Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    2:00:42 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸਹੁਰੇ ਘਰ ਦੇ ਬਾਹਰ ਧਰਨੇ 'ਤੇ ਬੈਠੀ ਨੂੰਹ; ਸਹੁਰਿਆ ਦਾ ਨਹੀਂ ਪਸੀਜਿਆ ਦਿਲ, ਜਾਣੋ ਪੂਰਾ ਮਾਮਲਾ

NATIONAL News Punjabi(ਦੇਸ਼)

ਸਹੁਰੇ ਘਰ ਦੇ ਬਾਹਰ ਧਰਨੇ 'ਤੇ ਬੈਠੀ ਨੂੰਹ; ਸਹੁਰਿਆ ਦਾ ਨਹੀਂ ਪਸੀਜਿਆ ਦਿਲ, ਜਾਣੋ ਪੂਰਾ ਮਾਮਲਾ

  • Edited By Tanu,
  • Updated: 30 Jan, 2025 01:31 PM
National
daughter in law protest outside her in laws house
  • Share
    • Facebook
    • Tumblr
    • Linkedin
    • Twitter
  • Comment

ਇਟਾਵਾ- ਇਕ ਨੂੰਹ ਬੋਰੀਆ ਬਿਸਤਰਾ ਲੈ ਕੇ ਸਹੁਰੇ ਘਰ ਦੇ ਬਾਹਰ ਧਰਨੇ 'ਤੇ ਬੈਠ ਗਈ। ਨੂੰਹ ਦਾ ਦੋਸ਼ ਸੀ ਕਿ ਉਸ ਨੂੰ ਸਹੁਰੇ ਘਰ 'ਚ ਰਹਿਣ ਨਾ ਦੇਣ ਕਾਰਨ ਉਹ ਠੰਡ 'ਚ ਧਰਨੇ 'ਤੇ ਬੈਠ ਗਈ ਪਰ ਸਹੁਰੇ ਪਰਿਵਾਰ ਦਾ ਦਿਲ ਨਹੀਂ ਪਸੀਜਿਆ ਅਤੇ ਉਸ ਨੂੰ ਘਰ ਵਿਚ ਐਂਟਰੀ ਨਹੀਂ ਦਿੱਤੀ। ਸਹੁਰੇ ਵਾਲਿਆਂ ਨੇ ਅੰਦਰੋਂ ਤਾਲਾ ਲਾ ਰੱਖਿਆ ਸੀ। ਇਹ ਮਾਮਲਾ ਉੱਤਰ ਪ੍ਰਦੇਸ਼ ਦੇ ਇਟਾਵਾ ਦਾ ਹੈ। ਦਰਅਸਲ ਪਤੀ-ਪਤਨੀ ਵਿਚਾਲੇ ਪਿਛਲੇ 1 ਸਾਲ ਤੋਂ ਵਿਵਾਦ ਚੱਲ ਰਿਹਾ ਹੈ। ਇਸ ਦੇ ਚੱਲਦੇ ਸਹੁਰੇ ਵਾਲੇ ਨੂੰਹ ਨੂੰ ਆਪਣੇ ਘਰ ਵਿਚ ਰੱਖਣ ਤੋਂ ਇਨਕਾਰ ਕਰ ਰਹੇ ਸਨ। 

ਇਹ ਵੀ ਪੜ੍ਹੋ- ਆਟੋ ਡਰਾਈਵਰ ਦੀ ਧੀ ਨੇ ਕੀਤਾ ਕਮਾਲ, ਸਿਫ਼ਤਾਂ ਕਰਦੇ ਨਹੀਂ ਥੱਕਦੇ ਲੋਕ

ਨੂੰਹ ਨੇ 112 ਡਾਇਲ ਕਰ ਮੰਗੀ ਮਦਦ

ਦੱਸ ਦੇਈਏ ਕਿ ਥਾਣਾ ਸਿਵਲ ਲਾਈਨ ਅਧੀਨ ਪੈਂਦੇ ਆਦਰਸ਼ ਨਗਰ ਕਲੋਨੀ ਦੇ ਰਹਿਣ ਵਾਲੇ ਨਿਤਿਨ ਵਰਮਾ ਦੀ ਪਤਨੀ 26 ਸਾਲਾ ਮਮਤਾ ਵਰਮਾ ਆਪਣੇ ਪੇਕੇ ਘਰ ਤੋਂ 2 ਵਜੇ ਆਪਣੇ ਸਹੁਰੇ ਘਰ ਪਹੁੰਚੀ ਸੀ। ਸ਼ਾਮ ਪਰ ਕਾਫੀ ਦੇਰ ਤੱਕ ਮਿੰਨਤਾਂ ਕਰਨ ਦੇ ਬਾਵਜੂਦ ਸਹੁਰਿਆਂ ਨੇ ਘਰ ਦਾ ਦਰਵਾਜ਼ਾ ਨਹੀਂ ਖੋਲ੍ਹਿਆ। ਜਿਸ ਤੋਂ ਬਾਅਦ ਮਮਤਾ ਘਰ ਦੇ ਬਾਹਰ ਦਰਵਾਜ਼ੇ ਕੋਲ ਧਰਨੇ 'ਤੇ ਬੈਠ ਗਈ। ਜਿਵੇਂ-ਜਿਵੇਂ ਸਮਾਂ ਬੀਤਦਾ ਗਿਆ, ਠੰਡ ਵਧਦੀ ਗਈ, ਮਮਤਾ ਦੇਰ ਰਾਤ ਤੱਕ ਸੁੰਨਸਾਨ ਗਲੀ ਵਿਚ ਬੈਠੀ ਰਹੀ। ਜਦੋਂ ਮਮਤਾ ਪਰੇਸ਼ਾਨ ਹੋ ਕੇ ਥੱਕ ਗਈ ਤਾਂ ਉਸ ਨੇ ਡਾਇਲ-112 'ਤੇ ਪੁਲਸ ਨੂੰ ਆਪਣੀ ਤਕਲੀਫ ਦੱਸੀ, ਜਿਸ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਸੱਸ ਅਤੇ ਨੂੰਹ ਨੂੰ ਸ਼ਾਂਤ ਕੀਤਾ ਅਤੇ ਸਵੇਰੇ ਤੱਕ ਮਾਮਲਾ ਸ਼ਾਂਤ ਕਰਵਾਇਆ ਅਤੇ ਨੂੰਹ ਨੂੰ ਘਰ ਅੰਦਰ ਭੇਜਿਆ।

ਇਹ ਵੀ ਪੜ੍ਹੋ-  ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਜ਼ਰੂਰੀ ਖ਼ਬਰ, ਲਾਗੂ ਹੋਵੇਗਾ ਇਹ ਨਵਾਂ ਨਿਯਮ

PunjabKesari

ਕੀ ਹੈ ਪੂਰਾ ਮਾਮਲਾ

ਮਮਤਾ ਦੀ ਸੱਸ ਰਾਣੀ ਵਰਮਾ ਨੇ ਪੁਲਸ ਨੂੰ ਦੱਸਿਆ ਕਿ ਵੱਡੇ ਪੁੱਤਰ ਦੀ ਨੂੰਹ ਖਿਲਾਫ ਅਦਾਲਤ 'ਚ ਕੇਸ ਚੱਲ ਰਿਹਾ ਹੈ। ਪੁੱਤਰ ਬਾਹਰ ਕੰਮ ਕਰਦਾ ਹੈ। ਇੱਧਰ ਨੂੰਹ ਕੁਝ ਕਰਨ ਦੀ ਧਮਕੀ ਦਿੰਦੀ ਹੈ, ਜਿਸ ਕਾਰਨ ਅਸੀਂ ਉਸ ਨੂੰ ਘਰ ਦੇ ਅੰਦਰ ਨਹੀਂ ਬੁਲਾ ਰਹੇ, ਆਖ਼ਰ ਕੁਝ ਹੋ ਗਿਆ ਤਾਂ ਜ਼ਿੰਮੇਵਾਰੀ ਕੌਣ ਲਵੇਗਾ। ਇਸ ਦੇ ਨਾਲ ਹੀ ਮਮਤਾ ਵਰਮਾ ਨੇ ਦੱਸਿਆ ਕਿ ਮੇਰਾ ਪਤੀ ਦਿੱਲੀ ਦੀ ਇਕ ਕੰਪਨੀ ਵਿਚ ਮੈਨੇਜਰ ਹੈ, ਮੇਰਾ ਵਿਆਹ ਦੋ ਸਾਲ ਪਹਿਲਾਂ ਹੋਇਆ ਸੀ ਪਰ ਵਿਆਹ ਤੋਂ ਮਗਰੋਂ ਹੀ ਮੇਰੇ ਸਹੁਰੇ ਵਾਲੇ 10 ਲੱਖ ਰੁਪਏ ਦਾਜ ਦੀ ਮੰਗ ਕਰਨ ਲੱਗ ਪਏ। ਇਨ੍ਹਾਂ ਲੋਕਾਂ ਨੇ ਤਲਾਕ ਦਾ ਕੇਸ ਕੀਤਾ ਹੈ, ਅਸੀਂ ਵੀ ਕੇਸ ਦਾਇਰ ਕੀਤਾ ਹੈ। ਪਰ ਹੁਣ ਉਹ ਮੈਨੂੰ ਘਰੋਂ ਕੱਢ ਰਹੇ ਹਨ। ਮੇਰਾ ਪਤੀ ਮੇਰਾ ਫ਼ੋਨ ਨਹੀਂ ਚੁੱਕਦਾ।

ਇਹ ਵੀ ਪੜ੍ਹੋ- Medical Students ਲਈ ਅਹਿਮ ਖ਼ਬਰ, ਰਾਖਵੇਂਕਰਨ ਨੂੰ ਲੈ ਕੇ SC ਦਾ ਵੱਡਾ ਫ਼ੈਸਲਾ

PunjabKesari

ਪੁਲਸ ਨੇ ਮਾਮਲਾ ਕਰਵਾਇਆ ਸ਼ਾਂਤ

ਇਸ ਪੂਰੇ ਮਾਮਲੇ ਸਬੰਧੀ ਥਾਣਾ ਸਿਵਲ ਲਾਈਨ ਦੇ ਇੰਸਪੈਕਟਰ ਯਸ਼ਵੰਤ ਸਿੰਘ ਨੇ ਫ਼ੋਨ 'ਤੇ ਦੱਸਿਆ ਕਿ ਡਾਇਲ-112 'ਤੇ ਸੂਚਨਾ ਮਿਲਣ ਤੋਂ ਬਾਅਦ ਇਕ ਟੀਮ ਮੌਕੇ 'ਤੇ ਪਹੁੰਚੀ ਸੀ। ਦੋਵਾਂ ਧਿਰਾਂ ਨੂੰ ਸ਼ਾਂਤ ਕਰਕੇ ਘਰ ਦੇ ਅੰਦਰ ਭੇਜ ਦਿੱਤਾ ਗਿਆ। ਸ਼ਿਕਾਇਤ ਮਿਲਣ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Daughter in law
  • in laws house
  • protest
  • police
  • ਨੂੰਹ
  • ਸਹੁਰਾ ਘਰ
  • ਧਰਨਾ
  • ਪੁਲਸ

JK ਸੀਮਿੰਟ ਫੈਕਟਰੀ ਵੱਡਾ ਹਾਦਸਾ, ਦੋ ਦਰਜਨ ਤੋਂ ਵੱਧ ਮਜ਼ਦੂਰ ਜ਼ਖ਼ਮੀ

NEXT STORY

Stories You May Like

  • mother own home property son daughter in law eviction
    ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ ਕਾਨੂੰਨੀ ਸੱਚਾਈ
  • fraud in ludhiana
    ਪੰਜਾਬ 'ਚ 2,50,00,000 ਰੁਪਏ ਦੀ ਵੱਡੀ ਠੱਗੀ! ਜਾਣੋ ਪੂਰਾ ਮਾਮਲਾ
  • rishikesh  people  road  environment  trees
    ਰਿਸ਼ੀਕੇਸ਼ ਦੀਆਂ ਸੜਕਾਂ 'ਤੇ ਉਤਰੇ ਲੋਕ, ਜਾਣੋ ਕੀ ਹੈ ਪੂਰਾ ਮਾਮਲਾ
  • punjab youth congress president
    ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਨੂੰ ਪੁਲਸ ਨੇ ਕੀਤਾ ਡਿਟੇਨ! ਜਾਣੋ ਪੂਰਾ ਮਾਮਲਾ
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • cwg 2026  why were the athletics events not stopped despite heavy rain
    CWG 2026: ਭਾਰੀ ਮੀਂਹ ਦੇ ਬਾਵਜੂਦ ਐਥਲੈਟਿਕਸ ਈਵੈਂਟ ਕਿਉਂ ਨਹੀਂ ਰੋਕੇ ਗਏ?  ਜਾਣੋ ਪੂਰਾ ਨਿਯਮ
  • dhurandhar  actress ayesha khan detained during mumbai student protest
    ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ ਪੂਰਾ ਮਾਮਲਾ
  • punjabi singer  heart attack
    ਆਸਟ੍ਰੇਲੀਆ 'ਚ ਪੰਜਾਬੀ ਗਾਇਕ ਨੂੰ ਪਿਆ ਦਿਲ ਦਾ ਦੌਰਾ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • now   junk food   will not be sold inside and outside schools
      ਹੁਣ ਸਕੂਲਾਂ ਦੇ ਅੰਦਰ-ਬਾਹਰ ਨਹੀਂ ਵਿਕੇਗਾ 'ਜੰਕ ਫੂਡ', ਇਸ ਸੂਬੇ ਦੀ ਸਰਕਾਰ ਨੇ...
    • big blow to underworld don chhota rajan
      ਅੰਡਰਵਰਲਡ ਡਾਨ ਛੋਟਾ ਰਾਜਨ ਨੂੰ ਵੱਡਾ ਝਟਕਾ ! ਅਦਾਲਤ ਨੇ ਸੁਣਾਈ 7 ਸਾਲ ਦੀ ਸਜ਼ਾ
    • heavy rains expected tomorrow
      ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ ਕੀਤਾ...
    • is aadhaar necessary for a child  s passport  know rules
      ਕੀ ਬੱਚੇ ਦੇ ਪਾਸਪੋਰਟ ਲਈ ਆਧਾਰ ਜ਼ਰੂਰੀ ਹੈ? ਜਾਣੋ ਪਾਸਪੋਰਟ ਦਫ਼ਤਰ ਦੇ ਨਿਯਮਾਂ...
    • sanjeev arora gets a big setback from the supreme court
      ਸੰਜੀਵ ਅਰੋੜਾ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ! ਮੈਡੀਕਲ ਜ਼ਮਾਨਤ ਪਟੀਸ਼ਨ ਕੀਤੀ...
    • no legal case will be filed against the protesters
      ਪ੍ਰਦਰਸ਼ਨਕਾਰੀਆਂ 'ਤੇ ਨਹੀਂ ਚੱਲੇਗਾ ਕੋਈ ਕਾਨੂੰਨੀ ਕੇਸ, ਦਿੱਲੀ ਸਰਕਾਰ ਨੇ ਲਿਆ...
    • one nation one election bill will not come in the monsoon session
      ਮਾਨਸੂਨ ਸੈਸ਼ਨ 'ਚ ਨਹੀਂ ਆਵੇਗਾ 'ਇੱਕ ਦੇਸ਼, ਇੱਕ ਚੋਣ' ਬਿੱਲ ! ਜਾਣੋ ਕਾਰਨ
    • high court stays rajesh khanna s old bungalow from being called bhutia
      ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...
    • restaurants angry with swiggy zomato  online delivery will be closed
      Swiggy-Zomato ਤੋਂ ਨਾਰਾਜ਼ ਹੋਏ Restaurants, 15 August ਤੋਂ ਬਾਅਦ ਬੰਦ ਹੋ...
    • j k police attaches land of five terrorists in reasi
      ਜੰਮੂ-ਕਸ਼ਮੀਰ ਪੁਲਸ ਨੇ ਰਿਆਸੀ 'ਚ 5 ਅੱਤਵਾਦੀਆਂ ਦੀ ਜ਼ਮੀਨ ਕੀਤੀ ਜ਼ਬਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +