Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    7:38:16 AM

  • petrol bomb thrown at former bangladesh captain  s house

    ਬੰਗਲਾਦੇਸ਼ ਦੇ ਸਾਬਕਾ ਕਪਤਾਨ ਦੇ ਘਰ 'ਤੇ ਸੁੱਟਿਆ...

  • punjab boy fortune

    ਪੰਜਾਬ: ਬੰਦੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ...

  • bsf action in punjab

    ਵੱਡੀ ਖ਼ਬਰ: ਪੰਜਾਬ ਦੇ ਇਸ ਪਿੰਡ 'ਚੋਂ ਮਿਲੀ...

  • heavy rain alert in 7 districts punjab

    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਸਹੁਰੇ ਦੀ ਸ਼ਰਮਨਾਕ ਕਰਤੂਤ ! ਨੂੰਹ ਨਾਲ ਕੀਤੀ ਗੰਦੀ ਕਰਤੂਤ, ਮਗਰੋਂ ਕਤਲ ਕਰ ਟੋਏ 'ਚ ਦੱਬ'ਤੀ ਲਾਸ਼

NATIONAL News Punjabi(ਦੇਸ਼)

ਸਹੁਰੇ ਦੀ ਸ਼ਰਮਨਾਕ ਕਰਤੂਤ ! ਨੂੰਹ ਨਾਲ ਕੀਤੀ ਗੰਦੀ ਕਰਤੂਤ, ਮਗਰੋਂ ਕਤਲ ਕਰ ਟੋਏ 'ਚ ਦੱਬ'ਤੀ ਲਾਸ਼

  • Edited By Tanu,
  • Updated: 27 Jun, 2025 02:34 PM
Haryana
daughter in law killed arrest
  • Share
    • Facebook
    • Tumblr
    • Linkedin
    • Twitter
  • Comment

ਫਰੀਦਾਬਾਦ- ਹਰਿਆਣਾ ਦੇ ਫਰੀਦਾਬਾਦ ਵਿਚ ਨੂੰਹ ਦਾ ਕਤਲ ਕਰ ਕੇ ਲਾਸ਼ ਨੂੰ ਘਰ ਦੇ ਬਾਹਰ ਦਫ਼ਨਾਉਣ ਦੇ ਮਾਮਲੇ ਦੀ ਜਾਂਚ 'ਚ ਵੱਡਾ ਖ਼ੁਲਾਸਾ ਹੋਇਆ ਹੈ। ਦਰਅਸਲ ਸਹੁਰੇ ਨੇ ਕਤਲ ਕਰਨ ਤੋਂ ਪਹਿਲਾਂ ਨੂੰਹ ਨਾਲ ਜਬਰ-ਜ਼ਿਨਾਹ ਕੀਤਾ ਸੀ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਨੂੰਹ ਦੇ ਕਤਲ ਵਿਚ ਸੱਸ ਵੀ ਸ਼ਾਮਲ ਸੀ ਅਤੇ ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਮੁਤਾਬਕ ਮ੍ਰਿਤਕਾ ਦਾ ਪਤੀ ਅਰੁਣ ਘਟਨਾ ਮਗਰੋਂ ਫਰਾਰ ਹੈ ਅਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਮੁੱਖ ਦੋਸ਼ੀ ਭੂਪ ਸਿੰਘ (ਸਹੁਰੇ) ਨੂੰ ਅਪਰਾਧ ਸ਼ਾਖਾ ਨੇ ਫਿਰ ਤੋਂ ਤਿੰਨ ਦਿਨ ਦੀ ਰਿਮਾਂਡ 'ਤੇ ਲਿਆ ਹੈ। ਪੁੱਛਗਿੱਛ ਦੌਰਾਨ ਸਹੁਰੇ ਨੇ ਖੁਲਾਸਾ ਕੀਤਾ ਕਿ ਕਤਲ ਦੀ ਯੋਜਨਾ ਪਹਿਲਾਂ ਹੀ ਬਣਾ ਲਈ ਗਈ ਸੀ।

ਇਹ ਵੀ ਪੜ੍ਹੋ- ਪਤਨੀ ਦੀ ਹੱਤਿਆ ਕਰ ਕੇ 10 ਫੁੱਟ ਡੂੰਘੇ ਟੋਏ ’ਚ ਦੱਬੀ ਲਾਸ਼

ਪਤੀ ਨੇ ਖਾਣੇ 'ਚ ਮਿਲਾਈਆਂ ਸਨ ਨੀਂਦ ਦੀਆਂ ਗੋਲੀਆਂ

ਮਾਮਲੇ ਦੀ ਜਾਂਚ ਵਿਚ ਸ਼ਾਮਲ ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ 24 ਸਾਲਾ ਤੰਨੂ ਦੇ ਕਤਲ ਦੀ ਯੋਜਨਾ 15 ਅਪ੍ਰੈਲ ਨੂੰ ਬਣਾਈ ਸੀ ਅਤੇ ਉਸ ਦੇ ਪਤੀ ਤੇ ਸੱਸ ਵੀ ਇਸ ਯੋਜਨਾ ਵਿਚ ਸ਼ਾਮਲ ਸਨ। ਪੁੱਛਗਿੱਛ ਦੌਰਾਨ ਭੂਪ ਸਿੰਘ ਨੇ ਖ਼ੁਲਾਸਾ ਕੀਤਾ ਕਿ ਯੋਜਨਾ ਮੁਤਾਬਕ ਸੱਸ ਨੂੰ 15 ਅਪ੍ਰੈਲ ਨੂੰ ਉੱਤਰ ਪ੍ਰਦੇਸ਼ ਦੇ ਏਟਾ ਵਿਚ ਆਪਣੀ ਭਤੀਜੀ ਦੇ ਵਿਆਹ ਵਿਚ ਸ਼ਾਮਲ ਹੋਣ ਲਈ ਭੇਜ ਦਿੱਤਾ ਗਿਆ ਸੀ। ਪੁਲਸ ਮੁਤਾਬਕ 21 ਅਪ੍ਰੈਲ ਨੂੰ ਅਰੁਣ ਨੇ ਆਪਣੀ ਪਤਨੀ ਤੰਨੂ ਅਤੇ ਭੈਣ ਕਾਲਜ ਦੀ ਰੋਟੀ ਵਿਚ ਨੀਂਦ ਦੀਆਂ ਗੋਲੀਆਂ ਮਿਲਾ ਦਿੱਤੀਆਂ ਸਨ। ਖਾਣਾ ਖਾਣ ਮਗਰੋਂ ਦੋਵੇਂ ਹੀ ਹੇਠਲੀ ਅਤੇ ਪਹਿਲੀ ਮੰਜ਼ਿਲ 'ਚ ਆਪਣੇ-ਆਪਣੇ ਕਮਰਿਆਂ ਵਿਚ ਗਹਿਰੀ ਨੀਂਦ ਸੌਂ ਗਈਆਂ। 

ਇਹ ਵੀ ਪੜ੍ਹੋ- PUBG ਕਾਰਨ ਘਰ ਬਣਿਆ ਜੰਗ ਦਾ ਮੈਦਾਨ! ਪਤਨੀ ਦੀ ਧਮਕੀ- 'ਰੋਕਿਆ ਤਾਂ ਕਰ ਦਿਆਂਗੀ 55 ਟੁਕੜੇ'

PunjabKesari

ਸਹੁਰੇ ਨੇ ਨੂੰਹ ਦੇ ਕਤਲ ਤੋਂ ਪਹਿਲਾਂ ਕੀਤਾ ਸੀ ਜਬਰ-ਜ਼ਿਨਾਹ

ਪੁਲਸ ਦੇ ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਤੈਅ ਹੋਇਆ ਕਿ ਸਹੁਰਾ ਇਕੱਲੇ ਹੀ ਤੰਨੂ ਦਾ ਕਤਲ ਕਰੇਗਾ ਅਤੇ ਅਰੁਣ ਹੇਠਲੀ ਮੰਜ਼ਿਲ 'ਤੇ ਬਣੇ ਕਮਰੇ ਵਿਚ ਚੱਲਾ ਗਿਆ। ਫਿਰ ਸਹੁਰਾ ਭੂਪ ਸਿੰਘ ਤੰਨੂ ਦੇ ਕਮਰੇ ਵਿਚ ਗਿਆ ਅਤੇ ਚੁੰਨੀ ਨਾਲ ਉਸ ਦਾ ਗਲ਼ ਘੁੱਟਣ ਹੀ ਵਾਲਾ ਸੀ ਪਰ ਬੇਹੋਸ਼ ਨੂੰਹ ਨੂੰ ਮਾਰਨ ਤੋਂ ਪਹਿਲਾਂ ਦੋਸ਼ੀ ਸਹੁਰੇ ਨੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਅਧਿਕਾਰੀ ਨੇ ਦੱਸਿਆ ਕਿ ਭੂਪ ਸਿੰਘ ਨੇ ਆਪਣੇ ਪੁੱਤਰ ਅਤੇ ਪਤਨੀ ਨੂੰ ਜਬਰ-ਜ਼ਿਨਾਹ ਬਾਰੇ ਨਹੀਂ ਦੱਸਿਆ। ਉਨ੍ਹਾਂ ਨੇ ਦੱਸਿਆ ਕਿ ਕੁਝ ਦੇਰ ਬਾਅਦ ਮੁੱਖ ਦੋਸ਼ੀ ਨੇ ਅਰੁਣ ਨੂੰ ਉੱਪਰ ਕਮਰੇ ਵਿਚ ਬੁਲਾਇਆ ਅਤੇ ਦੋਵਾਂ ਨੇ ਲਾਸ਼ ਨੂੰ ਚੁੱਕ ਕੇ ਗਲੀ ਵਿਚ ਪਹਿਲਾਂ ਤੋਂ ਪੁੱਟੇ ਟੋਏ ਵਿਚ ਸੁੱਟ ਦਿੱਤਾ।

ਇਹ ਵੀ ਪੜ੍ਹੋ-  ਸਾਂਵਲਾ ਰੰਗ ਬਣ ਗਿਆ ਜਾਨ ਦਾ ਦੁਸ਼ਮਣ ! ਤਾਅਨਿਆਂ ਤੋਂ ਤੰਗ ਆ ਕੇ ਕੁੜੀ ਨੇ ਜੋ ਕੀਤਾ, ਸੁਣ ਉੱਡ ਜਾਣਗੇ ਹੋਸ਼

PunjabKesari

ਗੁਆਂਢੀਆਂ ਨੂੰ ਕਿਹਾ ਸੀਵਰ ਬਣਾਉਣ ਲਈ ਪੁੱਟਿਆ ਗਿਆ

ਅਧਿਕਾਰੀ ਨੇ ਦੱਸਿਆ ਕਿ ਦੋਵੇਂ ਦੋਸ਼ੀਆਂ ਨੇ ਲਾਸ਼ ਦੇ ਉੱਪਰ ਇੱਟਾਂ ਅਤੇ ਮਿੱਟੀ ਪਾ ਦਿੱਤੀ। ਆਂਢ-ਗੁਆਂਢ ਦੇ ਲੋਕਾਂ ਨੂੰ ਦੱਸਿਆ ਗਿਆ ਕਿ ਟੋਇਆ ਸੀਵਰ ਬਣਾਉਣ ਲਈ ਪੁੱਟਿਆ ਗਿਆ ਹੈ। ਨਾਇਬ ਤਹਿਸੀਲਦਾਰ ਜਸਵੰਤ ਸਿੰਘ ਦੇ ਸਾਹਮਣੇ ਟੋਇਆ ਪੁੱਟਿਆ ਗਿਆ ਅਤੇ ਤੰਨੂ ਦੀ ਲਾਸ਼ ਬਾਹਰ ਕੱਢੀ ਗਈ। ਸਹੁਰੇ ਪੱਖ ਦੇ ਚਾਰ ਲੋਕਾਂ- ਭੂਪ ਸਿੰਘ, ਸੱਸ ਸੋਨੀਆ, ਪੁੱਤਰ ਅਰੁਣ ਸਿੰਘ ਅਤੇ ਧੀ ਕਾਜਲ ਖਿਲਾਫ਼ ਪੱਲਾ ਥਾਣੇ ਵਿਚ FIR ਦਰਜ ਕਰਵਾਈ ਗਈ ਹੈ। ਤੰਨੂ ਦੇ ਕਤਲ 'ਤੇ ਸਹੁਰੇ ਪੱਖ ਦੇ ਲੋਕਾਂ ਨੇ ਲਾਸ਼ ਨੂੰ ਘਰ ਦੇ ਸਾਹਮਣੇ ਹੀ ਦਫ਼ਨਾ ਦਿੱਤਾ ਸੀ। ਸਹੁਰੇ ਪੱਖ ਦੇ ਲੋਕਾਂ ਨੇ ਕਰੀਬ ਦੋ ਮਹੀਨੇ ਤੱਕ ਗੁਮਸ਼ੁੰਦਗੀ ਦੀ ਰਿਪੋਰਟ ਦਰਜ ਕਰਵਾ ਕੇ ਮਾਮਲੇ ਨੂੰ ਲੁਕਾ ਕੇ ਰੱਖਿਆ। ਉੱਤਰ ਪ੍ਰਦੇਸ਼ ਦੇ ਫਿਰੋਜ਼ਾਬਾਦ ਜ਼ਿਲ੍ਹੇ ਦੇ ਸ਼ਿਕੋਹਾਬਾਦ ਦੀ ਰਹਿਣ ਵਾਲੀ ਤੰਨੂ ਦਾ ਵਿਆਹ ਦੋ ਸਾਲ ਪਹਿਲਾਂ ਰੋਸ਼ਨ ਨਗਰ ਇਲਾਕੇ ਵਿਚ ਰਹਿਣ ਵਾਲੇ ਅਰੁਣ ਸਿੰਘ ਨਾਲ ਹੋਇਆ ਸੀ।

ਇਹ ਵੀ ਪੜ੍ਹੋ-  'ਚਾਹੇ ਪਤਨੀ ਕਮਾਉਂਦੀ ਹੈ ਫਿਰ ਵੀ...', ਗੁਜ਼ਾਰਾ ਭੱਤੇ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Daughter in law
  • Killed
  • father in law
  • mother in law
  • arrest
  • ਨੂੰਹ
  • ਕਤਲ
  • ਸਹੁਰਾ
  • ਸੱਸ
  • ਗ੍ਰਿਫ਼ਤਾਰ

ਜਗਨਨਾਥ ਮੰਦਰ ਦੇ ਖੁੱਲ੍ਹਣ ਨਾਲ ਹੋਟਲਾਂ 'ਚ ਠਹਿਰਨ ਵਾਲੇ ਲੋਕਾਂ ਦੀ ਗਿਣਤੀ 'ਚ 20% ਵਾਧਾ

NEXT STORY

Stories You May Like

  • girl  instagram  youth  police  arrested
    Instagram 'ਤੇ ਦੋਸਤੀ ਕਰ ਕੁੜੀ ਨਾਲ ਗੰਦੀ ਕਰਤੂਤ ! ਅੱਧੀ ਰਾਤ ਨੂੰ ਕੁੜੀ ਦਾ ਹਾਲ ਦੇਖ...
  • shameful act in train
    ਟ੍ਰੇਨ 'ਚ ਸ਼ਰਮਨਾਕ ਕਰਤੂਤ: ਖਿੜਕੀ ਰਾਹੀਂ ਪਿਸ਼ਾਬ ਕਰਨਾ ਪਿਆ ਮਹਿੰਗਾ, ਔਰਤ ਦੇ ਚਿਹਰੇ 'ਤੇ ਛਿੱਟੇ ਪੈਣ ਮਗਰੋਂ ਹੰਗਾਮਾ
  • stepfather  second husband
    ਮਤਰੇਏ ਪਿਓ ਦੀ ਸ਼ਰਮਾਨਕ ਕਰਤੂਤ, ਧੀ ਨਾਲ ਹੀ ਟੱਪੀਆਂ ਹੱਦਾਂ
  • the son was becoming an obstacle in the conversation with the lover
    ਕਲਯੁਗੀ ਮਾਂ ਦਾ ਕਰਤੂਤ ! ਪ੍ਰੇਮੀ ਨਾਲ ਗੱਲਬਾਤ 'ਚ ਰੁਕਾਵਟ ਬਣ ਰਿਹਾ ਸੀ ਪੁੱਤ, ਮਾਂ ਨੇ ਗੁੱਸੇ 'ਚ ਕਰ'ਤਾ...
  • woman dies under suspicious circumstances in alawalpur
    ਅਲਾਵਲਪੁਰ ਵਿਖੇ ਸ਼ੱਕੀ ਹਾਲਾਤ 'ਚ ਔਰਤ ਦੀ ਮੌਤ, ਸਹੁਰੇ ਪਰਿਵਾਰ 'ਤੇ ਕਤਲ ਦੇ ਲੱਗੇ ਗੰਭੀਰ ਦੋਸ਼
  • rape case
    8 ਸਾਲਾ ਮਾਸੂਮ ਬੱਚੀ ਨਾਲ ਸ਼ਰਮਨਾਕ ਕਰਤੂਤ, ਨਾਬਾਲਗ ਮੁੰਡੇ ਨੇ ਬਣਾਇਆ ਹਵਸ ਦਾ ਸ਼ਿਕਾਰ
  • in laws  married girl
    ਸਹੁਰੇ ਪਰਿਵਾਰ ਵੱਲੋਂ ਤੰਗ ਵਿਆਹੁਤਾ ਕੁੜੀ ਨੇ ਕੀਤੀ ਖ਼ੁਦਕੁਸ਼ੀ
  • body in canal  body of a person  moga police
    ਨਹਿਰ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • major action by the health department
    ਸਿਹਤ ਵਿਭਾਗ ਦੀ ਵੱਡੀ ਕਾਰਵਾਈ, ਜਲੰਧਰ 'ਚ 10 ਕੁਇੰਟਲ ਸ਼ੱਕੀ ਪਨੀਰ ਅਤੇ 68 ਕਿਲੋ...
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
  • health department action 1 000 kg of paneer and 68 kg of milk cream seized
    ਜਲੰਧਰ 'ਚ 1,000 ਕਿਲੋਗ੍ਰਾਮ ਮਿਲਾਵਟੀ ਪਨੀਰ ਤੇ 68 ਕਿਲੋਗ੍ਰਾਮ ਮਿਲਕ ਕਰੀਮ ਜ਼ਬਤ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • woman  s unborn baby dies in a mannat hospita hospital in jalandhar
    ਜਲੰਧਰ ਦੇ ਨਿੱਜੀ ਹਸਪਤਾਲ 'ਚ ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਮੌਤ, ਪਰਿਵਾਰ...
  • major incident in jalandhar shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ...
  • punjab kesari gandhi mandela peace award
    ਐਮਸਟਰਡੈਮ 'ਚ ਗੂੰਜਿਆ 'ਪੰਜਾਬ ਕੇਸਰੀ' ਦਾ ਇਤਿਹਾਸ ! 'ਗਾਂਧੀ- ਮੰਡੇਲਾ...
  • cash and documents stolen from kwality sweets and baker
    ਜਲੰਧਰ ਦੇ ਕਵਾਲਿਟੀ ਸਵੀਟਸ ਐਂਡ ਬੇਕਰ 'ਚ ਤੜਕਸਾਰ ਚੋਰੀ, ਲੱਖਾਂ ਦੀ ਨਕਦੀ ਲੈ ਕੇ...
Trending
Ek Nazar
imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

schengen border security

ਸੇਉਟਾ ਸੰਕਟ ਵਿਚਕਾਰ ਸ਼ੈਂਗੇਨ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਉੱਠੀ ਮੰਗ

illegal migration dropped

ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ

salman khan makes fun of rapper badshah

ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ...

russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • body parts found in a trolley bag on the tamil nadu express train
      ਤਾਮਿਲਨਾਡੂ ਐਕਸਪ੍ਰੈੱਸ ਟ੍ਰੇਨ ’ਚ ਟ੍ਰਾਲੀ ਬੈਗ ’ਚੋਂ ਲਾਸ਼ ਦੇ ਟੁਕੜੇ ਮਿਲੇ
    • landmine blast near loc in poonch  jammu and kashmir
      ਜੰਮੂ-ਕਸ਼ਮੀਰ ਦੇ ਪੁੰਛ 'ਚ LoC ਨੇੜੇ ਬਾਰੂਦੀ ਸੁਰੰਗ ਧਮਾਕਾ, ਸੈਨਾ ਦੇ ਦੋ ਜਵਾਨ...
    • canada still waiting for foreign students
      ਕੈਨੇਡਾ ਨੂੰ ਹੁਣ ਵੀ ਵਿਦੇਸ਼ੀ ਵਿਦਿਆਰਥੀਆਂ ਦੀ ਉਡੀਕ: ਕੈਨੇਡਿਆਈ ਰਾਜਦੂਤ
    • ban production and sale of analogue paneer
      'ਐਨਾਲਾਗ ਪਨੀਰ' ਦੇ ਉਤਪਾਦਨ ਤੇ ਵਿਕਰੀ 'ਤੇ ਤੁਰੰਤ ਪ੍ਰਭਾਵ ਨਾਲ ਪਾਬੰਦੀ,...
    • driving license process will be transparent
      ਸੜਕ ਹਾਦਸਿਆਂ 'ਤੇ ਸਰਕਾਰ ਸਖ਼ਤ, ਡਰਾਈਵਿੰਗ ਲਾਇਸੈਂਸ ਪ੍ਰਕਿਰਿਆ ਹੋਵੇਗੀ...
    • harbhajan singh meets pm modi
      ਹਰਭਜਨ ਸਿੰਘ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਦੇਸ਼ ਦੇ ਵਿਕਾਸ ਲਈ ਦਿੱਤਾ ਸਹਿਯੋਗ...
    • bsp mla umashankar singh passes away
      ਦੁਖਦ ਖਬਰ: ਬਸਪਾ ਦੇ ਇਕਲੌਤੇ ਵਿਧਾਇਕ ਉਮਾਸ਼ੰਕਰ ਸਿੰਘ ਦਾ ਦਿਹਾਂਤ
    • zodiac signs
      ਸੂਰਜ ਗ੍ਰਹਿਣ ਤੋਂ ਪਹਿਲਾਂ ਬਣ ਰਿਹਾ 'ਮਹਾਲਕਸ਼ਮੀ ਯੋਗ', ਇਨ੍ਹਾਂ ਰਾਸ਼ੀਆਂ ਦੀ...
    • government will impose tax on cylinders know what is the plan
      ਹੁਣ ਘਰੇਲੂ ਗੈਸ ਸਿਲੰਡਰ 'ਤੇ ਲੱਗੇਗਾ ਟੈਕਸ , ਹੈਰਾਨ ਕਰ ਦੇਵੇਗਾ ਇਸ ਰਿਪੋਰਟ ਦਾ...
    • satnam singh sandhu rajya sabha
      MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਫ਼ਤਿਹਗੜ੍ਹ ਸਾਹਿਬ ਸੜਕੀ ਸੰਪਰਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +