Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    8:26:24 PM

  • mundia gave a reply to bittu by holding a press conference

    ਹਰਦੀਪ ਸਿੰਘ ਮੁੰਡੀਆਂ ਨੇ ਪ੍ਰੈੱਸ ਕਾਨਫਰੰਸ ਕਰ ਕੇ...

  • assembly elections akali dal candidate

    ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ...

  • punjab government withdraws petition from high court

    GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ...

  • police personnel asi police custody

    ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਇੰਜੀਨੀਅਰ ਰਾਸ਼ਿਦ ਦੀ ਜ਼ਮਾਨਤ ਪਟੀਸ਼ਨ 'ਤੇ ਹੁਣ 11 ਸਤੰਬਰ ਨੂੰ ਫ਼ੈਸਲਾ ਸੁਣਾਏਗੀ ਅਦਾਲਤ

NATIONAL News Punjabi(ਦੇਸ਼)

ਇੰਜੀਨੀਅਰ ਰਾਸ਼ਿਦ ਦੀ ਜ਼ਮਾਨਤ ਪਟੀਸ਼ਨ 'ਤੇ ਹੁਣ 11 ਸਤੰਬਰ ਨੂੰ ਫ਼ੈਸਲਾ ਸੁਣਾਏਗੀ ਅਦਾਲਤ

  • Edited By Disha,
  • Updated: 04 Sep, 2024 05:43 PM
New Delhi
decision on bail plea of   mp engineer rashid on september 11
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੀ ਇਕ ਅਦਾਲਤ ਨੇ ਅੱਤਵਾਦ ਵਿੱਤ ਪੋਸ਼ਣ ਮਾਮਲੇ 'ਚ ਜੇਲ੍ਹ 'ਚ ਬੰਦ ਲੋਕ ਸਭਾ ਮੈਂਬਰ ਇੰਜੀਨੀਅਰ ਰਾਸ਼ਿਦ ਦੀ ਨਿਯਮਿਤ ਜ਼ਮਾਨਤ ਪਟੀਸ਼ਨ 'ਤੇ ਆਪਣਾ ਆਦੇਸ਼ ਬੁੱਧਵਾਰ ਨੂੰ 11 ਸਤੰਬਰ ਤੱਕ ਟਾਲ ਦਿੱਤਾ। ਸ਼ੇਖ ਅਬਦੁੱਲ ਰਾਸ਼ਿਦ ਨੂੰ ਇੰਜੀਨੀਅਰ ਰਾਸ਼ਿਦ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਇਸ ਸਾਲ ਦੀ ਸ਼ੁਰੂਆਤ 'ਚ ਹੋਈਆਂ ਲੋਕ ਸਭਾ ਚੋਣਾਂ 'ਚ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ ਦੇ ਨੇਤਾ ਉਮਰ ਅਬਦੁੱਲਾ ਨੂੰ ਬਾਰਾਮੂਲਾ ਸੀਟ 'ਤੇ ਹਰਾ ਦਿੱਤਾ ਸੀ। ਐਡੀਸ਼ਨਲ ਸੈਸ਼ਨ ਜੱਜ ਚੰਦਰਜੀਤ ਸਿੰਘ ਨੂੰ ਬੁੱਧਵਾਰ ਨੂੰ ਰਾਸ਼ਿਦ ਦੀ ਜ਼ਮਾਨਤ ਪਟੀਸ਼ਨ 'ਤੇ ਆਦੇਸ਼ ਪਾਸ ਕਰਨਾ ਸੀ। ਜੱਜ ਸਿੰਘ ਨੇ ਮਾਮਲੇ ਨੂੰ ਅਗਲੀ ਤਾਰੀਖ਼ ਲਈ ਮੁਲਤਵੀ ਕਰ ਦਿੱਤਾ ਅਤੇ ਕਿਹਾ ਕਿ ਆਦੇਸ਼ ਤਿਆਰ ਨਹੀਂ ਹੈ। ਅਦਾਲਤ ਨੇ 28 ਅਗਸਤ ਨੂੰ ਬੰਦ ਕਮਰੇ 'ਚ ਹੋਈ ਸੁਣਵਾਈ ਦੌਰਾਨ ਪਟੀਸ਼ਨ 'ਤੇ ਦਲੀਲਾਂ ਸੁਣੀਆਂ ਸਨ ਅਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। 

ਜੱਜ ਨੇ 20 ਅਗਸਤ ਨੂੰ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੂੰ ਇਕ ਨੋਟਿਸ ਜਾਰੀ ਕੀਤਾ ਸੀ ਅਤੇ ਉਸ ਨੂੰ ਪਟੀਸ਼ਨ 'ਤੇ 28 ਅਗਸਤ ਤੱਕ ਆਪਣਾ ਜਵਾਬ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ ਸੀ। ਅਦਾਲਤ ਨੇ ਤਿਹਾੜ ਜੇਲ੍ਹ 'ਚ ਬੰਦ ਰਾਸ਼ਿਦ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ 5 ਜੁਲਾਈ ਨੂੰ ਪੈਰੋਲ ਦਿੱਤੀ ਸੀ। ਰਾਸ਼ਿਦ ਨੇ ਜੰਮੂ ਕਸ਼ਮੀਰ 'ਚ ਬਾਰਾਮੂਲਾ ਚੋਣ ਖੇਤਰ ਤੋਂ ਲੋਕ ਸਭਾ ਚੋਣ ਜਿੱਤੀ ਸੀ। ਰਾਸ਼ਿਦ 2017 'ਚ ਅੱਤਵਾਦ ਦੇ ਵਿੱਤ ਪੋਸ਼ਣ ਮਾਮਲੇ 'ਚ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਕਾਨੂੰਨ ਦੇ ਅਧੀਨ ਐੱਨ.ਆਈ.ਏ. ਵਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ 2019 ਤੋਂ ਜੇਲ੍ਹ 'ਚ ਹੈ। ਰਾਸ਼ਿਦ ਦਾ ਨਾਂ ਕਸ਼ਮੀਰੀ ਵਪਾਰੀ ਜਹੂਰ ਵਟਾਲੀ ਖ਼ਿਲਾਫ਼ ਜਾਂਚ ਦੌਰਾਨ ਸਾਹਮਣੇ ਆਇਆ ਸੀ। ਵਟਾਲੀ ਨੂੰ ਐੱਨ.ਆਈ.ਏ. ਨੇ ਕਸ਼ਮੀਰ ਘਾਟੀ 'ਚ ਅੱਤਵਾਦੀ ਸੰਗਠਨਾਂ ਅਤੇ ਵੱਖਵਾਦੀਆਂ ਦਾ ਵਿੱਤ ਪੋਸ਼ਣ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਸੀ। ਐੱਨ.ਆਈ.ਏ. ਨੇ ਇਸ ਮਾਮਲੇ 'ਚ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ, ਲਸ਼ਕਰ-ਏ-ਤੋਇਬਾ ਦੇ ਸੰਸਥਾਪਕ ਹਾਫਿਜ਼ ਸਈਅਦ ਅਤੇ ਹਿਜ਼ਬੁਲ ਮੁਜਾਹੀਦੀਨ ਦੇ ਸਰਗਨਾ ਸਈਅਦ ਸਲਾਹੁਦੀਨ ਸਮੇਤ ਕਈ ਲੋਕਾਂ ਖ਼ਿਲਾਫ਼ ਦੋਸ਼ ਪੱਤਰ ਦਾਖ਼ਲ ਕੀਤਾ ਸੀ। ਇਕ ਅਦਾਲਤ ਨੇ ਮਲਿਕ ਨੂੰ 2022 'ਚ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Delhi
  • Engineer Rashid
  • Bail
  • Petition
  • Court
  • ਦਿੱਲੀ
  • ਇੰਜੀਨੀਅਰ ਰਾਸ਼ਿਦ
  • ਜ਼ਮਾਨਤ
  • ਪਟੀਸ਼ਨ
  • ਅਦਾਲਤ

ਦਿੱਲੀ ਟ੍ਰੈਫਿਕ ਪੁਲਸ ਨੇ ਲਾਂਚ ਕੀਤਾ ਨਵਾਂ ਐਪ, ਅੱਜ ਹੀ ਕਰੋ ਰਜਿਸਟਰ

NEXT STORY

Stories You May Like

  • imran khan
    ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ
  • 25th anniversary of 9 11
    9/11 ਦੀ 25ਵੀਂ ਵਰ੍ਹੇਗੰਢ: ਉਹ ਸਵੇਰ ਜਿਸ ਨੇ ਦੁਨੀਆ ਬਦਲ ਦਿੱਤੀ, 2,977 ਬੇਕਸੂਰ ਜਾਨਾਂ ਦੀ ਯਾਦ ਨੂੰ ਸਲਾਮ
  • court sentences convict to death in hoshiarpur boy brutality case
    ਹੁਸ਼ਿਆਰਪੁਰ ਦੀ ਅਦਾਲਤ ਦਾ ਵੱਡਾ ਫ਼ੈਸਲਾ! ਜਵਾਕ ਨਾਲ ਦਰਿੰਦਗੀ ਮਗਰੋਂ ਕਤਲ ਕਰਨ ਵਾਲੇ ਨੂੰ ਦਿੱਤੀ ਫ਼ਾਂਸੀ
  • delhi high court to hear youtuber  s anticipatory bail plea on september 16
    ਦਿੱਲੀ ਹਾਈ ਕੋਰਟ 16 ਸਤੰਬਰ ਨੂੰ ਯੂਟਿਊਬਰ ਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰੇਗਾ
  • supreme court  dig harcharan singh bhullar  petition dismissed
    ਪੰਜਾਬ ਦੇ DIG ਦੀ ਜ਼ਮਾਨਤ ਪਟੀਸ਼ਨ 100 ਫੀਸਦੀ ਖਾਰਜ ਹੋਣ ਯੋਗ ਹੈ : ਸੁਪਰੀਮ ਕੋਰਟ
  • 11 food establishments  fda  goods seized
    ਸ਼ਿਲ-ਦੀਵਾ ਰੋਡ 'ਤੇ 11 ਭੋਜਨ ਸੰਸਥਾਨਾਂ ਵਿਰੁੱਧ FDA ਦੀ ਵੱਡੀ ਕਾਰਵਾਈ, 20.48 ਲੱਖ ਤੋਂ ਵੱਧ ਦਾ ਸਮਾਨ ਜ਼ਬਤ
  • moneyview  s ipo to open on september 24
    ਮਨੀਵਿਊ ਦਾ 1,092 ਕਰੋੜ ਦਾ IPO 24 ਸਤੰਬਰ ਨੂੰ ਖੁੱਲ੍ਹੇਗਾ
  • national lok adalat to be held in fazilka tomorrow
    ਫਾਜ਼ਿਲਕਾ 'ਚ ਭਲਕੇ ਲੱਗੇਗੀ ਨੈਸ਼ਨਲ ਲੋਕ ਅਦਾਲਤ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • phonepe will recruit more than 20 000 employees posts
      PhonePe ਕਰੇਗਾ 20,000 ਤੋਂ ਵੱਧ ਮੁਲਾਜ਼ਮਾਂ ਦੀ ਭਰਤੀ, ਇਨ੍ਹਾਂ ਅਸਾਮੀਆਂ ਲਈ ਹੋ...
    • police incident
      ਆਜ਼ਮਗੜ੍ਹ ’ਚ ਪਤਨੀ, ਬੱਚੇ ਅਤੇ 2 ਪੁਜਾਰੀਆਂ ਦੇ ਕਤਲ ਦਾ ਮੁਲਜ਼ਮ ਪੁਲਸ ਮੁਕਾਬਲੇ...
    • amitabh jhunjhunwala
      ਮਨੀ ਲਾਂਡਰਿੰਗ ਮਾਮਲਾ ; ਅਨਿਲ ਅੰਬਾਨੀ ਗਰੁੱਪ ਦੇ ਸਾਬਕਾ ਅਧਿਕਾਰੀ ਅਮਿਤਾਭ ਨੂੰ...
    • bihar shameful incident
      ਬਿਹਾਰ 'ਚ ਇਕ ਹੋਰ ਸ਼ਰਮਨਾਕ ਘਟਨਾ ! ਦਿਨ-ਦਿਹਾੜੇ ਕੁੜੀ ਨਾਲ ਹੋਈ ਬਦਸਲੂਕੀ, 4...
    • three people died in a headon collision between two motorcycles
      ਤੇਜ਼ ਰਫਤਾਰ ਬਣੀ 'ਕਾਲ' ! 2  ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ 'ਚ 3...
    • uapa action
      UAPA ਤਹਿਤ ਪੁਲਸ ਦੀ ਵੱਡੀ ਕਾਰਵਾਈ ! ਅੱਤਵਾਦੀਆਂ ਨੂੰ ਪਨਾਹ ਦੇਣ ਵਾਲੇ ਏਜਾਜ਼ ਗਨੀ...
    • petition to remove anti national content from social media dismissed
      ਸੋਸ਼ਲ ਮੀਡੀਆ ’ਤੇ ਰਾਸ਼ਟਰ ਵਿਰੋਧੀ ਸਮੱਗਰੀ ਹਟਾਉਣ ਦੀ ਪਟੀਸ਼ਨ ਖਾਰਿਜ
    • nbems declares neetpg 2026 results
      NEET-PG 2026 ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਇਸ ਤਰ੍ਹਾਂ ਕਰੋ ਚੈੱਕ
    • tasmac buyers pay rs 10 empty liquor bottles refund
      ਸ਼ਰਾਬੀਆਂ ਦੀ ਹੋਈ ਬੱਲੇ-ਬੱਲੇ ! ਦਾਰੂ ਦੀਆਂ ਖ਼ਾਲੀ ਬੋਤਲਾਂ ਖ਼ਰੀਦੇਗੀ ਸਰਕਾਰ, CM...
    • uddhav thackeray  eknath shinde
      ਮਾਣਹਾਨੀ ਮਾਮਲੇ ’ਚ ਊਧਵ ਠਾਕਰੇ ਤੇ ਏਕਨਾਥ ਸ਼ਿੰਦੇ ਬਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +