Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    5:43:39 PM

  • pseb has announced the result of the 10th grade punjabi examination

    ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 10ਵੀਂ ਦੀ...

  • harmeet singh pathanmajra  bjp  punjab

    ਭਾਜਪਾ 'ਚ ਸ਼ਾਮਲ ਹੁੰਦਿਆਂ ਬੋਲੇ ਪਠਾਣਮਾਜਰਾ, ਦੱਸਿਆ...

  • dinesh auluck honey singh  divit auluck tears

    ਪੁੱਤ ਦੀ ਮੌਤ ਨਾਲ ਟੁੱਟੇ Dinesh Auluck, ਦੁੱਖ...

  • government will keep a close eye on ordinary shops  gst department

    ਹੁਣ ਆਮ ਦੁਕਾਨਾਂ 'ਤੇ ਵੀ ਰਹੇਗੀ ਸਰਕਾਰ ਦੀ ਤਿੱਖੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਸਾਵਧਾਨ! ਹੁਣ ਫਾਸਟੈੱਗ ਰਾਹੀਂ ਕੱਟਿਆ ਜਾਵੇਗਾ ਚਾਲਾਨ, 1 ਜੁਲਾਈ ਤੋਂ ਆ ਰਿਹਾ ਸਮਾਰਟ ਟ੍ਰੈਫਿਕ ਸਿਸਟਮ

NATIONAL News Punjabi(ਦੇਸ਼)

ਸਾਵਧਾਨ! ਹੁਣ ਫਾਸਟੈੱਗ ਰਾਹੀਂ ਕੱਟਿਆ ਜਾਵੇਗਾ ਚਾਲਾਨ, 1 ਜੁਲਾਈ ਤੋਂ ਆ ਰਿਹਾ ਸਮਾਰਟ ਟ੍ਰੈਫਿਕ ਸਿਸਟਮ

  • Edited By DILSHER,
  • Updated: 25 Jun, 2024 06:29 PM
New Delhi
deduction of challans directly from fastag
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ, ਟ੍ਰੈਫਿਕ ਨਿਯਮਾਂ ਦੀ ਪਰਵਾਹ ਨਾ ਕਰਨ ਵਾਲਿਆਂ ਦੇ ਅਕਸਰ ਹੀ ਚਾਲਾਨ ਕੱਟੇ ਜਾਂਦੇ ਹਨ। ਕਿਸੇ ਵੀ ਵਾਹਨ ਦਾ ਚਾਲਾਨ ਕੱਟੇ ਜਾਣ ਤੋਂ ਬਾਅਦ ਅਕਸਰ ਚਲਾਨ ਕਾਰਨ ਹੋਈ ਜੁਰਮਾਨੇ ਦੀ ਰਕਮ ਦੇ ਭੁਗਤਾਨ ਲਈ ਤਹਾਨੂੰ ਆਰਟੀਓ ਦਫਤਰਾਂ ਦੇ ਗੇੜੇ ਕੱਢਣੇ ਪੈਂਦੇ ਹਨ ਪਰ ਹੁਣ ਇਸੇ ਵਿਚਕਾਰ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹੁਣ ਤੁਹਾਡੀ ਗੱਡੀ ‘ਤੇ ਲੱਗੇ ਫਾਸਟ ਟੈੱਗ ਨਾਲ ਹੀ ਤੁਹਾਡੇ ਵਾਹਨ ਦੇ ਹੋਏ ਚਾਲਾਨ ਦਾ ਭੁਗਤਾਨ ਹੋ ਜਾਵੇਗਾ। ਹੁਣ ਤਹਾਨੂੰ ਸੜਕ ਸੁਰੱਖਿਆ ਕਾਨੂੰਨਾਂ ਦੀ ਉਲੰਘਣਾ ਕਰਨਾ ਮਹਿੰਗਾ ਪੈ ਸਕਦਾ ਹੈ।

ਦਰਅਸਲ, ਦੱਖਣੀ ਭਾਰਤੀ ਰਾਜ ਕਰਨਾਟਕ ਨੇ ਇੰਟੈਲੀਜੈਂਟ ਟਰੈਫਿਕ ਮੈਨੇਜਮੈਂਟ ਸਿਸਟਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਪ੍ਰਣਾਲੀ ਦੇ ਤਹਿਤ, ਬੈਂਗਲੁਰੂ-ਮੈਸੂਰ ਰੋਡ ਨੂੰ ਨੈਟਵਰਕ ਕੈਮਰਿਆਂ ਦੇ ਨਾਲ ਲੈਸ ਕਰ ਦਿੱਤਾ ਜਾਵੇਗਾ।

ਇੱਥੇ ਲਗਾਏ ਗਏ ਕੈਮਰੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਦੀ ਪਛਾਣ ਕਰਨਗੇ। ਇਨ੍ਹਾਂ ਹੀ ਨਹੀਂ ਅਜਿਹੇ ਵਾਹਨਾਂ ਦੀ ਪਛਾਣ ਕਰ ਕੇ ਉਨ੍ਹਾਂ ‘ਤੇ ਕਾਰਵਾਈ ਵੀ ਅਮਲ ਵਿੱਚ ਲੈ ਕੇ ਆਉਣਗੇ।  ਸਰਕਾਰ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਫਾਸਟੈਗ ਰਾਹੀਂ ਚਲਾਨ ਜਾਰੀ ਕੀਤੇ ਜਾ ਸਕਣ। ਇਸ ਦੇ ਲਈ ਟੋਲ ਗੇਟ ਨੂੰ ਇੰਟੈਲੀਜੈਂਟ ਟਰੈਫਿਕ ਮੈਨੇਜਮੈਂਟ ਸਿਸਟਮ ਨਾਲ ਜੋੜਨ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ।

ਕਰਨਾਟਕ ਪੁਲਿਸ ਨੇ ਸ਼ਰਾਬ ਪੀ ਕੇ ਡਰਾਈਵਿੰਗ ਨੂੰ ਰੋਕਣ ਲਈ ਸੂਬੇ ਵਿੱਚ 800 ਅਲਕੋਮੀਟਰਾਂ ਦੇ ਨਾਲ 155 ਲੇਜ਼ਰ ਸਪੀਡ ਗਨ ਵੀ ਵੰਡੇ ਹਨ। ਏਡੀਜੀਪੀ ਟਰੈਫਿਕ ਅਤੇ ਰੋਡ ਸੇਫਟੀ ਆਲੋਕ ਕੁਮਾਰ ਨੇ ਕਿਹਾ ਕਿ 1 ਜੁਲਾਈ ਤੋਂ ਪੂਰੇ ਬੈਂਗਲੁਰੂ-ਮੈਸੂਰ ਐਕਸਪ੍ਰੈਸਵੇਅ ਨੂੰ ਇੰਟੈਲੀਜੈਂਟ ਟਰੈਫਿਕ ਮੈਨੇਜਮੈਂਟ ਸਿਸਟਮ ਨਾਲ ਲੈਸ ਕੀਤਾ ਜਾਵੇਗਾ। ਇਸ ਸਿਸਟਮ ਨੂੰ ਦਸੰਬਰ 2022 ਵਿੱਚ ਬੈਂਗਲੁਰੂ ਵਿੱਚ ਲਾਂਚ ਕੀਤਾ ਗਿਆ ਸੀ।

PunjabKesari

ਆਈ. ਟੀ. ਐੱਮ. ਐੱਸ. ਤਕਨਾਲੋਜੀ ਦੇ ਤਹਿਤ, 50 ਪ੍ਰਮੁੱਖ ਜੰਕਸ਼ਨਾਂ 'ਤੇ 250 ਆਟੋਮੈਟਿਕ ਨੰਬਰ ਪਲੇਟ ਪਛਾਣ ਕੈਮਰੇ ਅਤੇ 80 ਰੈੱਡ ਲਾਈਟ ਡਿਟੈਕਸ਼ਨ ਕੈਮਰੇ ਲਗਾਏ ਗਏ ਹਨ। ਮੈਸੂਰ 'ਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ 1 ਜੁਲਾਈ ਤੋਂ ਚਲਾਨ ਕੱਟਣੇ ਸ਼ੁਰੂ ਹੋ ਜਾਣਗੇ।

ਸੰਬੰਧਤ ਅਧਿਕਾਰੀਆਂ ਦੇ ਮੁਤਾਬਕ ਮੈਸੂਰ ਵਿੱਚ ਟਰੈਫਿਕ ਪ੍ਰਬੰਧਨ ਕੇਂਦਰ ਸਥਾਪਤ ਕੀਤਾ ਗਿਆ ਹੈ। ਜਲਦੀ ਹੀ, ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਉਸੇ ਵੇਲੇ ਹੀ SMS ਅਲਰਟ ਮਿਲਣੇ ਸ਼ੁਰੂ ਹੋ ਜਾਣਗੇ। ਕੈਮਰਿਆਂ ਦੀ ਮਦਦ ਨਾਲ ਕਈ ਇਲਾਕਿਆਂ 'ਤੇ ਨਜ਼ਰ ਰੱਖੀ ਜਾਵੇਗੀ। ਬੈਂਗਲੁਰੂ ਨੂੰ ਜੋੜਨ ਵਾਲੇ ਸਾਰੇ ਹਾਈਵੇਅ 'ਤੇ ITMS ਲਗਾਏ ਜਾਣਗੇ। ਸਟੇਟ ਰੋਡ ਟਰਾਂਸਪੋਰਟ ਅਥਾਰਟੀ ਨੇ ਇਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਲਈ ਸਰਕਾਰ ਵੱਲੋਂ ਜੁਲਾਈ ਵਿੱਚ ਟੈਂਡਰ ਜਾਰੀ ਕਰਨ ਜਾ ਰਹੀ ਹੈ।

PunjabKesariਰਿਪੋਰਟ ਮੁਤਾਬਕ ਮੀਟਿੰਗ ‘ਚ, ਸੂਬਾ ਪੁਲਸ ਦੇ ਟ੍ਰੈਫਿਕ ਤੇ ਸੜਕ ਸੁਰੱਖਿਆ ਵਿੰਗ ਨੇ ਟੋਲ ਗੇਟਾਂ 'ਤੇ ਚਲਾਨ ਪ੍ਰਣਾਲੀ ਨੂੰ ਫਾਸਟੈਗ ਨਾਲ ਜੋੜਨ ਬਾਰੇ ਵਿਚਾਰ ਵਟਾਂਦਰਾ ਕੀਤਾ। ਇਸ ਨਾਲ ਫਾਸਟੈਗ ਵਾਲੇਟ ਤੋਂ ਸਿੱਧਾ ਜੁਰਮਾਨਾ ਕੱਟਿਆ ਜਾ ਸਕਦਾ ਹੈ। ਏਡੀਜੀਪੀ ਨੇ ਇਸਦੀ ਮਨਜ਼ੂਰੀ ਲਈ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੂੰ ਇੱਕ ਪੱਤਰ ਲਿਖਣ ਦੀ ਯੋਜਨਾ ਬਣਾਈ ਹੈ।

  • Deduction challans directly FASTag ਫਾਸਟੈੱਗ ਚਾਲਾਨ ਜੁਲਾਈ ਸਮਾਰਟ ਟ੍ਰੈਫਿਕ ਸਿਸਟਮ ਜ਼ੁਰਮਾਨਾ

ਉੱਤਰ ਪ੍ਰਦੇਸ਼ 'ਚ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਟਰੱਕ ਨੇ ਮਾਰੀ ਟੱਕਰ, ਔਰਤ ਦੀ ਮੌਤ

NEXT STORY

Stories You May Like

  • otp  will change  trai  s full plan
    ਬਦਲ ਜਾਵੇਗਾ OTP ਸਿਸਟਮ, ਜਾਣੋ ਕੀ ਹੈ TRAI ਦੀ ਪੂਰੀ ਯੋਜਨਾ
  • milk will become expensive from november 1  by rs 8 per liter
    1 ਨਵੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ: ਕੈਬਨਿਟ ਦਾ ਵੱਡਾ ਫੈਸਲਾ, 8 ਰੁਪਏ ਪ੍ਰਤੀ ਲੀਟਰ ਵਧਣਗੇ ਭਾਅ
  • salary 10000 rupees  man accounts 1 lakh crore
    10 ਹਜ਼ਾਰ ਰੁਪਏ ਤਨਖ਼ਾਹ, ਖਾਤੇ 'ਚ ਆ ਗਏ 1 ਲੱਖ ਕਰੋੜ! ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
  • school timings change from november 1
    1 ਨਵੰਬਰ ਤੋਂ ਬਦਲੇਗਾ ਸਕੂਲਾਂ ਦਾ ਸਮਾਂ, ਚੰਡੀਗੜ੍ਹ 'ਚ ਵਧਦੀ ਠੰਡ ਦੇ ਮੱਦੇਨਜ਼ਰ ਲਿਆ ਫੈਸਲਾ
  • india alliance rally  traffic advisory
    1 ਨਵੰਬਰ ਨੂੰ ਰਾਮਲੀਲਾ ਮੈਦਾਨ 'ਚ ਹੋਵੇਗੀ 'ਇੰਡੀਆ' ਗਠਜੋੜ ਦੀ ਰੈਲੀ, ਟ੍ਰੈਫਿਕ ਐਡਵਾਈਜ਼ਰੀ ਜਾਰੀ
  • body of 1 person found in suspicious condition inside house
    ਲੁਧਿਆਣਾ  : ਘਰ ਦੇ ਅੰਦਰੋਂ 1 ਵਿਅਕਤੀ ਦੀ ਸ਼ੱਕੀ ਹਾਲਤ 'ਚ ਮਿਲੀ ਲਾਸ਼, ਪਿਛਲੇ 1 ਸਾਲ ਤੋਂ ਮਹਿਲਾ ਦੋਸਤ ਨਾਲ ਚੱਲ ਰਿਹਾ...
  • big changes going to happen in gst from november 1
    ਕਾਰੋਬਾਰੀਆਂ ਲ਼ਈ ਵੱਡੀ ਖ਼ਬਰ , 1 ਨਵੰਬਰ ਤੋਂ GST 'ਚ ਹੋਣ ਜਾ ਰਹੇ ਵੱਡੇ ਬਦਲਾਅ
  • kantara  chapter 1   to tv premiere
    24 ਅਕਤੂਬਰ ਨੂੰ ਹੋਵੇਗਾ 'ਕਾਂਤਾਰਾ: ਚੈਪਟਰ 1' ਦਾ ਵਰਲਡ TV ਪ੍ਰੀਮੀਅਰ
  • dinesh auluck honey singh  divit auluck tears
    ਪੁੱਤ ਦੀ ਮੌਤ ਨਾਲ ਟੁੱਟੇ Dinesh Auluck, ਦੁੱਖ ਵੰਡਾਉਣ ਪੁੱਜੇ Honey Singh ਵੀ...
  • many punjabi artists came to dinesh auluck s house
    ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
  • deadbody of unidentified person found in bushes on nakodar jalandhar road
    ਨਕੋਦਰ-ਜਲੰਧਰ ਮਾਰਗ ’ਤੇ ਝਾੜੀਆਂ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • draw held for firecracker stalls in jalandhar 20 traders receive licenses
    ਜਲੰਧਰ 'ਚ ਪਟਾਕੇ ਦੀਆਂ ਦੁਕਾਨਾਂ ਲਗਾਉਣ ਵਾਲਿਆਂ ਦਾ ਨਿਕਲਿਆ ਡਰਾਅ! 20 ਵਪਾਰੀਆਂ...
  • smugglers attack media worker in noormihal
    ਨੂਰਮਹਿਲ 'ਚ ਤਸਕਰਾਂ ਦਾ ਮੀਡੀਆ ਕਰਮਚਾਰੀ 'ਤੇ ਹਮਲਾ, ਤੋੜੀ ਲੱਤ
  • funreal of aarav talwar son of the owner of pappi sweets
    ਜਲੰਧਰ: 'ਪੱਪੀ ਸਵੀਟਸ' ਦੇ ਮਾਲਕ ਦੇ ਪੁੱਤਰ ਆਰਵ ਤਲਵਾੜ ਦਾ ਹੋਇਆ ਸਸਕਾਰ, ਧਾਹਾਂ...
  • municipal corporation  s tractor trolley also responsible for accident
    ਨਗਰ ਨਿਗਮ ਦੀ ਟਰੈਕਟਰ-ਟਰਾਲੀ ਵੀ ਹਾਦਸੇ ਲਈ ਜ਼ਿੰਮੇਵਾਰ, ਨਹੀਂ ਲੱਗੇ ਸਨ ਰਿਫਲੈਕਟਰ
  • government bus strike and demands
    ਪਨਬੱਸ-ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ 16 ਤੋਂ...
Trending
Ek Nazar
polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • pipeline incident
      ਫਟ ਗਈ ਗੈਸ ਪਾਈਪਲਾਈਨ ! ਹੋ ਗਿਆ ਵੱਡਾ ਧਮਾਕਾ, 1 ਦੀ ਗਈ ਜਾਨ, ਮੁਜ਼ੱਫ਼ਰਪੁਰ 'ਚ...
    • we will give citizenship to 2 50 lakh people in west bengal under caa  shubhendu
      ਪੱਛਮੀ ਬੰਗਾਲ ’ਚ 2.50 ਲੱਖ ਲੋਕਾਂ ਨੂੰ ਸੀ. ਏ. ਏ. ਤਹਿਤ ਨਾਗਰਿਕਤਾ ਦੇਵਾਂਗੇ :...
    • jammu and kashmir  former mla jagdish raj spolia passes away
      ਸਾਬਕਾ ਵਿਧਾਇਕ ਜਗਦੀਸ਼ ਰਾਜ ਸਪੋਲੀਆ ਦਾ ਦਿਹਾਂਤ, ਜਿਤੇਂਦਰ ਸਿੰਘ ਨੇ ਜਤਾਇਆ ਸੋਗ
    • on diwali supreme court took a big decision
      ਦੀਵਾਲੀ 'ਤੇ ਸਵੇਰੇ 1 ਤੇ ਸ਼ਾਮ ਨੂੰ 2 ਘੰਟੇ ਹੀ ਚੱਲਣਗੇ ਗ੍ਰੀਨ ਪਟਾਕੇ ! ਸੁਪਰੀਮ...
    • big incident
      ਬੰਦੇ ਨੇ ਕੀਤਾ ਖ਼ੌਫ਼ਨਾਕ ਕਾਂਡ ! ਪਹਿਲਾਂ ਹੱਥੀਂ ਵੱਢਿਆ ਪੂਰਾ ਪਰਿਵਾਰ, ਮਗਰੋਂ...
    • narendra modi rajasthan current laborer ex gratia
      ਕਰੰਟ ਦੀ ਲਪੇਟ 'ਚ ਆਉਣ ਨਾਲ 8 ਮਜ਼ਦੂਰਾਂ ਦੀ ਮੌਤ ! PM ਮੋਦੀ ਨੇ ਆਰਥਿਕ ਮਦਦ ਦਾ...
    • sukhu government  employees  salary  pension  himachal high court
      ਸੁੱਖੂ ਸਰਕਾਰ ਨੂੰ ਵੱਡਾ ਝਟਕਾ: ਮੁਲਾਜ਼ਮਾਂ ਦੀ ਤਨਖ਼ਾਹ ਤੇ ਪੈਨਸ਼ਨ ਦੇ ਬਕਾਏ ਦੇਣ...
    • judge pass exam employment jain diksha prakharshri didi
      'ਦੀਦੀ' ਨੇ ਪ੍ਰੀਖਿਆ ਪਾਸ ਕਰ ਜੱਜ ਬਣਨ ਤੋਂ ਪਹਿਲਾਂ ਤਿਆਗ'ਤੀ ਮੋਹ-ਮਾਇਆ, ਚੁਣ ਲਿਆ...
    • farooq abdullah on jk
      ਜੰਮੂ-ਕਸ਼ਮੀਰ ਕੱਲ ਵੀ ਭਾਰਤ ਦਾ ਹਿੱਸਾ ਸੀ ਅਤੇ ਅੱਗੇ ਵੀ ਰਹੇਗਾ : ਫਾਰੂਕ ਅਬਦੁੱਲਾ
    • delhi police chargesheet
      ਦਿੱਲੀ ਪੁਲਸ ਦੀ ਵੱਡੀ ਕਾਰਵਾਈ ! ਇਰਾਨੀ ਗੈਂਗ ਦੇ ਸਰਗਨੇ ਖ਼ਿਲਾਫ਼ ਦਰਜ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +