭਵਿੱਖਬਾਣੀ ! ਭਲਕੇ ਇਨ੍ਹਾਂ ਸੂਬਿਆਂ 'ਚ ਪਵੇਗਾ ਭਾਰੀ ਮੀਂਹ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +