Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    2:31:00 PM

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

  • jalandhar court complex receives bomb threat panic ensues

    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ...

  • iran s reopened underground missile sites

    ਜੰਗ ਲਈ ਮੁੜ ਤਿਆਰ ਹੋਇਆ ਈਰਾਨ! ਮਲਬੇ 'ਚੋਂ ਕੱਢ...

  • trump on iran

    'ਅਖ਼ੀਰ 'ਚ ਸਭ ਠੀਕ ਹੋ ਜਾਵੇਗਾ..!' ਇਰਾਨ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ ਤੁਹਾਡੇ ਹੋਸ਼

NATIONAL News Punjabi(ਦੇਸ਼)

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ ਤੁਹਾਡੇ ਹੋਸ਼

  • Edited By Baljit Singh,
  • Updated: 11 May, 2026 04:45 PM
National
dead lizard found in cold drink
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ : ਅਕਸਰ ਹੀ ਤੁਸੀਂ ਸੜਕਾਂ 'ਤੇ ਲੱਗੀਆਂ ਰੇਹੜੀਆਂ ਜਾਂ ਹੋਟਲਾਂ ਵਿਚ ਖਾਣ-ਪੀਣ ਵਾਲੀਆਂ ਚੀਜ਼ਾਂ ਨੂੰ ਬਣਾਉਣ ਵੇਲੇ ਅਣਗਹਿਲੀ ਦੀਆਂ ਵੀਡੀਓ ਵਾਇਰਲ ਹੁੰਦੀਆਂ ਦੇਖੀਆਂ ਹੋਣਗੀਆਂ ਪਰ ਜੇ ਤੁਹਾਨੂੰ ਕਹੀਏ ਕਿ ਸੀਲਬੰਦ ਕੋਲਡ੍ਰਿੰਕ ਦੀ ਬੋਤਲ ਵਿਚੋਂ ਵੀ ਕਿਰਲੀ ਜਿਹੇ ਜੀਵ ਨਿਕਲ ਰਹੇ ਹਨ। ਜੀ ਹਾਂ ਅਜਿਹਾ ਹੀ ਇਕ ਵੀਡੀਓ ਤੇਜ਼ੀ ਨਾਲ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਤੁਹਾਡੇ ਹੋਸ਼ ਉੱਡ ਜਾਣਗੇ।

एक आदमी दुकान से Thumps Up लेता है
छोटे वाला, जब उसका ढक्कन खोलने गए,

उन्होंने बाहर से देखा उसके अंदर कुछ है , इसलिए उन्होंने वीडियो करना शुरू किया।

एक बर्तन में जब डाला तो देखकर हैरान हो गए
उसके अंदर एक मरा हुआ छिपकली था ।

सोचो अगर कोई इसको खा लेता तो क्या हो
जाता, इसके… pic.twitter.com/lhhVCyIWYM

— Subhajit Das (@SantaniSubhajiT) May 10, 2026

ਐਕਸ (X) ਹੈਂਡਲਰ ਸੁਭਾਜੀਤ ਦਾਸ ਦੁਆਰਾ ਸਾਂਝੀ ਕੀਤੀ ਗਈ ਜਾਣਕਾਰੀ ਅਤੇ ਵੀਡੀਓ ਨੂੰ ਦੇਖ ਤੁਸੀਂ ਹੈਰਾਨ ਰਹਿ ਜਾਓਗੇ। ਦਿੱਤੀ ਗਈ ਜਾਣਕਾਰੀ ਅਨੁਸਾਰ ਇਕ ਵਿਅਕਤੀ ਨੇ ਦੁਕਾਨ ਤੋਂ ਥੰਮਸ ਅੱਪ (Thumps Up) ਦੀ ਇਕ ਛੋਟੀ ਬੋਤਲ ਖਰੀਦੀ ਸੀ। ਬੋਤਲ ਦਾ ਢੱਕਣ ਖੋਲ੍ਹਣ ਤੋਂ ਪਹਿਲਾਂ ਹੀ, ਗਾਹਕ ਨੇ ਬਾਹਰੋਂ ਦੇਖਿਆ ਕਿ ਬੋਤਲ ਦੇ ਅੰਦਰ ਕੋਈ ਅਣਪਛਾਤੀ ਚੀਜ਼ ਮੌਜੂਦ ਹੈ। ਸ਼ੱਕ ਹੋਣ 'ਤੇ ਉਸ ਨੇ ਤੁਰੰਤ ਇਸ ਦੀ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ।

ਜਦੋਂ ਉਸ ਨੇ ਬੋਤਲ ਨੂੰ ਇਕ ਬਰਤਨ ਵਿੱਚ ਖਾਲੀ ਕੀਤਾ, ਤਾਂ ਦੇਖਣ ਵਾਲੇ ਹੈਰਾਨ ਰਹਿ ਗਏ ਕਿਉਂਕਿ ਬੋਤਲ ਦੇ ਅੰਦਰੋਂ ਇਕ ਮਰੀ ਹੋਈ ਕਿਰਲੀ ਨਿਕਲੀ। ਸਰੋਤਾਂ ਅਨੁਸਾਰ, ਇਹ ਘਟਨਾ ਬੇਹੱਦ ਗੰਭੀਰ ਹੈ ਕਿਉਂਕਿ ਜੇਕਰ ਕੋਈ ਵਿਅਕਤੀ ਅਣਜਾਣੇ ਵਿੱਚ ਇਸ ਕੋਲਡ੍ਰਿੰਕ ਨੂੰ ਪੀ ਲੈਂਦਾ, ਤਾਂ ਉਸ ਦੀ ਜਾਨ ਨੂੰ ਖਤਰਾ ਹੋ ਸਕਦਾ ਸੀ। ਇਸ ਘਟਨਾ ਨੇ ਕੰਪਨੀ ਦੀ ਗੁਣਵੱਤਾ ਅਤੇ ਸਫਾਈ ਦੇ ਮਿਆਰਾਂ 'ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ ਕਿ ਇਸ ਲਾਪਰਵਾਹੀ ਲਈ ਜ਼ਿੰਮੇਵਾਰ ਕੌਣ ਹੈ।

ਵੀਡੀਓ ਵਾਇਰਲ ਹੋਣ ਮਗਰੋਂ ਯੂਜ਼ਰਸ ਨੇ Fssaiindia ਨੂੰ ਟੈਗ ਕਰ ਕੇ ਕਾਰਵਾਈ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਇਕ ਹੋਰ ਯੂਜ਼ਰ ਨੇ ਕਿਹਾ ਕਿ ਹੋ ਸਕਦਾ ਹੈ ਕਿ ਇਹ ਸਭ ਜਾਣਬੁੱਝ ਕੇ ਕੀਤਾ ਗਿਆ ਹੈ। ਇਕ ਹੋਰ ਯੂਜ਼ਰ ਨੇ ਕਿਹਾ ਕਿ ਸਾਨੂੰ ਹਰ ਚੀਜ਼ ਦੇਖ ਕੇ ਖਾਣੀ ਚਾਹੀਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Sealed Cold Drink
  • Lizard
  • Video Viral
  • Thumbs Up
  • ਸੀਲਬੰਦ ਕੋਲਡ੍ਰਿੰਕ
  • ਕਿਰਲੀ
  • ਵੀਡੀਓ ਵਾਇਰਲ
  • ਥੰਮਜ਼ ਅਪ

ਪੱਛਮੀ ਬੰਗਾਲ ਚੋਣਾਂ: ਸੁਪਰੀਮ ਕੋਰਟ ਪਹੁੰਚੀ TMC; 31 ਸੀਟਾਂ 'ਤੇ ਵੋਟਰ ਲਿਸਟ 'ਚੋਂ ਨਾਂ ਹਟਾਉਣ ਦਾ ਲਾਇਆ ਦੋਸ਼

NEXT STORY

Stories You May Like

  • viral video man sitting on train floor with feet on samosas
    ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼
  • fire in doraha
    COLD DRINK ਨਾਲ ਲੱਦੇ ਟਰੱਕ ਨੂੰ ਲੱਗ ਗਈ ਅੱਗ
  • war on drugs  viral video  drugs in punjab
    ਯੁੱਧ ਨਸ਼ੇ ਵਿਰੁੱਧ ਮੁਹਿੰਮ ਦੀ ਨਿਕਲੀ ਫੂਕ, ਮੋਗਾ ਦੀ ਵਾਇਰਲ ਵੀਡੀਓ ਨੇ ਉਡਾਏ ਹੋਸ਼
  • explosion in the electric car market
    ਇਲੈਕਟ੍ਰਿਕ ਕਾਰ ਬਾਜ਼ਾਰ 'ਚ ਧਮਾਕਾ! 500Km ਰੇਂਜ ਵਾਲੀ ਗੱਡੀ ਲਾਂਚ, ਡਿਜ਼ਾਈਨ ਦੇਖ ਉੱਡ ਜਾਣਗੇ ਹੋਸ਼
  • dri raid in punjab
    ਪੰਜਾਬ: NOODLES ਦੇ ਡੱਬਿਆਂ 'ਚੋਂ ਨਿਕਲੀ ਅਫ਼ੀਮ! ਹੋਸ਼ ਉਡਾ ਦੇਵੇਗੀ ਪੂਰੀ ਖ਼ਬਰ
  • child  acid incident
    ਰਾਜਸਥਾਨ 'ਚ ਦਰਦਨਾਕ ਘਟਨਾ: 4 ਸਾਲਾ ਮੁੰਡੇ ਨੇ ਪੈਪਸੀ ਸਮਝ ਪੀਤੀ ਘਰ 'ਚ ਰੱਖੀ ਤੇਜ਼ਾਬ ਦੀ ਬੋਤਲ, ਫਿਰ...
  • video of drinking beer while bathing in ganga goes viral
    ਗੰਗਾ ਇਸ਼ਨਾਨ ਦੌਰਾਨ ਬੀਅਰ ਪੀਣ ਦੀ ਵੀਡੀਓ ਵਾਇਰਲ ! ਪੁਲਸ ਨੇ ਲਿਆ ਵੱਡਾ ਐਕਸ਼ਨ
  • motorola  s flagship phone gets rs 43 000 cheaper
    Motorola ਦਾ ਧਾਕੜ ਫੋਨ ਹੋਇਆ 43,000 ਰੁਪਏ ਸਸਤਾ, ਕੀਮਤ ਸੁਣ ਕੇ ਉੱਡ ਜਾਣਗੇ ਹੋਸ਼
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • debate erupts again over shifting of jalandhar judicial complex
    ਜਲੰਧਰ ਦੇ ਜੁਡੀਸ਼ੀਅਲ ਕੰਪਲੈਕਸ ਦੀ ਸ਼ਿਫਟਿੰਗ ’ਤੇ ਫਿਰ ਛਿੜੀ ਬਹਿਸ, ਵਧਿਆ ਵਿਵਾਦ
  • pinkoo tv summer song video
    ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv...
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
Trending
Ek Nazar
sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • jairam ramesh  cbse  dharmendra pradhan  resign
      'ਮੰਤਰੀ ਨਿਭਾਉਣ ਆਪਣਾ ਰਾਜਧਰਮ..!' CBSE ਮਾਰਕਿੰਗ ਸਿਸਟਮ 'ਚ ਗੜਬੜੀ 'ਤੇ...
    • indian man in usa
      ਭਾਰਤੀ ਨੌਜਵਾਨ ਨੂੰ ਅਮਰੀਕਾ 'ਚ ਹੋਈ 10 ਸਾਲ ਦੀ ਕੈਦ ! ਕੀਤਾ ਇੰਨਾ ਸ਼ਰਮਨਾਕ ਕਾਰਾ...
    • jammu  maa vaishno devi yatra  devotees
      ਮਾਂ ਵੈਸ਼ਨੋ ਦੇਵੀ ਯਾਤਰਾ ਦੌਰਾਨ ਭੁੱਲ ਕੇ ਵੀ ਨਾ ਕਰਿਓ ਇਹ ਗ਼ਲਤੀ ! ਨਹੀਂ ਤਾਂ...
    • delhi education office ito spa campus fire
      ਸਿੱਖਿਆ ਵਿਭਾਗ ਦੀ ਬਿਲਡਿੰਗ 'ਚ ਲੱਗ ਗਈ ਭਿਆਨਕ ਅੱਗ! ਦਿੱਲੀ ਫਾਇਰ ਬ੍ਰਿਗੇਡ ਨੂੰ...
    • today expensive bus auto rickshaw fare
      ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...
    • rahul gandhi  cbse  pickpockets
      CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ
    • odisha government
      ਭਾਜਪਾ ਸਰਕਾਰ ਦੇ 2 ਸਾਲਾਂ ਦੌਰਾਨ ਓਡੀਸ਼ਾ ਦੇ ਨਿਵੇਸ਼ ਤੇ ਉਦਯੋਗਾਂ 'ਚ ਵੱਡਾ ਉਛਾਲ
    • cricket camp  player  death  pitch roller
      ਕ੍ਰਿਕਟ ਕੈਂਪ 'ਚ ਵੱਡਾ ਹਾਦਸਾ ! 15 ਸਾਲਾ ਉੱਭਰਦੇ ਖਿਡਾਰੀ ਦੀ ਹੋਈ ਦਰਦਨਾਕ ਮੌਤ
    • muzaffarpur  criminal cases  accused
      ਮੁਜ਼ੱਫਰਪੁਰ 'ਚ ਕਈ ਅਪਰਾਧਿਕ ਮਾਮਲਿਆਂ 'ਚ ਲੋੜੀਂਦੇ ਦੋਸ਼ੀ ਦਾ ਗੋਲੀਆਂ ਮਾਰ ਕੇ...
    • supreme court  judge appointment  37 judges  union law ministry
      ਸੁਪਰੀਮ ਕੋਰਟ 'ਚ 5 ਨਵੇਂ ਜੱਜਾਂ ਦੀ ਨਿਯੁਕਤੀ ! ਕੁੱਲ 37 ਹੋਈ ਗਿਣਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +