Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    12:55:42 PM

  • raja warring  presidency  high command

    ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ੇ ਦੀਆਂ ਚਰਚਾਵਾਂ...

  • huge concessions to these electricity consumers of punjab from today

    ਪੰਜਾਬ ਦੇ ਇਨ੍ਹਾਂ ਬਿਜਲੀ ਖ਼ਪਤਕਾਰਾਂ ਨੂੰ ਅੱਜ ਤੋਂ...

  • after sugar oil  now pulses have increased tension  prices increased

    ਖੰਡ-ਤੇਲ ਤੋਂ ਬਾਅਦ ਹੁਣ ਦਾਲਾਂ ਨੇ ਵਧਾਈ ਟੈਨਸ਼ਨ,...

  • asian games  india reaches final after defeating sri lanka

    Asian Games: ਸ਼੍ਰੀਲੰਕਾ ਨੂੰ 124 ਦੌੜਾਂ ਦੇ ਵੱਡੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕਾਤਲ ਬਣੀ ਧੀ, ਮਾਂ ਦਾ ਕਤਲ ਕਰ ਖੂਨ ਨਾਲ ਲਹੂ-ਲੁਹਾਣ ਧੋਤੇ ਕੱਪੜੇ ਤੇ ਫਿਰ...

NATIONAL News Punjabi(ਦੇਸ਼)

ਕਾਤਲ ਬਣੀ ਧੀ, ਮਾਂ ਦਾ ਕਤਲ ਕਰ ਖੂਨ ਨਾਲ ਲਹੂ-ਲੁਹਾਣ ਧੋਤੇ ਕੱਪੜੇ ਤੇ ਫਿਰ...

  • Edited By Tanu,
  • Updated: 11 Jan, 2025 12:46 PM
National
daughter killed her mother
  • Share
    • Facebook
    • Tumblr
    • Linkedin
    • Twitter
  • Comment

ਬਿਹਾਰ- ਕਲਯੁਗੀ ਧੀ ਨੇ ਆਪਣੀ ਵਿਧਵਾ ਮਾਂ ਨੂੰ ਕੁਹਾੜੀ ਨਾਲ ਵੱਢ ਕੇ ਕਤਲ ਕਰ ਦਿੱਤਾ। ਦਰਅਸਲ ਮਾਂ ਉਸ ਨੂੰ ਮੁੰਡਿਆਂ ਨਾਲ ਫੋਨ 'ਤੇ ਗੱਲਾਂ ਕਰਨ ਤੋਂ ਰੋਕਦੀ ਸੀ, ਜੋ ਗੱਲ ਕੁੜੀ ਨੂੰ ਪਸੰਦ ਨਹੀਂ ਆਈ। ਇਸ ਤੋਂ ਨਾਰਾਜ਼ ਹੋ ਕੇ ਕੁੜੀ ਨੇ ਖ਼ੌਫਨਾਕ ਕਦਮ ਚੁੱਕਿਆ ਅਤੇ ਆਪਣੀ ਮਾਂ ਦਾ ਕਤਲ ਕਰ ਦਿੱਤਾ। ਪੁਲਸ ਨੇ ਦੋਸ਼ੀ ਧੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਘਟਨਾ ਬਿਹਾਰ ਦੀ ਹੈ।

ਕਈ ਮੁੰਡਿਆਂ ਨਾਲ ਫੋਨ 'ਤੇ ਗੱਲ ਕਰਦੀ ਸੀ ਧੀ

ਦਰਅਸਲ ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਪੂਰਬੀ ਚੰਪਾਰਨ ਜ਼ਿਲ੍ਹੇ ਦੇ ਹਰਸਿੱਧੀ ਥਾਣਾ ਖੇਤਰ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਮੰਜੂ ਦੇਵੀ ਆਪਣੀ ਧੀ ਸੋਨੀ ਨਾਲ ਘਰ 'ਚ ਰਹਿੰਦੀ ਸੀ। ਸੋਨੀ ਕਈ ਮੁੰਡਿਆਂ ਨਾਲ ਫੋਨ 'ਤੇ ਗੱਲਾਂ ਕਰਦੀ ਸੀ। ਉਸ ਦੀ ਇਸ ਆਦਤ ਲਈ ਉਸ ਦੀ ਮਾਂ ਉਸ ਨੂੰ ਅਕਸਰ ਝਿੜਕਦੀ ਸੀ। ਬੀਤੇ ਦਿਨ ਇਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋਇਆ ਸੀ। ਇਸ ਦੌਰਾਨ ਸੋਨੀ ਨੇ ਗੁੱਸੇ 'ਚ ਆ ਕੇ ਆਪਣੀ ਮਾਂ ਮੰਜੂ ਦੇਵੀ ਦਾ ਕੁਹਾੜੀ ਨਾਲ ਕਤਲ ਕਰ ਦਿੱਤਾ।

ਵਾਰਦਾਤ ਮਗਰੋਂ ਹੋਈ ਫਰਾਰ

ਇੰਨਾ ਹੀ ਨਹੀਂ ਕਤਲ ਕਰਨ ਤੋਂ ਬਾਅਦ ਉਸ ਨੇ ਖੂਨ ਨਾਲ ਲੱਥਪੱਥ ਕੱਪੜੇ ਧੋ ਦਿੱਤੇ, ਘਰ ਨੂੰ ਬਾਹਰੋਂ ਤਾਲਾ ਲਗਾ ਕੇ ਫਰਾਰ ਹੋ ਗਈ। ਇਸ ਮਾਮਲੇ ਵਿਚ ਡੀ. ਐਸ. ਪੀ ਰੰਜਨ ਕੁਮਾਰ ਨੇ ਦੱਸਿਆ ਕਿ 5 ਜਨਵਰੀ ਨੂੰ ਪੁਲਸ ਨੂੰ ਬੰਦ ਕਮਰੇ 'ਚੋਂ ਔਰਤ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲੀ ਸੀ। ਲਾਸ਼ ਕੋਲ ਹੀ ਕੁਹਾੜੀ ਰੱਖੀ ਹੋਈ ਸੀ। ਸਥਾਨਕ ਲੋਕਾਂ ਤੋਂ ਪੁੱਛਗਿੱਛ ਕਰਨ 'ਤੇ ਪਤਾ ਲੱਗਾ ਕਿ ਮ੍ਰਿਤਕਾ ਆਪਣੀ ਧੀ ਨਾਲ ਰਹਿੰਦੀ ਸੀ, ਜੋ ਘਟਨਾ ਤੋਂ ਬਾਅਦ ਫਰਾਰ ਸੀ। 

ਧੀ ਨੇ ਆਪਣਾ ਜੁਰਮ ਕਬੂਲਿਆ

ਪੁਲਸ ਨੇ ਸ਼ੱਕ ਦੇ ਆਧਾਰ 'ਤੇ ਡੌਗ ਸਕੁਐਡ ਅਤੇ ਐਫ. ਐਸ. ਐਲ ਟੀਮ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਐਸ. ਪੀ ਨੇ ਡੀ. ਐਸ. ਪੀ ਰੰਜਨ ਕੁਮਾਰ ਦੀ ਅਗਵਾਈ ਵਿਚ ਐਸ. ਆਈ. ਟੀ ਦਾ ਗਠਨ ਕੀਤਾ। 4 ਦਿਨ ਦੀ ਜਾਂਚ ਤੋਂ ਬਾਅਦ ਪੁਲਸ ਨੇ ਦੋਸ਼ੀ ਧੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁੱਛਗਿੱਛ ਦੌਰਾਨ ਉਸ ਨੇ ਆਪਣਾ ਜੁਰਮ ਵੀ ਕਬੂਲ ਕਰ ਲਿਆ ਹੈ।

  • Mother
  • Killed
  • daughter
  • ਮਾਂ
  • ਕਤਲ
  • ਧੀ

ਰਾਮ ਮੰਦਰ 'ਚ ਪ੍ਰਾਣ ਪ੍ਰਤਿਸ਼ਠਾ ਦੀ ਪਹਿਲੀ ਵਰ੍ਹੇਗੰਢ ਨਾਲ ਜੁੜੇ ਸਮਾਰੋਹ ਦੀ ਸ਼ੁਰੂਆਤ, PM ਮੋਦੀ ਨੇ ਦਿੱਤੀ ਵਧਾਈ

NEXT STORY

Stories You May Like

  • father  daughter  fridge  police  fir
    ਪਿਓ ਨੇ 5 ਸਾਲਾ ਧੀ ਦਾ ਕਤਲ ਕਰ ਫਰਿੱਜ 'ਚ ਰੱਖੀ ਲਾਸ਼, ਫਿਰ ਖੁਦ...
  • punjab incident mother and daughter
    ਪੰਜਾਬ 'ਚ DOUBLE MURDER, ਘਰ 'ਚੋਂ ਮਿਲੀਆਂ ਮਾਂ-ਧੀ ਦੀਆਂ ਲਾਸ਼ਾਂ
  • shocking incident in tarn taran
    ਤਰਨਤਾਰਨ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ ਮਤਰੇਈ ਮਾਂ ਦਾ ਚਾਕੂਆਂ ਨਾਲ ਕੀਤਾ ਕਤਲ
  • liquor  son  60 rupees mother
    ਸ਼ਰਾਬ ਲਈ ਪੁੱਤ ਨੂੰ ਨਹੀਂ ਦਿੱਤੇ 60 ਰੁਪਏ...! ਕੁਹਾੜੀ ਮਾਰ ਕਰ 'ਤਾ ਮਾਂ ਦਾ ਕਤਲ, UP 'ਚ ਵੱਡੀ ਵਾਰਦਾਤ
  • girl  kidnap  jharkhand police  people  arrested
    ਕੁੜੀ ਨੂੰ ਅਗਵਾ ਕਰ ਕੀਤਾ ਜ਼ਬਰ ਜ਼ਿਨਾਹ, ਫਿਰ ਗਲਾ ਘੁੱਟ ਕਰ'ਤਾ ਕਤਲ
  • sc  s big decision on loan recovery  banks cannot misbehave for default
    Loan ਰਿਕਵਰੀ 'ਤੇ SC ਦਾ ਵੱਡਾ ਫ਼ੈਸਲਾ : ਕਰਜ਼ਾ ਡਿਫਾਲਟ ਲਈ 'ਗੁੰਡਾਗਰਦੀ' ਨਹੀਂ ਕਰ ਸਕਦੇ ਬੈਂਕ
  • big revelation in gulzar singh murder case in tanda
    ਟਾਂਡਾ 'ਚ ਹੋਏ ਗੁਲਜ਼ਾਰ ਸਿੰਘ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ! 46 ਸਾਲ ਪਹਿਲਾਂ ਹੋਏ ਭਰਾ ਦੇ ਕਤਲ ਦਾ ਲਿਆ ਬਦਲਾ
  • american bully dog attacks student heading to the gym
    ਜਿੰਮ ਜਾ ਰਹੇ ਵਿਦਿਆਰਥੀ 'ਤੇ ਅਮਰੀਕੀ ਬੁਲੀ ਕੁੱਤੇ ਦਾ ਹਮਲਾ, ਖੂਨ ਨਾਲ ਲੱਥਪੱਥ ਹੋਇਆ ਨੌਜਵਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
Trending
Ek Nazar
historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • traders from 22 states unite to oppose the 0 4 fee on upi
      UPI ’ਤੇ 0.4 ਫੀਸਦੀ ਫੀਸ ਦੇ ਵਿਰੋਧ ’ਚ 22 ਸੂਬਿਆਂ ਦੇ ਵਪਾਰੀ ਇੱਕਜੁਟ, MP ਨੂੰ...
    • weather update  rain  imd  country  states
      ਅੱਜ ਪਵੇਗਾ ਮੀਂਹ ! ਦੇਸ਼ ਦੇ ਕਈ ਸੂਬਿਆਂ ਲਈ ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
    • former mp  s family trapped in lift unconscious
      ਲਿਫਟ 'ਚ ਫਸਿਆ ਸਾਬਕਾ MP ਦਾ ਪੂਰਾ ਪਰਿਵਾਰ, ਨੂੰਹ-ਪੁੱਤਰ ਸਣੇ 6 ਲੋਕਾਂ ਦੀ...
    • narendra modi  ram nath kovind  birthday  greetings
      PM ਮੋਦੀ ਨੇ ਸਾਬਕਾ ਰਾਸ਼ਟਰਪਤੀ ਕੋਵਿੰਦ ਨੂੰ ਜਨਮ ਦਿਨ ਦੀ ਵਧਾਈ ਦਿੱਤੀ
    • computer based entrance exams
      ਪੇਪਰ-ਪੈੱਨ ਦੀ ਜਗ੍ਹਾ ਕੰਪਿਊਟਰ ਰਾਹੀਂ ਆਨਲਾਈਨ ਕਰਵਾਏ ਜਾਣਗੇ Entrance Exams !
    • petitions cancelled
      ਦਿੱਲੀ ਦੰਗਾ ਮਾਮਲੇ 'ਚ ਉਮਰ ਖਾਲਿਦ ਤੇ ਸ਼ਰਜੀਲ ਇਮਾਮ ਦੀਆਂ ਜ਼ਮਾਨਤ ਪਟੀਸ਼ਨਾਂ ਰੱਦ
    • pilot  smit machchhar  health update  hospital  indian embassy
      174 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਸਮਿਤ ਦੀ ਹੁਣ ਕਿਵੇਂ ਹੈ ਸਿਹਤ ?...
    • sir  cutting name  re enrollment  easy
      SIR ’ਚ ਨਾਂ ਕੱਟਿਆ ਤਾਂ ਦੁਬਾਰਾ ਜੋੜਨਾ ਸੌਖਾ.., ਚੋਣ ਕਮਿਸ਼ਨ ਨੇ ਫਾਰਮ-6 ’ਚ...
    • haryanvi singer ankit balyan accused  arrested police
      ਹਰਿਆਣਵੀ ਗਾਇਕ ਅੰਕਿਤ ਬਾਲਿਆਨ ਦੇ ਕਤਲ ਮਾਮਲੇ 'ਚ ਇਕ ਹੋਰ ਦੋਸ਼ੀ ਗ੍ਰਿਫ਼ਤਾਰ
    • indian pilot smit machchhar  pm modi  hero
      ਭਾਰਤੀ ਪਾਇਲਟ ਨੇ ਮਸੀਹਾ ਬਣ ਬਚਾਈ 174 ਯਾਤਰੀਆਂ ਦੀ ਜਾਨ ! PM ਮੋਦੀ ਨੇ ਕਿਹਾ-...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +