Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    4:16:27 PM

  • s jaishankar on india china relations

    ਭਾਰਤ-ਚੀਨ ਤਣਾਅ ਵਿਚਾਲੇ ਕਿਤੇ ਕੋਈ ਤੀਜੀ ਧਿਰ ਨਾ...

  • accident involving a punjabi family in mp

    MP 'ਚ ਪੰਜਾਬੀ ਪਰਿਵਾਰ ਨਾਲ ਵਾਪਰਿਆ ਹਾਦਸਾ !...

  • gandhi jayanti  dussehra  banks will remain closed in october

    ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ... ਅਕਤੂਬਰ 'ਚ...

  • powerball jackpot

    2 ਡਾਲਰ ਦੇ ਬਦਲੇ ਮਿਲੇ 9,979 ਕਰੋੜ ! 1 ਮਹੀਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Mumbai
  • 10ਵੀਂ, 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ

NATIONAL News Punjabi(ਦੇਸ਼)

10ਵੀਂ, 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ

  • Edited By DILSHER,
  • Updated: 21 Nov, 2024 05:47 PM
Mumbai
date sheet for 10th and 12th class exams
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਸਾਲ ਦੇ ਆਖਿਰ ਵਿੱਚ ਆ ਕੇ ਵਿਦਿਆਰਥੀਆਂ ਨੂੰ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਹੋਣ ਵਾਲੀਆਂ ਬੋਰਡ ਦੀਆਂ ਪ੍ਰੀਖਿਆਵਾਂ ਦੀ ਚਿੰਤਾ ਸਤਾਉਣਾ ਸ਼ੁਰੂ ਕਰ ਦਿੰਦੀ ਹੈ। ਅਜਿਹੇ ਵਿਚਕਾਰ ਜਦੋਂ ਇਨ੍ਹਾਂ ਬੋਰਡ ਦੀਆਂ ਪ੍ਰੀਖਿਆਵਾਂ ਲਈ ਡੇਟ ਸ਼ੀਟ ਆ ਜਾਵੇ ਤਾਂ ਧੱੜਕਣਾ ਦਾ ਵੱਧਣਾ ਵੀ ਲਾਜ਼ਮੀ ਹੈ। ਅੱਜ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਲਈ ਡੇਟ ਸ਼ੀਟ ਜਾਰੀ ਕਰ ਦਿੱਤੀ ਗਈ ਹੈ। ਇਹ ਪ੍ਰੀਖਿਆਵਾਂ ਭਾਵੇਂ ਹਾਲੇ ਸਾਲ 2025 ਦੇ ਫਰਵਰੀ ਮਹੀਨੇ ਵਿਚ ਸ਼ੁਰੂ ਹੋਣੀਆ ਹਨ ਪਰ ਬੋਰਡ ਨੇ ਇਨ੍ਹਾਂ ਪ੍ਰੀਖਿਆਵਾਂ ਲਈ ਡੇਟ ਸ਼ੀਟ ਦਾ ਐਲਾਨ ਹੁਣੇ ਕਰ ਦਿੱਤਾ ਹੈ, ਤਾਂ ਜੋ ਵਿਦਿਆਰਥੀ ਆਪਣੇ ਇਮਤਿਹਾਨ ਦੀ ਤਿਆਰੀ ਵਧੀਆ ਢੰਗ ਨਾਲ ਕਰ ਸਕਣ। 

ਮਹਾਰਾਸ਼ਟਰ ਰਾਜ ਸੈਕੰਡਰੀ ਅਤੇ ਉੱਚ ਸੈਕੰਡਰੀ ਸਿੱਖਿਆ ਬੋਰਡ (ਐੱਮ. ਐੱਸ. ਬੀ. ਐੱਸ. ਐੱਚ. ਐੱਸ. ਈ.) ਨੇ 10ਵੀਂ (ਐੱਸ. ਐੱਸ. ਸੀ.) ਅਤੇ 12ਵੀਂ (ਐੱਚ. ਐੱਸ. ਸੀ.) ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕੀਤੀ ਹੈ। ਇਸ ਸਾਲ ਮਹਾਰਾਸ਼ਟਰ ਬੋਰਡ ਦੀ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 21 ਫਰਵਰੀ ਤੋਂ 17 ਮਾਰਚ ਤੱਕ ਕਰਵਾਈਆਂ ਜਾ ਰਹੀਆਂ ਹਨ ਜਦਕਿ ਜਦਕਿ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 11 ਫਰਵਰੀ ਤੋਂ 11 ਮਾਰਚ, 2025 ਤੱਕ ਹੋਣਗੀਆਂ। ਇਸ ਤੋਂ ਇਲਾਵਾ ਬੋਰਡ ਜਲਦੀ ਹੀ ਐਡਮਿਟ ਕਾਰਡ ਵੀ ਜਾਰੀ ਕਰ ਸਕਦਾ ਹੈ।

ਇਸ ਦੇ ਨਾਲ ਹੀ ਦੱਸ ਦਈਏ ਕਿ ਵਿਦਿਆਰਥੀ ਇਸ ਡੇਟ ਸ਼ੀਟ ਨੂੰ ਮਹਾਰਾਸ਼ਟਰ ਰਾਜ ਸੈਕੰਡਰੀ ਬੋਰਡ ਦੀ ਵੈਬਸਾਈਟ https://mahahsscboard.in/mr 'ਤੇ ਵੀ ਦੇਖ ਸਕਦੇ ਹਨ। ਇਸ ਵਾਰ ਮਹਾਰਾਸ਼ਟਰ ਬੋਰਡ ਕਲਾਸ 12ਵੀਂ ਲਈ ਕੁੱਲ 15,13,909 ਵਿਦਿਆਰਥੀਆਂ ਨੇ ਰਜਿਸਟਰ ਕੀਤਾ ਹੈ। ਜਿਨ੍ਹਾਂ ਵਿੱਚ ਸਾਇੰਸ ਸਟ੍ਰੀਮ ਲਈ 7,60,046 ਵਿਦਿਆਰਥੀ, ਆਰਟਸ ਸਟ੍ਰੀਮ 'ਚ 3,81,982 ਵਿਦਿਆਰਥੀ ਅਤੇ ਕਾਮਰਸ ਸਟ੍ਰੀਮ 'ਚ 3,29,905 ਵਿਦਿਆਰਥੀ ਪ੍ਰੀਖਿਆ ਦੇਣਗੇ। ਜਿਹੜੇ ਵਿਦਿਆਰਥੀ ਇਸ ਪ੍ਰੀਖਿਆ ਲਈ ਬੈਠਣ ਜਾ ਰਹੇ ਹਨ, ਉਹ ਮਹਾਰਾਸ਼ਟਰ ਬੋਰਡ ਦੀ ਅਧਿਕਾਰਤ ਵੈੱਬਸਾਈਟ mahahsscboard.in ਉਤੇ ਜਾ ਕੇ ਡੇਟਸ਼ੀਟ ਵੇਖ ਸਕਦੇ ਹਨ। 

 

 

 

  • Examination
  • Exam
  • Matric Exam
  • Date Sheet
  • ਡੇਟ ਸ਼ੀਟ
  • ਪੇਪਰ
  • ਇਮਤਿਹਾਨ
  • ਵਿਦਿਆਰਥੀ

ਸਰਕਾਰ ਦੀ ਪਹਿਲ ਨਾਲ ਭਾਰਤ 'ਚ ਵਿਦੇਸ਼ੀ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ 'ਚ ਮਿਲੀ ਮਦਦ: CII

NEXT STORY

Stories You May Like

  • cbse released sample papers
    10ਵੀਂ-12ਵੀਂ ਬੋਰਡ ਦੀ ਤਿਆਰੀ ਹੋਈ ਸੌਖੀ! CBSE ਨੇ ਜਾਰੀ ਕੀਤੇ ਸੈਂਪਲ ਪੇਪਰ, ਇੱਥੋਂ ਕਰੋ ਡਾਊਨਲੋਡ
  • major relief from cbse for class 12 students in gulf countries
    CBSE ਵਲੋਂ ਖਾੜੀ ਦੇਸ਼ਾਂ ਦੇ 12ਵੀਂ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, 40 ਰੱਦ ਵਿਸ਼ਿਆਂ ਲਈ ਮੁੜ ਹੋਵੇਗੀ ਬੋਰਡ...
  • jee main  ugc net exams  nta
    ਇਸ ਦਿਨ ਹੋਣਗੀਆਂ JEE-Main, UGC-NET ਪ੍ਰੀਖਿਆਵਾਂ : NTA ਨੇ ਜਾਰੀ ਕੀਤੀਆਂ ਸੰਭਾਵੀ ਪ੍ਰੀਖਿਆ ਤਰੀਕਾਂ
  • n chandrasekaran to remain tata sons chairman for next 5 years  board approves
    ਐਨ ਚੰਦਰਸ਼ੇਖਰਨ ਅਗਲੇ 5 ਸਾਲਾਂ ਲਈ ਬਣੇ ਰਹਿਣਗੇ ਟਾਟਾ ਸੰਨਜ਼ ਦੇ ਚੇਅਰਮੈਨ , ਬੋਰਡ ਨੇ ਦਿੱਤੀ ਮਨਜ਼ੂਰੀ
  • post department  recruitment  10th pass  apply
    ਡਾਕ ਵਿਭਾਗ 'ਚ 10ਵੀਂ ਪਾਸ ਲਈ ਭਰਤੀਆਂ, ਆਖ਼ਰੀ ਮੌਕਾ, ਜਲਦ ਕਰੋ ਅਪਲਾਈ
  • ips mohibullah ansari usa honored
    10ਵੀਂ-12ਵੀਂ 'ਚ ਫੇਲ੍ਹ, ਫ਼ਿਰ ਵੀ ਬਣ ਗਏ IPS ! ਹੁਣ ਅੰਸਾਰੀ ਨੂੰ US 'ਚ ਕੀਤਾ ਜਾਵੇਗਾ ਸਨਮਾਨਿਤ
  • cbse issues new order regarding exams
    CBSE ਵਲੋਂ ਪ੍ਰੀਖਿਆਵਾਂ ਨੂੰ ਲੈ ਕੇ ਨਵਾਂ ਫ਼ਰਮਾਨ, ਮਾਪਿਆਂ ਦੀ ਪੁਸ਼ਟੀ ਤੋਂ ਬਾਅਦ ਹੀ ਹੋਵੇਗਾ ਆਹ ਕੰਮ
  • food safety team inspects sweet and bakery shops
    ਫੂਡ ਸੇਫਟੀ ਟੀਮ ਵੱਲੋਂ ਮਿਠਾਈ ਤੇ ਬੇਕਰੀ ਦੀਆਂ ਦੁਕਾਨਾਂ ਦੀ ਚੈਕਿੰਗ, ਕਮੀਆਂ ਪਾਏ ਜਾਣ 'ਤੇ ਸੁਧਾਰ ਨੋਟਿਸ ਜਾਰੀ
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
Trending
Ek Nazar
ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • paramjit sarna writes to bjp
      ਪਰਮਜੀਤ ਸਿੰਘ ਸਰਨਾ ਨੇ ਭਾਜਪਾ ਨੂੰ ਲਿਖੀ ਚਿੱਠੀ ! ਦਿੱਲੀ ਕਮੇਟੀ ਚੋਣਾਂ ਲਈ...
    • kolkata  durga puja  waste newspapers
      ਕੋਲਕਾਤਾ ਦੀ ਦੁਰਗਾ ਪੂਜਾ 'ਚ ਰੱਦੀ ਅਖ਼ਬਾਰਾਂ ਤੋਂ ਤਿਆਰ ਕੀਤਾ ਪੰਡਾਲ ਬਣਿਆ ਖਿੱਚ...
    • telangana  chief minister  a revanth reddy  lord shiva  lord ram
      ਤੇਲੰਗਾਨਾ ਦੇ CM ਦਾ ਵਿਵਾਦਿਤ ਬਿਆਨ, ਕਿਹਾ- ਸ਼ਿਵ ਗਰੀਬਾਂ ਦੇ ਤੇ ਰਾਮ ਅਮੀਰਾਂ ਦੇ...
    • man beaten
      ਬਿਜਲੀ ਦੀਆਂ ਤਾਰਾਂ ਜੋੜਦੇ ਮੁੰਡੇ 'ਤੇ ਡੰਡਿਆਂ ਨਾਲ ਹਮਲਾ ! ਕੁੱਟ-ਕੁੱਟ ਉਤਾਰਿਆ...
    • pan india gold smuggling gang busted  gold worth  10 crore seized
      ਪੂਰੇ ਦੇਸ਼ ’ਚ ਸੋਨਾ ਸਮੱਗਲਿੰਗ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 10 ਕਰੋੜ ਰੁਪਏ...
    • 1 9 lakh cancer cases  infections
      2024 'ਚ ਭਾਰਤ 'ਚ ਕਰੀਬ 1.9 ਲੱਖ ਕੈਂਸਰ ਦੇ ਮਾਮਲੇ ਇਨਫੈਕਸ਼ਨ ਨਾਲ ਜੁੜੇ :...
    • massive fire at bank of india office in pune
      ਪੁਣੇ 'ਚ ਬੈਂਕ ਆਫ਼ ਇੰਡੀਆ ਦੇ ਦਫ਼ਤਰ 'ਚ ਲੱਗੀ ਭਿਆਨਕ ਅੱਗ ! ਪੈ ਗਈਆਂ ਭਾਜੜਾਂ
    • ganpati festival  donation friends
      ਗਣਪਤੀ ਉਤਸਵ ਦੇ ਦਾਨ ਨੂੰ ਲੈ ਕੇ ਵਿਵਾਦ; ਗਣੇਸ਼ ਮੰਡਲ ਮੈਂਬਰ ਨੇ ਕਰ 'ਤਾ ਦੋਸਤ...
    • drug smuggler  family  house  1 crore property  seized
      ਹਿਮਾਚਲ ਪੁਲਸ ਦਾ ਵੱਡਾ ਐਕਸ਼ਨ; ਨਸ਼ਾ ਤਸਕਰ ਦੇ ਪਰਿਵਾਰ ਦੀ ਕੋਠੀ ਸਣੇ 1 ਕਰੋੜ ਤੋਂ...
    • amit shah  mahanadi water dispute  odisha  chhattisgarh
      ਮਹਾਨਦੀ ਜਲ ਵਿਵਾਦ ਸੁਲਝਾਉਣ ਲਈ ਓਡੀਸ਼ਾ ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀਆਂ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +