Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    12:05:30 PM

  • government holiday declared in punjab on june 18

    ਪੰਜਾਬ 'ਚ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ,...

  • viral video of punjab police asi taking bribe on nurmahal bypass suspended

    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ...

  • government buses will not run in punjab on these dates

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਨਹੀਂ ਚੱਲਣਗੀਆਂ...

  • road accident nangal chandigarh national highway

    Punjab: ਇੰਟਰਵਿਊ ਦੇਣ ਮਗਰੋਂ ਘੁੰਮਣ ਗਏ 3 ਦੋਸਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਧੀ ਨਾਲ ਹੋਈ ਸੀ ਦਰਿੰਦਗੀ, ਕੁਵੈਤ ਤੋਂ ਭਾਰਤ ਆ ਪਿਤਾ ਨੇ ਲਿਆ ਬਦਲਾ, ਜਾਣੋ ਪੂਰਾ ਮਾਮਲਾ

NATIONAL News Punjabi(ਦੇਸ਼)

ਧੀ ਨਾਲ ਹੋਈ ਸੀ ਦਰਿੰਦਗੀ, ਕੁਵੈਤ ਤੋਂ ਭਾਰਤ ਆ ਪਿਤਾ ਨੇ ਲਿਆ ਬਦਲਾ, ਜਾਣੋ ਪੂਰਾ ਮਾਮਲਾ

  • Edited By Disha,
  • Updated: 13 Dec, 2024 12:01 PM
National
daughter father kuwait india killed accused
  • Share
    • Facebook
    • Tumblr
    • Linkedin
    • Twitter
  • Comment

ਆਂਧਰਾ ਪ੍ਰਦੇਸ਼- ਇਕ 35 ਸਾਲਾ ਵਿਅਕਤੀ ਨੇ ਆਪਣੀ ਨਾਬਾਲਗ ਧੀ ਦਾ ਜਿਨਸੀ ਸ਼ੋਸ਼ਣ ਕਰਨ ਵਾਲੇ ਆਪਣੇ ਰਿਸ਼ਤੇਦਾਰ ਦਾ ਕਤਲ ਕਰ ਦਿੱਤਾ। ਵੀਰਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਵਿਅਕਤੀ ਕੁਵੈਤ 'ਚ ਪਰਵਾਸੀ ਮਜ਼ਦੂਰ ਵਜੋਂ ਕੰਮ ਕਰਦਾ ਸੀ ਅਤੇ ਕਤਲ ਦੇ ਇਰਾਦੇ ਨਾਲ ਆਂਧਰਾ ਪ੍ਰਦੇਸ਼ ਵਾਪਸ ਆਇਆ ਸੀ। ਰਾਜਮਪੇਟ ਉਪਮੰਡਲ ਪੁਲਸ ਅਧਿਕਾਰੀ ਐੱਨ. ਸੁਧਾਕਰ ਨੇ ਕਿਹਾ ਕਿ ਅੰਜਨੇਯਾ ਪ੍ਰਸਾਦ ਹਾਲ ਹੀ 'ਚ ਕੁਵੈਤ ਤੋਂ ਪਰਤਿਆ ਸੀ ਅਤੇ ਉਸ ਨੇ ਆਪਣੀ ਧੀ ਨਾਲ ਕਥਿਤ ਤੌਰ 'ਤੇ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ 'ਚ ਆਪਣੇ ਅਪਾਹਜ ਰਿਸ਼ਤੇਦਾਰ ਪੀ. ਅੰਜਨੇਯੁਲੂ (59) ਨੂੰ ਲੋਹੇ ਦੀ ਰਾਡ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ।

ਸੁਧਾਕਰ ਨੇ ਦੱਸਿਆ,"ਅੰਜਨੇਯ ਪ੍ਰਸਾਦ ਦਸੰਬਰ ਦੇ ਪਹਿਲੇ ਹਫ਼ਤੇ 'ਚ ਭਾਰਤ ਆਇਆ ਸੀ ਅਤੇ 6 ਅਤੇ 7 ਦਸੰਬਰ ਦੀ ਦਰਮਿਆਨੀ ਰਾਤ ਨੂੰ ਅੰਜਨੇਯੂਲੂ ਦਾ ਉਸ ਸਮੇਂ ਕਤਲ ਕਰ ਦਿੱਤਾ, ਜਦੋਂ ਉਹ ਆਪਣੇ ਘਰ ਦੇ ਬਾਹਰ ਸੌਂ ਰਿਹਾ ਸੀ।'' ਇਹ ਘਟਨਾ ਅੰਨਾਮਈਆ ਜ਼ਿਲ੍ਹੇ ਦੇ ਓਬੁਲਾਵਰੀਪੱਲੀ 'ਚ ਵਾਪਰੀ। ਸੁਧਾਕਰ ਨੇ ਦੱਸਿਆ ਕਿ ਕਤਲ ਤੋਂ ਬਾਅਦ ਪ੍ਰਸਾਦ ਕੁਵੈਤ ਵਾਪਸ ਚਲਾ ਗਿਆ। ਉੱਥੋਂ ਉਸ ਨੇ ਇਕ ਵੀਡੀਓ ਸੰਦੇਸ਼ ਜਾਰੀ ਕੀਤਾ ਜਿਸ 'ਚ ਮੰਨਿਆ ਗਿਆ ਕਿ ਉਸ ਨੇ ਅਪਰਾਧ ਕੀਤਾ ਹੈ ਕਿਉਂਕਿ ਪੁਲਸ ਕਥਿਤ ਤੌਰ 'ਤੇ ਉਸ ਦੀ ਧੀ ਦੀ ਸ਼ਿਕਾਇਤ 'ਤੇ ਕਾਰਵਾਈ ਕਰਨ 'ਚ ਅਸਫ਼ਲ ਰਹੀ ਸੀ। ਇਸ ਦੌਰਾਨ ਪੁਲਸ ਨੇ ਪ੍ਰਸਾਦ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Daughter
  • Rape
  • Father
  • Kuwait
  • India
  • Rapist
  • Murder
  • ਧੀ
  • ਰੇਪ
  • ਪਿਤਾ
  • ਕੁਵੈਤ
  • ਭਾਰਤ
  • ਰੇਪਿਸਟ
  • ਕਤਲ

PM ਮੋਦੀ ਨੇ ਸੰਸਦ ਹਮਲੇ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

NEXT STORY

Stories You May Like

  • kuwait airport  drone attack  person  death  india
    ਭਤੀਜੇ ਦੇ ਵਿਆਹ ਲਈ ਆਉਣਾ ਸੀ ਭਾਰਤ, ਕੁਵੈਤ ਏਅਰਪੋਰਟ 'ਤੇ ਡਰੋਨ ਹਮਲੇ 'ਚ ਹੋ ਗਈ ਮੌਤ
  • relief from expensive petrol e85 fuel will soon be available in india
    ਮਹਿੰਗੇ ਪੈਟਰੋਲ ਤੋਂ ਮਿਲੇਗੀ ਰਾਹਤ! ਭਾਰਤ 'ਚ ਜਲਦ ਵਿਕੇਗਾ E85 ਫਿਊਲ, ਜਾਣੋ ਕੀ ਹੋਵੇਗੀ ਖ਼ਾਸੀਅਤ
  • social media influencer live trolling
    ਟ੍ਰੋਲਿੰਗ ਤੋਂ ਪਰੇਸ਼ਾਨ ਹੋਈ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ! Live ਆ ਕੇ ਚੁੱਕ ਲਿਆ ਖ਼ੌਫ਼ਨਾਕ ਕਦਮ
  • gold medalist para athlete shot dead
    ਗੋਲਡ ਮੈਡਲਿਸਟ ਪੈਰਾ ਐਥਲੀਟ ਦਾ ਗੋਲੀ ਮਾਰ ਕੇ ਕਤਲ, ਪੁਰਾਣੇ ਸਾਥੀ ਨੇ ਹੀ ਲਿਆ ਸ਼ਿਕਾਇਤ ਦਾ ਬਦਲਾ
  • teacher murdered in jandiala guru
    ਜੰਡਿਆਲਾ ਗੁਰੂ 'ਚ ਅਧਿਆਪਕ ਦਾ ਕਤਲ, ਧੀ ਨੂੰ ਟਿਊਸ਼ਨ ਛੱਡ ਕੇ ਆ ਰਿਹਾ ਸੀ ਵਾਪਸ
  • iran takes revenge
    ਇਰਾਨ ਨੇ ਲੈ ਲਿਆ 'ਬਦਲਾ' ! ਇਕੋ ਝਟਕੇ 'ਚ ਅਮਰੀਕਾ ਨੂੰ ਲਾ'ਤਾ 2,50,00,00,000 ਦਾ ਝਟਕਾ
  • punjab police arrested akali leader
    ਨਗਰ ਕੌਂਸਲ ਚੋਣਾਂ ਜਿੱਤੇ ਅਕਾਲੀ ਆਗੂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ! ਜਾਣੋ ਪੂਰਾ ਮਾਮਲਾ
  • famous punjabi singer took a big step by coming live
    ਮਸ਼ਹੂਰ ਪੰਜਾਬੀ ਗਾਇਕ ਨੇ ਲਾਈਵ ਆ ਕੇ ਚੁੱਕ ਲਿਆ ਵੱਡਾ ਕਦਮ, ਕੁੱਝ ਦਿਨ ਪਹਿਲਾਂ ਕੀਤਾ ਸੀ ਗਾਇਕੀ ਛੱਡਣ ਦਾ ਐਲਾਨ
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
  • government buses will not run in punjab on these dates
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! PRTC...
  • famous punjabi singer suffers shock  father passes away
    ਮਸ਼ਹੂਰ ਪੰਜਾਬੀ ਗਾਇਕ ਨੂੰ ਸਦਮਾ, ਪਿਤਾ ਦਾ ਦਿਹਾਂਤ
  • farmers protest in punjab 17 districts
    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ! ਝਲਣੀ ਪਵੇਗੀ ਨਵੀਂ ਮੁਸੀਬਤ,...
  • change in punjab s weather thunderstorm alert in 6 districts
    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ...
  • drug addicts stole iron benches
    ਨਸ਼ੇੜੀਆਂ ਨੇ ਲੋਕਾਂ ਦੇ ਬੈਠਣ ਵਾਲੇ ਲੋਹੇ ਦੇ ਬੈਂਚਾਂ ਨੂੰ ਵੀ ਨਹੀਂ ਛੱਡਿਆ
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
  • punjabi person in italy
    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
Trending
Ek Nazar
youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • assam shaken by strong earthquake tremors
      ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ ਅਸਾਮ, ਨੇਪਾਲ ਤੋਂ ਚੀਨ ਤੱਕ ਮਹਿਸੂਸ ਕੀਤੇ ਗਏ...
    • minister arun shankar fatally attacked stones pelted on convoy in madhubani
      ਮੰਤਰੀ ਅਰੁਣ ਸ਼ੰਕਰ 'ਤੇ ਜਾਨਲੇਵਾ ਹਮਲਾ! ਮਧੂਬਨੀ 'ਚ ਕਾਫਲੇ 'ਤੇ ਪੱਥਰਬਾਜ਼ੀ
    • neighbor kills girl in the name of sacrifice to god
      ਵਹਿਸ਼ੀ ਹੋਏ ਇਨਸਾਨ ! 'ਭਗਵਾਨ ਨੂੰ ਬਲੀ' ਦੇਣ ਦੇ ਨਾਂ 'ਤੇ ਗੁਆਂਢੀ ਨੇ ਮਾਰ...
    • rape of 2 sisters in palghar  bjp leader says   love jihad
      ਪਾਲਘਰ ’ਚ 2 ਭੈਣਾਂ ਨਾਲ ਜਬਰ-ਜ਼ਨਾਹ, ਭਾਜਪਾ ਨੇਤਾ ਨੇ ਦੱਸਿਆ ‘ਲਵ ਜੇਹਾਦ’
    • up three brothers drown while bathing in canal
      ਯੂਪੀ: ਨਹਿਰ 'ਚ ਨਹਾਉਂਦੇ ਸਮੇਂ ਤਿੰਨ ਭਰਾ ਡੁੱਬੇ, 20 ਘੰਟਿਆਂ ਬਾਅਦ ਮਿਲੀਆਂ...
    • delhi cockroach janta party protest boyfriend wins hearts
      'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...
    • defence minister rajnath singh addressed the samvad program
      "ਵਿਦੇਸ਼ਾਂ 'ਤੇ ਨਿਰਭਰਤਾ ਹੋ ਰਹੀ ਖ਼ਤਮ", ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੰਵਾਦ...
    • road accident  xuv falls into gorge near rudraprayag
      Road Accident : ਉਤਰਾਖੰਡ ਦੇ ਰੁਦਰਪ੍ਰਯਾਗ ਨੇੜੇ XUV ਖੱਡ 'ਚ ਡਿੱਗੀ, 5 ਜ਼ਖਮੀ
    • big news regarding neet ug exam
      NEET UG ਪ੍ਰੀਖਿਆ ਸਬੰਧੀ ਵੱਡੀ ਖ਼ਬਰ! NTA ਨੇ ਕੇਂਦਰਾਂ ਦੀ ਸੂਚੀ ਕੀਤੀ ਜਾਰੀ
    • married woman  incident
      ਵਿਆਹੁਤਾ ਦੀ ਸ਼ੱਕੀ ਹਾਲਾਤ 'ਚ ਹੋ ਗਈ ਮੌਤ ! 3 ਸਾਲ ਪਹਿਲਾਂ ਹੀ ਹੋਇਆ ਸੀ ਵਿਆਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +