Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 30, 2025

    10:41:39 AM

  • bjp will soon announce the new state president

    ਭਾਜਪਾ ਨਵੇਂ ਸੂਬਾ ਪ੍ਰਧਾਨ ਦਾ ਜਲਦ ਕਰੇਗੀ ਐਲਾਨ !...

  • daughter chocolate father

    ਚੀਜੀ ਪਿੱਛੇ ਕਤਲ ! ਧੀ ਨੇ ਮੰਗੀ ਚਾਕਲੇਟ ਤਾਂ ਹੈਵਾਨ...

  • gunfire during religious fair in punjab

    ਪੰਜਾਬ 'ਚ ਧਾਰਮਿਕ ਮੇਲੇ ਦੌਰਾਨ ਚੱਲੀਆਂ ਗੋਲੀਆਂ,...

  • big danger bell for punjab warning issued for low lying areas

    ਪੰਜਾਬ ਲਈ ਵੱਡੇ ਖ਼ਤਰੇ ਦੀ ਘੰਟੀ! ਨੀਵੇਂ ਇਲਾਕਿਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਰੁੜ੍ਹ ਗਈਆਂ ਸੜਕਾਂ, ਹਾਲਾਤ ਹੋਏ ਬੱਦਤਰ, ਮੌਤ ਦੇ ਆਗੋਸ਼ 'ਚ ਸੁੱਤੇ 90 ਲੋਕ

NATIONAL News Punjabi(ਦੇਸ਼)

ਰੁੜ੍ਹ ਗਈਆਂ ਸੜਕਾਂ, ਹਾਲਾਤ ਹੋਏ ਬੱਦਤਰ, ਮੌਤ ਦੇ ਆਗੋਸ਼ 'ਚ ਸੁੱਤੇ 90 ਲੋਕ

  • Edited By Tanu,
  • Updated: 30 Jul, 2024 04:19 PM
National
death toll due to landslide in wayanad kerala rises to 90
  • Share
    • Facebook
    • Tumblr
    • Linkedin
    • Twitter
  • Comment

ਵਾਇਨਾਡ- ਕੇਰਲ ਦੇ ਵਾਇਨਾਡ 'ਚ ਜਦੋਂ ਲੋਕ ਮੰਗਲਵਾਰ ਦੀ ਸਵੇਰ ਨੂੰ ਉਠੇ ਤਾਂ ਚਾਰੇ ਪਾਸੇ ਭਿਆਨਕ ਮੰਜ਼ਰ ਵੇਖਣ ਨੂੰ ਮਿਲਿਆ। ਸੜਕਾਂ ਰੁੜ੍ਹ ਗਈਆਂ ਅਤੇ ਪੁਲ, ਨਦੀਆਂ 'ਚ ਲਾਸ਼ਾਂ ਵਹਿੰਦਿਆਂ ਨਜ਼ਰ ਆਈਆਂ। ਮੌਤ ਦਾ ਅਜਿਹਾ ਸੈਲਾਬ ਆਇਆ ਕਿ 90 ਲੋਕਾਂ ਨੂੰ ਨਵੀਂ ਸਵੇਰ ਵੇਖਣ ਨੂੰ ਹੀ ਨਹੀਂ ਮਿਲੀ। ਦਰਅਸਲ ਕੇਰਲ ਦੇ ਵਾਇਨਾਡ 'ਚ ਮੋਹਲੇਧਾਰ ਮੀਂਹ ਪਿਆ, ਜਿਸ ਕਾਰਨ ਚੂਰਲਮਾਲਾ ਸ਼ਹਿਰ 'ਚ ਭਿਆਨਕ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ। ਬਚਾਅ ਕਰਮੀਆਂ ਜਿਨ੍ਹਾਂ ਨੂੰ ਜਿਊਂਦੇ ਬਚੇ ਲੋਕਾਂ ਦੀ ਮਦਦ ਲਈ ਲਾਇਆ ਗਿਆ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅੰਦਾਜ਼ਾ ਹੀ ਨਹੀਂ ਸੀ  ਕਿ ਆਫ਼ਤ ਕਿੰਨੀ ਵੱਡੀ ਹੈ। ਰਾਤ 2 ਵਜੇ ਤੋਂ ਸਵੇਰੇ 6 ਵਜੇ ਦਰਮਿਆਨ ਇਲਾਕੇ ਵਿਚ ਇਕ ਤੋਂ ਬਾਅਦ ਇਕ 3 ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ। ਇਸ ਤੋਂ ਲੋਕਾਂ ਨੂੰ ਸੰਭਲਣ ਦਾ ਮੌਕਾ ਹੀ ਨਹੀਂ ਮਿਲਿਆ। 100 ਦੇ ਕਰੀਬ ਲੋਕ ਦੱਬੇ ਹੋਣ ਅਤੇ ਹੁਣ ਤੱਕ 90 ਲੋਕਾਂ ਦੀਆਂ ਲਾਸ਼ਾਂ ਨੂੰ ਬਰਾਮਦ ਕੀਤਾ ਗਿਆ। 

ਇਹ ਵੀ ਪੜ੍ਹੋ- ਵੰਦੇ ਭਾਰਤ ਟਰੇਨ 'ਚ ਵੇਟਰ ਨੇ ਪਰੋਸ ਦਿੱਤਾ ਮਾਸਾਹਾਰੀ ਭੋਜਨ, ਬਜ਼ੁਰਗ ਮੁਸਾਫਰ ਨੇ ਮਾਰੇ ਥੱਪੜ

PunjabKesari

ਅਧਿਕਾਰੀਆਂ ਮੁਤਾਬਕ ਜ਼ਮੀਨ ਖਿਸਕਣ ਕਾਰਨ ਪ੍ਰਭਾਵਿਤ ਇਲਾਕਿਆਂ ਵਿਚ ਮੁੰਡਕਕਈ, ਚੂਰਲਮਾਲਾ, ਅੱਟਾਮਾਲਾ, ਨੂਲਪੁਝਾ ਪਿੰਡ ਸ਼ਾਮਲ ਹਨ। ਤੜਕੇ ਹੋਏ ਜ਼ਮੀਨ ਖਿਸਕਣ ਨੇ ਤਬਾਹੀ ਦੇ ਨਿਸ਼ਾਨ ਛੱਡੇ ਹਨ। ਕਈ ਮਕਾਨ ਜ਼ਮੀਨਦੋਜ਼ ਹੋ ਗਏ ਹਨ ਅਤੇ ਕਈ ਦਰੱਖ਼ਤ ਉੱਖੜ ਗਏ। ਰਾਸ਼ਟਰੀ ਆਫ਼ਤ ਮੋਚਨ ਬਲ, ਫਾਇਰ ਬ੍ਰਿਗੇਡ ਵਿਭਾਗ, ਪੁਲਸ ਅਤੇ ਜੰਗਲਾਤ, ਮਾਲੀਆ ਵਿਭਾਗ ਜੰਗੀ ਪੱਧਰ 'ਤੇ ਬਚਾਅ ਕੰਮ ਵਿਚ ਜੁੱਟੇ ਹੋਏ ਹਨ। ਸਰਕਾਰੀ ਏਜੰਸੀਆਂ ਦੇ ਨਾਲ ਸਵੈ-ਸੇਵੀ ਅਤੇ ਸਥਾਨਕ ਵਾਸੀ ਵੀ ਬਚਾਅ ਮੁਹਿੰਮ ਵਿਚ ਮਦਦ ਕਰ ਰਹੇ ਹਨ। ਜ਼ਮੀਨ ਖਿਸਕਣ ਕਾਰਨ ਲਾਪਤਾ ਲੋਕਾਂ ਅਤੇ ਮ੍ਰਿਤਕਾਂ ਬਾਰੇ ਪੂਰੀ ਜਾਣਕਾਰੀ ਨਹੀਂ ਹੈ। ਕਈ ਇਲਾਕਿਆਂ ਦਾ ਸੰਪਰਕ ਟੁੱਟ ਗਿਆ ਹੈ।

ਇਹ ਵੀ ਪੜ੍ਹੋ- ਘਰ 'ਚ ਦੋ ਦਿਨ ਪਹਿਲਾਂ ਰੱਖੀ ਨੌਕਰਾਣੀ ਕਰ ਗਈ ਕਾਰਾ, ਮਾਲਕਣ ਨੂੰ ਬੰਧਕ ਬਣਾ ਲੁੱਟੇ 45 ਲੱਖ ਦੇ ਗਹਿਣੇ

PunjabKesari

ਲਗਾਤਾਰ ਮੀਂਹ ਪੈਣ ਕਾਰਨ ਜ਼ਮੀਨ ਖਿਸਕ ਗਈ, ਜਿਸ ਕਾਰਨ ਕਈ ਗੱਡੀਆਂ ਕਿਸੇ ਕਾਗਜ਼ ਦੀ ਕਿਸ਼ਤੀ ਵਾਂਗ ਰੁੜ੍ਹ ਗਈਆਂ। ਸਥਾਨਕ ਮੀਡੀਆ ਮੁਤਾਬਕ ਕੇਰਲ ਦੇ ਵਾਇਨਾਡ ਵਿਚ ਸੋਮਵਾਰ ਨੂੰ ਮੋਹਲੇਧਾਰ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਕੇਰਲ ਦੇ ਵਾਇਨਾਡ ਵਿਚ ਸੋਮਵਾਰ ਤੋਂ ਮੋਹਲੇਧਾਰ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਵਾਇਨਾਡ ਸਮੇਤ 4 ਜ਼ਿਲ੍ਹਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ, ਅਜਿਹੇ ਵਿਚ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ। ਜ਼ਮੀਨ ਖਿਸਕਣ ਮਗਰੋਂ ਤਬਾਹੀ ਦਾ ਮੰਜ਼ਰ ਦੱਸ ਰਿਹਾ ਹੈ ਕਿ ਉਸ ਸਮੇਂ ਕੀ ਸਥਿਤੀ ਰਹੀ ਹੋਵੇਗੀ।  ਕੇਰਲ ਦੇ ਕੁਝ ਜ਼ਿਲ੍ਹਿਆਂ ਦੇ ਲੋਕਾਂ ਦੀਆਂ ਮੁਸ਼ਕਲਾਂ ਆਉਣ ਵਾਲੇ ਕੁਝ ਦਿਨਾਂ ਵਿਚ ਹੋਰ ਵਧ ਸਕਦੀਆਂ ਹਨ। ਦਰਅਸਲ ਮੋਹਲੇਧਾਰ ਮੀਂਹ ਕਾਰਨ ਬਾਣਾਸੁਰਸਾਗਰ ਬੰਨ੍ਹ ਦਾ ਪਾਣੀ ਦਾ ਪੱਧਰ ਕਾਫੀ ਵੱਧ ਗਿਆ ਹੈ। ਅਜਿਹੇ ਵਿਚ ਨਦੀਆਂ ਦੇ ਵੱਧਦੇ ਪਾਣੀ ਦੇ ਪੱਧਰ ਕਾਰਨ ਪਾਨਾਮਾਰਾਮ ਪੂਝਾ, ਕਰਮਨਥੋਡ ਨਦੀ ਅਤੇ ਕਬਾਨੀ ਨਦੀ ਸਮੇਤ ਨਦੀਆਂ ਦੇ ਕਿਨਾਰੇ ਰਹਿਣ ਵਾਲੇ ਲੋਕਾਂ ਨੂੰ ਚੌਕਸ ਕਰ ਦਿੱਤਾ ਗਿਆ ਹੈ। 

 ਇਹ ਵੀ ਪੜ੍ਹੋ- ਮੋਦੀ ਸਰਕਾਰ 'ਤੇ ਵਰ੍ਹੇ CM ਮਾਨ, ਕਿਹਾ- 400 ਪਾਰ ਤਾਂ ਕੀ ਬੇੜਾ ਪਾਰ ਹੀ ਨਹੀਂ ਹੋਇਆ

PunjabKesari

  • Wayanad
  • landslide
  • death
  • ਵਾਇਨਾਡ
  • ਜ਼ਮੀਨ ਖਿਸਕਣ
  • ਮੌਤਾਂ

ਮਨੀ ਲਾਂਡਰਿੰਗ : ਸੁਪਰੀਮ ਕੋਰਟ ਨੇ ਰਾਕਾਂਪਾ ਨੇਤਾ ਨਵਾਬ ਮਲਿਕ ਨੂੰ ਦਿੱਤੀ ਜ਼ਮਾਨਤ

NEXT STORY

Stories You May Like

  •   dragged a person sleeping on the verandah to his death
    ਦੱਬੇ ਪੈਰੀਂ ਘਰ 'ਚ ਹੋਏ ਦਾਖਲ, ਵਰਾਂਡੇ 'ਚ ਸੁੱਤੇ ਵਿਅਕਤੀ ਨੂੰ ਉਤਾਰਿਆ ਮੌਤ ਦੇ ਘਾਟ
  • earthquake strikes
    ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਸੜਕਾਂ 'ਤੇ ਆਏ ਲੋਕ
  • youth driving e rickshaw dies under suspicious circumstances
    ਸ਼ੱਕੀ ਹਾਲਾਤ 'ਚ ਈ-ਰਿਕਸ਼ਾ ਚਲਾਉਣ ਵਾਲੇ ਨੌਜਵਾਨ ਦੀ ਮੌਤ
  • husband and wife were sleeping in the room
    ਪਤੀ-ਪਤਨੀ ਕਮਰੇ 'ਚ ਸੁੱਤੇ ਪਏ ਸਨ, ਅਚਾਨਕ ਛੱਤ ਡਿੱਗ ਪਈ... ਦੋਵਾਂ ਦੀ ਦਰਦਨਾਕ ਮੌਤ
  • the earth shook with the tremors of the earthquake that struck
    ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਸੁੱਤੇ ਲੋਕ ਘਰਾਂ 'ਚੋਂ ਨਿਕਲ ਕੇ ਬਾਹਰ ਨੂੰ ਭੱਜੇ
  • major accident in punjab  team member dies during shooting
    ਪੰਜਾਬ 'ਚ ਵੱਡਾ ਹਾਦਸਾ! ਸ਼ੂਟਿੰਗ ਦੌਰਾਨ ਟੀਮ ਮੈਂਬਰ ਦੀ ਮੌਤ, ਪੈ ਗਈਆਂ ਭਾਜੜਾਂ
  • scenes like skating seen in rain on the freshly dug roads in jalandhar
    ਜਲੰਧਰ 'ਚ ਤਾਜ਼ਾ-ਤਾਜ਼ਾ ਪੁੱਟੀਆਂ ਸੜਕਾਂ ’ਤੇ ਮੀਂਹ ’ਚ ਦਿਸਣਗੇ ਸਕੇਟਿੰਗ ਵਰਗੇ ਨਜ਼ਾਰੇ
  • state awardee blood donor dies in punjab jail
    ਪੰਜਾਬ ਦੀ ਜੇਲ੍ਹ 'ਚ ਸਟੇਟ ਐਵਾਰਡੀ ਖ਼ੂਨਦਾਨੀ ਦੀ ਸ਼ੱਕੀ ਹਾਲਾਤ 'ਚ ਮੌਤ, ਮਾਹੌਲ ਤਣਾਅਪੂਰਨ
  • heavy rain for next 3 hours in punjab
    ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...
  • powercom is taking major action against those who steal electricity
    Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ
  • lineman dies due to electric shock
    Punjab: ਬਿਜਲੀ ਠੀਕ ਕਰਨ ਲਈ ਖੰਭੇ 'ਤੇ ਚੜ੍ਹਿਆ ਸੀ ਲਾਈਨਮੈਨ, ਹੋਇਆ ਉਹ ਜੋ...
  • meteorological department has issued a warning in punjab
    ਪੰਜਾਬ ਵਾਸੀਆਂ 3 ਜੁਲਾਈ ਤੱਕ ਰਹਿਣ ਸਾਵਧਾਨ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ
  • today  s top 10 news
    CM ਮਾਨ ਵੱਲੋਂ ਵੱਡਾ ਤੋਹਫਾ ਤੇ ਭਗਵਾਨ ਜਗਨਨਾਥ ਰੱਥ ਯਾਤਰਾ 'ਚ ਮਚੀ ਭਾਜੜ, ਅੱਜ...
  • big accident in punjab
    ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ...
  • scheduled students of punjab will get benefits
    ਪੰਜਾਬ ਦੇ ਇਨ੍ਹਾਂ ਵਿਦਿਆਰਥੀਆਂ ਨੂੰ ਮਿਲੇਗਾ ਲਾਭ, ਸੂਬਾ ਸਰਕਾਰ ਕਰ ਰਹੀ ਵੱਡੇ...
  • heavy rain to continue in punjab july 2
    ਪੰਜਾਬ 'ਚ 2 ਜੁਲਾਈ ਤੱਕ ਲਗਾਤਾਰ ਪਵੇਗਾ ਭਾਰੀ ਮੀਂਹ! ਹੋ ਗਈ ਵੱਡੀ ਭਵਿੱਖਬਾਣੀ,...
Trending
Ek Nazar
heavy rain for next 3 hours in punjab

ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...

major accident in punjab team member dies during shooting

ਪੰਜਾਬ 'ਚ ਵੱਡਾ ਹਾਦਸਾ! ਸ਼ੂਟਿੰਗ ਦੌਰਾਨ ਟੀਮ ਮੈਂਬਰ ਦੀ ਮੌਤ, ਪੈ ਗਈਆਂ ਭਾਜੜਾਂ

son killed his father in khanna

ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਪੁੱਤਰ ਨੇ ਪਤਨੀ ਨਾਲ ਮਿਲ ਕਰ 'ਤਾ ਪਿਓ ਦਾ ਕਤਲ,...

powercom is taking major action against those who steal electricity

Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ

meteorological department has issued a warning in punjab

ਪੰਜਾਬ ਵਾਸੀਆਂ 3 ਜੁਲਾਈ ਤੱਕ ਰਹਿਣ ਸਾਵਧਾਨ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ

baby girl  basket  parents sorry note

'ਸਾਨੂੰ ਮੁਆਫ਼ ਕਰ ਦਿਓ...', ਮਾਪੇ ਟੋਕਰੀ 'ਚ ਛੱਡ ਗਏ ਜਵਾਕ

vehicle collision

ਸੱਤ ਵਾਹਨਾਂ ਦੀ ਟੱਕਰ, ਪੰਜ ਲੋਕਾਂ ਦੀ ਮੌਤ

big accident in punjab

ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ...

punjab police arrested lakha sidhana

ਪੰਜਾਬ ਪੁਲਸ ਨੇ ਲੱਖਾ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

elon musk again targeted trump

'ਖ਼ਤਮ ਹੋ ਜਾਣਗੀਆਂ ਨੌਕਰੀਆਂ', Elon Musk ਨੇ Trump 'ਤੇ ਮੁੜ ਵਿੰਨ੍ਹਿਆ...

rain wreaks havoc in pakistan  death toll rises

ਪਾਕਿਸਤਾਨ 'ਚ ਮੀਂਹ ਦਾ ਕਹਿਰ, ਮਰਨ ਵਾਲਿਆਂ ਦੀ ਗਿਣਤੀ 40 ਦੇ ਕਰੀਬ

israeli forces kill hamas commander

ਇਜ਼ਰਾਈਲੀ ਫੌਜ ਨੇ ਹਮਾਸ ਕਮਾਂਡਰ ਕੀਤਾ ਢੇਰ

louis store built in shape of cruise

ਕਰੂਜ਼ ਦੇ ਆਕਾਰ 'ਚ ਬਣਿਆ 'ਦ ਲੂਈਸ' ਸਟੋਰ, ਤਸਵੀਰਾਂ ਵਾਇਰਲ

china expands in yellow sea

ਚੀਨ ਨੇ ਪੀਲੇ ਸਾਗਰ 'ਚ ਕੀਤਾ ਵਿਸਥਾਰ, ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਦੀ ਵਧੀ ਚਿੰਤਾ

explosion outside british columbia minister  s office

ਬ੍ਰਿਟਿਸ਼ ਕੋਲੰਬੀਆ ਦੀ ਮੰਤਰੀ ਦੇ ਦਫਤਰ ਦੇ ਬਾਹਰਵਾਰ ਧਮਾਕਾ

sugar output to rise at 35 mn tonnes

ਭਾਰਤ ਦਾ ਖੰਡ ਉਤਪਾਦਨ 35 ਮਿਲੀਅਨ ਟਨ ਹੋਣ ਦੀ ਸੰਭਾਵਨਾ!

snake found in canada

ਕੈਨੇਡਾ 'ਚ ਬੀਚ ਤੋਂ ਮਿਲਿਆ ਪੰਜ ਫੁੱਟ ਲੰਬਾ ਸੱਪ

cyberstorm causes panic in gulf countries

"ਸਾਈਬਰਸਟੋਰਮ" ਨਾਲ ਖਾੜੀ ਦੇਸ਼ਾਂ 'ਚ ਦਹਿਸ਼ਤ, ਭਾਰਤੀ ਸਾਫਟਵੇਅਰ ਤੋਂ ਸੰਵੇਦਨਸ਼ੀਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • despite the decline  people kept their distance from gold
      ਗਿਰਾਵਟ ਦੇ ਬਾਵਜੂਦ ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ
    • tharoor rejects trump  s claim  says     india didn  t need any advice
      ਥਰੂਰ ਨੇ ਟਰੰਪ ਦੇ ਦਾਅਵੇ ਨੂੰ ਕੀਤਾ ਖ਼ਾਰਜ, ਕਿਹਾ- 'ਭਾਰਤ ਨੂੰ ਕਿਸੇ ਸਲਾਹ ਦੀ...
    • rains wreak havoc  34 people including 16 children die
      ਮਾਨਸੂਨ ਤੋਂ ਪਹਿਲਾਂ ਹੀ ਬਾਰਿਸ਼ ਦਾ ਕਹਿਰ, 16 ਬੱਚਿਆਂ ਸਣੇ 34 ਲੋਕਾਂ ਦੀ ਮੌਤ
    • youth driving e rickshaw dies under suspicious circumstances
      ਸ਼ੱਕੀ ਹਾਲਾਤ 'ਚ ਈ-ਰਿਕਸ਼ਾ ਚਲਾਉਣ ਵਾਲੇ ਨੌਜਵਾਨ ਦੀ ਮੌਤ
    • now it will be easier to send money from america to india
      ਪ੍ਰਵਾਸੀ ਭਾਰਤੀਆਂ ਲਈ ਖ਼ੁਸ਼ਖਬਰੀ! ਅਮਰੀਕਾ ਤੋਂ ਭਾਰਤ ਪੈਸਾ ਭੇਜਣਾ ਹੋਵੇਗਾ ਆਸਾਨ,...
    • union home minister amit shah to inaugurate turmeric board headquarters
      ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਨਿਜ਼ਾਮਾਬਾਦ 'ਚ ਹਲਦੀ ਬੋਰਡ ਦੇ ਮੁੱਖ...
    • the earth shook with the tremors of the earthquake that struck
      ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਸੁੱਤੇ ਲੋਕ ਘਰਾਂ 'ਚੋਂ...
    • israel wreaks havoc again in gaza  72 people killed in attack
      ਇਜ਼ਰਾਈਲ ਨੇ ਗਾਜ਼ਾ 'ਚ ਮੁੜ ਮਚਾਈ ਤਬਾਹੀ, ਹਮਲੇ 'ਚ 72 ਲੋਕਾਂ ਦੀ ਮੌਤ
    • drug addiction trend growing among women
      ‘ਮਹਿਲਾਵਾਂ ’ਚ ਵਧ ਰਿਹਾ’ ਨਸ਼ਾਖੋਰੀ ਦਾ ਰੁਝਾਨ!
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2025)
    • aquarius people will have good business and work conditions
      ਕੁੰਭ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ...
    • ਦੇਸ਼ ਦੀਆਂ ਖਬਰਾਂ
    • make your credit score shine that banks themselves offer loans
      ਆਪਣੇ Credit Score ਨੂੰ ਇਸ ਤਰ੍ਹਾਂ ਚਮਕਾਓ ਕਿ ਬੈਂਕ ਖ਼ੁਦ ਆਫਰ ਕਰਨ Loan,...
    • shefali jariwala had this injection a few hours before her death
      ਸ਼ੈਫਾਲੀ ਜਰੀਵਾਲਾ ਨੇ ਮੌਤ ਤੋਂ ਕੁਝ ਘੰਟੇ ਪਹਿਲਾਂ ਲਗਾਇਆ ਸੀ ਇਹ ਇੰਜੈਕਸ਼ਨ! ਬੰਦ ਹੋ...
    • mumbai mosques launched mobile app
      ਮੁੰਬਈ ਦੇ ਲੋਕ ਐਪ ਰਾਹੀਂ ਅਜ਼ਾਨ ਸੁਣ ਸਕਣਗੇ
    • maoists should lay down arms and join mainstream  shah
      ਮਾਓਵਾਦੀ ਹਥਿਆਰ ਸੁੱਟਣ ਤੇ ਮੁੱਖ ਧਾਰਾ ’ਚ ਸ਼ਾਮਲ ਹੋਣ : ਸ਼ਾਹ
    • hpv key factor for rise in cancer cases among indian youth
      ਦੇਸ਼ ’ਚ ਕੈਂਸਰ ਦੇ ਮਾਮਲਿਆਂ ’ਚ ਵਾਧੇ ਦਾ ਮੁੱਖ ਕਾਰਨ ਬਣਦਾ ਜਾ ਰਿਹਾ ਹੈ ‘ਹਿਊਮਨ...
    • is railways going to implement new rules  now reservation chart
      ਕੀ ਰੇਲਵੇ ਨਵਾਂ ਨਿਯਮ ਲਾਗੂ ਕਰਨ ਜਾ ਰਿਹੈ? ਹੁਣ 8 ਘੰਟੇ ਪਹਿਲਾਂ ਹੀ ਰਿਜ਼ਰਵੇਸ਼ਨ...
    • cartridges recovered from hakim salauddin s house
      ਹਕੀਮ ਸਲਾਊਦੀਨ ਦੇ ਘਰੋਂ ਹਥਿਆਰਾਂ ਦਾ ਜ਼ਖੀਰਾ ਬਰਾਮਦ
    • american tourists attacked with a knife and robbed  2 miscreants arrested
      ਅਮਰੀਕੀ ਸੈਲਾਨੀਆਂ 'ਤੇ ਚਾਕੂ ਨਾਲ ਹਮਲਾ ਕਰ ਕੀਤੀ ਲੁੱਟ-ਖੋਹ, ਪੁਲਸ ਐਨਕਾਊਂਟਰ...
    • bsf rajouri battalion apprehended pakistani
      ਘੁਸਪੈਠ ਦੀ ਕੋਸ਼ਿਸ਼ ਨਾਕਾਮ; ਫੌਜ ਨੇ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਗ੍ਰਿਫ਼ਤਾਰ
    • air india  s flight from tokyo to delhi diverted to kolkata
      air india ਦੀ ਟੋਕੀਓ ਤੋਂ ਦਿੱਲੀ ਆ ਰਹੀ ਉਡਾਨ ਕੋਲਕਾਤਾ 'ਡਾਇਵਰਟ', ਸਾਹਮਣੇ ਆਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +