Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    9:36:54 AM

  • women bank accounts 3 thousand rupees

    17 ਅਗਸਤ ਤੋਂ ਔਰਤਾਂ ਦੇ ਖਾਤੇ 'ਚ ਆਉਣਗੇ 3-3...

  • assam floods

    ਅਸਾਮ 'ਚ ਹੜ੍ਹ ਦਾ ਕਹਿਰ ਜਾਰੀ, 97 ਹੋਈ ਮਰਨ...

  • canada student visa

    ਕੈਨੇਡਾ ਦੇ ਸਟੂਡੈਂਟ ਵੀਜ਼ੇ ’ਤੇ ਬਿਸ਼ਨੋਈ ਗੈਂਗ ਦਾ...

  • father had sexually abused minor daughter

    ਰਿਸ਼ਤੇ ਹੋਏ ਸ਼ਰਮਸਾਰ: ਪਿਓ ਨੇ ਰੋਲੀ ਨਾਬਾਲਗ ਧੀ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ ਆਈਆਂ, ਵੀਡੀਓ ਕਾਲ 'ਤੇ...

NATIONAL News Punjabi(ਦੇਸ਼)

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ ਆਈਆਂ, ਵੀਡੀਓ ਕਾਲ 'ਤੇ...

  • Edited By Rajwinder Kaur,
  • Updated: 06 Aug, 2026 10:50 AM
National
daughters video call father funeral
  • Share
    • Facebook
    • Tumblr
    • Linkedin
    • Twitter
  • Comment

ਸੋਨੀਪਤ : ਹਰਿਆਣਾ ਦੇ ਸੋਨੀਪਤ ਤੋਂ ਇੱਕ ਬਹੁਤ ਦਰਦਨਾਕ ਅਤੇ ਰਿਸ਼ਤਿਆਂ ਦੀ ਕੌੜੀ ਸੱਚਾਈ ਨੂੰ ਉਜਾਗਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਸ਼ਿਵਚਰਨ ਗੁਪਤਾ (ਰਤਨ), ਜੋ ਕਦੇ ਮਹਾਰਾਸ਼ਟਰ ਦੇ ਵੱਡੇ ਕੱਪੜਾ ਕਾਰੋਬਾਰੀ ਸਨ, ਦੀ ਇੱਕ ਬਿਰਧ ਆਸ਼ਰਮ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਆਪਣੇ ਆਖਰੀ ਸਮੇਂ ਉਸ ਦੇ ਅੰਦਰ ਆਪਣੀਆਂ ਧੀਆਂ ਦੇ ਚਿਹਰੇ ਦੇਖਣ ਦੀ ਉਮੀਦ ਸੀ, ਜੋ ਪੂਰਾ ਨਹੀਂ ਹੋਈ ਅਤੇ ਉਹ ਦੁਨੀਆ ਨੂੰ ਅਲਵਿਦਾ ਆਖ ਗਿਆ। ਇਸ ਦੁੱਖਦ ਸਮੇਂ ਵਿਚ ਉਨ੍ਹਾਂ ਦੀਆਂ ਆਪਣੀਆਂ ਤਿੰਨ ਧੀਆਂ ਆਪਣੇ ਬਜ਼ੁਰਗ ਪਿਓ ਦੇ ਅੰਤਿਮ ਸੰਸਕਾਰ ਅਤੇ ਅਸਥੀਆਂ ਦੇ ਵਿਸਰਜਨ ਵਿੱਚ ਵੀ ਸ਼ਾਮਲ ਨਹੀਂ ਹੋਈਆਂ। 

ਪੜ੍ਹੋ ਇਹ ਵੀ - ਅਮਰੀਕਾ ਜਾਣ ਦੇ ਚਾਹਵਾਨ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ: Study ਤੇ ਨੌਕਰੀ ਹੋਈ ਔਖੀ, ਜਾਣੋ ਵਜ੍ਹਾ

ਰਿਪੋਰਟਾਂ ਦੇ ਅਨੁਸਾਰ, ਮਹਾਰਾਸ਼ਟਰ ਦੇ ਇੱਕ ਕੱਪੜਾ ਕਾਰੋਬਾਰੀ ਸ਼ਿਵਚਰਨ ਗੁਪਤਾ, ਆਪਣੀ ਪਤਨੀ ਮੀਨਾ ਗੁਪਤਾ ਨਾਲ ਲਗਭਗ ਡੇਢ ਸਾਲ ਪਹਿਲਾਂ ਸੋਨੀਪਤ ਦੇ ਇੱਕ ਬਿਰਧ ਆਸ਼ਰਮ ਵਿੱਚ ਆਏ ਸਨ। ਉਨ੍ਹਾਂ ਦਾ ਕੋਈ ਪੁੱਤਰ ਨਹੀਂ ਸੀ। ਇਸੇ ਕਰਕੇ ਉਨ੍ਹਾਂ ਨੇ ਆਪਣੀਆਂ ਤਿੰਨ ਧੀਆਂ ਨੂੰ ਪੜ੍ਹਾਇਆ ਅਤੇ ਆਪਣੇ ਪੈਰਾਂ 'ਤੇ ਪੜ੍ਹੇ ਕੀਤਾ। ਉਸ ਦੀਆਂ ਦੋ ਕੁੜੀਆਂ ਅਧਿਆਪਕਾਂ ਹਨ। ਜਦੋਂ ਉਹ ਆਸ਼ਰਮ ਵਿੱਚ ਰਹਿ ਰਹੇ ਸਨ ਤਾਂ ਉਸਦੀ ਪਤਨੀ ਮੀਨਾ ਗੁਪਤਾ ਦਾ ਦੇਹਾਂਤ ਹੋ ਗਿਆ ਸੀ, ਜਿਸ ਤੋਂ ਬਾਅਦ ਸ਼ਿਵਚਰਨ ਇਕੱਲਾ ਰਹਿ ਗਿਆ ਸੀ।

ਪੜ੍ਹੋ ਇਹ ਵੀ - ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, ਅੱਜ ਤੋਂ ਰਜਿਸਟ੍ਰੇਸ਼ਨ ਹੋਈ ਸ਼ੁਰੂ

 

ऐसी बेटियों से बेटी न होना ही अच्छा, हरियाणा के सोनीपत में वृद्धाश्रम में पिता की अंतिम इच्छा थी कि मरने से पहले दोनों बेटियों से मिल लें, पिता की मौत हो गई, लेकिन बेटियों ने अंतिम संस्कार में आने से भी मना कर दिया, VIDEO कॉल पर अंतिम संस्कार देखा, अस्थियां भी नहीं लीं... pic.twitter.com/CJw3wm95ko

— ShiShir Tripathi🔱 (@Shishir107) August 5, 2026

ਸੋਨੀਪਤ ਓਲਡ ਏਜ ਹੋਮ ਦੇ ਡਾਇਰੈਕਟਰ ਆਨੰਦ ਨੇ ਕਿਹਾ ਕਿ ਲਗਭਗ 20 ਦਿਨ ਪਹਿਲਾਂ, ਜਦੋਂ ਸ਼ਿਵਚਰਨ ਗੁਪਤਾ ਦੀ ਸਿਹਤ ਵਿਗੜਨੀ ਸ਼ੁਰੂ ਹੋਈ, ਤਾਂ ਉਨ੍ਹਾਂ ਦੀਆਂ ਤਿੰਨ ਧੀਆਂ, ਅਨੀਤਾ, ਨਿਸ਼ਾ ਅਤੇ ਪ੍ਰਿਆ ਨੂੰ ਇਸ ਦੀ ਜਾਣਕਾਰੀ ਦਿੱਤੀ। ਦੱਸ ਦੇਈਏ ਕਿ ਮ੍ਰਿਤਕ ਪਿਓ ਦੀ ਵੱਡੀ ਧੀ ਅਨੀਤਾ ਨੇਪਾਲ ਵਿੱਚ ਇੱਕ ਅਧਿਆਪਕਾ ਵਜੋਂ ਕੰਮ ਕਰਦੀ ਹੈ। ਦੂਜੀ ਧੀ ਨਿਸ਼ਾ ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਵਿੱਚ ਰਹਿੰਦੀ ਹੈ ਅਤੇ ਤੀਜੀ ਸਭ ਤੋਂ ਛੋਟੀ ਧੀ ਪ੍ਰਿਆ ਮੁੰਬਈ ਵਿੱਚ ਰਹਿੰਦੀ ਹੈ। ਡਾਇਰੈਕਟਰ ਨੇ ਦੱਸਿਆ ਕਿ ਉਸਦੀ ਬੀਮਾਰੀ ਦੌਰਾਨ ਧੀਆਂ ਦੇ ਫ਼ੋਨ ਕਾਲ ਲਗਭਗ ਬੰਦ ਹੋ ਗਏ ਸਨ। 

ਪੜ੍ਹੋ ਇਹ ਵੀ - 21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ ਅਜਿਹਾ ਉੱਡ ਜਾਣਗੇ ਹੋਸ਼

ਦੇਰ ਰਾਤ ਜਦੋਂ ਸ਼ਿਵਚਰਨ ਦਾ ਦੇਹਾਂਤ ਹੋ ਗਿਆ, ਤਾਂ ਵੀ ਆਸ਼ਰਮ ਪ੍ਰਬੰਧਨ ਨੇ ਉਸ ਦੀ ਮ੍ਰਿਤਕ ਦੇਹ ਨੂੰ ਸੰਭਾਲਣ ਦੀ ਪੇਸ਼ਕਸ਼ ਕੀਤੀ ਤਾਂ ਜੋ ਉਸ ਦੀਆਂ ਧੀਆਂ ਅੰਤਿਮ ਦਰਸ਼ਨ ਕਰ ਸਕਣ। ਹਾਲਾਂਕਿ, ਇਸ ਦੌਰਾਨ ਤਿੰਨੋਂ ਧੀਆਂ ਨੇ ਸਮੇਂ ਦੀ ਘਾਟ ਦਾ ਹਵਾਲਾ ਦਿੰਦੇ ਹੋਏ ਆਉਣ ਤੋਂ ਅਸਮਰੱਥਾ ਪ੍ਰਗਟਾਈ। ਜਦੋਂ ਧੀਆਂ ਨਾ ਪਹੁੰਚੀਆਂ, ਤਾਂ ਆਸ਼ਰਮ ਦੇ ਸੇਵਕਾਂ ਅਤੇ ਸਥਾਨਕ ਨਿਵਾਸੀਆਂ ਨੇ ਅੰਤਿਮ ਸੰਸਕਾਰ ਦੀ ਰਸਮ ਅਦਾ ਕੀਤੀ। ਇਸ ਦੌਰਾਨ ਵੱਡੀ ਧੀ ਅਨੀਤਾ ਨੇ 5,100 ਰੁਪਏ ਦੀ ਰਕਮ ਆਨਲਾਈਨ ਭੇਜੀ ਅਤੇ ਆਸ਼ਰਮ ਪ੍ਰਬੰਧਨ ਨੂੰ ਆਪਣੇ ਪਿਤਾ ਦੇ ਅੰਤਿਮ ਸੰਸਕਾਰ ਕਰਨ ਦੀ ਬੇਨਤੀ ਕੀਤੀ। ਤਿੰਨਾਂ ਧੀਆਂ ਨੇ ਵੀਡੀਓ ਕਾਲ ਰਾਹੀਂ ਆਪਣੇ ਪਿਤਾ ਦਾ ਅੰਤਿਮ ਸੰਸਕਾਰ ਦੇਖਿਆ ਅਤੇ ਪ੍ਰਬੰਧਨ ਨੂੰ ਅੰਤਿਮ ਸੰਸਕਾਰ ਦੀ ਪੂਰੀ ਵੀਡੀਓ ਭੇਜਣ ਲਈ ਕਿਹਾ।

ਪੜ੍ਹੋ ਇਹ ਵੀ - 32 ਸਕਿੰਟਾਂ 'ਚ 27 ਵਾਰ...! ਸਿਰਫਿਰੇ ਨੌਜਵਾਨ ਵਲੋਂ ਸਕੂਲ ਅਧਿਆਪਕਾ ਦਾ ਬੇਰਹਿਮੀ ਨਾਲ ਕਤਲ, CCTV ਵਾਇਰਲ

ਸ਼ੁਰੂ ਵਿੱਚ ਧੀਆਂ ਨੇ ਆਪਣੇ ਪਿਤਾ ਦੀਆਂ ਅਸਥੀਆਂ ਨੂੰ ਸੰਭਾਲ ਕੇ ਰੱਖਣ ਲਈ ਕਿਹਾ ਸੀ ਪਰ ਬਾਅਦ ਵਿੱਚ ਸਮੇਂ ਦੀ ਘਾਟ ਦਾ ਹਵਾਲਾ ਦਿੰਦੇ ਹੋਏ ਆਸ਼ਰਮ ਸੰਚਾਲਕ ਨੂੰ ਗੰਗਾ ਵਿੱਚ ਅਸਥੀਆਂ ਨੂੰ ਪ੍ਰਵਾਹਿਤ ਕਰਨ ਦੀ ਜ਼ਿੰਮੇਵਾਰੀ ਸੌਂਪ ਦਿੱਤੀ। ਇੱਕ ਪਿਤਾ, ਜਿਸਨੇ ਆਪਣੀ ਪੂਰੀ ਜ਼ਿੰਦਗੀ ਆਪਣੇ ਪਰਿਵਾਰ ਨੂੰ ਸਮਰਪਿਤ ਕਰ ਦਿੱਤੀ, ਦੀ ਇਸ ਤਰ੍ਹਾਂ ਕੀਤੀ ਗਈ ਆਖਰੀ ਵਿਦਾਈ ਨੇ ਹਰ ਕਿਸੇ ਦੀਆਂ ਅੱਖਾਂ ਵਿੱਚ ਹੰਝੂ ਲਿਆ ਦਿੱਤੇ ਅਤੇ ਸਮਾਜ ਵਿੱਚ ਡਿੱਗ ਰਹੀਆਂ ਪਰਿਵਾਰਕ ਕਦਰਾਂ-ਕੀਮਤਾਂ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।

ਪੜ੍ਹੋ ਇਹ ਵੀ - ਔਰਤਾਂ ਨੂੰ ਹੁਣ ਸੋਨੇ ਦਾ ਸਿੱਕਾ ਤੇ ਸਾੜ੍ਹੀ ਦੇਵੇਗੀ ਵਿਜੇ ਸਰਕਾਰ, ਬਜਟ 'ਚ ਕਰ 'ਤੇ ਵੱਡੇ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Daughters
  • Father
  • Lats Rite
  • funeral
  • Video Call
  • RS 5100
  • Video viral
  • ਪਿਤਾ
  • ਅੰਤਿਮ ਸੰਸਕਾਰ
  • ਧੀਆਂ
  • ਵੀਡੀਓ ਕਾਲ

Gold-Silver ਦੀਆਂ ਕੀਮਤਾਂ ਚੜ੍ਹੀਆਂ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ ਦੇ ਭਾਅ

NEXT STORY

Stories You May Like

  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • kangana ranaut furious over 15 year old girl  s apology video  says
    15 ਸਾਲ ਦੀ ਲੜਕੀ ਦੇ ਮੁਆਫ਼ੀ ਮੰਗਣ ਵਾਲੇ ਵੀਡੀਓ 'ਤੇ ਭੜਕੀ ਕੰਗਨਾ ਰਣੌਤ, ਕਿਹਾ- ਸਾਡੀਆਂ ਧੀਆਂ...
  • india increases existing anti dumping duty on 4 products
    ਭਾਰਤ ਨੇ 4 ਉਤਪਾਦਾਂ ’ਤੇ ਮੌਜੂਦਾ ਡੰਪਿੰਗ ਰੋਕੂ ਡਿਊਟੀ ਵਧਾਈ, ਇਕ ’ਤੇ ਨਵੀਂ ਡਿਊਟੀ ਲਾਗੂ
  • america imposed 10  tariff on 17 countries including india
    ਅਮਰੀਕਾ ਨੇ ਭਾਰਤ ਸਮੇਤ 17 ਦੇਸ਼ਾਂ 'ਤੇ ਲਾਇਆ 10% ਟੈਰਿਫ, ਪਾਕਿਸਤਾਨ ਤੇ ਬੰਗਲਾਦੇਸ਼ ਵੀ ਨਾ ਬਚਿਆ
  • daughter  father  police  arrested  killed  house
    ਦੂਜੀ ਧੀ ਹੋਣ 'ਤੇ ਨਾਰਾਜ਼ ਪਿਓ ਨੇ ਕੀਤਾ ਸ਼ਰਮਨਾਕ ਕਾਰਾ, 13 ਦਿਨਾਂ ਦੀ ਜਵਾਕ ਨੂੰ...
  • cold drink  rape of girl
    ਕੋਲਡ ਡਰਿੰਕ ’ਚ ਨਸ਼ੀਲੀ ਚੀਜ਼ ਮਿਲਾ ਕੇ ਕੀਤਾ ਜਬਰ-ਜ਼ਨਾਹ, ਬਣਾਈਆਂ ਵੀਡੀਓ
  • idfc  first bank  s profit more than doubles  at a record
    IDFC. ਫਰਸਟ ਬੈਂਕ ਦਾ ਮੁਨਾਫ਼ਾ ਦੁਗਣੇ ਤੋਂ ਵੱਧ, 1,075 ਕਰੋੜ ਰੁਪਏ ਦੇ ਰਿਕਾਰਡ ’ਤੇ
  • google becomes india  s most attractive employer  tata group at second
    ਗੂਗਲ ਬਣਿਆ ਭਾਰਤ ਦਾ ਸਭ ਤੋਂ ਆਕਰਸ਼ਕ ਇੰਪਲਾਇਰ, ਟਾਟਾ ਸਮੂਹ ਦੂਜੇ ਅਤੇ ਐਮਾਜ਼ੋਨ ਤੀਜੇ ਸਥਾਨ ’ਤੇ
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
Trending
Ek Nazar
youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • jammu and kashmir changed 6 years after the abrogation of article 370
      ਆਰਟੀਕਲ 370 ਹਟਣ ਦੇ 6 ਸਾਲ ਬਾਅਦ ਬਦਲਿਆ ਜੰਮੂ-ਕਸ਼ਮੀਰ, ਵਿਕਾਸ ਦੀ ਲੀਹ ’ਤੇ ਦੌੜੀ...
    • junk food ban near schools in maharashtra
      ਬੱਚਿਆਂ ’ਚ ਵਧਦਾ ਮੋਟਾਪਾ ਰੋਕਣ ਲਈ ਮਹਾਰਾਸ਼ਟਰ ’ਚ ਸਕੂਲਾਂ ਦੇ ਨੇੜੇ ਜੰਕ ਫੂਡ ਬੈਨ
    • employee salary labour code
      ਜੇਕਰ ਮਹੀਨੇ ਦੀ 7 ਤਾਰੀਖ ਤੱਕ ਨਹੀਂ ਦਿੱਤੀ ਕਰਮਚਾਰੀ ਨੂੰ ਤਨਖ਼ਾਹ, ਤਾਂ ਹੋ ਸਕਦੀ...
    • legal end to 40 year old bofors scam case
      ਬੋਫੋਰਸ ਘੁਟਾਲੇ ਦੇ 40 ਸਾਲ ਪੁਰਾਣੇ ਕੇਸ ਦਾ ਕਾਨੂੰਨੀ ਅੰਤ, ਸੁਪਰੀਮ ਕੋਰਟ ਨੇ...
    • big police action in tcs case
      TCS ਕੇਸ 'ਚ ਪੁਲਸ ਦਾ ਵੱਡਾ ਐਕਸ਼ਨ: AIMIM ਕੌਂਸਲਰ ਮਤੀਨ ਪਟੇਲ ਕਾਬੂ, ਮੁਲਜ਼ਮ...
    • cockroach janata party announces new national executive
      ਕਾਕਰੋਚ ਜਨਤਾ ਪਾਰਟੀ ਵੱਲੋਂ ਨਵੀਂ ਰਾਸ਼ਟਰੀ ਕਾਰਜਕਾਰਨੀ ਦਾ ਐਲਾਨ, ਅਭਿਜੀਤ ਦੀਪਕੇ...
    • underpass submerged after 20 minutes of rain
      20 ਮਿੰਟ ਦੀ ਬਾਰਿਸ਼ ਤੋਂ ਬਾਅਦ ਡੁੱਬ ਗਏ ਅੰਡਰਪਾਸ, ਗੁਰੂਗ੍ਰਾਮ ਦੇ...
    • no work  no pay should be implemented in parliament
      ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
    • online booking of liquor has started
      ਪਿਆਕੜਾਂ ਦੀਆਂ ਲੱਗ ਗਈਆਂ ਮੌਜਾਂ! ਸ਼ਰਾਬ ਦੀ ਆਨਲਾਈਨ ਬੁਕਿੰਗ ਹੋਈ ਸ਼ੁਰੂ, ਘਰ...
    • punjab thief who committed thefts in mumbai arrested
      ਮੁੰਬਈ 'ਚ ਚੋਰੀਆਂ ਕਰਨ ਵਾਲਾ ਪੰਜਾਬ ਦਾ ਚੋਰ ਸੂਰਤ 'ਚ ਕਾਬੂ, 45.26 ਲੱਖ ਰੁਪਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +