Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    12:40:46 PM

  • punjab boy fortune

    ਪੰਜਾਬ: ਰੇਹੜੀ ਲਾਉਣ ਵਾਲੇ ਦੀ ਨਿਕਲੀ 3,00,000...

  • encounter in punjab  punjab police

    ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰ...

  • visas fees refund

    ਵੀਜ਼ੇ ਹੋਏ ਰੱਦ, ਫਸਿਆ ਕਰੋੜਾਂ ਦਾ 'ਰਿਫੰਡ' !...

  • boy dies due to electrocution while bathing

    ਕਹਿਰ ਓ ਰੱਬਾ! ਨਾਨਕੇ ਛੁੱਟੀਆਂ ਕੱਟਣ ਗਏ ਜਵਾਕ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਬ੍ਰਿਜਭੂਸ਼ਣ ਦੀ ਸ਼ਿਕਾਇਤ ਕਰਨ ਵਾਲੀ ਨਾਬਾਲਗਾ ਦੇ ਚਾਚੇ 'ਤੇ ਭੜਕੀ DCW ਮੁਖੀ, ਜਾਣੋ ਕੀ ਹੈ ਪੂਰਾ ਮਾਮਲਾ

NATIONAL News Punjabi(ਦੇਸ਼)

ਬ੍ਰਿਜਭੂਸ਼ਣ ਦੀ ਸ਼ਿਕਾਇਤ ਕਰਨ ਵਾਲੀ ਨਾਬਾਲਗਾ ਦੇ ਚਾਚੇ 'ਤੇ ਭੜਕੀ DCW ਮੁਖੀ, ਜਾਣੋ ਕੀ ਹੈ ਪੂਰਾ ਮਾਮਲਾ

  • Edited By Anmol Tagra,
  • Updated: 01 Jun, 2023 01:20 AM
New Delhi
dcw notice to police about wrestlers issue
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ): ਦਿੱਲੀ ਮਹਿਲਾ ਕਮਿਸ਼ਨ ਮੁਖੀ ਸਵਾਤੀ ਮਾਲੀਵਾਲ ਨੇ ਬੁੱਧਵਾਰ ਨੂੰ ਪੁਲਸ ਨੂੰ ਇਕ ਨੋਟਿਸ ਜਾਰੀ ਕਰ ਕੇ ਉਸ ਵਿਅਕਤੀ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ, ਜਿਸ ਨੇ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਤੇ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਮੁਖੀ ਬ੍ਰਿਜਭੂਸ਼ਣ ਸ਼ਰਨ ਸਿੰਘ ਦੇ ਖ਼ਿਲਾਫ਼ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਦਰਜ ਕਰਵਾਉਣ ਵਾਲੀ ਨਾਬਾਲਗ ਪਹਿਲਵਾਨ ਦੀ ਪਛਾਣ ਕਥਿਤ ਤੌਰ 'ਤੇ ਉਜਾਗਰ ਕੀਤੀ ਹੈ। ਮਾਲੀਵਾਲ ਨੇ ਮਾਮਲੇ ਵਿਚ ਨਵੀਂ ਦਿੱਲੀ ਦੇ ਡੀ.ਸੀ.ਪੀ. ਨੂੰ ਸੰਮਨ ਵੀ ਜਾਰੀ ਕੀਤਾ ਹੈ। 

ਇਹ ਖ਼ਬਰ ਵੀ ਪੜ੍ਹੋ - ਅੰਤਰਰਾਸ਼ਟਰੀ ਫੁੱਟਬਾਲ ਮੁਕਾਬਲੇ ਮਗਰੋਂ ਹੋਇਆ ਵਿਵਾਦ ਬਣਿਆ ਜਾਨਲੇਵਾ, ਖਿਡਾਰੀ ਨੇ ਤੋੜਿਆ ਦਮ

ਸਵਾਤੀ ਮਾਲੀਵਾਲ ਨੇ ਟਵੀਟ ਕੀਤਾ, "ਇਕ ਵਿਅਕਤੀ ਖ਼ੁਦ ਨੂੰ ਬ੍ਰਿਜਭੂਸ਼ਣ ਸ਼ਰਨ ਸਿੰਘ ਦੇ ਖ਼ਿਲਾਫ਼ ਸ਼ਿਕਾਇਤ ਦੇਣ ਵਾਲੀ ਨਾਬਾਲਗ ਬੱਚੀ ਦਾ ਚਾਚਾ ਦੱਸ ਕੇ, ਉਸ ਦੇ ਦਸਤਾਵੇਜ਼ ਪ੍ਰੈੱਸ ਵਿਚ ਦਿਖਾ ਕੇ ਕੁੜੀ ਦੀ ਪਛਾਣ ਉਜਾਗਰ ਕਰ ਰਿਹਾ ਹੈ। ਪੁਲਸ ਨੂੰ ਨੋਟਿਸ ਦੇ ਰਹੀ ਹਾਂ, ਇਸ ਵਿਅਕਤੀ ਦੇ ਖ਼ਿਲਾਫ਼ ਪਾਕਸੋ ਐਕਟ ਦੇ ਤਹਿਤ ਐੱਫ.ਆਈ.ਆਰ. ਦਰਜ ਹੋਵੇ। ਕੀ ਇਸ ਲਈ ਬ੍ਰਿਜਭੂਸ਼ਣ ਨੂੰ ਛੱਡਿਆ ਗਿਆ ਹੈ ਕਿ ਪੀੜਤਾ 'ਤੇ ਦਬਾਅ ਬਣ ਸਕੇ?"

PunjabKesari

ਕਮਿਸ਼ਨ ਮੁਤਾਬਕ, ਇਕ ਨਾਬਾਲਗ ਕੁੜੀ ਸਮੇਤ ਕੁੱਝ ਮਹਿਲਾ ਪਹਿਲਵਾਨਾਂ ਨੇ ਦੋਸ਼ ਲਗਾਇਆ ਹੈ ਕਿ ਸਿੰਘ ਨੇ ਉਨ੍ਹਾਂ ਦਾ ਜਿਨਸੀ ਸ਼ੋਸ਼ਣ ਕੀਤਾ। ਇਸ ਮਾਮਲੇ ਵਿਚ ਉਨ੍ਹਾਂ ਦੇ ਖ਼ਿਲਾਫ਼ ਦੋ ਵੱਖ-ਵੱਖ ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਮਹਿਲਾ ਕਮਿਸ਼ਨ ਨੇ ਕਿਹਾ ਕਿ ਹੁਣ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਪ੍ਰਸਾਰਿਤ ਕੀਤਾ ਜਾ ਰਿਹਾ ਹੈ ਜਿਸ ਵਿਚ ਨਾਬਾਲਿਗ ਸ਼ਿਕਾਇਤਕਰਤਾ ਦਾ ਚਾਚਾ ਹੋਣ ਦਾ ਦਾਅਵਾ ਕਰਨ ਵਾਲਾ ਇਕ ਵਿਅਕਤੀ ਆਪਣੀ ਪਛਾਣ ਦੱਸਦਾ ਹੈ ਜੋ ਪਾਕਸੋ ਦੇ ਤਹਿਤ ਇਕ ਜੁਰਮ ਹੈ। ਕਮਿਸ਼ਨ ਨੇ ਪੁਲਸ ਨੂੰ ਕੁੜੀ ਦੀ ਪਛਾਣ ਉਜਾਗਰ ਕਰਨ ਲਈ ਵਿਅਕਤੀ ਦੇ ਖ਼ਿਲਾਫ਼ ਦਰਜ ਕੀਤੀ ਜਾਣ ਵਾਲੀ ਐੱਫ.ਆਈ.ਆਰ. ਦੀ ਇਕ ਕਾਪੀ ਨਾਲ ਵੇਰਵਾ ਮੰਗਿਆ ਹੈ ਤੇ ਉਨ੍ਹਾਂ ਨੂੰ 6 ਜੂਨ ਨੂੰ ਦੁਪਹਿਰ 12 ਵਜੇ ਕਮਿਸ਼ਨ ਅੱਗੇ ਪੇਸ਼ ਹੋਣ ਲਈ ਕਿਹਾ। 

ਇਹ ਖ਼ਬਰ ਵੀ ਪੜ੍ਹੋ - ਜੂਨੀਅਰ ਏਸ਼ੀਆ ਕੱਪ ਦੇ ਫ਼ਾਈਨਲ 'ਚ ਪਹੁੰਚਿਆ ਭਾਰਤ, ਕੋਰੀਆ 'ਤੇ ਹਾਸਲ ਕੀਤੀ ਵੱਡੀ ਜਿੱਤ

DCW ਨੇ ਕਿਹਾ ਕਿ ਉਸ ਨੇ ਦਿੱਲੀ ਪੁਲਸ ਨੂੰ ਮੁੱਖ ਮੁਲਜ਼ਮ ਬ੍ਰਿਜਭੂਸ਼ਣ ਸ਼ਰਨ ਸਿੰਘ ਨੂੰ ਹੁਣ ਤਕ ਗ੍ਰਿਫ਼ਤਾਰ ਨਾ ਕਰਨ ਦਾ ਕਾਰਨ ਦੱਸਣ ਲਈ ਵੀ ਕਿਹਾ ਹੈ। ਇਸ ਤੋਂ ਇਲਾਵਾ, ਉਸ ਨੇ ਪੁਲਸ ਤੋਂ ਪੁੱਛਗਿੱਛ ਰਿਪੋਰਟ ਦੀ ਇਕ ਕਾਪੀ ਪ੍ਰਦਾਨ ਕਰਨ ਲਈ ਕਿਹਾ ਕਿ ਕੀ ਬ੍ਰਿਜਭੂਸ਼ਣ ਕਿਸੇ ਵੀ ਤਰ੍ਹਾਂ ਨਾਬਾਲਿਗ ਪੀੜਤਾ ਦੀ ਪਛਾਣ ਉਜਾਗਰ ਕਰਨ ਦੇ ਕਾਰੇ ਨਾਲ ਜੁੜਿਆ ਹੋਇਆ ਹੈ। ਮਾਲੀਵਾਲ ਨੇ ਡੀ.ਸੀ.ਪੀ. ਨੂੰ ਮਾਮਲੇ ਵਿਚ ਕੀਤੀ ਗਈ ਕਾਰਵਾਈ ਰਿਪੋਰਟ ਦੇ ਨਾਲ 2 ਜੂਨ ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਲਈ ਕਿਹਾ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • DCW
  • Women Commission
  • Delhi Police
  • Notice
  • FIR
  • Swati Maliwal
  • Brijbhushan Sharan Singh
  • POCSO ਦਿੱਲੀ ਪੁਲਸ
  • ਨੋਟਿਸ
  • ਸਵਾਤੀ ਮਾਲੀਵਾਲ
  • ਬ੍ਰਿਜਭੂਸ਼ਣ ਸ਼ਰਨ ਸਿੰਘ
  • ਪਾਕਸੋ
  • ਨਾਬਾਲਗ

ਸਿਕਲੀਗਰ ਸਿੱਖਾਂ ਦੀ ਕੁੱਟਮਾਰ ਤੇ ਕਤਲ ਦਾ ਮਾਮਲਾ: ਅਕਾਲੀ ਦਲ ਨੇ ਪੀੜਤ ਪਰਿਵਾਰ ਦੀ ਕੀਤੀ ਵਿੱਤੀ ਮਦਦ

NEXT STORY

Stories You May Like

  • punjab city closed barnala
    ਪੰਜਾਬ ਦਾ ਇਹ ਵੱਡਾ ਸ਼ਹਿਰ ਕਰਵਾਇਆ ਗਿਆ ਬੰਦ, ਜਾਣੋ ਕੀ ਹੈ ਪੂਰਾ ਮਾਮਲਾ
  • builder sold the flat to someone else for the full amount
    ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ
  • who won in issuing credit cards among sbi  icici or hdfc
    Credit Card ਜਾਰੀ ਕਰਨ 'ਚ SBI, ICICI ਜਾਂ HDFC 'ਚੋਂ ਕਿਸ ਨੇ ਮਾਰੀ ਬਾਜ਼ੀ, ਜਾਣੋ 2026 ਦੇ ਅੰਕੜੇ
  • dowry case in nawanshahr
    ਦਾਜ ਦੀ ਮੰਗ ਨੂੰ ਲੈ ਕੇ ਤੰਗ ਪਰੇਸ਼ਾਨ ਕਰਨ ਵਾਲੇ NRI ਪਤੀ ਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ
  • supreme court  asaram  petition  sentence  life imprisonment
    ਨਾਬਾਲਗਾ ਨਾਲ ਜਬਰ-ਜ਼ਿਨਾਹ ਦਾ ਮਾਮਲਾ: SC ਨੇ ਆਸਾਰਾਮ ਦੀ ਸਜ਼ਾ ’ਤੇ ਰੋਕ ਲਾਉਣ ਤੋਂ ਕੀਤਾ ਇਨਕਾਰ
  • gold silver prices fell from the sky to the ground in just 19 days
    ਸਿਰਫ਼ 19 ਦਿਨਾਂ 'ਚ ਆਸਮਾਨ ਤੋਂ ਜ਼ਮੀਨ 'ਤੇ ਆਏ Gold-Silver ਦੇ ਭਾਅ, ਜਾਣੋ ਨਵੇਂ ਤੇ ਪੁਰਾਣੇ ਨਿਵੇਸ਼ਕ ਕੀ ਕਰਨ
  • banks are concerned about nri customers
    NRI ਗਾਹਕਾਂ ਨੂੰ ਲੈ ਕੇ ਚਿੰਤਾ 'ਚ ਬੈਂਕ, ਗਾਹਕਾਂ ਨੂੰ ਆਕਰਸ਼ਿਤ ਕਰਨ ਦੀ ਦੌੜ ਹੋਈ ਤੇਜ਼
  • petrol and diesel prices released on the last day of the month
    ਮਹੀਨੇ ਦੇ ਆਖਰੀ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜਾਰੀ, ਜਾਣੋ ਕੀ ਹੈ ਆਪਣੇ ਸ਼ਹਿਰ ਦਾ ਰੇਟ
  • security increased in punjab special dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਵਿਸ਼ੇਸ਼ DGP ਨੇ ਜਾਰੀ ਕਰ ਦਿੱਤੇ ਸਖ਼ਤ ਹੁਕਮ
  • one person dies in road accident on phillaur gt road
    ਫਿਲੌਰ GT ਰੋਡ 'ਤੇ ਟਰੱਕ ਤੇ ਕੈਂਟਰ ਦੀ ਭਿਆਨਕ ਟੱਕਰ, ਇਕ ਵਿਅਕਤੀ ਦੀ ਮੌਤ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
Trending
Ek Nazar
gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • yamunanagar  welfare scheme  media  government
      ਯਮੁਨਾਨਗਰ ’ਚ ‘ਵਾਰਤਾਲਾਪ’ ਵਰਕਸ਼ਾਪ ’ਚ ਭਲਾਈ ਸਕੀਮਾਂ ਤੇ 12 ਸਾਲਾਂ ਦੀਆਂ...
    • banks will remain closed for 12 days in july
      ਜੁਲਾਈ ਮਹੀਨੇ 12 ਦਿਨ ਬੰਦ ਰਹਿਣਗੇ ਬੈਂਕ, ਜਾਣੋ ਪੂਰੀ ਲੀਸਟ
    • sleeper bus car collision 5 people
      ਸਲੀਪਰ ਬੱਸ ਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ! ਲਖਨਊ-ਆਗਰਾ ਐਕਸਪ੍ਰੈੱਸਵੇ 'ਤੇ...
    • india us relations
      30 ਸਾਲਾਂ 'ਚ ਸਭ ਤੋਂ ਹੇਠਲੇ ਪੱਧਰ 'ਤੇ ਡਿੱਗੇ ਅਮਰੀਕਾ-ਭਾਰਤ ਦੇ ਸਬੰਧ ! ਟਰੰਪ...
    • merchant navy officer  woman  fraud  russia  arrested  police
      ਮਰਚੈਂਟ ਨੇਵੀ ਅਫ਼ਸਰ ਬਣ ਕੇ ਔਰਤ ਨਾਲ 27 ਲੱਖ ਰੁਪਏ ਦੀ ਠੱਗੀ, ਰੂਸ ਭੱਜਣ ਦੀ...
    • petrol diesel prices
      5 ਰੁਪਏ ਸਸਤਾ ਹੋ ਗਿਆ ਪੈਟਰੋਲ ! ਦੇਸ਼ ਦੀ ਸਭ ਤੋਂ ਵੱਡੀ ਪ੍ਰਾਈਵੇਟ ਕੰਪਨੀ ਨੇ...
    • shri amarnath yatra security forces terrorist helper arrested
      ਅਮਰਨਾਥ ਯਾਤਰਾ ਤੋਂ ਪਹਿਲਾਂ ਫੜਿਆ ਗਿਆ ਅੱਤਵਾਦੀਆਂ ਦਾ ਸਭ ਤੋਂ ਵੱਡਾ 'ਸਾਥੀ' !...
    • crisis  peka family help allowance husband
      ਸੰਕਟ ’ਚ ਪੇਕੇ ਪਰਿਵਾਰ ਦੀ ਮਦਦ ਮਿਲਣ ’ਤੇ ਗੁਜ਼ਾਰਾ ਭੱਤਾ ਦੇਣੋਂ ਨਹੀਂ ਬਚ ਸਕਦਾ...
    • sir  opposition  23 parties
      ਐੱਸ. ਆਈ. ਆਰ. ’ਤੇ ਵਿਰੋਧੀ ਧਿਰ ਇਕਜੁਟ, 23 ਪਾਰਟੀਆਂ ਨੇ ਚੀਫ਼ ਜਸਟਿਸ ਨੂੰ ਲਿਖਿਆ...
    • the path to progress will open on the first day of the month
      ਮਹੀਨੇ ਦੇ ਪਹਿਲੇ ਦਿਨ ਹੀ ਖੁੱਲ੍ਹਣਗੇ ਤਰੱਕੀ ਦੇ ਰਾਹ ! ਇਨ੍ਹਾਂ 4 ਰਾਸ਼ੀਆਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +