Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    11:46:19 AM

  • shameful incident in patiala

    ਪਟਿਆਲਾ 'ਚ ਸ਼ਰਮਸਾਰ ਕਰਦੀ ਘਟਨਾ! ਨੂੰਹ ਦੇ ਕਾਰੇ ਨੇ...

  • deadly attack on delhi police team

    ਅੱਖਾਂ 'ਚ ਮਿਰਚਾਂ ਪਾ ਕੇ ਮੁਲਾਜ਼ਮਾਂ ਨਾਲ ਕੀਤੀ...

  • major explosion in steel rolling mill

    ਪੰਜਾਬ: ਸਟੀਲ ਰੋਲਿੰਗ ਮਿੱਲ 'ਚ ਵੱਡਾ ਧਮਾਕਾ, 6...

  • cp satinder singh big revelation in jalandhar businessman robbery case

    ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਦਾਊਦ ਦਾ ਸਾਥੀ ਅਖ਼ਤਰ ਮਰਚੈਂਟ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ

NATIONAL News Punjabi(ਦੇਸ਼)

ਦਾਊਦ ਦਾ ਸਾਥੀ ਅਖ਼ਤਰ ਮਰਚੈਂਟ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ

  • Edited By Disha,
  • Updated: 19 Aug, 2026 10:23 AM
New Delhi
dawood ibrahim  akhtar merchant  delhi airport  arrested
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਅੰਡਰਵਰਲਡ ਡਾਨ ਦਾਊਦ ਇਬਰਾਹਿਮ ਦੇ ਸਹਿਯੋਗੀ ਅਖ਼ਤਰ ਮਰਚੈਂਟ ਨੂੰ ਮੁੰਬਈ ਪੁਲਸ ਨੇ ਸੋਮਵਾਰ ਨੂੰ ਦਿੱਲੀ ਦੇ ਇੰਦਰਾ ਗਾਂਧੀ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ। ਅਖ਼ਤਰ ਮਰਚੈਂਟ 2023 ’ਚ ਠਾਣੇ ਜ਼ਿਲ੍ਹੇ ਦੇ ਮੀਰਾ ਰੋਡ ਸਥਿਤ ਕਾਸ਼ੀਮੀਰਾ ਖੇਤਰ ’ਚ ਹੋਈ ਬੇਕਰੀ ਫਾਇਰਿੰਗ ਅਤੇ ਜਬਰਨ ਵਸੂਲੀ ਦੀ ਵਾਰਦਾਤ ਤੋਂ ਬਾਅਦ ਲਗਭਗ 3 ਸਾਲਾਂ ਤੋਂ ਫਰਾਰ ਸੀ। ਇੰਟਰਪੋਲ ਨੇ ਉਸ ਦੇ ਖਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਸੀ। ਅਖ਼ਤਰ ਮਰਚੈਂਟ ਦਾ ਅਪਰਾਧਕ ਨੈੱਟਵਰਕ ਮੁੱਖ ਰੂਪ ’ਚ ਮਹਾਰਾਸ਼ਟਰ, ਮੁੰਬਈ ਅਤੇ ਠਾਣੇ ’ਚ ਫੈਲਿਆ ਹੋਇਆ ਹੈ।

ਸਪੈਸ਼ਲ ਸੈੱਲ ਮੁਤਾਬਕ 2023 ’ਚ ਮੀਰਾ ਰੋਡ ਸਥਿਤ ਇੰਟਰਨੈਸ਼ਨਲ ਬੈਂਕਿੰਗ ਕੰਪਨੀ ਦੇ ਮਾਲਕ ਤੋਂ ਅੰਡਰਵਰਲਡ ਦੇ ਨਾਂ ’ਤੇ ਫਿਰੌਤੀ ਮੰਗੀ ਗਈ ਸੀ। ਪੈਸੇ ਨਾ ਦੇਣ ’ਤੇ ਫਾਇਰਿੰਗ ਕੀਤੀ ਗਈ ਸੀ। ਇਸ ਮਾਮਲੇ ’ਚ ਕਾਸ਼ੀਮੀਰਾ ਪੁਲਸ ਥਾਣੇ ’ਚ ਮਕੋਕਾ, ਹੱਤਿਆ ਦੀ ਕੋਸ਼ਿਸ਼, ਫਿਰੌਤੀ ਵਸੂਲੀ, ਅਪਰਾਧਕ ਸਾਜ਼ਿਸ਼ ਤੇ ਆਰਮਜ਼ ਐਕਟ ਹੇਠ ਕੇਸ ਦਰਜ ਹੈ। ਅਖ਼ਤਰ ਹੁਸੈਨ ਮਰਚੈਂਟ ਦੇ ਖਿਲਾਫ਼ ਗੈਰ-ਕਾਨੂੰਨੀ ਹਥਿਆਰਾਂ ਅਤੇ ਡਰੱਗਜ਼ ਤਸਕਰੀ ਦੇ ਕਈ ਮਾਮਲੇ ਦਰਜ ਹਨ, ਜਿਨ੍ਹਾਂ ’ਚ ਉਸ ਦੇ ਖਿਲਾਫ਼ ਗੈਰ-ਜ਼ਮਾਨਤੀ ਵਾਰੰਟ ਵੀ ਜਾਰੀ ਹੋ ਚੁੱਕਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Dawood Ibrahim
  • Akhtar Merchant
  • Delhi Airport
  • arrested
  • ਦਾਊਦ ਇਬਰਾਹਿਮ
  • ਅਖਤਰ ਮਰਚੈਂਟ
  • ਦਿੱਲੀ ਏਅਰਪੋਰਟ
  • ਗ੍ਰਿਫ਼ਤਾਰ

ਸਾਉਣ ਦੇ ਮੇਲੇ 'ਚ ਟੁੱਟ ਗਿਆ ਝੂਲਾ! ਮਚਿਆ ਚੀਕ-ਚਿਹਾੜਾ, ਘਟਨਾ ਦੀ ਵੀਡੀਓ ਹੋਈ ਵਾਇਰਲ

NEXT STORY

Stories You May Like

  • 52 arrested by delhi police
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦਿੱਲੀ ਪੁਲਸ ਨੂੰ ਵੱਡੀ ਸਫ਼ਲਤਾ ! ਹਥਿਆਰਾਂ ਸਣੇ 52 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
  • wing commander honey trapped
    ਹਨੀ ਟ੍ਰੈਪ 'ਚ ਫ਼ਸਿਆ ਫ਼ੌਜ ਦਾ ਵਿੰਗ ਕਮਾਂਡਰ ! ਪਾਕਿ ਨੂੰ ਭੇਜੀ ਖ਼ੁਫ਼ੀਆ ਜਾਣਕਾਰੀ, ਦਿੱਲੀ ਪੁਲਸ ਨੇ ਕੀਤਾ...
  • drug addict boy arrested
    ਨਸ਼ੇ ਦਾ ਸੇਵਨ ਕਰਦਾ ਨੌਜਵਾਨ ਰੰਗੇ ਹੱਥੀਂ ਗ੍ਰਿਫ਼ਤਾਰ
  • stolen motorcycle recovered from pathankot vegetable market
    ਪਠਾਨਕੋਟ ਦੀ ਸਬਜ਼ੀ ਮੰਡੀ ਤੋਂ ਚੋਰੀ ਹੋਇਆ ਮੋਟਰਸਾਈਕਲ ਬਰਾਮਦ, ਦੀਨਾਨਗਰ ਦਾ ਮੁਲਜ਼ਮ ਗ੍ਰਿਫ਼ਤਾਰ
  • 700 rupees clash person incident
    700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ ਸਨਸਨੀ
  • one person arrested with illegal liquor
    ਨਾਜਾਇਜ਼ ਸ਼ਰਾਬ ਸਣੇ 1 ਵਿਅਕਤੀ ਗ੍ਰਿਫ਼ਤਾਰ
  • two people arrested with 7 kg poppy husk
    7 ਕਿੱਲੋ ਭੁੱਕੀ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • drug addict arrested with narcotics
    2 ਨਸ਼ੇੜੀ ਨਸ਼ੀਲੀਆਂ ਗੋਲ਼ੀਆਂ ਸਮੇਤ ਗ੍ਰਿਫ਼ਤਾਰ
  • cp satinder singh big revelation in jalandhar businessman robbery case
    ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP ਦਾ ਵੱਡਾ ਖ਼ੁਲਾਸਾ! 72 ਲੱਖ...
  • sensation in malsian
    ਮਲਸੀਆਂ 'ਚ ਸਨਸਨੀ: ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ,...
  • jalandhar roads dumped garbage
    ਜਲੰਧਰ ਸ਼ਹਿਰ ਦੀ ਸੁੰਦਰਤਾ ਨੂੰ ਲੱਗਾ ਗ੍ਰਹਿਣ; ਸੜਕਾਂ ’ਤੇ ਸੁੱਟਿਆ ਜਾ ਰਿਹਾ ਕੂੜਾ,...
  • robbers who were running away after snatching mobile phones
    ਗਦਈਪੁਰ ਮਾਰਕੀਟ ’ਚ ਮੋਬਾਈਲ ਖੋਹ ਕੇ ਭੱਜ ਰਹੇ ਲੁਟੇਰੇ ਜਾਮ ’ਚ ਫਸੇ, ਲੋਕਾਂ ਨੇ...
  • heartbreaking incident in kartarpur
    ਕਰਤਾਰਪੁਰ 'ਚ ਰੂਹ ਕੰਬਾਊ ਵਾਰਦਾਤ: ਪਤਨੀ ਨੂੰ ਹਾਰਪਿਕ ਪਿਲਾ ਕੇ ਜਾਨੋਂ ਮਾਰਨ ਦੀ...
  • parking attendant of looks unisex salon attacked with sharp weapons
    ਜਲੰਧਰ: Looks Unisex Salon ਦੇ ਪਾਰਕਿੰਗ ਅਟੈਂਡੈਂਟ 'ਤੇ ਤੇਜ਼ਧਾਰ ਹਥਿਆਰਾਂ ਨਾਲ...
  • former cm charanjit channi gave a big statement about sajjan kumar
    ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ...
  • heavy rain alert in punjab for next 2 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਜਾਣੋ ਜ਼ਿਲ੍ਹਾਵਾਰ ਮੌਸਮ ਦੀ...
Trending
Ek Nazar
thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • court verdict
      ਕੁੜੀ ਨਾਲ ਜਬਰ-ਜਨਾਹ ਦੇ ਮਾਮਲੇ 'ਚ ਅਦਾਲਤ ਦਾ ਵੱਡਾ ਫ਼ੈਸਲਾ ! ਦੋਸ਼ੀ ਨੂੰ ਸੁਣਾਈ...
    • ration card holders free sarees dhotis cm vijay
      ਰਾਸ਼ਨ ਕਾਰਡ ਧਾਰਕਾਂ ਨੂੰ ਫ੍ਰੀ ਮਿਲਣਗੇ ਕੱਪੜੇ ! ਤਿਉਹਾਰੀ ਸੀਜ਼ਨ ਮੌਕੇ CM ਵਿਜੇ...
    • sugar companies profit
      ਸ਼ੂਗਰ ਕੰਪਨੀਆਂ ਦੀ ਹੋਈ ਬੱਲੇ-ਬੱਲੇ ! ਆਮ ਜਨਤਾ 'ਤੇ ਪਈ ਮਹਿੰਗਾਈ ਦੀ ਮਾਰ, ਜਾਣੋ...
    • gujarat chief minister meets indian diaspora in us
      ਗੁਜਰਾਤ ਦੇ ਮੁੱਖ ਮੰਤਰੀ ਨੇ ਅਮਰੀਕਾ 'ਚ ਵਪਾਰ ਜਗਤ ਦੇ ਦਿੱਗਜਾਂ ਤੇ ਪ੍ਰਵਾਸੀ...
    • we are not chinese
      'ਅਸੀਂ ਚਾਈਨੀਜ਼ ਨਹੀਂ, Indian ਹਾਂ...', ਨਿੱਕੀ ਜਿਹੀ ਕੁੜੀ ਨੇ ਜਿੱਤ ਲਿਆ...
    • police encounter with rahul dubey gang
      ਰਾਹੁਲ ਦੁਬੇ ਗੈਂਗ ਨਾਲ ਪੁਲਸ ਦਾ ਮੁਕਾਬਲਾ: ਜਵਾਬੀ ਫਾਇਰਿੰਗ 'ਚ 2 ਗੈਂਗਸਟਰ ਜ਼ਖਮੀ
    • love father opposition lover daughter
      ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...
    • cm saini security negligence sho 18 police officers suspended
      CM ਸੈਣੀ ਦੇ ਕਾਫ਼ਲੇ ’ਚ ਸੁਰੱਖਿਆ ਲਾਪ੍ਰਵਾਹੀ ’ਤੇ 2 DCs ਨੂੰ ਨੋਟਿਸ, SHO ਸਣੇ...
    • peace in border areas essential for good relations with china
      ਚੀਨ ਨਾਲ ਚੰਗੇ ਸਬੰਧਾਂ ਲਈ ਸਰਹੱਦੀ ਖੇਤਰਾਂ ’ਚ ਸ਼ਾਂਤੀ ਜ਼ਰੂਰੀ : ਜੈਸ਼ੰਕਰ
    • today  the fortune of these 4 zodiac signs will shine
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਮਿਲੇਗੀ ਵੱਡੀ ਕਾਮਯਾਬੀ ਤੇ ਨੋਟਾਂ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +