Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 22, 2026

    11:24:09 AM

  • police seize drug

    ਪੁਲਸ ਨੇ 3.1 ਟਨ ਕੋਕੀਨ ਕੀਤੀ ਬਰਾਮਦ! ਆਸਟ੍ਰੇਲੀਆ...

  • huge jump in gold and silver prices  24 22 18k gold

    Gold-Silver ਦੀਆਂ ਕੀਮਤਾਂ 'ਚ ਭਾਰੀ ਉਛਾਲ, ਜਾਣੋ...

  • student in school

    ਵਿਦਿਆਰਥੀ ਨੇ ਸਾਥੀ ਨਾਲ ਮਿਲ ਸਕੂਲ 'ਚ ਕਰ'ਤੀ...

  • punjab big warning issued regarding gas cylinders

    ਪੰਜਾਬ : ਗੈਸ ਸਿਲੰਡਰਾਂ ਨੂੰ ਲੈ ਕੇ ਵੱਡੀ ਚਿਤਾਵਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕੇਜਰੀਵਾਲ ਨੂੰ ਰਾਹਤ ਜਾਂ EDਦੀ ਹਿਰਾਸਤ, ਸ਼ਾਮ 4.30 ਵਜੇ ਆਵੇਗਾ ਫ਼ੈਸਲਾ

NATIONAL News Punjabi(ਦੇਸ਼)

ਕੇਜਰੀਵਾਲ ਨੂੰ ਰਾਹਤ ਜਾਂ EDਦੀ ਹਿਰਾਸਤ, ਸ਼ਾਮ 4.30 ਵਜੇ ਆਵੇਗਾ ਫ਼ੈਸਲਾ

  • Edited By Tanu,
  • Updated: 27 Mar, 2024 03:01 PM
New Delhi
decision reserved on cm kejriwal  s bail plea
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸ਼ਰਾਬ ਘਪਲੇ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ 'ਚ ਦਿੱਲੀ ਹਾਈ ਕੋਰਟ 'ਚ ਬੁੱਧਵਾਰ ਨੂੰ ਸੁਣਵਾਈ ਹੋਈ। ਤਮਾਮ ਦਲੀਲਾਂ ਨੂੰ ਸੁਣਨ ਮਗਰੋਂ ਦਿੱਲੀ ਹਾਈ ਕੋਰਟ ਨੇ ਕੇਜਰੀਵਾਲ ਦੀ ਜ਼ਮਾਨਤ 'ਤੇ ਫ਼ੈਸਲਾ ਅੱਜ ਸ਼ਾਮ 4.30 ਵਜੇ ਤੱਕ ਲਈ ਸੁਰੱਖਿਅਤ ਰੱਖ ਲਿਆ ਹੈ। ਓਧਰ ਈਡੀ ਕੇਜਰੀਵਾਲ ਦੀ ਹਿਰਾਸਤ ਦਾ ਸਮਾਂ ਵਧਾਉਣ ਦੀ ਮੰਗ ਕਰੇਗੀ। ਕੇਜਰੀਵਾਲ ਵਲੋਂ ਸੀਨੀਅਰ ਵਕੀਲ ਅਭਿਸ਼ੇਕ ਮਨੂੰ ਸਿੰਘਵੀ ਤਾਂ ਈਡੀ ਵਲੋਂ ASG ਐੱਸ. ਵੀ. ਰਾਜੂ ਅਦਾਲਤ ਵਿਚ ਪੇਸ਼ ਹੋਏ। ਹਾਈ ਕੋਰਟ ਨੇ ਕਿਹਾ ਕਿ ਕੇਜਰੀਵਾਲ ਜੇਕਰ ਅੰਤਰਿਮ ਰਾਹਤ ਮੰਗ ਰਹੇ ਹਨ ਤਾਂ ਉਹ ਉਸ 'ਤੇ ਵਿਚਾਰ ਕਰ ਸਕਦੀ ਹੈ। ਦੱਸ ਦੇਈਏ ਕਿ 28 ਮਾਰਚ ਨੂੰ ਕੇਜਰੀਵਾਲ ਦੀ ਰਿਮਾਂਡ ਖ਼ਤਮ ਹੋ ਰਹੀ ਹੈ। ਈਡੀ ਦੀ ਬੇਨਤੀ 'ਤੇ ਦਿੱਲੀ ਹਾਈ ਕੋਰਟ ਨੇ 22 ਮਾਰਚ ਨੂੰ 6 ਦਿਨਾਂ ਦੀ ਰਿਮਾਂਡ ਦੀ ਇਜਾਜ਼ਤ ਦਿੱਤੀ ਸੀ। 

ਇਹ ਵੀ ਪੜ੍ਹੋ- ED ਦੀ ਹਿਰਾਸਤ 'ਚ ਵਿਗੜੀ ਅਰਵਿੰਦ ਕੇਜਰੀਵਾਲ ਦੀ ਸਿਹਤ

ਕੇਜਰੀਵਾਲ ਵਲੋਂ ਪੇਸ਼ ਸਿੰਘਵੀ ਨੇ ਕਿਹਾ ਕਿ ਕੁਝ ਬਿੰਦੂ ਹਨ, ਜਿਨ੍ਹਾਂ ਨੂੰ ਅਦਾਲਤ ਦੇ ਸਾਹਮਣੇ ਰੱਖਣਾ ਚਾਹੁੰਦੇ ਹਨ। ਸਿੰਘਵੀ ਨੇ ਕਿਹਾ ਕਿ ਉਸ ਨੂੰ ਸੁਣਨ ਮਗਰੋਂ ਅਦਾਲਤ ਆਪਣਾ ਫ਼ੈਸਲਾ ਲੈ ਸਕਦੀ ਹੈ। ਈਡੀ ਵਲੋਂ ਪੇਸ਼ ਵਕੀਲ ਐੱਸ. ਵੀ. ਰਾਜੂ ਨੇ ਕੋਰਟ ਤੋਂ ਮੰਗ ਕੀਤੀ ਕਿ ਅਸੀਂ ਇਸ 'ਤੇ ਮਾਮਲੇ 'ਤੇ ਆਪਣਾ ਜਵਾਬ ਦੇਣਾ ਚਾਹੁੰਦੇ ਹਨ, ਜਿਸ ਲਈ ਕੁਝ ਸਮਾਂ ਚਾਹੀਦਾ ਹੈ। ਓਧਰ ਕੇਜਰੀਵਾਲ ਨੇ ਆਪਣੀ ਗ੍ਰਿਫ਼ਤਾਰੀ ਦੇ ਵਿਰੋਧ ਵਿਚ ਦਾਇਰ ਪਟੀਸ਼ਨ ਵਿਚ ਚਾਰ ਦਲੀਲਾਂ ਦਿੱਤੀਆਂ ਹਨ। ਇਨ੍ਹਾਂ ਦਲੀਲਾਂ ਦਾ ਹਵਾਲਾ ਦੇ ਕੇ ਕੇਜਰੀਵਾਲ ਨੇ ਆਪਣੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਿਆ ਹੈ। 

ਇਹ ਵੀ ਪੜ੍ਹੋ-  ਦਿੱਲੀ ਦੇ CM ਕੇਜਰੀਵਾਲ ਨੇ ED ਦੀ ਹਿਰਾਸਤ ਤੋਂ ਜਾਰੀ ਕੀਤਾ ਨਵਾਂ ਆਦੇਸ਼

ਕੇਜਰੀਵਾਲ ਨੇ ਕਿਹਾ ਕਿ ਈਡੀ ਵਲੋਂ ਕੀਤੀ ਗਈ ਉਨ੍ਹਾਂ ਦੀ ਗ੍ਰਿਫ਼ਤਾਰੀ ਮਨੁੱਖੀ ਅਧਿਕਾਰਾਂ ਦਾ ਉਲੰਘਣ ਹੈ। ਈਡੀ ਪਟੀਸ਼ਨ ਖਿਲਾਫ ਅਪਰਾਧ ਸਾਬਤ ਕਰਨ ਵਿਚ ਅਸਫ਼ਲ ਰਹੀ ਹੈ। ਨਾਲ ਹੀ ਬਿਨਾਂ ਪੁੱਛਗਿੱਛ ਕੀਤੇ ਗ੍ਰਿਫ਼ਤਾਰੀ ਵਿਖਾਉਂਦੀ ਹੈ ਕਿ ਇਹ ਕਾਰਵਾਈ ਸਿਆਸਤ ਤੋਂ ਪ੍ਰੇਰਿਤ ਹੈ। ਕੇਜਰੀਵਾਲ ਨੇ ਹਾਈ ਕੋਰਟ ਨੂੰ ਦੱਸਿਆ ਕਿ ਈਡੀ ਉਨ੍ਹਾਂ ਦਾ ਅਪਰਾਧ ਸਾਬਤ ਕਰਨ ਵਿਚ ਅਸਫ਼ਲ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਜੇਲ੍ਹ ਤੋਂ ਤੁਰੰਤ ਰਿਹਾਈ ਅਤੇ ਰਿਮਾਂਡ ਰੱਦ ਕੀਤੇ ਜਾਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ- ਆਬਕਾਰੀ ਨੀਤੀ ਕੇਸ: ED ਨੇ ਕੇਜਰੀਵਾਲ ਦੀ ਪਟੀਸ਼ਨ 'ਤੇ ਜਵਾਬ ਦੇਣ ਲਈ ਹਾਈ ਕੋਰਟ ਤੋਂ ਮੰਗਿਆ ਸਮਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

  • Arvind Kejriwal
  • bail plea
  • Delhi High Court
  • ED
  • Excise policy case
  • ਅਰਵਿੰਦ ਕੇਜਰੀਵਾਲ
  • ਜ਼ਮਾਨਤ ਪਟੀਸ਼ਨ
  • ਦਿੱਲੀ ਹਾਈ ਕੋਰਟ
  • ਆਬਕਾਰੀ ਨੀਤੀ ਮਾਮਲਾ

ਦੇਸ਼ ਦੇ ਟਾਪ 7 ਸ਼ਹਿਰਾਂ 'ਚ ਜਨਵਰੀ-ਮਾਰਚ 'ਚ ਰਿਹਾਇਸ਼ੀ ਵਿਕਰੀ 14 ਫ਼ੀਸਦੀ ਵਧੀ : ਅਨਾਰੋਕ

NEXT STORY

Stories You May Like

  • punjab big problem with electricity connections
    ਪੰਜਾਬ : ਬਿਜਲੀ ਕੁਨੈਕਸ਼ਨਾਂ ਨੂੰ ਲੈ ਕੇ ਪਿਆ ਵੱਡਾ ਪੰਗਾ, 500 ਪਰਿਵਾਰਾਂ ਨੂੰ ਰਾਹਤ ਮਿਲੇਗੀ ਜਾਂ...
  • big decision regarding new dgp of punjab will be taken on this date
    ਪੰਜਾਬ ਦੇ ਨਵੇਂ DGP ਬਾਰੇ ਇਸ ਤਾਰੀਖ਼ ਨੂੰ ਆਵੇਗਾ ਵੱਡਾ ਫ਼ੈਸਲਾ! UPSC ਦੀ ਮੀਟਿੰਗ 'ਤੇ ਟਿਕੀਆਂ ਨਜ਼ਰਾਂ
  • sudden fire broke out at a tea stall in sham chaurasi
    ਸ਼ਾਮ ਚੁਰਾਸੀ 'ਚ ਚਾਹ ਦੇ ਖੋਖੇ ਨੂੰ ਲੱਗੀ ਅਚਾਨਕ ਅੱਗ
  • historic decision of punjab school education board
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਇਤਿਹਾਸਕ ਫ਼ੈਸਲਾ, ਵਿਦਿਆਰਥੀਆਂ ਨੂੰ ਮਿਲੀ ਵੱਡੀ ਰਾਹਤ, ਸਾਲਾਂ ਪੁਰਾਣਾ...
  • decision regarding pension pensioner
    ਪੈਨਸ਼ਨ ਨੂੰ ਲੈ ਕੇ ਵੱਡਾ ਫ਼ੈਸਲਾ, ਜਾਰੀ ਹੋਇਆ ਸਖ਼ਤ ਹੁਕਮ
  • punjabis  be careful  do not step out of your house from 12 noon to 4 pm
    ਪੰਜਾਬੀਓ ਸਾਵਧਾਨ! ਦੁਪਿਹਰ 12 ਤੋਂ ਸ਼ਾਮ 4 ਵਜੇ ਤੱਕ ਨਾ ਨਿਕਲੋ ਘਰੋਂ ਬਾਹਰ, ਜਾਰੀ ਹੋਈ ਵੱਡੀ ਚਿਤਾਵਨੀ
  • ban on gatherings more than 5 people in jalandhar for june 21
    ਜਲੰਧਰ 'ਚ 21 ਜੂਨ ਲਈ ਲੱਗੀ ਇਹ ਪਾਬੰਦੀ, ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਹੁਕਮ ਰਹਿਣਗੇ ਲਾਗੂ
  • strong storm in the evening caused major damage in tanda area
    ਟਾਂਡਾ 'ਚ ਸ਼ਾਮ ਸਮੇਂ ਆਏ ਤੇਜ਼ ਤੂਫ਼ਾਨ ਨੇ ਇਲਾਕੇ 'ਚ ਕੀਤਾ ਵੱਡਾ ਨੁਕਸਾਨ, ਪਰ ਲੋਕਾਂ ਨੂੰ ਮਿਲੀ ਗਰਮੀ ਤੋਂ ਵੱਡੀ ਰਾਹਤ
  • jalandhar blackout
    ਹਨ੍ਹੇਰੀ-ਤੂਫ਼ਾਨ ਨਾਲ ਜਲੰਧਰ 'ਚ 'ਬਲੈਕਆਊਟ', ਕਈ ਇਲਾਕਿਆਂ 'ਚ ਗੁਲ ਰਹੀ ਬਿਜਲੀ
  • our resolve create a new punjab on principles of nanak  ravidas and valmiki
    ਨਾਨਕ, ਰਵਿਦਾਸ ਅਤੇ ਵਾਲਮੀਕਿ ਦੇ ਸਿਧਾਂਤਾਂ ’ਤੇ ਨਵਾਂ ਪੰਜਾਬ ਸਿਰਜਣਾ ਸਾਡਾ ਸੰਕਲਪ...
  • we will not allow drugs to weaken the roots of punjab
    ਨਸ਼ੇ ਨਾਲ ਪੰਜਾਬ ਦੀਆਂ ਜੜ੍ਹਾਂ ਕਮਜ਼ੋਰ ਨਹੀਂ ਹੋਣ ਦਿਆਂਗੇ : ਨਿਤਿਨ ਨਬੀਨ
  • female sub inspector amandeep kaur arrested for taking bribe of rs 20 000
    20,000 ਰਿਸ਼ਵਤ ਲੈਂਦੀ ਮਹਿਲਾ ਸਬ ਇੰਸਪੈਕਟਰ ਅਮਨਦੀਪ ਕੌਰ ਕਾਬੂ
  • punjab weather change strong winds and rain alert issued
    22,23,24 ਨੂੰ ਭਾਰੀ ਮੀਂਹ! ਪੰਜਾਬ 'ਚ ਮੁੜ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ...
  • gangster network exposed in punjab
    ਪੰਜਾਬ 'ਚ ਗੈਂਗਸਟਰ ਨੈੱਟਵਰਕ ਦਾ ਪਰਦਾਫ਼ਾਸ਼! ਵਿਦੇਸ਼ੀ ਹੈਂਡਲਰਾਂ ਦੇ 3 ਗੁਰਗੇ...
  • major in bms fashion shooting case in jalandhar
    PUBG ਖੇਡਦੇ-ਖੇਡਦੇ ਬਣਿਆ ਸ਼ੂਟਰ! ਜਲੰਧਰ 'ਚ BMS ਫੈਸ਼ਨ ਗੋਲ਼ੀਬਾਰੀ ਮਾਮਲੇ 'ਚ ਵੱਡੀ...
  • digital locker facility launched at 7 stations including jalandhar city
    ਯਾਤਰੀਆਂ ਲਈ Good News! ਜਲੰਧਰ ਸਿਟੀ ਸਣੇ 7 ਸਟੇਸ਼ਨਾਂ 'ਤੇ ਸ਼ੁਰੂ ਹੋਈ ਇਹ ਖ਼ਾਸ...
Trending
Ek Nazar
attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

famous actress got married secretly

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਡੇਢ ਸਾਲ ਬਾਅਦ ਤਸਵੀਰਾਂ...

vance leaves for switzerland

ਈਰਾਨ ਨਾਲ ਗੱਲਬਾਤ ਲਈ ਵੈਨਸ ਸਵਿਟਜ਼ਰਲੈਂਡ ਰਵਾਨਾ

ppp announces candidate

ਪਾਕਿਸਤਾਨ: ਪੀਪੀਪੀ ਨੇ ਗਿਲਗਿਤ-ਬਾਲਟਿਸਤਾਨ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ...

great scheme of the post office

Post Office ਦੀ ਸ਼ਾਨਦਾਰ ਸਕੀਮ! ਇੱਕ ਵਾਰ ਪੈਸਾ ਲਾਓ ਤੇ ਹਰ ਮਹੀਨੇ ਪੱਕੀ ਕਮਾਈ...

sharif and munir left for switzerland

ਪਾਕਿਸਤਾਨ ਦੇ PM ਸ਼ਰੀਫ ਅਤੇ ਫੀਲਡ ਮਾਰਸ਼ਲ ਮੁਨੀਰ ਈਰਾਨ-US ਗੱਲਬਾਤ ਲਈ...

gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • cbse class 12th revaluation results announced
      CBSE 12ਵੀਂ ਜਮਾਤ ਦੇ ਰੀ-ਇਵੈਲੂਏਸ਼ਨ ਨਤੀਜੇ ਐਲਾਨ! ਇੰਝ ਕਰੋ ਚੈੱਕ
    • husband kills wife over dispute over taking daughter with him
      ਬੇਟੀ ਨੂੰ ਨਾਲ ਲਿਜਾਣ ਦੇ ਵਿਵਾਦ ਕਾਰਨ ਪਤੀ ਨੇ ਪਤਨੀ ਦਾ ਕੀਤਾ ਕਤਲ
    • speeding bmw overturns after hitting divider in thane two dead
      ਮਹਾਰਾਸ਼ਟਰ : ਬੇਕਾਬੂ ਹੋ ਕੇ ਡਿਵਾਈਡਰ 'ਤੇ ਚੜ੍ਹੀ ਤੇਜ਼ ਰਫ਼ਤਾਰ BMW, ਕਾਰ ਦੇ...
    • ayodhya temple case trust officials barred from leaving the city
      ਅਯੁੱਧਿਆ ਮੰਦਰ ਮਾਮਲਾ: ਟਰੱਸਟ ਦੇ ਅਧਿਕਾਰੀਆਂ ਦੇ ਸ਼ਹਿਰ ਛੱਡਣ 'ਤੇ ਲੱਗੀ ਰੋਕ,...
    • big reshuffle expected in punjab congress
      ਪੰਜਾਬ ਕਾਂਗਰਸ 'ਚ ਵੱਡੇ ਫੇਰਬਦਲ ਦੀ ਆਹਟ! ਰਾਹੁਲ-ਸੋਨੀਆ ਨਾਲ ਮੰਥਨ ਮਗਰੋਂ ਫ਼ੈਸਲੇ...
    • students allotted abu dhabi exam centre did not have to go abroad
      ਅਬੂ ਧਾਬੀ ਪ੍ਰੀਖਿਆ ਕੇਂਦਰ ਅਲਾਟ ਹੋਣ ਵਾਲੇ ਵਿਦਿਆਰਥੀ ਨੂੰ ਨਹੀਂ ਜਾਣਾ ਪਿਆ...
    • mp husband and wife commit suicide
      ਮੱਧ ਪ੍ਰਦੇਸ਼: ਗਵਾਲੀਅਰ 'ਚ ਪਤੀ-ਪਤਨੀ ਨੇ ਚੁੱਕਿਆ ਖੌਫਨਾਕ ਕਦਮ, 14 ਮਹੀਨੇ...
    • neet exam late students
      ''ਪਲੀਜ਼ ਸਰ..!'' 5 ਮਿੰਟਾਂ ਦੀ ਦੇਰ ਨੇ ਡੋਬ'ਤਾ ਪੂਰਾ ਸਾਲ, NEET...
    • three injured in leopard attack in rajasthan  s alwar
      ਅਲਵਰ 'ਚ ਤੇਂਦੁਏ ਦੇ ਹਮਲੇ 'ਚ ਤਿੰਨ ਜ਼ਖਮੀ, ਦਹਿਸ਼ਤ 'ਚ ਪੂਰਾ ਇਲਾਕਾ
    • pension of rape accused doctor reduced from rs 115 lakh to rs 9000
      ਡਾਕਟਰ ਨੇ ਕੁੜੀ ਨਾਲ ਕੀਤੀ ਗੰਦੀ ਕਰਤੂਤ ! ਸਜ਼ਾ ਵਜੋਂ ਸਰਕਾਰ ਨੇ 1.15 ਲੱਖ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +