Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    3:12:53 PM

  • punjab flood like situation

    ਪੰਜਾਬ ਦੇ ਇਸ ਇਲਾਕੇ 'ਚ ਬਣੇ ਹੜ੍ਹ ਵਰਗੇ ਹਾਲਾਤ!...

  • new revolution in diabetes treatment

    ਡਾਇਬਟੀਜ਼ ਇਲਾਜ 'ਚ ਨਵੀਂ ਕ੍ਰਾਂਤੀ ! ਹੁਣ AI...

  • former mla darshan singh kotfatta joins bjp

    ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ...

  • clash between police and miscreants

    ਪੁਲਸ ਤੇ ਬਦਮਾਸ਼ ਦਰਮਿਆਨ ਹੋਈ ਮੁੱਠਭੇੜ, ਪੁਲਸ ਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਉੱਤਰ ਪ੍ਰਦੇਸ਼ 'ਚ ਟਰਾਲੀ ਬੈਗ 'ਚ ਮਿਲੀ ਲਾਸ਼ ਦੀ ਹੋਈ ਪਛਾਣ, ਪਿਓ ਹੀ ਨਿਕਲਿਆ ਕਾਤਲ

NATIONAL News Punjabi(ਦੇਸ਼)

ਉੱਤਰ ਪ੍ਰਦੇਸ਼ 'ਚ ਟਰਾਲੀ ਬੈਗ 'ਚ ਮਿਲੀ ਲਾਸ਼ ਦੀ ਹੋਈ ਪਛਾਣ, ਪਿਓ ਹੀ ਨਿਕਲਿਆ ਕਾਤਲ

  • Edited By Disha,
  • Updated: 21 Nov, 2022 02:47 PM
National
dead body found in a trolley bag in mathura was identified father had killed
  • Share
    • Facebook
    • Tumblr
    • Linkedin
    • Twitter
  • Comment

ਮਥੁਰਾ (ਭਾਸ਼ਾ)- ਉੱਤਰ ਪ੍ਰਦੇਸ਼ ਪੁਲਸ ਨੇ ਮਥੁਰਾ ਜ਼ਿਲ੍ਹੇ 'ਚ ਯਮੁਨਾ ਐਕਸਪ੍ਰੈੱਸ-ਵੇਅ 'ਤੇ ਰਾਇਆ ਕਟ ਨੇੜੇ ਲਾਲ ਰੰਗ ਦੇ ਟਰਾਲੀ ਬੈਗ 'ਚ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ ਦਾ ਖ਼ੁਲਾਸਾ ਕਰਦੇ ਹੋਏ ਸੋਮਵਾਰ ਨੂੰ ਦਾਅਵਾ ਕੀਤਾ ਕਿ ਮ੍ਰਿਤਕਾ ਦੇ ਪਿਤਾ ਨੇ ਹੀ ਉਸ ਦਾ ਕਤਲ ਕੀਤਾ ਸੀ। ਪੁਲਸ ਅਨੁਸਾਰ, ਦੋਸ਼ੀ ਪਿਤਾ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ ਅਤੇ ਪੁੱਛ-ਗਿੱਛ 'ਚ ਉਸ ਨੇ ਆਪਣ ਗੁਨਾਹ ਕਬੂਲ ਕਰ ਲਿਆ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਰਾਇਆ ਕਟ ਕੋਲ ਲਾਲ ਰੰਗ ਦੇ ਟਰਾਲੀ ਬੈਗ 'ਚ ਮਿਲੀ ਕੁੜੀ ਦੀ ਲਾਸ਼ ਦੀ ਪਛਾਣ ਕਰ ਲਈ ਗਈ ਹੈ ਅਤੇ ਇਹ ਲਾਸ਼ ਆਯੂਸ਼ੀ ਯਾਦਵ (21) ਦੀ ਹੈ, ਜੋ ਦਿੱਲੀ ਦੇ ਬਦਰਪੁਰ ਥਾਣਾ ਖੇਤਰ ਦੇ ਮੋੜਬੰਦ ਪਿੰਡ ਦੀ ਰਹਿਣ ਵਾਲੀ ਸੀ। ਅਧਿਕਾਰੀ ਅਨੁਸਾਰ, ਆਯੂਸ਼ੀ ਦਾ ਕਤਲ ਉਸ ਦੇ ਪਿਤਾ ਨੀਤੇਸ਼ ਯਾਦਵ ਨੇ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁੱਛ-ਗਿੱਛ 'ਚ ਮ੍ਰਿਤਕਾ ਦੇ ਭਰਾ ਅਤੇ ਮਾਂ ਨੇ ਖੁਲਾਸਾ ਕੀਤਾ ਹੈ ਕਿ ਨੀਤੇਸ਼ ਨੇ ਹੀ ਆਯੂਸ਼ੀ ਨੂੰ ਮਾਰਿਆ ਹੈ। ਇਸ ਤੋਂ ਇਲਾਵਾ ਕਾਤਲ ਪਿਤਾ ਨੇ ਵੀ ਆਪਣਾ ਗੁਨਾਹ ਕਬੂਲ ਕਰ ਲਿਆ ਹੈ। ਪੁਲਸ ਸੁਪਰਡੈਂਟ ਮਾਰਤੰਦ ਪ੍ਰਕਾਸ਼ ਸਿੰਘ ਅਨੁਸਾਰ, ਕੁੜੀ ਦੀ ਪਛਾਣ ਲਈ ਪੁਲਸ ਨੇ 20 ਹਜ਼ਾਰ ਤੋਂ ਵੱਧ ਫੋਨ ਟਰੇਸ ਕੀਤੇ ਅਤੇ 200 ਤੋਂ ਜ਼ਿਆਦਾ ਸੀ.ਸੀ.ਟੀ.ਵੀ. ਕੈਮਰਿਆਂ ਦੀ ਰਿਕਾਰਡਿੰਗ ਕੀਤੀ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ਅਤੇ ਦਿੱਲੀ 'ਚ ਜਗ੍ਹਾ-ਜਗ੍ਹਾ ਪੋਸਟਰ ਲਗਾ ਕੇ ਕੁੜੀ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਗਈ।

ਇਹ ਵੀ ਪੜ੍ਹੋ : ਯਮੁਨਾ ਐਕਸਪ੍ਰੈੱਸਵੇਅ ’ਤੇ ਟਰਾਲੀ ਬੈਗ ’ਚੋਂ ਮਿਲੀ ਕੁੜੀ ਦੀ ਲਾਸ਼, ਫੈਲੀ ਸਨਸਨੀ

ਸਿੰਘ ਨੇ ਦੱਸਿਆ ਕਿ ਐਤਵਾਰ ਸਵੇਰੇ ਪੁਲਸ ਦੇ ਨੰਬਰ 'ਤੇ ਆਏ ਇਕ ਫੋਨ ਤੋਂ ਕੁੜੀ ਬਾਰੇ ਸਹੀ ਜਾਣਕਾਰੀ ਪ੍ਰਾਪਤ ਹੋਈ। ਕੁੜੀ ਦੀਆਂ ਤਸਵੀਰਾਂ ਅਤੇ ਉਸ ਕੋਲੋਂ ਮਿਲੇ ਸਾਮਾਨ ਤੋਂ ਉਸ ਦੀ ਮਾਂ ਅਤੇ ਭਰਾ ਨੇ ਪਛਾਣ ਦੀ ਪੁਸ਼ਟੀ ਕੀਤੀ। ਸਿੰਘ ਅਨੁਸਾਰ, ਜਦੋਂ ਪੁਲਸ ਨੇ ਉਨ੍ਹਾਂ ਨੂੰ ਲੈ ਕੇ ਮਥੁਰਾ ਪਹੁੰਚੀ ਤਾਂ ਮਾਂ ਅਤੇ ਭਰਾ ਨੇ ਮੁਰਦਾਘਰ 'ਚ ਆਯੂਸ਼ੀ ਦੀ ਲਾਸ਼ ਦੇਖ ਕੇ ਪਛਾਣ ਕਰ ਲਈ। ਇਸ ਵਿਚ ਪੁਲਸ ਵਲੋਂ ਕੀਤੀ ਗਈ ਪੁੱਛ-ਗਿੱਛ 'ਚ ਪਿਤਾ ਨੀਤੇਸ਼ ਯਾਦਵ ਨੇ ਵੀ ਆਪਣਾ ਗੁਨਾਹ ਕਬੂਲ ਕਰ ਲਿਆ। ਸਿੰਘ ਅਨੁਸਾਰ, ਪੁੱਛ-ਗਿੱਛ 'ਚ ਆਯੂਸ਼ੀ ਦੇ ਪਰਿਵਾਰ ਤੋਂ ਜਾਣਕਾਰੀ ਮਿਲੀ ਕਿ ਨੀਤੇਸ਼ ਨੇ ਉਸ ਦਾ ਘਰ 'ਚ ਗੋਲੀ ਮਾਰ ਕੇ ਕਤਲ ਕੀਤਾ ਸੀ। ਉਨ੍ਹਾਂ ਦੱਸਿਆ ਕਿ ਨੀਤੇਸ਼ ਗੋਰਖਪੁਰ ਦੇ ਸੁਨਾਰੜੀ ਪਿੰਡ ਦਾ ਰਹਿਣ ਵਾਲਾ ਹੈ ਅਤੇ ਉਹ ਕੰਮ ਦੀ ਤਲਾਸ਼ 'ਚ ਦਿੱਲੀ ਆ ਗਏ ਸਨ। ਜਿਸ ਤੋਂ ਬਾਅਦ ਨੀਤੇਸ਼ ਇੱਥੇ ਹੀ ਵਸ ਗਏ ਅਤੇ ਵਪਾਰ ਕਰਨ ਲੱਗੇ। ਉਸ ਦੀ ਧੀ ਆਯੂਸ਼ੀ ਬੀ.ਸੀ.ਏ. ਦੀ ਵਿਦਿਆਰਥਣ ਸੀ। ਪੁਲਸ ਅਨੁਸਾਰ ਆਯੂਸ਼ੀ ਇਕ-2 ਦਿਨ ਪਹਿਲਾਂ ਪਰਿਵਾਰ ਨੂੰ ਬਿਨਾਂ ਦੱਸੇ ਕਿਤੇ ਚੱਲੀ ਗਈ ਸੀ ਅਤੇ ਜਦੋਂ ਉਹ 17 ਨਵੰਬਰ ਨੂੰ ਘਰ ਪਰਤੀ ਤਾਂ ਇਸ ਹਰਕਤ ਤੋਂ ਨਾਰਾਜ਼ ਪਿਤਾ ਨੇ ਆਪਣੀ ਪਿਸਤੌਲ ਨਾਲ ਗੋਲੀ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਅਤੇ ਉਸੇ ਰਾਤ ਲਾਸ਼ ਟਰਾਲੀ ਬੈਗ 'ਚ ਰੱਖ ਕੇ ਯਮੁਨਾ ਐਕਸਪ੍ਰੈੱਸ ਵੇਅ 'ਤੇ ਸੁੱਟ ਗਿਆ। ਦੱਸਣਯੋਗ ਹੈ ਕਿ ਸ਼ੁੱਕਰਵਾਰ ਨੂੰ ਯਮੁਨਾ ਐਕਸਪ੍ਰੈੱਸ ਵੇਅ 'ਤੇ ਸਰਵਿਸ ਰੋਡ ਕੋਲ ਝਾੜੀਆਂ 'ਚ ਇਕ ਟਰਾਲੀ ਬੈਗ ਪਿਆ ਮਿਲਿਆ ਸੀ, ਜਿਸ 'ਚ ਇਕ ਕੁੜੀ ਦੀ ਲਾਸ਼ ਸੀ। ਉਸ ਬਾਰੇ ਜਾਣਕਾਰੀ ਮਿਲੀ, ਜੋ ਪੜਤਾਲ 'ਚ ਸਹੀ ਨਿਕਲੀ। ਪੁਲਸ ਨੇ ਦੱਸਿਆ ਕਿ ਮੁਲਜ਼ਮ ਪਿਤਾ ਹਿਰਾਸਤ 'ਚ ਹੈ ਅਤੇ ਉਸ ਤੋਂ ਪਪੂਰੇ ਮਾਮਲੇ ਨਾਲ ਸੰਬੰਧਤ ਜਾਣਕਾਰੀ ਜੁਟਾਈ ਜਾ ਰਹੀ ਹੈ। ਕਤਲ 'ਚ ਇਸਤੇਮਾਲ ਪਿਸਤੌਲ ਪਹਿਲਾਂ ਹੀ ਬਰਾਮਦ ਕੀਤੀ ਜਾ ਚੁੱਕੀ ਹੈ। ਪੁਲਸ ਨੇ 'ਆਨਰ ਕਿਲਿੰਗ' ਦਾ ਮਾਮਲਾ ਹੋਣ ਦਾ ਖ਼ਦਸ਼ਾ ਜਤਾਇਆ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

  • Uttar Pradesh
  • trolley bag
  • dead body
  • father
  • murderer
  • ਉੱਤਰ ਪ੍ਰਦੇਸ਼
  • ਟਰਾਲੀ ਬੈਗ
  • ਲਾਸ਼
  • ਪਿਤਾ
  • ਕਾਤਲ

ਉੱਤਰ ਪ੍ਰਦੇਸ਼ : ਟਰੈਕਟਰ ਨਾਲ ਟਕਰਾਉਣ ਤੋਂ ਬਾਅਦ ਕਾਰ 'ਚ ਲੱਗੀ ਅੱਗ, 2 ਲੋਕ ਜਿਊਂਦੇ ਸੜੇ

NEXT STORY

Stories You May Like

  • body in canal  body of a person  moga police
    ਨਹਿਰ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • nepali national identified
    ਕੁਵੈਤ 'ਚ ਮਾਰੇ ਗਏ ਨੇਪਾਲੀ ਵਿਅਕਤੀ ਦੀ ਹੋਈ ਪਛਾਣ
  • jewish legacy
    ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ
  • school  girl  rain  dead body
    ਸਕੂਲ ਤੋਂ ਆਉਂਦੇ ਸਮੇਂ ਨਾਲੇ 'ਚ ਰੁੜ੍ਹੀ 11 ਸਾਲਾ ਕੁੜੀ, 4 ਦਿਨਾਂ ਮਗਰੋਂ ਮਿਲੀ ਲਾਸ਼
  • stepfather  second husband
    ਮਤਰੇਏ ਪਿਓ ਦੀ ਸ਼ਰਮਾਨਕ ਕਰਤੂਤ, ਧੀ ਨਾਲ ਹੀ ਟੱਪੀਆਂ ਹੱਦਾਂ
  • body of young man found
    ਨੌਜਵਾਨ ਦੀ ਮਿਲੀ ਲਾਸ਼, ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦਾ ਖ਼ਦਸ਼ਾ
  • body of boy missing for three days found in fields
    ਤਿੰਨ ਦਿਨ ਤੋਂ ਲਾਪਤਾ ਮੁੰਡੇ ਦੀ ਲਾਸ਼ ਖੇਤਾਂ ’ਚੋਂ ਮਿਲੀ, ਪੁਲਸ ਜਾਂਚ 'ਚ ਜੁੱਟੀ
  • canal  youth  dead body  family  police
    ਨਹਿਰ 'ਚੋਂ ਮਿਲੀ ਬਿਨਾਂ ਕੱਪੜਿਆਂ ਦੇ ਨੌਜਵਾਨ ਦੀ ਲਾਸ਼ ! ਇਲਾਕੇ 'ਚ ਫੈਲੀ ਸਨਸਨੀ
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
Trending
Ek Nazar
indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • helicopter  emergency landing  suvendu adhikari
      CM ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ! ਖ਼ਰਾਬ ਮੌਸਮ ਕਾਰਨ ਸੁਵੇਂਦੂ ਅਧਿਕਾਰੀ...
    • milk prices  rs 2 per liter  august
      2 ਰੁਪਏ ਪ੍ਰਤੀ ਲੀਟਰ ਮਹਿੰਗਾ ਹੋਇਆ ਦੁੱਧ, ਮਹਾਰਾਸ਼ਟਰ 'ਚ ਅੱਜ ਤੋਂ ਲਾਗੂ ਹੋਈ ਵਧੀ...
    • 15 august  high alert  police
      15 ਅਗਸਤ ਤੋਂ ਪਹਿਲਾਂ ਹਾਈ ਅਲਰਟ 'ਤੇ ਦਿੱਲੀ, ਪੁਲਸ ਵਲੋਂ 19 ਮੋਸਟ ਵਾਂਟੇਡ...
    • penthouse sold for rs 271 crore in gurugram
      ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ...
    • lord shiva  sawan month  shamshanvasi basam
      ਭਗਵਾਨ ਸ਼ਿਵ ਨੂੰ ਕਿਉਂ ਕਿਹਾ ਜਾਂਦਾ ਹੈ 'ਸ਼ਮਸ਼ਾਨਵਾਸੀ' ? ਸਾਵਣ 'ਚ ਜਾਣੋ ਇਸ ਦਾ...
    • dhaka  delhi  bangladesh  crisis
      ਬੰਗਲਾਦੇਸ਼-ਭਾਰਤ ਦੇ ਸਬੰਧਾਂ 'ਚ ਤਣਾਅ ਦੋਵਾਂ ਸਰਕਾਰਾਂ ਲਈ ਚਿੰਤਾ ਦਾ ਵਿਸ਼ਾ
    • two big predictions regarding gold price gold may fall or go beyond
      Gold Price ਸੰਬੰਧੀ ਦੋ ਵੱਡੀਆਂ ਭਵਿੱਖਬਾਣੀਆਂ, 1.30 ਲੱਖ ਤੱਕ ਡਿੱਗ ਸਕਦਾ ਹੈ...
    • blinkit store s food license suspended reliance retail under investigation
      ਵੱਡੀ ਖ਼ਬਰ! Blinkit ਸਟੋਰ ਦਾ ਫੂਡ ਲਾਇਸੈਂਸ ਸਸਪੈਂਡ, ਜਾਂਚ ਦੇ ਘੇਰੇ 'ਚ...
    • lok sabha opposition om birla
      'ਹੁਣ ਸਦਨ ਨੂੰ ਚੱਲਣ ਦਿਓ', ਵਿਰੋਧੀ ਧਿਰ ਦੀ ਮੁੱਖ ਮੰਗ 'ਤੇ ਸਰਕਾਰ ਵਲੋਂ ਜਤਾਈ...
    • wife  murder  suitcase  husband  absconding  police  arrested
      ਪਤਨੀ ਦਾ ਕਤਲ ਕਰ ਸੂਟਕੇਸ 'ਚ ਲਾਸ਼ ਲੁਕਾ ਕੇ ਫ਼ਰਾਰ ਹੋਇਆ ਪਤੀ ! ਨਵਾਂ ਕਿਰਾਏਦਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +